Absconding - Sach Kahoon Punjabi
ਨਸ਼ਾ ਛੁਡਾਊ ਕੇਂਦਰ ਵੱਲੋਂ ਨੌਜਵਾਨਾਂ ਦੇ ਘਰ ਪੁੱਜਣ ਦਾ ਇੰਤਜ਼ਾਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ।
ਪਟਿਆਲਾ ਦੇ ਨਸ਼ਾ ਛੁਡਾਊ ਸਾਕੇਤ ਹਸਪਾਤਲ ਵਿੱਚੋਂ ਅੱਜ ਵੱਡੇ ਤੜਕੇ ਨਸ਼ਾ ਛਡਾਉਣ ਲਈ ਦਾਖਲ ਹੋਏ 9 ਨੌਜਵਾਨਾਂ ਦੇ ਫਰਾਰ ਹੋਣ ਦੀ ਖਬਰ ਹੈ। ਇਨ੍ਹਾਂ ਨਸ਼ੇੜੀਆਂ ਵੱਲੋਂ ਫਿੱਟ ਕੀਤੇ ਏਸੀ ਨੂੰ ਪੱਟ ਕੇ ਆਪਣਾ ਰਸਤਾ ਤਿਆਰ ਕੀਤਾ ਅਤੇ ਫਰਾਰ ਹੋ ਗਏ, ਜਿਸ ਤੋਂ ਬਾਅਦ ਨਸ਼ਾ ਛੁਡਾਊ ਕੇਂਦਰ ਵਿੱਚ ਖਲਬਲੀ ਮੱਚ ਗਈ। ਇਕੱਤਰ ਜਾਣਕਾਰੀ ਅਨੁਸਾਰ ਅੱਜ ਸਵੇਰੇ ਲਗਭਗ 3 ਵਜੇ ਦੇ ਕਰੀਬ ਸਾਕੇਤ ਹਸਪਤਾਲ ਵਿੱਚ ਆਪਣਾ ਨਸ਼ਾ ਛੱਡਣ ਲਈ ਦਾਖਲ ਹੋਏ ਨੌਜਵਾਨਾਂ ਵੱਲੋਂ ਕਮਰੇ ਵਿੱਚ ਲੱਗੇ ਏਸੀ ਨੂੰ ਪੱਟ ਦਿੱਤਾ ਅਤੇ ਉਸ ਰਸਤੇ ਰਾਂਹੀ ਬਾਹਰ ਨਿੱਕਲੇ।
ਇਸ ਤੋਂ ਬਾਅਦ ਇਹ ਕੇਂਦਰ ਦੀ ਚਾਰਦਿਵਾਰੀ ਟੱਪ ਕੇ ਬਾਹਰ ਭੱਜ ਗਏ। ਇਸ ਦੀ ਭਿਣਕ ਪੈਣ ਤੋਂ ਬਾਅਦ ਸਵੇਰੇ ਕੇਂਦਰ ਵਿੱਚ ਮੀਡੀਆ ਦਾ ਜਮਾਵੜਾ ਲੱਗ ਗਿਆ। ਨਸ਼ਾ ਛੁਡਾਊ ਕੇਂਦਰ ਦੀ ਪ੍ਰਬੰਧਕ ਪਰਮਿੰਦਰ ਕੌਰ ਮਨਚੰਦਾ ਦਾ ਕਹਿਣਾ ਹੈ ਕਿ ਉਹ ਦਫ਼ਤਰੀ ਕੰਮ ਲਈ ਦਿੱਲੀ ਗਏ ਹਨ। ਇਨ੍ਹਾਂ ਭੱਜੇ ਨੌਜਵਾਨਾਂ ਸਬੰਧੀ ਸੂਚਨਾ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਹੈ। ਇੱਧਰ ਕੇਂਦਰ ਦੀ ਕੌਂਸਲਰ ਦਾ ਕਹਿਣਾ ਹੈ ਕਿ 9 ਨੌਜਵਾਨ ਫਰਾਰ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੇ ਪਰਿਵਾਰ ਵਿੱਚ ਪੁੱਜਣ ਦੀ ਉਡੀਕ ਕੀਤੀ ਜਾ ਰਹੀ ਹੈ। ਜਦੋਂ ਕਿਸੇ ਪੁਲਿਸ ਕਾਰਵਾਈ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਪੁਲਿਸ ਸ਼ਿਕਾਇਤ ਨਹੀਂ ਦਿੱਤੀ ਹੈ।
ਇਹ ਵੀ ਪਤਾ ਲੱਗਾ ਹੈ ਕਿ ਫਰਾਰ ਹੋਏ ਨੌਜਵਾਨਾਂ ਵਿੱਚ ਇੱਕ ਅਪਾਹਜ ਵੀ ਹੈ, ਜਿਸ ਨੂੰ ਇਹ ਨੌਜਵਾਨ ਭਜਾ ਕੇ ਲੈ ਗਏ। ਇਨ੍ਹਾਂ ਵੱਲੋਂ ਭੱਜਣ ਤੋਂ ਬਾਅਦ ਕੈਂਚੀ ਗੇਟ ਨੂੰ ਬੰਨ ਦਿੱਤਾ ਗਿਆ, ਤਾਂ ਜੋ ਸਕਿਊਰਟੀ ਗਾਰਡ ਉਨ੍ਹਾਂ ਦਾ ਪਿੱਛਾ ਨਾ ਕਰ ਸਕਣ। ਅਰਧ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਲਗਭਗ 40 ਦੇ ਕਰੀਬ ਨੌਜਵਾਨ ਦਾਖ਼ਲ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀਨਗਰ, ਏਜੰਸੀ।
ਜੰਮੂ-ਕਸ਼ਮੀਰ ਪੁਲਿਸ ਨੇ ਸ੍ਰੀਨਗਰ ਤੋਂ ਸ਼ੁੱਕਰਵਾਰ ਨੂੰ ਇੱਕ ਵਿਧਾਇਕ ਦੇ ਨਿਵਾਸ ਤੋਂ ਸੱਤ ਆਟੋਮੈਟਿਕ ਹਥਿਆਰਾਂ ਨਾਲ ਫਰਾਰ ਇੱਕ ਵਿਸੇਸ਼ ਪੁਲਿਸ ਅਧਿਕਾਰੀ (ਐਸਪੀਓ) ਆਦਿਲ ਬਸ਼ੀਰ ਬਾਰੇ ‘ਚ ਸੂਚਨਾ ਦੇਣ ‘ਤੇ ਦੋ ਲੱਖ ਰੁਪਏ ਦਾ ਐਲਾਨ ਕੀਤਾ ਹੈ।
ਸੁਰੱਖਿਆ ਬਲਾਂ ਅਤੇ ਸੂਬਾ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜਿਲ੍ਹੈ ਜਾਈਨਪੋਰਾ ਨਿਵਾਸੀ ਫਰਾਰ ਐਸਪੀਓ ਨੂੰ ਫੜਨ ਲਈ ਵੱਖ-ਵੱਖ ਸਥਾਨਾਂ ‘ਤੇ ਛਾਪੇਮਾਰੀ ਕੀਤੀ ਅਤੇ ਨਾਕੇ ਵੀ ਲਾਏ। ਪੁਲਿਸ ਬੁਲਾਰੇ ਨੇ ਦੱਸਿਆ ਕਿ ਫਰਾਰ ਐਸਪੀਓ ਦੀ ਗ੍ਰਿਫਤਾਰੀ ਅਤੇ ਉਸ ਤੋਂ ਹਥਿਆਰ ਬਰਾਮਦ ਕਰਨ ਦੀ ਮੱਦੇਨਜ਼ਰ ਉਸ ਦੇ ਬਾਰੇ ਸੂਚਨਾ ਦੇਣ ‘ਤੇ ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
ਸੂਬੇ ‘ਚ ਅੱਤਵਾਦੀਆਂ ਦੀ ਧਮਕੀ ਦੇਣ ਤੋਂ ਬਾਅਦ ਕੁਝ ਐਸਪੀਓ ਦੇ ਅਸਤੀਫੇ ਦੀ ਰਿਪੋਰਟ ਮਿਲਣ ਤੋਂ ਬਾਅਦ ਕੇਂਦਰ ਸਰਕਾਰ ਨੇ ਐਸਪੀਓ ਦੇ ਸਾਲਾਨਾ ‘ਚ ਵਾਧੇ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਦੋ ਦਿਨ ਬਾਅਦ ਹੀ ਘਟਨਾ ਹੋਈ ਹੈ।
ਬੁਲਾਰੇ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਾਰੀ ਵਿਧਾਨਸਭਾ ਖੇਤਰ ਦੇ ਵਿਧਾਇਕ ਐਜਾਜ ਅਹਿਮਦ ਮੀਰ ਦੇ ਐਸਪੀਓ ਨੇ ਰਾਜਬਾਗ ਥਾਣਾ ਨਾਲ ਸੰਪਰਕ ਕੀਤਾ ਅਤੇ ਦੱਸਿਆ ਕਿ ਵਿਧਾਇਕ ਇੱਥੇ ਜਵਾਹਿਰ ਨਗਰ ਸਥਿਤ ਆਵਾਸ ਤੋਂ ਸੱਤ ਹਥਿਆਰ ਗਾਇਬ ਹਨ। ਬਾਅਦ ‘ਚ ਦੱਸਿਆ ਗਿਆ ਕਿ ਵਿਧਾਇਕ ਦਾ ਇੱਕ ਲਾਈਸੈਂਸੀ ਪਿਸਤੌਲ ਵੀ ਗਾਇਬ ਹੈ। ਬੁਲਾਰੇ ਨੇ ਦੱਸਿਆ ਕਿ ਐਸਪੀਓ ਆਦਿਲ ‘ਤੇ ਹਥਿਆਰਾਂ ਨੂੰ ਗਾਇਬ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਮਾਮਲੇ ਦਾ ਜਾਂਚ ਲੈਂਦੇ ਹੋਏ ਘਟਨਾਸਥਾਨ ਦਾ ਦੌਰਾ ਕੀਤਾ। ਪੁਲਿਸ ਨੇ ਇਸ ਸਬੰਧੀ ‘ਚ ਇੱਕ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਾਇਦਾਦ ਖਾਤਰ ਭਰਾ ਨੂੰ ਕਤਲ ਕਰਨ ਦੀ ਕੋਸ਼ਿਸ਼ ਕਰਨ ਵਾਲੀ ਭੈਣ ਸਮੇਤ 4 ਗ੍ਰਿਫ਼ਤਾਰ, ਇੱਕ ਫਰਾਰ
ਲੁਧਿਆਣਾ (ਰਘਬੀਰ ਸਿੰਘ/ਸੱਚ ਕਹੂੰ ਨਿਊਜ) ਸਥਾਨਕ ਥਾਣਾ ਹੈਬੋਵਾਲ ਹੇਠ ਆਉਂਦੇ ਇਲਾਕੇ ਚੂਹੜਪੁਰ ਹੈਬੋਵਾਲ ਵਿਖੇ 10 ਜੁਲਾਈ ਰਾਤ ਨੂੰ ਮਨਪ੍ਰੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੀ ਕੋਸ਼ਿਸ਼ ਕਰਨ ਵਾਲੀ ਭੈਣ ਸਮੇਤ 4 ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਦੋਂਕਿ ਇੱਕ ਵਿਅਕਤੀ ਫਰਾਰ ਚੱਲ ਰਿਹਾ ਹੈ। ਗ੍ਰਿਫਤਾਰ ਵਿਅਕਤੀਆਂ ਵਿੱਚ ਪੀੜਤ ਦੀ ਭੈਣ ਐਨੀਪ੍ਰੀਤ ਕੌਰ, ਸਤਨਾਮ ਸਿੰਘ, ਜਸਵੀਰ ਸਿੰਘ ਅਤੇ ਸੁਖਦੇਵ ਸਿੰਘ ਸ਼ਾਮਲ ਹਨ ਜਦੋਂਕਿ ਫਰਾਰ ਵਿਅਕਤੀ ਦੀ ਪਛਾਣ ਜਸ਼ਨਜੋਤ ਸਿੰਘ ਵਜੋਂ ਹੋਈ ਹੈ। (Ludiana News)
ਐਨੀਪ੍ਰੀਤ ਕੌਰ ਨੇ ਆਪਣੇ ਪਿਤਾ ਦੀ ਜਾਇਦਾਦ ਹੜੱਪਣ ਲਈ ਜਾਇਦਾਦ ਦੇ ਇਕੱਲੇ ਵਾਰਸ ਆਪਣੇ ਭਰਾ ਮਨਪ੍ਰੀਤ ਸਿੰਘ ਨੂੰ ਰਾਹ ਵਿੱਚੋਂ ਹਟਾਉਣ ਲਈ ਗੋਲੀਆਂ ਮਾਰ ਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ। ਹਮਲਾਵਰਾਂ ਨੇ ਮਨਪ੍ਰੀਤ ਸਿੰਘ ਨੂੰ ਤਿੰਨ ਗੋਲੀਆਂ ਮਾਰੀਆਂ ਅਤੇ ਉਸ ਨੂੰ ਮਰਿਆ ਸਮਝ ਕੇ ਫਰਾਰ ਹੋ ਗਏ। ਪੁਲਿਸ ਨੇ ਉਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤੇ ਰਿਵਾਲਵਰ ਅਤੇ ਮੋਟਰਸਾਈਕਲ ਬਰਾਮਦ ਕਰ ਲਏ ਹਨ।
ਇਹ ਵੀ ਪੜ੍ਹੋ : ਹਨੂੰਮਾਨਗੜ੍ਹ, ਟਿੱਬੀ ਅਤੇ ਪੀਲੀਬੰਗਾ ਦੇ ਸਾਰੇ ਸਕੂਲਾਂ ’ਚ ਛੁੱਟੀ ਦਾ ਐਲਾਨ
ਸਿੰਗਲ ਵਿੰਡੋ ਹਾਲ ਵਿਖੇ ਅੱਜ ਇੱਕ ਪੱਤਰਕਾਰ ਸੰਮੇਲਨ ਦੌਰਾਨ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਵੱਲੋਂ ਪੁਲਿਸ ਕੋਲ ਦਰਜ਼ ਕਰਵਾਏ ਬਿਆਨ ਦੇ ਅਧਾਰ ‘ਤੇ ਪੁਲਿਸ ਨੇ ਸ਼ੱਕ ਹੋਣ ‘ਤੇ ਜਾਂਚ ਵਿੱਚ ਉਸ ਦੀ ਭੈਣ ਐਨੀਪ੍ਰੀਤ ਕੌਰ ਨੂੰ ਸ਼ਾਮਲ ਕੀਤਾ। ਐਨੀਪ੍ਰੀਤ ਕੌਰ ਨੇ ਪੁੱਛ-ਗਿੱਛ ਵਿੱਚ ਖੁਲਾਸਾ ਕੀਤਾ ਕਿ ਉਸ ਦੇ ਪਤੀ ਦੀ ਬਿਮਾਰੀ ਕਾਰਨ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਪਤੀ ਦੀ ਮੌਤ ਤੋਂ ਬਾਅਦ ਐਨੀਪ੍ਰੀਤ ਕੌਰ ਆਪਣੇ ਪੇਕੇ ਘਰ ਰਹਿਣ ਲੱਗ ਪਈ। ਇਸ ਦੌਰਾਨ ਉਸ ਦੇ ਪਿਤਾ ਕੋਲ ਡਰਾਈਵਰੀ ਦਾ ਕੰਮ ਕਰਦੇ ਕਥਿੱਤ ਦੋਸ਼ੀ ਸਤਨਾਮ ਸਿੰਘ ਨਾਲ ਉਸ ਦੇ ਗਲਤ ਸਬੰਧ ਬਣ ਗਏ। ਉਸ ਦਾ ਭਰਾ ਉਸ ਦੇ ਪਿਤਾ ਦੀ ਜਾਇਦਾਦ ਦਾ ਇਕੱਲਾ ਵਾਰਸ ਹੈ। (Ludiana News)
ਜਾਇਦਾਦ ਹੜੱਪ ਕੇ ਸਤਨਾਮ ਸਿੰਘ ਨਾਲ ਵਿਆਹ ਕਰਵਾਉਣ ਦੀ ਨੀਅਤ ਨਾਲ ਉਸ ਨੇ ਸਤਨਾਮ ਸਿੰਘ ਨਾਲ ਮਿਲ ਕੇ ਆਪਣੇ ਭਰਾ ਮਨਪ੍ਰੀਤ ਸਿੰਘ ਨੂੰ ਟਿਕਾਣੇ ਲਾਉਣ ਦੀ ਯੋਜਨਾ ਬਣਾਈ। ਪੁਲਿਸ ਨੇ ਸਤਨਾਮ ਸਿੰਘ ਨੂੰ 13 ਜੁਲਾਈ ਨੂੰ ਪਿੰਡ ਮੰਡਾਲੀ ਫਗਵਾੜਾ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਨੇੜਿਉਂ ਗ੍ਰਿਫਤਾਰ ਕਰਕੇ ਵਾਰਦਾਤ ਵਿੱਚ ਵਰਤੇ ਰਿਵਾਲਵਰ ਸਮੇਤ 7 ਜਿੰਦਾ ਕਾਰਤੂਸ ਅਤੇ ਪਲਸਰ ਮੋਟਰਸਾਈਕਲ ਬਰਾਮਦ ਕਰ ਲਿਆ। ਉਸ ਤੋਂ ਪੁੱਛ-ਗਿੱਛ ‘ਤੇ ਉਸ ਦਾ ਦੂਜਾ ਸਾਥੀ ਜਸਵੀਰ ਸਿੰਘ ਸਮੇਤ ਦੇਸੀ ਕੱਟਾ 315 ਬੋਰ ਅਤੇ ਇੱਕ ਰੌਂਦ ਸਣੇ ਸਿਵਲ ਹਸਪਤਾਲ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ ਗਿਆ। ਜਸਵੀਰ ਸਿੰਘ ਦੇ ਖੁਲਾਸੇ ਤੋਂ ਬਾਦ ਉਨ੍ਹਾਂ ਦੇ ਸਾਥੀ ਸੁਖਦੇਵ ਸਿੰਘ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਜੋਸ਼ਨਜੋਤ ਸਿੰਘ ਵਾਸੀ ਪਿੰਡ ਘੁਮਾਣ ਤਹਿਸੀਲ ਮਹਿਤਾ ਜਿਲ੍ਹਾ ਗੁਰਦਾਸਪੁਰ ਦੀ ਗ੍ਰਿਫਤਾਰੀ ਅਜੇ ਬਾਕੀ ਹੈ। (Ludiana News)
ਲੁਟੇਰੇ ਬੈਂਕ ਮੁਲਾਜ਼ਮਾਂ ਤੋਂ ਨਗਦੀ ਤੇ ਬੈਂਕ ਦੀਆਂ ਚਾਬੀਆਂ ਖੋਹ ਕੇ ਫਰਾਰ
ਰਜਨੀਸ਼, ਜਲਾਲਾਬਾਦ: ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ‘ਤੇ ਪਿੰਡ ਸੈਦੋਕੇ ਵਿਖੇ ਸੈਂਟਰਲ ਬੈਂਕ ਦੇ ਮੁਲਾਜ਼ਮਾਂ ਤੋਂ ਅਣਪਛਾਤੇ ਲੁਟੇਰੇ ਪਿਸਤੋਲ ਦੀ ਨੋਕ ‘ਤੇ ਨਗਦੀ ਅਤੇ ਬੈਂਕ ਦੀਆਂ ਚਾਬੀਆਂ ਖੋਹ ਕੇ ਫਰਾਰ ਹੋ ਗਏ।
ਜਾਣਕਾਰੀ ਅਨੁਸਾਰ ਰੋਜ਼ਾਨਾ ਵਾਂਗ ਸੈਂਟਰਲ ਬੈਂਕ ਦੇ ਮੁਲਾਜ਼ਮ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਪਿੰਡ ਚੱਕ ਸੈਦੋਕੇ ਵਿਖੇ ਬੈਂਕ ‘ਚ ਜਾ ਰਹੇ ਸਨ।ਜਿਉਂ ਹੀ ਉਹ ਸੈਦੋਕੇ ਨੇੜੇ ਨਰਸਰੀ ਕੋਲ ਪਹੁੰਚੇ ਤਾਂ ਉੱਥੋਂ ਪਹਿਲਾਂ ਹੀ ਕਾਲੇ ਰੰਗ ਦੀ ਸਫ਼ਾਰੀ ਗੱਡੀ ਵਿੱਚ 7-9 ਜਣੇ ਬੈਠੇ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਰੋਕ ਕੇ ਪਿਸਤੌਲ ਦੀ ਨੋਕ ‘ਤੇ ਮੁਲਾਜ਼ਮਾਂ ਕੋਲੋਂ ਨਗਦੀ ਅਤੇ ਬੈਂਕ ਦੀਆਂ ਚਾਬੀਆਂ ਖੋਹ ਕੇ ਫਰਾਰ ਹੋ ਗਏ।
ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।