Corona Negative - Sach Kahoon Punjabi
ਮ੍ਰਿਤਕ ਕੇਵਲ ਸਿੰਘ ਸਮੇਤ ਜਾਂਚ ਲਈ ਭੇਜੇ ਗਏ ਸਾਰੇ ਸੈਂਪਲਾਂ ਦੀ ਰਿਪੋਰਟ ਨੈਗਟਿਵ
ਕੌਮਾਂਤਰੀ ਕਰੋਨਾ ਵਾਇਰਸ ਮਹਾਂਮਾਰੀ ਤੋਂ ਡਰ ਦੀ ਨਹੀਂ ਬਲਕਿ ਸਾਵਧਾਨੀਆਂ ਵਰਤਣ ਦੀ ਲੋੜ : ਸਿਵਲ ਸਰਜਨ
ਜਲਾਲਾਬਾਦ (ਰਜਨੀਸ਼ ਰਵੀ) । ਜਲਾਲਾਬਾਦ ਇਲਾਕੇ ਲਈ ਵੱਡੀ ਰਾਹਤ ਭਰੀ ਖਬਰ ਮਿਲੀ ਹੈ ਕਿ ਕਰੋਨਾ ਵਾਇਰਸ ਸਬੰਧੀ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਆ ਗਈ ਹੈ ਅਤੇ ਮ੍ਰਿਤਕ ਕੇਵਲ ਸਿੰਘ ਸਮੇਤ ਪਰਿਵਾਰਿਕ ਮੈਂਬਰਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਇਸ ਸੰਬੰਧੀ ਦੱਸ ਦਈਏ ਕਿ ਬੀਤੇ ਦਿਨੀਂ ਜਲਾਲਾਬਾਦ ਸਬ ਡਵੀਜ਼ਨ ਦੇ ਪਿੰਡ ਕਾਹਨੇਵਾਲਾ ਵਿਖੇ ਮੱਧ ਪ੍ਰਦੇਸ਼ ਵਿਚੋਂ ਕੰਬਾਈਨ ਵਾਪਸ ਲੈ ਕੇ ਆਏ ਨੌਜਵਾਨ ਦੀ ਉਸ ਰਾਤ ਸ਼ੱਕੀ ਹਲਾਤਾਂ ‘ਚ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇਹ ਅਫਵਾਹ ਬੜੀ ਤੇਜ਼ੀ ਨਾਲ ਫੈਲੀ ਕਿ ਮ੍ਰਿਤਕ ਸ਼ੱਕੀ ਕਰੋਨਾ ਮਰੀਜ ਸੀ। ਇਸ ਤੋਂ ਬਾਅਦ ਸਿਹਤ ਵਿਭਾਗ ਅਤੇ ਸਿਵਲ ਸਰਜਨ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਸੀ ਕਿ ਮ੍ਰਿਤਕ ਕੇਵਲ ਸਿੰਘ ਦੀ ਦੋ ਵਾਰੀ ਜਾਂਚ ਹੋਈ ਅਤੇ ਜਾਂਚ ਪੜਤਾਲ ‘ਚ ਕਰੋਨਾ ਵਾਇਰਸ ਸਬੰਧੀ ਕੋਈ ਲੱਛਣ ਨਹੀਂ ਪਾਏ ਗਏ।
ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਪਿੰਡ ਲੋਕਾਂ ਨੂੰ ਆਇਆ ਸੁੱਖ ਦਾ ਸਾਹ
ਇਸ ਸਬੰਧ ਵਿੱਚ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸੁਰਿੰਦਰ ਸਿੰਘ ਨੇ ਸੱਚ ਕਹੂੰ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਕੇਵਲ ਸਿੰਘ ਅਤੇ 8 ਪਰਿਵਾਰਕ ਮੈਂਬਰਾਂ ਦੇ ਰਿਪੋਰਟ ਨੈਗਟਿਵ ਆਉਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੌਮਾਂਤਰੀ ਮਹਾਂਮਾਰੀ ਕਰੋਨਾ ਵਾਇਰਸ ਤੋਂ ਡਰਨ ਦੀ ਲੋੜ ਨਹੀਂ ਸਗੋਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਉਨ੍ਹਾਂ ਅੱਗੇ ਕਿਹਾ ਕਿ ਲੋਕ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ‘ਤੇ ਧਿਆਨ ਦੇਣ, ਇਸ ਦੇ ਨਾਲ ਉਨ੍ਹਾਂ ਮਾਸਕ ਲਗਾ ਕੇ ਰੱਖਣ ਅਤੇ ਸਮਾਜਿਕ ਦੂਰੀ ਦਾ ਪਾਲਣਾ ਕਰਨ ਦੀ ਵੀ ਅਪੀਲ ਕੀਤੀ ।
ਇਸ ਸਬੰਧੀ ਪਿੰਡ ਦੇ ਸਰਪੰਚ ਸੰਜੀਵ ਸੋਈ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦਾ ਪਾਲਣ ਕਰਨ ਤਾ ਜੋ ਇਸ ਭਿਆਨਕ ਮਹਾਂਮਾਰੀ ਤੋਂ ਬਚਿਆ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਿਰੋਜ਼ਪੁਰ ਲਈ ਰਾਹਤ ਵਾਲੀ ਖ਼ਬਰ, 15 ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
ਫਿਰੋਜ਼ਪੁਰ ਲਈ ਰਾਹਤ ਵਾਲੀ ਖ਼ਬਰ, 15 ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
ਫਿਰੋਜ਼ਪੁਰ (ਸਤਪਾਲ ਥਿੰਦ)। ਫਿਰੋਜ਼ਪੁਰ ਦੇ ਪਿੰਡ ਵਾੜਾ ਭਾਈ ਕਾ ਦਾ ਇੱਕ ਨੌਜਵਾਨ ਕੋਰੋਨਾ ਪਾਜ਼ਿਟਿਵ ਆ ਜਾਣ ਕਾਰਨ ਕੋਰੋਨਾ ਨੇ ਫਿਰੋਜ਼ਪੁਰ ਵਿਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਸਨ। ਜਿਸ ਤੋਂ ਬਾਅਦ ਫ਼ਿਰੋਜ਼ਪੁਰ ਜ਼ਿਲ੍ਹੇ ਚ ਤਰਥੱਲੀ ਮੱਚ ਗਈ ਸੀ, ਪਰ ਹੁਣ ਰਾਹਤ ਭਰੀ ਖਬਰ ਇਹ ਹੈ ਕਿ ਪਾਜ਼ਿਟਵ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਦੇ ਭੇਜੇ ਗਏ ਪਹਿਲੇ 35 ਸੈਂਪਲਾਂ ਵਿਚੋਂ 15 ਦੀ ਰਿਪੋਰਟ ਨੈਗੇਟਿਵ ਆਈ ਹੈ। ਜਿਸ ਵਿੱਚ ਪੁਲਿਸ ਮੁਲਾਜ਼ਮ ਦੇ ਨਜ਼ਦੀਕੀਆਂ ਦੀਆਂ ਰਿਪੋਰਟਾਂ ਵੀ ਸ਼ਾਮਿਲ ਹਨ, ਜਦੋਂ ਕਿ ਪਰਿਵਾਰਕ ਮੈਬਰਾਂ ਦੀ ਰਿਪੋਰਟ ਆਉਣੀ ਬਾਕੀ ਹੈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਨੁਸਾਰ ਭੇਜੀਆਂ ਗਈਆਂ ਰਿਪੋਰਟਾਂ ਵਿਚੋਂ 15 ਜਣਿਆਂ ਦੀ ਰਿਪੋਰਟ ਨੈਗੇਟਿਵ ਆਉਣ ਨਾਲ ਰਾਹਤ ਮਿਲੀ ਹੈ। ਉਹਨਾਂ ਕਿਹਾ ਕਿ ਬਾਕੀ ਰਿਪੋਰਟਾਂ ਦੀ ਵੀ ਅੱਜ ਸ਼ਾਮ ਤੱਕ ਆਉਣ ਦੀ ਸੰਭਾਵਨਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜਿੰਦਰਾ ਹਸਪਤਾਲ ਤੋਂ ਕੀਤੀ ਛੁੱਟੀ, ਘਰ ਵਿੱਚ ਹੀ ਕੀਤੇ ਇਕਾਂਤਵਾਸ
ਪਟਿਆਲਾ,(ਖੁਸ਼ਵੀਰ ਸਿੰਘ ਤੂਰ)। ਪੀਸੀਐਸ ਅਧਿਕਾਰੀ ਦੀ ਕੋਠੀ ਦੇ ਸਰਵੈਂਟ ਕੁਆਟਰ ਵਿੱਚ ਰਹਿਣ ਵਾਲੇ ਮਾਲੀ ਦੀ ਕੋਰੋਨਾ ਪਾਜਿਟਿਵ ਰਿਪੋਰਟ ਆਉਣ ਤੋਂ ਬਾਅਦ ਉਸਦੇ ਨੇੜਲੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ, ਜਿਸ ਨਾਲ ਕਿ ਸਿਹਤ ਵਿਭਾਗ ਨੂੰ ਸੁੱਖ ਦਾ ਸਾਹ ਆਇਆ ਹੈ। ਨੈਗਟਿਵ ਰਿਪੋਰਟ ਆਉਣ ਵਾਲੇ ਇਨ੍ਹਾਂ ਵਿਅਕਤੀਆਂ ਨੂੰ ਘਰ ‘ਚ ਇਕਾਂਤਵਾਸ ਕਰ ਦਿੱਤਾ ਹੈ। ਇੱਧਰ ਪਟਿਆਲਾ ਵਿਖੇ ਘਨੌਰ ਦੇ ਰਾਮਨਗਰ ਸੈਣੀਆ ਦੇ ਜਿਸ ਨੌਜਵਾਨ ਦਾ ਕੇਸ ਪਾਜਟਿਵ ਆਇਆ ਸੀ, ਹੁਣ ਉਸਦੀਆਂ ਦੋਵੇਂ ਰਿਪੋਰਟਾਂ ਨੈਗਟਿਵ ਆਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜ਼ਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ  ਬੀਤੇ ਦਿਨੀਂ ਸਿਵਲ ਲਾਈਨ ਏਰੀਏ ਵਿਚ ਪੀ.ਸੀ.ਐਸ. ਅਧਿਕਾਰੀ ਦੀ ਸਰਕਾਰੀ ਕੋਠੀ ਦੇ ਕੁਆਟਰ ਵਿਚ ਰਹਿਣ ਵਾਲੇ ਮਾਲੀ ਦੇ ਕੋਵਿਡ ਪਾਜਟਿਵ ਆਉਣ ਤੇਂ ਉਸ ਦੇ ਨੇੜੇ ਦੇ ਸੰਪਰਕ ਵਿਚ ਆਏ 7 ਵਿਅਕਤੀਆਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ਼ ਕਰਵਾ ਕੇ ਕੋਵਿਡ ਜਾਂਚ ਲਈ ਸੈਂਪਲ ਲੈ ਕੇ ਲ਼ੈਬ ਵਿਚ ਭੇਜੇ ਗਏ ਸਨ ਅਤੇ ਲੈਬ ਤੋਂ ਆਈ ਜਾਂਚ ਰਿਪੋਰਟ ਅਨੁਸਾਰ ਇਹ ਸਾਰੇ ਵਿਅਕਤੀ ਕੋਵਿਡ ਨੈਗਟਿਵ ਪਾਏ ਗਏ ਹਨ, ਜਿਸ ਵਿਚ ਕੋਵਿਡ ਪਾਜਟਿਵ ਵਿਅਕਤੀ ਦਾ ਭਾਈ,ਪਤਨੀ ਅਤੇ ਬੱਚਾ ਵੀ ਸ਼ਾਮਲ ਹਨ ਉਹਨਾਂ ਕਿਹਾ ਕਿ ਨੈਗਟਿਵ ਆਏ ਕੇਸਾਂ ਨੂੰ ਰਾਜਿੰਦਰਾ ਹਸਪਤਾਲ ਵਿਚੋ ਛੁੱਟੀ ਕਰਕੇ ਆਪਣੇ ਘਰ ਭੇਜ ਦਿੱਤਾ ਗਿਆ ਅਤੇ ਇਹਨਾਂ ਨੂੰ ਘਰ ਵਿਚ ਹੀ ਕੁਅਰੰਟੀਨ ਰਹਿ ਕੇ ਇਹਤਿਆਤ ਵਰਤਣ ਲਈ ਕਿਹਾ ਗਿਆ ਹੈ, ਬੁਖਾਰ, ਖਾਂਸੀ ਹੋਣ ਤੇ ਤੁੰਰਤ ਸਿਹਤ ਵਿਭਾਗ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ
ਉਨ੍ਹਾਂ ਦੱਸਿਆ ਕਿ ਦੇਸੀ ਮਹਿਮਾਨਦਾਰੀ ਦਾ ਕੋਵਿਡ ਪਾਜਟਿਵ ਕੇਸ ਬਿੱਲਕੁਲ ਠੀਕ-ਠਾਕ ਹੈ ਅਤੇ ਬੀਤੇ ਦਿਨੀ ਉਸਦਾ ਕੋਵਿਡ ਜਾਂਚ ਲਈ ਲਿਆ ਸੈਂਪਲ ਨੈਗਟਿਵ ਆਇਆ ਹੈ ਅਤੇ ਕੱਲ੍ਹ ਫਿਰ ਇੱਕ ਵਾਰ ਉਸਦਾ ਕੋਵਿਡ ਜਾਂਚ ਲਈ ਸੈਂਪਲ ਲਿਆ ਜਾਵੇਗਾ ਜੇਕਰ ਇਸ ਸੈਂਪਲ ਦੀ ਰਿਪੋਰਟ ਵੀ ਨੈਗਟਿਵ ਆਈ ਤਾਂ ਇਸ ਵਿਅਕਤੀ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿਤਾ ਜਾਵੇਗਾ ਉਹਨਾਂ ਇਹ ਵੀ ਦੱਸਿਆ ਕਿ ਰਾਮਨਗਰ ਸੈਣੀਆ ਦਾ ਕੋਵਿਡ ਪਜੀਟਿਵ ਕੇਸ, ਜੋ ਕਿ ਸਿਵਲ ਹਸਪਤਾਲ ਅੰਬਾਲਾ ਵਿਚ ਦਾਖਲ ਹੈ, ਦੇ ਕੋਰੋਨਾ ਸਬੰਧੀ ਕਰਵਾਏ ਦੋਨੋ ਟੈਸਟ ਨੈਗਟਿਵ ਆਏ ਹਨ ਅਤੇ ਜਲਦੀ ਹੀ ਉਸ ਨੂੰ ਸਿਵਲ ਹਸਪਤਾਲ ਅੰਬਾਲਾ ਤੋਂ ਡਿਸਚਾਰਜ ਕਰਕੇ ਘਰ ਭੇਜ ਦਿੱਤਾ ਜਾਵੇਗਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਹੁਣ ਤੱਕ 61 ਸ਼ੱਕੀ ਮਰੀਜ਼ਾਂ ਦੀਆਂ ਰਿਪੋਰਟਾਂ ਆਈਆਂ ਨੈਗੇਟਿਵ
ਕੋਰੋਨਾ ਵਾਇਰਸ ਨਾਲ ਨਿਪਟਣ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ
ਫ਼ਤਹਿਗੜ੍ਹ ਸਾਹਿਬ, (ਅਨਿਲ ਲੁਟਾਵਾ) ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਕੋਵਿਡ-19 ਕੰਟਰੋਲ, ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਸਬੰਧੀ 61ਸ਼ੱਕੀ ਮਰੀਜ਼ਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ ਤੇ 1 ਦੀ ਰਿਪੋਰਟ ਆਉਣੀ ਬਾਕੀ ਹਨ, ਜਦ ਕਿ 2 ਔਰਤਾਂ ਦੀਆਂ ਰਿਪੋਰਟਾਂ ਬੀਤੇ ਦਿਨ ਪਾਜ਼ਟਿਵ ਆਈਆਂ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਬਾਹਰੋਂ ਆਏ ਸਾਰੇ ਵਿਅਕਤੀਆਂ ਨੂੰ ਟਰੇਸ ਕੀਤਾ ਗਿਆ ਹੈ, ਇਨ੍ਹਾਂ ਵਿਚੋਂ 704 ਆਪਣਾ ਇਕਾਂਤਵਾਸ ਦਾ ਸਮਾਂ ਪੂਰਾ ਕਰ ਚੁੱਕੇ ਹਨ  ਤੇ ਰਹਿੰਦੇ 101 ਵਿਅਕਤੀਆਂ ਨੂੰ ਘਰ ਵਿਚ ਹੀ ਇਕਾਂਤਵਾਸ ਕੀਤਾ ਗਿਆ ਹੈ
ਇਸ ਮੌਕੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ  ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਉਨ੍ਹਾਂ ਆਮ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਕਿ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਉਹਨਾਂ ਦੱਸਿਆ ਕਿ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਇਆ ਜਾਵੇਖੰਘ ਜਾਂ ਛਿੱਕਣ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕਿਆ ਜਾਵੇ ਕਿਉਂਕਿ ਇਹ ਬਿਮਾਰੀ ਇੱਕ ਪੀੜਤ ਵਿਅਕਤੀ ਤੋਂ ਤੰਦਰੁਸਤ ਵਿਅਕਤੀ ਨੂੰ ਥੁੱਕ ਕਣਾਂ ਰਾਹੀਂ ਫੈਲਦੀ ਹੈ ਇਸ ਲਈ ਫਲੂ ਵਰਗੇ ਲੱਛਣਾਂ ਵਾਲੇ ਵਿਅਕਤੀ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਇਆ ਜਾਵੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
11 ਸੈਂਪਲਾਂ ‘ਚੋਂ 9 ਨੈਗੇਟਿਵ, ਇੱਕ ਪੈਡਿੰਗ ਹੋਣ ਤੋਂ ਇਲਾਵਾ ਸਬੰਧਿਤ ਔਰਤ ਦੀ ਬੇਟੀ ਦਾ ਸੈਂਪਲ ਦੁਬਾਰਾ ਭੇਜਿਆ ਹੈ : ਸੀਐਮਓ
ਬਰਨਾਲਾ, (ਜਸਵੀਰ ਸਿੰਘ) ਬਰਨਾਲਾ ਵਿਖੇ ਸੇਖਾ ਰੋਡ ਵਾਸੀ ਇੱਕ ਔਰਤ ਦੀ ਰਿਪੋਰਟ ਕਰੋਨਾ ਪੌਜੇਟਿਵ ਆਉਣ ‘ਤੇ ਸਿਹਤ ਵਿਭਾਗ ਦੁਆਰਾ ਭੇਜੇ ਗਏ ਸੈਂਪਲਾਂ ਦੀ ਆਈ ਰਿਪੋਰਟ ਪਿੱਛੋਂ ਸਬੰਧਿਤ ਇਲਾਕਾ ਨਿਵਾਸੀਆਂ ਸਮੇਤ ਸ਼ਹਿਰ ਦੇ ਲੋਕ ਕੁੱਝ ਰਾਹਤ ਮਹਿਸੂਸ ਕਰਨ ਲੱਗੇ ਹਨ। ਜਾਣਕਾਰੀ ਅਨੁਸਾਰ ਭੇਜੇ ਗਏ 11 ਸੈਂਪਲਾਂ ਵਿੱਚੋਂ 9 ਦੀ ਰਿਪੋਰਟ ਨੈਗਟਿਵ, ਇੱਕ ਪੈਂਡਿੰਗ ਤੇ ਇੱਕ ਦਾ ਸੈਂਪਲ ਜਾਂਚ ਲਈ ਦੁਬਾਰਾ ਭੇਜਿਆ ਗਿਆ ਹੈ।
ਲੰਘੀ 5 ਅਪਰੈਲ ਨੂੰ ਸਿਵਲ ਹਸਪਤਾਲ ‘ਚ ਦਾਖਲ ਸਥਾਨਕ ਸੇਖਾ ਰੋਡ, ਗਲੀ ਨੰਬਰ 4 ਦੀ ਵਸਨੀਕ ਇੱਕ 42 ਸਾਲਾ ਔਰਤ ਦੀ ਰਿਪੋਰਟ ਪੌਜੇਟਿਵ ਆਉਣ ਕਾਰਨ ਇਲਾਕੇ ਸਮੇਤ ਪੂਰੇ ਸ਼ਹਿਰ ਤੇ ਜ਼ਿਲ੍ਹੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਪੈਦਾ ਹੋਣ ‘ਤੇ ਪੁਲੀਸ ਪ੍ਰਸ਼ਾਸਨ ਦੁਆਰਾ ਸਬੰਧਿਤ ਏਰੀਆ ਸੀਲ ਕਰ ਦਿੱਤਾ ਗਿਆ ਸੀ। ਜਿਸ ਪਿੱਛੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਟੀਮਾਂ ਦੁਆਰਾ ਘਰ- ਘਰ ਜਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕਰਨ ਤੋਂ ਇਲਾਵਾ ਇਲਾਕੇ ਅੰਦਰ ਰਹਿ ਲੋਕਾਂ ਦੀ ਲਿਸਟ ਵੀ ਤਿਆਰ ਕੀਤੀ ਗਈ ਹੈ।
ਇਸ ਦੌਰਾਨ ਹੀ ਸਿਹਤ ਵਿਭਾਗ ਵੱਲੋਂ ਪ੍ਰਵਾਸੀ ਭਾਰਤੀ ਦੇ ਮਕਾਨ ‘ਚ ਰਹਿ ਰਹੀ ਉਕਤ ਔਰਤ ਦੇ 3 ਪਰਿਵਾਰਕ ਮੈਂਬਰਾਂ ਤੇ ਤਿੰਨ ਹੋਰ ਕਿਰਾਏਦਾਰਾਂ ਸਮੇਤ 2 ਡਾਕਟਰਾਂ ਤੇ 3 ਸਿਹਤ ਕਰਮਚਾਰੀਆਂ ਦੇ ਕੁੱਲ 11 ਸੈਂਪਲ ਜਾਂਚ ਲਈ ਪਟਿਆਲਾ ਭੇਜੇ ਗਏ ਸਨ। ਜਿਨ੍ਹਾਂ ਦੀ ਆਈ ਰਿਪੋਰਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਪਿੱਛੋਂ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਫਿਰ ਵੀ ਸਿਹਤ ਵਿਭਾਗ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੁਆਰਾ ਲੋਕਾਂ ਨੂੰ ਸਰਕਾਰ ਦੁਆਰਾ ਲਾਏ ਗਏ ਕਰਫ਼ਿਊ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀਆਂ ਲਗਾਤਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੇ ਕਰਮਚਾਰੀ ਡੋਰ-ਟੂ-ਡੋਰ ਆਪਣੀਆਂ ਸੇਵਾਵਾਂ ‘ਚ ਨਿਰੰਤਰ ਜੁਟੇ ਹੋਏ ਹਨ।
ਸਪੰਰਕ ਕਰਨ ‘ਤੇ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਵੀਰ ਸਿੰਘ ਨੇ ਦੱਸਿਆ ਕਿ ਸੇਖਾ ਰੋਡ ਵਾਸੀ ਔਰਤ ਦਾ ਕੇਸ ਪੌਜੇਟਿਵ ਆਉਣ ਪਿੱਛੋਂ ਸਬੰਧਿਤ ਔਰਤ ਦੇ 3 ਪਰਿਵਾਰਕ ਮੈਂਬਰਾਂ, 3 ਹੋਰ ਕਿਰਾਏਦਾਰਾਂ ਸਮੇਤ ਸਾਵਧਾਨੀ ਦੇ ਤੌਰ ‘ਤੇ 2 ਡਾਕਟਰਾਂ ਤੇ 3 ਸਿਹਤ ਕਰਮਚਾਰੀਆਂ ਦੇ ਸੈਂਪਲ ਵੀ ਜਾਂਚ ਲਈ ਭੇਜੇ ਗਏ ਸਨ, ਜਿੰਨਾਂ ਦਾ ਰਿਪੋਰਟ ਬੁੱਧਵਾਰ ਸਵੇਰੇ ਆਈ ਹੈ। ਉਨਾਂ ਦੱਸਿਆ ਕਿ ਭੇਜੇ ਗਏ ਕੁੱਲ 11 ਸੈਂਪਲਾਂ ਵਿੱਚੋਂ 9 ਸੈਂਪਲਾਂ ਦੀ ਰਿਪੋਰਟ ਨੈਗਟਿਵ ਆਈ ਹੈ। ਜਦਕਿ ਇੱਕ ਸੈਂਪਲ ਦੀ ਰਿਪੋਰਟ ਪੈਡਿੰਗ ਹੋਣ ਤੋਂ ਇਲਾਵਾ ਸਬੰਧਿਤ ਔਰਤ ਦੀ ਬੇਟੀ ਦਾ ਸੈਂਪਲ ਜਾਂਚ ਲਈ ਦੁਬਾਰਾ ਭੇਜਿਆ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਫ਼ਿਲਹਾਲ ਉਕਤ ਔਰਤ ਠੀਕ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।