Finance Minister - Sach Kahoon Punjabi
Finance Minister: ਪਿਛਲੇ 16 ਸਾਲਾਂ ਤੋਂ ਕੰਮ ਕਰ ਚੁੱਕੀਆਂ ਹੈਲਥ ਵਰਕਰਾਂ ਦਾ ਪਰਖ ਕਾਲ ਖਤਮ ਕਰਨ ਦੀ ਮੰਗ
ਕੇਂਦਰ ਸਕੇਲ ਦੀ ਥਾਂ ਤੇ ਪੰਜਾਬ ਸਕੇਲ ਲਾਗੂ ਕੀਤਾ ਜਾਵੇ : ਯੂਨੀਅਨ ਆਗੂ | Finance Minister
Finance Minister: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪੰਜਾਬ ਸਰਕਾਰ ਵੱਲੋਂ ਅਕਤੂਬਰ 2023 ਵਿੱਚ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ (ਫੀ) ਦੀਆਂ 986 ਅਸਾਮੀਆਂ ਭਰਨ ਲਈ ਇਸ਼ਤਿਆਰ ਆਇਆ ਸੀ, ਜਿਸ ਵਿੱਚੋ ਨਵੰਬਰ 2024 ਵਿੱਚ 558 ਅਤੇ ਦਸੰਬਰ 2024 ਵਿੱਚ 136 ਨੂੰ ਆਰਡਰ ਮਿਲ ਗਏ ਅਤੇ,ਓਹਨਾ ਆਪਣੀਆ ਡਿਊਟੀਆਂ ਜੁਆਇੰਨ ਕਰ ਲਈਆਂ ਸਨ। ਜ਼ੋ ਬਾਕੀ 292 ਬਾਕੀ ਬਚਦੀਆਂ ਸੀਟਾਂ ਸਨ, ਓਹਨਾ ਵਿੱਚੋਂ 5 ਮਾਰਚ 2025 ਨੂੰ 241 ਮਲਟੀ ਹੈਲਥ ਵਰਕਰ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ।
ਇਸ ਦੇ ਸਬੰਧ ਵਿੱਚ ਪੰਜਾਬ ਪ੍ਰਧਾਨ 986 ਯੂਨੀਅਨ ਮਨੱਬਰ ਜਹਾਂ ਦੀ ਅਗਵਾਈ ਹੇਠ ਯੂਨੀਅਨ ਮੈਂਬਰ ਕਮਲਦੀਪ ਕੌਰ ਪ੍ਰੈਸ ਸਕੱਤਰ ਜ਼ਿਲ੍ਹਾ ਸੰਗਰੂਰ ਵੱਲੋਂ ਸਰਦਾਰ ਤਪਿੰਦਰ ਸਿੰਘ ਸੋਹੀ OSD ਮਾਨਯੋਗ ਖਜ਼ਾਨਾ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੱਤਾ ਗਿਆ ਕਿ ਜੋ ਨਵ ਨਿਯੁਕਤ ਮਲਟੀ ਪਰਪਜ ਹੈਲਥ ਵਰਕਰ ਫੀਮੇਲ ਜੋ ਕਿ ਪਹਿਲਾਂ ਐਨ ਆਰ ਐਚ ਐਮ 2211 ਹੈਡ ਜਾਂ ਡੀਐਚਐਸ ਅਧੀਨ ਪਿਛਲੇ 16 ਸਾਲਾਂ ਤੋਂ ਕੰਮ ਕਰ ਚੁੱਕੀਆਂ ਹਨ ਉਹਨਾਂ ਦਾ ਪਰਖ ਕਾਲ ਖਤਮ ਕੀਤਾ ਜਾਵੇ ਅਤੇ ਉਨਾਂ ਦੀ ਪਿਛਲੀ ਨੌਕਰੀ ਗਿਣਦੇ ਹੋਏ ਕੇਂਦਰ ਸਕੇਲ ਦੀ ਥਾਂ ਤੇ ਪੰਜਾਬ ਸਕੇਲ ਲਾਗੂ ਕੀਤਾ ਜਾਵੇ। Finance Minister
Read Also : Pensioner Punjab: ਬਜਟ ਤੋਂ ਨਾਖੁਸ਼ ਪੈਨਸ਼ਨਰਾਂ ਨੇ ਕਰ ਦਿੱਤਾ ਵੱਡਾ ਐਲਾਨ, ਲਿਆ ਐਕਸ਼ਨ
ਸਟਾਫ ਨਰਸ ਦੀਆਂ ਅਸਾਮੀਆਂ ਵਿੱਚ ਮਲਟੀ ਪਰਪਜ ਹੈਲਥ ਵਰਕਰ ਨੂੰ ਕੋਟਾ ਦਿੱਤਾ । ਮਲਟੀ ਪਰਪਸ ਹੈਲਥ ਵਰਕਰ ਦੀਆਂ ਅਸਾਮੀਆਂ ਨੂੰ ਹਰ ਸਾਲ ਭਰਿਆ ਜਾਵੇ ਅਤੇ ਮਲਟੀ ਪਰਪਸ ਹੈਲਥ ਵਰਕਰ ਦੀ ਰਿਟਾਇਰਮੈਂਟ ਉਮਰ ਹੱਦ ਕੇਂਦਰ ਸਰਕਾਰ ਦੀ ਤਰਜ ਤੇ 62 ਸਾਲ ਕੀਤੀ ਜਾਵੇ। ਇਸ ਸਮੇਂ ਯੂਨੀਅਨ ਲੀਡਰਾਂ ਸਰਬਜੀਤ ਕੌਰ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਮਲਕੀਤ ਕੌਰ ਜਨਰਲ ਸਕੱਤਰ ਪੰਜਾਬ ਹਾਜ਼ਰ ਸਨ।
Gold Price : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਹੁਣ ਸੋਨਾ ਹੋਵੇਗਾ ਸਸਤਾ, ਵਿੱਤ ਮੰਤਰੀ ਨੇ ਕੀਤਾ ਐਲਾਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Gold Price ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ਦਰਾਮਦ ਡਿਊਟੀ ਘਟਾ ਕੇ 6 ਫੀਸਦੀ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਇਹ ਦੋਵੇਂ ਕੀਮਤੀ ਧਾਤਾਂ ਸਸਤੀਆਂ ਹੋ ਜਾਣਗੀਆਂ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2024-25 ਦੇ ਬਜਟ ਭਾਸ਼ਣ ਵਿੱਚ ਸੋਨੇ ਅਤੇ ਚਾਂਦੀ ‘ਤੇ ਦਰਾਮਦ ਡਿਊਟੀ ਘਟਾ ਕੇ 6 ਫੀਸਦੀ ਕਰਨ ਦਾ ਐਲਾਨ ਕੀਤਾ। ਭਾਰਤ ਦੁਨੀਆ ਵਿੱਚ ਸਰਾਫਾ ਦਾ ਦੂਜਾ ਸਭ ਤੋਂ ਵੱਡਾ ਖਪਤਕਾਰ ਹੈ। ਅਜਿਹੇ ‘ਚ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ਦਰਾਮਦ ਡਿਊਟੀ 15 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰ ਦਿੱਤੀ ਹੈ। ਮਾਹਿਰਾਂ ਨੇ ਇਸ ਨਾਲ ਖੁਦਰਾ ਮੰਗ ਵਧਣ ਦੀ ਉਮੀਦ ਪ੍ਰਗਟਾਈ। ਨਾਲ ਹੀ ਤਸਕਰੀ ਨੂੰ ਘੱਟ ਕਰਨ ’ਚ ਮੱਦਦ ਮਿਲ ਸਕਦੀ ਹੈ। ਸੋਨੇ ਦੀ ਵਧਦੀ ਭਾਰਤੀ ਮੰਗ ਨਾਲ ਦੁਨੀਆ ਭਰ ‘ਚ ਕੀਮਤਾਂ ਵਧ ਸਕਦੀਆਂ ਹਨ।
ਨਵੀਂ ਟੈਕਸ ਰਿਜੀਮ ’ਤੇ ਸਰਕਾਰ ਦਾ ਵੱਡਾ ਐਲਾਨ | Gold Price
0-3 ਲੱਖ ਦੀ ਆਮਦਨ ‘ਤੇ ਕੋਈ ਟੈਕਸ
3 ਤੋਂ 7 ਲੱਖ ਦੀ ਆਮਦਨ ‘ਤੇ 5 ਫੀਸਦੀ ਟੈਕਸ
7 ਤੋਂ 10 ਲੱਖ ਦੀ ਆਮਦਨ ‘ਤੇ 10 ਫੀਸਦੀ ਟੈਕਸ
10 ਤੋਂ 12 ਲੱਖ ਦੀ ਆਮਦਨ ‘ਤੇ 15 ਫੀਸਦੀ ਟੈਕਸ
12-15 ਲੱਖ ਦੀ ਆਮਦਨ ‘ਤੇ 20 ਫੀਸਦੀ ਟੈਕਸ
15 ਲੱਖ ਰੁਪਏ ਤੋਂ ਵੱਧ ਦੀ ਆਮਦਨ ‘ਤੇ 20 ਫੀਸਦੀ ਟੈਕਸ
ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਮੋਬਾਈਲ ਫ਼ੋਨ ਸਸਤੇ ਕਰਨ ਦਾ ਐਲਾਨ ਕੀਤਾ ਹੈ। ਕੈਂਸਰ ਦੀ ਦਵਾਈ ਵੀ ਸਸਤੀ ਕਰ ਦਿੱਤੀ ਗਈ ਹੈ। ਲਿਥੀਅਮ ਆਇਨ ਬੈਟਰੀਆਂ ਨੂੰ ਸਸਤਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਇਲੈਕਟ੍ਰਿਕ ਵਾਹਨ ਵੀ ਸਸਤੇ ਹੋ ਸਕਦੇ ਹਨ। ਨਾਲ ਹੀ ਇਮਪੋਰਟੇਡ ਜਵੈਲਰੀ ਵੀ ਸਸਤੀ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। (Budget)
ਜਾਣੋ ਕੀ ਹੋਵੇਗਾ ਸਸਤਾ ਤੇ ਕੀ ਮਹਿੰਗਾ?
ਸੋਲਰ ਐਨਰਜੀ – ਸੋਲਰ ਸੈੱਲ ਬਣਾਉਣ ਲਈ ਵਰਤੇ ਜਾਣ ਵਾਲੇ ਸਮਾਨ ‘ਤੇ ਕਸਟਮ ਡਿਊਟੀ ਵਿੱਚ ਰਾਹਤ ਜਾਰੀ ਰਹੇਗੀ।
ਲੈਦਰ -ਟੈਕਸਟਾਈਲ-ਐਕਸਪੋਰਟ ਵਧਾਉਣ ਲਈ ਕਸਟਮ ਡਿਊਟੀ ਘਟਾਈ ਜਾਵੇਗੀ।
ਸੋਨਾ ਅਤੇ ਚਾਂਦੀ – ਕਸਟਮ ਡਿਊਟੀ ਘਟਾ ਕੇ 6 ਫੀਸਦੀ ਕਰ ਦਿੱਤੀ ਗਈ ਹੈ।
ਇਲੈਕਟ੍ਰਾਨਿਕਸ – ਕਸਟਮ ਡਿਊਟੀ ਆਕਸੀਜਨ ਫਰੀ ਤਾਂਬੇ ’ਤੇ ਘਟਾਈ ਜਾਵੇਗੀ।
ਪੈਟਰੋਕੈਮੀਕਲ – ਅਮੋਨੀਅਮ ਨਾਈਟ੍ਰੇਟ ‘ਤੇ ਕਸਟਮ ਡਿਊਟੀ ਵਧੇਗੀ।
ਪੀਵੀਸੀ-ਇੰਪੋਰਟ ਘਟਾਉਣ ਲਈ 10 ਤੋਂ 25 ਪ੍ਰਤੀਸ਼ਤ ਤੱਕ ਵਧਾਇਆ ਗਿਆ ਹੈ।
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹੋਇਆ ਕੋਰੋਨਾ
ਮਨਪ੍ਰੀਤ ਬਾਦਲ ਨੂੰ ਹੋਇਆ ਕੋਰੋਨਾ
ਚੰਡੀਗੜ੍ਹ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਦੀ ਜਾਣਕਾਰੀ ਖ਼ੁਦ ਮਨਪ੍ਰੀਤ ਬਾਦਲ ਵੱਲੋਂ ਆਪਣੇ ਫੇਸਬੁੱਕ ਪੇਜ ’ਤੇ ਸਾਂਝੀ ਕੀਤੀ ਗਈ ਹੈ। ਮਨਪ੍ਰੀਤ ਬਾਦਲ ਨੇ ਲਿਖਿਆ ਕਿ ਉਹ ਕੋਰੋਨਾ ਪਾਜ਼ੇਟਿਵ ਹਨ ਅਤੇ ਆਉਣ ਵਾਲੇ ਦਿਨਾਂ ’ਚ ਉਹ ਇਕਾਂਤਵਾਸ ’ਚ ਰਹਿਣਗੇ। ਮਨਪ੍ਰੀਤ ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵੀ ਕੋਰੋਨਾ ਟੈਸਟ ਕਰਵਾਇਆ ਸੀ, ਨੈਗੇਟਿਵ ਆਇਆ ਸੀ।
I would like to inform everyone that I have tested positive for COVID-19. I will be quarantining for next several days and hope for a speedy recovery.
— Manpreet Singh Badal (@MSBADAL) March 12, 2021
ਇਸ ਤੋਂ ਬਾਅਦ ਬਜਟ ਇਜਲਾਸ ਖ਼ਤਮ ਹੋਣ ਮਗਰੋਂ ਵੀ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਮਨਪ੍ਰੀਤ ਬਾਦਲ ਨੇ ਉਨ੍ਹਾਂ ਦੇ ਸੰਪਰਕ ’ਚ ਆਉਣ ਵਾਲੇ ਵਿਅਕਤੀਆਂ ਨੂੰ ਆਗਾਹ ਕੀਤਾ ਹੈ ਅਤੇ ਉਨ੍ਹਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
ਛੋਟੇ ਉਦਯੋਗਪਤੀਆਂ ਨੂੰ ਪੁਰਾਣੇ ਉਦਯੋਗਾਂ ‘ਤੇ ਇਹ ਨੀਤੀ ਲਾਗੂ ਨਾ ਹੋਣ ਦੀ ਦੁਚਿੱਤੀ
ਸੰਗਰੂਰ, ਗੁਰਪ੍ਰੀਤ ਸਿੰਘ । ਕੋਰੋਨਾ ਮਹਾਂਮਾਰੀ ਕਾਰਨ ਆਰਥਿਕਤਾ ਦੀ ਚੱਕੀ ਵਿੱਚ ਪਿਸ ਰਹੇ ਦੇਸ਼ ਨੂੰ ਬਾਹਰ ਕੱਢਣ ਦੇ ਯਤਨ ਨਾਲ ਅੱਜ ਕੇਂਦਰੀ ਵਿੱਤ ਮੰਤਰੀ (Finance Minister) ਨਿਰਮਲਾ ਸੀਤਾਰਮਨ ਵੱਲੋਂ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਹੱਲਾਸ਼ੇਰੀ ਦੇਣ ਲਈ ਐਲਾਨ ਕੀਤਾ ਕਿ ਇਨ੍ਹਾਂ ਉਦਯੋਗਾਂ ਲਈ 3 ਲੱਖ ਕਰੋੜ ਰੁਪਏ ਦਾ ਲੋਨ ਦਿੱਤਾ ਜਾਵੇਗਾ । ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਨੂੰ ਹੋਰ ਉਤਸ਼ਾਹਤ ਕਰਨ ਲਈ 6 ਨਵੇਂ ਕਦਮ ਚੁੱਕੇ ਜਾਣਗੇ। ਕੇਂਦਰੀ ਵਿੱਤ ਮੰਤਰੀ ਦੇ ਐਲਾਨ ਨਾਲ ਜ਼ਿਲ੍ਹਾ ਸੰਗਰੂਰ ਦੇ ਵੱਡੀ ਗਿਣਤੀ ਛੋਟੇ ਤੇ ਲਘੂ ਉਦਯੋਗਾਂ ਨੂੰ ਆਸ ਦੀ ਕਿਰਨ ਜਾਗੀ ਹੈ।
ਹਾਸਲ ਕੀਤੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਸੰਗਰੂਰ ਵਿੱਚ ਮੌਜ਼ੂਦਾ ਸਮੇਂ ਵਿੱਚ 7 ਹਜ਼ਾਰ ਤੋਂ ਜ਼ਿਆਦਾ ਲਘੂ ਉਦਯੋਗ ਹਨ, ਜਿਹੜੇ ਐਮ.ਐਸ.ਐਮ.ਈ. ਅਧੀਨ ਆਉਂਦੇ ਹਨ ਜਦੋਂ ਕਿ ਵੱਡੇ ਉਦਯੋਗ ਤਾਂ ਜ਼ਿਲ੍ਹਾ ਸੰਗਰੂਰ ਵਿੱਚ ਮਹਿਜ 20 ਦੇ ਕਰੀਬ ਹੀ ਹਨ । ਪਿਛਲੇ ਲੰਮੇ ਸਮੇਂ ਤੋਂ ਇਹਨਾਂ ਲਘੂ ਉਦਯੋਗਾਂ ਵਿੱਚੋਂ ਜ਼ਿਆਦਾਤਰ ਮੰਦੀ ਦੀ ਮਾਰ ਝੱਲ ਰਹੇ ਹਨ ਜਿਸ ਕਾਰਨ ਵੱਡੀ ਗਿਣਤੀ ਬੰਦ ਹੋ ਰਹੇ ਸਨ ਅਤੇ ਕਈ ਬੰਦ ਹੋਣ ਦੀ ‘ਤੇ ਸਨ। ਅਜਿਹੇ ਵੇਲੇ ਕੇਂਦਰੀ ਵਿੱਤ ਮੰਤਰੀ ਵੱਲੋਂ ਛੋਟੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਐਲਾਨ ਕਰਨ ਨਾਲ ਜ਼ਿਲ੍ਹਾ ਸੰਗਰੂਰ ਦੀ ਸਮੁੱਚੀ ਲਘੂ ਉਦਯੋਗ ਇੰਡਸਟਰੀ ਪੱਬਾਂ ਭਾਰ ਹੋਈ ਹੈ।
ਛੋਟੇ ਉਦਯੋਗਪਤੀਆਂ ‘ਚ ਹਾਲੇ ਸੰਸਾ
ਜ਼ਿਲ੍ਹਾ ਸੰਗਰੂਰ ਵਿੱਚ ਲਘੂ ਉਦਯੋਗ ਨੂੰ ਚਲਾਉਂਦੇ ਰਮੇਸ਼ ਕੁਮਾਰ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਦਾ ਐਲਾਨ ਨਿਰਸੰਦੇਹ ਛੋਟੇ ਉਦਯੋਗਾਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਸੰਗਰੂਰ ਦੇ ਸਾਰੇ ਉਦਯੋਗਪਤੀ ਇਸ ਮਾਮਲੇ ਨੂੰ ਲੈ ਕੇ ਦੁਚਿੱਤੀ ਵਿੱਚ ਹਨ ਕਿ ਵਿੱਤ ਮੰਤਰੀ ਦਾ ਇਹ ਐਲਾਨ ਨਵੇਂ ਉਦਯੋਗਾਂ ਲਈ ਹੈ ਜਾਂ ਪਹਿਲਾਂ ਤੋਂ ਸਥਾਪਿਤ ਹੋ ਚੁੱਕੇ ਉਦਯੋਗਾਂ ਵਾਸਤੇ। ਉਨ੍ਹਾਂ ਕਿਹਾ ਕਿ ਇਸ ਬਾਰੇ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਪਰ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ।
ਮੋਦੀ ਸਰਕਾਰ ਨੇ ਖਤਮ ਹੁੰਦੀ ਜਾ ਰਹੀ ਇੰਡਸਟਰੀ ‘ਚ ਜਾਨ ਪਾਈ : ਕਾਂਸਲ
ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਇੰਡਸਟਰੀਅਲ ਚੈਂਬਰ ਸੰਗਰੂਰ ਦੇ ਪ੍ਰਧਾਨ ਘਨਸ਼ਾਮ ਕਾਂਸਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੋਟੇ ਤੇ ਲਘੂ ਉਦਯੋਗਾਂ ‘ਚ ਜਾਨ ਪਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ, ਇਸ ਨਾਲ ਜ਼ਿਲ੍ਹਾ ਸੰਗਰੂਰ ਦੇ 7 ਹਜ਼ਾਰ ਤੋਂ ਜ਼ਿਆਦਾ ਲਘੂ ਉਦਯੋਗਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੇ ਰਾਜਾਂ ਨੂੰ ਬਰਾਬਰ ਗ੍ਰਾਂਟਾਂ ਦੇਣ ਨਾ ਕਿਸੇ ਰਾਜ ਨਾਲ ਪੱਖਪਾਤ ਕਰਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
15 ਹਜ਼ਾਰ ਤੋਂ ਘੱਟ ਤਨਖਾਹ ਵਾਲਿਆਂ ਨੂੰ ਸਰਕਾਰ ਵੱਲੋਂ ਰਾਹਤ
ਸਰਕਾਰ ਭਰੇਗੀ ਉਹਨਾਂ ਦਾ ਈਪੀਐਫ
72 ਲੱਖ ਕਰਮਚਾਰੀਆਂ ਨੂੰ ਮਿਲੇਗਾ ਫਾਇਦਾ
ਮੁੰਬਈ, ਏਜੰਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister) ਅੱਜ ਕੋਵਿਡ-19 ਦੇ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦੇ ਬ੍ਰੇਕਅਪ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਮੌਕੇ ਉਹਨਾਂ 15 ਹਜ਼ਾਰ ਤੋਂ ਘੱਟ ਤਨਖਾਹ ਵਾਲੇ ਕਰਮਚਾਰੀਆਂ ਨੂੰ ਰਾਹਤ ਦਿੰਦਿਆਂ ਐਲਾਨ ਕੀਤਾ ਕਿ ਜਿਹਨਾਂ ਕਰਮਚਾਰੀਆਂ ਦੀ ਤਨਖਾਹ 15 ਹਜ਼ਾਰ ਤੋਂ ਘੱਟ ਹੈ, ਉਹਨਾਂ ਦਾ ਈਪੀਐਫ ਹੁਣ ਸਰਕਾਰ ਦੇਵੇਗੀ। ਸਰਕਾਰ ਵੱਲੋਂ ਅਗਸਤ ਤੱਕ ਅਜਿਹੇ ਕਰਮਚਾਰੀਆਂ ਦੇ ਖਾਤਿਆਂ ‘ਚ ਈਪੀਐਫ ਸਰਕਾਰ ਪਾਵੇਗੀ ਤੇ ਕਰਮਚਾਰੀ ਦੇ ਖਾਤੇ ‘ਚੋਂ ਕੱਟੇ ਜਾਣ ਵਾਲੇ 12 ਫੀਸਦੀ ਈਪੀਐਫ ਦੀ ਥਾਂ 10 ਫੀਸਦੀ ਈਪੀਐਫ ਹੀ ਕੱਟਿਆ ਜਾਵੇਗਾ। ਇਸ ਸਰਕਾਰੀ ਸਕੀਮ ਦਾ ਲਾਭ ਲਗਭਗ 72 ਲੱਖ ਕਰਮਚਾਰੀਆਂ ਨੂੰ ਮਿਲੇਗਾ। ਸਰਕਾਰ ਵੱਲੋਂ ਇਹ ਲਾਭ ਅਗਸਤ ਤੱਕ ਦਿੱਤਾ ਜਾਵੇਗਾ।
ਇਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜ ਦੇ ਕਈ ਹਿੱਸਿਆਂ ‘ਚ ਵਿਸਥਾਰ ਨਾਲ ਚਰਚਾ ਤੋਂ ਬਾਅਦ ਇਸ ਪੈਕੇਜ ਦਾ ਵਿਜਨ ਰੱਖਿਆ ਸੀ ਅਤੇ ਸਾਡਾ ਟੀਚਾ ਆਤਮਨਿਰਭਰ ਭਾਰਤ ਹੈ। ਇਹ ਪੈਕੇਜ ਦੇਸ਼ ਨੂੰ ਆਤਮਨਿਰਭਰ ਬਣਾਉਣ ਲਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਪੈਸ਼ਲ ਪੈਕੇਜ ‘ਚੋਂ ਲਘੂ ਅਤੇ ਮੱਧਮ ਉਦਯੋਗਾਂ ਭਾਵ ਐਮਐਸਐਮਈ ਲਈ 3 ਲੱਖ ਕਰੋੜ ਰੁਪਏ ਦਾ ਲੋਨ ਦਿੱਤਾ ਜਾਵੇਗਾ। ਉਹਨਾ ਦੱਸਿਆ ਕਿ ਇਹ ਗਾਰੰਟੀ ਫ੍ਰੀ ਲੋਨ 4 ਸਾਲ ਲਈ ਹੋਵੇਗਾ ਅਤੇ ਪਹਿਲੇ ਸਾਲ ਮੂਲਧਨ ਨਹੀਂ ਚੁਕਾਉਣਾ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐਮਐਸਐਮਈ ਨੂੰ 3 ਲੱਖ ਕਰੋੜ ਲੋਨ ਦਾ ਐਲਾਨ
– ਚਾਰ ਸਾਲ ਲਈ ਤੇ ਗਾਰੰਟੀ ਫ੍ਰੀ ਹੋਵੇਗਾ ਲੋਨ
– ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਦਿੱਤੀ ਜਾਣਕਾਰੀ
ਮੁੰਬਈ, ਏਜੰਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਅੱਜ ਕੋਵਿਡ-19 ਦੇ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦੇ ਬ੍ਰੇਕਅਪ ਬਾਰੇ ਜਾਣਕਾਰੀ ਦੇ ਰਹੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜ ਦੇ ਕਈ ਹਿੱਸਿਆਂ ‘ਚ ਵਿਸਥਾਰ ਨਾਲ ਚਰਚਾ ਤੋਂ ਬਾਅਦ ਇਸ ਪੈਕੇਜ ਦਾ ਵਿਜਨ ਰੱਖਿਆ ਸੀ ਅਤੇ ਸਾਡਾ ਟੀਚਾ ਆਤਮਨਿਰਭਰ ਭਾਰਤ ਹੈ। ਇਹ ਪੈਕੇਜ ਦੇਸ਼ ਨੂੰ ਆਤਮਨਿਰਭਰ ਬਣਾਉਣ ਲਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਪੈਸ਼ਲ ਪੈਕੇਜ ‘ਚੋਂ ਲਘੂ ਅਤੇ ਮੱਧਮ ਉਦਯੋਗਾਂ ਭਾਵ ਐਮਐਸਐਮਈ ਲਈ 3 ਲੱਖ ਕਰੋੜ ਰੁਪਏ ਦਾ ਲੋਨ ਦਿੱਤਾ ਜਾਵੇਗਾ। ਉਹਨਾ ਦੱਸਿਆ ਕਿ ਇਹ ਗਾਰੰਟੀ ਫ੍ਰੀ ਲੋਨ 4 ਸਾਲ ਲਈ ਹੋਵੇਗਾ ਅਤੇ ਪਹਿਲੇ ਸਾਲ ਮੂਲਧਨ ਨਹੀਂ ਚੁਕਾਉਣਾ ਹੋਵੇਗਾ।
ਹੋਰ ਕੀ ਕਿਹਾ ਵਿੱਤ ਮੰਤਰੀ ਨੇ
ਵਿੱਤ ਮੰਤਰੀ ਨੇ ਕਿਹਾ ਕਿ ਪੈਕੇਜ ਦਾ ਐਲਾਨ ਆਤਮਨਿਰਭਰ ਭਾਰਤ ਦੇ ਵਿਜਨ ਨੂੰ ਧਿਆਨ ‘ਚ ਰੱਖ ਕੇ ਕੀਤਾ ਗਿਆ ਹੈ। ਇਸ ਦੇ ਪੰਜ ਸਤੰਭ ਇਕੋਨਾਮੀ, ਇਨਫਰਾਸਟ੍ਰਚਰ, ਸਿਸਟਮ ਅਤੇ ਡਿਮਾਂਡ ਹਨ।
ਆਤਮਨਿਰਭਰ ਭਾਰਤ ਦਾ ਮਤਲਬ ਇਹ ਬਿਲਕੁਲ ਨਹੀਂ ਹੈ ਕਿ ਅਸੀਂ ਵੱਖਵਾਦੀ ਸੋਚ ਰੱਖਦੇ ਹਾਂ। ਸਾਡਾ ਫੋਕਸ ਲੋਕਲ ਬ੍ਰਾਂਡ ਨੂੰ ਗਲੋਬਲ ਬਣਾਉਣਾ ਹੈ।
ਆਤਮਨਿਰਭਰ ਭਾਰਤ ਲਈ ਕਈ ਕਦਮ ਉਠਾਏ ਗਏ ਹਨ। ਕਿਸਾਨਾਂ, ਕਾਮਗਾਰਾਂ, ਮਜਦੂਰਾਂ ਦੇ ਅਕਾਊਂਟ ‘ਚ ਸਿੱਧੇ ਪੈਸੇ ਪਾਏ ਗਏ, ਜੋ ਇੱਕ ਤਰਾਂ ਨਾਲ ਆਪਣੇ ਆਪ ‘ਚ ਕ੍ਰਾਂਤੀ ਸੀ।
ਪੀਐਮ ਕਿਸਾਨ ਯੋਜਨਾ, ਉਜਵਲਾ ਯੋਜਨਾ, ਸਵੱਛ ਭਾਰਤ ਅਭਿਆਨ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾਵਾਂ ਰਾਹੀਂ ਸਿੱਧੇ ਲੋਕਾਂ ਦੇ ਬੈਂਕ ਖਾਤਿਆਂ ‘ਚ ਰਕਮ ਭੇਜੀ ਗਈ ਹੈ। ਇਹਨਾਂ ਯੋਜਨਾਵਾਂ ਦਾ ਫਾਇਦਾ ਕਿਸਾਨਾਂ ਨੂੰ ਪਹੁੰਚਿਆ। ਜੀਐਸਟੀ ਨਾਲ ਲਘੂ ਉਦਯੋਗਾਂ ਨੂੰ ਮੱਧਮ ਉਦਯੋਗਾ ਦਾ ਫਾਇਦਾ ਮਿਲਿਆ।
ਅੱਜ ਕੀਤਾ 15 ਕਦਮਾਂ ਦਾ ਐਲਾਨ
6 ਐਮਐਸਐਮਈ ਲਈ
2 ਐਨਬੀਐਫਸੀ ਲਈ
2 ਐਮਐਫਆਈ ਲਈ
1 ਡਿਸਕਾਮ ਲਈ
1 ਰੀਅਲ ਅਸਟੇਟ ਲਈ
3 ਟੈਕਸ ਨਾਲ ਸਬੰਧਿਤ
1 ਕੰਟਰੈਕਟਰਜ਼ ਲਈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ। ਅਕਾਲੀਆਂ ਨੇ ਲਾਇਆ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨਾ
ਚੰਡੀਗੜ੍ਹ। ਅਕਾਲੀਆਂ ਨੇ ਲਾਇਆ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨਾ
ਚੰਡੀਗੜ੍ਹ। ਵਿੱਤ ਮੰਤਰੀ ਮਨਪ੍ਰੀਤ ਬਾਦਲ (Akali dal Dharna) ਅੱਜ ਪੰਜਾਬ ਵਿਧਾਨ ਸਭਾ ਵਿਚ ਚੌਥਾ ਬਜਟ ਪੇਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਵਿਧਾਨ ਸਭਾ ਤੱਕ ਪਹੁੰਚਣ ਤੋਂ ਰੋਕਣ ਲਈ ਅਕਾਲੀ ਦਲ ਨੇ ਅੱਡੀ-ਚੋਟੀ ਦਾ ਜ਼ੋਰ ਲਗਾਇਆ, ਜਿਸ ਕਾਰਨ ਮਨਪ੍ਰੀਤ ਦੇਰੀ ਨਾਲ ਵਿਧਾਨ ਸਭਾ ਪਹੁੰਚੇ। ਬਿਕਰਮ ਮਜੀਠੀਆ ਤੇ ਅਕਾਲੀ ਦਲ ਦੇ ਹੋਰ ਵਿਧਾਇਕਾਂ ਨੇ ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਕਿਸਾਨਾਂ ਦੇ ਨਾਲ ਮਿਲ ਕੇ ਧਰਨਾ ਦਿੱਤਾ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਮਜੀਠੀਆ ਸਮੇਤ ਅਕਾਲੀ ਵਿਧਾਇਕਾਂ ਨੂੰ ਹਿਰਾਸਤ ਵਿਚ ਲੈ ਲਿਆ ਤੇ ਫਿਰ ਜਾ ਕੇ ਮਨਪ੍ਰੀਤ ਬਾਦਲ ਆਪਣੀ ਕੋਠੀ ਤੋਂ ਬਾਹਰ ਨਿਕਲ ਸਕੇ ਅਤੇ ਵਿਧਾਨ ਸਭਾ ਪਹੁੰਚੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Akali dal Dharna
ਵਿੱਤ ਮੰਤਰੀ ਸੀਤਾਰਮਣ ਦੀ ਪੀਐਮਸੀ ਖਾਤਾਧਾਰਕਾਂ ਨਾਲ ਮੀਟਿੰਗ
ਮੁੰਬਈ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਵੀਰਵਾਰ ਨੂੰ ਪੰਜਾਬ ਅਤੇ ਮਹਾਰਾਸ਼ਟਰ ਕੋ-ਓਪਰੇਟਿਵ (ਪੀਐਮਸੀ) ਬੈਂਕ ਦੇ ਖਾਤਾਧਾਰਕਾਂ ਨਾਲ ਮੁਲਾਕਾਤ ਕੀਤੀ। ਬੈਂਕ ਕੇ ਗਾਹਕ ਮੁੰਬਈ ‘ਚ ਭਾਜਪਾ ਦਫਤਰ ਦੇ ਬਾਹਰ ਇੱਕਠੇ ਹੋਏ ਸਨ। 21 ਅਕਤੂਬਰ ਨੂੰ ਹੋਣ ਵਾਲੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਸਿਲਸਿਲੇ ‘ਚ ਸੀਤਾਰਮਣ ਮੁੰਬਈ ਪਹੁੰਚੀ। ਉਨ੍ਹਾਂਨੇ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਪੀਐਮਸੀ ਬੈਂਕ ਦੇ ਗਾਹਕਾਂ ਦੀ ਜ਼ਰੂਰਤਾਂ ਅਤੇ ਪਰੇਸ਼ਾਨੀਆਂ ਦੇ ਬਾਰੇ ‘ਚ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੂੰ ਦੱਸਿਆ ਜਾਵੇਗਾ। ਆਰਬੀਆਈ ਤੋਂ ਅਪੀਲ ਕੀਤੀ ਜਾਵੇਗੀ ਕਿ ਖਾਤਾਧਾਰਕਾਂ ਨੂੰ ਜਲਦੀ ਰਕਮ ਕੱਢਣ ‘ਚ ਛੂਟ ਦਿੱਤੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕੀਤਾ। ਬਜਟ ਭਾਸ਼ਣ ਦੀ ਸ਼ੁਰੂਆਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਡਾ ਟੀਚਾ ਮਜ਼ਬੂਤ ਦੇਸ਼ ਦਾ ਮਜ਼ਬੂਤ ਨਾਗਰਿਕ ਹੈ। 45 ਲੱਖ ਤੱਕ ਦੇ ਹੋਮ ਲੋਨ ਤੇ 1.50 ਲੱਖ ਦਾ ਹੋਰ ਵਿਆਜ ਟੈਕਸ ਮੁਕਤ ਰੱਖਿਆ ਗਿਆ ਹੈ, ਉਥੇ 3.50 ਲੱਖ ਤੱਕ ਵਿਆਜ ਤੇ ਕੋਈ ਟੈਕਸ ਨਹੀਂ ਲਾਇਆ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਸਾਲ ‘ਚ ਅਸੀਂ ਜੋ ਮੇਗਾ ਪ੍ਰੋਜੈਕਟਸ ਸ਼ੁਰੂ ਕੀਤੇ ਸੀ, ਉਨਾਂ ਦਾ ਹੁਣ ਅੱਗੇ ਵਧਣ ਦਾ ਵਕਤ ਹੈ। ਅਗਲੇ 5 ਸਾਲ ‘ਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤਹਿਤ 1.25 ਲੱਖ ਕਿਲੋਮੀਟਰ ਸੜਕਾਂ ਦਾ ਨਿਰਮਾਣ ਹੋਵੇਗਾ। ਇਸ ਤੇ 80250 ਕਰੋੜ ਰੁਪਏ ਖਰਚ ਕੀਤੇ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿੱਤ ਮੰਤਰੀ ਸੀਤਾਰਮਣ ਨੇ ਬਜਟ ਦੀ ਕੀਤੀ ਸ਼ੁਰੂਆਤ
ਨਵੀਂ ਦਿੱਲੀ। ਕੇਂਦਰੀ ਵਿੱਤ ਮੰਤਰੀ ਸੀਤਾਰਮਨ ਬਜਟ ਪੇਸ਼ ਕਰ ਰਹੀ ਹੈ।। ਉਨ੍ਹਾਂ ਨੇ 5 ਟ੍ਰਿਲੀਅਨ ਡਾਲਰ ਅਰਥਵਿਵਸਥਾ ਦਾ ਟੀਚਾ ਰੱਖਿਆ। ਵਿੱਤ ਮੰਤਰੀ ਨੇ ਕਿਹਾ ਕਿ ਬੀਮਾ ਤੇ ਮੀਡੀਆ ਖੇਤਰ ‘ਚ ਵਿਦੇਸ਼ੀ ਸਿੱਧੇ ਨਿਵੇਸ਼ ਦੀ ਸੀਮਾ ਵਧੇਗੀ। ਉਨ੍ਹਾਂ ਛੋਟੇ ਦੁਕਾਨਦਾਰਾਂ ਨੂੰ ਰਾਹਤ ਦੇਣ ਦੀ ਗੱਲ ਕੀਤੀ ਤੇ 3 ਕਰੋੜ ਦੁਕਾਨਦਾਰਾਂ ਨੂੰ ਪੈਨਸ਼ਨ ਦੇਣ ਦਾ ਪਲਾਨ ਦੱਸਿਆ। ਸੀਤਾਰਮਣ ਨੇ ਕਿਹਾ, “2014 ਦੇ ਸਮੇਂ ਸਾਡੀ ਅਰਥਵਿਵਸਥਾ ਕਰੀਬ 1.85 ਟ੍ਰਿਲੀਅਨ ਡਾਲਰ ਸੀ। ਪਿਛਲੇ 5 ਸਾਲਾਂ ਦੌਰਾਨ 2.7 ਟ੍ਰਿਲੀਅਨ ਡਾਲਰ ਪਹੁੰਚੀ ਤੇ ਸਾਡਾ ਟੀਚਾ 5 ਟ੍ਰਿਲੀਅਨ ਡਾਲਰ ਅਰਥਵਿਵਸਥਾ ਦਾ ਹੈ। ਐਫਡੀਆਈ: ਬੀਮਾ ਖੇਤਰ ‘ਚ 100 ਫੀਸਦੀ ਵਿਦੇਸ਼ੀ ਨਿਵੇਸ਼ ਹੋਵੇਗਾ। ਇਸ ਦੇ ਨਾਲ ਮੀਡੀਆ ਤੇ ਐਵੀਏਸ਼ਨ ਖੇਤਰ ‘ਚ ਵਿਦੇਸ਼ ਨਿਵੇਸ਼ ਨੂੰ ਵਾਧਾ ਦਿੱਤਾ ਜਾਵੇਗਾ।।ਸੀਤਾਰਮਨ ਨੇ ਕਿਹਾ ਕਿ ਵਨ ਨੇਸ਼ਨ, ਨਵ ਗ੍ਰਿਡ ਲਈ ਅਸੀਂ ਅੱਗੇ ਵਧ ਰਹੇ ਹਾਂ, ਜਿਸ ਦਾ ਬਲੂਪ੍ਰਿੰਟ ਤਿਆਰ ਕੀਤਾ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿੱਤ ਮੰਤਰੀ ਦਾ ਦਫ਼ਤਰ ਘੇਰਨ ਜਾ ਰਹੇ ਬੇਰੁਜ਼ਗਾਰਾਂ ਨੂੰ ਪੁਲਿਸ ਨੇ ਡੱਕਿਆ
ਸੜਕ ‘ਤੇ ਧਰਨਾ ਲਾ ਕੀਤੀ ਸਰਕਾਰ ਖਿਲਾਫ ਨਾਅਰੇਬਾਜੀ
ਬਠਿੰਡਾ (ਅਸ਼ੋਕ ਵਰਮਾ) | ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ, ਪੰਜਾਬ ਦੇ ਸੱਦੇ ‘ਤੇ ਬੇਰੁਜਗਾਰਾਂ ਵੱਲੋਂ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਪੁਲਿਸ ਨੇ ਨਾਕਾਮ ਬਣਾ ਦਿੱਤੀ ਪੁਲਿਸ ਵੱਲੋਂ ਰੋਕੇ ਜਾਣ ‘ਤੇ ਬੇਰੁਜ਼ਗਾਰ ਬੀਐਡ ਅਧਿਆਪਕਾਂ ਨੇ ਸੜਕ ‘ਤੇ ਧਰਨਾ ਲਾ ਦਿੱਤਾ ਤੇ ਸਰਕਾਰ ਖਿਲਾਫ ਜਬਰਦਸਤ ਨਾਅਰੇਬਾਜੀ ਕੀਤੀ ਭੜਕੇ ਅਧਿਆਪਕਾਂ ਨੇ ਵਿੱਤ ਮੰਤਰੀ ਦਾ ਪੁਤਲਾ ਸਾੜਿਆ ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹਾਲਾਂਕਿ ਬੇਰੁਜਗਾਰਾਂ ਦਾ ਰੋਸ ਮਾਰਚ ਸ਼ਾਂਤੀਪੂਰਵਕ ਸੀ ਪਰ ਰੋਹ ਨੂੰ ਦੇਖਦਿਆਂ ਪੁਲਿਸ ਨੇ ਐਨ ਮੌਕੇ ‘ਤੇ ਜਲ ਤੋਪ ਤੇ ਦੰਗਾ ਰੋਕੂ ਵਾਹਨ ਤਾਇਨਾਤ ਕਰ ਦਿੱਤੇ
ਅਧਿਆਪਕ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਰਕਾਰ ਦੇ ਬੋਲੇ ਕੰਨਾਂ ਤੱਕ ਅਵਾਜ ਪਹੁੰਚਾਉਣਾ ਹੈ ਤੇ ਜੇਕਰ ਸਰਕਾਰ ਨੇ ਵਾਅਦੇ ਮੁਤਾਬਕ ਭਰਤੀ ਨਾ ਕੀਤੀ ਤਾਂ ਉਹ ਸੰਘਰਸ਼ ਨੂੰ ਹੋਰ ਵੀ ਭਖਾ ਦੇਣਗੇ ਇਸ ਮੌਕੇ ਅਧਿਕਾਰੀਆਂ ਨੇ ਸਿੱਖਿਆ ਮੰਤਰੀ ਨਾਲ ਗੱਲਬਾਤ ਕਰਵਾਉਣ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਆਗੂਆਂ ਨੇ ਠੁਕਰਾ ਦਿੱਤਾ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸਿੱਖਿਆ ਮੰਤਰੀ ਦੇ ਲਾਰਿਆਂ ਦਾ ਦਰਦ ਹੰਢਾ ਚੁੱਕੇ ਹਨ ਇਸ ਲਈ ਹੁਣ ਉਹ ਮੁੱਖ ਮੰਤਰੀ ਤੋਂ ਘੱਟ ਕਿਸੇ ਨਾਲ ਵੀ ਮੀਟਿੰਗ ਪ੍ਰਵਾਨ ਨਹੀਂ ਕਰਨਗੇ ਇਸ ਤੋਂ ਪਹਿਲਾਂ ਅੱਜ ਬੇਰੁਜ਼ਗਾਰ ਅਧਿਆਪਕਾਂ ਨੇ ਚਿਲਡਰਨ ਪਾਰਕ ‘ਚ ਇਕੱਠ ਕੀਤਾ, ਜਿੱਥੇ ਅਧਿਆਪਕ ਆਗੂਆਂ ਨੇ ਸਰਕਾਰ ਦੀ ਨੀਤੀ ਤੇ ਨੀਅਤ ਨੂੰ ਲੈਕੇ ਲੰਮਾਂ ਸਮਾਂ ਵਿਚਾਰਾਂ ਕੀਤੀਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ‘ਚ ਹਜ਼ਾਰਾਂ ਅਸਾਮੀਆਂ ਖਾਲੀ ਹਨ ਪਰ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਲਈ ਸੰਘਰਸ਼ ਕਰਨਾ ਪੈ ਰਿਹਾ ਹੈ
ਉਨ੍ਹਾਂ ਕਿਹਾ ਕਿ ਚੋਣ-ਵਾਅਦਿਆਂ ‘ਚ ਸਰਕਾਰੀ ਸਕੂਲਾਂ ਨੂੰ ਉੱਚਾ ਚੁੱਕਣ ਤੇ ਹਰ ਨੌਜ਼ਵਾਨ ਨੂੰ ਰੁਜ਼ਗਾਰ ਦੇਣ ਦੀ ਗੱਲ ਕੀਤੀ ਸੀ, ਪਰ ਸੱਤਾ ‘ਚ ਆਉਣ ਤੋਂ ਬਾਅਦ ਮੁੱਖ ਮੰਤਰੀ ਆਪਣੇ ਵਾਅਦੇ ਤੋਂ ਭੱਜ ਰਹੇ ਹਨ ਸੂਬਾ ਜਨਰਲ ਸਕੱਤਰ ਗੁਰਜੀਤ ਕੌਰ ਖੇੜੀ ਨੇ ਕਿਹਾ ਕਿ ਦੋ ਵਾਰ ਮੀਟਿੰਗ ਕਰਨ ਦੇ ਬਾਵਜੂਦ ਸਿੱਖਿਆ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਸੰਜੀਦਗੀ ਨਹੀਂ ਦਿਖਾਈ, ਜਿਸ ਕਰਕੇ ਬੇਰੁਜ਼ਗਾਰ ਅਧਿਆਪਕਾਂ ‘ਚ ਰੋਸ ਪਾਇਆ ਜਾ ਰਿਹਾ ਹੈ ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ  ਕਿਹਾ ਕਿ ਵਿਧਾਨ ਸਭਾ ਚੋਣਾਂ ਵੇਲ਼ੇ ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਰਾਹੀਂ ਨੌਜਵਾਨਾਂ  ਨੂੰ ਨੌਕਰੀ ਮਿਲਣ ਤੱਕ ਲੱਗਣ ਵਾਲੇ ਸਮੇਂ ਦੌਰਾਨ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਐਲਾਨ ਕੀਤਾ ਸੀ ਪ੍ਰੰਤੂ ਹਕੂਮਤ ਦੇ ਪਿਛਲੇ ਲਗਭਗ ਦੋ ਸਾਲਾਂ ‘ਚ ਬੇਰੁਰਗਾਰੀ ਭੱਤੇ ਦੀ ਵਾਟ ਲਮੇਰੀ ਹੋਈ ਪਈ ਹੈ
ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ ਨੇ ਦੋਸ਼ ਲਾਇਆ ਕਿ ਸਰਕਾਰ ਰੈਸਨੇਲਾਈਜੇਸ਼ਨ ਰਾਹੀਂ ਅਧਿਆਪਕਾਂ ਦੀਆਂ  ਅਸਾਮੀਆਂ ਖਤਮ ਕਰਨ ਦੇ ਰਾਹ ਪਈ ਹੋਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਸਰਕਾਰੀ ਸਿੱਖਿਆ ਨੂੰ ਖਤਮ ਕਰਨ ਲਈ ਲਏ ਜਾ ਰਹੇ ਫੈਸਲਿਆਂ ਦਾ ਡਟਵਾਂ ਵਿਰੋਧ ਕਰਨ ਲਈ ਪੰਜਾਬ ਦੀਆਂ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ‘ਸਿੱਖਿਆ ਬਚਾਓ ਲਹਿਰ’ ਖੜ੍ਹੀ ਕੀਤੀ ਜਾਵੇਗੀ ਇਸ ਮੌਕੇ ਅਮਨ ਸੇਖ਼ਾ, ਗੁਰਪ੍ਰੀਤ ਸਰਾਂ, ਰਮਨ ਕੰਬੋਜ਼, ਨਵਜੀਵਨ ਸਿੰਘ, ਗੁਰਜੀਤ ਨਾਭਾ, ਅਮਨਦੀਪ ਬਾਵਾ, ਬਲਕਾਰ ਮਘਾਣੀਆਂ, ਸੁਖਦੀਪ ਬਠਿੰਡਾ, ਯੁੱਧਜੀਤ ਸਿੰਘ, ਵਿਸ਼ਾਲ ਬਾਂਸਲ ਅਤੇ ਨਰਿੰਦਰ ਕੁਮਾਰ, ਆਦਿ ਆਗੂਆਂ ਨੇ ਭਰਤੀ ਲਈ ਫੌਰੀ ਇਸ਼ਤਿਹਾਰ ਜਾਰੀ ਕਰਨ ਤੇ ਰੈਗੂਲਰ ਭਰਤੀ ਸਮੇਤ ਮੰਗ ਪੱਤਰ ‘ਚ ਦਰਜ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਬੇਰੁਜਗਾਰ ਹੁਣ ਹੱਥ ‘ਤੇ ਹੱਥ ਧਰਕੇ ਨਹੀਂ ਬੈਠਣਗੇ ਤੇ ਸਰਕਾਰ ਨੂੰ ਹਰ ਪੱਧਰ ‘ਤੇ ਘੇਰਿਆ ਜਾਏਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਰਸਾਂ ਵੱਲੋਂ ਬੱਸ ਸਟੈਂਡ ਨੇੜੇ ਜਾਮ ਲਾ ਕੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ
ਮੁੱਖ ਮੰਤਰੀ ਨਾਲ 28 ਫਰਵਰੀ ਦੀ ਮੀਟਿੰਗ ਮਿਲੀ, ਸੰਘਰਸ ਜਾਰੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਆਪਣੀ ਰੈਗੂਲਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਨਰਸਾਂ, ਦਰਜਾ ਚਾਰ ਕਰਮਚਾਰੀ, ਐਨਸਿਲਰੀ ਸਟਾਫ ਵੱਲੋਂ ਅੱਜ ਬੱਸ ਸਟੈਡ ਪਟਿਆਲਾ ਵਿਖੇ ਬੱਤੀਆ ਵਾਲੇ ਚੌਕ ‘ਚ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਕੀਤੀ ਅਤੇ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ।  ਇਸ ਧਰਨੇ ਕਾਰਨ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਮਹਣਾ ਕਰਨਾ ਪਿਆ।
ਜਾਣਕਾਰੀ ਅਨੁਸਾਰ ਪਿਛਲੇ ਦੋਂ ਹਫਤਿਆ ਤੋਂ ਰਾਜਿੰਦਰਾ ਹਸਪਤਾਲ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਹੈ। ਨਰਸਾਂ ਦੀ ਆਗੂ ਸੰਦੀਪ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਨਾਲ 28 ਫਰਵਰੀ ਨੂੰ ਪੈਨਲ ਮੀਟਿੰਗ ਦੇ ਦਿੱਤੀ ਗਈ ਹੈ, ਪਰ ਉਹ ਉਸ ਸਮੇਂ ਤੱਕ ਆਪਣਾ ਸੰਘਰਸ ਜਾਰੀ ਰੱਖਣਗੀਆਂ। ਇੱਧਰ ਰਜਿੰਦਰਾ ਹਸਪਤਾਲ ਦੀ ਛੇਵੀਂ ਮੰਜਿਲ ‘ਤੇ ਚੜ੍ਹੀ ਨਰਸਾਂ ਦੀ ਪ੍ਰਧਾਨ ਕਰਮਜੀਤ ਕੌਰ ਔਲਖ ਅਤੇ ਬਲਜੀਤ ਕੌਰ ਖਾਲਸਾ 15ਵੇਂ ਦਿਨ ਵੀ ਉੱਪਰ ਹੀ ਮੀਂਹ ਵਿੱਚ ਡਟੀਆਂ ਹੋਈਆਂ ਸਨ।
ਇਸ ਮੌਕੇ ਔਲਖ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਸ ਨੇ ਕਿਹਾ ਕਿ ਉਂਜ ਭਾਵੇਂ ਮੀਟਿੰਗ ਦਾ ਸਮਾ ਦੇ ਦਿੱਤਾ ਗਿਆ ਹੈ, ਪਰ ਪਤਾ ਉਸ ਸਮੇਂ ਲੱਗੇਗਾ ਕਿ ਇਹ ਮੀਟਿੰਗ ਮੰਗਾਂ ਮੰਨਣ ਲਈ ਹੈ ਜਾਂ ਫਿਰ ਮਿੱਠੀ ਗੋਲੀ ਹੀ ਦਿੱਤੀ ਜਾਵੇਗੀ। ਇਸ ਦੌਰਾਨ ਨਰਸਾਂ ਅਤੇ ਹੋਰ ਸਟਾਫ਼ ਵੱਲੋਂ ਹਸਪਤਾਲ ਵਿੱਚੋਂ ਚੱਲ ਕੇ ਬੱਸ ਸਟੈਂਡ ਵਿਖੇ ਜਾਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਰਥੀ ਸਾੜੀ ਗਈ । ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾ ਜੋਂ ਵਾਅਦੇ ਕੀਤੇ ਸਨ ਉਹ ਕੱਚੇ ਰੇਤ ਵਾਂਗ ਖਿਡ ਰਹੇ ਹਨ ਜਿਸ ਕਾਰਨ ਹੀ ਪੰਜਾਬ ਦੇ ਮੁਲਾਜ਼ਮਾਂ ਵਿੱਚ ਸਰਕਾਰ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਆਗੂਆਂ ਨੇ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ 28 ਫਰਵਰੀ ਨੂੰ ਉਨ੍ਹਾਂ ਦੀ ਰੈਗੂਲਰ ਵਾਲੀ ਮੰਗ ਪੂਰੀ ਨਾ ਹੋਈ ਤਾ ਉਹ ਸਖਤ ਕਦਮ ਚੁੱਕਣਗੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।