Corona Report - Sach Kahoon Punjabi
ਸਿਵਲ ਹਸਪਤਾਲ ‘ਚ ਤਾਇਨਾਤ ਇੱਕ ਮੁਲਾਜਮ ਦੀ ਕਰੋਨਾ ਰਿਪੋਰਟ ਆਈ ਪਾਜ਼ਿਟਿਵ
ਸੁਨਾਮ ਉਧਮ ਸਿੰਘ ਵਾਲਾ, (ਖੁਸ਼ਪ੍ਰੀਤ ਜੋਸ਼ਨ) ਸਥਾਨਕ ਸਿਵਲ ਹਸਪਤਾਲ ਸੁਨਾਮ ਵਿੱਚ ਤੈਨਾਤ ਇੱਕ ਮੁਲਾਜਮ ਦੀ ਕਰੋਨਾ ਰਿਪੋਰਟ ਪੋਜੀਟਿਵ ਆਈ ਹੈ, ਜਿਸ ਨਾਲ ਹਸਪਤਾਲ ਦੇ ਸਮੁੱਚੇ ਸਟਾਫ ਅਤੇ ਸ਼ਹਿਰ ਵਾਸੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ. ਡਾ. ਸੰਜੇ ਕਾਮਰਾ ਨੇ ਦੱਸਿਆ ਕਿ ਮਲੇਰਕੋਟਲਾ ਦਾ ਰਹਿਣ ਵਾਲਾ ਉਕਤ ਵਿਅਕਤੀ ਸੁਨਾਮ ਦੇ ਸਿਵਲ ਹਸਪਤਾਲ ਦੇ ਵਿੱਚ ਅਕਾਊਂਟੈਂਟ ਕਲਰਕ ਦੀ ਪੋਸਟ ‘ਤੇ ਤਾਇਨਾਤ ਹੈ , ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਦੀ ਰਿਪੋਰਟ ਨੈਗੇਟਿਵ ਆਈ ਸੀ , ਪੰਰਤੂ ਉਸ ਦੀ ਮੁੜ ਰਾਤ ਆਈ ਰਿਪੋਰਟ ਵਿੱਚ ਉਸ ਨੂੰ ਕਰੋਨਾ ਪੋਜੀਟਿਵ ਪਾਇਆ ਗਿਆ ਹੈ ।
ਜਿਸ ਨੂੰ ਲੈ ਕੇ ਉਹ ਉੱਚ ਅਧਿਕਾਰੀਆਂ ਨਾਲ ਵੀ ਗੱਲਬਾਤ ਕਰ ਰਹੇ ਹਨ ਤਾਂ ਕਿ ਉਸ ਦੇ ਸਪੰਰਕ ਵਿੱਚ ਆਏ ਡਾਕਟਰਾਂ ਆਦਿ ਦੀ ਵੀ ਜਾਂਚ ਕੀਤੀ ਜਾ ਸਕੇ । ਉਨ੍ਹਾਂ ਨੇ ਕਿਹਾ ਕਿ ਬਾਕੀ ਸਟਾਫ ਦੇ ਸੈਂਪਲ ਵੀ ਲਏ ਜਾ ਰਹੇ ਹਨ ਅਤੇ ਰਿਪੋਰਟ
ਆਉਣ ਤੱਕ ਸਾਰਿਆਂ ਨੂੰ ਇਕਾਂਤਵਾਸ ਵਿੱਚ ਰਖਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੁਰੂਹਰਸਹਾਏ ਦੇ ਮੈਡੀਕਲ ਸਪੈਸ਼ਲਿਸਟ ਡਾਕਟਰ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
ਗੁਰੂਹਰਸਹਾਏ ਦੇ ਮੈਡੀਕਲ ਸਪੈਸ਼ਲਿਸਟ ਡਾਕਟਰ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
ਗੁਰੂਹਰਸਹਾਏ (ਵਿਜੈ ਹਾਂਡਾ) | ਕੋਰੋਨਾ ਵਾਇਰਸ ਦੇ ਚੱਲਦਿਆਂ ਸਿਵਲ ਹਸਪਤਾਲ ਗੁਰੂਹਰਸਹਾਏ ਦੇ ਡਾ. ਹੁਸਨ ਪਾਲ ਜੋ ਕੋਰੋਨਾ ਦੀ ਸੈਂਪਲਿੰਗ ਕਰਨ ਲਈ ਡਿਊਟੀ ਨਿਭਾ ਰਹੇ ਹਨ ਪਰ ਬੁਖਾਰ ਅਤੇ ਹੋਰ ਤਕਲੀਫ਼ ਹੋਣ ਕਾਰਨ ਉਹਨਾਂ ਵੱਲੋਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਗਿਆ ਸੀ ਤੇ ਸਿਹਤ ਵਿਭਾਗ ਵੱਲੋਂ ਉਹਨਾਂ ਦੇ ਕੋਰੋਨਾ ਸੈਂਪਲ ਲਏ ਗਏ ਸਨ ਉਧਰ ਸੈਂਪਲ ਦੀ ਜਾਂਚ ਕਰਨ ਉਪਰੰਤ ਡਾ. ਹੁਸਨ ਪਾਲ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਸਿਹਤ ਵਿਭਾਗ ਗੁਰੂਹਰਸਹਾਏ ਦੇ ਕਰਮਚਾਰੀਆਂ ਲਈ ਰਾਹਤ ਭਰੀ ਖਬਰ ਹੈ ਅਤੇ ਇਸ ਦੀ ਪੁਸ਼ਟੀ ਖੁਦ ਡਾ. ਹੁਸਨਪਾਲ ਵਲੋਂ ਕੀਤੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁਧਿਆਣਾ ਦੇ ACP ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਵ
ਲੁਧਿਆਣਾ ਦੇ ਏ.ਸੀ.ਪੀ ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਵ
ਲੁਧਿਆਣਾ। ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਦੌਰਾਨ ਲੁਧਿਆਣਾ ‘ਚ ਸੋਮਵਾਰ ਨੂੰ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਉੱਤਰੀ ਦੇ ACP ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਏ. ਸੀ. ਪੀ. ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ। ਇਸ ਸਮੇਂ ACP ਵੈਂਟੀਲੇਟਰ ‘ਤੇ ਹਨ। ਇਸ ਦੀ ਪੁਸ਼ਟੀ ਲੁਧਿਆਣਾ ਦੇ ਸਿਵਲ ਸਰਜਨ ਰਾਜੇਸ਼ ਬੱਗਾ ਵੱਲੋਂ ਕੀਤੀ ਗਈ ਹੈ। ACP ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨਾਲ ਕੰਮ ਕਰਨ ਵਾਲੇ ਕਈ ਐਸ. ਐਚ. ਓਜ਼ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ, ਜਿਨ੍ਹਾਂ ‘ਚ ਐਸ. ਐਚ. ਓ. ਅਸ਼ਪ੍ਰੀਤ ਗਰੇਵਾਲ, ਬਸਤੀ ਜੋਧੇਵਾਲ, ਕਮਲਜੀਤ ਸਿੰਘ, ਸਲੇਮ ਟਾਬਰੀ ਅਤੇ ਥਾਣਾ ਦਰੇਸੀ ਤੋਂ ਐਸ. ਐਚ. ਓ. ਵਿਜੇ ਕੁਮਾਰ ਸ਼ਾਮਲ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।