Lathi Charge - Sach Kahoon Punjabi
ਕਿਸਾਨਾਂ ’ਤੇ ਹੋਏ ਤਸੱਦਦ ਖ਼ਿਲਾਫ਼ ਆਪ ਨੇ ਸਾੜਿਆ ਮੋਦੀ ਅਤੇ ਖੱਟੜ ਦਾ ਪੁਤਲਾ
ਕਿਸਾਨਾਂ ’ਤੇ ਹੋਏ ਤਸੱਦਦ ਖ਼ਿਲਾਫ਼ ਆਪ ਨੇ ਸਾੜਿਆ ਮੋਦੀ ਅਤੇ ਖੱਟੜ ਦਾ ਪੁਤਲਾ
ਨਰੇਸ਼ ਕੁਮਾਰ, ਸੰਗਰੂਰ। ਹਰਿਆਣਾ ਵਿਖੇ ਕਿਸਾਨਾਂ ’ਤੇ ਹੋਏ ਅੰਨੇਵਾਹ ਤਸੱਦਦ ਖ਼ਿਲਾਫ਼ ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਦੀ ਟੀਮ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਸੰਗਰੂਰ ਵਿਖੇ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਪੁਤਲਾ ਸਾੜਿਆ ਗਿਆ। ਆਪ ਆਗੂਆਂ ਵੱਲੋਂ ਇਸ ਘਟਨਾ ਦੀ ਸ਼ਖਤ ਨਿੰਦਿਆ ਕੀਤੀ ਗਈ ਅਤੇ ਉਨ੍ਹਾਂ ਮੰਗ ਕੀਤੀ ਕਿ ਅਜਿਹਾ ਕਰਨ ਵਾਲੇ ਅਧਿਕਾਰੀਆਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਕਿਸਾਨ ਸ਼ਾਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ ਅਤੇ ਆਪਣੇ ਹੱਕ ਮੰਗ ਰਹੇ ਹਨ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਤੁਰੰਤ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ ਅਤੇ ਕਿਸਾਨਾਂ ਨਾਲ ਅਜਿਹਾ ਤਾਨਾਸ਼ਾਹੀ ਰਵਈਆ ਬੰਦ ਕਰਨਾ ਚਾਹੀਦਾ ਹੈ। ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਜਸਵੀਰ ਕੁਦਨੀ, ਬਿੱਟੂ ਚੌਹਾਨ, ਰਣਜੀਤ ਝਨੇਰ, ਜੱਸੀ ਸੇਖੋਂ, ਸੁਰਿੰਦਰ ਸਿੰਘ ਚੱਠਾ,ਰਾਜਵੰਤ ਘੁੱਲੀ, ਅਨਵਰ ਭਸੌੜ, ਅਮਰਦੀਪ ਧਾਂਦਰਾ, ਤਪਿੰਦਰ ਸੋਹੀ, ਗੁਰਵਿੰਦਰ ਸਿੰਘ, ਹਰਦੀਪ ਤੂਰ, ਰਾਜਿੰਦਰ ਸਿੰਘ, ਭੀਮ ਸਿੰਘ, ਸੰਤੋਖ ਸਿੰਘ, ਤੇਜਵਿੰਦਰ ਸਿੰਘ ਆਗੂ ਹਾਜ਼ਰ ਰਹੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਅੱਥਰੂ ਗੈਸ ਤੇ ਜਲ ਤੋਪਾਂ ਚੱਲੀਆਂ, 30 ਦੇ ਕਰੀਬ ਮੁਜਾਹਰਾਕਾਰੀ ਜਖ਼ਮੀ
ਸੱਚ ਕਹੂੰ ਨਿਊਜ਼/ਫ਼ਰੀਦਕੋਟ। ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਇੱਕ ਮਹਿਲਾ ਡਾਕਟਰ ਨਾਲ ਹੋਏ ਕਥਿਤ  ਜਿਣਸੀ ਸ਼ੋਸਣ ਦੇ ਮਾਮਲੇ ‘ਚ ਡੀਸੀ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਮੁਜਾਹਰਾਕਾਰੀਆਂ ਤੇ ਪੁਲਿਸ ਦਰਮਿਆਨ ਜਬਰਦਸਤ ਟਕਰਾਅ ਹੋ ਗਿਆ ਇਸ ਦੌਰਾਨ ਪੁਲਿਸ ਵੱਲੋਂ ਮੁਜਾਹਰਾਕਾਰੀਆਂ ‘ਤੇ ਅੱਥਰੂ ਗੈਸ , ਜਲ ਤੋਪਾਂ ਤੇ ਲਾਠੀਚਾਰਜ ਦੀ ਵਰਤੋਂ ਵੀ ਕੀਤੀ ਗਈ ਜਿਸ ਕਾਰਨ 30 ਦੇ ਕਰੀਬ ਮੁਜਾਹਰਾਕਾਰੀ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਇੱਕ ਮਹਿਲਾ ਡਾਕਟਰ ਨਾਲ ਹੋਏ ਕਥਿਤ ਜਿਣਸੀ ਸ਼ੋਸਣ ਦੇ ਮਾਮਲੇ ‘ਚ ਪਿਛਲੇ ਤਿੰਨ ਹਫ਼ਤਿਆਂ ਤੋਂ ਡੀ.ਸੀ. ਦਫ਼ਤਰ ਨਜ਼ਦੀਕ ਕਚਹਿਰੀ ਰੋਡ ‘ਤੇ ਧਰਨਾ ਚੱਲ ਰਿਹਾ ਹੈ ਅੱਜ ਜਿਨਸੀ ਸ਼ੋਸਣ ਵਿਰੋਧੀ ਐਕਸ਼ਨ ਕਮੇਟੀ ਅਤੇ ਵੱਖ-ਵੱਖ ਜੱਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਜਾਣ ਤੋਂ ਰੋਕਣ ਲਈ ਪੁਲਿਸ ਨੇ ਭਾਰੀ ਫੋਰਸ ਤਾਇਨਾਤ ਕਰਨ ਦੇ ਨਾਲ-ਨਾਲ ਜਲ ਤੋਪਾਂ, ਵੱਡੇ ਬੈਰੀਕੇਟਾਂ ਅਤੇ ਅੱਥਰੂ ਗੈਸ ਦਾ ਪੁਖਤਾ ਪ੍ਰਬੰਧ ਕੀਤਾ ਹੋਇਆ ਸੀ।
ਅੱਥਰੂ ਗੈਸ , ਜਲ ਤੋਪਾਂ ਤੇ ਲਾਠੀਚਾਰਜ ਦੀ ਵਰਤੋਂ ਵੀ ਕੀਤੀ
ਜਿਵੇਂ ਹੀ ਮੁਜ਼ਾਹਰਾਕਾਰੀ ਡੀ.ਸੀ. ਦਫ਼ਤਰ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਇੱਕਦਮ ਅੱਥਰੂ ਗੈਸ ਅਤੇ ਜਲ ਤੋਪਾਂ ਛੱਡ ਦਿੱਤੀਆਂ। ਜਲ ਤੋਪਾਂ ਛੱਡਣ ਨਾਲ ਰੋਸ ‘ਚ ਆਏ ਮੁਜ਼ਾਹਰਾਕਾਰੀਆਂ ਨੇ ਬੈਰੀਕੇਟ ਪੁੱਟ ਦਿੱਤੇ ਜਿਸ ‘ਤੇ ਪੁਲਿਸ ਨੇ ਅੰਨ੍ਹੇਵਾਹ ਲਾਠੀਚਾਰਜ ਕਰ ਦਿੱਤਾ ਜਿਸ ਵਿੱਚ ਪੀੜਤ ਡਾਕਟਰ ਦੇ ਨਾਲ ਕਰੀਬ 30 ਮੁਜ਼ਾਹਰਾਕਾਰੀਆਂ ਦੇ ਸੱਟਾਂ ਵੱਜੀਆਂ। ਪੀ.ਐੱਸ.ਯੂ ਦੀ ਜ਼ਿਲ੍ਹਾ ਆਗੂ ਮਨਦੀਪ ਕੌਰ ਅਤੇ ਨੌਜਵਾਨ ਭਾਰਤ ਸਭਾ ਦੇ ਨਗਿੰਦਰ ਅਜ਼ਾਦ ਇਹਨਾਂ ਝੜਪਾਂ ਵਿੱਚ ਗੰਭੀਰ ਜਖ਼ਮੀ  ਹੋਏ ਹਨ ਜੋ ਇਲਾਜ ਅਧੀਨ ਹਨ। ਪੀੜਤ ਡਾਕਟਰ ਦੀ ਪੁਲਿਸ ਵੱਲੋਂ ਕਾਫ਼ੀ ਖਿੱਚ ਧੂਹ ਵੀ ਕੀਤੀ ਗਈ। ਲਾਠੀਚਾਰਜ ਦੌਰਾਨ ਨੌਜਵਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ।
ਐਕਸ਼ਨ ਕਮੇਟੀ ਆਗੂ ਲਾਲ ਸਿੰਘ ਗੋਲੇਵਾਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਕੇਸ਼ਵ ਅਜ਼ਾਦ, ਸਾਹਿਲਦੀਪ ਸਿੰਘ, ਜਤਿੰਦਰ ਕੁਮਾਰ, ਮੰਗਾ ਅਜ਼ਾਦ, ਮਾਸਟਰ ਬੂਟਾ ਸਿੰਘ, ਹਰਵੀਰ ਕੌਰ ਅਤੇ ਸੁਖਪ੍ਰੀਤ ਕੌਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਪੀੜਤ ਡਾਕਟਰ ਨੂੰ ਇਨਸਾਫ਼ ਦੇਣ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਥਾਂ ਪੁਲਿਸ ਦੇ ਜ਼ੋਰ ‘ਤੇ ਸੰਘਰਸ਼ਸ਼ੀਲ ਲੋਕਾਂ ਨੂੰ ਦਬਾਉਣਾ ਚਾਹੁੰਦਾ ਹੈ ਪਰੰਤੂ ਐਕਸ਼ਨ ਕਮੇਟੀ ਪੀੜਤ ਡਾਕਟਰ ਨੂੰ ਇਨਸਾਫ਼ ਮਿਲਣ ਅਤੇ ਦੋਸ਼ੀ ਡਾਕਟਰਾਂ ਖਿਲਾਫ਼ ਪਰਚਾ ਦਰਜ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ। ਦੂਜੇ ਪਾਸੇ ਐੱਸ.ਪੀ. ਸੇਵਾ ਸਿੰਘ ਮੱਲੀ ਨੇ ਕਿਹਾ ਕਿ ਨੌਜਵਾਨਾਂ ਨੇ ਪੁਲਿਸ ਦੇ ਬੈਰੀਕੇਟ ਪੁੱਟਣ ਦੀ ਕੋਸ਼ਿਸ਼ ਕੀਤੀ ਸੀ  ਜਿਸ ਕਰਕੇ ਲਾਠੀਚਾਰਜ ਕਰਨਾ ਪਿਆ। ਐੱਸ.ਪੀ. ਨੇ ਕਿਹਾ ਕਿ ਝੜਪ ਦੌਰਾਨ ਪੁਲਿਸ ਕਰਮੀਆਂ ਦੇ ਵੀ ਸੱਟਾਂ ਵੱਜੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਈ ਆਗੂਆਂ ਦੀਆਂ ਪੱਗਾਂ ਲੱਥੀਆਂ
ਕਿਸਾਨਾਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਅਮਿਤ ਗਰਗ, ਰਾਮਪੁਰਾ ਫੂਲ
ਦਾਣਾ ਮੰਡੀ ਫੂਲ ਰੋਡ ਰਾਮਪੁਰਾ ਫੂਲ ਵਿਖੇ ਲੱਗੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ  ਅੱਜ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਭਾਸ਼ਣ ਦੇਣ ਲਈ ਜਦੋਂ ਹੀ ਮਾਈਕ ਫੜਿਆ ਤਾਂ ਪਹਿਲਾਂ ਤੋਂ ਪੰਡਾਲ ‘ਚ ਮੌਜੂਦ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰਾ) ਦੇ ਮੈਂਬਰਾਂ ਨੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੰਡਾਲ ‘ਚ ਨਾਅਰੇਬਾਜ਼ੀ ਕਰ ਰਹੇ ਜੱਥੇਬੰਦੀ ਦੇ ਮੈਂਬਰਾਂ ‘ਤੇ ਮੌਕੇ ‘ਤੇ ਮੌਜੂਦ ਪੁਲਿਸ ਨੇ ਲਾਠੀਚਾਰਜ ਸ਼ੁਰੂ ਕਰ ਦਿੱਤਾ।
ਲਾਠੀਚਾਰਜ ਕਾਰਨ ਕਈ ਕਿਸਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕਿਸਾਨ ਯੂਨੀਅਨ ਦੇ ਮੈਂਬਰਾਂ ਨੂੰ ਪੰਡਾਲ ਤੋਂ ਬਾਹਰ ਕੱਢਣ ਲਈ ਜੱਦੋ ਜ਼ਹਿਦ ਕਰਨੀ ਪਈ । ਗੁੱਸੇ ‘ਚ ਆਏ ਕਿਸਾਨਾਂ ਨੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿੱਰੁਧ ਨਾਅਰੇਬਾਜ਼ੀ ਕੀਤੀ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਕੈਬਨਿਟ ਮੰਤਰੀ ‘ਤੇ ਆਪਣੇ ਕਾਂਗਰਸੀ ਗੁੰਡਿਆਂ ਤੋਂ ਪੱਗਾਂ ਲਹਾਉਣ ਦਾ ਦੋਸ਼ ਲਾਇਆ। ਇਸ ਮੌਕੇ ਹੋਏ ਲਾਠੀਚਾਰਜ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਪੱਗ ਵੀ ਲੱਥ ਗਈ
ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਝੋਨੇ, ਕਪਾਹ ਅਤੇ ਕਣਕ ਦਾ ਐਮਐਸਪੀ ਵਧਾਉਣ ,ਹਰੇਕ ਪਿੰਡ ‘ਚ ਖੇਤੀ ਸੰਦ ਦੇਣ ਲਈ ਝੋਨੇ ਦੀ ਬਿਜਾਈ ਕਰਨ ਲਈ, ਪੂਰੀ ਮਾਤਰਾ ‘ਚ ਪਾਣੀ ਦੇਣ ਆਦਿ ਮੰਗਾਂ ਸਬੰਧੀ ਉਹਨਾਂ ਵੱਲੋਂ ਬਿਜਲੀ ਮੰਤਰੀ ਕਾਂਗੜ ਦੇ ਬੋਲਣ ਤੋਂ ਪਹਿਲਾਂ ਸਟੇਜ ‘ਤੇ ਬੋਲਣ ਲਈ ਟਾਇਮ ਦੀ ਮੰਗ ਕੀਤੀ ਗਈ ਸੀ। ਡੀਐਸਪੀ ਫੂਲ ਵੱਲੋਂ ਭਰੋਸਾ ਦੇਣ ਅਤੇ ਕਿਸਾਨ ਮੇਲਾ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਬੋਲਣ ਦਾ ਟਾਇਮ ਨਹੀਂ ਦਿੱੱਤਾ ਗਿਆ।
ਜਿਸ ਕਰਕੇ ਗੁੱਸੇ ‘ਚ ਆਏ ਕਿਸਾਨਾਂ ਨੂੰ ਨਾਅਰੇਬਾਜ਼ੀ ਕਰਨ ਲਈ ਮਜ਼ਬੂਰ ਹੋਣ ਪਿਆ। ਇਸ ਮੌਕੇ ਸੰਦੋਹਾ ਸਮੇਤ ਯੂਨੀਅਨ ਦੇ ਹੋਰ ਆਗੂਆਂ ਨੇ ਪੁਲਿਸ ਅਤੇ ਕਾਂਗਰਸ ਦੇ ਵਰਕਰਾਂ ‘ਤੇ ਕਿਸਾਨ ਯੂਨੀਅਨ ਦੇ ਆਗੂ ਦੀਆਂ ਪੱਗਾਂ ਲੱਥਣ ਦਾ ਦੋਸ਼ ਲਗਾਉਦਿਆਂ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਮੌਕੇ ਬੀਕੇਯੂ (ਸਿੱਧੂਪੁਰਾ) ਜਿਲਾ ਮੀਤ ਪ੍ਰਧਾਨ ਗੁਰਮੇਲ ਸਿੰਘ ਲਹਿਰਾ, ਜਿਲਾ ਜਰਨਲ ਸਕੈਟਰੀ ਸੁਖਦਰਸ਼ਨ ਸਿੰਘ ਖੇਮੂਆਣਾ,ਅਰਜੁਨ ਸਿੰਘ ਫੂਲ,ਰੇਸ਼ਨ ਸਿੰਘ,ਅਮਰਜੀਤ ਸਿੰਘ,ਮਿੱਠੂ ਸਿੰਘ,ਲਾਭ ਸਿੰਘ,ਹਰਬੰਸ ਸਿੰਘ ਅਤੇ ਬੂਟਾ ਸਿੰਘ ਗਿੱਲ ਖੁਰਦ ਆਦਿ ਹਾਜ਼ਰ ਸਨ।
ਸੂਚਨਾ ਤੰਤਰ ਦੇ ਇੱਕ ਅਧਿਕਾਰੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆਂ ਕਿ ਅੱਜ ਦੇ ਮੇਲੇ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਵਿੱਚ ਸਰਕਾਰ ਦੇ ਸੂਚਨਾ ਤੰਤਰ ਵੱਲੋਂ ਲੋਕਲ ਪੁਲਿਸ ਪ੍ਰਸ਼ਾਸਨ ਨੂੰ ਇਸ ਦੀ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਸੀ ਪਰ ਫਿਰ ਵੀ ਪੁਲਿਸ ਪ੍ਰਸ਼ਾਸਨ ਅਲਟਰ ਦਿਖਾਈ ਨਹੀਂ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਪਰਿਵਾਰ ਨੇ ਲਾਇਆ ਸੀ ਧਰਨਾ
ਖੁਸ਼ਵੀਰ ਸਿੰਘ ਤੂਰ,ਪਟਿਆਲਾ: ਨੌਜਵਾਨ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਲਗਾਇਆ ਗਿਆ ਧਰਨਾ ਹਿੰਸਕ ਰੂਪ ਧਾਰ ਗਿਆ। ਧਰਨਾਕਾਰੀਆਂ ਵੱਲੋਂ ਦੁਕਾਨਾਂ, ਰੇਹੜੀਆਂ, ਬੱਸਾਂ, ਮੋਟਰਸਾਇਕਲ ਆਦਿ ਵਾਹਨਾਂ ਦੀ ਭਾਰੀ ਭੰਨ-ਤੋੜ ਕਰਨੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਠੀਚਾਰਜ ਕਰਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਤਿੱਤਰ-ਬਿੱਤਰ ਕਰ ਦਿੱਤਾ।
ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਧੀਰੂ ਕੀ ਮਾਜ਼ਰੀ ਦੇ ਨੌਜਵਾਨ ਪਾਰਸ ਦਾ ਕੁਝ ਨੌਜਵਾਨਾਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ, ਜਦਕਿ ਇੱਕ ਵਿਅਕਤੀ ਨੂੰ ਜ਼ਖਮੀ ਕਰ ਦਿੱਤਾ ਗਿਆ। ਇਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਲਿਆਂਦਾ ਗਿਆ, ਜਿੱਥੇ ਪਾਰਸ ਦੀ ਮੌਤ ਹੋ ਜਾਣ ਤੋਂ ਬਾਅਦ ਉੱਥੇ ਮੌਜ਼ੂਦ ਨੌਜਵਾਨਾਂ ਨੇ ਐਮਰਜੰਸੀ ਵਾਰਡ ਦੀ ਭੰਨਤੋੜ ਕੀਤੀ। ਕਤਲ ਕੀਤੇ ਗਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਉੱਪਰ ਕਥਿਤ ਦੋਸ਼ ਲਾਏ ਗਏ ਕਿ ਉਨ੍ਹਾਂ ਵੱਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ। ਜਿਸਦੇ ਰੋਸ਼ ਵਜੋਂ ਅੱਜ ਉਨ੍ਹਾਂ ਸਵੇਰੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅੱਗੇ ਮੁੱਖ ਮਾਰਗ ‘ਤੇ ਧਰਨਾ ਠੋਕ ਕੇ ਆਵਾਜਾਈ ਠੱਪ ਕਰ ਦਿੱਤੀ।
ਇਸ ਮੌਕੇ ਭਾਰੀ ਗਿਣਤੀ ‘ਚ ਪਹੁੰਚੀ ਪੁਲਿਸ ਵੱਲੋਂ ਉਨ੍ਹਾਂ ਨੂੰ ਭਰੋਸਾ ਦੇ ਕੇ ਧਰਨਾ ਚੁਕਾਉਣ ਦਾ ਯਤਨ ਕੀਤਾ ਗਿਆ , ਪਰ ਉਨ੍ਹਾਂ ਵੱਲੋਂ ਗ੍ਰਿਫਤਾਰੀ ਤੱਕ ਧਰਨਾ ਨਾ ਚੁੱਕਣ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਨੇ ਇੱਕ ਘੰਟੇ ਦਾ ਅਲਟੀਮੇਟਮ ਦਿੰਦਿਆਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਕਿਹਾ। ਜਦੋਂ ਇੱਕ ਘੰਟੇ ਤੋਂ ਬਾਅਦ ਕੋਈ ਕਾਰਵਾਈ ਨਾ ਹੋਈ ਤਾਂ ਉਕਤ ਪ੍ਰਦਰਸ਼ਨਕਾਰੀਆਂ ਨੇ ਫੁਹਾਰਾ ਚੌਕ ਦੀ ਤਰਫ਼ ਚਾਲੇ ਪਾ ਦਿੱਤੇ ਅਤੇ ਇੱਥੇ ਪੁੱਜ ਕੇ ਅੱਗੇ ਤੋਂ ਆ ਰਹੀ ਪੀ.ਆਰ.ਟੀ.ਸੀ. ਦੀ ਬੱਸ ਅਤੇ ਇੱਕ ਪ੍ਰਾਈਵੇਟ ਭੰਨਤੋੜ ਕਰਕੇ ਸ਼ੀਸੇ ਆਦਿ ਤੋੜ ਦਿੱਤੇ। ਇਸ ਤੋਂ ਇਲਾਵਾ ਫੁਹਾਰਾ ਚੌਕ ‘ਤੇ ਸਥਿਤ ਗੋਪਾਲ ਸਵੀਟਸ, ਰਣਜੀਤ ਹੋਟਲ, ਪਰਾਂਠਾ ਹਾਊਸ ਸਮੇਤ ਦੁਕਾਨਾਂ ਅੱਗੇ ਖੜ੍ਹੇ ਮੋਟਰਸਾਇਕਲਾਂ, ਸਕੂਟਰੀਆਂ ਤੇ ਰੇਹੜੀਆਂ ਆਦਿ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਧਰਨਾਕਾਰੀਆਂ ਨੂੰ ਰੋਕਣ ਲਈ ਲਾਠੀਚਾਰਜ ਕਰ ਦਿੱਤਾ ਅਤੇ ਭੰਨਤੋੜ ਕਰ ਰਹੇ ਵਿਅਕਤੀਆਂ ਨੂੰ ਭਜਾ-ਭਜਾ ਕੇ ਕੁੱਟਿਆ।