Corona Deaths - Sach Kahoon Punjabi
ਦੇਸ਼ ਭਰ ’ਚ ਪੰਜਾਬ ਇਕਲੌਤਾ ਸੂਬਾ, ਜਿੱਥੇ ਹੋਈ ਆਕਸੀਜਨ ਦੀ ਘਾਟ ਨਾਲ ਮੌਤ
ਪੰਜਾਬ ਸਰਕਾਰ ਨੇ ਭੇਜੀ ਕੇਂਦਰ ਸਰਕਾਰ ਨੂੰ ਰਿਪੋਰਟ ’ਚ ਮੰਨਿਆ ਸੱਚ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਦੇਸ਼ ਭਰ ਵਿੱਚ ਪੰਜਾਬ ਇਹੋ ਜਿਹਾ ਇਕਲੌਤਾ ਸੂਬਾ ਹੈ ਜਿੱਥੇ ਕਿ ਆਕਸੀਜਨ ਦੀ ਘਾਟ ਨਾਲ ਕੋਰੋਨਾ ਮਰੀਜ਼ ਦੀ ਮੌਤ ਹੋਈ ਹੈ। ਦੇਸ਼ ਭਰ ਦੇ ਕਿਸੇ ਹੋਰ ਸੂਬੇ ਨੇ ਹੁਣ ਤੱਕ ਇਸ ਤਰ੍ਹਾਂ ਦੀ ਕੋਈ ਮੌਤ ਦਰਜ਼ ਨਹੀਂ ਕੀਤੀ ਹੈ, ਜਿਸ ਵਿੱਚ ਆਕਸੀਜਨ ਦੀ ਘਾਟ ਨੂੰ ਮੁੱਖ ਕਾਰਨ ਮੰਨਿਆ ਗਿਆ ਹੈ
ਪਰ ਪੰਜਾਬ ਵੱਲੋਂ ਹੁਣ ਮੰਨ ਲਿਆ ਗਿਆ ਹੈ ਕਿ ਆਕਸੀਜਨ ਦੀ ਘਾਟ ਨਾਲ ਅੰਮ੍ਰਿਤਸਰ ਵਿਖੇ ਇੱਕ ਮੌਤ ਹੋਈ ਹੈ। ਹਾਲਾਂਕਿ ਇਸ ਨਾਲ ਹੀ ਪੰਜਾਬ ਸਰਕਾਰ ਨੇ ਇੱਕ ਸੁਆਲ਼ੀਆ ਨਿਸ਼ਾਨ ਵੀ ਲਗਾਇਆ ਹੈ, ਜਿਸ ਰਾਹੀਂ ਕਿਹਾ ਗਿਆ ਕਿ ਮੌਤ ਦਾ ਕਾਰਨ ਆਕਸੀਜਨ ਦੀ ਘਾਟ ਵੀ ਹੋ ਸਕਦੀ ਹੈ। ਇਸ ਤੋਂ ਪਹਿਲਾਂ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਆਕਸੀਜਨ ਦੀ ਘਾਟ ਨਾਲ ਕੋਈ ਵੀ ਮੌਤ ਨਾ ਹੋਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਸੀ ਪਰ ਬੀਤੇ ਦਿਨੀਂ ਕੇਂਦਰ ਸਰਕਾਰ ਨੂੰ ਭੇਜੀ ਗਈ ਰਿਪੋਰਟ ਵਿੱਚ ਪੰਜਾਬ ਨੇ ਇਸ ਸੱਚ ਨੂੰ ਸਵੀਕਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਵਿੱਚ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਭਾਰੀ ਘਾਟ ਹੋ ਗਈ ਸੀ ਅਤੇ ਸਰਕਾਰ ਨੂੰ ਆਪਣੇ ਪੱਧਰ ’ਤੇ ਆਕਸੀਜਨ ਦੀ ਵੰਡ ਅਤੇ ਆਕਸੀਜਨ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਲੈ ਕੇ ਆਉਣ ਦਾ ਕੰਮ ਸੰਭਾਲਣਾ ਪਿਆ ਸੀ। ਇਸੇ ਦੌਰਾਨ ਅੰਮ੍ਰਿਤਸਰ ਤੋਂ ਇਹ ਖ਼ਬਰਾਂ ਨਸ਼ਰ ਹੋਈਆਂ ਸਨ ਕਿ ਇੱਕ ਪ੍ਰਾਈਵੇਟ ਹਸਪਤਾਲ ਵਿਖੇ 6 ਮਰੀਜ਼ਾਂ ਦੀ ਮੌਤ ਸਿਰਫ਼ ਇਸ ਕਰਕੇ ਹੋਈ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਆਕਸੀਜਨ ਨਹੀਂ ਮਿਲ ਸਕੀ। ਇਹ ਖ਼ਬਰਾਂ ਨਸ਼ਰ ਹੋਣ ਤੋਂ ਬਾਅਦ ਪੰਜਾਬ ਦੇ ਸਿਹਤ ਵਿਭਾਗ ਨੇ ਇਸ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਪਰ ਬਾਅਦ ਵਿੱਚ ਇਸ ਮਾਮਲੇ ਨੂੰ ਨਕਾਰ ਦਿੱਤਾ ਗਿਆ ਕਿ ਆਕਸੀਜਨ ਦੀ ਘਾਟ ਨਾਲ ਅੰਮ੍ਰਿਤਸਰ ਜਾਂ ਫਿਰ ਪੰਜਾਬ ਵਿੱਚ ਕੋਈ ਮੌਤ ਹੋਈ ਹੈ।
ਅਪਰੈਲ ਮਹੀਨੇ ਵਿੱਚ ਆਕਸੀਜਨ ਦੀ ਘਾਟ ਨਾਲ ਕੋਈ ਮੌਤ ਨਾ ਹੋਣ ਦਾ ਰਾਗ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਅਲਾਪਿਆ ਜਾ ਰਿਹਾ ਸੀ ਪਰ ਹੁਣ ਅਗਸਤ ਆਉਂਦੇ ਤੱਕ ਪੰਜਾਬ ਸਰਕਾਰ ਇਹ ਮੰਨ ਗਈ ਹੈ ਕਿ ਪੰਜਾਬ ਵਿੱਚ ਇੱਕ ਮੌਤ ਆਕਸੀਜਨ ਦੀ ਘਾਟ ਨਾਲ ਹੋਈ ਹੈ। ਕੇਂਦਰ ਸਰਕਾਰ ਦੇ ਸਿਹਤ ਮੰਤਰਾਲੇ ਕੋਲ ਦੇਸ਼ ਦੇ ਸਾਰੇ ਸੂਬਿਆਂ ਤੋਂ ਪੁੱਜੀ ਰਿਪੋਰਟ ਵਿੱਚ ਸਿਰਫ਼ ਪੰਜਾਬ ਹੀ ਇਹੋ ਜਿਹਾ ਸੂਬਾ ਹੈ, ਜਿਹੜਾ ਕਿ ਅਧਿਕਾਰਤ ਤੌਰ ’ਤੇ ਮੰਨ ਰਿਹਾ ਹੈ ਕਿ ਉਨ੍ਹਾਂ ਦੇ ਸੂੁਬੇ ਵਿੱਚ ਇੱਕ ਮੌਤ ਆਕਸੀਜਨ ਦੀ ਘਾਟ ਨਾਲ ਹੋਈ ਹੈ।
ਆਕਸੀਜਨ ਦੀ ਘਾਟ ਵੀ ਮੌਤ ਦਾ ਹੋ ਸਕਦੀ ਐ ਮੁੱਖ ਕਾਰਨ
ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਕੇਂਦਰ ਸਰਕਾਰ ਨੂੰ ਭੇਜੀ ਗਈ ਰਿਪੋਰਟ ਵਿੱਚ ਮੰਨਿਆ ਗਿਆ ਹੈ ਕਿ ਆਕਸੀਜਨ ਦੀ ਘਾਟ ਨਾਲ ਅੰਮ੍ਰਿਤਸਰ ਵਿਖੇ ਇੱਕ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਆਕਸੀਜਨ ਦੀ ਘਾਟ ਮੌਤ ਦਾ ਇੱਕ ਕਾਰਨ ਹੋ ਸਕਦਾ ਹੈ, ਜਿਸ ਵਿੱਚ ਅਜੇ ਵੀ ਸ਼ੱਕ ਬਰਕਰਾਰ ਹੈ। ਇਸ ਲਈ ਕੇਂਦਰ ਸਰਕਾਰ ਨੂੰ ਭੇਜੀ ਗਈ ਰਿਪੋਰਟ ਵਿੱਚ ‘ਸਸਪੈਕਟਡ’ ਲਿਖਿਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਬ੍ਰਾਜ਼ੀਲ ਵਿੱਚ ਕੋਰੋਨਾ ਦੇ 65165 ਨਵੇਂ ਮਾਮਲੇ, 1857 ਹੋਰ ਮੌਤਾਂ
ਬ੍ਰਾਜ਼ੀਲ ਵਿੱਚ ਕੋਰੋਨਾ ਦੇ 65165 ਨਵੇਂ ਮਾਮਲੇ, 1857 ਹੋਰ ਮੌਤਾਂ
ਬ੍ਰਾਸੀਲੀਆ (ਏਜੰਸੀ)। ਬ੍ਰਾਜ਼ੀਲ ਵਿਚ ਕੋਰੋਨਾ ਵਾਇਰਸ (ਕੋਵਿਡ 19) ਦੇ 65,165 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ 1,86,87,469 ਹੋ ਗਈ ਹੈ। ਰਾਸ਼ਟਰੀ ਸਿਹਤ ਮੰਤਰਾਲੇ ਨੇ ਦੇਰ ਰਾਤ ਇਹ ਜਾਣਕਾਰੀ ਦਿੱਤੀ। ਮੰਤਰਾਲੇ ਦੇ ਅਨੁਸਾਰ, ਇਸ ਅਰਸੇ ਦੌਰਾਨ 1,857 ਵਿਅਕਤੀਆਂ ਦੀ ਵੀ ਮੌਤ ਹੋ ਗਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 5,21,952 ਹੋ ਗਈ ਹੈ। ਬ੍ਰਾਜ਼ੀਲ ਵਿੱਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇੱਕ ਕਰੋੜ 69 ਲੱਖ 80 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ।
ਇਸ ਤੋਂ ਇਕ ਦਿਨ ਪਹਿਲਾਂ ਦੇਸ਼ ਵਿਚ ਕੋਰੋਨਾ ਦੇ 65,163 ਨਵੇਂ ਕੇਸ ਦਰਜ ਹੋਏ ਸਨ ਅਤੇ 2,029 ਲੋਕਾਂ ਦੀ ਮੌਤ ਹੋ ਗਈ ਸੀ। ਬ੍ਰਾਜ਼ੀਲ ਕੋਰੋਨਾ ਤੋਂ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਅਮਰੀਕਾ ਤੋਂ ਬਾਅਦ ਦੂਜੇ ਨੰਬਰ ‘ਤੇ ਹੈ। ਅਮਰੀਕਾ ਵਿੱਚ ਕੋਰੋਨਾ ਕਾਰਨ ਛੇ ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੰਕਰਮਿਤ ਲੋਕਾਂ ਦੇ ਮਾਮਲੇ ਵਿਚ ਬ੍ਰਾਜ਼ੀਲ ਅਮਰੀਕਾ ਅਤੇ ਭਾਰਤ ਤੋਂ ਬਾਅਦ ਤੀਜੇ ਨੰਬਰ ਤੇ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।
24 ਘੰਟੇ ਵਿੱਚ 3,55,102 ਮਰੀਜਾਂ ਨੇ ਕੋਰੋਨਾ ਨੂੰ ਦਿੱਤੀ ਮਾਤ, 2.40 ਲੱਖ ਨਵੇਂ ਮਾਮਲੇ, 3,741 ਦੀ ਮੌਤਾਂ
24 ਘੰਟੇ ਵਿੱਚ 3,55,102 ਮਰੀਜਾਂ ਨੇ ਕੋਰੋਨਾ ਨੂੰ ਦਿੱਤੀ ਮਾਤ, 2.40 ਲੱਖ ਨਵੇਂ ਮਾਮਲੇ, 3,741 ਦੀ ਮੌਤਾਂ
ਨਵੀਂ ਦਿੱਲੀ (ਏਜੰਸੀ)। ਦੇਸ਼ ਵਿਚ ਕੋਰੋਨਾ ਦੀ ਲਾਗ ਦੇ ਨਵੇਂ ਮਾਮਲਿਆਂ ਵਿਚ ਨਿਰੰਤਰ ਗਿਰਾਵਟ ਆ ਰਹੀ ਹੈ। ਹਾਲਾਂਕਿ, ਲਾਗ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਚਿੰਤਾ ਦਾ ਪਹਿਲੂ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ 2 ਲੱਖ 40 ਹਜ਼ਾਰ 842 ਨਵੇਂ ਕੇਸ ਸਾਹਮਣੇ ਆਏ ਹਨ। ਇਸ ਮਿਆਦ ਦੇ ਦੌਰਾਨ, 3,741 ਸੰਕਰਮਿਤ ਮਰੀਜ਼ ਘਾਤਕ ਵਾਇਰਸ ਵਿੱਚ ਆਪਣੀ ਜਾਨ ਗੁਆ ​​ਬੈਠੇ। ਜੇਕਰ ਅਸੀਂ ਦੇਸ਼ ਵਿਚ ਸੰਕਰਮਣ ਦੇ ਕੁਲ ਮਾਮਲਿਆਂ ਦੀ ਗੱਲ ਕਰੀਏ ਤਾਂ ਇਹ ਅੰਕੜਾ 2 ਕਰੋੜ 65 ਲੱਖ 30 ਹਜ਼ਾਰ 132 ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਮੌਤਾਂ ਦੀ ਕੁੱਲ ਗਿਣਤੀ 2 ਲੱਖ 99 ਹਜ਼ਾਰ 266 ਹੋ ਗਈ ਹੈ।
ਹਾਲਾਂਕਿ ਇਹ ਰਾਹਤ ਦੀ ਗੱਲ ਹੈ ਕਿ ਪਿਛਲੇ 24 ਘੰਟਿਆਂ ਦੌਰਾਨ 3 ਲੱਖ 55 ਹਜ਼ਾਰ 102 ਲੋਕਾਂ ਨੇ ਇਸ ਲਾਗ ਨੂੰ ਹਰਾ ਦਿੱਤਾ ਹੈ। ਇਸ ਤਰ੍ਹਾਂ, ਕੋਰੋਨਾ ਤੋਂ ਜ਼ਿੰਦਗੀ ਦੀ ਲੜਾਈ ਜਿੱਤਣ ਦਾ ਅੰਕੜਾ 2 ਕਰੋੜ 34 ਲੱਖ 25 ਹਜ਼ਾਰ 467 ਹੋ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਸਰਗਰਮ ਮਾਮਲੇ 28 ਲੱਖ 05 ਹਜ਼ਾਰ 399 ਤੇ ਆ ਚੁੱਕੇ ਹਨ। 24 ਘੰਟਿਆਂ ਦੀ ਮਿਆਦ ਵਿਚ ਦੇਸ਼ ਭਰ ਵਿਚ 21 ਲੱਖ 23 ਹਜ਼ਾਰ 782 ਲੋਕਾਂ ਦੀ ਕੋਰੋਨਾ ਜਾਂਚ ਹੋਈ। ਇਸ ਦੇ ਨਾਲ ਹੀ 16 ਲੱਖ 04 ਹਜ਼ਾਰ 542 ਵਿਅਕਤੀਆਂ ਨੂੰ ਐਂਟੀ ਕੋਰੋਨਾ ਟੀਕਾ ਪੂਰਕ ਦਿੱਤਾ ਗਿਆ ਹੈ। ਇਸ ਨਾਲ ਇਹ ਅੰਕੜਾ ਕੁੱਲ ਮਿਲਾ ਕੇ 19 ਕਰੋੜ 50 ਲੱਖ 04 ਹਜ਼ਾਰ 184 ਹੋ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਹਾਰਾਸ਼ਟਰ, ਪੰਜਾਬ ਛੱਤੀਸਗੜ੍ਹ ਤੇ ਕਰਨਾਟਕ ’ਚ ਕੋਰੋਨਾ ਨਾਲ ਸਭ ਤੋਂ ਜਿਆਦਾ ਮੌਤਾਂ
ਮਹਾਰਾਸ਼ਟਰ, ਪੰਜਾਬ ਛੱਤੀਸਗੜ੍ਹ ਤੇ ਕਰਨਾਟਕ ’ਚ ਕੋਰੋਨਾ ਨਾਲ ਸਭ ਤੋਂ ਜਿਆਦਾ ਮੌਤਾਂ
ਨਵੀਂ ਦਿੱਲੀ। ਕੋਰੋਨਾ ਵਾਇਰਸ (ਕੋਵਿਡ -19) ਦਾ ਮਹਾਂਮਾਰੀ ਫੈਲਣ ਦਾ ਨਾਮ ਨਹੀਂ ਲੈ ਰਹੀ ਅਤੇ ਪਿਛਲੇ 24 ਘੰਟਿਆਂ ਦੌਰਾਨ 55,250 ਐਕਟਿਵ ਕੇਸਾਂ ਦੇ ਵਾਧੇ ਕਾਰਨ ਦੇਸ਼ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ ਅੱਠ ਲੱਖ ਨੂੰ ਪਾਰ ਕਰ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ 1,15,736 ਨਵੇਂ ਕੇਸ ਦਰਜ ਕੀਤੇ ਗਏ। ਇਸ ਤੋਂ ਬਾਅਦ ਸੰਕਰਮਿਤ ਦੀ ਕੁੱਲ ਸੰਖਿਆ ਇਕ ਕਰੋੜ 28 ਲੱਖ ਇਕ ਹਜ਼ਾਰ 785 ਹੋ ਗਈ ਹੈ। ਇਸ ਦੇ ਨਾਲ ਹੀ, ਇਸ ਮਿਆਦ ਦੇ ਦੌਰਾਨ 59,856 ਮਰੀਜ਼ ਸਿਹਤਮੰਦ ਬਣੇ ਹਨ, ਜਿਨ੍ਹਾਂ ਵਿੱਚ ਹੁਣ ਤੱਕ 1,17,92,135 ਮਰੀਜ਼ ਸ਼ਾਮਲ ਹਨ ਜੋ ਹੁਣ ਤੱਕ ਕੋਰੋਨਾਮੁਕਤ ਹੋ ਚੁੱਕੇ ਹਨ। ਕਿਰਿਆਸ਼ੀਲ ਕੇਸ 55,250 ਵਧ ਕੇ 8,43,473 ਹੋ ਗਏ ਹਨ।
ਇਸੇ ਸਮੇਂ ਦੌਰਾਨ, ਬਿਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 1,66,177 ਹੋ ਗਈ ਹੈ, 630 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਦੇਸ਼ ਵਿਚ ਵਸੂਲੀ ਦੀ ਦਰ ਅੰਸ਼ਕ ਤੌਰ ’ਤੇ ਹੇਠਾਂ ਆ ਕੇ 92.11 ਫੀਸਦੀ ਹੋ ਗਈ ਹੈ ਅਤੇ ਕਿਰਿਆਸ਼ੀਲ ਮਾਮਲਿਆਂ ਦੀ ਦਰ 6.59 ਫੀਸਦੀ ਹੋ ਗਈ ਹੈ ਜਦਕਿ ਮੌਤ ਦੀ ਦਰ 1.30 ਫੀਸਦੀ ਹੋ ਗਈ ਹੈ। ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਮਾਮਲਿਆਂ ਵਿੱਚ ਸਭ ਤੋਂ ਉੱਪਰ ਹੈ ਅਤੇ ਰਾਜ ਪਿਛਲੇ 24 ਘੰਟਿਆਂ ਦੌਰਾਨ 20,916 ਵਧ ਕੇ 473693 ਸਰਗਰਮ ਕੇਸਾਂ ਵਿੱਚ ਪਹੁੰਚ ਗਿਆ ਹੈ। ਇਸ ਮਿਆਦ ਦੇ ਦੌਰਾਨ, ਰਾਜ ਵਿੱਚ 34256 ਹੋਰ ਮਰੀਜ਼ ਸਿਹਤਮੰਦ ਹੋ ਗਏ, ਜੋ ਕਿ ਮਿਲ ਕੇ ਕੋਰੋਨਾ ਨੂੰ ਹਰਾਉਣ ਵਾਲਿਆਂ ਦੀ ਗਿਣਤੀ 2583331 ਤੱਕ ਪਹੁੰਚ ਗਏ ਹਨ, ਜਦੋਂ ਕਿ 297 ਹੋਰ ਮਰੀਜ਼ਾਂ ਦੀ ਮੌਤ ਦੀ ਗਿਣਤੀ ਵਧ ਕੇ 56330 ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ ’ਚ ਕੋਰੋਨਾ ਲਾਲ ਜਿਆਦਾ ਮੌਤਾਂ
ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ ’ਚ ਕੋਰੋਨਾ ਲਾਲ ਜਿਆਦਾ ਮੌਤਾਂ
ਨਵੀਂ ਦਿੱਲੀ। ਕੋਰੋਨਾ ਵਾਇਰਸ (ਕੋਵਿਡ -19) ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 478 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਹਾਰਾਸ਼ਟਰ, ਪੰਜਾਬ ਅਤੇ ਛੱਤੀਸਗੜ ਵਿੱਚ ਹਨ। ਇਸ ਸਮੇਂ ਦੌਰਾਨ, ਮਹਾਰਾਸ਼ਟਰ ਵਿੱਚ 122 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਹੀ ਪੰਜਾਬ ਵਿਚ 51 ਅਤੇ ਛੱਤੀਸਗੜ੍ਹ ਵਿਚ 36 ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੀ ਲਾਗ ਦੇ 1,03,558 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸੰਕਰਮਿਤ ਦੀ ਕੁਲ ਗਿਣਤੀ ਇਕ ਕਰੋੜ 25 ਲੱਖ 89 ਹਜ਼ਾਰ 067 ਹੋ ਗਈ ਹੈ।
ਇਸ ਦੇ ਨਾਲ ਹੀ, ਇਸ ਅਰਸੇ ਦੌਰਾਨ 52,847 ਮਰੀਜ਼ ਸਿਹਤਮੰਦ ਬਣੇ ਹਨ, ਸਮੇਤ 1,16,82,136 ਮਰੀਜ਼ ਵੀ ਕੋਰੋਨਾ ਮੁਕਤ ਹੋ ਚੁੱਕੇ ਹਨ। 7,41,830 ਐਕਟਿਵ ਕੇਸ ਹੋਏ ਹਨ। ਇਸੇ ਮਿਆਦ ਦੇ ਦੌਰਾਨ, 478 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ, ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,65,101 ਹੋ ਗਈ ਹੈ। ਦੇਸ਼ ਵਿਚ ਵਸੂਲੀ ਦੀ ਦਰ ਅੰਸ਼ਕ ਤੌਰ ’ਤੇ ਘੱਟ ਕੇ 92.80 ਫੀਸਦੀ ਹੋ ਗਈ ਹੈ ਅਤੇ ਕਿਰਿਆਸ਼ੀਲ ਮਾਮਲਿਆਂ ਦੀ ਦਰ ਵਧ ਕੇ 5.89 ਫੀਸਦੀ ਹੋ ਗਈ ਹੈ, ਜਦੋਂ ਕਿ ਮੌਤ ਦਰ 1.31 ਫੀਸਦੀ ’ਤੇ ਆ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
ਅਮਰੀਕਾ ‘ਚ ਕੋਰੋਨਾ ਨਾਲ 73 ਹਜ਼ਾਰ ਤੋਂ ਜਿਆਦਾ ਮੌਤਾਂ
ਵਾਸ਼ਿੰਗਟਨ। ਅਮਰੀਕਾ ‘ਚ ਕੋਰੋਨਾ ਵਾਇਰਸ ‘ਕੋਵਿਡ 19’ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ ਅਤੇ ਜੌਨ ਹੌਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ ਦੇਸ਼ ਵਿਚ ਹੁਣ ਤੱਕ 73 ਹਜ਼ਾਰ ਤੋਂ ਜ਼ਿਆਦਾ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਯੂਨੀਵਰਸਿਟੀ ਅਨੁਸਾਰ, ਸੰਯੁਕਤ ਰਾਜ ਵਿੱਚ ਹੁਣ ਤੱਕ 73,039 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 12,23,468 ਲੋਕ ਸੰਕਰਮਿਤ ਹੋਏ ਹਨ, ਜੋ ਕਿ ਵਿਸ਼ਵ ਵਿੱਚ ਸਭ ਤੋਂ ਵੱਧ ਹੈ। ਦੇਸ਼ ਵਿਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਵਧ ਕੇ 189,910 ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜਸਥਾਨ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਹੋਇਆ 50 ਤੋਂ ਪਾਰ
ਜੈਪੁਰ। ਰਾਜਸਥਾਨ ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਇਸ ਨਾਲ ਮਰਨ ਵਾਲਿਆਂ ਦਾ ਅੰਕੜਾ ਵਧ ਕੇ 50 ਤੋਂ ਪਾਰ ਹੋ ਗਿਆ ਹੈ। ਸਿਹਤ ਵਿਭਾਗ ਅਨੁਸਾਰ ਕੋਟਾ ‘ਚ ਇੱਕ ਮਰੀਜ਼ ਦੀ ਮੌਤ ਹੋ ਜਾਣ ਤੋਂ ਬਾਅਦ ਪ੍ਰਦੇਸ਼ ‘ਚ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 51 ਹੋ ਗਈ ਹੈ। ਜੋਧਪੁਰ ਅਤੇ ਕੋਟਾ ‘ਚ 6-6 ਭਰਤਪੁਰ, ਭੀਲਵਾੜਾ, ਅਤੇ ਸੀਕਰ ‘ਚ ਦੋ-ਦੋ ਅਤੇ ਅਲਵਰ, ਬੀਕਾਨੇਰ, ਨਾਗੌਰ ਅਤੇ ਟੋਂਕ ‘ਚ ਇੱਕ-ਇੱਕ ਕੋਰੋਨਾ ਮਰੀਜ ਦੀ ਮੌਤ ਹੋਈ ਹੈ। ਮਰਨ ਵਾਲਿਆਂ ‘ਚ ਉੱਤਰ ਪ੍ਰਦੇਸ਼ ਦੇ ਦੋ ਲੋਕ ਵੀ ਸ਼ਾਮਿਲ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਟਲੀ ‘ਚ ਕੋਰੋਨਾ ‘ਚ ਹੋਣ ਵਾਲੀ ਮੌਤਾਂ ‘ਚ ਆਈ ਕਮੀ
ਰੋਮ। ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਯੂਰਪੀ ਦੇਸ਼ ਇਟਲੀ ‘ਚ ਸ਼ਨਿੱਚਰਵਾਰ ਨੂੰ ਛੇ ਹਫ਼ਤਿਆਂ ‘ਚ ਕੋਰੋਨਾ ‘ਚ ਮਰਨ ਵਾਲਿਆਂ ਦੀ ਗਿਣਤੀ ‘ਚ ਕਮੀ ਆਈ ਹੈ। ਤਾਜਾ ਰਿਪੋਰਟ ਅਨੁਸਾਰ ਸ਼ਨਿੱਚਵਾਰ ਨੂੰ ਇੱਥੇ 415 ਮੌਤਾਂ ਹੋਈਆਂ ਹਨ। ਦੇਸ਼ ਦੇ ਨਾਗਰਿਕ ਸੁਰੱਖਿਆ ਵਿਭਾਗ ਦੇ ਅੰਕੜਿਆਂ ਅਨੁਸਾਰ ਸ਼ੁੱਕਰਵਾਰ ਨੂੰ 420 ਲੋਕਾਂ ਦੀ ਮੌਤ ਹੋਈ ਸੀ ਅਤੇ ਸ਼ਨਿੱਚਰਵਾਰ ਨੂੰ ਇਹ ਗਿਣਤੀ ਪੰਜ ਘੱਟ ਕੇ 415 ਹੋ ਗਈ। ਇਟਲੀ ‘ਚ ਇਸ ਸਾਲ ਦੀ ਸ਼ੁਰੂਵਾਤ ‘ਚ ਕੋਰੋਨਾ ਵਾਇਰਸ ਮਹਾਮਾਰੀ ਫੈਲਣ ਤੋਂ ਬਾਅਦ ਤੋਂ 26384 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੋਰੋਨਾ : ਦੇਸ਼ ‘ਚ 50 ਫੀਸਦੀ ਤੋਂ ਜਿਆਦਾ ਮੌਤਾਂ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ‘ਚ
ਨਵੀਂ ਦਿੱਲੀ। ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ‘ਚ ਕੋਰੋਨਾ ਵਾਇਰਸ (ਕੋਵਿਡ-19) ਨਾਲ ਮਰਨ ਵਾਲਿਆਂ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਨ੍ਹਾਂ ਦੋ ਸੂਬਿਆਂ ‘ਚ ਮ੍ਰਿਤਕਾਂ ਦੀ ਕੁਲ ਗਿਣਤੀ 306 ਹੋ ਗਈ ਹੈ ਜੋ ਦੇਸ਼ ‘ਚ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਕੁਲ ਅੰਕੜਿਆਂ ਦਾ 50 ਫੀਸਦੀ ਤੋਂ ਜਿਆਦਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਮਹਾਰਾਸ਼ਟਰ ‘ਚ ਪਿਛਲੇ 24 ਘੰਟਿਆਂ ਦੌਰਾਨ ਨੌ ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਸ ਮਹਾਮਾਰੀ ਤੋਂ ਮਰਨ ਵਾਲਿਆਂ ਦੀ ਗਿਣਤੀ ਵਧ ਕੇ 232 ਅਤੇ ਮੱਧ ਪ੍ਰਦੇਸ਼ ‘ਚ ਇਹ ਗਿਣਤੀ ਚਾਰ ਵਧ ਕੇ 74 ਹੋ ਗਈ ਹੈ। ਦੇਸ਼ ‘ਚ ਪ੍ਰਭਾਵਿਤਾਂ ਦੀ ਗਿਣਤੀ ਵਧ ਕੇ 18601 ਹੋ ਗਈ ਹੈ ਅਤੇ ਇਸ ਮਹਾਮਾਰੀ ਦੇ ਕਾਰਨ ਮਰਨ ਵਾਲਿਆਂ ਦਾ ਅੰਕੜਾ 590 ਤੱਕ ਪਹੁੰਚ ਗਿਆ ਹੈ। ਹੁਣ ਤੱਕ 3252 ਲੋਕਾਂ ਨੂੰ ਸਿਹਤਮੰਦ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੋਰੋਨਾ : ਅਮਰੀਕਾ ‘ਚ ਇੱਕ ਦਿਨ ‘ਚ ਕਰੀਬ 2000 ਲੋਕਾਂ ਦੀ ਮੌਤ
ਵਾਸ਼ਿੰਗਟਨ। ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ‘ਕੋਵਿਡ-19’ ਨਾਲ 2000 ਲੋਕਾਂ ਦੀ ਮੌਤ ਹੋਈ ਹੈ ਜਿਸ ਕਾਰਨ ਦੇਸ਼ ‘ਚ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 40,000 ਹੋ ਗਈ ਹੈ। ਜਾਨਹਾਪਕਿੰਸ ਯੂਨੀਵਰਸਿਟੀ ਅਨੁਸਾਰ ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ 26,800 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ ਇਸ ਦੌਰਾਨ ਕੁਲ 1997 ਲੋਕਾਂ ਦੀ ਮੌਤ ਹੋਈ ਹੈ। ਅਮਰੀਕਾ ਦੇ ਸਭ ਤੋਂ ਮੁੱਖ ਸ਼ਹਿਰਾਂ ‘ਚੋਂ ਇੱਕ ਨਿਊਯਾਰਕ ‘ਚ ਸਭ ਤੋਂ ਵਧ 18,921 ਲੋਕਾਂ ਦੀ ਮੌਤ ਹੋਈਆਂ ਹਨ ਅਤੇ ਹੁਣ ਤੱਕ ਕਰੀਬ 2,42,570 ਲੋਕ ਕੋਰੋਨਾ ਪ੍ਰਭਾਵਿਤ ਪਾਏ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੋਰੋਨਾ : ਗੁਜਰਾਤ ‘ਚ ਇੱਕ ਦਿਨ ‘ਚ 12, ਮਹਾਰਾਸ਼ਟਰ ‘ਚ 10 ਲੋਕਾਂ ਦੀ ਮੌਤ
ਨਵੀਂ ਦਿੱਲੀ। ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਗੁਜਰਾਤ ‘ਚ ਕੋਰੋਨਾ ਵਾਇਰਸ (ਕੋਵਿਡ-19) ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਇਨ੍ਹਾਂ ਤਿਨ ਸੂਬਿਆਂ ‘ਚ ਮ੍ਰਿਤਕਾਂ ਦੀ ਕੁਲ ਗਿਣਤੀ 334 ਹੋ ਗਈ ਹੈ ਜੋ ਦੇਸ਼ ‘ਚ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਅੰਕੜੇ ਦਾ ਲਗਭਗ 66 ਫੀਸਦੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ‘ਚ ਪ੍ਰਭਾਵਿਤਾਂ ਦੀ ਗਿਣਤੀ ਵੱਧ ਕੇ 15712 ਹੋ ਗਈ ਹੈ ਅਤੇ ਇਸ ਮਹਾਮਾਰੀ ਕਾਰਨ ਮਰਣ ਵਾਲਿਆਂ ਦਾ ਅੰਕੜਾ 507 ਤੱਕ ਪਹੁੰਚ ਗਿਆ ਹੈ। ਹੁਣ ਤੱਕ 2231 ਲੋਕਾਂ ਨੂੰ ਸਿਹਤਮੰਦ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰੋਨਾ ਪੀੜਤ ਦੀ ਗੁਰਦਾਸਪੁਰ ਵਿੱਚ ਮੌਤ ਪੰਜਾਬ ‘ਚ ਮੌਤਾਂ ਦੀ ਗਿਣਤੀ ਹੋਈ 14
ਗੁਰਦਾਸਪੁਰ, (ਰਾਜਨ ਮਾਨ ) ਕਰੋਨਾ ਦੇ ਵੱਧ ਰਹੇ ਕਹਿਰ ਨੇ ਅੱਜ ਇਕ ਹੋਰ ਮਨੁੱਖੀ ਜਾਨ ਨੂੰ ਆਪਣੇ ਕਲਾਵੇ ਵਿੱਚ ਲੈ ਲਿਆ ਹੈ ਅਤੇ ਅੱਜ ਅੰਮ੍ਰਿਤਸਰ ਵਿਖੇ ਦਾਖਿਲ ਜ਼ਿਲ੍ਹਾ ਗੁਰਦਾਸਪੁਰ ਦੇ ਕੋਰੋਨਾ ਪੀੜਿਤ ਬਜ਼ੁਰਗ ਵਿਅਕਤੀ ਦੀ ਇਲਾਜ ਦੌਰਾਨ ਮੌਤ ਗਈ ਹੈ।
ਗੁਰਦਾਸਪੁਰ ਜਿਲ੍ਹੇ ਦੇ ਕਸਬਾ ਕਾਹਨੂੰਵਾਨ ਦੇ ਪਿੰਡ ਭੈਣੀ ਪਸਵਾਲ ਦਾ 60 ਸਾਲਾ ਬਜ਼ੁਰਗ ਜਿਸਨੂੰ ਕੁਝ ਦਿਨ ਪਹਿਲਾਂ ਹੀ ਦਾਖਿਲ ਕਰਵਾਇਆ ਗਿਆ ਸੀ ਅੱਜ ਕਰੋਨਾ ਅੱਗੇ ਆਪਣੇ ਸਾਹਾਂ ਦੀ ਜੰਗ ਹਾਰ ਗਿਆ। ਗੁਰਦਾਸਪੁਰ ਜਿਲ੍ਹੇ ਵਿੱਚ ਇਹ ਪਹਿਲਾ ਮਰੀਜ਼ ਸੀ। ਜਿਸ ਦਾ ਇਲਾਜ ਅੰਮ੍ਰਿਤਸਰ ਵਿਖੇ ਕੀਤਾ ਗਿਆ ਸੀ।
ਉੱਥੇ ਦੂਜੇ ਪਾਸੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਰਿਸਕ ਨਾ ਲੈਂਦਿਆਂ ਹੋਇਆਂ ਬੀਤੀ 14 ਅਪ੍ਰੈਲ ਤੋਂ ਪਿੰਡ ਭੈਣੀ ਪਸਵਾਲ ਸਮੇਤ ਆਸ ਪਾਸ ਦੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਰੈਪਿਡ ਟੀਮਾਂ ਵੱਲੋਂ ਇਲਾਕਾ ਵਾਸੀਆਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਸੀ। ਸਿਹਤ ਵਿਭਾਗ ਵੱਲੋਂ ਕੋਰੋਨਾ ਦੇ ਸਬੰਧ ਵਿੱਚ ਕੁੱਲ 105 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ। ਜਿਨ੍ਹਾਂ ਵਿੱਚੋਂ ਹੁਣ ਤੱਕ 91 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ 13 ਦੀ ਰਿਪੋਰਟ ਆਉਣੀ ਹੱਲੇ ਬਾਕੀ ਹੈ।
ਇਹਨਾਂ 105 ਮਰੀਜ਼ਾਂ ਵਿੱਚੋਂ ਭੈਣੀ ਪਸਵਾਲ ਦਾ 60 ਸਾਲਾ ਬਜ਼ੁਰਗ ਅਜਿਹਾ ਇਕੱਲਾ ਮਰੀਜ਼ ਸੀ ਜਿਸ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਸੀ। ਇਸ ਵਿਅਕਤੀ ਤੋਂ ਬਾਅਦ ਜਿਲਾ ਪ੍ਰਸ਼ਾਸ਼ਨ ਹੋਰ ਅਲਰਟ ਹੋ ਗਿਆ ਹੈ। ਇਹ ਕਿਹੜੇ ਕਿਹੜੇ ਵਿਅਕਤੀਆਂ ਦੇ ਸੰਪਰਕ ਵਿੱਚ ਆਇਆ ਸੀ ਉਸ ਬਾਰੇ ਪੂਰੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਗੁਰਦਾਸਪੁਰ ਜਿਲ੍ਹੇ ਵਿੱਚ ਹੁਣ ਕੋਈ ਵੀ ਕਰੋਨਾ ਦਾ ਕੇਸ ਨਹੀਂ ਹੈ।
ਪੰਜਾਬ ਵਿੱਚ ਦਿਨੋ ਦਿਨ ਕਰੋਨਾ ਪਾਜ਼ਿਟਿਵ ਦੇ ਮਾਮਲੇ ਵੱਧਦੇ ਜਾ ਰਹੇ ਹਨ। ਪੰਜਾਬ ਵਿੱਚ ਕਰਫਿਊ ਦੇ ਬਾਵਜੂਦ ਵੀ ਲੋਕ ਪੂਰੀ ਤਰ੍ਹਾਂ ਘਰਾਂ ਤੋਂ ਨਿਕਲਣਾ ਬੰਦ ਨਹੀਂ ਹੋਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।