Mobile thief - Sach Kahoon Punjabi

Faridkot Crime News: ਹਸਪਤਾਲ ਤੋਂ ਮੋਬਾਇਲ ਅਤੇ ਵਹੀਕਲ ਚੋਰੀ ਕਰਨ ਵਾਲਾ ਕਾਬੂ
3 ਮੋਬਾਇਲ ਫੋਨ ਤੇ 2 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ | Faridkot Crime News

Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ, ਐਸ.ਐਸ.ਪੀ ਫਰੀਦਕੋਟ ਦੀ ਦ੍ਰਿੜ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ‘ਚ ਮਾੜੇ ਅਨਸਰਾਂ ਖਿਲਾਫ ਇਕ ਜ਼ੋਰਦਾਰ ਅਤੇ ਨਿਰੰਤਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਰੇਡਾਂ ਕਰਕੇ ਅਜਿਹੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ।

ਇਸ ਦੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦਿਆਂ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਡੀਕਲ ਹਸਪਤਾਲ, ਫਰੀਦਕੋਟ ਵਿੱਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਵਾਰਸ਼ਾਂ ਦੇ ਮੋਬਾਇਲ ਅਤੇ ਵਹੀਕਲ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਚੋਰੀ ਦੇ 3 ਮੋਬਾਇਲ ਫੋਨ ਅਤੇ 02 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Malerkotla News: ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ : ਸਿਹਤ ਮੰਤਰੀ

ਸ:ਥ: ਅਕਲਪ੍ਰੀਤ ਸਿੰਘ ਇੰਚਾਰਜ ਪੁਲਿਸ ਚੌਕੀ ਮੈਡੀਕਲ ਹਸਪਤਾਲ, ਫਰੀਦਕੋਟ ਨੂੰ ਇਤਲਾਹ ਮਿਲੀ ਕਿ ਗੋਲਡੀ ਪੁੱਤਰ ਬਾਬੂ ਰਾਮ ਵਾਸੀ ਗਲੀ ਨੰਬਰ 12, ਡੋਗਰ ਬਸਤੀ, ਫਰੀਦਕੋਟ ਜੋ ਕਿ ਮੈਡੀਕਲ ਹਸਪਤਾਲ ਫਰੀਦਕੋਟ ਵਿੱਚ ਦਾਖਲ ਮਰੀਜਾਂ ਅਤੇ ਉਹਨਾਂ ਦੇ ਵਾਰਿਸਾਂ ਦੇ ਮੋਬਾਇਲ ਅਤੇ ਮੋਟਰਸਾਈਕਲ ਚੋਰੀ ਕਰਕੇ ਸਸਤੇ ਰੇਟ ’ਤੇ ਅੱਗੇ ਵੇਚਣ ਦਿੰਦਾ ਹੈ ਅਤੇ ਜੋ ਚੋਰੀ ਦੇ ਮੋਬਾਇਲ ਅਤੇ ਮੋਟਰਸਾਈਕਲ ਸਮੇਤ ਕਾਬੂ ਆ ਸਕਦਾ ਹੈ। ਜਿਸ ’ਤੇ ਮੁਕੱਦਮਾ ਨੰਬਰ 148 ਅ/ਧ 305, 317(2) ਬੀ.ਐਨ.ਐਸ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। Faridkot Crime News

ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਗੋਲਡੀ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਕੋਲੋਂ ਚੋਰੀ ਦੇ 03 ਮੋਬਾਇਲ ਫੋਨ ਅਤੇ 02 ਮੋਟਰਸਾਈਕਲ (ਸਪਲੈਂਡਰ ਨੰਬਰੀ ਪੀ ਬੀ 33 ਬੀ 4026 ਅਤੇ ਡੀਲਕਸ ਬਿਨਾ ਨੰਬਰੀ) ਵੀ ਬਰਾਮਦ ਕੀਤੇ ਗਏ ਹਨ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮ ਗੋਲਡੀ ਪੁੱਤਰ ਬਾਬੂ ਰਾਮ ਵਾਸੀ ਗਲੀ ਨੰਬਰ 12, ਡੋਗਰ ਬਸਤੀ, ਫਰੀਦਕੋਟ ਦੇ ਖਿਲਾਫ ਇਸ ਤੋਂ ਪਹਿਲਾ ਵੀ ਮੁਕੱਦਮਾ ਨੰਬਰ 222 ਅ/ਧ 379, 411 ਆਈ.ਪੀ.ਸੀ ਥਾਣਾ ਸਿਟੀ ਫਰੀਦੋਕਟ ਦਰਜ ਰਜਿਸਟਰ ਹੈ।

ਮੌਬਇਲ ਲਿੰਚਿੰਗ ਦਾ ਕਹਿਰ
ਮੌਬਇਲ ਲਿੰਚਿੰਗ ਦਾ ਕਹਿਰ

ਭੜਕੀ ਭੀੜ ਵੱਲੋਂ ਹਿੰਸਾ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਹੀ ਬੀਤੇ ਦਿਨੀਂ ਮਹਾਂਰਾਸ਼ਟਰ ਦੇ ਜਿਲ੍ਹਾ ਪਾਲਘਰ ‘ਚ ਤਿੰਨ ਵਿਅਕਤੀਆਂ ਨੂੰ ਭੀੜ ਵੱਲੋਂ ਕੁੱਟ ਕੁੱਟ ਕੇ ਮਾਰ ਦਿੱਤਾ ਗਿਆ ਭੀੜ ਦੀ ਤਾਕਤ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਭੀੜ ਨੇ ਪੁਲਿਸ ਤੋਂ ਇਹਨਾਂ ਵਿਅਕਤੀਆਂ ਨੂੰ ਖੋਹ ਕੇ ਕਤਲ ਕਰ ਦਿੱਤਾ ਇਸ ਘਟਨਾ ਨੂੰ ਫ਼ਿਰਕੂ ਰੰਗਤ ਤੇ ਸਿਆਸੀ ਰੰਗਤ ਵੀ ਦਿੱਤੀ ਜਾ ਰਹੀ ਹੈ ਪਰ ਜਿਸ ਤਰ੍ਹਾਂ ਮਹਾਂਰਾਸ਼ਟਰ ਸਰਕਾਰ ਨੇ ਘਟਨਾ ਤੋਂ ਬਾਅਦ ਪੁਲਿਸ ਕਰਮੀਆਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਭੀੜ ‘ਚ ਸ਼ਾਮਲ ਵਿਅਕਤੀਆਂ ਦੀ ਗ੍ਰਿਫ਼ਤਾਰੀਆਂ ਕੀਤੀਆਂ

ਉਹ ਕਾਫ਼ੀ ਤਸੱਲੀ ਵਾਲੀ ਗੱਲ ਹੈ ਸਰਕਾਰ ਨੂੰ ਮਾਮਲੇ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣੀ ਚਾਹੀਦੀ ਹੈ ਦਰਅਸਲ ਪਿਛਲੇ ਕਈ ਸਾਲਾਂ ਤੋਂ ਇੱਕ ਦਰਜਨ ਦੇ ਕਰੀਬ ਰਾਜਾਂ ‘ਚ ਭੀੜ ਵੱਲੋਂ ਕਤਲੇਆਮ ਦੀਆਂ ਘਟਨਾਵਾਂ ਵਾਪਰਦੀਆਂ ਰਹੀਆਂ  ਇਹ ਮਾਮਲਾ ਸੰਸਦ ‘ਚ ਵੀ ਗੂੰਜਿਆ ਸੀ  ਬਹੁਤੇ ਮਾਮਲਿਆਂ ‘ਚ ਇਸ ਗੱਲ ‘ਤੇ ਹੀ ਬਹਿਸ ਹੁੰਦੀ ਰਹੀ ਹੈ ਕਿ ਇਹ ਭੀੜ ਦਾ ਮਾਮਲਾ ਹੈ ਵੀ ਜਾਂ ਨਹੀਂ ਸੂਬਾ ਸਰਕਾਰਾਂ ਇਸ ਨੂੰ ਭੀੜ ਦੀ ਹਿੰਸਾ ਮੰਨਣ ਤੋਂ ਹੀ ਇਨਕਾਰੀ ਰਹੀਆਂ

ਇਸ ਸਿਆਸੀ ਬਹਿਸਬਾਜ਼ੀ ‘ਚ ਦੋਸ਼ੀਆਂ ਖਿਲਾਫ਼ ਠੋਸ ਕਾਰਵਾਈ ਦਾ ਮਾਹੌਲ ਨਹੀਂ ਬਣਿਆ ਹੁਣ ਸਮੱਸਿਆ ਇਹ ਹੈ ਕਿ ਮੌਬ ਲਿੰਚਿਗ ਕਿਸੇ ਤਰ੍ਹਾਂ ਬਦਲੇਖੋਰੀ ਜਾਂ ਰੂਪ ਨਾ ਧਾਰਨ ਕਰ ਜਾਵੇ ਇੱਥੇ ਸਿਆਸੀ ਪਾਰਟੀਆਂ ਨੂੰ ਅਜਿਹੇ ਮੁੱਦੇ ‘ਤੇ ਬੜੇ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ ਤੇ ਇਸ ਨੂੰ ਸੰਪ੍ਰਦਾਇਕ ਰੰਗਤ ਦੇਣ ਤੋਂ ਬਚਿਆ ਜਾਵੇ ਆਮ ਤੌਰ ‘ਤੇ ਹੁੰਦਾ ਇਹੀ ਹੈ ਕਿ ਜਦੋਂ ਦੇਸ਼ ਦੇ ਕਿਸੇ ਇੱਕ ਹਿੱਸੇ ‘ਚ ਕੋਈ ਘਟਨਾ ਵਾਪਰਦੀ ਹੈ ਤਾਂ ਕੁਝ ਦਿਨਾਂ ਬਾਦ ਉਸ ਦੇ ਜਵਾਬ ਵਜੋਂ ਦੂਜੇ ਹਿੱਸੇ ‘ਚ ਬਦਲੇ ਦੀ ਭਾਵਨਾ ਹਾਲਾਤਾਂ ਨੂੰ ਵਿਗਾੜ ਦੀ ਹੈ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ

ਦਰਅਸਲ ਕਾਨੂੰਨ ਪ੍ਰਬੰਧ ‘ਚ ਪੱਖਪਾਤ ਕਾਰਨ ਹੀ ਭੀੜ ਦੀ ਹਿੰਸਾ ਵਾਲੀਆਂ ਘਟਨਾਵਾਂ ਵਧੀਆ ਹਨ ਜੇਕਰ ਸੱਚਾਈ ਤੇ ਇਮਾਨਦਾਰੀ ਨਾਲ ਕਾਨੂੰਨੀ ਕਾਰਵਾਈ ਹੋਵੇ ਤਾਂ ਹਿੰਸਾ ਖ਼ਤਮ ਹੋ ਸਕਦੀ ਹੈ ਦੋਸ਼ੀਆਂ ਦੀ ਪੁਸ਼ਤਪਨਾਹੀ ਕਿਸੇ ਨੂੰ ਸਿਆਸੀ ਫਾਇਦਾ ਤਾਂ ਦੇ ਸਕਦੀ ਹੈ ਪਰ ਇਹ ਸਮਾਜ ਤੇ ਦੇਸ਼ ਦੇ ਹਿੱਤ ‘ਚ ਨਹੀਂ ਹੈ ਦੂਜੇ ਪਾਸੇ ਇਸ ਵੇਲੇ ਪੂਰਾ ਦੇਸ਼  ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ਤੇ ਪੁਲਿਸ ਫੋਰਸ ਲਾਕਡਾਊਨ ਨੂੰ ਕਾਮਯਾਬ ਬਣਾਉਣ ‘ਚ ਜੁਟੀ ਹੋਈ ਹੈ ਜੇਕਰ ਅਜਿਹੇ ਹਲਾਤਾਂ ਹਜ਼ੂਮੀ ਹਿੰਸਾ ਦੀਆਂ ਘਟਨਾਵਾਂ ਵਧਦੀਆਂ ਹਨ ਤਾਂ ਕੋਰੋਨਾ ਖਿਲਾਫ਼ ਮੋਰਚਾ ਕੰਮਜ਼ੋਰ ਪੈ ਸਕਦਾ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।