Republic TV - Sach Kahoon Punjabi
ਟੀਵੀ ਚੈਨਲ ਦੇ ਮੁੱਖ ਸੰਪਾਦਕ ‘ਤੇ ਹਮਲੇ ਦੇ ਮਾਮਲੇ ‘ਚ ਦੋ ਗ੍ਰਿਫ਼ਤਾਰ
ਮੁੰਬਈ (ਏਜੰਸੀ)। ਰਿਪਬਲਿਕ ਟੀਵੀ (Republic TV) ਦੇ ਮੁੱਖ ਸੰਪਾਦਕ ਅਰਣਬ ਗੋਸਵਾਮੀ ਤੇ ਉਨ੍ਹਾਂ ਦੀ ਪਤਨੀ ‘ਤੇ ਬੀਤੀ ਰਾਤ ਮੁੰਬਈ ‘ਚ ਹਮਲਾ ਕੀਤਾ ਗਿਆ। ਪੁਲਿਸ ਨੇ ਇਸ ਸਬੰਧ ‘ਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਾਲਘਰ ‘ਚ ਦੋ ਸੰਤਾਂ ਦੀ ਕੁੱਟ-ਕੁੱਟ ਕੇ ਹੱਤਿਆ ਨੂੰ ਲੈ ਕੇ ਗੋਸਵਾਮੀ ਨੇ ਆਪਣੇ ਇੱਕ ਪ੍ਰੋਗਰਾਮ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ‘ਤੇ ਟਿੱਪਣੀ ਕੀਤੀ ਸੀ ਅਤੇ ਇਸ ਨੂੰ ਲੈ ਕੇ ਉਨ੍ਹਾਂ ‘ਤੇ ਮਾਮਲੇ ਵੀ ਦਰਜ਼ ਹੋਏ ਹਨ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਅਰਣਬ ‘ਤੇ ਹਮਲੇ ਦੀ ਨਿੰਦਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਅਰਬਨ ਗੋਸਵਾਮੀ ‘ਤੇ ਹਮਲੇ ਦੀ ਕੋਸ਼ਿਸ਼ ਦੀ ਅਸੀਂ ਨਿੰਦਿਆ ਕਰਦੇ ਹਾਂ । ਕਿਸੇ ਵੀ ਪੱਤਰਕਾਰ ‘ਤੇ ਹਮਲਾ ਕਰਨਾ ਬਹੁਤ ਮੰਦਭਾਗਾ ਹੈ ਇਹ ਨਿੰਦਣਯੋਗ ਹੈ। ਇਹ ਲੋਕਤੰਤਰ ਦਾ ਅਪਮਾਨ ਹੈ। ਪੁਲਿਸ ਇਸ ‘ਤੇ ਕਾਰਵਾਈ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।