Jumping - Sach Kahoon Punjabi
ਮੈਟਰੋ ਟਰੈਕ ‘ਤੇ ਵਿਅਕਤੀ ਦੇ ਕੁੱਦਣ ਨਾਲ Blue Line ਸੇਵਾ ਪ੍ਰਭਾਵਿਤ
ਇੱਕ ਘੰਟੇ ਤੋਂ ਜ਼ਿਆਦਾ ਸਮੇਂ ਲਈ ਪ੍ਰਭਾਵਿਤ ਰਹੀ ਸੇਵਾ
ਨਵੀਂ ਦਿੱਲੀ, ਏਜੰਸੀ। ਦਿੱਲੀ ਮੈਟਰੋ ਦੇ ਦੁਆਰਕਾ ਮੋੜ ਸਟੇਸ਼ਨ ‘ਤੇ ਵੀਰਵਾਰ ਸਵੇਰੇ ਇੱਕ ਵਿਅਕਤੀ ਦੇ ਟਰੈਕ ‘ਤੇ ਕੁੱਦ ਜਾਣ ਨਾਲ ਦੁਆਰਕਾ ਸੈਕਟਰ 21 ਅਤੇ ਰਾਜੀਵ ਚੌਕ ਦਰਮਿਆਨ ਚੱਲਣ ਵਾਲੀ ਬਲੂ ਲਾਈਨ ਸੇਵਾ ਕਰੀਬ ਇੱਕ ਘੰਟੇ ਤੋਂ ਜ਼ਿਆਦਾ ਸਮੇਂ ਲਈ ਪ੍ਰਭਾਵਿਤ ਰਹੀ ਜਿਸ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਦਿੱਲੀ ਮੈਟਰੋ ਰੇਲ ਨਿਗਮ (ਡੀਐਮਆਰਸੀ) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੁਆਰਕਾ ਮੋੜ ਮੈਟਰੋ ਸਟੇਸ਼ਨ ‘ਤੇ ਇੱਕ ਯਾਤਰੀ ਦੇ ਟਰੈਕ ‘ਤੇ ਕੁੱਦ ਜਾਣ ਤੋਂ ਬਾਅਦ ਰੇਲ ਸੇਵਾਵਾਂ ‘ਚ ਅੜਿੱਕਾ ਪਿਆ ਹੈ। ਡੀਐਮਆਰਸੀ ਨੇ ਹੋਰ ਟਵੀਟ ‘ਚ ਕਿਹਾ ਕਿ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਯਾਤਰੀਆਂ ਨੇ ਹਾਲਾਂਕਿ ਮੈਟਰੋ ਦੇ ਕਾਫੀ ਰੁਕ ਰੁਕ ਕੇ ਚੱਲਣ ਦਾ ਆਰੋਪ ਲਗਾਇਆ ਅਤੇ ਮੈਟਰੋ ਸੇਵਾ ਦੇਰੀ ਹੋਣ ‘ਤੇ ਭਾਰੀ ਨਰਾਜ਼ਗੀ ਵੀ ਪ੍ਰਗਟਾਈ। Blue Line
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗਿੱਦੜਬਾਹਾ: ਪਿੰਡ ਕੁਰਾਈਵਾਲਾ ਦੇ ਇਕ ਕਰਜ਼ਾਈ ਕਿਸਾਨ ਨੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰਨ ਲਈ ਗਿੱਦੜਬਾਹਾ ਨੇੜਲੀ ਨਹਿਰ ਵਿਚ ਛਾਲ ਮਾਰ ਦਿੱਤੀ । ਨਹਿਰ ‘ਚ ਛਾਲ ਮਾਰਨ ਵਾਲੇ ਵਿਅਕਤੀ ਦੀ ਪਛਾਣ ਕਰਮਦੀਪ ਸਿੰਘ ਵਜੋਂ ਹੋਈ ਹੈ।
ਪ੍ਰੇਸ਼ਾਨ ਰਹਿੰਦਾ ਸੀ ਕਿਸਾਨ
ਕਰਮਦੀਪ ਸਿੰਘ ਦੇ ਪਿਤਾ ਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਿਰ 4 ਲੱਖ ਰੁਪਏ ਕਰਜ ਚੜ ਗਿਆ ਕਰਜ਼ਾ ਹੈ, ਜਿਸ ਕਾਰਨ ਉਸ ਦਾ ਪੁੱਤਰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਬੀਤੀ ਸ਼ਾਮ ਕਰਮਦੀਪ ਸਿੰਘ ਘਰੋਂ ਖੇਤ ਗਿਆ ਪਰ ਗਿੱਦੜਬਾਹਾ ਨੇੜਲੀ ਰਾਜਸਥਾਨ ਨਹਿਰ ‘ਚ ਛਾਲ ਮਾਰਨ ਤੋਂ ਪਹਿਲਾ ਘਰ ਫ਼ੋਨ ਕੀਤਾ ਤੇ ਨਹਿਰ ਵਿਚ ਛਾਲ ਮਾਰ ਦਿੱਤੀ, ਅਸੀਂ ਨਹਿਰ ਤੇ ਗਏ ਪਰ ਹਾਲੇ ਤੱਕ ਉਸ ਦਾ ਕੋਈ ਥਹੁ ਪਤਾ ਨਹੀਂ ਲੱਗਿਆ।