World Press Freedom Day - Sach Kahoon Punjabi

ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਸਕੂਲੀ ਬੱਚਿਆਂ ਨੇ ਪੱਤਰਕਾਰਾਂ ਨੂੰ ਕੀਤਾ ਸਨਮਾਨਿਤ
ਐਮਡੀ ਪਬਲਿਕ ਸਕੂਲ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ : ਤਰੁਣ ਬਾਂਸਲ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਐਸ ਡੀ ਪਬਲਿਕ ਹਾਈ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਡੋਰ ਟੂ ਡੋਰ ਜਾ ਕੇ ਪੱਤਰਕਾਰਾਂ ਨੂੰ ਉਨ੍ਹਾਂ ਦੇ ਦਫ਼ਤਰਾਂ ਅਤੇ ਨਿਵਾਸ ਸਥਾਨ ‘ਤੇ ਵਿਸ਼ਵ ਪ੍ਰੈਸ ਸੁਤੰਤਰਤਾ ਦਿਵਸ (World Press Freedom Day) ਮੌਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਬਣਾਏ ਗਏ ਕਾਰਡਾ ਨੂੰ ਪੱਤਰਕਾਰਾਂ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਟੀ ਮੀਡੀਆ ਪ੍ਰੈਸ ਕਲੱਬ ਦੇ ਪ੍ਰਧਾਨ ਤਰੁਣ ਬਾਸਲ ਨੇ ਕਿਹਾ ਕਿ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਇਹ ਉਪਰਾਲਾ  ਲਾਘਾਯੋਗ ਹੈ ਅਤੇ ਅੱਜ ਦੇ ਦਿਨ ਉਹ ਦੇਸ਼-ਵਿਦੇਸ਼ ਦੇ ਪੱਤਰਕਾਰਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ ਜੋ ਲਗਾਤਾਰ ਦੇਸ਼ ਦੀ ਸੇਵਾ ‘ਚ ਲੱਗੇ ਹੋਏ ਹਨ।

ਉਹਨਾਂ ਵੱਲੋਂ ਐਸ ਡੀ ਪਬਲਿਕ ਸਕੂਲ ਤੇ ਭਰਤ ਹਰੀ ਸ਼ਰਮਾ, ਮੇਡਮ ਸਵਾਤੀ ਸ਼ਰਮਾ, ਸੁਸ਼ਾਂਤ ਸ਼ਰਮਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਮੈਡਮ ਪੂਜਾ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਡੋਰ ਟੂ ਡੋਰ ਜਾ ਕੇ ਪੱਤਰਕਾਰਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਇਹਨਾਂ ਦੇ ਕਾਰਨ ਹੀ ਅਸੀਂ ਪੂਰੀ ਦੁਨੀਆਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਾਂ, ਸੋਣ ਤੋ ਜਾਗਣ ਤੱਕ ਸਾਨੂੰ ਦੁਨੀਆ ਭਰ ਦੀ ਜਾਣਕਾਰੀ ਇਨ੍ਹਾਂ ਦੇ ਜ਼ਰੀਏ ਹੀ ਪ੍ਰਾਪਤ ਹੁੰਦੀ ਹੈ। ਇਸ ਮੌਕੇ ਰਵਨੀਤ ਕੌਰ, ਦ੍ਰਿਸ਼ਟੀ, ਲਕਸ਼ਿਤ ,ਸੋਨੀਆ ਗੁਪਤਾ, ਪੂਜਾ ਸ਼ਰਮਾ, ਜਸਕਰਨ ਸਿੰਘ ਆਦਿ ਹੋਰ ਮਨਜ਼ੂਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸ਼ਿਵਰਾਜ ਨੇ ਵਰਲਡ ਪ੍ਰੈਸ ਫ੍ਰੀਡਮ ਡੇ ਦੀ ਦਿੱਤੀ ਵਧਾਈ
ਸ਼ਿਵਰਾਜ ਨੇ ਵਰਲਡ ਪ੍ਰੈਸ ਫ੍ਰੀਡਮ ਡੇ ਦੀ ਦਿੱਤੀ ਵਧਾਈ

ਭੋਪਾਲ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਜ ਸਿੰਘ ਚੌਹਾਨ ਨੇ ਅੱਜ ‘ਵਰਲਡ ਪ੍ਰੈਸ ਫ੍ਰੀਡਮ ਡੇ’ ‘ਤੇ ਮੀਡੀਆ ਮਿੱਤਰਾਂ ਨੂੰ ਵਧਾਈ ਦਿੱਤੀ। ਸ੍ਰੀ ਚੌਹਾਨ ਨੇ ਟਵੀਟ ਦੇ ਜਰੀਏ ਵਧਾਈ ਦਿੰਦਿਆਂ ਕਿਹਾ ਹੈ ਕਿ ਤੁਸੀਂ ਆਪਣੀ ਇਸ ਸ਼ਕਤੀ ਦਾ ਇਸਤਿਮਾਲ ਸਦਾ ਜ਼ੁਲਮ ਦੇ ਵਿਰੁੱਧ ਅਤੇ ਕਮਜ਼ੋਰਾਂ ਅਤੇ ਜ਼ਰੂਰਤਮੰਦਾਂ ਦੇ ਹਿੱਤਾਂ ਦੀ ਰੱਖਿਆ ਲਈ ਕਰੋ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰ ਦੇ ਵਿਕਾਸ ‘ਚ ਐਵੇਂ ਹੀ ਯੋਗਦਾਨ ਦਿੰਦੇ ਰਹੋ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।