Donating Blood - Sach Kahoon Punjabi

ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ
ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਦੋ ਡੇਰਾ ਸ਼ਰਧਾਲੂਆਂ ਨੇ ਮਰੀਜ਼ ਦੇ ਇਲਾਜ ਲਈ ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ ਬਲਾਕ ਜ਼ਿੰਮੇਵਾਰ ਸ਼ਿੰਦਾ ਸਿੰਘ ਇੰਸਾਂ ਗੋਬਿੰਦਗੜ੍ਹ ਜੇਜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਪਿੰਡ ਬੰਮਣਾ ਬਲਾਕ (ਸਮਾਣਾ) ਸੁਨਾਮ ਦੇ ਪ੍ਰਾਈਵੇਟ ਹਸਪਤਾਲ ਵਿਖੇ ਜੇਰੇ ਇਲਾਜ ਸੀ।

ਡਾਕਟਰਾਂ ਨੇ ਮਰੀਜ਼ ਦੇ ਆਪ੍ਰੇਸ਼ਨ ਲਈ 2 ਯੂਨਿਟ ਖੂਨ ਦੀ ਮੰਗ ਕੀਤੀ। ਪਤਾ ਲੱਗਣ ’ਤੇ ਬਲਾਕ ਅਧੀਨ ਪੈਂਦੇ ਪਿੰਡ ਗੋਬਿੰਦਗੜ੍ਹ ਜੇਜੀਆ ਦੇ ਨੀਰਜ ਕੁਮਾਰ ਇੰਸਾਂ ਤੇ ਸੁਖਜੀਤ ਸਿੰਘ ਭਾਈ ਕੀ ਪਿਸ਼ੌਰ ਨੇ ਤੁਰੰਤ ਸਿਵਲ ਹਸਪਤਾਲ ਸੰਗਰੂਰ ਪਹੁੰਚ ਕੇ ਆਪਣਾ ਇੱਕ ਇੱਕ ਯੂਨਿਟ ਖੂਨ ਮਰੀਜ਼ ਲਈ ਦਾਨ ਕੀਤਾ। ਨੀਰਜ ਕੁਮਾਰ ਇੰਸਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸਨੇ ਅੱਜ 35 ਸਾਲ ਦੀ ਉਮਰ ਵਿੱਚ 49ਵੀਂ ਵਾਰ ਖੂਨਦਾਨ ਕੀਤਾ ਹੈ। ਮਰੀਜ਼ ਦੇ ਪਰਿਵਾਰ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਡੇਰਾ ਸ਼ਰਧਾਲੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Also Read : EPFO News: 6.5 ਕਰੋੜ ਲੋਕਾਂ ਲਈ ਖੁਸ਼ਖਬਰੀ, 3 ਦਿਨਾਂ ਅੰਦਰ ਆਉਣਗੇ ਖਾਤੇ ’ਚ ਪੈਸੇ, EPFO ਨੇ ਕੀਤਾ ਇਹ ਬਦਲਾਅ

ਜਿਹੜੇ ਖ਼ੂਨਦਾਨ ਕਰਕੇ ਮਨਾਉਂਦੇ ਨੇ ਜਨਮ ਦਿਨ ਦੀ ਖੁਸ਼ੀ
ਸਰਸਾ (ਰਵਿੰਦਰ ਸ਼ਰਮਾ)। ਡੇਰਾ ਸੱਚਾ ਸੌਦਾ ਦੇ ਸਰਧਾਲੂ ਆਏ ਦਿਨ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਸੇ ਲੜੀ ਤਹਿਤ ਬਲਾਕ ਸ਼ਾਹ ਸਤਿਨਾਮ ਜੀ ਪੁਰਾ, ਜ਼ਿਲ੍ਹਾ ਸਰਸਾ ਦੇ ਡੇਰਾ ਸ਼ਰਧਾਲੂ ਪਰਿਵਾਰ ਨੇ ਮੋਨਿਕਾ ਇੰਸਾਂ ਦੇ ਜਨਮ ਦਿਨ ਦੀ ਖੁਸ਼ੀ ’ਚ ਪੂਜਨੀਕ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਸੈਂਟਰ, ਸਰਸਾ ਵਿਖੇ ਲੋੜਵੰਦ ਮਰੀਜ਼ਾਂ ਲਈ ਖ਼ੂਨਦਾਨ (Donating Blood) ਕਰਕੇ ਉਨ੍ਹਾਂ ਦੇ ਇਲਾਜ਼ ਵਿੱਚ ਸਹਾਇਤਾ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਮੋਨਿਕਾ ਇੰਸਾਂ ਦਾ ਜਨਮ ਦਿਨ ਭਲਾਈ ਕਾਰਜ ਕਰਕੇ ਮਨਾਉਣ ਵਿੱਚ ਜੋ ਖੁਸ਼ੀ ਹੋਈ ਉਹ ਕਿਸੇ ਹੋਰ ਤਰੀਕੇ ਨਾਲ ਨਹੀਂ ਮਿਲ ਸਕਦੀ ਸੀ। ਮਨਦੀਪ ਇੰਸਾਂ ਤੇ ਉਨ੍ਹਾਂ ਦੀ ਪਤਨੀ ਮੋਨਿਕਾ ਇੰਸਾਂ ਇੱਕ-ਇੱਕ ਯੂਨਿਟ ਖ਼ੂਨਦਾਨ ਕਰਕੇ ਲੋੜਵੰਦ ਮਰੀਜ਼ ਦੇ ਇਲਾਜ਼ ਵਿੱਚ ਸਹਾਇਤਾ ਕੀਤੀ।

ਇਸ ਸਬੰਧੀ ਮਨਦੀਪ ਇੰਸਾਂ ਨੇ ਕਿਹਾ ਕੇ ਇਹ ਸਭ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਅਤੇ ਆਸ਼ੀਰਵਾਦ ਸਦਕਾ ਹੀ ਹੋ ਰਿਹਾ ਹੈ। ਜੋ ਡੇਰਾ ਸ਼ਰਧਾਲੂ ਕਿਸੇ ਵੀ ਸਮੇਂ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੇ ਵਿੱਚ ਮੂਹਰੇ ਹੋ ਕੇ ਆ ਖੜ੍ਹਦੇ ਹਨ। ਉਨ੍ਹਾਂ ਦੱਸਿਆ ਕਿ ਡੇਰਾ ਸ਼ਰਧਾਲੂ ਕਿਸੇ ਵੀ ਖੁਸ਼ੀ ਦੇ ਮੌਕੇ ’ਤੇ ਲੋੜਵੰਦਾਂ ਦੀ ਮੱਦਦ ਕਰਨ ਵਿੱਚ ਹਮੇਸ਼ਾ ਤੱਤਪਰ ਰਹਿੰਦੇ ਹਨ।

ਇਹ ਵੀ ਪੜ੍ਹੋ : ਐਮਰਜੈਂਸੀ ‘ਚ ਖੂਨਦਾਨ ਕਰਕੇ ਡੇਰਾ ਪ੍ਰੇਮੀ ਨੇ ਮਰੀਜ਼ ਦੀ ਜਾਨ ਬਚਾਈ

ਖੂਨਦਾਨ ਕਰਕੇ ਮਨਾਈ ਵਿਆਹ ਦੀ 22 ਵੀਂ ਵਰ੍ਹੇਗੰਢ
ਖੂਨਦਾਨ ਕਰਕੇ ਮਨਾਈ ਵਿਆਹ ਦੀ 22 ਵੀਂ ਵਰ੍ਹੇਗੰਢ

ਡੇਰਾਬਸੀ (ਐੱਮ ਕੇ ਸ਼ਾਇਨਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਾਵਨ ਸਿੱਖਿਆਵਾਂ ‘ਤੇ ਚੱਲਦਿਆਂ ਡੇਰੇ ਦੇ ਸ਼ਰਧਾਲੂ ਆਪਣੇ ਹਰ ਸ਼ੁਭ ਮੌਕੇ ਨੂੰ ਮਨੁੱਖਤਾ ਦਾ ਭਲਾ ਕਰ ਕੇ ਮਨਾਉਂਦੇ ਹਨ। ਇਸੇ ਤਹਿਤ ਡੇਰਾਬੱਸੀ ਦੇ 15 ਮੈਂਬਰ ਰਣਵੀਰ ਇੰਸਾਂ ਅਤੇ ਉਨ੍ਹਾਂ ਦੀ ਪਤਨੀ 45 ਮੈਂਬਰ ਕਮਲਜੀਤ ਇੰਸਾਂ ਨੇ ਆਪਣੇ ਵਿਆਹ ਦੀ 22 ਵੀਂ ਵਰ੍ਹੇਗੰਢ ਡੇਰਾਬਸੀ ਦੇ ਇੰਡਸ ਇੰਟਰਨੈਸ਼ਨਲ ਹਸਪਤਾਲ ਵਿਖੇ ਲੋੜਵੰਦ ਮਰੀਜ਼ ਨੂੰ ਖੂਨਦਾਨ (Donating Blood) ਕਰਕੇ ਮਨਾਈ।

ਰਣਵੀਰ ਇੰਸਾਂ ਨੇ ਕਿਹਾ ਕਿ ਉਹ ਹਰ ਵਾਰ ਆਪਣੀ ਵਿਆਹ ਦੀ ਵਰ੍ਹੇਗੰਢ ਜਾਂ ਕੋਈ ਹੋਰ ਤਿਉਹਾਰ ਖ਼ੂਨਦਾਨ ਕਰਨ ਸਮੇਤ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 147 ਮਾਨਵਤਾ ਭਲਾਈ ਕਾਰਜ ਕਰਕੇ ਮਨਾਉਂਦੇ ਹਨ। ਇਸੇ ਕੜੀ ਵਿੱਚ ਅੱਜ ਉਨ੍ਹਾਂ ਨੇ ਇੱਕ ਲੋੜਵੰਦ ਮਰੀਜ਼ ਲਈ ਖੂਨ ਦਾਨ ਕੀਤਾ ਹੈ। ਉਨ੍ਹਾਂ ਆਮ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਵੀ ਹਰ ਖੁਸ਼ੀ ਦੇ ਮੌਕੇ ਖ਼ੂਨਦਾਨ ਅਤੇ ਹੋਰ ਮਨੁੱਖਤਾ ਦੇ ਕੰਮ ਕਰਕੇ ਮਨਾਉਣ। ਡੇਰਾਬੱਸੀ ਬਲਾਕ ਦੇ ਜਿੰਮੇਵਾਰ ਵਿਅਕਤੀਆਂ ਨੇ ਭੈਣ ਕਮਲਜੀਤ ਇੰਸਾਂ ਅਤੇ ਉਨ੍ਹਾਂ ਦੇ ਪਤੀ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੰਦਿਆਂ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਕੰਮਾਂ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਡੇਰਾ ਸ਼ਰਧਾਲੂਆਂ ਨੇ ਮਰੀਜ਼ ਨੂੰ ਬਲੱਡ ਦੇ ਕੇ ਕੀਤੀ ਮੱਦਦ
ਡੇਰਾ ਸ਼ਰਧਾਲੂਆਂ ਨੇ ਮਰੀਜ਼ ਨੂੰ ਬਲੱਡ ਦੇ ਕੇ ਕੀਤੀ ਮੱਦਦ

(ਗੁਰਪ੍ਰੀਤ ਪੱਕਾ) ਫਰੀਦਕੋਟ। ਬਲਾਕ ਜੈਤੋ ਦੇ ਦੋ ਡੇਰਾ ਸ਼ਰਧਾਲੂਆਂ ਵੱਲੋਂ ਦੋ ਯੂਨਿਟ ਬਲੱਡ ਦੇ ਕੇ ਮਰੀਜ਼ ਦੀ ਮੱਦਦ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਲਾਕ ਜੈਤੋ ਦੇ 15 ਮੈਂਬਰ ਮਲਕੀਤ ਸਿੰਘ ਇੰਸਾਂ ਨੇ ਦੱਸਿਆ ਕਿ ਸੁਨੀਤਾ ਰਾਣੀ ਪਤਨੀ ਓਮ ਪ੍ਰਕਾਸ਼ ਵਾਸੀ ਪ੍ਰੀਤ ਨਗਰ ਮੋਗਾ, ਜੋ ਕਿ ਗੁਰਦਿਆਂ ਦੀ ਬਿਮਾਰੀ ਕਾਰਨ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਜ਼ੇਰੇ-ਇਲਾਜ ਸਨ, ਮਰੀਜ਼ ਵਿੱਚ ਖੂਨ ਦੀ ਕਮੀ ਹੋਣ ਕਾਰਨ ਡਾਕਟਰਾਂ ਵੱਲੋਂ ਖੂਨ ਦੀ ਮੰਗ ਕੀਤੀ ਗਈ।

ਇਸ ਮੌਕੇ ਮਰੀਜ਼ ਦੇ ਵਾਰਸਾਂ ਵੱਲੋਂ 15 ਮੈਂਬਰ ਮਲਕੀਤ ਸਿੰਘ ਇੰਸਾਂ ਬਲੱਡ ਸੰਮਤੀ ਦੇ ਜਿੰਮੇਵਾਰ ਜੈਤੋ ਨਾਲ ਸੰਪਰਕ ਕੀਤਾ ਗਿਆ ਤਾਂ ਮਲਕੀਤ ਸਿੰਘ ਇੰਸਾਂ ਵੱਲੋਂ ਜਾਣਕਾਰੀ ਮਿਲਣ ’ਤੇ ਗੁਰਪ੍ਰੀਤ ਸਿੰਘ ਇੰਸਾਂ ਪੁੱਤਰ ਮਲਕੀਤ ਸਿੰਘ ਇੰਸਾਂ ਵਾਸੀ ਸੂਰਘੂਰੀ ਬਲਾਕ ਜੈਤੋ ਅਤੇ ਲਛਮਣ ਸਿੰਘ ਇੰਸਾਂ ਪੀ. ਪੀ. ਪਿੰਡ ਰਾਮੇਆਣਾ ਬਲਾਕ ਜੈਤੋ ਨੇ ਮੌਕੇ ’ਤੇ ਪਹੁੰਚ ਕੇ ਦੋ ਯੂਨਿਟ ਬਲੱਡ ਦਾਨ ਕਰਕੇ ਮਰੀਜ਼ ਦੀ ਮਦਦ ਕੀਤੀ। ਇਸ ਮੌਕੇ ਓਮ ਪ੍ਰਕਾਸ਼ ਵਾਸੀ ਪ੍ਰੀਤ ਨਗਰ ਮੋਗਾ ਦੇ ਪਰਿਵਾਰ ਵੱਲੋਂ ਡੇਰਾ ਸ਼ਰਧਾਲੂਆਂ ਦਾ ਅਤੇ ਪੂਜਨੀਕ ਹਜ਼ੂਰ ਪਿਤਾ ਜੀ ਦਾ ਧੰਨਵਾਦ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ