DSP Bhupinder Singh - Sach Kahoon Punjabi
ਡਰੱਗ ਇੰਸਪੈਕਟਰ ਦੀ ਟੀਮ ਵੱਲੋਂ ਦਵਾਈਆਂ ਦੀ ਚੈਕਿੰਗ
ਫਿਰੋਜ਼ਪੁਰ, (ਸੱਤਪਾਲ ਥਿੰਦ, ਵਿਜੈ ਹਾਂਡਾ)। ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਕਸਬਾ ਮੰਡੀ ਪੰਜੇ ਕੇ ਉਤਾੜ ਵਿਖੇ ਡੀ ਐਸ ਪੀ ਭੁਪਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਡਰੱਗ ਇੰਸਪੈਕਟਰ ਦੀ ਟੀਮ ਅਤੇ ਭਾਰੀ ਪੁਲਿਸ ਬਲ ਵਲੋਂ ਅਚਨਚੇਤ ਮੈਡੀਕਲ ਸਟੋਰਾਂ ਤੇ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਡੀ ਐਸ ਪੀ ਭੁਪਿੰਦਰ ਸਿੰਘ ਰੰਧਾਵਾ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਮੈਡੀਕਲ ਸਟੋਰਾਂ ਤੇ ਪਈਆਂ ਦਵਾਈਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।