Policemen - Sach Kahoon Punjabi
ਪੁਲਿਸ ਮੁਲਾਜ਼ਮਾਂ ਤੋਂ ਦੋ ਮੋਬਾPolicemen, Nominated, Gangsterਇਲ ਅਤੇ ਇੱਕ ਪਾਵਰ ਬੈਂਕ ਬਰਾਮਦ
ਬਠਿੰਡਾ (ਸੁਖਜੀਤ ਮਾਨ) ਕੈਦੀਆਂ/ਗੈਂਗਸਟਰਾਂ ਦੀ ਲੜਾਈ ਅਤੇ ਜੇਲ੍ਹ ‘ਚੋਂ ਮਿਲਦੇ ਮੋਬਾਇਲਾਂ ਆਦਿ ਕਾਰਨ ਹਮੇਸ਼ਾ ਸੁਰਖੀਆਂ ‘ਚ ਰਹਿਣ ਵਾਲੀ ਬਠਿੰਡਾ ਦੀ ਕੇਂਦਰੀ ਜੇਲ੍ਹ ਗੋਬਿੰਦਪੁਰਾ ‘ਚੋਂ ਇੱਕ ਹੈਰਾਨੀਜਨਕ ਖੁਲਾਸਾ ਹੋਇਆ ਹੈ ਇਸ ਖੁਲਾਸੇ ਤਹਿਤ ਕੈਦੀਆਂ/ਗੈਂਗਸਟਰਾਂ ਤੱਕ ਮੋਬਾਇਲ ਪਹੁੰਚਾਉਣ ਵਾਲੇ ਕੋਈ ਹੋਰ ਨਹੀਂ ਸਗੋਂ ਜੇਲ੍ਹ ‘ਚ ਹੀ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਦਾ ਨਾਂਅ ਸਾਹਮਣੇ ਆਇਆ ਹੈ ਇਨ੍ਹਾਂ ਦੋਵੇਂ ਮੁਲਾਜ਼ਮਾਂ ਨੂੰ ਮੋਬਾਇਲ ਫੜਾਉਣ ਦੀ ਕੋਸ਼ਿਸ਼ ਦੌਰਾਨ ਰੰਗੇ ਹੱਥੀਂ ਫੜਿਆ ਗਿਆ ਹੈ ਜਿਨ੍ਹਾਂ ਖਿਲਾਫ ਜੇਲ ਮੈਨੂਅਲ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਾਵਈ ਸ਼ੁਰੂ ਕਰ ਦਿੱਤੀ ਹੈ
ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਗੋਬਿੰਦਪੁਰਾ ਵਿਖੇ ਸਥਿਤ ਜੇਲ੍ਹ ‘ਚ ਡਿਊਟੀ ‘ਤੇ ਤਾਇਨਾਤ ਸਹਾਇਕ ਥਾਣੇਦਾਰ ਪਵਨ ਕੁਮਾਰ ਅਤੇ ਸਿਪਾਹੀ ਮਨਿੰਦਰਜੀਤ ਸਿੰਘ ਨੂੰ ਹਾਈ ਸਕਿਊਰਟੀ ਜੋਨ-1 ਦੇ ਸੈੱਲ ਨੰਬਰ 1 ਵਿੱਚ ਗੈਂਗਸਟਰਾਂ ਨੂੰ ਮੋਬਾਇਲ ਫੜਾਉਣ ਦੀ ਕੋਸ਼ਿਸ਼ ਕਰਦਿਆਂ ਫੜਿਆ ਗਿਆ ਹੈ ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਾਜ਼ਮਾਂ ਕੋਲੋਂ ਦੋ ਮੋਬਾਇਲ ਅਤੇ ਇੱਕ ਪਾਵਰ ਬੈਂਕ ਬਰਾਮਦ ਹੋਇਆ ਹੈ ਥਾਣਾ ਕੈਂਟ ਦੀ ਪੁਲਿਸ ਨੇ ਇਸ ਮਾਮਲੇ ‘ਚ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਬਿੰਦਪੁਰਾ ਦੇ ਬਿਆਨਾਂ ਦੇ ਅਧਾਰ ‘ਤੇ ਪਵਨ ਕੁਮਾਰ ਅਤੇ ਮਨਿੰਦਰਜੀਤ ਸਿੰਘ ਖਿਲਾਫ਼ ਸੈਕਸ਼ਨ 52 ਜੇਲ੍ਹ ਮੈਨੂਅਲ ਐਕਟ ਤਹਿਤ ਮੁਕੱਦਮਾ ਨੰਬਰ 138 ਦਰਜ ਕਰ ਲਿਆ ਹੈ
ਡੀਜੀਪੀ ਵੱਲੋਂ ਹੈੱਡ ਵਾਰਡਨ ਨੂੰ ਸ਼ਾਬਾਸ਼ : ਸੁਪਰਡੈਂਟ
ਜੇਲ੍ਹ ਸੁਪਰਡੈਂਟ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੈਂਗਸਟਰਾਂ ਨੂੰ ਮੋਬਾਇਲ ਫੜਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਰੰਗੇ ਹੱਥੀਂ ਫੜਨ ਵਾਲੇ ਹੈੱਡ ਵਾਰਡਨ ਹੌਲਦਾਰ ਜਗਸੀਰ ਸਿੰਘ ਨੂੰ ਡੀਜੀਪੀ ਨੇ ਸਾਬਾਸ਼ ਦਿੱਤੀ ਹੈ ਉਨ੍ਹਾਂ ਦੱਸਿਆ ਕਿ ਹੌਲਦਾਰ ਜਗਸੀਰ ਸਿੰਘ ਨੂੰ ਇਨਾਮ ਵਜੋਂ ਇੱਕ ਸਰਟੀਫਿਕੇਟ ਵੀ ਪ੍ਰਦਾਨ ਕੀਤਾ ਜਾਵੇਗਾ
ਐਸਐਸਪੀ ਨੇ ਕੀਤਾ ਜੇਲ੍ਹ ਦਾ ਦੌਰਾ
ਐਸਐਸਪੀ ਬਠਿੰਡਾ ਡਾ. ਨਾਨਕ ਸਿੰਘ ਨੇ ਵੀ ਅੱਜ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਐਸਐਸਪੀ ਨੂੰ ਕਈ ਵਾਰ ਫੋਨ ਮਿਲਾਇਆ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ ਜੇਲ੍ਹ ਸੁਪਰਡੈਂਟ ਬਲਵਿੰਦਰ ਸਿੰਘ ਤੋਂ ਇਸ ਮੋਬਾਇਲ ਮਾਮਲੇ ਮਗਰੋਂ ਐਸਐਸਪੀ ਦੇ ਆਉਣ ਬੰਧੀ ਪੁੱਛੇ ਜਾਣ ‘ਤੇ ਉਨ੍ਹਾਂ ਆਖਿਆ ਕਿ ਉਹ ਇਸ ਮਾਮਲੇ ‘ਚ ਨਹੀਂ , ਉਂਜ ਹੀ ਆਏ ਸਨ ਉਨ੍ਹਾਂ ਐਸਐਸਪੀ ਦੇ ਦੌਰੇ ਸਬੰਧੀ ਹੋਰ ਕੁਝ ਨਹੀਂ ਦੱਸਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘਟਨਾ ਸਬੰਧੀ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਵਾਇਰਲ
ਅਸ਼ੋਕ ਵਰਮਾ/ਬਠਿੰਡਾ। ਪੰਜਾਬ ਦੀ ਸਰਹੱਦ ਤੋਂ ਕਰੀਬ ਦੋ ਕਿੱਲੋਮੀਟਰ ਹਰਿਆਣਾ ਦੇ ਸਰਸਾ ਜ਼ਿਲ੍ਹੇ ਦੇ ਪਿੰਡ ਦੇਸੂ ਜੋਧਾ ‘ਚ ਪਿੰਡ ਵਾਸੀਆਂ ਤੇ ਸੀਆਈਏ ਸਟਾਫ ਵਨ ਦੀ ਟੀਮ ਦਰਮਿਆਨ ਹੋਏ ਟਕਰਾਅ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਵੱਲੋਂ ਘੜੀਸ ਘੜੀਸ ਕੇ ਕੁੱਟਣ ਤੇ ਇੱਕ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰਨ ਦੀ ਘਟਨਾ ਨੇ ਬਠਿੰਡਾ ਪੁਲਿਸ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ ਪਤਾ ਲੱਗਾ ਹੈ ਇਸ ਘਟਨਾ ‘ਚ ਜ਼ਖਮੀ ਹੋਏ ਪੁਲਿਸ ਮੁਲਾਜ਼ਮਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਜਦੋਂਕਿ ਅਫਸਰ ਸਭ ਚੰਗਾ ਹੋਣ ਦੀ ਗੱਲ ਆਖ ਰਹੇ ਹਨ ।
ਅੱਜ ਸਵੇਰੇ ਸੀਆਈਏ ਸਟਾਫ ਦੀ ਸੱਤ ਮੈਂਬਰੀ ਪੁਲਿਸ ਪਾਰਟੀ ਨਸ਼ਾ ਤਸਕਰ ਕੁਲਵਿੰਦਰ ਸਿੰਘ ਉਰਫ ਕੰਤਾ ਨੂੰ ਗ੍ਰਿਫਤਾਰ ਕਰਨ ਗਈ ਸੀ, ਜਿਸ ਦੇ ਪੰਜਾਬ ਸੀਮਾ ‘ਤੇ ਹੋਣ ਦੀ ਸੂਹ ਪੁਲਿਸ ਰਿਮਾਂਡ ‘ਤੇ ਚੱਲ ਰਹੇ ਤਸਕਰ ਨੇ ਦਿੱਤੀ ਸੀ ਜਦੋਂ ਪੁਲਿਸ ਪਾਰਟੀ ਮੌਕੇ ‘ਤੇ ਪੁੱਜੀ ਤਾਂ ਨਸ਼ਾ ਤਸਕਰ ਕੰਤਾ ਫਰਾਰ ਹੋ ਗਿਆ ਪੁਲਿਸ ਪਾਰਟੀ ਨੇ ਉਸ ਦਾ ਪਿੱਛਾ ਕੀਤਾ ਤਾਂ ਉਹ ਪਿੰਡ ਦੇਸੂ ਜੋਧਾ ‘ਚ ਦਾਖਲ ਹੋ ਗਿਆ ਇਸ ਮੌਕੇ ਉਸ ਦੀ ਹਮਾਇਤ ‘ਚ ਆਏ ਕੁਝ ਪਿੰਡ ਵਾਸੀਆਂ ਨੇ ਅੱਜ ਸਵੇਰੇ ਪੁਲਿਸ ਟੀਮ ‘ਤੇ ਹੱਲਾ ਬੋਲ ਦਿੱਤਾ। ਇਸ ਘਟਨਾ ‘ਚ ਇੱਕ ਸਬ ਇੰਸਪੈਕਟਰ ਹਰਜੀਵਨ ਸਿੰਘ ਪੁਲਿਸ ਮੁਲਾਜਮ ਜਸਕਰਨ ਸਿੰਘ, ਗੁਰਤੇਜ ਸਿੰਘ, ਸੁਖਦੇਵ ਸਿੰਘ, ਹਰਮੀਤ ਸਿੰਘ ਅਤੇ ਗੋਲੀ ਲੱਗਣ ਨਾਲ ਗੰਭੀਰ ਰੂਪ ‘ਚ ਫੱਟੜ ਸਿਪਾਹੀ ਕੰਵਲਜੀਤ ਸਿੰਘ ਤੇ ਮਹਿਲਾ ਕਾਂਸਟੇਬਲ ਮਨਪ੍ਰੀਤ ਕੌਰ ਜ਼ਖਮੀ ਹੋਏ ਹਨ ਜਿਨ੍ਹਾਂ ਦਾ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਹਸਪਤਾਲ ‘ਚ ਜਖਮੀ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਤੇ ਪੁਲਿਸ ਅਧਿਕਾਰੀਆਂ ਤੋਂ ਸਿਵਾਏ ਕਿਸੇ ਨੂੰ ਵੀ ਅੰਦਰ ਦਾਖਲ ਹੋਣ ਦੀ ਮਨਾਹੀ ਕਰ ਦਿੱਤੀ ਗਈ ਹੈ
ਮੀਡੀਆ ਕਰਮੀਆ ਨੂੰ ਵੀ ਐਮਰਜੈਂਸੀ ਵਾਰਡ ਵਾਲੇ ਜਾਣ ਤੋਂ ਰੋਕ ਦਿੱਤਾ ਗਿਆ ਹੈ।
ਸੀਨੀਅਰ ਪੁਲਿਸ ਕਪਤਾਨ ਬਠਿੰਡਾ ਡਾ. ਨਾਨਕ ਸਿੰਘ ਨੇ ਹਸਪਤਾਲ ‘ਚ ਕਰੀਬ ਤਿੰਨ ਘੰਟੇ ਬਿਤਾਏ ਤੇ ਮੁਲਾਜ਼ਮਾਂ ਦੇ ਇਲਾਜ ਦੀ ਦੇਖਰੇਖ ਕੀਤੀ ਜਦੋਂ ਉਹ ਬਾਹਰ ਆਏ ਤਾਂ ਚਿੰਤਾ ਦੀਆਂ ਲਕੀਰਾਂ ਉਨ੍ਹਾਂ ਦੇ ਚਿਹਰੇ ‘ਤੇ ਸਾਫ ਦਿਸ ਰਹੀਆਂ ਸਨ ਇਸੇ ਦੌਰਾਨ ਬਠਿੰਡਾ ਰੇਂਜ ਦੇ ਆਈਜੀ ਅਰੁਣ ਕੁਮਾਰ ਮਿੱਤਲ ਵੀ ਹਸਪਤਾਲ ਪੁੱਜੇ ਅਤੇ ਸਥਿਤੀ ਸਬੰਧੀ ਜਾਣਕਾਰੀ ਹਾਸਲ ਕੀਤੀ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ‘ਤੇ ਲਗਾਤਾਰ ਇੱਕ ਤੋਂ ਬਾਅਦ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਵੀਡੀਓਜ਼ ‘ਚ ਸਪੱਸ਼ਟ ਦਿਖਦਾ ਹੈ ਕਿ ਕਿਸ ਤਰ੍ਹਾਂ ਲੋਕ ਪੁਲਿਸ ਪਾਰਟੀ ‘ਤੇ ਭਾਰੂ ਪੈ ਗਏ ਤੇ ਪਿੰਡ ਵਾਸੀਆਂ ਨੇ ਪੁਲਿਸ ਦਾ ਬਚਾਓ ਕਰਨ ਦੀ ਥਾਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ ਭਾਵੇਂ ਅਧਿਕਾਰੀ ਇਸ ਮੁੱਦੇ ‘ਤੇ ਚੁੱਪ ਹਨ।
ਪਰ ਸੂਤਰ ਦੱਸਦੇ ਹਨ ਕਿ ਪੁਲਿਸ ਮੁਲਾਜਮਾਂ ਨੂੰ ਡੂੰਘਾ ਸਦਮਾ ਲੱਗਾ ਹੈ ਸੂਤਰਾਂ ਮੁਤਾਬਕ ਪੁਲਿਸ ਮੁਲਾਜਮਾਂ ਦੇ ਦਿਲੋ ਦਿਮਾਗ ‘ਤੇ ਇਸ ਘਟਨਾ ਦਾ ਖੌਫ ਛਾਇਆ ਹੋਇਆ ਹੈ ਖਾਸ ਤੌਰ ‘ਤੇ ਗੋਲੀ ਲੱਗਣ ਨਾਲ ਜ਼ਖਮੀ ਹੋਏ ਸਿਪਾਹੀ ਦੇ ਤਾਂ ਮੌਤ ਬਿਲਕੁਲ ਨੇੜਿਓਂ ਲੰਘੀ ਹੈ ਇਵੇਂ ਹੀ ਇੱਕ ਹੋਰ ਪੁਲਿਸ ਮੁਲਾਜ਼ਮਾਂ ਨੂੰ ਤਾਂ ਤਸਕਰ ਤੇ ਉਨ੍ਹਾਂ ਦੇ ਹਮਾਇਤੀ ਕਾਫੀ ਦੂਰ ਤੱਕ ਘੜੀਸ ਕੇ ਲੈ ਗਏ ਇਸ ਦੌਰਾਨ ਉਸ ਦੇ ਚਿਹਰੇ ‘ਤੇ ਠੁੱਢੇ ਮਾਰੇ ਗਏ ਤੇ ਡੰਡਿਆਂ ਨਾਲ ਕੁੱਟਮਾਰ ਵੀਡੀਓ ‘ਚ ਸਪੱਸ਼ਟ ਦਿਖਾਈ ਦਿੰਦੀ ਹੈ ਭਾਵੇਂ ਇਨ੍ਹਾਂ ਵੀਡੀਓਜ਼ ‘ਚ ਗੋਲੀਆਂ ਚਲਾ ਰਿਹਾ ਨੌਜਵਾਨ ਵੀ ਹੈ ਤੇ ਮਹਿਲਾਵਾਂ ਕਿਸੇ ਲੜਕੇ ਨੂੰ ਗੋਲੀ ਮਾਰਕੇ ਕਤਲ ਕਰਨ ਦੀ ਗੱਲ ਆਖ ਰਹੀਆਂ ਹਨ ਇਨ੍ਹਾਂ ਤੱਥਾਂ ‘ਚ ਕਿੰਨੀ ਕੁ ਸੱਚਾਈ ਹੈ ਇਹ ਤਾਂ ਪੁਲਿਸ ਤਫਤੀਸ਼ ‘ਚ ਹੀ ਸਾਹਮਣੇ ਆਵੇਗਾ ਪਰ ਇਸ ਤਰ੍ਹਾਂ ਕੁੱਟਮਾਰ ਦੇ ਤਾਜ਼ਾ ਮਾਮਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਤਸਕਰਾਂ ਨੂੰ ਚੁਣੌਤੀ ਦੇਣਾ ਅਸਾਨ ਰਾਹ ਨਹੀਂ ਰਿਹਾ ਹੈ।
ਪੁਲਿਸ ਮੁਲਾਜ਼ਮ ਖਤਰੇ ਤੋਂ ਬਾਹਰ: ਆਈਜੀ
ਬਠਿੰਡਾ ਰੇਂਜ ਦੇ ਆਈਜੀ ਅਰੁਣ ਕੁਮਾਰ ਮਿੱਤਲ ਦਾ ਕਹਿਣਾ ਸੀ ਕਿ ਸੀਆਈਏ ਸਟਾਫ ਦੀ ਟੀਮ ਪੰਜਾਬ ਦੀ ਹੱਦ ‘ਤੇ ਨਸ਼ਾ ਤਸਕਰ ਕੁਲਵਿੰਦਰ ਸਿੰਘ ਕੰਤਾ ਨੂੰ ਗ੍ਰਿਫਤਾਰ ਕਰਨ ਲਈ ਗਈ ਸੀ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਦੇਖਦਿਆਂ ਤਸਕਰ ਫਰਾਰ ਹੋ ਗਿਆ, ਜਿਸ ਦਾ ਪਿੱਛਾ ਕਰਦਿਆਂ ਪੁਲਿਸ ਦੇਸੂ ਜੋਧਾਂ ਗਈ ਸੀ ਜਿੱਥੇ ਲੋਕਾਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ ਇਸ ਹਮਲੇ ‘ਚ ਪੁਲਿਸ ਪਾਰਟੀ ‘ਚ ਸ਼ਾਮਲ ਸੱਤ ਮੁਲਾਜ਼ਮ ਜ਼ਖਮੀ ਹੋ ਗਏ ਹਨ ਜਿਨ੍ਹਾਂ ‘ਚੋਂ ਛੇ ਦੀ ਹਾਲਤ ਖਤਰੇ ਤੋਂ ਪੂਰੀ ਤਰ੍ਹਾਂ ਬਾਹਰ ਹੈ ਗੋਲੀ ਲੱਗਣ ਕਾਰਨ ਸਿਪਾਹੀ ਕੰਵਲਜੀਤ ਸਿੰਘ ਨੂੰ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੱਖ ਮੰਤਰੀ ਅਮਰਿੰਦਰ ਵੱਲੋਂ ਏਐਸਆਈ ਸਣੇ 5 ਪੁਲਿਸ ਮੁਲਾਜ਼ਮ ਬਰਖਾਸਤ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਚੋਗਾਵਾਂ ਮਾਮਲੇ ‘ਚ ਏਐਸਆਈ ਸਮੇਤ ਪੁਲਿਸ ਦੇ 5 ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਹੈ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਤਹਿਸੀਲ ਅਜਨਾਲਾ ਦੀ ਪੁਲਿਸ ਨਸ਼ੇ ਨਾਲ ਸਬੰਧਤ ਕੇਸ ਤਹਿਤ ਪਿੰਡ ਚੋਗਾਵਾਂ ਦੇ ਇੱਕ ਘਰ ਵਿੱਚ ਛਾਪਾ ਮਾਰਨ ਗਈ ਸੀ ਜਿੱਥੇ ਪਰਿਵਾਰ ਨੇ ਥਾਣੇਦਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਇਸ ਦੌਰਾਨ ਮੌਕੇ ‘ਤੇ ਮੌਜੂਦ ਬਾਕੀ ਪੁਲਿਸ ਮੁਲਾਜ਼ਮ ਮੂਕ ਦਰਸ਼ਕ ਬਣ ਕੇ ਤਮਾਸ਼ਾ ਵੇਖਦੇ ਰਹੇ ਪਰ ਕੋਈ ਕਾਰਵਾਈ ਨਹੀਂ ਕੀਤੀ। (CM Amarinder)
ਇਸੇ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਇੱਕ ਏਐਸਆਈ ਵੀ ਸ਼ਾਮਲ ਹੈ ਇਸ ਤੋਂ ਇਲਾਵਾ ਥਾਣੇਦਾਰ ‘ਤੇ ਹਮਲਾ ਕਰਨ ਵਾਲੇ ਲੋਕਾਂ ਨੂੰ ਵੀ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਸੀਨੀਅਰ ਅਫ਼ਸਰ ਨੂੰ ਛੁਡਾਉਣ ਦੀ ਬਜਾਏ ਮੌਕੇ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਦਾ ਮੂਕ ਦਰਸ਼ਕ ਬਣਨਾ ਮੰਦਭਾਗਾ ਹੈ ਇਸ ਲਈ ਮੁਲਾਜ਼ਮ ਡਿਸਮਿਸ ਕੀਤੇ ਜਾਂਦੇ ਹਨ ਕੈਪਟਨ ਨੇ ਕਿਹਾ ਕਿ ਅਜਿਹਾ ਵਤੀਰਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। (CM Amarinder)
ਇਹ ਵੀ ਪੜ੍ਹੋ : ਕੌਮੀ ਜਾਂਚ ਏਜੰਸੀ ਵੱਲੋਂ ਬਠਿੰਡਾ ਜ਼ਿਲ੍ਹੇ ‘ਚ 2 ਥਾਈਂ ਰੇਡ
ਦੱਸਣਯੋਗ ਹੈ ਕਿ ਛਾਪਾ ਮਾਰਨ ਗਏ ਇੰਸਪੈਕਟਰ ਝਿਲਮਿਲ ਸਿੰਘ ਤੇ ਸਬ ਇੰਸਪੈਕਟਰ ਬਲਦੇਵ ਸਿੰਘ ਨੂੰ ਪਰਿਵਾਰ ਨੇ ਫੜ ਲਿਆ ਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਕੁੱਟਮਾਰ ਕਰਨ ਤੋਂ ਬਾਅਦ ਪਰਿਵਾਰ ਨੇ ਸਬ ਇੰਸਪੈਕਟਰ ਨੂੰ ਬੰਦੀ ਬਣਾ ਲਿਆ ਪੁਲਿਸ ਇੰਸਪੈਕਟਰ ਝਿਲਮਿਲ ਸਿੰਘ ਅਨੁਸਾਰ ਉਨ੍ਹਾਂ ਨੂੰ ਨਸ਼ੇ ਸਬੰਧੀ ਸੂਚਨਾ ਮਿਲੀ ਸੀ ਤੇ ਇਸ ਪਿੱਛੋਂ ਉਹ ਤੁਰੰਤ ਉੱਥੇ ਪਹੁੰਚੇ ਪਰ ਉਲਟਾ ਉਨ੍ਹਾਂ ਨੂੰ ਜਾਨ ਬਚਾਉਣ ਲਈ ਭੱਜਣਾ ਪਿਆ। (CM Amarinder)
ਉੱਧਰ ਪਰਿਵਾਰ ਨੇ ਕਿਹਾ ਕਿ ਪੁਲਿਸ ਉਨ੍ਹਾਂ ‘ਤੇ ਕਾਂਗਰਸ ਪਾਰਟੀ ਦਾ ਹੱਥ ਫੜਨ ਲਈ ਦਬਾਅ ਪਾ ਰਹੀ ਹੈ ਤੇ ਵਾਰ-ਵਾਰ ਉਨ੍ਹਾਂ ਘਰ ਰੇਡ ਕੀਤੀ ਜਾ ਰਹੀ ਹੈ, ਉਹ ਇਸ ਤੋਂ ਪ੍ਰੇਸ਼ਾਨ ਆ ਚੁੱਕੇ ਹਨ ਉਨ੍ਹਾਂ ਕਿਹਾ ਕਿ ਪੁਲਿਸ ਉਨ੍ਹਾਂ ‘ਤੇ ਨਸ਼ਾ ਵੇਚਣ ਦਾ ਝੂਠਾ ਇਲਜ਼ਾਮ ਲਾ ਰਹੀ ਹੈ ਇਸ ਬਾਰੇ ਪਿੰਡ ਵਾਲਿਆਂ ਦਾ ਵੀ ਇਹੀ ਕਹਿਣਾ ਹੈ ਕਿ ਪੁਲਿਸ ਸਿਆਸੀ ਰੰਜ਼ਿਸ਼ ਤਹਿਤ ਪਰਿਵਾਰ ਨਾਲ ਧੱਕੇਸ਼ਾਹੀ ਕਰ ਰਹੀ ਹੈ ਜਿਸ ਦੀ ਜਾਂਚ ਹੋਣੀ ਲਾਜ਼ਮੀ ਹੈ। (CM Amarinder)
ਪੀੜਤ ਪਰਿਵਾਰ ਵੱਲੋਂ ਐੱਸਐੱਸਪੀ ਦਫ਼ਤਰ ਦੇ ਬਾਹਰ ਦਿੱਤੇ ਧਰਨੇ ਤੋਂ ਬਾਅਦ ਹੋਈ ਕਾਰਵਾਈ
ਫਰੀਦਕੋਟ (ਸੱਚ ਕਹੂੰ ਨਿਊਜ਼) | ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ‘ਚ ਹੋਈ ਮੌਤ ਦੇ ਮਾਮਲੇ ‘ਚ ਫ਼ਰੀਦਕੋਟ ਪੁਲਿਸ ਨੇ ਆਪਣੇ ਹੀ ਦੋ ਅਧਿਕਾਰੀਆਂ ਦਰਸ਼ਨ ਸਿੰਘ ਤੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਇਨ੍ਹਾਂ ਦੋਵਾਂ ਨੇ ਕਥਿਤ ਤੌਰ ‘ਤੇ ਜਸਪਾਲ ਸਿੰਘ ਦੀ ਲਾਸ਼ ਟਿਕਾਣੇ ਲਾਉਣ ਵਿੱਚ ਇੰਸਪੈਕਟਰ ਨਰਿੰਦਰ ਸਿੰਘ ਦੀ ਮਦਦ ਕੀਤੀ ਸੀ
ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ ਅੱਜ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ ਕਰਨ ਨੂੰ ਲੈ ਕੇ ਫਰੀਦਕੋਟ ਦੇ ਐੱਸਐੱਸਪੀ ਦਫ਼ਤਰ ਦੇ ਬਾਹਰ ਧਾਰਨਾ ਦਿੱਤਾ ਗਿਆ  ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਲਾਸ਼ ਬਰਾਮਦ ਨਹੀਂ ਹੋ ਜਾਂਦੀ, ਤਦ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ ਇਸ ਧਰਨੇ ਵਿੱਚ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵੀ ਪਹੁੰਚੇ ਇਸ ਤੋਂ ਇਲਾਵਾ ਬੀਬੀ ਪਰਮਜੀਤ ਕੌਰ ਖਾਲੜਾ, ਲੱਖਾ ਸਿਧਾਣਾ, ਕਿਸਾਨ, ਸਟੂਡੈਂਟਸ ਤੇ ਕਈ ਧਾਰਮਿਕ ਜਥੇਬੰਦੀਆਂ ਵੀ ਪਹੁੰਚੀਆਂ ਤੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਅਪੀਲ ਕੀਤੀ
ਦੱਸਣਯੋਗ ਹੈ ਕਿ ਸੀਆਈਏ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਤਿੰਨ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਸੀ ਇਨ੍ਹਾਂ ‘ਚੋਂ ਜਸਪਾਲ ਸਿੰਘ ਨੇ ਹਿਰਾਸਤ ‘ਚ ਹੀ ਫਾਹਾ ਲਾ ਲਿਆ ਸੀ ਇਸ ਤੋਂ ਬਾਅਦ ਇੰਸਪੈਕਟਰ ਨਰਿੰਦਰ ਸਿੰਘ ਨੇ ਵੀ ਖ਼ੁਦਕੁਸ਼ੀ ਕਰ ਲਈ ਸੀ ਹੁਣ ਸਾਹਮਣੇ ਆਇਆ ਹੈ ਕਿ ਜਸਪਾਲ ਸਿੰਘ ਦੀ ਮੌਤ ਤੋਂ ਬਾਅਦ ਇੰਸਪੈਕਟਰ ਨਰਿੰਦਰ ਸਿੰਘ ਨੇ ਹੀ ਉਸ ਦੀ ਲਾਸ਼ ਖੁਰਦ-ਬੁਰਦ ਕੀਤੀ ਸੀ ਫਰੀਦਕੋਟ ਦੇ ਐੱਸਐੱਸਪੀ ਰਾਜ ਬਚਨ ਸਿੰਘ ਨੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰਕੇ ਇਸ ਜਾਣਕਾਰੀ ਦਾ ਖ਼ੁਲਾਸਾ ਕੀਤਾ ਹੈ ਹਾਲਾਂਕਿ ਉਨ੍ਹਾਂ ਇੰਸਪੈਕਟਰ ਨਰਿੰਦਰ ਸਿੰਘ ਦੀ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਕੁਝ ਖ਼ਾਸ ਨਹੀਂ ਦੱਸਿਆ ਉਨ੍ਹਾਂ ਕਿਹਾ ਕਿ ਇਸ ਬਾਰੇ ਹਾਲੇ ਜਾਂਚ ਜਾਰੀ ਹੈ
ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਨੂੰ 18 ਮਈ ਨੂੰ ਪਿੰਡ ਸੰਗਰਾਹੁਰ ਵਾਸੀ ਗੁਰਚਰਨ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ 16 ਮਈ ਨੂੰ ਪਿੰਡ ਪੰਜਾਵਾ ਮੁਕਤਸਰ ਵਿੱਚ ਭਾਂਜੇ ਲਾਡੀ ਨੂੰ ਮਿਲਣ ਗਿਆ ਸੀ 18 ਮਈ ਨੂੰ ਉਹ ਪਿੰਡ ਰੱਤੀਰੋੜੀ ਚਲਾ ਗਿਆ ਤੇ ਉੱਥੋਂ ਲਾਪਤਾ ਹੋ ਗਿਆ ਸਦਰ ਪੁਲਿਸ ਨੇ ਜੀਂਦ ਦੇ ਰਣਬੀਰ ਸਿੰਘ, ਪਿੰਡ ਲੰਗੇਆਣਾ (ਮੋਗਾ) ਦੇ ਬਿੱਟਾ, ਪਿੰਡ ਢੁੱਡੀ ਦੇ ਬਲਜੀਤ ਸਿੰਘ, ਪਿੰਡ ਰੱਤੋਰੋੜੀ ਦੇ ਬਾਜ ਸਿੰਘ ਤੇ ਕਪੂਰਥਲਾ ਦੀ ਮਹਿਲਾ ਪਰਮ ‘ਤੇ ਅਗਵਾ ਕਰਨ ਦਾ ਕੇਸ ਦਰਜ ਕੀਤਾ ਸੀ ਐੱਸਐੱਸਪੀ ਅਨੁਸਾਰ 18 ਮਈ ਦੀ ਰਾਤ ਸਾਢੇ 9 ਵਜੇ ਪਿੰਡ ਰੱਤੋਰੋੜੀ ਦੇ ਪਰਮਜੀਤ ਸਿੰਘ ਨੇ ਜਾਣਕਾਰੀ ਦਿੱਤੀ ਸੀ ਕਿ ਲਾਡੀ, ਰੇਸ਼ਮ ਤੇ ਹੋਰ ਸਾਥੀ ਨਜਾਇਜ਼ ਅਸਲੇ ਸਮੇਤ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਬੈਠੇ ਹਨ ਇੰਸਪੈਕਟਰ ਗਿੱਲ ਨੇ ਲਾਡੀ ਸਮੇਤ ਤਿੰਨਾਂ ਨੂੰ ਹਿਰਾਸਤ ‘ਚ ਲੈ ਲਿਆ ਸੀ ਤੇ ਉਨ੍ਹਾਂ ਨੂੰ ਉੱਥੇ ਛੱਡ ਖ਼ੁਦ ਚੋਣ ਡਿਊਟੀ ‘ਚ ਚਲੇ ਗਏ ਉਸੇ ਰਾਤ ਲਾਡੀ ਨੇ ਹਿਰਾਸਤ ਵਿੱਚ ਹੀ ਚਾਦਰ ਨਾਲ ਫਾਹਾ ਲੈ ਲਿਆ ਮਾਮਲੇ ਨੂੰ ਲੁਕਾਉਣ ਤੇ ਸਬੂਤ ਮਿਟਾਉਣ ਲਈ ਇੰਸਪੈਕਟਰ ਨਰਿੰਦਰ ਸਵੇਰੇ ਕਰੀਬ 5:30 ਵਜੇ ਲਾਸ਼ ਬਾਹਰ ਲੈ ਗਏ ਤੇ ਬਾਅਦ ‘ਚ ਉਨ੍ਹਾਂ ਵੀ ਖ਼ੁਦਕੁਸ਼ੀ ਕਰ ਲਈ ਸੀ, ਉਨ੍ਹਾਂ ‘ਤੇ ਵੀ ਕੇਸ ਦਰਜ ਕੀਤਾ ਗਿਆ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜ਼ਿਲ੍ਹਾ ਪੁਲਿਸ ਮੁਖੀ ਨੇ 6 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ, ਵਿਭਾਗ ਪੜਤਾਲ ਦੇ ਦਿੱਤੇ ਹੁਕਮ
ਮਾਮਲਾ ਖਾਕੀ ‘ਤੇ ਲੱਗੇ ਰਿਸ਼ਵਤ ਵਾਲੇ ਦਾਗ ਦਾ
ਇੱਕ ਐਸਆਈ, ਚਾਰ ਏਐਸਆਈ, ਇੱਕ ਹੌਲਦਾਰ ਤੇ ਇੱਕ ਹੋਮਗਾਰਡ ਦਾ ਜਵਾਨ ਸ਼ਾਮਲ
ਪਟਿਆਲਾ
ਮੁੱਖ ਮੰਤਰੀ ਦੇ ਸ਼ਹਿਰ ਦੀ ਖਾਕੀ ਤੇ ਲੱਗੇ ਰਿਸ਼ਵਤ ਵਾਲੇ ਦਾਗ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਨੇ ਸਖ਼ਤ ਕਦਮ ਚੁੱਕਦਿਆਂ 6 ਪੁਲਿਸ ਮੁਲਾਜ਼ਮਾਂ ਸਣੇ ਇੱਕ ਹੋਮਗਾਰਡ ਦੇ ਜਵਾਨ ਨੂੰ ਮੁਅੱਤਲ ਕਰਕੇ ਇਨ੍ਹਾਂ ਵਿਰੁੱਧ ਵਿਭਾਗੀ ਪੜਤਾਲ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਮੁਅੱਤਲ ਕੀਤੇ ਪੁਲਿਸ ਵਾਲਿਆਂ ਵਿੱਚ ਇੱਕ ਐਸਆਈ, ਚਾਰ ਏਐਸਆਈ, ਇੱਕ ਹੌਲਦਾਰ ਤੇ ਇੱਕ ਹੋਮਗਾਰਡ ਦਾ ਜਵਾਨ ਸ਼ਾਮਲ ਹੈ। ਹੋਮਗਾਰਡ ਦੇ ਜਵਾਨ ਖਿਲਾਫ਼ ਬਣਦੀ ਕਾਰਵਾਈ ਲਈ ਕਮਾਂਡੈਂਟ ਨੂੰ ਲਿਖ ਕੇ ਭੇਜ ਦਿੱਤਾ ਹੈ
ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਥਾਣਾ ਕੋਤਾਵਾਲੀ ਦੇ ਐਸ.ਆਈ. ਸੁਖਦੇਵ ਸਿੰਘ ਦੀ ਇੱਕ ਸੱਟੇ ਵਾਲੇ ਸਟੋਰੀਏ ਤੋਂ ਪੈਸੇ ਲੈਂਦਿਆਂ ਦੀ ਵੀਡੀਓ ਵਾਇਰਲ ਹੋਈ ਸੀ, ਜੋ ਕਿ ਕਈ ਮਹੀਨੇ ਪੁਰਾਣੀ ਸੀ। ਇਸ ਤੋਂ ਬਾਅਦ ਉਕਤ ਸਟੋਰੀਏ ਵੱਲੋਂ ਕੁਝ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਂਅ ਵੀ ਲਏ ਗਏ ਸਨ। ਮੀਡੀਆ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਵੱਲੋਂ ਸਖਤ ਕਦਮ ਚੁੱਕਦਿਆ ਇਨ੍ਹਾਂ 6 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਨਾਲ ਹੀ ਵਿਭਾਗ ਜਾਂਚ ਦੇ ਹੁਕਮ ਵੀ ਦੇ ਦਿੱਤੇ ਹਨ। ਇਨ੍ਹਾਂ ਮੁਅੱਤਲ ਕੀਤੇ ਮੁਲਾਜ਼ਮਾਂ ਵਿੱਚ ਐਸ.ਆਈ. ਸੁਖਦੇਵ ਸਿੰਘ, ਏ.ਐਸ.ਆਈ. ਰਾਮ ਸਿੰਘ, ਏ.ਐਸ.ਆਈ. ਹਰਮਿੰਦਰ ਸਿੰਘ, ਏ.ਐਸ.ਆਈ. ਸੁਨੀਲ ਕੁਮਾਰ , ਏ.ਐਸ.ਆਈ. ਦਲਜੀਤ ਸਿੰਘ , ਹੌਲਦਾਰ ਗੁਰਮੁੱਖ ਸਿੰਘ ਅਤੇ ਹੋਮਗਾਰਡ ਦੇ ਰਾਮ ਗੋਪਾਲ ਸ਼ਮਾਲ ਹਨ। ਐਸ.ਐਸ.ਪੀ. ਨੇ ਪੁਲਿਸ ਮਹਿਕਮੇ ਦੇ ਅਕਸ ਨੂੰ ਖਰਾਬ ਕਰਨ ਦੀਆਂ ਅਜਿਹੀਆਂ ਕਾਰਵਾਈਆਂ ਦਾ ਗੰਭੀਰ ਨੋਟਿਸ ਲਿਆ ਹੈ ਤੇ ਸਮੂਹ ਐਸ.ਪੀਜ, ਡੀ.ਐਸ.ਪੀਜ ਤੇ ਐਸ.ਐਚ.ਓਜ ਨੂੰ ਹਿਦਾਇਤ ਵੀ ਜਾਰੀ ਕੀਤੀ ਹੈ ਕਿ ਪੁਲਿਸ ਦੇ ਅਕਸ ਨੂੰ ਢਾਹ ਲਾਉਣ ਵਾਲਿਆਂ ‘ਤੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਜ਼ਿਲ੍ਹੇ ਅੰਦਰ ਦੜ੍ਹੇ ਸੱਟੇ ਸਮੇਤ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਣੀ ਯਕੀਨੀ ਬਣਾਈ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਿਸ਼ਵਤ ਲੈਂਦੇ ਦੋ ਏਐੱਸਆਈ ਸਲਾਖਾਂ ਪਿੱਛੇ ਪੁੱਜੇ
ਜਲੰਧਰ (ਏਜੰਸੀ)। ਵਿਜੀਲੈਂਸ ਦੀ ਟੀਮ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਏਐੱਸਆਈ ਰੈਂਕ ਦੇ ਹੈ। ਜਾਣਕਾਰੀ ਅਨੁਸਾਰ ਨਕੋਦਰ ਥਾਣੇ ਵਿੱਚ ਤਾਇਨਾਤ ਏਐੱਸਆਈ ਦਰਸ਼ਨ ਲਾਲ ਨੇ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਕੇਸ ਕਮਜ਼ੋਰ ਕਰਨ ਲਈ ਮੁਲਜ਼ਮਾਂ ਤੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ। ਏਐਸਆਈ ਦਰਸ਼ਨ ਲਾਲ ਨੇ ਮੁਲਜ਼ਮਾਂ ਨੂੰ ਕਿਹਾ ਸੀ ਕਿ ਉਹ ਕੇਸ ਕਮਜ਼ੋਰ ਕਰ ਦੇਵੇਗਾ ਅਤੇ ਪੀੜਤ ਨਾਲ ਸਮਝੌਤਾ ਵੀ ਕਰਵਾ ਦੇਵੇਗਾ ਪਰ ਤੁਹਾਨੂੰ ਇਸ ਦੀ ਪੰਜ ਰੁਪਏ ਕੀਮਤ ਦੇਣੀ ਪਵੇਗੀ। (Bribes)
ਮੁਲਜ਼ਮਾਂ ਨਾਲ ਇਹ ਸੌਦਾ ਇੱਕ ਲੱਖ 60 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਵਿਜੀਲੈਂਸ ਦੀ ਟੀਮ ਨੇ ਉਸ ਨੂੰ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿੱਚ ਸੀਆਈਏ ਸਟਾਫ਼ ਕਪੂਰਥਲਾ ‘ਚ ਤਾਇਨਾਤ ਸਤਨਾਮ ਸਿੰਘ ਨੇ ਇੱਕ ਔਰਤ ਨੂੰ ਨਸ਼ੇ ਦੇ ਕੇਸ ਵਿੱਚ ਫਸਾਉਣ ਦਾ ਡਰ ਦੇ ਕੇ ਉਸ ਤੋਂ ਕਥਿਤ ਤੌਰ ‘ਤੇ 25 ਹਜ਼ਾਰ ਰੁਪਏ ਮੰਗੇ ਸਨ। ਇਸ ਤੋਂ ਬਾਅਦ ਔਰਤ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਨੂੰ ਕੀਤੀ। ਅੱਜ ਜਦੋਂ ਉਕਤ ਔਰਤ 10 ਰੁਪਏ ਉਕਤ ਪੁਲਿਸ ਮੁਲਾਜ਼ਮ ਨੂੰ ਦੇਣ ਗਈ ਤਾਂ ਵਿਜੀਲੈਂਸ ਦੀ ਟੀਮ ਨੇ ਉਸ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। (Bribes)
ਫੌਜ ਦੇ ਜਵਾਨ ਪੁਲਿਸ ਮੁਲਾਜ਼ਮਾਂ ਨਾਲ ਭਿੜੇ, 6 ਜ਼ਖ਼ਮੀ
ਕਸ਼ਮੀਰ ਵਿੱਚ ਫੌਜ ਦੀਆਂ ਗੱਡੀਆਂ ਰੋਕਣ ਲਈ ਗੁੱਸੇ ਹੋਏ ਆਰਮੀ ਜਵਾਨ
ਸ੍ਰੀਨਗਰ: ਅਮਰਨਾਥ ਯਾਤਰਾ ਦੀ ਸੁਰੱਖਿਆ ਵਿੱਚ ਲੱਗੇ ਫੌਜੀ ਜਵਾਨਾਂ ਵੱਲੋਂ ਜੰਮੂ-ਕਸ਼ਮੀਰ ਪੁਲਿਸ ਦੇ ਮੁਲਾਜ਼ਮਾਂ ਦਰਮਿਆਨ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਵਿੱਚ ਇੱਕ ਚੈੱਕ ਪੋਸਟ ਵਿੱਚ ਵੜ ਕੇ ਕਥਿਤ ਤੌਰ ‘ਤੇ ਆਰਮੀ ਜਵਾਨਾਂ ਦੇ ਕੁੱਟਣ ਨਾਲ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।
ਇੱਕ ਪੁਲਿਸ ਮੁਲਾਜ਼ਮ ਅਨੁਸਾਰ ਜਵਾਨ ਸਿਵਲ ਡਰੈੱਸ ਵਿੱਚ ਸਨ ਅਤੇ ਪੁਲਿਸ ਵਾਲਿਆਂ ਵੱਲੋਂ ਸਮਾਂ ਖਤਮ ਹੋਣ ਤੋਂ ਬਾਅਦ ਬਾਲਾਟਾਲ ਤੋਂ ਗੈਂਡਰਬਾਲ ਜਾਣ ਤੋਂ ਰੋਕਣ ‘ਤੇ ਨਰਾਜ਼ ਸਨ। ਪੁਲਿਸ ਮੁਤਾਬਕ, ਘਟਨਾ ਉਸ ਸਮੇਂ ਵਾਪਰੀ  ਜਦੋਂ ਆਰਮੀ ਜਵਾਨਾਂ ਨੂੰ ਲਿਜਾ ਰਹੀਆਂ ਨਿੱਜੀ ਗੱਡੀਆਂ ਨੂੰ ਸੋਨਾਮਾਰਗ ਚੈੱਕ ਪੋਸਟ ‘ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪਰ ਗੱਡੀਆਂ ਨਾ ਰੁਕੀਆਂ ਅਤੇ ਗਾਦਰਬਲ ਵੱਲ ਜਾਣ ਲੱਗੀਆਂ।
ਗੱਡੀਆਂ ਜਿਉਂ ਹੀ ਗੁੰਡ ਵਿੱਚ ਅਗਲੇ ਚੈੱਕ ਪੋਸਟ ‘ਤੇ ਪਹੁੰਚੀਆਂ, ਪੁਲਿਸ ਵਾਲਿਆਂ ਨੇ ਉਨ੍ਹਾਂ ਨੂੰ ਰੋਕਿਆ।
ਪੁਲਿਸ ਨੇ ਆਰਮੀ ਵਾਲਿਆਂ ਨੂੰ ਕਿਹਾ ਕਿ ਜੋਖ਼ਮ ਨੂੰ ਵੇਖਦੇ ਹੋਏ ਯਾਤਰਾ ਦੀਆਂ ਗੱਡੀਆਂ ਨੂੰ ਅੱਗੇ ਨਾ ਵਧਣ ਦੇਣ ਦੇ ਸਖ਼ਤ ਨਿਰਦੇਸ਼ ਹਨ।
ਪੁਲਿਸ ਨੇ ਇਸ ਮਾਮਲੇ ਵਿੱਚ ਆਰਮੀ ਪਸਨਲਜ਼ ਖਿਲਾਫ਼ ਐਫ਼ਆਈਆਰ ਦਰਜ਼ ਕਰ ਲਈ ਹੈ।
ਇੱਕ ਅਫ਼ਸਰ ਨੇ ਦੱਸਿਆ ਕਿ ਪੁਲਿਸ ਸਟੇਸ਼ਨ ‘ਚ ਰੱਖੇ ਦਸਤਾਵੇਜ਼ਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਿਸ ਅੱਗੇ ਝੁਕੀ ਸਰਕਾਰ, ਹੁਣ ਮਿਲੇਗੀ 13ਵੀਂ ਤਨਖ਼ਾਹ
ਜੂਨ ਮਹੀਨੇ ਵਿੱਚ ਆਦੇਸ਼ ਜਾਰੀ ਕਰਦੇ ਹੋਏ ਬੰਦ ਕਰ ਦਿੱਤੀ ਗਈ ਸੀ 13ਵੀ ਤਨਖ਼ਾਹ
ਅਸ਼ਵਨੀ ਚਾਵਲਾ, ਚੰਡੀਗੜ: ਪੰਜਾਬ ਸਰਕਾਰ ਨੇ ਪੁਲਿਸ ਅੱਗੇ ਝੁਕਦਿਆਂ ਮੁਲਾਜ਼ਮਾਂ ਦੀ 13 ਵੀਂ ਤਨਖਾਹ ਮੁੜ ਦੇਣ ਦਾ ਫੈਸਲਾ ਲਿਆ ਸਰਕਾਰ ਨੇ 15 ਦਿਨ ਪਹਿਲਾਂ ਇਹ ਤਨਖਾਹ ਜਾਰੀ ਨਾ ਕਰਨ ਦਾ ਫੈਸਲਾ ਲਿਆ ਸੀ
ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵਿੱਚ ਕੰਮ ਕਰਦੇ ਕਾਂਸਟੇਬਲ, ਹੈੱਡ ਕਾਂਸਟੇਬਲ, ਏ.ਐਸ.ਆਈ. ਸਬ ਇੰਸਪੈਕਟਰ ਅਤੇ ਇੰਸਪੈਕਟਰ ਪੱਧਰ ਦੇ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਲਏ ਗਏ 1981 ਦੇ ਫੈਸਲੇ ਅਨੁਸਾਰ 12 ਮਹੀਨੇ ਤਨਖ਼ਾਹ ਦੇਣ ਤੋਂ ਇਲਾਵਾ ਇੱਕ ਮਹੀਨੇ ਦੀ ਵਾਧੂ ਤਨਖਾਹ ਦਿੱਤੀ ਜਾਂਦੀ ਹੈ
ਪੰਜਾਬ ਸਰਕਾਰ ਵਲੋਂ 1981 ਤੋਂ ਲੈ ਕੇ ਹੁਣ ਤੱਕ ਇਨਾਂ ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ 13ਵੀ ਤਨਖ਼ਾਹ ਦੇ ਤੌਰ ‘ਤੇ ਇੱਕ ਮਹੀਨੇ ਦੀ ਵਾਧੂ ਤਨਖ਼ਾਹ ਮਿਲਦੀ ਆ ਰਹੀਂ ਸੀ ਪਰ ਪਿਛਲੇ ਮਹੀਨੇ 15 ਜੂਨ ਨੂੰ ਖਜਾਨਾ ਵਿਭਾਗ ਵਲੋਂ ਪੱਤਰ ਨੰਬਰ 7/55/2017-2ਐਫ.ਪੀ.ਆਈ./274 ਜਾਰੀ ਕਰਦੇ ਹੋਏ ਉਨਾਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵਾਧੂ ਇੱਕ ਮਹੀਨੇ ਦੀ ਤਨਖਾਹ ‘ਤੇ ਪਾਬੰਦੀ ਲਗਾ ਦਿੱਤੀ ਗਈ ਜਿਹੜੇ ਕਿ ਪੁਲਿਸ ਹੈਡਕੁਟਾਅਰਟਰ ਸਣੇ ਐਸ.ਐਸ.ਪੀ. ਦਫ਼ਤਰ ਅਤੇ ਹੋਰ ਅਧਿਕਾਰੀਆਂ ਦੇ ਦਫ਼ਤਰ ਵਿੱਚ ਡਿਊਟੀ ਕਰਦੇ ਹਨ।