Hockey Player Balbir Singh - Sach Kahoon Punjabi
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬਲਬੀਰ ਸਿੰਘ ਦੇ ਦਿਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ। ਹਾਕੀ ਦਿੱਗਜ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਕੀ ਦਿੱਗਜ ਦੀ ਦ੍ਰਿੜਤਾ, ਸਮਰਪਣ ਅਤੇ ਖੇਡ ਭਾਵਨਾ ਹਮੇਸ਼ਾ ਆਉਣ ਵਾਲੀਆਂ ਕਈ ਪੀੜ੍ਹੀਆਂ ਲਈ ਪ੍ਰੇਰਣਾ ਦਾ ਕੰਮ ਕਰੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਕਿਹਾ ਓਲਪਿੰਕ ‘ਚ ਤਿੰਨ ਵਾਰ ਸੋਨ ਤਮਗਾ ਜਿੱਤਣ ਵਾਲੇ ਹਾਕੀ ਦਿੱਗਜ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ। ਉਹ ਦ੍ਰਿੜਤਾ, ਸਮਰਪਣ ਅਤੇ ਖੇਡ ਜਗਤ ਦੇ ਗੁਣਾਂ ਦੀ ਮਿਸਾਲ ਸਨ। ਤੁਹਾਡੀ ਬਹੁਤ ਯਾਦ ਆਵੇਗੀ ਅਤੇ ਤੁਸੀਂ ਹਮੇਸ਼ਾ ਪ੍ਰੇਰਣਾ ਸਰੋਤ ਬਣੇ ਰਹੋਗੇ।
ਇਥੇ ਦੱਸ ਦੇਈਏ ਕਿ ਆਪਣੇ ਕਰੀਅਰ ‘ਚ ਤਿੰਨ ਵਾਰ ਓਲਪਿੰਕ ਸੋਨ ਤਮਗਾ ਜਿੱਤਣ ਵਾਲੇ ਭਾਰਤ ਦੇ ਮਹਾਨ ਖਿਡਾਰੀ ਪਦਮ ਬਲਬੀਰ ਸਿੰਘ ਸੀਨੀਅਰ ਦੋ ਹਫਤਿਆਂ ਤੋਂ ਵੀ ਵੱਧ ਸਮੇਂ ਤਕ ਸਿਹਤ ਸਬੰਧੀ ਕਈ ਪਰੇਸ਼ਾਨੀਆਂ ਨਾਲ ਜੂਝਨ ਤੋਂ ਬਾਅਦ ਸੋਮਵਾਰ ਨੂੰ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਬਲਬੀਰ ਸਿੰਘ ਸੀਨੀਅਰ ਨੇ ਸੋਮਵਾਰ ਸਵੇਰੇ ਕਰੀਬ 6 ਵਜੇ ਆਖਰੀ ਸਾਹ ਲਏ। ਬਲਬੀਰ ਸੀਨੀਅਰ ਬੀਮਾਰੀ ਦੇ ਚੱਲਦਿਆਂ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਸਨ। 95 ਸਾਲ ਦੇ ਦਿੱਗਜ ਨੂੰ ਨਿਮੋਨੀਆ ਦੀ ਸ਼ਿਕਾਇਤ ਕਾਰਨ ਹਸਪਤਾਲ ਦਾਖਲ ਕਰਾਇਆ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।