Head Constable - Sach Kahoon Punjabi

ਨਸ਼ੇ ’ਚ ਧੁੱਤ ਕਬੱਡੀ ਖਿਡਾਰੀਆਂ ਵੱਲੋਂ ਹੈਡ ਕਾਂਸਟੇਬਲ ਦਾ ਕਤਲ
ਕਈ ਖਿਡਾਰੀਆਂ ’ਤੇ ਕਤਲ ਦਾ ਮੁਕੱਦਮਾ ਦਰਜ਼ | Head Constable

ਬਰਨਾਲਾ (ਗੁਰਪ੍ਰੀਤ ਸਿੰਘ)। ਐਤਵਾਰ ਨੂੰ ਦੇਰ ਰਾਤ ਨਸ਼ੇ ’ਚ ਧੁੱਤ ਹੋਏ ਕਬੱਡੀ ਖਿਡਾਰੀਆਂ ਵੱਲੋਂ ਬੁਰੀ ਤਰਾਂ ਮਾਰਕੁੱਟ ਕਰਨ ਕਰਕੇ ਡਿਊਟੀ ਤੇ ਤਾਇਨਾਤ ਹੈਡ ਕਾਂਸਟੇਬਲ (Head Constable) ਦੀ ਮੌਤ ਹੋ ਗਈ। ਪੁਲਿਸ ਨੇ ਕਬੱਡੀ ਖਿਡਾਰੀਆਂ ਸਮੇਤ ਕਈ ਜਣਿਆਂ ’ਤੇ ਕਤਲ ਦਾ ਮੁਕੱਦਮਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਐਸ.ਐਸ.ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਐਤਵਾਰ ਦੀ ਰਾਤ ਚਾਰ ਕਬੱਡੀ ਖਿਡਾਰੀ ਜਿਹੜੇ ਸ਼ਰਾਬ ਦੇ ਨਸ਼ੇ ਦੀ ਹਾਲਤ ਵਿੱਚ ਸਨ ਅਤੇ ਸਥਾਨਕ 25 ਏਕੜ ਇਲਾਕੇ ਦੇ ਇੱਕ ਰੈਸਟੋਰੈਂਟ ਵਿਖੇ ਬੈਠੇ ਖਾਣਾ ਖਾ ਰਹੇ ਸਨ ਕਿ ਉਨਾਂ ਦੀ ਰੈਸਟੋਰੈਂਟ ਦੇ ਮਾਲਕ ਨਾਲ ਕਿਸੇ ਗੱਲੋਂ ਝਗੜਾ ਹੋ ਗਿਆ ਅਤੇ ਮਾਲਕ ਨੇ ਪੁਲਿਸ ਨੂੰ ਇਤਲਾਹ ਕਰ ਦਿੱਤੀ।

ਕੈਨੇਡਾ ਤੋਂ ਲਾਸ਼ ਬਣ ਮੁੜਿਆ ਪੁੱਤਰ, ਧਾਹਾਂ ਮਾਰਦਿਆਂ ਮਾਪਿਆਂ ਵੱਲੋਂ ਅੰਤਿਮ ਵਿਦਾਈ

ਪੁਲਿਸ ਮੁਖੀ ਨੇ ਦੱਸਿਆ ਕਿ ਉਹ ਏਨੇ ਨਸ਼ੇ ਵਿੱਚ ਸਨ ਕਿ ਉਨਾਂ ਪੁਲਿਸ ਦੀ ਟੀਮ ’ਤੇ ਹੀ ਹਮਲਾ ਕਰ ਦਿੱਤਾ ਤਾਂ ਟੀਮ ਵਿੱਚ ਸ਼ਾਮਿਲ ਹੈਡ ਕਾਂਸਟੇਬਲ ਦਰਸ਼ਨ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਹ ਦਮ ਤੋੜ ਗਿਆ। ਦੂਜੇ ਪਾਸੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਸਿਟੀ 1 ਦੇ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਜਗਰਾਜ ਸਿੰਘ ਰਾਜਾ ਵਾਸੀ ਰਾਏਸਰ, ਪਰਮਜੀਤ ਸਿੰਘ ਪੰਮਾ ਵਾਸੀ ਠੀਕਰੀਵਾਲ, ਗੁਰਮੀਤ ਸਿੰਘ ਅਤੇ ਵਜੀਰ ਸਿੰਘ ਸਮੇਤ 5-6 ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਧਾਰਾ 302, 148, 149 ਆਈਪੀਸੀ ਤਹਿਤ ਮੁਕੱਦਮਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਸਰਕਾਰੀ ਪਿਸਟਲ ਦਾ ਫਾਇਰ ਲੱਗਣ ਨਾਲ ਸਿਪਾਹੀ ਦੀ ਮੌਤ
ਸਫ਼ਾਈ ਕਰਦੇ ਸਮੇਂ ਚੱਲੀ ਗੋਲੀ

(ਜਸਵੀਰ ਸਿੰਘ ਗਹਿਲ) ਖੰਨਾ/ ਲੁਧਿਆਣਾ। ਖੰਨਾ ਵਿਖੇ ਡੀਐਸਪੀ ਦੇ ਗੰਨਮੈਨ ਦੀ ਪਿਸਟਲ ’ਚੋਂ ਅਚਾਨਕ ਗੋਲੀ ਚੱਲਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਸਿਪਾਹੀ ਪਿਸਟਲ ਦੀ ਸਫ਼ਾਈ ਕਰ ਰਿਹਾ ਸੀ, ਜਿਸ ਦੌਰਾਨ ਅਚਾਨਕ ਫਾਇਰ ਹੋ ਗਿਆ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਸੀਨੀਅਰ ਸਿਪਾਹੀ ਰਸ਼ਪਿੰਦਰ ਸਿੰਘ 200/ਖੰਨਾ ਡੀਐਸਪੀ ਸੀ.ਏ.ਡਬਲਯੂ.ਸੀ.ਡਬਲਯੂ. ਨਾਲ ਬਤੌਰ ਗੰਨਮੈਨ ਤਾਇਨਾਤ ਸੀ ਤੇ ਡੀਪੀਓ ਖੰਨਾ ਵਿਖੇ ਆਪਣੇ ਕਮਰਾ ਨੰਬਰ 27 ਵਿੱਚ ਸਰਕਾਰੀ ਪਿਸਟਲ 9 ਐਮਐਮ ਦੀ ਸਫ਼ਾਈ ਕਰ ਰਿਹਾ ਸੀ।

ਇਸ ਦੌਰਾਨ ਅਚਾਨਕ ਹੀ ਰਸ਼ਪਿੰਦਰ ਸਿੰਘ ਪਾਸੋਂ ਪਿਸਟਲ ਦਾ ਟਰਾਈਗਰ ਦੱਬਿਆ ਗਿਆ। ਜਿਸ ਕਾਰਨ ਪਿਸਟਲ ’ਚੋਂ ਨਿਕਲਿਆ ਫਾਇਰ ਉਸਦੀ ਛਾਤੀ ’ਚ ਲੱਗਾ ਤੇ ਉਹ ਮੌਕੇੇ ’ਤੇ ਬੇਹੋਸ ਹੋ ਗਿਆ। ਸਹਾਇਕ ਕਰਮਚਾਰੀਆਂ ਦੁਆਰਾ ਗੰਭੀਰ ਜਖ਼ਮੀ ਹਾਲਤ ’ਚ ਰਸ਼ਪਿੰਦਰ ਸਿੰਘ ਨੂੰ ਇਲਾਜ ਲਈ ਆਈ.ਵੀ.ਵਾਈ. ਹਸਪਤਾਲ ਖੰਨਾ ਵਿਖੇ ਲਿਜਾਇਆ ਗਿਆ ਜਿੱਥੇ ਦੌਰਾਨ ਇਲਾਜ਼ ਰਸ਼ਪਿੰਦਰ ਸਿੰਘ ਦੀ ਮੌਤ ਹੋ ਗਈ। ਰਸ਼ਪਿੰਦਰ ਸਿੰਘ ਦੀ ਮੌਤ ਦੇ ਮਾਮਲੇ ’ਚ ਪੁਲਿਸ ਨੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ : ਆਈਪੀਐਲ : MI Vs GT ਮੈਚ ਅੱਜ, ਫਾਈਨਲ ਲਈ ਭਿੜਨਗੇ ਗੁਜਰਾਤ ਤੇ ਮੁੰਬਈ

ਵਿਜੀਲੈਂਸ ਵੱਲੋਂ ਹੈੱਡ ਕਾਂਸਟੇਬਲ 5 ਹਜ਼ਾਰ ਦੀ ਰਿਸ਼ਵਤ ਲੈਂਦੇ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭਿ੍ਰਸਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਸਹਾਇਕ ਸਬ ਇੰਸਪੈਕਟਰ ਏ.ਐਸ.ਆਈ. ਸੁਰਜੀਤ ਸਿੰਘ ਅਤੇ ਜਗਪ੍ਰੀਤ ਸਿੰਘ ਹੈੱਡ ਕਾਂਸਟੇਬਲ (ਐਚ.ਸੀ.) ਨੂੰ ਕਾਬੂ ਕੀਤਾ ਹੈ। ਵਿਜੀਲੈਂਸ ਵੱਲੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗਿਰਫਤਾਰ ਕੀਤੇ ਗਏ ਉਕਤ ਮੁਲਾਜ਼ਮ ਥਾਣਾ ਡੇਹਲੋਂ ( ਲੁਧਿਆਣਾ) ਵਿੱਚ ਤਾਇਨਾਤ ਸਨ।

ਇਹ ਵੀ ਪੜ੍ਹੋ : ਪੁਲਿਸ ਨੇ ਲੁੱਟਾਂ ਖੋਹਾਂ ਤੇ ਚੋਰੀਆਂ ਕਰਨ ਵਾਲੇ ਤਿੰਨ ਦਬੋਚੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪੁਲਿਸ ਨੇ ਆਤਮਾ ਸਿੰਘ ਵਾਸੀ ਸਿਆਣ ਕਲਾਂ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ। ਸਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀਆਂ ਨੇ ਐਨਡੀਪੀਐਸ ਕੇਸ ਵਿੱਚ ਗ੍ਰਿਫਤਾਰ ਕੀਤੇ ਉਸਦੇ ਲੜਕੇ ਦਾ ਮੋਟਰਸਾਈਕਲ ਛੁਡਾਉਣ ਲਈ 20 ਹਜ਼ਾਰ ਰੁਪਏ ਦੀ ਮੰਗ ਕੀਤੀ ਪਰ ਸੌਦਾ 10 ਹਜ਼ਾਰ ਰੁਪਏ ਵਿੱਚ ਹੋਇਆ। ਸਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਏ.ਐਸ.ਆਈ ਨੇ 5 ਹਜ਼ਾਰ ਰੁਪਏ ਲਏ ਹਨ। ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੁਲਿਸ ਅਧਿਕਾਰੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ