Sidhu Moose wala - Sach Kahoon Punjabi
Sidhu Moose Wala: ਸੰਗੀਤਕ ਹਿੱਸੇਦਾਰਾਂ ਨਾਲ ਝਗੜੇ ਤੋਂ ਅੱਕੇ ਸਿੱਧੂ ਮੂਸੇ ਵਾਲਾ ਦੇ ਮਾਪੇ ਬੈਠੇ ਧਰਨੇ ’ਤੇ, ਜਾਣੋ ਪੂਰਾ ਮਾਮਲਾ
Sidhu Moose Wala: ਮਾਨਸਾ (ਸੁਖਜੀਤ ਮਾਨ)। ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਆਪਣੇ ਪੁੱਤ ਦੀਆਂ ਸੰਗੀਤਕ ਕੰਪਨੀਆਂ ’ਚ ਕੰਮ ਕਰਨ ਵਾਲੇ ਵਿਅਕਤੀਆ ਨਾਲ ਚੱਲ ਰਹੇ ਲੈਣ-ਦੇਣ ਦੇ ਵਿਵਾਦ ਬਾਰੇ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ’ਚ ਅੱਜ ਐਸਐਸਪੀ ਦਫ਼ਤਰ ਮਾਨਸਾ ਅੱਗੇ ਧਰਨੇ ’ਤੇ ਬੈਠ ਗਏ । ਉਨ੍ਹਾਂ ਚਿਤਾਵਨੀ ਦਿੱਤੀ ਕਿ ਸ਼ਿਕਾਇਤ ਦਰਜ਼ ਹੋਣ ਤੋਂ ਬਾਅਦ ਹੀ ਉਹ ਧਰਨੇ ਤੋਂ ਉੱਠਣਗੇ ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਉਹ ਆਪਣੇ ਪੁੱਤ ਦੀਆਂ ਦੋ ਸੰਗੀਤਕ ਕੰਪਨੀਆਂ ਦੇ ਮਾਲਕ ਹਨ ਪਰ ਦੋ ਸਾਲ ਤੋਂ ਉਨ੍ਹਾਂ ਦੀ ਕੰਪਨੀ ’ਚ ਕੰਮ ਕਰ ਰਹੇ ਨਾਮੀ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਨਾ ਤਾਂ ਕੋਈ ਪੈਸਾ ਦਿੱਤਾ ਜਾ ਰਿਹਾ ਹੈ ਤੇ ਨਾ ਹੀ ਪੈਸਿਆਂ ਸਬੰਧੀ ਕੋਈ ਸਟੇਟਮੈਂਟ ਦਿੱਤੀ ਗਈ ਹੈ।
Read Also : ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਰਹੇਗੀ ਬਿਜਲੀ ਬੰਦ
ਉਨ੍ਹਾਂ ਦੱਸਿਆ ਕਿ ਇਸ ਬਾਰੇ ਉਹ ਡੀਜੀਪੀ ਪੰਜਾਬ ਨੂੰ ਮਿਲੇ ਸੀ, ਜਿੱਥੋਂ ਉਨ੍ਹਾਂ ਇਹ ਸ਼ਿਕਾਇਤ ਜਾਂਚ ਸਬੰਧੀ ਐਸਐਸਪੀ ਦਫ਼ਤਰ ਮਾਨਸਾ ਨੂੰ ਭੇਜੀ। ਗੱਲਬਾਤ ਕਰਦਿਆਂ ਅੱਗੇ ਦੱਸਿਆ ਕਿ ਉਨ੍ਹਾਂ ਨੇ ਚੈਨਲ ਸਬੰਧੀ ਸਭ ਕੁੱਝ ਆਡਿਟ ਕਰਵਾ ਕੇ ਫਾਈਲ ਪੁਲਿਸ ਨੂੰ ਸੌਂਪ ਦਿੱਤੀ ਪਰ ਇਸਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ ਜਿਸ ਤੋਂ ਅੱਕ ਕੇ ਹੀ ਉਹ ਮਜ਼ਬੂਰੀ ਵੱਸ ਧਰਨੇ ’ਤੇ ਬੈਠੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮਾਮਲੇ ਨਾਲ ਸਬੰਧਿਤ ਵਿਅਕਤੀਆਂ ਖਿਲਾਫ਼ ਸ਼ਿਕਾਇਤ ਦਰਜ਼ ਹੋਣ ਤੋਂ ਬਾਅਦ ਹੀ ਉਹ ਧਰਨੇ ਤੋਂ ਉੱਠਣਗੇ।
Sidhu Moose Wala: ਸਿੱਧੂ ਮੂਸੇਵਾਲਾ ਮਾਮਲੇ ’ਚ ਅਦਾਲਤ ਦੇ ਵੱਡੇ ਆਦੇਸ਼, ਪੜ੍ਹੋ ਪੂਰੀ ਖਬਰ
ਮਾਨਸਾ (ਸੱਚ ਕਹੂੰ ਨਿਊਜ਼)। Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅਦਾਲਤ ਨੇ ਜ਼ੇਲ੍ਹ ਪ੍ਰਸ਼ਾਸਨ ਨੂੰ ਮੁਲਜ਼ਮਾਂ ਨੂੰ ਸਰੀਰਕ ਤੌਰ ’ਤੇ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਮਾਮਲੇ ਦੇ 6 ਮੁਲਜ਼ਮਾਂ ਨੂੰ 26 ਸਤੰਬਰ ਨੂੰ ਅਦਾਲਤ ’ਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਰਅਸਲ, ਅੱਜ ਇਸ ਮਾਮਲੇ ਦੀ ਸੁਣਵਾਈ ਮਾਨਸਾ ਦੀ ਸੈਸ਼ਨ ਅਦਾਲਤ ’ਚ ਹੋਈ, ਜਿਸ ’ਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਗਵਾਹੀ ਸ਼ੁਰੂ ਹੋਈ। ਇਸ ਦੌਰਾਨ ਉਹ ਥੋੜ੍ਹਾ ਭਾਵੁਕ ਵੀ ਹੋ ਗਏ।
ਇਹ ਖਬਰ ਵੀ ਪੜ੍ਹੋ : ਧਰਮਕੋਟ ਨੇੜੇ ਸਤਲੁਜ ਦੇ ਬੰਨ੍ਹ ’ਚ ਪਿਆ ਪਾੜ, ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਬੰਨ੍ਹਣ ’ਚ ਜੁਟੇ
ਕਤਲ ਦੇ ਮੁਲਜ਼ਮਾਂ ਦੀ ਪਛਾਣ ਬਾਰੇ ਗੱਲ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਨਜ਼ਰ ਕਮਜ਼ੋਰ ਹੈ ਤੇ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਮੁਲਜ਼ਮਾਂ ਦੀ ਪਛਾਣ ਨਹੀਂ ਕਰ ਸਕਦੇ। ਉਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਦੇ ਸਾਹਮਣੇ ਪੇਸ਼ ਕਰਨ ਦੀ ਅਪੀਲ ਕੀਤੀ। ਇਸ ਅਪੀਲ ਨੂੰ ਸਵੀਕਾਰ ਕਰਦੇ ਹੋਏ ਅਦਾਲਤ ਨੇ ਮੁਲਜ਼ਮਾਂ ਨੂੰ ਸਰੀਰਕ ਤੌਰ ’ਤੇ ਪੇਸ਼ ਕਰਨ ਦਾ ਹੁਕਮ ਦਿੱਤਾ। ਇਸ ਲਈ 26 ਸਤੰਬਰ ਦੀ ਤਰੀਕ ਤੈਅ ਕੀਤੀ ਗਈ ਹੈ। ਇਸ ਦੌਰਾਨ ਸੰਦੀਪ ਕੇਕੜਾ, ਅੰਕਿਤ ਸਿਰਸਾ ਤੇ ਦੀਪਕ ਮੁੰਡੀ ਸਮੇਤ 6 ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। Sidhu Moose Wala
29 ਮਈ 2022 ਨੂੰ ਹੋਇਆ ਸੀ ਮੂਸੇਵਾਲਾ ਦਾ ਕਤਲ
ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਾਮਲੇ ’ਚ 30 ਤੋਂ ਵੱਧ ਮੁਲਜ਼ਮ ਸ਼ਾਮਲ ਹਨ ਤੇ ਮਾਨਸਾ ਦੀ ਅਦਾਲਤ ’ਚ ਮੁਕੱਦਮਾ ਚੱਲ ਰਿਹਾ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਅਦਾਲਤਾਂ ਦੇ ਚੱਕਰ ਲਾ ਰਹੇ ਹਨ। ਉਹ ਹਮੇਸ਼ਾ ਕਹਿੰਦੇ ਰਹੇ ਹਨ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਮਿਲਣ ਤੋਂ ਬਾਅਦ ਹੀ ਸ਼ਾਂਤੀ ਮਿਲੇਗੀ। ਅਦਾਲਤ ਦੇ ਹਾਲੀਆ ਹੁਕਮਾਂ ਨਾਲ ਹੁਣ ਉਨ੍ਹਾਂ ਨੂੰ ਉਮੀਦ ਦੀ ਇੱਕ ਨਵੀਂ ਕਿਰਨ ਮਿਲਦੀ ਹੈ ਕਿ ਨਿਆਂ ਦੀ ਪ੍ਰਕਿਰਿਆ ਵਧੇਰੇ ਪਾਰਦਰਸ਼ੀ ਹੋਵੇਗੀ ਤੇ ਉਹ ਸਿੱਧੇ ਤੌਰ ’ਤੇ ਮੁਲਜ਼ਮਾਂ ਦਾ ਸਾਹਮਣਾ ਕਰ ਸਕਣਗੇ।
Mansa Encounter: ਫਿਰੌਤੀ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਤੇ ਪੁਲਿਸ ਦਰਮਿਆਨ ਚੱਲੀਆਂ ਗੋਲੀਆਂ
ਸਿੱਧੂ ਮੂਸੇਵਾਲਾ ਦੇ ਕਰੀਬੀ ਤੋਂ ਮੰਗੀ ਸੀ ਫਿਰੌਤੀ | Mansa Encounter
Mansa Encounter: (ਸੁਖਜੀਤ ਮਾਨ) ਮਾਨਸਾ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਅਤੇ ਮਾਨਸਾ ਵਾਸੀ ਟ੍ਰਾਂਸਪੋਰਟਰ ਪ੍ਰਗਟ ਸਿੰਘ ਤੋਂ ਫਿਰੌਤੀ ਮੰਗਣ ’ਤੇ ਉਸਦੇ ਭਰਾ ਬਲਜਿੰਦਰ ਸਿੰਘ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਇੱਕ ਮੁਲਜ਼ਮ ਅਤੇ ਪੁਲਿਸ ਦਰਮਿਆਨ ਚੱਲੀਆਂ ਗੋਲੀਆਂ ’ਚ ਮੁਲਜ਼ਮ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਹੀ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੁਤਾਬਿਕ ਮੁਲਜ਼ਮ ਵੱਲੋਂ ਇਹ ਗੋਲੀਆਂ ਹਥਿਆਰ ਬਰਾਮਦ ਕਰਵਾਉਣ ਮੌਕੇ ਚਲਾਈਆਂ ਗਈਆਂ ਹਨ।
ਐਸਐਸਪੀ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਰੌਤੀ ਮੰਗਣ ਅਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਜਸਦੇਵ ਸਿੰਘ ਉਰਫ ਜੱਸੀ ਪੈਂਚਰ ਨੂੰ ਤਫਤੀਸ਼ ਦੌਰਾਨ ਜਦੋਂ ਅਸਲੇ ਦੀ ਬ੍ਰਾਮਦਗੀ ਕਰਾਉਣ ਲਈ ਪੁਲਿਸ ਪਾਰਟੀ ਪਿੰਡ ਭੈਣੀਬਾਘਾ ਲੈ ਕੇ ਗਈ ਗਈ ਸੀ ਇਸ ਦੌਰਾਨ ਜਸਦੇਵ ਸਿੰਘ ਆਪਣੀ ਨਿਸ਼ਾਨਦੇਹੀ ’ਤੇ ਉਸ ਵੱਲੋਂ ਲੁਕਾਇਆ ਹੋਇਆ ਅਸਲਾ ਪੁਲਿਸ ਪਾਰਟੀ ਨੂੰ ਬ੍ਰਾਮਦ ਕਰਾਉਣ ਲੱਗਾ ਤਾਂ ਉਸ ਵੱਲੋਂ ਲੁਕਾਇਆ ਹੋਇਆ ਪਿਸਟਲ ਪਹਿਲਾਂ ਹੀ ਲੋਡ ਹੋਣ ਕਰਕੇ ਉਸਨੇ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ ਪਰ ਪੁਲਿਸ ਪਾਰਟੀ ਇਸ ਹਮਲੇ ’ਚੋਂ ਵਾਲ-ਵਾਲ ਬਚ ਗਈ।
ਇਹ ਵੀ ਪੜ੍ਹੋ: Bathinda News: ਬਠਿੰਡਾ ਜ਼ੇਲ ’ਚ ਭੁੱਖ ਹੜਤਾਲ ਕਰਨ ਵਾਲੇ ਗੈਂਗਸਟਰਾਂ ਦਾ ਕਰਵਾਇਆ ਮੈਡੀਕਲ
ਉਹਨਾਂ ਦੱਸਿਆ ਕਿ ਆਪਣੇ ਬਚਾਅ ਲਈ ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ’ਚ ਚਲਾਈ ਗੋਲੀ ਨਾਲ ਜਸਦੇਵ ਸਿੰਘ ਉਰਫ ਜੱਸੀ ਪੈਂਚਰ ਦੇ ਪੈਰਾਂ ’ਤੇ ਗੋਲੀ ਲੱਗ ਗਈ। ਐਸਐਸਪੀ ਮੀਨਾ ਨੇ ਫਿਰੌਤੀ ਮੰਗਣ ਵਾਲੇ ਮਾਮਲੇ ਦੀ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ 2 ਫਰਵਰੀ ਨੂੰ ਬਲਜਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਵਾਰਡ ਨੰਬਰ 2 ਮਾਨਸਾ ਦੇ ਘਰ ਰਾਤ ਨੂੰ ਕਰੀਬ 11.00 ਵਜੇ ਦੋ ਨਾ ਮਲੂਮ ਵਿਅਕਤੀਆਂ ਨੇ ਮੋਟਰ ਸਾੲਕਿਲ ਪਰ ਆ ਕੇ ਘਰ ਦੇ ਗੇਟ ਪਰ ਫਾਇਰ ਕੀਤੇ ਸਨ ਅਤੇ ਉਸਦੇ ਭਰਾ ਪ੍ਰਗਟ ਸਿੰਘ ਨੂੰ ਵੀ ਕਈ ਦਿਨ ਤੋਂ ਉਸਦੇ ਫੋਨ ’ਤੇ ਵਟਸਐਪ ਨੰਬਰ ਰਾਹੀਂ ਧਮਕੀਆ ਦੇ ਕੇ 30 ਲੱਖ ਦੀ ਫਿਰੌਤੀ ਦੀ ਮੰਗ ਵੀ ਕੀਤੀ ਗਈ ਸੀ।
ਇਸ ਸਬੰਧੀ ਮੁਕੱਦਮਾ ਨੰਬਰ 13 , 3 ਫਰਵਰੀ ਨੂੰ ਧਾਰਾ 109,308 (5),125,3(5) ਬੀਐਨਐਸ 25/27 ਅਸਲਾ ਐਕਟ ਤਹਿਤ ਥਾਣਾ ਸਿਟੀ 2 ਵਿਖੇ ਨਾਮਾਲੂਮ ਵਿਅਕਤੀਆਂ ਖਿਲਾਫ਼ ਦਰਜ਼ ਕੀਤਾ ਗਿਆ ਸੀ ਮਾਮਲੇ ਦੀ ਜਾਂਚ ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰ ਲਈ ਬਣੀਆਂ ਟੀਮਾਂ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕਮਲ ਕੁਮਾਰ ਉਰਫ ਮੱਦੀ ਪੁੱਤਰ ਮੁਲਤਾਨ ਸਿੰਘ,ਪ੍ਰਭਜੋਤ ਸਿੰਘ ਉਰਫ ਖਾਧਾ ਪੁੱਤਰ ਅਮਰਜੀਤ ਸਿੰਘ ਵਾਸੀਆਨ ਮਾਨਸਾ ਨੂੰ ਮੋਟਰ ਸਾਇਕਲ ਸਪਲੈਡਰ ਸਮੇਤ 6 ਫਰਵਰੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ 7 ਫਰਵਰੀ ਨੂੰ ਜਸਦੇਵ ਸਿੰਘ ਉਰਫ ਜੱਸੀ ਪੈਂਚਰ ਪੁੱਤਰ ਪ੍ਰਤਾਮ ਸਿੰਘ ਵਾਸੀ ਮਾਨਸਾ ਨੂੰ ਗ੍ਰਿਫਤਾਰ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।
8 ਫਰਵਰੀ ਨੂੰ ਸੁਖਵੀਰ ਸਿੰਘ ਉਰਫ ਸਨੀ ਮਾਨ ਪੁੱਤਰ ਅਮਰੀਕ ਸਿੰਘ ਵਾਸੀ ਮਾਨਸਾ, ਨੂਰਪ੍ਰੀਤ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਤਲਵੰਡੀ ਸਾਬੋ, ਜਸਪ੍ਰੀਤ ਸਿੰਘ ਉਰਫ ਜੱਸੀ ਪੁੱਤਰ ਮੱਖਣ ਸਿੰਘ ਵਾਸੀ ਔਤਾਂਵਾਲੀ, ਅਮ੍ਰਿਤਪਾਲ ਸਿੰਘ ਉਰਫ ਫੌਜੀ ਸੂਟਰ ਪੁੱਤਰ ਹਰਜਿੰਦਰ ਸਿੰਘ ਵਾਸੀ ਦਮੋਦਰ ਜਿਲਾ ਗੁਰਦਾਸਪੁਰ ਨੂੰ ਸਮੇਤ ਸਕੌਡਾ ਕਾਰ ਡਲਹੌਜੀ (ਹਿਮਾਚਲ ਪ੍ਰਦੇਸ਼) ਤੋਂ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਗ੍ਰਿਫ਼ਤਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਇਸ ਮੁਕਦੱਮੇ ਵਿੱਚ ਰੁਪਿੰਦਰ ਸਿੰਘ ਪੁੱਤਰ ਕਸਮੀਰ ਸਿੰਘ ਵਾਸੀ ਲਖਮੀਰਵਾਲਾ ਹਾਲ ਕੈਨੇਡਾ ਅਤੇ ਜਸਨਦੀਪ ਸਰਮਾਂ ਪੁੱਤਰ ਰਾਜਿੰਦਰ ਕੁਮਾਰ ਵਾਸੀ ਮਾਨਸਾ ਹਾਲ ਇੰਗਲੈਡ ਦੀ ਗ੍ਰਿਫਤਾਰੀ ਬਾਕੀ ਹੈ। Mansa Encounter
ਹਾਲਤ ਖਤਰੇ ਤੋਂ ਬਾਹਰ : ਐਸਐਸਪੀ
ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਜਸਦੇਵ ਸਿੰਘ ਉਰਫ ਜੱਸੀ ਪੈਂਚਰ ਕੋਲੋਂ 1 ਪਿਸਟਲ 30 ਬੋਰ, 1 ਪਿਸਟਲ 32 ਬੋਰ ਅਤੇ ਕਾਰਤੂਸ ਬਰਾਮਦ ਕਰਵਾਏ ਗਏ ਹਨ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ’ਚ ਜ਼ਖਮੀ ਹੋਏੇ ਮੁਲਜ਼ਮ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਮਾਨਸਾ ਵਿਖੇ ਦਾਖਲ ਕਰਾਇਆ ਗਿਆ ਹੈ, ਜਿੱਥੇ ਡਾਕਟਰ ਵੱਲੋਂ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਗਈ ਹੈ । Mansa Encounter
Mansa News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ
Mansa News: ਮਾਨਸਾ (ਸੁਖਜੀਤ ਮਾਨ)। ਪਿੰਡ ਮੂਸਾ ਵਿਖੇ ਮਰਹੂਮ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਦੀ ਸੁਰੱਖਿਆ ’ਚ ਤਾਇਨਾਤ ਇੱਕ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਹ ਗੋਲੀ ਪਸਤੌਲ ਸਾਫ ਕਰਨ ਵੇਲੇ ਚੱਲੀ ਦੱਸੀ ਜਾ ਰਹੀ ਹੈ ਪਰ ਪੁਲਿਸ ਹਾਲੇ ਜਾਂਚ ਕਰ ਰਹੀ ਹੈ। ਹਾਸਿਲ ਹੋਏ ਵੇਰਵਿਆਂ ਮੁਤਾਬਿਕ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨਾਲ ਸੁਰੱਖਿਆ ਕਰਮਚਾਰੀ ਵਜੋਂ ਤਾਇਨਾਤ ਗੰਨਮੈਨ ਹਰਦੀਪ ਸਿੰਘ ਦੀ ਉਸ ਕੋਲ ਮੌਜੂਦ ਲਾਇਸੰਸੀ ਪਸਤੌਲ ਦੀ ਸਫ਼ਾਈ ਕਰਦੇ ਸਮੇਂ ਗੋਲੀ ਚੱਲਣ ਕਾਰਨ ਮੌਤ ਹੋ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਹਰਦੀਪ ਸਿੰਘ ਜੋ ਕਿ ਪੰਜਾਬ ਪੁਲਿਸ ਵਿੱਚ ਤਾਇਨਾਤ ਸੀ, ਦੀ ਦੇਰ ਰਾਤ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਹਰਦੀਪ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਮਾਨਸਾ ਦੀ ਮੋਰਚਰੀ ’ਚ ਰੱਖਿਆ ਗਿਆ ਹੈ। Sidhu Moose Wala
ਇਹ ਖਬਰ ਵੀ ਪੜ੍ਹੋ : Punjab News: ਕੈਨੇਡਾ ’ਚ ਗ੍ਰਿਫਤਾਰ ਅਰਸ਼ ਡੱਲਾ ਸਬੰਧੀ ਹੋਇਆ ਵੱਡਾ ਖੁਲਾਸਾ, ਪੜ੍ਹੋ ਖਬਰ…
Sidhu Moose Wala Case : ਵਕੀਲਾਂ ਦੀ ਹੜਤਾਲ ਕਾਰਨ ਨਹੀਂ ਹੋਈ ਗਵਾਹਾਂ ਦੀ ਗਵਾਹੀ
(ਸੁਖਜੀਤ ਮਾਨ) ਮਾਨਸਾ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala Case) ਦੇ ਕਤਲ ਮਾਮਲੇ ’ਚ ਵਕੀਲਾਂ ਦੀ ਹੜਤਾਲ ਹੋਣ ਕਾਰਨ ਗਵਾਹਾਂ ਦੀ ਗਵਾਹੀ ਅੱਜ ਨਹੀਂ ਹੋ ਸਕੀ। ਇਸ ਮਾਮਲੇ ਦੀ ਅਗਲੀ ਪੇਸ਼ੀ 18 ਅਕਤੂਬਰ ਨੂੰ ਹੋਵੇਗੀ।
ਇਸ ਕੇਸ ਵਿੱਚ ਮੂਸੇ ਵਾਲਾ ਦੇ ਪਰਿਵਾਰ ਦੇ ਐਡਵੋਕੇਟ ਸਤਿੰਦਰਪਾਲ ਮਿੱਤਲ ਨੇ ਦੱਸਿਆ ਕਿ ਵਕੀਲਾਂ ਦੀ ਹੜਤਾਲ ਹੋਣ ਕਾਰਨ ਗਵਾਹਾਂ ਦੀ ਗਵਾਹੀ ਅੱਜ ਨਹੀਂ ਹੋ ਸਕੀ। ਵਕੀਲਾਂ ਦੀ ਹੜਤਾਲ ਗ੍ਰਾਮ ਨਿਆਂਲਿਆ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ’ਚ ਚੱਲ ਰਹੀ ਹੈ। ਮਾਣਯੋਗ ਅਦਾਲਤ ਵੱਲੋਂ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਅਗਲੀ ਪੇਸ਼ੀ 18 ਅਕਤੂਬਰ ਤੈਅ ਕੀਤੀ ਹੈ।
ਇਹ ਵੀ ਪੜ੍ਹੋ: CM Bhagwant Mann: ਮੁੱਖ ਮੰਤਰੀ ਮਾਨ ਦੀ ਸਿਹਤ ਸੰਬੰਧੀ ਡਾਕਟਰਾਂ ਨੇ ਦਿੱਤੀ ਤਾਜ਼ਾ ਅਪਡੇਟ, ਜਾਣੋ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ’ਤੇ ਜਦੋਂ ਗੋਲੀਆਂ ਚਲਾਈਆਂ ਉਸ ਵਕਤ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਿੱਧੂ ਦੀ ਕਾਰ ਵਿੱਚ ਬੈਠੇ ਸਨ। ਇਸ ਦੌਰਾਨ ਗੁਰਵਿੰਦਰ ਤੇ ਗੁਰਪ੍ਰੀਤ ਨੂੰ ਵੀ ਗੋਲੀਆਂ ਲੱਗੀਆਂ ਸਨ। ਇਸ ਲਈ ਉਨ੍ਹਾਂ ਨੂੰ ਮੁੱਖ ਗਵਾਹ ਬਣਾਇਆ ਗਿਆ। ਦੋਵਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਛੋਟ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ 6 ਸ਼ੂਟਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।
Goldy Brar: ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ’ਤੇ ਅਮਰੀਕਾ ਪੁਲਿਸ ਦਾ ਖੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ?
ਅਮਰੀਕਾ ਪੁਲਿਸ ਨੇ ਕਿਹਾ, ਮਰਨ ਵਾਲਾ ਗੈਂਗਸਟਰ ਨਹੀਂ ਹੈ | Goldy Brar
ਕੱਲ੍ਹ ਸਾਰਾ ਦਿਨ ਹੋਈ ਸੀ ਕਤਲ ਦੀ ਚਰਚਾ | Goldy Brar
Goldy Brar : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਬਦਨਾਮ ਗੈਂਗਸਟਰ ਅਤੇ ਅੱਤਵਾਦੀ ਐਲਾਨੇ ਗਏ ਗੋਲਡੀ ਬਰਾੜ ਦੀ ਮੌਤ ਦੀ ਖਬਰ ਝੂਠੀ ਨਿਕਲੀ ਹੈ। ਬੀਤੇ ਬੁੱਧਵਾਰ ਨੂੰ ਸਾਰਾ ਦਿਨ ਗੈਂਗਸਟਰ ਦੀ ਅਮਰੀਕਾ ’ਚ ਮਰਨ ਦੀ ਚਰਚਾ ਰਹੀ ਸੀ, ਪਰ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਸੀ। ਇੱਕ ਅਮਰੀਕੀ ਚੈੱਨਲ ਨੇ ਗੋਲਡੀ ਦੀ ਮੌਤ ਦੀ ਖਬਰ ਚਲਾਈ ਸੀ। ਫਿਰ ਇੱਕ ਚੈਨਲ ਨੂੰ ਅਮਰੀਕੀ ਪੁਲਿਸ ਅਧਿਕਾਰੀ ਲੈਸਲੇ ਵਿਲੀਅਮਜ਼ ਨੇ ਦੱਸਿਆ ਸੀ ਕਿ 2 ਵਿਅਕਤੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਜਿਸ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ, ਹਾਲਾਂਕਿ ਇਸ ਨਾਲ ਇਹ ਸਪਸ਼ਟ ਨਹੀਂ ਹੋਇਆ ਹੈ ਕਿ ਉਹ ਗੋਲਡੀ ਬਰਾੜ ਹੈ। (Goldy Brar)
ਇਹ ਵੀ ਪੜ੍ਹੋ : ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜੀ ਪੀ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਫਿਰ ਦੇਰ ਰਾਤ ਕੈਲੀਫੋਰਨਿਆ ਦੇ ਫ੍ਰੇਸਨੋ ਪੁਲਿਸ ਨੇ ਇਹ ਖਬਰ ਦਾ ਖੰਡਨ ਕੀਤਾ। ਈ-ਮੇਲ ਜਰੀਏ ਲੈਫਟਿਨੈਂਟ ਵਿਲੀਅਮ ਜੇ. ਡੂਲੇ ਨੇ ਜਾਣਕਾਰੀ ਦਿੱਤੀ ਹੈ ਕਿ ਬੀਤੇ ਮੰਗਲਵਾਰ ਨੂੰ ਹੋਟਲ ਬਾਹਰ 2 ਨੌਜਵਾਨਾਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਇਸ ਵਿੱਚੋਂ ਇੱਕ ਦੀ ਮੌਤ ਹੋ ਗਈ, ਨਾਲ ਹੀ ਦੂਜੇ ਨੂੰ ਇਲਾਜ਼ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਮਰੀਕਾ ਖੁਫੀਆ ਏਜੰਸੀ (ਐੱਫਬੀਆਈ) ਨੇ ਗੋਲੀਕਾਂਡ ’ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੀ ਪਛਾਣ ਹੁਸਨਦੀਪ ਸਿੰਘ ਤੇ ਪਵਿੱਤਰ ਸਿੰਘ ਦੇ ਰੂਪ ’ਚ ਹੋਈ ਹੈ। ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਮਰਨ ਵਾਲਾ ਨੌਜਵਾਨ ਗੋਲਡੀ ਬਰਾੜ ਨਹੀਂ ਹੈ। (Goldy Brar)
ਕੌਣ ਹੈ ਗੋਲਡੀ ਬਰਾੜ | Goldy Brar
ਬੁੱਧਵਾਰ ਨੂੰ ਸਾਰਾ ਦਿਨ ਇਸ ਦੀ ਚਰਚਾ ਹੁੰਦੀ ਰਹੀ। ਅਖੀਰ ਕੌਣ ਹੈ ਇਹ ਗੋਲਡੀ ਬਰਾੜ, ਜਿਸ ਦੇ ਪਿੱਛੇ ਕੇਂਦਰੀ ਏਜੰਸੀਆ ਸਮੇਤ ਕਈ ਸੂਬਿਆਂ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ। ਗੋਲਡੀ ਬਰਾੜ ਪੰਜਾਬੀ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਮਾਈਂਡ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਲਈ ਸੀ। (Goldy Brar)
ਪੰਜਾਬ-ਹਰਿਆਣਾ ਦੇ ਸ਼ੂਟਰਾਂ ਤੋਂ ਕਰਵਾਇਆ ਸੀ ਮੂਸੇਵਾਲਾ ਦਾ ਕਤਲ | Goldy Brar
29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ’ਚ ਪੰਜਾਬੀ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਪਹਿਲਾਂ ਲਾਰੈਂਸ ਗੈਂਗ ਨੇ ਇਸ ਦੀ ਜਿੰਮੇਵਾਰੀ ਲਈ ਸੀ। ਫਿਰ ਗੋਲਡੀ ਬਰਾੜ ਨੇ ਇੱਕ ਟੀਵੀ ਚੈੱਨਲ ’ਤੇ ਇੰਟਰਵਿਊ ’ਚ ਕਿਹਾ ਕਿ ਮੂਸੇਵਾਲਾ ਨੂੰ ਉਸ ਨੇ ਮਰਵਾਇਆ ਹੈ। ਉਸ ਨੇ ਮੂਸੇਵਾਲਾ ’ਤੇ ਲਾਰੈਂਸ ਬਿਸ਼ਨੋਈ ਦੇ ਇੱਕ ਸਾਥੀ ਵਿੱਕੀ ਮਿਢੂਖੇੜਾ ਦੇ ਕਤਲ ’ਚ ਸ਼ਾਮਲ ਹੋਣ ਦੇ ਦੋਸ਼ ਲਾਏ ਸਨ। ਗੋਲਡੀ ਨੇ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਮੂਸੇਵਾਲਾ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਸੀ ਤਾਂ ਮਜ਼ਬੂਰ ਸਾਨੂੰ ਉਸ ਦਾ ਕਤਲ ਕਰਨਾ ਪਿਆ। ਗੋਲਡੀ ਨੇ ਹਰਿਆਣਾ ਤੇ ਪੰਜਾਬ ਦੇ ਸ਼ੂਟਰ ਭੇਜ ਦੇ ਮੂਸੇਵਾਲਾ ਦਾ ਕਤਲ ਕਰਵਾਇਆ ਸੀ। (Goldy Brar)
ਸਿੱਧੂ ਮੂਸੇ ਵਾਲਾ ਕਤਲ ਕੇਸ : ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਭੁਗਤੀ ਪੇਸ਼ੀ
ਅਗਲੀ ਸੁਣਵਾਈ 19 ਅਪਰੈਲ ਨੂੰ (Sidhu Moose Wala)
(ਸੁਖਜੀਤ ਮਾਨ) ਮਾਨਸਾ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅੱਜ ਹੋਈ ਸੁਣਵਾਈ ਦੌਰਾਨ 25 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ, ਜਦੋਂਕਿ ਦੀਪਕ ਮੁੰਡੀ ਅਤੇ ਸਚਿਨ ਭਿਵਾਨੀ ਨਾਲ ਤਾਲਮੇਲ ਨਹੀਂ ਹੋ ਸਕਿਆ। ਅਦਾਲਤ ਵੱਲੋਂ ਹੁਣ ਅਗਲੀ ਤਰੀਖ 19 ਅਪਰੈਲ ਤੈਅ ਕੀਤੀ ਗਈ ਹੈ। Sidhu Moose Wala
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਹੇਠਲੀ ਅਦਾਲਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਤਿੰਨ ਮੁਲਜ਼ਮਾਂ ਵੱਲੋਂ ਦਾਇਰ ਅਰਜ਼ੀਆਂ ਦਾ ਵਿਰੋਧ ਕਰਦਿਆਂ ਜਵਾਬ ਦਾਖ਼ਲ ਕਰ ਦਿੱਤਾ ਹੈ, ਜਦੋਂ ਕਿ ਗੈਂਗਸਟਰਾਂ ਵੱਲੋਂ ਕਤਲ ਕੇਸ ਵਿੱਚ ਸ਼ਾਮਲ ਨਾ ਹੋਣ ਦਾ ਆਪਣੇ ਵਕੀਲਾਂ ਰਾਹੀਂ ਦਾਅਵਾ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ: Neeraj Arora Arrested: ਕਰੋੜਾਂ ਦੀ ਠੱਗੀ ਮਾਰਨ ਵਾਲਾ ਭਗੌੜਾ ਨੀਰਜ਼ ਅਰੋੜਾ ਕਾਬੂ
ਮੂਸੇਵਾਲਾ ਦੇ ਮਾਪਿਆਂ ਵੱਲੋਂ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਕੋਲੋਂ ਮਿਲੀ ਜਾਣਕਾਰੀ ਮੁਤਾਬਿਕ 5 ਅਪਰੈਲ ਦੀ ਪੇਸ਼ੀ ਦੌਰਾਨ ਜਿਹੜੇ ਚਾਰ ਜਣਿਆਂ ਸਚਿਨ ਥਾਪਨ ਉਰਫ਼ ਸਚਿਨ ਬਿਸ਼ਨੋਈ, ਸਚਿਨ ਭਿਵਾਨੀ, ਦੀਪਕ ਮੁੰਡੀ ਅਤੇ ਕਪਿਲ ਪੰਡਿਤ ਨੂੰ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ, ਉਨ੍ਹਾਂ ਵਿੱਚੋਂ ਦੀਪਕ ਮੁੰਡੀ ਅਤੇ ਸਚਿਨ ਭਿਵਾਨੀ ਨੂੰ ਛੱਡਕੇ ਬਾਕੀ ਦੋ ਨੇ ਅਦਾਲਤ ਵਿੱਚ ਵੀਸੀ ਰਾਹੀਂ ਪੇਸ਼ ਹੋ ਕੇ ਆਪਣੀ ਪੇਸ਼ੀ ਅੱਜ ਭੁਗਤ ਲਈ ਹੈ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਹਮਲਾਵਰਾਂ ਨੇ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਸੀ। Sidhu Moose Wala
ਬਠਿੰਡਾ (ਸੱਚ ਕਹੂੰ ਨਿਊਜ਼)। ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਨੂੰ ਅੱਜ ਬਠਿੰਡਾ ਪੁਲਿਸ ਉੱਚ ਸੁਰੱਖਿਆ ਹੇਠ ਸਿਵਲ ਹਸਪਤਾਲ ਲੈ ਗਈ। ਦੀਪਕ ਨੂੰ ਪੂਰੀ ਸਖਤ ਸੁਰੱਖਿਆ ’ਚ ਬਠਿੰਡਾ ਲਿਆਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਦੀਪਕ ਟੀਨੂੰ ਨੂੰ ਪਿਛਲੇ ਕੁਝ ਦਿਨਾਂ ਤੋਂ ਗੋਡਿਆਂ ’ਚ ਦਰਦ ਦੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ’ਚ ਲਿਆਂਦਾ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਦੀਪਕ ਟੀਨੂੰ ਨੇ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ’ਚ ਅਹਿਮ ਭੂਮਿਕਾ ਨਿਭਾਈ ਹੈ। (Gangster Deepak Tinu)
ਦੀਪਕ ਟੀਨੂੰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਸੀ। ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਦੀਪਕ ਟੀਨੂੰ ਸੀਆਈਏ ਇੰਚਾਰਜ ਦੀ ਹਿਰਾਸਤ ’ਚੋਂ ਫਰਾਰ ਹੋ ਗਿਆ ਸੀ। ਉਸ ਨੂੰ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਦੀ ਰਿਹਾਇਸ਼ ’ਤੇ ਨਜਰਬੰਦ ਰੱਖਿਆ ਗਿਆ ਸੀ, ਜਿੱਥੋਂ ਉਹ ਫਰਾਰ ਹੋ ਗਿਆ। ਪ੍ਰਿਤਪਾਲ ਉਸ ਨੂੰ ਆਪਣੀ ਮਹਿਲਾ ਸਾਥੀ ਨੂੰ ਮਿਲਣ ਲਈ ਲੈ ਗਿਆ, ਜਿੱਥੇ ਉਹ ਉਨ੍ਹਾਂ ਨੂੰ ਚਕਮਾ ਦੇ ਕੇ ਫਰਾਰ ਹੋਣ ’ਚ ਕਾਮਯਾਬ ਹੋ ਗਿਆ ਸੀ। (Gangster Deepak Tinu)
RCB vs PBKS : ਵਿਰਾਟ ਟੀ20 ਕ੍ਰਿਕੇਟ ’ਚ ਸਭ ਤੋਂ ਜ਼ਿਆਦਾ ਕੈਚ ਲੈਣ ਵਾਲੇ ਭਾਰਤੀ ਖਿਡਾਰੀ
Sidhu Moose Wala ਕਤਲ ਕੇਸ ਦੀ ਸੁਣਵਾਈ ਅੱਜ, ਪੁਲਿਸ ਰੱਖੇਗੀ ਇਨ੍ਹਾਂ ਦੀ ਪਟੀਸ਼ਨ ’ਤੇ ਪੱਖ
ਗੈਂਗਸਟਰ ਲਾਰੈਂਸ, ਜੱਗੂ, ਚਰਨਜੀਤ ਤੇ ਜਗਤਾਰ ਨੇ ਦੱਸਿਆ ਬੇਕਸੂਰ | Sidhu Moose Wala
ਮਾਨਸਾ (ਸੁਖਜੀਤ ਮਾਨ)। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅੱਜ ਸ਼ੁੱਕਰਵਾਰ ਨੂੰ ਮਾਨਸਾ ਕੋਰਟ ’ਚ ਸੁਣਵਾਈ ਹੋਵੇਗੀ। ਸੁਣਵਾਈ ਕਤਲ ਦੇ ਚਾਰ ਮੁੱਖ ਮੁਲਜ਼ਮਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਸਿੰਘ ਚੇਤਨ ਤੇ ਜਗਤਾਰ ਸਿੰਘ ਵੱਲੋਂ ਲਾਈ ਗਈ ਅਰਜ਼ੀ ’ਤੇ ਹੋਵੇਗੀ। ਇਸ ’ਚ ਪੁਲਿਸ ਵੱਲੋਂ ਆਪਣਾ ਪੱਖ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਉਪਰੋਕਤ ਸਾਰੇ ਮੁਲਜ਼ਮਾਂ ਵੱਲੋਂ ਇੱਕ ਅਰਜ਼ੀ ਲਾਈ ਗਈ ਹੈ ਕਿ ਉਹ ਸਾਰੇ ਬੇਕਸੂਰ ਹਨ ਤੇ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। (Sidhu Moose Wala)
World Water Day : ਪਾਣੀ ਦੀ ਕੀਮਤ ਸਮਝਣੀ ਪਵੇਗੀ
ਇਸ ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਸਾਰੇ ਮੁਲਜ਼ਮ ਵੀਡੀਓ ਕਾਨਫਰੰਸਿੰਗ ਦੇ ਜਰੀਏ ਕੋਰਟ ’ਚ ਪੇਸ਼ ਹੋਣਗੇ। ਇਸ ਤੋਂ ਇਲਾਵਾ ਲਾਰੈਂਸ ਬਿਸ਼ਨੋਈ ਡਰਗ ਮਾਮਲੇ ’ਚ ਗੁਜਰਾਤ ਦੀ ਇੱਕ ਜ਼ੇਲ੍ਹ ’ਚ ਬੰਦ ਹੈ। ਹਾਲਾਂਕਿ ਪਿਛਲੀ ਤਾਰੀਖ ’ਤੇ ਜੱਜ ਦੇ ਛੁੱਟੀ ਦੇ ਹੋਣ ਕਾਰਨ ਸੁਣਵਾਈ ਨੂੰ ਅੱਜ ਤੱਕ ਟਾਲ ਦਿੱਤਾ ਗਿਆ ਸੀ। ਜੇਕਰ ਪੁਲਿਸ ਅਧਿਕਾਰੀਆਂ ਦੀ ਮੰਨੀਏ ਤਾਂ ਕੇਸ ਕਾਫੀ ਮਜ਼ਬੂਤ ਹੈ। ਪੁਲਿਸ ਵੱਲੋਂ ਤੱਥਾਂ ਸਮੇਤ ਪੱਖ ਨੂੰ ਰੱਖਿਆ ਜਾਵੇਗਾ। (Sidhu Moose Wala)
ਜਾਣੋ ਕੀ ਹੈ ਮਾਮਲਾ | Sidhu Moose Wala
ਦੱਸ ਦੇਈਏ ਕਿ 28 ਮਈ 2022 ਦੀ ਸ਼ਾਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ’ਚ 6 ਸ਼ੂਟਰਾਂ ਨੇ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ। ਉਸ ਸਮੇਂ ਮੂਸੇਵਾਲਾ ਦੀ ਉਮਰ 28 ਸਾਲਾਂ ਦੀ ਸੀ। ਇਸ ਕਤਲ ਦੀ ਜ਼ਿਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਸੀ। ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਪੂਰੀ ਸਾਜਿਸ਼ ਨੂੰ ਅੰਜਾਮ ਦਿੱਤਾ ਸੀ। ਜਿਸ ’ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਅਤੇ ਭਾਣਜਾ ਸਚਿਨ ਥਾਪਨ ਵੀ ਸ਼ਾਮਲ ਸੀ।
ਲਾਰੈਂਸ ਨੇ ਆਪਣੇ ਵਿਵਾਦਿਤ ਇੰਟਰਵਿਊ ’ਚ ਵੀ ਮੂਸੇਵਾਲਾ ਦੇ ਕਤਲ ਦਾ ਜ਼ਿਕਰ ਕੀਤਾ ਸੀ। ਇਸ ਦੇ ਬਾਵਜੂਦ ਵੀ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਚੇਤਨ ਤੇ ਜਗਤਾਰ ਸਿੰਘ ਵੱਲੋਂ ਅਰਜੀ ਕੋਰਟ ’ਚ ਦਾਖਲ ਕੀਤੀ ਗਈ, ਜਿਸ ’ਚ ਇਨ੍ਹਾਂ ਮੂਸੇਵਾਲਾ ਦੇ ਕਤਲ ’ਚ ਉਨ੍ਹਾਂ ਦਾ ਹੱਥ ਨਾ ਹੋਣ ਦੀ ਗੱਲ ਕਹੀ। ਪੁਲਿਸ ਨੇ ਇਸ ਮਾਮਲੇ ’ਚ 35 ਮੁਲਜ਼ਮਾਂ ਨੂੰ ਨਾਮਜਦ ਕੀਤਾ ਹੈ। ਇਸ ’ਚ 4 ਦੀ ਮੌਤ ਹੋ ਚੁੱਕੀ ਹੈ। (Sidhu Moose Wala)
Sidhu Moose Wala : ਮੂਸਾ ਪਿੰਡ ’ਚ ਖੁਸੀ ਦੀ ਲਹਿਰ, ਮਾਤਾ ਚਰਨ ਕੌਰ ਨੇ ਦਿੱਤਾ ਪੁੱਤਰ ਨੂੰ ਜਨਮ
ਬਲਕੌਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ’ਤੇ ਫੋਟੋ ਪੋਸ਼ਟ ਪਾ ਕੇ ਦਿੱਤੀ ਜਾਣਕਾਰੀ | Sidhu Moose Wala
ਸਰਦੂਲਗੜ੍ਹ (ਗੁਰਜੀਤ ਸ਼ੀਹ)। ਪਿੰਡ ਮੂਸਾ ਵਿਖੇ ਉਸ ਸਮੇਂ ਖੁਸੀ ਦਾ ਮਾਹੌਲ ਬਣ ਗਿਆ, ਜਦੋਂ ਅੱਜ ਸਵੇਰੇ ਮਾਤਾ ਚਰਨ ਕੌਰ ਨੇ ਆਪਣੇ ਦੂਜੇ ਪੁੱਤਰ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਜਨਮ ਦਿੱਤਾ ਹੈ। ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਘਰ ਜਨਮੇ ਪੁੱਤਰ ਦੀ ਫੋਟੋ ਆਪਣੀ ਸੋਸ਼ਲ ਮੀਡੀਆ ’ਤੇ ਪੋਸ਼ਟ ਪਾ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਜਚਾ-ਬੱਚਾ ਤੰਦਰੁਸਤ ਹਨ। ਅੱਜ ਸਿੱਧੂ ਮੂਸੇਵਾਲਾ ਦੇ ਘਰ ਮੁੜ ਤੋਂ ਛੋਟੇ ਸਿੱਧੂ ਦੇ ਜਨਮ ਲੈਣ ਨਾਲ ਕਰੋੜਾਂ ਲੋਕਾਂ ਨੇ ਖੁਸ਼ੀਆਂ ਜਾਹਰ ਕਰਦੇ ਹੋਏ ਪਰਮਾਤਮਾ ਦਾ ਕੋਟਨ-ਕੋਟ ਧੰਨਵਾਦ ਕੀਤਾ ਹੈ। (Sidhu Moose Wala)
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਇੰਸਟਾਗ੍ਰਾਮ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ।
ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।
Also Read : IPL 2024 : ਭਾਰਤ ’ਚ ਹੀ ਖੇਡਿਆ ਜਾਵੇਗਾ IPL ਦਾ ਪੂਰਾ ਸੀਜ਼ਨ, BCCI ਸਕੱਤਰ ਦਾ UAE ’ਚ ਮੈਚ ਕਰਵਾਉਣ ਤੋਂ ਇਨਕਾਰ
Sidhu Moose Wala ਕਤਲ ਕਾਂਡ ’ਚ ਹੋਇਆ ਇੱਕ ਹੋਰ ਨਵਾਂ ਖੁਲਾਸਾ
ਸ਼ੂਟਰ ਕੇਸ਼ਵ ਨੇ ਕੀਤਾ ਕਤਲ ਨੂੰ ਲੈ ਕੇ ਕੀਤਾ ਖੁਲਾਸਾ | Sidhu Moose Wala
ਮਾਨਸਾ (ਸੱਚ ਕਹੂੰ ਨਿਊਜ਼)। ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 2 ਸਾਲਾਂ ਬਾਅਦ ਵੱਡਾ ਖੁਲਾਸਾ ਹੋਇਆ ਹੈ। ਸ਼ੂਟਰਾਂ ਨੇ ਗਾਇਕ ’ਤੇ ਫਾਇਰਿੰਗ ਕਰਨ ਤੋਂ ਪਹਿਲਾਂ ਸੁਨਸਾਨ ਜਗ੍ਹਾ ’ਤੇ ਏਕੇ-47 ਚਲਾ ਕੇ ਚੈੱਕ ਕੀਤੀ ਸੀ। ਗੈਂਗਸਟਰਾਂ ਨੇ ਗ੍ਰੇਨੇਡ ਲਾਂਚਰ ਵੀ ਚਲਾਇਆ, ਪਰ ਉਸ ’ਚ ਉਹ ਸਫਲ ਨਾ ਹੋਏ। ਬਦਮਾਸ਼ਾਂ ਨੇ ਮੂਸੇਵਾਲਾ ਨੂੰ ਮਾਰਨ ਲਈ ਨਕਲੀ ਪੁਲਿਸ ਮੁਲਾਜ਼ਮ ਬਣਨ ਦੀ ਵੀ ਯੋਜਨਾ ਬਣਾਈ ਸੀ, ਪਰ ਦੋ ਔਰਤਾਂ ਨਾ ਮਿਲਣ ਕਾਰਨ ਇਸ ਯੋਜਨਾ ਨੂੰ ਬਦਮਾਸ਼ਾਂ ਨੇ ਮੌਕੇ ’ਤੇ ਬਦਲ ਦਿੱਤਾ। (Sidhu Moose Wala)
ਰਿਸ਼ਵਤ ਮਾਮਲਾ : ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 6 ਸਾਲ ਦੀ ਸਜ਼ਾ
ਕਤਲਕਾਂਡ ’ਚ ਸ਼ੂਟਰ ਕੇਸ਼ਵ ਵਾਸੀ ਆਵਾ ਬਸਤੀ ਬਠਿੰਡਾ ਨੇ ਪੁਲਿਸ ਦੀ ਪੁੱਛਗਿੱਛ ’ਚ ਦੱਸਿਆ ਕਿ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਪ੍ਰਿਅਵਰਤ ਫੌਜੀ, ਦੀਪਕ ਮੁੰਡੀ ਸਮੇਤ ਹੋਰ ਸਾਰੇ ਮੁਲਜ਼ਮ ਡਬਵਾਲੀ ਦੇ ਪਿੰਡ ਸਕਤਾ ਖੇੜਾ ਦੇ ਖੇਤਾਂ ’ਚ ਸੁਨਸਾਨ ਜਗ੍ਹਾ ’ਤੇ ਏਕੇ-47 ਸਮੇਤ ਪਸਤੌਲਾਂ ਨੂੰ ਚਲਾ ਕੇ ਵੇਖ ਕੇ ਆਏ ਸਨ। ਦੀਪਕ ਮੁੰਡੀ ਨੇ ਗ੍ਰੇਨੇਡ ਲਾਂਚਰ ਚਲਾ ਕੇ ਚੈੱਕ ਕਰਨ ਦੀ ਕੋਸ਼ਿਸ ਕੀਤੀ ਸੀ, ਪਰ ਮੁਲਜ਼ਮਾਂ ਤੋਂ ਗ੍ਰੇਨੇਡ ਚੱਲਿਆ ਨਹੀਂ, ਜਿਸ ਕਾਰਨ ਫੌਜੀ ਨੇ ਉਸ ਨੂੰ ਚੈੱਕ ਕਰਕੇ ਰੱਖ ਦਿੱਤਾ। (Sidhu Moose Wala)
ਫਰਜੀ ਪੁਲਿਸ ਮੁਲਾਜ਼ਮ ਬਣਕੇ ਕਰਨੀ ਸੀ ਵਾਰਦਾਤ | Sidhu Moose Wala
ਗਾਇਕ ਸਿੱਧੂ ਮੂਸੇਵਾਲਾ ਕੋਲ ਭਾਰੀ ਗਿਣਤੀ ’ਚ ਸੁਰੱਖਿਆ ਫੌਜ ਰਹਿੰਦੀ ਸੀ, ਜਿਸ ਕਾਰਨ ਗੈਂਗਸਟਰ ਗੋਲਡੀ ਬਰਾੜ ਨੇ ਗੈਂਗਸਟਰਾਂ ਨੂੰ ਵੱਡੀ ਗਿਣਤੀ ’ਚ ਪਸਤੌਲ ਅਤੇ ਏਕੇ-47 ਦਿੱਤੀਆਂ ਸਨ। ਬਦਮਾਸ਼ਾਂ ਨੇ ਯੋਜਨਾ ਬਣਾਈ ਸੀ ਕਿ ਗੈਂਗਸਟਰ ਜੱਗੂ ਭਗਵਾਨਪੂਰੀਆ ਦੇ ਸ਼ੂਟਰ ਮਨਪ੍ਰੀਤ ਸਿੰਘ, ਜਗਰੂਪ ਰੂਪਾ ਸਮੇਤ 3 ਹੋਰ ਨੌਜਵਾਨ ਨਕਲੀ ਪੁਲਿਸ ਮੁਲਾਜ਼ਮ ਬਣਕੇ ਮੂਸੇਵਾਲਾ ਦੇ ਘਰ ਜਾਣਗੇ। ਬਦਮਾਸ਼ਾਂ ਨੇ ਪੁਲਿਸ ਦੀ ਵਰਦੀ ਤੱਕ ਵੀ ਖਰੀਦ ਲਈ ਸੀ। ਪੁਲਿਸ ਦੀ ਵਰਦੀ ਦਾ ਸਾਰਾ ਸਾਮਾਨ ਅਤੇ ਦੋ ਮਹਿਲਾਵਾਂ ਨਾ ਮਿਲਣ ਕਾਰਨ ਮੁਲਜ਼ਮਾਂ ਨੇ ਇਸ ਯੋਜਨਾ ਨੂੰ ਮੌਕੇ ’ਤੇ ਰੱਦ ਕਰ ਦਿੱਤਾ ਸੀ। ਗੋਲਡੀ ਬਰਾੜ ਨੇ ਦੋ ਨਕਲੀ ਲੜਕੀਆਂ ਤਿਆਰ ਕੀਤੀਆਂ ਸਨ, ਜਿਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨਾਲ ਨਕਲੀ ਪੱਤਰਕਾਰ ਬਣਕੇ ਮੂਸੇਵਾਲਾ ਦੇ ਘਰ ’ਚ ਦਾਖਲ ਹੋਣਾ ਸੀ।
ਕਤਲ ਕਾਂਡ ’ਚ ਕੁਲ 31 ਮੁਲਜ਼ਮ ਹਨ ਸ਼ਾਮਲ
ਕੁਲ 31 ਮੁਲਜ਼ਮਾਂ ’ਚੋਂ ਪੁਲਿਸ ਨੇ 29 ਨੂੰ ਗ੍ਰਿਫਤਾਰ ਕੀਤਾ ਸੀ, ਪਰ ਉਸ ਵਿੱਚੋਂ 2 ਮਨਦੀਪ ਸਿੰਘ ਅਤੇ ਮਨਮੋਹਨ ਸਿੰਘ ਤਰਨਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਜ਼ੇਲ੍ਹ ’ਚ ਹੋਈ ਲੜਾਈ ਦੌਰਾਨ ਮਾਰੇ ਗਏ ਸਨ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭੱਕਨਾ ’ਚ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਖੋਸਾ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਸੀ। ਗੋਲਡੀ ਬਰਾੜ, ਲਿਪਿਨ ਨੇਹਰਾ, ਅਨਮੋਲ ਬਿਸ਼ਨੋਈ, ਲਾਰੈਂਸ ਦੇ ਭਾਈ ਅਤੇ ਉਨ੍ਹਾਂ ਦੇ ਭਤੀਜੇ ਸਚਿਨ ਬਿਸ਼ਨੋਈ ਥਾਪਨ ਵਿਦੇਸ਼ ’ਚ ਬੈਠੇ ਹਨ। ਹਾਲਾਂਕਿ ਅੰਮ੍ਰਿਤਸਰ ਦੇ ਅਟਾਰੀ ’ਚ ਪੁਲਿਸ ਮੁਕਾਬਲੇ ’ਚ ਦੋ ਮੁਲਜ਼ਮ ਮਾਰੇ ਗਏ ਸਨ। ਹੁਣ ਇਸ ਸਮੇਂ 25 ਮੁਲਜ਼ਮ ਜ਼ੇਲ੍ਹਾਂ ’ਚ ਬੰਦ ਹਨ।
29 ਮਈ 2022 ਨੂੰ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ
ਸਿੱਧੂ ਮੂਸੇਵਾਲਾ ਦੇ ਨਾਂਅ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਮੁਤਾਬਿਕ ਇਸ ਮਾਮਲੇ ’ਚ ਹੁਣ ਤੱਕ 29 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, 2 ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਹਨ, ਅਤੇ 5 ਨੂੰ ਅਜੇ ਭਾਰਤ ਲਿਆਇਆ ਜਾਣਾ ਹੈ। ਇਸ ਲਈ ਸੂਬਾ ਸਰਕਾਰ ਕੇਂਦਰ ਸਰਕਾਰ ਅਤੇ ਹੋਰ ਏਜ਼ਸੀਆਂ ਦੇ ਸੰਪਰਕ ’ਚ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ’ਚ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਗੋਲਡੀ ਬਰਾੜ ਹੈ। (Sidhu Moose Wala)
ਸਿੱਧੂ ਮੂਸੇਵਾਲਾ ਦਾ ਨਵਾਂ Song ਰਿਲੀਜ਼, ਕਤਲ ਤੋਂ ਬਾਅਦ ਛੇਵਾਂ ਗੀਤ
ਇੱਕ ਘੰਟੇ ’ਚ 9.73 ਲੱਖ ਲੋਕਾਂ ਨੇ ਵੇਖਿਆ | Sidhu Moose Wala
ਮਾਨਸਾ (ਸੱਚ ਕਹੂੰ ਨਿਊਜ਼)। ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡਰਿੱਪੀ ਅੱਜ ਭਾਵ ਸ਼ੁੱਕਰਵਾਰ (2 ਫਰਵਰੀ) ਨੂੰ ਰਿਲੀਜ਼ ਕੀਤਾ ਗਿਆ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਉਨ੍ਹਾਂ ਦਾ ਛੇਵਾਂ ਗੀਤ ਹੈ। ਰਿਲੀਜ਼ ਤੋਂ ਪਹਿਲਾਂ ਕਰੀਬ 50 ਹਜ਼ਾਰ ਤੋਂ ਜ਼ਿਆਦਾ ਲੋਕ ਯੂਟਿਊਬ ’ਚ ਉਸ ਦਾ ਇੰਤਜ਼ਾਰ ਕਰ ਰਹੇ ਸਨ। ਇੱਕ ਘੰਟੇ ’ਚ ਹੀ 9.73 ਲੱਖ ਤੋਂ ਜ਼ਿਆਦਾ ਲੋਕਾਂ ਨੇ ਗੀਤ ਨੂੰ ਵੇਖਿਆ। ਨਾਲ ਹੀ ਕਰੀਬ 4.63 ਲੱਖ ਲੋਕਾਂ ਨੇ ਗੀਤ ਨੂੰ ਪਸੰਦ ਵੀ ਕੀਤਾ। ਇੱਕ ਲੱਖ ਤੋਂ ਜ਼ਿਆਦਾ ਲੋਕਾਂ ਨੇ ਕਮੈਂਟ ਵੀ ਕੀਤੇ ਹਨ। ਮੂਸੇਵਾਲੇ ਦੇ ਗੀਤ ਨੂੰ ਉਸ ਦੇ ਯੂਟਿਊਬ ਚੈੱਨਲ ’ਤੇ ਉਸ ਦੇ ਪਿਤਾ ਬਲਕੌਰ ਸਿੰਘ ਅਤੇ ਮਾਂ ਚਰਨ ਕੌਰ ਨੇ ਰਿਲੀਜ਼ ਕੀਤਾ। ਬਾਅਦ ’ਚ ਦੋਵਾਂ ਨੇ ਫੈਂਸ ਦਾ ਸ਼ੁਕਰਿਆ ਕੀਤਾ। ਮੂਸੇਵਾਲਾ ਦਾ ਇਹ ਗੀਤ ਡਰਿੱਪੀ 3.17 ਮਿੰਟਾਂ ਦਾ ਹੈ। ਇਸ ਵਿੱਚ ਮੂਸੇਵਾਲਾ ਦੇ ਨਾਲ-ਨਾਲ ਰੈਪਰ Mxrci ਦਾ ਰੈਪ ਵੀ ਸ਼ਾਮਲ ਹੈ। (Sidhu Moose Wala)
IND Vs ENG ਦੂਜਾ ਟੈਸਟ : ਯਸ਼ਸਵੀ ਜਾਇਸਵਾਲ ਦਾ ਦੂਜਾ ਟੈਸਟ ਸੈਂਕੜਾ, ਸ਼ੁਭਮਨ, ਅਈਅਰ ਸਸਤੇ ’ਚ ਆਊਟ
ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ | Sidhu Moose Wala
ਦੱਸ ਦੇਈਏ ਕਿ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਜਵਾਹਰਕੇ ਪਿੰਡ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਅੱਜ ਰਿਲੀਜ਼ ਹੋਣ ਵਾਲਾ ਗੀਤ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 6ਵਾਂ ਗੀਤ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਗੀਤ 23 ਜੂਨ 2022 ਨੂੰ ਐੱਸਵਾਈਐੱਲ ਰਿਲੀਜ਼ ਕੀਤਾ ਗਿਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀ ਦੇ ਮੁੱਦੇ ਨੂੰ ਚੂੱਕਿਆ ਸੀ। ਪਰ ਬਾਅਦ ’ਚ ਇਹ ਗੀਤ ’ਤੇ ਪਾਬੰਦੀ ਲਾ ਦਿੱਤੀ ਗਈ ਸੀ। (Sidhu Moose Wala)