Punjab Farmers Protest - Sach Kahoon Punjabi
Punjab Farmers News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਿਰਾਸਤ ’ਚ
ਪੁਲਿਸ ਨੇ ਸਦਰ ਥਾਣੇ ’ਚ ਰੱਖਿਆ / Punjab Farmers News
Punjab Farmers News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਜਲੰਧਰ ਵਿੱਚ ਧਰਨਾ ਦੇਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਮੁਕਤਸਰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਡੱਲੇਵਾਲ ਨੂੰ ਥਾਣਾ ਸਦਰ ਵਿਖੇ ਲਿਆਂਦਾ ਗਿਆ ਹੈ। ਹਾਲਾਂਕਿ, ਪੁਲਿਸ ਅਧਿਕਾਰੀ ਫਿਲਹਾਲ ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣ ਦੇ ਕਾਰਨਾਂ ਬਾਰੇ ਕੋਈ ਗੱਲ ਨਹੀਂ ਕਰ ਰਹੇ। ਜਾਣਕਾਰੀ ਅਨੁਸਾਰ ਜਲੰਧਰ ਦੇ ਜਮਸ਼ੇਰ ਖਾਸ ਵਿੱਚ ਪ੍ਰਸਤਾਵਿਤ ਬਾਇਓ-ਗੈਸ/ਬਾਇਓ-ਫਿਊਲ ਪਲਾਂਟ ਨੂੰ ਲੈ ਕੇ ਕਿਸਾਨਾਂ ਅਤੇ ਸਥਾਨਕ ਲੋਕਾਂ ਦੀ ਸੋਮਵਾਰ ਨੂੰ ਹਾਈਵੇਅ ਜਾਮ ਕਰਨ ਦੀ ਯੋਜਨਾ ਸੀ। ਇਸੇ ਦੇ ਚੱਲਦਿਆਂ ਡੱਲੇਵਾਲ ਵੀ ਜਲੰਧਰ ਧਰਨੇ ਵਿੱਚ ਸ਼ਾਮਲ ਹੋਣ ਲਈ ਨਿਕਲੇ ਸਨ, ਪਰ ਮੁਕਤਸਰ ਪੁਲਿਸ ਨੇ ਉਨਾਂ ਨੂੰ ਰਸਤੇ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ ਅਤੇ ਥਾਣਾ ਸਦਰ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: Punjab Government News: ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ : ਗਰੇਵਾਲ
ਕਿਸਾਨ ਯੂਨੀਅਨ ਸਿੱਧੂਪੁਰ ਨਾਲ ਜੁੜੇ ਆਗੂਆਂ ਨੇ ਪਲਾਂਟ ਦੀ ਉਸਾਰੀ ਨੂੰ ਲੈ ਕੇ ਗੰਭੀਰ ਸਵਾਲ ਉਠਾਏ ਹਨ। ਉਨਾਂ ਦਾ ਕਹਿਣਾ ਹੈ ਕਿ ਪਲਾਂਟ ਲਈ ਦੋ ਪ੍ਰਵੇਸ਼ ਦੁਆਰ ਬਣਾਏ ਜਾ ਰਹੇ ਹਨ, ਜਿਨਾਂ ਵਿੱਚੋਂ ਇੱਕ ਗੇਟ ਮੰਡੀ ਵੱਲ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਜੇਕਰ ਇਹ ਗੇਟ ਬਣਿਆ ਰਿਹਾ ਤਾਂ ਮੰਡੀ ਦਾ ਕੰਮਕਾਜ ਬੁਰੀ ਤਰਾਂ ਪ੍ਰਭਾਵਿਤ ਹੋਵੇਗਾ। ਇਸ ਕਾਰਨ ਸੋਮਵਾਰ ਨੂੰ ਜਲੰਧਰ ਵਿੱਚ ਵਿਰੋਧ ਪ੍ਰਦਰਸ਼ਨ ਹੋਇਆ।
Punjab Farmers Protest: ਸੰਗਰੂਰ ’ਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ
ਭਾਕਿਯੂ ਦੇ ਪ੍ਰਧਾਨ ਜੋਗਿੰਦਰ ਉਗਰਾਹਾਂ ਸਮੇਤ ਵੱਡੀ ਗਿਣਤੀ ਆਗੂਆਂ ਵੱਲੋਂ ਸ਼ਮੂਲੀਅਤ
Punjab Farmers Protest: (ਗੁਰਪ੍ਰੀਤ ਸਿੰਘ) ਸੰਗਰੂਰ। ਜ਼ਮੀਨੀ ਘੋਲ ਦਰਮਿਆਨ ਗ੍ਰਿਫ਼ਤਾਰ ਕੀਤੇ ਆਗੂਆਂ ਤੇ ਕਾਰਕੁੰਨਾ ਨੂੰ ਤੁਰੰਤ ਰਿਹਾਅ ਕਰਵਾਉਣ, ਜਥੇਬੰਦੀ ਦੇ ਸੰਘਰਸ਼ ਉੱਪਰ ਲਾਈ ਅਣਐਲਾਨੀ ਪਾਬੰਦੀ ਖਿਲਾਫ, ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਨ ਖਿਲਾਫ ਮਜ਼ਦੂਰ, ਕਿਸਾਨ, ਮੁਲਾਜ਼ਮ, ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਦੀ ਅਗਵਾਈ ਹੇਠ ਇੱਕਠੇ ਹੋਏ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿੱਚ ਵਿਸ਼ਾਲ ਰੈਲੀ ਕੀਤੀ ਅਤੇ ਬਰਨਾਲਾ ਕੈਂਚੀਆਂ ਤੱਕ ਰੋਸ ਮਾਰਚ ਕੀਤਾ ਗਿਆ।
ਅੱਜ ਦੀ ਇਸ ਜਬਰ ਵਿਰੋਧੀ ਰੈਲੀ ਦੀ ਸ਼ੁਰੂਆਤ ਬੀਤੀ ਰਾਤ ਵਿਛੋੜਾ ਦੇ ਗਏ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਜਗਤਾਰ ਸਿੰਘ ਤੋਲੇਵਾਲ ਨੂੰ ਸਮੁੱਚੇ ਪੰਡਾਲ ਵੱਲੋਂ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਕੀਤੀ ਗਈ। ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸਕੱਤਰ ਗੁਰਵਿੰਦਰ ਬੌੜਾਂ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਉਗਰਾਹਾਂ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸੇਵੇਵਾਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਤਰਸੇਮ ਪੀਟਰ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਡੈਮੋਕ੍ਰੇਟਿਕ ਟੀਚਰਜ ਫਰੰਟ ਦੇ ਪ੍ਰਧਾਨ ਵਿਕਰਮਦੇਵ ਨੇ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਕਿਸਾਨਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਨਾਲ ਕੁਚਲਣ ਦੇ ਰਾਹ ਪਈ ਹੋਈ ਹੈ।
ਇਹ ਵੀ ਪੜ੍ਹੋ: Bhagwant Mann News: ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ’ਚ 11 ਜ਼ਿੰਦਗੀਆਂ ਬਚਾਉਣ ਵਾਲੇ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰ…
ਸੰਗਰੂਰ ਅੰਦਰ ਸੰਘਰਸ਼ ਕਰਦੇ ਸੈਂਕੜੇ ਮਜ਼ਦੂਰਾਂ ਨੂੰ ਜੇਲ੍ਹੀਂ ਡੱਕਿਆ ਗਿਆ ਜਿਨ੍ਹਾਂ ਵਿਚੋਂ ਦਰਜਨਾਂ ਆਗੂ ਅਤੇ ਕਾਰਕੁੰਨ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਪੰਜਾਬ ਸਰਕਾਰ ਕਾਰਪੋਰੇਟ ਅਤੇ ਜਗੀਰਦਾਰਾਂ ਦਾ ਏਜੰਡਾ ਲਾਗੂ ਕਰਨ ਲੱਗੀ ਹੋਈ ਹੈ। ਪੁਲਿਸ ਨੂੰ ਦਿੱਤੀ ਖੁੱਲ੍ਹ ਕਾਰਨ ਨਿੱਤ ਦਿਹਾੜੀ ਝੂਠੇ ਪੁਲਿਸ ਮੁਕਾਬਲੇ, ਹਿਰਾਸਤੀ ਕਤਲ ਅਤੇ ਨਸ਼ੇ ਵਿਰੁੱਧ ਯੁੱਧ ਦੇ ਨਾਂਅ ਹੇਠ ਗਰੀਬਾਂ ਦੇ ਘਰਾਂ ਉੱਪਰ ਬੁਲਡੋਜ਼ਰ ਚਲਾਉਣਾ ਆਮ ਵਰਤਾਰਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਇਸ ਜਬਰ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ ਸਗੋਂ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਅੰਤ ਵਿੱਚ ਕਿਸਾਨ ਆਗੂ ਨਿਰਭੈ ਸਿੰਘ ਖਾਈ ਉੱਪਰ ਜਾਨਲੇਵਾ ਹਮਲਾ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਤੁਰੰਤ ਗਿ੍ਰਫਤਾਰ ਕਰਨ, ਪਿੰਡ ਜਾਹਲਾਂ ਦੇ ਕਿਸਾਨਾਂ ਦੀ ਜਬਰੀ ਜ਼ਮੀਨ ਜ਼ਬਤ ਕਰਨ ਖਿਲਾਫ ਅਤੇ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਨ ਦੇ ਵਿਸ਼ੇਸ਼ ਮਤੇ ਪਾਸ ਕੀਤੇ ਗਏ। Punjab Farmers Protest
Agniveer News: ਅਗਨੀਵੀਰ ਆਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਕਿਸਾਨ ਉੱਤਰੇ ਸੜਕਾਂ ’ਤੇ
ਆਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਅਤੇ ਸ਼ਹੀਦਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਡੀਸੀ ਫਰੀਦਕੋਟ ਰਾਹੀਂ ਪੰਜਾਬ ਸਰਕਾਰ ਨੂੰ ਦਿੱਤਾ ਮੰਗ ਪੱਤਰ
Agniveer News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੱਜ ਫਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਗਿਣਤੀ ’ਚ ਇਕੱਠੇ ਹੋਏ ਲੋਕਾਂ ਵੱਲੋਂ ਨੌਜਵਾਨ ਸ਼ਹੀਦ ਆਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਅਤੇ ਸ਼ਹੀਦ ਦੇ ਪਰਿਵਾਰ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਜਿਸ ਉਪਰੰਤ ਡੀਸੀ ਫਰੀਕੋਟ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਨੌਜਵਾਨ ਸ਼ਹੀਦ ਅਕਾਸ਼ਦੀਪ ਸਿੰਘ ਵੱਲੋਂ ਆਪਣਾ ਦੇਸ਼ ਪ੍ਰਤੀ ਫਰਜ਼ ਨਿਭਾਉਂਦੇ ਹੋਏ ਫੌਜ ਵਿੱਚ ਅਗਨੀ ਵੀਰ ਦੇ ਤੌਰ ’ਤੇ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਪ੍ਰਣ ਕੀਤਾ ਗਿਆ ਅਤੇ ਦੇਸ਼ ਦੇ ਦੁਸ਼ਮਣਾਂ ਨਾਲ ਮੁਕਾਬਲਾ ਕਰਦੇ ਹੋਏ ਆਪਣੀ ਜਿੰਦਗੀ ਤਾਂ ਕੁਰਬਾਨ ਕਰ ਦਿੱਤੀ ਗਈ ਪਰ ਦੁਸ਼ਮਣਾਂ ਦੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦਿੱਤਾ। ਜਿਸ ਉਪਰੰਤ ਸਾਡੀ ਸਰਕਾਰਾਂ ਦਾ ਫਰਜ ਬਣਦਾ ਸੀ ਕਿ ਅਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਕੇ ਅਕਾਸ਼ਦੀਪ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਂਟ ਕੀਤੀ ਜਾਵੇ ਪਰੰਤੂ ਸਰਕਾਰ ਵੱਲੋਂ ਉਸ ਨੌਜਵਾਨ ਦੀ ਕੁਰਬਾਨੀ ਨੂੰ ਰੋਲਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਅਫਸੋਸਜਨਕ ਅਤੇ ਹਰ ਇੱਕ ਭਾਰਤ ਵਾਸੀ ਦੇ ਮਨ ਨੂੰ ਠੇਸ ਪਹੁੰਚਾ ਰਿਹਾ ਹੈ। Agniveer News
ਇਹ ਵੀ ਪੜ੍ਹੋ: MGNREGA Workers Protest Faridkot: ਨਰੇਗਾ ਦੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਰੋਸ ਪ੍ਰਦਰਸ਼ਨ ਕਰ…
ਅਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜ ਦੇਣ ਅਤੇ ਸ਼ਹੀਦ ਦੇ ਪਰਿਵਾਰ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਲੋਕਾਂ ਵੱਲੋਂ ਇਕੱਠੇ ਹੋ ਕੇ ਡੀਸੀ ਫਰੀਦਕੋਟ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਅਤੇ ਡੀਸੀ ਫਰੀਦਕੋਟ ਵੱਲੋਂ ਸ਼ਹੀਦ ਅਕਾਸ਼ਦੀਪ ਸਿੰਘ ਦੇ ਪਰਿਵਾਰ ਨੂੰ ਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਇਸ ਸਬੰਧੀ ਪੰਜਾਬ ਸਰਕਾਰ ਨੂੰ ਲਿਖ ਕੇ ਭੇਜ ਰਹੇ ਹਨ। ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਅਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜ ਦੇਣ ਅਤੇ ਸ਼ਹੀਦ ਦੇ ਪਰਿਵਾਰ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇਣ ਵਿੱਚ ਕੋਈ ਆਨਾ-ਕਾਨੀ ਕੀਤੀ ਗਈ ਤਾਂ ਫਿਰ ਅੱਜ ਤੋਂ ਵੀ ਵੱਡਾ ਇਕੱਠ ਕਰਕੇ ਡੀਸੀ ਦਫਤਰ ਦਾ ਘਿਰਾਓ ਕੀਤਾ ਜਾਵੇਗਾ।
ਸੇਮ ਨਾਲਿਆਂ ਦੀ ਸਫਾਈ ਨਾ ਕਰਨ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਹੋਇਆ ਭਾਰੀ ਨੁਕਸਾਨ: ਜਗਜੀਤ ਸਿੰਘ ਡੱਲੇਵਾਲ
ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਕਿਸਾਨਾਂ ਦੀਆਂ ਫਸਲਾਂ ਪ੍ਰਤੀ ਅਵੇਸਲੇਪਨ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਿਆ ਪਰ ਸਰਕਾਰ ਵੱਲੋਂ ਅਗੇਤੀ ਸੇਮ ਨਾਲਿਆਂ ਦੀ ਸਫਾਈ ਨਾ ਕਰਨ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਜਿਸ ਸਬੰਧੀ ਡੀਸੀ ਫਰੀਦਕੋਟ ਵੱਲੋਂ ਆਖਿਆ ਗਿਆ ਹੈ ਕਿ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਤੇਜ਼ੀ ਨਾਲ ਕਰਵਾ ਦਿੱਤਾ ਜਾਵੇਗਾ।
ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਗੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਆਪਣੇ ਖੂਨ-ਪਸੀਨੇ ਦੀ ਕਮਾਈ ਕਰਕੇ ਬੈਂਕਾਂ ਵਿੱਚ ਜਮ੍ਹਾਂ ਕਰਵਾਉਂਦੇ ਹਨ ਤਾਂ ਜੋ ਉਹਨਾਂ ਦਾ ਪੈਸਾ ਸੇਫ ਰਹੇ ਪ੍ਰੰਤੂ ਸਾਦਿਕ ਵਿਖੇ ਬੈਂਕ ਦੇ ਮੁਲਾਜ਼ਮਾਂ ਵੱਲੋਂ ਹੀ ਬੈਂਕ ਦੇ ਖਾਤਾਧਾਰਕਾਂ ਦੀ ਜਮ੍ਹਾਂ ਪੂੰਜੀ ਦੀ ਅੰਨੀ ਲੁੱਟ ਕਰਦੇ ਹੋਏ ਲੋਕਾਂ ਦੇ ਕਰੋੜਾਂ ਰੁਪਏ ਦਾ ਗਵਨ ਕੀਤਾ ਗਿਆ ਜਿਸ ਸਬੰਧੀ ਉਹਨਾਂ ਵੱਲੋਂ ਡੀਸੀ ਫਰੀਦਕੋਟ ਨੂੰ ਮਿਲ ਕੇ ਦੋਸ਼ੀਆਂ ਨੂੰ ਛੇੇਤੀ ਤੋਂ ਛੇਤੀ ਫੜਨ ਅਤੇ ਪੀੜਤਾਂ ਨੂੰ ਉਹਨਾਂ ਦਾ ਪੈਸਾ ਵਾਪਸ ਦਿਵਾਉਣ ਦੀ ਮੰਗ ਕੀਤੀ ਗਈ, ਜਿਸ ਸਬੰਧੀ ਡੀਸੀ ਫਰੀਦਕੋਟ ਵੱਲੋਂ ਕਿਹਾ ਗਿਆ ਕਿ ਕਿਸੇ ਵੀ ਪੀੜਤ ਖਾਤਾ ਧਾਰਕ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਰ ਇੱਕ ਪੀੜਤ ਵਿਅਕਤੀ ਨੂੰ ਉਸ ਦਾ ਇੱਕ-ਇੱਕ ਪੈਸਾ ਲੈ ਕੇ ਦਿੱਤਾ ਜਾਵੇਗਾ। Agniveer News
ਇਸ ਮੌਕੇ ਉਹਨਾਂ ਨਾਲ: ਜਤਿੰਦਰਜੀਤ ਸਿੰਘ ਭਿੰਡਰ ਜੈਤੋ , ਨਾਇਬ ਸਿੰਘ ਬਲਾਕ ਸਾਦਿਕ, ਵਿਪਨ ਸੇਖੋਂ ਬਲਾਕ ਕੋਟਕਪੂਰਾ,ਤੇਜਾ ਸਿੰਘ ਪੱਕਾ ਬਲਾਕ ਫਰੀਦਕੋਟ, ਚਰਨਜੀਤ ਸਿੰਘ ਸੁੱਖਣਵਾਲਾ,ਕਾਲਾ ਸਿੰਘ ਬਲਾਕ ਗੋਲੇਵਾਲਾ, ਸੁਖਪ੍ਰੀਤ ਸਿੰਘ ਝੱਖੜਵਾਲਾ,ਨਾਇਬ ਸਿੰਘ ਢਿੱਲਵਾਂ ਆਦਿ ਹਾਜ਼ਰ ਸਨ।
Punjab Farmers Protest: ਸ਼ੰਭੂ ਬਾਰਡਰ ਤੇ ਸਲਫਾਸ ਖਾਣ ਵਾਲੇ ਕਿਸਾਨ ਦੀ ਅੱਜ ਤੜਕੇ ਹੋਈ ਮੌਤ
Punjab Farmers Protest: ਰਜਿੰਦਰ ਹਸਪਤਾਲ ਵਿਖੇ ਦਾਖਲ ਸੀ ਕਿਸਾਨ ਰਣਜੋਧ ਸਿੰਘ ਭੰਗੂ
Punjab Farmers Protest: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸ਼ੰਭੂ ਬਾਰਡਰ ਤੇ 14 ਦਸੰਬਰ ਨੂੰ ਸਲਫਾਸ ਖਾਣ ਵਾਲੇ ਕਿਸਾਨ ਦੀ ਅੱਜ ਤੜਕੇ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਮੌਤ ਹੋ ਗਈ। ਕਿਸਾਨ ਦੀ ਮੌਤ ਹੋਣ ਤੇ ਕਿਸਾਨ ਆਗੂਆਂ ਵਿੱਚ ਸਰਕਾਰਾਂ ਖਿਲਾਫ ਰੋਸ ਪਾਇਆ ਜਾ ਰਿਹਾ ਹੈ।
Read Also : Bharatmala Project: ਭਾਰਤਮਾਲਾ ਪ੍ਰਾਜੈਕਟ ਦੇ ਵਿਰੋਧ ’ਚ ਟਾਵਰ ’ਤੇ ਚੜੇ ਕਿਸਾਨ
ਮ੍ਰਿਤਕ ਕਿਸਾਨ ਰਣਜੋਧ ਸਿੰਘ ਭੰਗੂ‌ ਪੁੱਤਰ ਮੇਵਾ ਸਿੰਘ ਵਾਸੀ ਰਤਨਖੇੜੀ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਸੀ। ਉਹ ਆਪਣੇ ਪਿੱਛੇ ਆਪਣੀ ਮਾਤਾ, ਪੁੱਤਰ ਅਤੇ ਧੀ ਨੂੰ ਛੱਡ ਗਿਆ ਹੈ। ਉਕਤ ਕਿਸਾਨ ਦੀ ਧੀ ਵਿਆਹੀ ਹੋਈ ਹੈ ਅਤੇ ਪੁੱਤਰ ਕੁਆਰਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਲਗਾਤਾਰ ਕਿਸਾਨਾਂ ਦੀ ਜਾਨ ਲੈ ਰਹੀ ਹੈ ਪਰ ਕਿਸਾਨੀ ਮੰਗਾਂ ਨੂੰ ਲੈ ਕੇ ਗੱਲਬਾਤ ਨਹੀਂ ਕਰ ਰਹੀ । ਉਹਨਾਂ ਦੱਸਿਆ ਕਿ ਉਕਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਾਜੁਕ ਸਿਹਤ ਕਾਰਨ ਵੀ ਪਰੇਸ਼ਾਨ ਸੀ ਜਿਸ ਕਾਰਨ ਉਸ ਵੱਲੋਂ ਸ਼ੰਭੂ ਬਾਰਡਰ ਉੱਤੇ ਪਹੁੰਚ ਕੇ ਸਰਕਾਰਾਂ ਤੋਂ ਦੁਖੀ ਹੋ ਕੇ ਆਪਣੇ ਜੀਵਨ ਲੀਲਾ ਸਮਾਪਤ ਕੀਤੀ ਹੈ। Punjab Farmers Protest
ਹਰਿਆਣਾ ਪੁਲਿਸ ਨਾਲ ਮੁੜ ਹੋਵੇਗਾ ਟਕਰਾਓ | Punjab farmers Protest
Punjab farmers Protest: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸ਼ੰਭੂ ਬਾਰਡਰ ਤੇ ਕਿਸਾਨ ਮੁੜ ਦਿੱਲੀ ਕੂਚ ਲਈ ਅੱਗੇ ਵੱਧ ਚੁੱਕਾ ਹੈ।। ਕਿਸਾਨਾਂ ਦਾ 101 ਮਰਜ਼ੀਵੜਿਆਂ ਦਾ ਜੱਥਾ ਪੈਦਲ ਦਿੱਲੀ ਕੂਚ ਲਈ ਵਾਲੇ ਪਾਸੇ ਅੱਗੇ ਵੱਧ ਚੁੱਕਾ ਹੈ ਅਤੇ ਹਰਿਆਣਾ ਪੁਲਿਸ ਵਿਚਕਾਰ ਹੋ ਸਕਦਾ ਕਿਸਾਨਾਂ ਦਾ ਮੁੜ ਟਕਰਾਓ। ਇਧਰ ਹਰਿਆਣਾ ਪ੍ਰਸ਼ਾਸਨ ਵੱਲੋਂ ਸ਼ੰਭੂ ਬਾਰਡਰ ਤੇ ਆਪਣੇ ਪ੍ਰਬੰਧ ਹੋਰ ਸਖਤ ਕਰ ਦਿੱਤੇ ਗਏ ਹਨ । ਸ਼ੰਭੂ ਬਾਰਡਰ ਤੇ ਬੈਰੀਕੇਟਿੰਗ ਤੋਂ ਇਲਾਵਾ ਸ਼ੈਡ ਉਪਰ ਚਾਦਰਾਂ ਲਾ ਕੇ ਉੱਚਾ ਚੁੱਕਿਆ ਗਿਆ ਹੈ।
ਕਿਸਾਨਾਂ ‘ਤੇ ਸੁੱਟਿਆ ਅਥਰੂ ਗੈਸ ਦਾ ਗੋਲਾ | Punjab farmers Protest
ਪਾਣੀ ਦੀ ਪ੍ਰਸ਼ਾਸਨ ਦੇ ਵਿਚਾਰ ਬਾਛੜ ਨਾਲ ਵੀ ਕਿਸਾਨਾਂ ਨੂੰ ਪਿੱਛੇ ਧੱਕਣ ਦਾ ਯਤਨ ਕੀਤਾ। ਕਿਸਾਨਾਂ ਵੱਲੋਂ ਦਿੱਲੀ ਵਧਣ ਮੌਕੇ ਹਰਿਆਣਾ ਪੁਲਿਸ ਵੱਲੋਂ ਲਾਈ ਗਈ ਜਾਲੀ ਨੂੰ ਤੋੜਨ ਲਈ ਰੱਸਾ ਬੰਨਿਆ ਗਿਆ ਜਿਸ ਤੋਂ ਬਾਅਦ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਤੇ ਪਾਣੀ ਦੀ ਵਾਛੜ ਕਰ ਦਿੱਤੀ ਗਈ ।
ਇਸ ਤੋਂ ਇਲਾਵਾ ਅੱਥਰੂ ਪਹਿਲਾਂ ਤਾਂ ਗੈਸ ਦਾ ਗੋਲਾ ਵੀ ਕਿਸਾਨਾਂ ਉੱਪਰ ਸੁੱਟ ਦਿੱਤਾ ਗਿਆ ਤਾਂ ਜੋ ਕਿਸਾਨਾਂ ਨੂੰ ਪਿੱਛੇ ਧੱਕਿਆ ਜਾ ਸਕੇ। ਅੱਥਰੂ ਗੈਸ ਦਾ ਇਸਤੇਮਾਲ ਹੋਣ ਤੋਂ ਬਾਅਦ ਕਿਸਾਨ ਪਿੱਛੇ ਮੁੜੇ ਹਨ ਅਤੇ ਧੂਆ-ਰੋਲ ਹੋ ਗਿਆ। ਅੱਥਰੂ ਗੈਸ ਦਾ ਇਸਤੇਮਾਲ ਕਰਨ ਤੋਂ ਬਾਅਦ ਇੱਕ ਕਿਸਾਨ ਜ਼ਖਮੀ ਹੋਇਆ ਹੈ ਜਿਸ ਨੂੰ ਕਿ ਐਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਹੈ। Punjab farmers Protest
ਕਿਸਾਨਾਂ ਤੇ ਲਗਾਤਾਰ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਕਿਸਾਨਾਂ ਉੱਪਰ ਜੋ ਪਾਣੀ ਬਰਾਇਆ ਜਾ ਰਿਹਾ ਹੈ ਉਹ ਘੱਗਰ ਦਾ ਹੀ ਪਾਣੀ ਹੈ ਜੋ ਕਿ ਗੰਦਾ ਮੰਦਾ ਹੈ। ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਿੱਛੇ ਹਟਾਉਣ ਲਈ ਲਗਾਤਾਰ ਅੱਥਰੂ ਗੈਸ ਦੇ ਗੋਲੇ ਵਰਾਏ ਜਾ ਰਹੇ ਹਨ। ਇਸ ਦੌਰਾਨ ਕਾਫੀ ਕਿਸਾਨ ਜ਼ਖਮੀ ਹੋਏ ਹਨ ਜਿਨਾਂ ਨੂੰ ਕਿ ਐਂਬੂਲੈਂਸਾਂ ਰਾਹੀਂ ਹਸਪਤਾਲ ਲੈ ਕੇ ਜਾਇਆ ਜਾ ਰਿਹਾ ਹੈ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਜਾਲੀ ਦੇ ਨੇੜੇ ਨਹੀਂ ਪਹੁੰਚਣ ਦਿੱਤਾ ਜਾ ਰਿਹਾ ਹੈ ਅਤੇ ਨਾਲ ਦੀ ਨਾਲ ਹੀ ਅੱਥਰੂ ਗੈਸ ਛੱਡੀ ਜਾ ਰਹੀ ਹੈ। ਸ਼ੰਭੂ ਬਾਰਡਰ ਤੇ ਮਾਹੌਲ ਪੂਰੀ ਤਰ੍ਹਾਂ ਤਣਾਅਪੂਰਨ ਹੈ ।
Read Also : Farmers Protest Punjab: ਸ਼ੰਭੂ ਬਾਰਡਰ ’ਤੇ ਕਿਸਾਨਾਂ ਮੁੜ ਕੀਤੀ ਹਲਚਲ, ਹੋਇਆ ਵੱਡਾ ਐਲਾਨ
Punjab Farmers Protest: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸ਼ੰਭੂ ਤੇ ਖਨੌਰੀ ਬਾਰਡਰ ’ਤੇ ਡਟੇ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਬੀਤੇ ਦਿਨ ਖਨੌਰੀ ਬਾਰਡਰ ’ਤੇ ਅੱਜ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਨੂੰ ਦੇਖਦਿਆਂ ਬੀਤੀ ਰਾਤ ਹੀ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਧਰਨੇ ਤੋਂ ਚੁੱਕ ਲਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਡੀਐਮਸੀ ਲੁਧਿਆਣਾ ਵਿਖੇ ਮੈਡੀਕਲ ਚੈਕਅਪ ਲਈ ਲਿਜਾਇਆ ਗਿਆ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਇੱਕ ਵੀਡੀਓ ਜਾਰੀ ਕਰਕੇ ਕੀਤੀ ਹੈ। ਉਨ੍ਹਾਂ ਕਿਹਾ ਕਿ ਉਮਰ ਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਗਿਆ ਹੈ।
Read Also : Punjab Farmer Leader Dallewal: ਡੱਲੇਵਾਲ ਦੀ ਹਿਰਾਸਤ ਨੂੰ ਲੈ ਕੇ ਡੀਐਮਸੀ ਹਸਪਤਾਲ ‘ਚ ਪੁਲਿਸ ਨੇ ਵਧਾਈ ਚੌਕਸ…
ਧਰਨੇ ਤੋਂ ਚੁੱਕਣ ਦੇ ਕਾਰਨ ਬਾਰੇ ਦੱਸਦੇ ਹੋਏ ਡੀਆਈਜੀ ਪੰਜਾਬ ਮਨਦੀਪ ਸਿੰਘ ਸਿੱਧੁ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਧਰਨੇ ਤੋਂ ਇਸ ਲਈ ਚੁੱਕਿਆ ਗਿਆ ਹੈ ਕਿ ਉਨ੍ਹਾਂ ਦੀ ਉਮਰ ਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦਾ ਮੈਡੀਕਲ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਿਹਤ ਤੇ ਉਮਰ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦਾ ਚੈਕਅਪ ਡੀਐਮਸੀ ਲੁਧਿਆਣਾ ਵਿਖੇ ਕੀਤਾ ਜਾਵੇਗਾ। Punjab Farmers Protest
ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਦੇਖਿਆ ਜਾਂਦਾ ਹੈ ਕਿ ਜਦੋਂ ਵੀ ਕਿਤੇ ਮਰਨ ਵਰਤ ਦਾ ਐਲਾਨ ਹੁੰਦਾ ਹੈ ਤਾਂ ਉੱਥੇ ਇਕੱਠ ਬਹੁਤ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਦੀ ਉਮਰ ਤੇ ਸਿਹਤ ਕਰਕੇ ਚਿੰਤਿਤ ਸੀ। ਇਕੱਠ ਦੌਰਾਨ ਇਹ ਮੰਗ ਕੀਤੀ ਜਾਂਦੀ ਹੈ ਕਿ ਸਿਹਤ ਸਹੂਲਤ ਜ਼ਰੂਰ ਮਿਲੇ। ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਉਨ੍ਹਾਂ ਦਾ ਡੀਐਮਸੀ ਵਿਖੇ ਚੈਕਅਪ ਕਰਵਾ ਰਹੇ ਹਾਂ।
Punjab Farmers Protest: ਕਿਸਾਨਾਂ ਦਾ ਮੰਤਰੀ ਦੀ ਕੋਠੀ ਅੱਗੇ ਧਰਨਾ ਜਿਉਂ ਦਾ ਤਿਉਂ ਜਾਰੀ
Punjab Farmers Protest: ਉਗਰਾਹਾਂ ਜਥੇਬੰਦੀ ਵੱਲੋਂ ਪਹਿਲਾਂ ਤੋਂ ਹੀ 51 ਜਗਾ ‘ਤੇ ਚੱਲ ਰਹੇ ਨੇ ਪੱਕੇ ਮੋਰਚੇ
ਝੋਨੇ ਦੀ ਖਰੀਦ, ਡੀਏਪੀ ਅਤੇ ਪਰਾਲੀ ਦਾ ਹੱਲ ਨਾਂ ਕਰਕੇ ਕਿਸਾਨਾਂ ਨੂੰ ਖੱਜਲ ਕੀਤਾ ਜਾ ਰਿਹਾ : ਆਗੂ
Punjab Farmers Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵੱਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲੱਗਿਆ ਹੋਇਆ ਹੈ। ਇਹ ਮੋਰਚਾ ਝੋਨੇ ਦੀ ਖਰੀਦ ਅਤੇ ਲਿਫਟਿੰਗ, ਡੀਏਪੀ ਖਾਦ ਦੀ ਘਾਟ, ਪਰਾਲੀ ’ਤੇ ਪਾਏ ਜਾ ਰਹੇ ਪਰਚਿਆਂ ਨੂੰ ਲੈ ਕੇ ਲੱਗਿਆ ਹੋਇਆ ਹੈ, ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹਨਾਂ ਸਾਰੀਆਂ ਸਮੱਸਿਆਵਾਂ ਦੀਆਂ ਜ਼ਿੰਮੇਵਾਰ ਪੰਜਾਬ ਅਤੇ ਕੇਂਦਰ ਸਰਕਾਰਾਂ ਹਨ।
Read Also : ਰਾਜਕੋਟ ਦੇ 10 ਵੱਡੇ ਹੋਟਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦਾ ਮਾਹੌਲ
ਇਹ ਦੋਵੇਂ ਸਰਕਾਰਾਂ ਉਹਨਾਂ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ’ਤੇ ਚਲਦੀਆਂ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਜ਼ਮੀਨਾਂ ਤੋਂ ਵਾਂਝਾ ਕਰਨਾਂ ਚਹੁੰਦੀਆਂ ਹਨ ਪਰ ਕਿਸਾਨ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਦੇਸੀ ਵਿਦੇਸ਼ੀ ਕੰਪਨੀਆਂ ਤੁਹਾਨੂੰ ਜਿਨ੍ਹਾਂ ਮਰਜ਼ੀ ਜ਼ਮੀਨਾਂ ਦਾ ਰੇਟ ਦੇਣ ਪਰ ਜ਼ਮੀਨਾਂ ਨਾ ਵੇਚਿਓ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮੰਗ ਕਰਦੀ ਹੈ ਕਿ ਪੰਜਾਬ ਅਤੇ ਸੈਂਟਰ ਸਰਕਾਰ ਡਬਲਿਊਟੀਓ ਤੋਂ ਬਾਹਰ ਆਉਣ ਅਤੇ ਲੋਕਾਂ ਪੱਖੀਂ ਨੀਤੀਆਂ ਬਣਾਉਣ। Punjab Farmers Protest
ਇਸ ਤਰ੍ਹਾਂ ਦੇਸ਼ ਦਾ ਕਿਸਾਨ ਮਜ਼ਦੂਰ ਅਤੇ ਛੋਟੇ ਵਪਾਰੀਆਂ ਨੂੰ ਲਾਭ ਮਿਲੇਗਾ। ਅੱਜ ਦਾ ਇਹ ਮੋਰਚਾ ਜਥੇਬੰਦੀ ਵੱਲੋਂ ਸ਼ਹਿਰ ਨਿਵਾਸੀਆਂ ਅਤੇ ਝੋਨੇ ਦੇ ਸੀਜ਼ਨ ਨੂੰ ਦੇਖਦੇ ਹੋਏ ਮੰਤਰੀ ਦੀ ਕੋਠੀ ਅੱਗੇ ਸੀਮਿਤ ਗਿਣਤੀ ਛੱਡ ਕੇ ਬਾਕੀ ਵੱਡੀ ਗਿਣਤੀ ਮੰਤਰੀ ਰਿਹਾਇਸ਼ ਕੋਲ ਜ਼ੋ ਪਾਰਕ ਹੈ ਉਥੇ ਮੋਰਚਾ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਬਲਾਕ ਆਗੂ ਰਾਮਸ਼ਰਨ ਸਿੰਘ ਉਗਰਾਹਾਂ, ਮਨੀ ਸਿੰਘ ਭੈਣੀ, ਯਾਦਵਿੰਦਰ ਸਿੰਘ ਚੱਠਾ, ਗੋਬਿੰਦ ਸਿੰਘ ਚੱਠਾ, ਮਨਜੀਤ ਕੌਰ ਤੋਲਾਵਾਲ, ਜਸਵੀਰ ਕੌਰ ਉਗਰਾਹਾਂ, ਬਲਜੀਤ ਕੌਰ ਖਡਿਆਲ ਆਦਿ ਹਾਜ਼ਰ ਸਨ।
Punjab farmers protest: ਮਾਮਲਾ ਝੋਨੇ ਦੀ ਨਿਰਵਿਘਨ ਖਰੀਦ ਤੇ ਲਿਫਟਿੰਗ ਨਾ ਹੋਣਾ ਤੇ ਡੀ ਏ ਪੀ ਖਾਦ ਨਾ ਮਿਲਣਾ
Punjab farmers protest: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਦੀਆਂ ਕਿਸਾਨ ਮਜ਼ਦੂਰ ਆੜਤੀਆਂ ਐਸੋਸੀਏਸ਼ਨ ਜਥੇਬੰਦੀਆਂ ਨੇ ਤਲਵੰਡੀ ਭਾਈ ਦੀ ਨਵੀਂ ਅਨਾਜ ਮੰਡੀ ਦੇ ਗੇਟ ਨੰਬਰ ਇੱਕ ਤੇ ਅੰਮ੍ਰਿਤਸਰ ਫਰੀਦਕੋਟ ਰੋਡ ਤੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆ ,ਕ੍ਰਾਂਤੀਕਾਰੀ ਭਾਰਤੀ ਕਿਸਾਨ ਯੂਨੀਅਨ ,ਭਾਰਤੀ ਕਿਸਾਨ ਯੂਨੀਅਨ ਤੋਤਾ ਤੇ ਵੱਖ-ਵੱਖ ਜਥੇਬੰਦੀਆਂ ਤੋਂ ਇਲਾਵਾ ਆੜਤੀਆ ਐਸੋਸੀਏਸ਼ਨ , ਸੈਲਰ ਮਿਲਜ ਐਸੋਸੀਏਸ਼ਨ ਨੇ ਸਮੂਲੀਅਤ ਕੀਤੀ।
Read Also : Khanna News Today: ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ’ਚ ਕੈਪਟਨ ਨੇ ਸੁਣੀਆਂ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਮੁਸ਼ਕਿਲਾ…
ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਨੇ ਝੋਨੇ ਦੀ ਫਸਲ ਦੀ ਖਰੀਦ ਲਿਫਟਿੰਗ ਅਤੇ ਡੀਏਪੀ ਖਾਦ ਨਾ ਮਿਲਣਾ ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਇਲਾਵਾ ਆੜਤੀਆਂ ਅਤੇ ਸ਼ੈਲਰ ਮਿਲਜ ਵਿੱਚ ਲਿਫਟਿੰਗ ਸਬੰਧੀ ਆ ਰਹੀਆਂ ਮੁਸ਼ਕਲਾਂ ਸਬੰਧੀ ਪੰਜਾਬ ਸਰਕਾਰ ਤੇ ਸੈਂਟਰ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਨਾਹਰੇਬਾਜੀ ਕੀਤੀ ਗਈ ਤੇ ਦੱਸਿਆ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਕੇ ਖਰਾਬ ਹੋ ਰਹੀ ਹੈ ਤੇ ਅਗਲੀ ਫਸਲ ਦਾ ਸਹੀ ਸਮਾਂ ਬਜਾਈ ਦਾ ਚੱਲ ਰਿਹਾ ਹੈ ਜਦੋਂ ਕਿ ਬਜਾਈ ਲੇਟ ਹੋ ਰਹੀ ਹੈ ।
Punjab farmers protest
ਇਸ ਰੋਸ਼ ਧਰਨੇ ਵਿੱਚ ਬਲਜਿੰਦਰ ਸਿੰਘ ਬੱਬੀ ਫਿਰੋਜ਼ਸ਼ਾਹ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆ , ਗੁਰਜੰਟ ਸਿੰਘ ਢਿੱਲੋ ਪ੍ਰਧਾਨ ਆੜਤੀਆ ਐਸੋਸੀਏਸ਼ਨ ,ਰੂਪ ਲਾਲ ਵੱਤਾ ਵਾਈਸ ਪ੍ਰਧਾਨ ਆੜਤੀਆ ਐਸੋਸੀਏਸ਼ਨ, ਨਰੇਸ਼ ਢੱਲ, ਧਰਮਿੰਦਰ ਗੋਇਲ, ਸਤਪਾਲ, ਰਾਮ ਸਰੂਪ, ਅੰਮ੍ਰਿਤ ਲਾਲ ਛਾਬੜਾ, ਬਿਕਰਮ ਦੱਤ ਮਿੰਟਾਂ, ਦਵਿੰਦਰ ਸ਼ਰਮਾ, ਦਰਸ਼ਨ ਸਿੰਘ ਖੋਸਾ, ਕੁਲਵਿੰਦਰ ਸਿੰਘ ਜਿਲਾ ਪ੍ਰੈਸ ਸਕੱਤਰ, ਓਮ ਪ੍ਰਕਾਸ਼ ਕੈਸ਼ੀਅਰ, ਮਨਦੀਪ ਸਿੰਘ, ਦੀਪਾ ਝੰਜੀਆਂ, ਨੰਨੂ ਝੰਜੀਆਂ, ਡਾ. ਬਸੰਤ ਸਿੰਘ ਬਰਾੜ , ਡਾ ਸੁਖਜਿੰਦਰ ਸਿੰਘ ਬਰਾੜ, ਮਨਦੀਪ ਸਿੰਘ ਜਿਲਾ ਮੀਤ ਪ੍ਰਧਾਨ ,ਲੱਖਬਿੰਦਰ ਸਿੰਘ ਜਿਲਾ ਪ੍ਰਧਾਨ ਤੋਤੇਵਾਲ, ਗੁਰਸੇਵਕ ਸਿੰਘ ਜਿਲਾ ਸਕੱਤਰ ਕ੍ਰਾਂਤੀਕਾਰੀ, ਅਮਰਜੋਤ ਸਿੰਘ ਸੁਲਹਾਨੀ ਜ਼ਿਲਾ ਪ੍ਰਧਾਨ ਸੰਘਰਸ਼ ਕਮੇਟੀ,
ਸੁਖਮੰਦਰ ਸਿੰਘ ਜਿਲਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਬਲਜੀਤ ਸਿੰਘ ਭੰਗਾਲੀ ਬਲਾਕ ਪ੍ਰਧਾਨ ਘੱਲ ਖੁਰਦ, ਮੇਲਾ ਸਿੰਘ ਭੋਲੂਵਾਲਾ ਮੁੱਖ ਸਕੱਤਰ ਜਗਸੀਰ ਸਿੰਘ ਇਕਾਈ ਪ੍ਰਧਾਨ, ਸੁਖਚੈਨ ਸਿੰਘ ਮੀਤ ਪ੍ਰਧਾਨ, ਰਾਜਵੀਰ ਸਿੰਘ ਮੀਤ ਪ੍ਰਧਾਨ ਕਰਮੂਵਾਲਾ ਮਲਕੀਤ ਸਿੰਘ ਇਕਾਈ ਫਿਰੋਜਸ਼ਾਹ ,ਰੂਪ ਸਿੰਘ ਫ਼ਿਰੋਜ਼ਸਾਹ, ਕਰਮਜੀਤ ਸਿੰਘ,ਅਨੋਖ ਸਿੰਘ ,ਤਰਨਜੀਤ ਸਿੰਘ ਬਲਾਕ ਪ੍ਰਧਾਨ, ਕੁਲਵੀਰ ਸਿੰਘ ਇਕਾਈ ਪ੍ਰਧਾਨ ਸੁਰਜੀਤ ਕੁਮਾਰ ਸਕੱਤਰ ਕ੍ਰਾਂਤੀਕਾਰੀ ਯੂਨੀਅਨ ,ਹੀਰਾ ਸਿੰਘ, ਸੁਖਵਿੰਦਰ ਸਿੰਘ ਚੰਦੜ ਬਲਾਕ ਸਕੱਤਰ,ਹਰਜੀਤ ਸਿੰਘ ਬਲਾਕ ਪ੍ਰਧਾਨ, ਗੁਰਜੰਟ ਸਿੰਘ ਮੁੱਦਕੀ ਇਕਾਈ ਪ੍ਰਧਾਨ , ਸ਼ਿੰਦਰ ਸਿੰਘ ਮੁੱਦਕੀ, ਸੁਖਮੰਦਰ ਸਿੰਘ ਮੁੱਦਕੀ ਜਸਵੰਤ ਸਿੰਘ ਮੁੱਦਕੀ , ਸਤਵੰਤ ਸਿੰਘ ਮੁੱਦਕੀ , ਡਾ ਚਮਕੌਰ ਸਿੰਘ ਆਦਿ ਨੇ ਰੋਸ ਧਰਨੇ ਵਿੱਚ ਸਮੂਲੀਅਤ ਕੀਤੀ।
Punjab farmers protest: ਮੰਤਰੀ ਅਰੋੜਾ ਦੀ ਕੋਠੀ ਸਮੇਤ ਕਿਸਾਨਾਂ ਨੇ ਅੱਜ ਸਮਾਰਟ ਮਾਲ ਵੀ ਘੇਰਿਆ
Punjab farmers protest: ਉਗਰਾਹਾਂ ਜਥੇਬੰਦੀ ਵੱਲੋਂ ਪਹਿਲਾਂ ਤੋਂ ਹੀ 51 ਜਗਾ ਤੇ ਚੱਲ ਰਹੇ ਨੇ ਪੱਕੇ ਮੋਰਚੇ
ਝੋਨੇ ਦੀ ਖਰੀਦ, ਡੀਏਪੀ ਅਤੇ ਪਰਾਲੀ ਦਾ ਹੱਲ ਨਾਂ ਕਰਕੇ ਕਿਸਾਨਾਂ ਨੂੰ ਖੱਜਲ ਕੀਤਾ ਜਾ ਰਿਹਾ : ਆਗੂ | Punjab farmers protest
Punjab farmers protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵੱਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ 32 ਜਥੇਬੰਦੀਆਂ ਵੱਲੋਂ ਦਿੱਤੇ ਪ੍ਰੋਗਰਾਮਾਂ ਦੇ ਤਾਲ ਮੇਲ ਪ੍ਰੋਗਰਾਮ ਦਿੱਤਾ। ਅੱਜ ਦਾ ਇਹ ਧਰਨਾ ਸਥਾਨਕ ਸ਼ਹਿਰ ਦੇ ਸਮਾਰਟ ਮੋਲ ਅੱਗੇ ਲਾਇਆ। ਜਿਕਰ ਯੋਗ ਹੈ ਕਿ ਉਗਰਾਹਾਂ ਜਥੇਬੰਦੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਲਾਇਆ ਧਰਨਾ ਜਿਉਂ ਦਾ ਤਿਉਂ ਜਾਰੀ ਹੈ।
Read Also : Khanna News Today: ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ’ਚ ਕੈਪਟਨ ਨੇ ਸੁਣੀਆਂ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਮੁਸ਼ਕਿਲਾ…
ਸ ਮੌਕੇ ਉਗਰਾਹਾਂ ਜਥੇਬੰਦੀ ਦੇ ਆਗੂਆਂ ਨੇ ਆਖਿਆ ਕਿ ਇਹ ਮੋਲ ਉਹਨਾਂ ਕਾਰਪੋਰੇਟ ਗਿਰਝਾਂ ਦੇ ਹਨ। ਜਿਨ੍ਹਾਂ ਨੇ ਖੇਤੀ ਸੈਕਟਰ ਉੱਤੇ ਅੱਖ ਰੱਖੀ ਹੋਈ ਹੈ, ਖੇਤੀ ਸੈਕਟਰ ਦੇ ਨਾਲ ਨਾਲ ਇਹਨਾਂ ਮਾਲਾਂ ਨੇ ਸ਼ਹਿਰਾਂ ਦੀ ਛੋਟੀ ਦੁਕਾਨਦਾਰੀ ਨੂੰ ਵੀ ਨਿਗਲ ਲੈਣਾ ਹੈ। ਝੋਨੇ ਦੀ ਖਰੀਦ ਅਤੇ ਡੀਏਪੀ ਖਾਦ ਅਤੇ ਪਰਾਲੀ ਤੇ ਪਾਏਂ ਜਾ ਰਹੇ ਪਰਚਿਆਂ ਤੋਂ ਕਿਸਾਨ ਬਹੁਤ ਹੀ ਪ੍ਰੇਸ਼ਾਨ ਹਨ। Sunam News
ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਜਾਣ ਬੁੱਝ ਕੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਹਿਲਾਂ ਤੋਂ ਹੀ 51 ਜਗਾਵਾਂ ਤੇ ਪੱਕੇ ਮੋਰਚੇ ਲੱਗੇਂ ਹੋਏ ਹਨ। ਜਿਨ੍ਹਾਂ ਵਿੱਚ ਟੋਲ ਪਲਾਜੇ ਅਤੇ ਆਪ ਤੇ ਭਾਜਪਾ ਦੇ ਮੰਤਰੀਆਂ ਦੇ ਘਰਾਂ ਅੱਗੇ ਚੱਲ ਰਹੇ ਹਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ। Punjab farmers protest
ਇਸ ਧਰਨੇ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਇਸ ਮੌਕੇ ਬਲਾਕ ਆਗੂ ਰਾਮਸ਼ਰਨ ਸਿੰਘ ਉਗਰਾਹਾਂ, ਮਨੀ ਸਿੰਘ ਭੈਣੀ, ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਰਣਦੀਪ ਕੌਰ ਰਟੋਲਾਂ, ਬਲਜੀਤ ਕੌਰ ਖਡਿਆਲ, ਸੁਖਵਿੰਦਰ ਕੌਰ ਚੱਠਾ ਆਦਿ ਹਾਜ਼ਰ ਸਨ।
Indian Railways: ਇਹ ਸੂਬੇ ਦੀਆਂ 4 ਟਰੇਨਾਂ ਰੱਦ, 12 ਦੇ ਬਦਲੇ ਰੂਟ, ਜਾਣੋ ਕਿਊਂ
ਅਜਮੇਰ-ਉਜੈਨ ਟਰੇਨ ਵੀ ਹੋਈ ਬੰਦ | Indian Railways
ਰੀਂਗਸ ਤੋਂ ਹਰਿਆਣਾ ਲਈ ਸ਼ੁਰੂ ਹੋਵੇਗੀ ਸਪੈਸ਼ਲ ਟਰੇਨ | Indian Railways
ਜੈਪੁਰ (ਸੱਚ ਕਹੂੰ ਨਿਊਜ਼)। ਪੰਜਾਬ ’ਚ ਜਾਰੀ ਕਿਸਾਨ ਅੰਦੋਲਨ ਕਰਕੇ ਉੱਤਰ-ਪੱਛਮੀ ਰੇਲਵੇ ਨੇ ਕਈ ਟਰੇਨਾਂ ਦੇ ਰੂਟਾਂ ’ਚ ਬਦਲਾਅ ਕੀਤਾ ਹੈ। ਇਸ ਕਾਰਨ ਅੱਜ ਵੀ 16 ਟਰੇਨਾਂ ਨੂੰ ਰੱਦ ਕੀਤਾ ਗਿਆ ਹੈ। ਇਸ ਵਿੱਚ 4 ਟਰੇਨਾਂ ਰਾਜਸਥਾਨ ਦੀਆਂ ਰੱਦ ਕੀਤੀਆਂ ਗਈਆਂ ਹਨ। ਇਸ ਦੇ ਨਾਲ ਰਾਜਸਥਾਨ ਤੋਂ ਚੱਲਣ ਵਾਲੀਆਂ 12 ਟਰੇਨਾਂ ਦੇ ਰੂਟ ਬਦਲੇ ਗਏ ਹਨ। ਉੱਤਰ-ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਕੈਪਟਨ ਸ਼ਸ਼ੀ ਕਿਰਨ ਨੇ ਦੱਸਿਆ। (Indian Railways)
ਕਿ ਕਿਸਾਨ ਅੰਦੋਲਨ ਕਰਕੇ ਸ਼੍ਰੀ ਗੰਗਾਨਗਰ ਤੋਂ ਰਿਸ਼ੀਕੇਸ਼ ਜਾਣ ਵਾਲੀ ਟਰੇਨ ਅੱਜ 8ਵੇਂ ਦਿਨ ਵੀ ਰੱਦ ਰਹੇਗੀ। 16 ਟਰੇਨ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਰੇਲਵੇ ਮੈਨੇਜਮੈਂਟ ਮੁਤਾਬਕ, ਅੰਦੋਲਨ ਕਾਰਨ ਰੇਲਵੇ ਦੀ ਜਾਇਦਾਦ ਤੇ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਟਰੇਨ ਰੱਦ ਕੀਤੀ ਜਾ ਰਹੀ ਹੈ। ਅੰਦੋਲਨ ਜਿਨ੍ਹਾਂ ਲੰਬਾ ਸਮਾਂ ਚੱਲੇਗਾ, ਯਾਤਰੀਆਂ ਦੀ ਪਰੇਸ਼ਾਨੀ ਉਨ੍ਹੀਂ ਵੀ ਵਧਣ ਦੀ ਸੰਭਾਵਨਾ ਹੈ। (Indian Railways)
ਇਹ ਟਰੇਨਾਂ ਹੋਈਆਂ ਰੱਦ | Indian Railways
ਟਰੇਨ ਨੰਬਰ 04571, ਭਿਵਾਨ-ਧੂਰੀ ਰੇਲਸੇਵਾ 2 ਤੋਂ 4 ਮਈ ਤੱਕ।
ਟਰੇਨ ਨੰਬਰ 04572, ਧੂਰੀ-ਸਰਸਾ ਰੇਲਸੇਵਾ 2 ਤੋਂ 3 ਮਈ ਤੱਕ।
ਟਰੇਨ ਨੰਬਰ 04573, ਸਰਸਾ-ਲੁਧਿਆਣਾ, 2 ਤੋਂ 4 ਮਈ ਤੱਕ।
ਟਰੇਨ ਨੰਬਰ 04574, ਲੁਧਿਆਣਾ-ਭਿਵਾਨੀ 2 ਤੋਂ 4 ਮਈ ਤੱਕ।
ਟਰੇਨ ਨੰਬਰ 04575, ਹਿਸਾਰ-ਲੁਧਿਆਣਾ 2 ਤੋਂ 4 ਮਈ ਤੱਕ।
ਟਰੇਨ ਨੰਬਰ 04576, ਲੁਧਿਆਣਾ-ਹਿਸਾਰ ਰੇਲਸੇਵਾ 2 ਤੋਂ 4 ਮਈ ਤੱਕ।
ਟਰੇਨ ਨੰਬਰ 04743, ਹਿਸਾਰ-ਲੁਧਿਆਣਾ 2 ਤੋਂ 4 ਮਈ ਤੱਕ।
ਟਰੇਨ ਨੰਬਰ 04744, ਲੁਧਿਆਣਾ ਤੋਂ ਚੂਰੂ, 2 ਤੋਂ 4 ਮਈ ਤੱਕ।
ਟਰੇਨ ਨੰਬਰ 04745, ਚੁਰੂ ਤੋਂ ਲੁਧਿਆਣਾ ਰੇਲਸੇਵਾ, 2 ਤੋਂ 4 ਮਈ ਤੱਕ।
ਇਹ ਟਰੇਨਾਂ ਦੇ ਰੂਟ ’ਚ ਹੋਇਆ ਹੈ ਬਦਲਾਅ | Indian Railways
ਟਰੇਨ ਨੰਬਰ 14256 : ਸ੍ਰੀ ਗੰਗਾਨਗਰ-ਅੰਬਾਲਾ 2 ਤੋਂ 7 ਮਈ ਤੱਕ ਬਠਿੰਡਾ ਤੱਕ ਚੱਲੇਗੀ।
14525, ਅੰਬਾਲਾ ਸ੍ਰੀ ਗੰਗਾਨਗਰ ਟਰੇਨ 2 ਤੋਂ 7 ਮਈ ਤੱਕ ਅੰਬਾਲਾ ਦੀ ਬਜਾਏ ਬਠਿੰਡਾ ਤੱਕ ਚੱਲੇਗੀ।
14661, ਬਾੜਮੇਰ-ਜੰਮੂਤਵੀ ਰੇਲਸੇਵਾ 2 ਤੋਂ 4 ਮਈ ਤੱਕ ਸਿਰਫ ਦਿੱਲੀ ਤੱਕ ਚੱਲੇਗੀ।
14662, ਜੰਮੂਤਵੀ-ਬਾੜਮੇਰ, 2 ਤੋਂ 4 ਮਈ ਤੱਕ ਦਿੱਲੀ ਤੱਕ ਹੀ ਚੱਲੇਗੀ।
14735, ਸ੍ਰੀ ਗੰਗਾਨਗਰ-ਅੰਬਾਲਾ ਟਰੇਨ 2 ਤੋਂ 7 ਮਈ ਤੱਕ ਬਠਿੰਡਾ ਤੱਕ ਹੀ ਚੱਲੇਗੀ।
14736, ਅੰਬਾਲਾ-ਸ੍ਰੀ ਗੰਗਾਨਗਰ ਟਰੇਨ 3 ਤੋਂ 8 ਮਈ ਤੱਕ ਬਠਿੰਡਾ ਤੱਕ ਹੀ ਚੱਲੇਗੀ।
14887, ਰਿਸ਼ੀਕੇਸ਼-ਬਾੜਮੇਰ ਐੱਕਸਪ੍ਰੈਸ 2 ਤੋਂ 7 ਮਈ ਤੱਕ ਬਠਿੰਡਾ ਤੱਕ ਹੀ ਚੱਲੇਗੀ।
14888, ਬਾੜਮੇਰ-ਰਿਸ਼ੀਕੇਸ਼ ਐੱਕਸਪ੍ਰੈੱਸ 2 ਤੋਂ 6 ਮਈ ਤੱਕ ਬਠਿੰਡਾ ਤੱਕ ਹੀ ਚੱਲੇਗੀ।
12414, ਜੰਮੂਤਵੀ-ਅਜਮੇਰ, 1 ਮਈ ਤੋਂ ਜੰਮੂਤਵੀ ਤੋਂ ਰਵਾਨਾ ਹੋ ਕੇ ਦਿੱਲੀ ਤੱਕ ਹੀ ਚੱਲੀ।
ਰੀਂਗਸ-ਰੇਵਾੜੀ ਸਪੈਸ਼ਲ ਟਰੇਨ ਹੋਵੇਗੀ ਸ਼ੁਰੂ | Indian Railways
ਕੈਪਟਨ ਸ਼ਸ਼ੀ ਕਿਰਨ ਨੇ ਦੱਸਿਆ ਕਿ ਖਾਟੂ ਸ਼ਿਆਮ ਜੀ ਤੋਂ ਆਉਣ ਵਾਲੇ ਯਾਤਰੀਆਂ ਦੀ ਸਹੂਲਤ ਲਈ ਰੇਵਾੜੀ ਤੋਂ ਰੀਂਗਸ ਸਪੈਸ਼ਲ ਟਰੇਨ 4 ਤੇ 5 ਮਈ ਨੂੰ ਸੰਚਾਲਿਤ ਕੀਤੀ ਜਾਵੇਗੀ। ਰੇਵਾੜੀ-ਰੀਂਗਸ ਸਪੈਸ਼ਲ ਟਰੇਨ (09637) ਰੇਵਾੜੀ ਤੋਂ ਸਵੇਰੇ 11:40 ਵਜੇ ਰਵਾਨਾ ਹੋ ਕੇ ਦੁਪਹਿਰ 14:40 ਵਜੇ ਰੀਂਗਸ ਪਹੁੰਚੇਗੀ। ਇਹ ਟਰੇਨ ਕੁੰਡ, ਕਾਠੂਵਾਸ, ਅਟੇਲੀ, ਨਾਰਨੌਲ, ਅਮਰਪੁਰ, ਜੋਰਾਸੀ, ਨਿਜਾਮਪੁਰ, ਡਾਬਲਾ, ਮਾਂਵੜਾ, ਨੀਮ ਕਾ ਥਾਨਾ, ਕਾਂਵਟ ਤੇ ਸ੍ਰੀਮਾਧੋਪੁਰ ਸਟੇਸ਼ਨਾਂ ’ਤੇ ਰੁਕੇਗੀ। (Indian Railways)
ਇਹ ਵੀ ਪੜ੍ਹੋ : Whatsapp Update: WhatsApp ਯੂਜ਼ਰਸ ਲਈ ‘ਮੁਸੀਬਤ’ ਬਣ ਸਕਦਾ ਹੈ WhatsApp ਦਾ ਨਵਾਂ ਫੀਚਰ!
ਮੰਡੀਕਰਨ ਦੀ ਥਾਂ ਕਾਰਪੋਰੇਟ ਘਰਾਣਿਆ ਹਵਾਲੇ ਕਰਨ ਲਈ ਕਰ ਰਹੀ ਐ ਰਾਹ ਪੱਧਰਾ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਕੇਂਦਰ ਸਰਕਾਰ ਵੱਲੋਂ ਝੋਨੇ ਦੇ ਭਾਅ ਤੇ ਵਧਾਏ 53 ਰੁਪਏ ਨਿਗੁਣੇ ਸਮਰੱਥਨ ਮੁੱਲ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੱਦ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੇ ਗੱਲਾਂ ਦਾ ਕੜਾਹ ਬਣਾ ਕੇ ਦੁਬਾਰਾ ਸੱਤਾ ਹਾਸਲ ਕਰ ਲਈ, ਪਰ ਇਸ ਤੋਂ ਬਾਅਦ ਆਪਣੇ ਵਾਅਦਿਆ ਨੂੰ ਭੁੱਲ ਗਈ ਹੈ। ਉਨ੍ਹਾਂ ਕਿਹਾ ਕਿ ਕਿੱਥੇ ਇਸ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆ ਸਿਫ਼ਾਰਸਾਂ ਤਹਿਤ ਕਿਸਾਨਾਂ ਦੀ ਫਸਲ ਦਾ ਭਾਅ ਦੁੱਗਣਾ ਕਰਨ ਦਾ ਢੋਲ ਵਜਾਇਆ ਸੀ, ਜੋ ਕਿ ਸ਼ਰੇਆਮ ਝੂਠ ਸਾਬਤ ਹੋਏ ਹਨ।
ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਥੋੜ੍ਹੀ ਕੇਂਦਰ ਸਰਕਾਰ ਤੇ ਆਸ ਲਾਈ ਬੈਠੇ ਸਨ ਕਿ ਸ਼ਾਇਦ ਕੋਰੋਨਾ ਦੇ  ਸੰਕਟ ਨੂੰ ਦੇਖਦਿਆਂ ਕੇਂਦਰ ਸਰਕਾਰ ਤਰਕਸੰਗਤ ਵਿਗਿਆਨ ਢੰਗ ਨਾਲ ਸਾਉਣੀ ਦੀਆਂ ਫਸਲਾਂ ਦੀ ਕੀਮਤ ਐਲਾਨੇਗੀ, ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਆਪਣਾ ਆਪ ਚੁਰਾਹੇ ਭਾਂਡਾ ਭੰਨ ਦਿੱਤਾ ਹੈ
ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਜਦੋਂ ਕੇਂਦਰ ਸਰਕਾਰ ਨੇ ਵੀਹ ਲੱਖ ਕਰੋੜ ਰੁਪਏ ਦੇ ਆਰਥਿਕ ਪੈਕਜ ਦਾ ਰਾਗ ਅਲਾਪਿਆ ਸੀ ਉਸ ਵਿੱਚ ਵੀ ਕਿਸਾਨਾਂ ਨੂੰ ਧੇਲਾ ਨਹੀਂ ਦਿੰਤਾ ਉਲਟਾ ਨਵਾਂ ਬਿਜਲੀ ਕਾਨੂੰਨ ਲਿਆ ਕੇ ਪੰਜਾਬ ਸਰਕਾਰ ਦੀ ਬਾਂਹ ਮਰੋੜ ਕੇ ਟਿਊਬਵੈਲਾਂ ਦੇ ਬਿੱਲ ਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਇਸ ਤੋਂ ਵੀ ਅੱਗੇ ਜਾ ਕੇ ਕੇਂਦਰ ਸਰਕਾਰ ਵਲੋਂ ਨਾਦਰਸ਼ਾਹੀ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ ਕਿ ਜਿਹੜਾ ਸੂਬਾ ਕਿਸਾਨਾਂ ਦੀਆਂ ਫਸਲਾਂ ਕਣਕ—ਜੀਰੀ ਉੱਤੇ ਬੋਨਸ ਦੇਣ ਦੀ ਕੋਸ਼ਿਸ਼ ਕਰੇਗਾ ਕੇਂਦਰ ਸਰਕਾਰ ਉਸ ਸੁਬੇ ਦੀ ਫਸਲਾਂ ਦੀ ਸਰਕਾਰੀ ਖਰੀਦ ਨਹੀਂ ਕਰੇਗਾ
ਇਸ ਤੋਂ ਇਲਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਡਾ: ਦਰਸ਼ਨ ਪਾਲ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ  ਕੈਬਨਿਟ ਕਮੇਟੀ ਨੇ ਫਸਲਾਂ ਦਾ ਭਾਅ ਐਲਾਨਿਆ ਹੈ, ਉਹ ਲਾਗਤਾਂ ਤੋਂ ਵੀ ਘੱਟ ਹੈ ਅਤੇ ਕਿਸਾਨਾਂ ਨਾਲ ਮਜਾਕ ਤੋਂ ਇਲਾਵਾ ਕੁਝ ਨਹੀ ਹੈ।
ਉਨ੍ਹਾਂ ਕਿਹਾ ਕਿ ਦੂਸਰੇ ਫ਼ੈਸਲੇ ਵਿੱਚ ਕੈਬਨਿਟ ਕਮੇਟੀ ਨੇ ਕਿਸਾਨਾਂ ਦੇ 3 ਲੱਖ ਦੇ ਫਸਲੀ ਕਰਜਿਆਂ ਨੂੰ ਕੇਵਲ ਅਗਸਤ ਤੱਕ ਹੀ ਅੱਗੇ ਪਾਇਆ ਹੈ,  ਉਸ ਰਕਮ ਤੇ ਨਾ ਵਿਆਜ ‘ਤੇ ਕੋਈ ਲੀਕ ਮਾਰੀ ਹੈ ਅਤੇ ਇਹ ਕੋਰੋਨਾ ਮਹਾਂਮਾਰੀ ਦੇ ਦੌਰਾਨ ਬੈਂਕਾਂ ਚ ਇਕੱਠ ਨਾ ਹੋਣ ਦੇਣ ਕਰਕੇ ਕੀਤਾ ਹੈ, ਕਿਸਾਨਾਂ ਉੱਪਰ ਕੋਈ ਅਹਿਸਾਨ ਨਹੀਂ ਕੀਤਾ
ਉਨ੍ਹਾਂ ਕਿਹਾ ਕਿ ਕੇਂਦਰੀ ਕੈਬਨਿਟ ਕਮੇਟੀ ਨੇ ਕਿਸਾਨਾਂ ਨੂੰ ਮਿਲਦੀ ਮੰਡੀਕਰਨ ਦੀ ਅਤੇ ਯਕੀਨਨ ਘੱਟੋ ਘੱਟ ਸਮਰਥਨ ਮੁੱਲ ਦੀ ਸਹੂਲਤ ਨੂੰ ਖਤਮ ਕਰਨ ਦਾ ਵੀ ਰਾਹ ਪੱਧਰਾ ਕਰ ਲਿਆ ਹੈ ਏ. ਪੀ. ਐੱਮ. ਸੀ. ਕਾਨੂੰਨ ਦੀ ਜਗ੍ਹਾ ਏ.ਪੀ.ਐਲ.ਐੱਮ.ਏ-2017 ਅਤੇ ਈ-ਨੈਮ ਵਰਗੇ ਹੋਰ ਕਾਨੂੰਨ ਬਣਾਕੇ, ਫ਼ਸਲਾਂ ਦੇ ਭਾਅ ਨਿਸ਼ਚਿਤ ਕਰਨ ਲਈ ਅਤੇ ਫ਼ਸਲਾਂ ਦੇ ਮੰਡੀਕਰਨ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਤੇ ਐਗਰੀ ਬਿਜ਼ਨੈੱਸ ਘਰਾਣਿਆਂ ਦੇ ਰਹਿਮੋ ਕਰਮ ਤੇ ਛੱਡਣ ਦਾ ਐਲਾਨ ਕਰ ਦਿੱਤਾ ਹੈ
ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਦਾ ਕਹਿਣਾ ਹੈ ਕਿ ਭਗਵਾਂ ਸਰਕਾਰ ਨੇ ਆਪਣੀ ਔਕਾਤ ਦਿਖਾ ਦਿੱਤੀ ਹੈ ਅਤੇ ਝੋਨੇ ਸਮੇਤ ਹੋਰ ਫਸਲਾਂ ਤੇ ਨਿਗੁਣਾ ਭਾਅ ਵਧਾ ਕੇ ਕਿਸਾਨੀ ਨੂੰ ਮੰਦਹਾਲੀ ਵੱਲ ਧੱਕਣ ਦਾ ਹੀ ਕਦਮ ਚੁੱਕਿਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।