Teachers Protest - Sach Kahoon Punjabi
Teachers Protest: 27 ਅਗਸਤ ਦੇ ਮਹਾਂਬੰਦ ਦੇ ਸਮਰਥਨ ’ਚ ਅਧਿਆਪਕਾਂ ਨੇ ਸਮੂਹਿਕ ਛੁੱਟੀ ਦੇ ਨੋਟਿਸ ਸੌਂਪੇ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ, ਸਾਂਝਾ ਮੁਲਾਜ਼ਮ ਮੰਚ ਤੇ ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਦੇ ਝੰਡੇ ਹੇਠ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਅਗਸਤ ਨੂੰ ਦਿੱਤੇ ਮਹਾਂਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਫ਼ਰੀਦਕੋਟ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਉਸ ਦਿਨ ਸਮੂਹਿਕ ਛੁੱਟੀ ਲੈਣ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਨੂੰ ਅਗਾਊਂ ਨੋਟਿਸ ਸੌਂਪੇ। ਅਧਿਆਪਕ ਜਥੇਬੰਦੀਆਂ ਵੱਲੋਂ ਦਿੱਤੇ ਨੋਟਿਸ ਅਨੁਸਾਰ ਅਧਿਆਪਕਾਂ, ਨਾਨ-ਟੀਚਿੰਗ ਸਟਾਫ਼ ਤੇ ਸਕੂਲ ਮੁਖੀਆਂ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲਈ ਜਾਵੇਗੀ ਤੇ ਉਹ ਸਕੂਲਾਂ ’ਚ ਹਾਜ਼ਰ ਹੋਣ ਦੀ ਬਜਾਏ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ’ਚ ਸ਼ਾਮਲ ਹੋਣਗੇ। ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਵਿਭਾਗ ਵੱਲੋਂ ਕਿਸੇ ਵੀ ਕਰਮਚਾਰੀ ਜਾਂ ਸਕੂਲ ਮੁਖੀ ਨੂੰ ਸਮੂਹਿਕ ਛੁੱਟੀ ਲੈਣ ਤੋਂ ਰੋਕਣ ਜਾਂ ਕਿਸੇ ਕਿਸਮ ਦਾ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਗਈ।
ਤਾਂ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਬਣਦਾ ਪੂਰਾ ਮਹਿੰਗਾਈ ਭੱਤਾ (ਡੀ.ਏ.) ਤੁਰੰਤ ਜਾਰੀ ਕੀਤਾ ਜਾਵੇ, 17-07-2020 ਤੇ 15-01-2015 ਦੇ ਪੱਤਰ ਰੱਦ ਕੀਤੇ ਜਾਣ, ਪੁਰਾਣੀ ਪੈਨਸ਼ਨ ਸਬੰਧੀ ਸਾਲ 2022 ’ਚ ਜਾਰੀ ਨੋਟੀਫਿਕੇਸ਼ਨ ਨੂੰ ਲਾਗੂ ਕੀਤਾ ਜਾਵੇ ਤੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ ਪੇਂਡੂ ਭੱਤੇ ਸਮੇਤ ਹੋਰ ਸਾਰੇ ਭੱਤੇ ਤੁਰੰਤ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਸੰਵਿਧਾਨਕ ਮੰਗਾਂ ਦੀ ਪੂਰਤੀ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਡੀਟੀਐੱਫ ਫ਼ਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸੁੱਖੀ, ਮਾਸਟਰ ਕੇਡਰ ਯੂਨੀਅਨ ਫ਼ਰੀਦਕੋਟ ਦੇ ਪ੍ਰਧਾਨ ਧਰਮਿੰਦਰ ਸਿੰਘ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਪ੍ਰੀਤ ਭਗਵਾਨ, ਜੀ.ਐੱਸ.ਟੀ.ਯੂ. ਦੇ ਪ੍ਰਧਾਨ ਗੁਰਿੰਦਰ ਮਨੀ ਤੇ ਈਟੀਟੀ ਟੀਚਰਜ਼ ਯੂਨੀਅਨ ਫ਼ਰੀਦਕੋਟ ਦੇ ਪ੍ਰਧਾਨ ਵਰਿੰਦਰ ਅਮਰ ਸਮੇਤ ਵੱਡੀ ਗਿਣਤੀ ’ਚ ਅਧਿਆਪਕ ਹਾਜ਼ਰ ਸਨ। Teachers Protest
ਇਹ ਵੀ ਪੜ੍ਹੋ : Crime News: ਅਣਪਛਾਤੇ ਚੋਰ ਨੇ ਦੁਕਾਨ ਤੋਂ ਸ਼ੁੱਕਰਵਾਰ ਤੜਕੇ ਡੇਢ ਲੱਖ ਰੁਪਏ ਦੀ ਨਕਦੀ ਚੋਰੀ
Teachers Protest: ਮੀਟਿੰਗ ਨਾ ਹੋਣ ਤੋਂ ਖਫ਼ਾ ਕੱਚੇ ਅਧਿਆਪਕਾਂ ਨੇ ਮੁੜ ਫ਼ਿਰੋਜ਼ਪੁਰ ਰੋਡ ਕੀਤਾ ਜਾਮ
Teachers Protest: (ਜਸਵੀਰ ਸਿੰਘ ਗਹਿਲ) ਲੁਧਿਆਣਾ। ਬੀਤੇ ਦਿਨੀ ਪ੍ਰਦਰਸ਼ਨ ਦੌਰਾਨ ਮਿਲੇ ਸਮੇਂ ’ਤੇ ਮੀਟਿੰਗ ਨਾ ਹੋਣ ਤੋਂ ਖਫ਼ਾ ਕੱਚੇ ਅਧਿਆਪਕਾਂ ਨੇ ਸ਼ਨਿੱਚਰਵਾਰ ਮੁੜ ਲੁਧਿਆਣਾ-ਫ਼ਿਰੋਜ਼ਪੁਰ ਰੋਡ ਜਾਮ ਕੀਤਾ। ਜਿੱਥੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ’ਚ ਸੈਂਕੜੇ ਕੱਚੇ ਅਧਿਆਪਕਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਪ੍ਰਧਾਨ ਵਿਕਾਸ ਸਾਹਨੀ, ਮੀਤ ਪ੍ਰਧਾਨ ਗੁਰਮੁੱਖ ਸਿੰਘ ਤੇ ਸਕੱਤਰ ਕਿਰਨਾ ਕੌਰ ਨੇ ਕਿਹਾ ਕਿ ਉਹ 2016 ਤੋਂ ਆਪਣੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਕਰ ਰਹੇ ਹਨ। ਸੱਤਾ ’ਚ ਆਈ ਹਰ ਸਰਕਾਰ ਨੇ ਉਨਾਂ ਨੂੰ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਦਿੱਤਾ। ਸਮਾਂ ਬੀਤਿਆ ਤੇ 2022 ਦੀਆਂ ਚੋਣਾਂ ਵੇਲੇ ਭਗਵੰਤ ਸਿੰਘ ਮਾਨ ਨੇ ਉਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਪਰ ਫ਼ਿਰ ਇੱਕ ਵਾਰ ਸਾਢੇ ਤਿੰਨ ਸਾਲ ਦਾ ਸਮਾਂ ਬੀਤ ਚੁੱਕਾ ਹੈ।
ਇਹ ਵੀ ਪੜ੍ਹੋ: WTC Final 2025: ਮਾਰਕ੍ਰਮ ਦੇ ਪਰਾਕ੍ਰਮ ਅੱਗੇ ਪਸਤ ਕੰਗਾਰੂ, ਕੰਗਾਰੂਆਂ ਨੂੰ ਹਰਾ ਅਫਰੀਕਾ ਬਣਿਆ ਟੈਸਟ ਦਾ ਬਾਦਸ਼ਾਹ
ਭਗਵੰਤ ਮਾਨ ਨੇ ਉਨਾਂ ਦੀਆਂ ਮੰਗਾਂ ਤਾਂ ਕੀ ਮੰਨਣੀਆਂ ਸਨ, ਉਨਾਂ ਨੂੰ ਮਿਲਣ ਲਈ ਮੀਟਿੰਗ ਤੱਕ ਵੀ ਨਹੀਂ ਦਿੱਤੀ। ਸੜਕ ਜਾਮ ਦੀ ਜਾਣਕਾਰੀ ਮਿਲਦਿਆਂ ਹੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਰਿੰਦਰ ਗੋਇਲ ਤੇ ਡਾ. ਰਵਜੋਤ ਸਿੰਘ ਆਦਿ ਪ੍ਰਦਰਸ਼ਨਕਾਰੀਆਂ ਵਿਚਕਾਰ ਪਹੁੰਚੇ ਤੇ ਉਨਾਂ ਕੱਚੇ ਅਧਿਆਪਕਾਂ ਦੀ 15 ਜੂਨ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਕਿ ਸਰਕਾਰ ਆਪਣੇ ਕੀਤੇ ਵਾਅਦੇ ਜਰੂਰ ਪੂਰੇ ਕਰੇਗੀ। ਉਹ ਸਰਕਾਰ ਖਿਲਾਫ਼ ਮੁਰਦਾਬਾਦ ਦੇ ਨਾਅਰੇ ਨਾ ਲਾਉਣ। Teachers Protest
ਕੱਚੇ ਅਧਿਆਪਕਾਂ ਨੇ ਕੈਬਨਿਟ ਮੰਤਰੀ ਨੂੰ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਉਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ‘ਜਿੰਦਾਬਾਦ’ ਦੇ ਨਾਅਰਿਆਂ ਲਾਉਂਦੇ ਹੋਏ ਪ੍ਰਦਰਸ਼ਨ ਸਮਾਪਤ ਕਰ ਦਿੱਤਾ। ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਪ੍ਰੀਤਇੰਦਰ ਕੌਰ ਲੁਧਿਆਣਾ, ਰੁਪਿੰਦਰ ਕੌਰ, ਰਜਵੰਤ ਕੌਰ, ਵਰੁਣ ਖੇੜਾ, ਜਸਵਿੰਦਰ ਕੌਰ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਵਜ਼ੀਰ ਸਿੰਘ, ਜਰਨੈਲ ਸਿੰਘ, ਮਨਿੰਦਰ ਮਾਨਸਾ, ਵੀਰਪਾਲ ਕੌਰ ਆਦਿ ਆਗੂ ਵੀ ਹਾਜ਼ਰ ਸਨ। Teachers Protest
Teachers Protest: ਸਰਕਾਰ ਨਹੀਂ ਮੰਨ ਰਹੀ ਮੰਗਾਂ, ਆਦਰਸ ਸਕੂਲਾਂ ਦੇ ਅਧਿਆਪਕਾਂ ਵੱਲੋਂ ਵੱਡਾ ਐਲਾਨ
ਅਧਿਆਪਕ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕਰਨਗੇ ਰੋਸ ਜ਼ਾਹਿਰ | Teachers Protest
ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਫੂਕਿਆ ਜਾਵੇਗਾ ਪੰਜਾਬ ਸਰਕਾਰ ਦਾ ਪੁਤਲਾ : ਜਥੇਬੰਦੀ
Teachers Protest: ਸੁਨਾਮ ਊਧਮ ਸਿੰਘ ਵਾਲਾ ( ਕਰਮ ਥਿੰਦ)। ਆਦਰਸ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੱਲ੍ਹ 22 ਦਸੰਬਰ ਨੂੰ ਸੰਗਰੂਰ ਸ਼ਹਿਰ ਅੰਦਰ ਰੋਸ ਮਾਰਚ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਅਤੇ ਸੂਬਾ ਜਨਰਲ ਸਕੱਤਰ ਸੁਖਦੀਪ ਕੌਰ ਸਰਾਂ ਵੱਲੋਂ ਦੱਸਿਆ ਕੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਹੋਣ ਦੇ ਨਾਲ ਨਾਲ ਆਦਰਸ਼ ਸਕੂਲਾਂ ਦੇ ਮੌਜੂਦਾ ਚੇਅਰਮੈਨ ਵੀ ਹਨ।
ਇਨ੍ਹਾਂ ਤਿੰਨ ਸਾਲਾਂ ‘’ਚ ਮੁੱਖ ਮੰਤਰੀ ਇਕ ਘੰਟਾ ਵੀਂ ਇਨ੍ਹਾਂ ਸਕੂਲਾਂ ਵਾਸਤੇ ਨਹੀਂ ਕੱਢ ਸਕੇ
ਉਹ ਇਨਾਂ ਸਕੂਲਾਂ ਨੂੰ ਵਧੀਆ ਤੇ ਬਿਹਤਰ ਬਣਾਉਣ ਵਿੱਚ ਆਪਣਾ ਯੋਗਦਾਨ ਦੇਣ ਪਰ ਬੜੇ ਅਫਸੋਸ ਦੀ ਗੱਲ ਹੈ ਕਿ ਇਨ੍ਹਾਂ ਤਿੰਨ ਸਾਲਾਂ ਵਿੱਚ ਭਗਵੰਤ ਸਿੰਘ ਮਾਨ ਇਕ ਘੰਟਾ ਇਨ੍ਹਾਂ ਸਕੂਲਾਂ ਵਾਸਤੇ ਨਹੀਂ ਕੱਢ ਸਕੇ ਜਦ ਕਿ ਜਥੇਬੰਦੀ ਵੱਲੋਂ ਵਾਰ-ਵਾਰ ਇਹੀ ਅਪੀਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਨੂੰ ਕਿ ਉਹ ਆਦਰਸ਼ ਸਕੂਲਾਂ ਦੇ ਮਸਲਿਆਂ ’ਤੇ ਇੱਕ ਬੈਠਕ ਕਰਕੇ ਇਹਨਾਂ ਅਧਿਆਪਕਾਂ ਦੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਗਰੇਡ ਪੇ ਤਨਖਾਹਾਂ ਲਾਗੂ ਕਰਨ ਜਿਹੜਾ ਕਿ ਉਹਨਾਂ ਦਾ ਅਧਿਕਾਰ ਬਣਦਾ ਹੈ। ਉਹਨਾਂ ਦਾ ਹੱਕ ਬਣਦਾ ਹੈ ਜੇਕਰ ਪੰਜਾਬ ਸਰਕਾਰ ਚਾਹੇ ਤਾਂ ਆਦਰਸ਼ ਸਕੂਲਾਂ ਦਾ ਮਸਲਾ ਕੋਈ ਵੱਡਾ ਨਹੀਂ ਜਦਕਿ ਕੋਰਟ ਦਾ ਫੈਸਲਾ ਵੀ ਇਹਨਾਂ ਅਧਿਆਪਕਾਂ ਦੇ ਹੱਕ ਵਿੱਚ ਆ ਚੁੱਕਾ ਹੈ।
ਇਹ ਵੀ ਪੜ੍ਹੋ: Georgia Accident: ਮੰਤਰੀ ਅਮਨ ਅਰੋੜਾ ਨੇ ਜੌਰਜੀਆ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ…
ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਕਈ ਵਾਰ ਅਧਿਆਪਕਾਂ ਦਾ ਗ੍ਰੇਡ ਪੇਅ ਲਾਗੂ ਕਰਨ ਦੀ ਸਿਫਾਰਿਸ਼ ਕੀਤੀ ਗਈ ਪਰ ਹਾਲੇ ਤੱਕ ਪੰਜਾਬ ਸਰਕਾਰ ’ਤੇ ਕੋਈ ਅਸਰ ਨਹੀਂ ਸਿੱਖਿਆ ਮੰਤਰੀ ਨੇ ਆਪਣੇ-ਆਪ ਨੂੰ ਬੜਾ ਮਜ਼ਬੂਰ ਦੱਸਿਆ ਅਤੇ ਕਿਹਾ ਕਿ ਮੇਰੇ ਹੱਥ ਕੁਛ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੀ ਆਦਰਸ਼ ਸਕੂਲਾਂ ਦਾ ਕੰਮ ਕਰਨਾ ਹੈ।
ਭਗਵੰਤ ਸਿੰਘ ਮਾਨ ਨੂੰ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਖੁਦ ਮੀਟਿੰਗ ਕਰਕੇ ਇਹਨਾਂ ਅਧਿਆਪਕਾਂ ਦੀਆਂ ਹੱਕੀ ’ਤੇ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਡਿਪਾਰਟਮੈਂਟ ਸਮੇਤ ਭਗਵੰਤ ਸਿੰਘ ਮਾਨ ਜਥੇਬੰਦੀ ਦੇ ਆਗੂ ਸਾਥੀਆਂ ਨਾਲ ਮੀਟਿੰਗ ਨਹੀਂ ਕਰਦੇ ਤਾਂ ਮਜ਼ਬੂਰਨ ਆਉਣ ਵਾਲੀ 22 ਤਰੀਕ ਦਿਨ ਐਤਵਾਰ ਨੂੰ ਜਥੇਬੰਦੀ ਨੂੰ ਭਰਾਤਕ ਜਥੇਬੰਦੀਆਂ ਬੀਕੇਯੂ ਏਕਤਾ ਉਗਰਾਹਾ, ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਿਰ ਕਰਨਾ ਪਵੇਗਾ । Teachers Protest
ਇਸ ਮੌਕੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਸੂਬਾ ਜਨਰਲ ਸਕੱਤਰ ਮੈਡਮ ਸੁਖਦੀਪ ਕੌਰ ਸਰਾਂ, ਸੂਬਾ ਜਨਰਲ ਸਕੱਤਰ ਸਲੀਮ ਮੁਹੰਮਦ, ਮੈਡਮ ਮੀਨੂੰ ਬਾਲਾ, ਮੈਡਮ ਹਰਪ੍ਰੀਤ ਕੌਰ, ਅਮਰਜੋਤ ਜੋਸ਼ੀ, ਗਗਨ ਮਹਾਜਨ, ਮੈਡਮ ਓਮਾ ਮਾਧਵੀ, ਭੁਪਿੰਦਰ ਕੌਰ, ਸਰਬਜੀਤ ਕੌਰ, ਸੰਜੀਵ ਕੁਮਾਰ, ਸੁਖਚੈਨ ਸਿੰਘ, ਮਨਮੋਹਣ ਸਿੰਘ, ਅਮਨਦੀਪ ਖਾਨ, ਦੀਪਕ ਕੁਮਾਰ, ਗੁਰਚਰਨ ਸਿੰਘ, ਜਗਤਾਰ ਸਿੰਘ, ਹਰਸਿਮਰਨ ਸਿੰਘ, ਅਮਨ ਸ਼ਾਸਤਰੀ, ਨਵਜੋਤ ਸਿੰਘ ਅਮਰੀਕ ਸਿੰਘ, ਗੁਰਜਿੰਦਰ ਸਿੰਘ ਰਾਮ ਤੇ ਸਮੂਹ ਸਾਥੀ ਹਾਜ਼ਰ ਸਨ।
ਫਿਰੋਜ਼ਪੁਰ ਫਾਜ਼ਿਲਕਾ ਰੋਡ ਅਧਿਆਪਕਾਂ ਤੇ ਵਿਦਿਆਰਥੀਆਂ ਕੀਤਾ ਜਾਮ
teachers protest | ਅਧਿਆਪਕ ਦਿਵਸ ’ਤੇ ਅਧਿਆਪਕ ਦੀ ਕੁੱਟਮਾਰ ਦਾ ਮਾਮਲਾ
ਫ਼ਿਰੋਜ਼ਪੁਰ (ਸੱਤਪਾਲ ਥਿੰਦ)। ਸ਼ਹੀਦ ਊਧਮ ਸਿੰਘ ਸਰਕਾਰੀ ਕੌਸਟੀਚਿਊਟ ਕਾਲਜ ਮੋਹਨ ਕੇ ਹਿਠਾੜ (teachers protest) ਦੇ ਅਧਿਆਪਕ ਦੀ ਕੁੱਟਮਾਰ ਨੂੰ ਲੈ ਕੇ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਨਾ ਕਰਨ ਦੇ ਵਿਰੋਧ ’ਚ ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਫਿਰੋਜ਼ਪੁਰ ਫਾਜ਼ਿਲਕਾ ਰੋਡ ਨੂੰ ਮੋਹਨ ਕੇ ਹਿਠਾੜ ਸਰਕਾਰੀ ਕਾਲਜ ਦੇ ਬਾਹਰ ਜਾਮ ਕਰ ਦਿੱਤਾ।
ਜਿਸ ਨੂੰ ਲੈ ਕੇ ਵਿਦਿਆਰਥੀਆਂ ’ਚ ਭਾਰੀ ਗੁੱਸਾ ਦੇਖਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਜਦ ਤੱਕ ਸਾਡੇ ਪ੍ਰੋਫੈਸਰ ਤੇ ਹਮਲਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਮਾਮਲਾ ਦਰਜ (teachers protest) ਨਹੀਂ ਹੁੰਦਾ ਤਦ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਗੁਰੂ ਹਰਸਹਾਏ ਦੇ ਡੀ ਐੱਸ ਪੀ ਯਾਦਵਿੰਦਰ ਸਿੰਘ ਬਾਜਵਾ ਅਤੇ ਐੱਸਐੱਚਓ ਰਵੀ ਯਾਦਵ ਮੌਕੇ ’ਤੇ ਪਹੁੰਚ ਗਏ ਹਨ ਅਤੇ ਗੱਲਬਾਤ ਦੌਰਾਨ ਡੀਐੱਸਪੀ ਬਾਜਵਾ ਨੇ ਕਿਹਾ ਕਿ ਜ਼ਖ਼ਮੀ ਹੋਏ ਅਧਿਆਪਕਾਂ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਜਾਵੇਗਾ ਦੋਸ਼ੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਏਗਾ।
ਅਧਿਆਪਕ ਦਿਵਸ ’ਤੇ ਅਧਿਆਪਕ ਦੀ ਕੁੱਟਮਾਰ ਦਾ ਮਾਮਲਾ
ਫਿਰੋਜ਼ਪੁਰ ਫਾਜ਼ਿਲਕਾ ਰੋਡ ਅਧਿਆਪਕਾਂ ਤੇ ਵਿਦਿਆਰਥੀਆਂ ਕੀਤਾ ਜਾਮ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਵੋਕੇਸ਼ਨਲ ਅਧਿਆਪਕਾਂ ਵੱਲੋਂ ਕਾਲੇ ਚੋਲੇ ਤੇ ਸੰਗਲ ਪਾ ਕੇ ਕੀਤਾ ਮੁਜ਼ਾਹਰਾ
ਵੋਕੇਸ਼ਨਲ ਅਧਿਆਪਕਾਂ ਵੱਲੋਂ ਕਾਲੇ ਚੋਲੇ ਤੇ ਸੰਗਲ ਪਾ ਕੇ ਕੀਤਾ ਮੁਜ਼ਾਹਰਾ
ਮੁੱਖ ਮੰਤਰੀ ਦੇ ਨਿਵਾਸ ਵੱਲ ਕੀਤਾ ਕੂਚ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਐਨ.ਐਸ.ਕਿਊ.ਐਫ਼.ਵੋਕੇਸ਼ਨਲ ਅਧਿਆਪਕਾਂ ਵੱਲੋਂ ਅੱਜ ਪੱਕੇ ਮੋਰਚੇ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਨਿਊ ਮੋਤੀ ਬਾਗ ਪੈਲੇਸ ਵੱਲ ਕਾਲੇ ਚੋਲੇ ਪਹਿਨ ਕੇ ਤੇ ਆਪਣੇ ਆਪ ਨੂੰ ਸੰਗਲਾਂ ਦੀਆਂ ਹੱਥਕੜੀਆਂ ਸਮੇਤ ਰੋਹ ਭਰਿਆ ਮੁਜ਼ਾਹਰਾ ਕੀਤਾ । ਅਜਿਹੇ ਦੌਰਾਨ ਰਸਤੇ ’ਚ ਪੈਂਦੇ ਫੁਹਾਰਾ ਚੌਂਕ ’ਚ ਪ੍ਰਦਸ਼ਨਕਾਰੀ ਅਧਿਆਪਕਾਂ ਨੇ ਪ੍ਰਾਈਵੇਟ ਕੰਪਨੀਆਂ ਤੋਂ ਮੁਕਤੀ ਤੇ ਸਿੱਖਿਆ ਵਿਭਾਗ ‘ਚ ਰੈਗੂਲਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਧਾ ਘੰਟਾ ਦੇ ਕਰੀਬ ਜਾਮ ਲਗਾਕੇ ਰੋਸ ਧਰਨਾ ਵੀ ਦਿੱਤਾ।
ਅਜਿਹੇ ਮਗਰੋਂ ਸੰਘਰਸ਼ੀ ਅਧਿਆਪਕ ਅੱਗੇ ਵਧੇ ਤਾਂ ਵਾਈ.ਪੀ.ਐਸ.ਚੌਂਕ ‘ਚ ਵੱਡੀ ਗਿਣਤੀ ਤਾਇਨਾਤ ਪੁਲੀਸ ਬਲਾਂ ਨੇ ਮੁਜ਼ਾਹਰਕਾਰੀਆਂ ਨੂੰ ਰੋਕ ਲਿਆ। ਇਸ ਤੋਂ ਪਹਿਲਾਂ ਕਿ ਸੰਘਰਸ਼ੀ ਕਾਰਕੁਨ ਬੈਰੀਕੇਡਿੰਗ ਨੂੰ ਉਲੰਘਕੇ ਅੱਗੇ ਵਧਦੇ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਰਕਾਰ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ ਗਈ। ਐਸ.ਡੀ.ਐਮ. ਨੇ ਮਹਿਲਾਵਾਂ ਦੀਆਂ ਹੱਥਕੜੀਆਂ ਖੋਲਦਿਆਂ ਭਰੋਸਾ ਦਿਵਾਇਆ ਕਿ ਭਲਕੇ 15 ਅਗਸਤ ਨੂੰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨਾਲ ਜਦੋਂ ਕਿ ਫਿਰ 23 ਅਗਸਤ ਨੂੰ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਪੈਨਲ ਬੈਠਕਾਂ ‘ਚ ਮਸਲੇ ਦਾ ਹੱਲ ਕੱਢ ਲਿਆ ਜਾਵੇਗਾ। ਅਜਿਹੇ ਯਕੀਨ ਮਗਰੋਂ ਪ੍ਰਦਰਸ਼ਨਕਾਰੀ ਸ਼ਾਂਤ ਹੋਏ ਤੇ ਵਾਪਿਸ ਕਈ ਹਫਤਿਆਂ ਤੋਂ ਆਰੰਭੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੋਲ ਗੱਡੇ ਆਪਣੇ ਪੱਕੇ ਮੋਰਚੇ ‘ਚ ਪਰਤ ਆਏ। ਸੰਘਰਸ਼ੀ ਅਧਿਆਪਕਾਂ ਦਾ ਕਹਿਣਾ ਸੀ ਕਿ ਉਹ ਭਾਵੇਂ ਸਰਕਾਰੀ ਸਕੂਲਾਂ ‘ਚ ਪੜਾ ਰਹੇ ਹਨ, ਪ੍ਰੰਤੂ ਸਰਕਾਰ ਜਾਂ ਸਿੱਖਿਆ ਵਿਭਾਗ ਨੇ ਉਹਨਾਂ ਨੂੰ ਅਪਨਾਉਣ ਦੀ ਬਜਾਏ ਪ੍ਰਾਈਵੇਟ ਕੰਪਨੀਆਂ ਹਵਾਲੇ ਛੱਡਿਆ ਹੋਇਅ ਹੈ, ਜਿਹੜੀਆਂ ਉਹਨਾਂ ਦਾ ਵਿੱਤੀ ਤੇ ਮਾਨਸ਼ਿਕ ਸੋਸ਼ਣ ਕਰ ਰਹੀਆਂ ਹਨ। ਉਹਨਾਂ ਜੋਰ ਦਿੱਤਾ ਕਿ ਉਹਨਾਂ ਨੂੰ ਕਾਰਪੋਰੇਟ ਘਰਾਣਿਆਂ ਦੀਆਂ ਕੰਪਨੀਆਂ ਤੋਂ ਨਿਜ਼ਾਤ ਦਿਵਾਕੇ ਅਜ਼ਾਦੀ ਪ੍ਰਦਾਨ ਕੀਤੀ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਕੱਚੇ ਅਧਿਆਪਕ ਪਿੰਡ ਕੁਭੜਾਂ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ
ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਪ੍ਰੀਖਿਆ ਜਲਦ ਕਰਵਾਉਣ ਦੀ ਮੰਗ ’ਤੇ
ਕੁਲਵੰਤ ਕੋਟਲੀ, ਮੋਹਾਲੀ। ਪਿਛਲੇ ਕਈ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਕੱਚੇ ਅਧਿਆਪਕਾਂ ਵਜੋਂ ਕੰਮ ਕਰਦੇ ਆ ਰਹੇ ਅਧਿਆਪਕ, ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਅੱਜ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਕੱਢੀਆਂ ਗਈਆਂ 8393 ਅਸਾਮੀਆਂ ਲਈ ਪ੍ਰੀਖਿਆ ਜਲਦ ਕਰਵਾਉਣ ਦੀ ਮੰਗ ਨੂੰ ਲੈ ਕੇ 5 ਕੱਚੇ ਅਧਿਆਪਕ ਮੋਹਾਲੀ ਦੇ ਪਿੰਡ ਕੁਭੜਾਂ ਦੀ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਗਏ ਜਦਕਿ ਪਾਣੀ ਵਾਲੀ ਟੈਂਕੀ ਦੇ ਹੇਠਾਂ ਬੈਠੇ 2 ਦਰਜਨ ਦੇ ਕਰੀਬ ਕੱਚੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਸ ਮੌਕੇ ਟੈਂਕੀ ’ਤੇ ਚੜੇ੍ਹ ਆਗੂਆਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਲਈ ਪ੍ਰੀਖਿਆ 27 ਜੁਲਾਈ ਨੂੰ ਲਈ ਜਾਣੀ ਹੈ ਪਰ ਪ੍ਰੀਖਿਆ ਤੋਂ ਕੁਝ ਦਿਨ ਪਹਿਲਾ ਸਿੱਖਿਆ ਵਿਭਾਗ ਨੇ ਇਹ ਭਰਤੀ ਰੱਦ ਕਰ ਦਿੱਤੀ। ਉਨ੍ਹਾਂ ਕਿਹਾ ਕਿ 8393 ਅਸਾਮੀਆਂ ਦੀ ਪ੍ਰੀਖਿਆ ਪਾਸ ਕਰਨ ਉਪਰੰਤ ਹੀ ਉਹ ਪ੍ਰੀ ਪ੍ਰਾਇਮਰੀ ਅਸਾਮੀਆਂ ਤੇ ਰੈਗੂਲਰ ਭਰਤੀ ਹੋ ਸਕਦੇ ਹਨ, ਜੇਕਰ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਕੁਝ ਛੋਟਾਂ ਦੇ ਕੇ 8393 ਅਸਾਮੀਆਂ ਲਈ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਚੁੱਕੇ ਫਰੈਸਰ ਉਮੀਦਵਾਰ ਅਦਾਲਤ ਵਿੱਚੋਂ ਸਟੇਅ ਲੈ ਆਉਣਗੇ ਤੇ ਇੰਨੇ ਸਮੇਂ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ ਤੇ ਉਨ੍ਹਾਂ ਦੀ ਭਰਤੀ ਰੁਕ ਜਾਵੇਗੀ।
ਦੂਜੇ ਪਾਸੇ ਪ੍ਰੀਖਿਆ ਨਾ ਲੈਣ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੇ ਕੱਚੇ ਅਧਿਆਪਕ ਯੂਨੀਅਨ ਦੇ ਬੈਨਰ ਹੇਠ ਕੱਚੇ ਅਧਿਆਪਕਾਂ ਨੂੰ ਪੱਕੇ ਕਰਾਉਣ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ। ਤਿੰਨ ਅਧਿਆਪਕ ਕਰੀਬ ਦੋ ਮਹੀਨਿਆਂ ਤੋਂ ਛੱਤ ਉਪਰ ਚੜ੍ਹੇ ਹੋਏ ਹਨ। ਇਨ੍ਹਾਂ ਅਧਿਆਪਕਾਂ ਦੇ ਸੰਘਰਸ਼ ਦੇ ਚਲਦਿਆਂ ਸਰਕਾਰ ਕੱਚੇ ਅਧਿਆਪਕਾਂ ਦੀਆਂ ਮੰਗਾਂ ਮੰਨਣ ਲਈ ਵੀ ਤਿਆਰ ਹੋਈ ਹੈ। ਸਰਕਾਰ ਵੱਲੋਂ ਇਨ੍ਹਾਂ ਕੱਚੇ ਅਧਿਆਪਕਾਂ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਲੈਣ ਦਾ ਵਿਸ਼ਵਾਸ ਦਿਵਾਇਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਕੱਚੇ ਅਧਿਆਪਕਾਂ ਨੇ ਦੂਜੇ ਦਿਨ ਵੀ ਬੰਦ ਕੀਤੇ ਵਿਦਿਆ ਭਵਨ ਦੇ ਗੇਟ, ਸਰਕਾਰ ਨਾਲ ਮੀਟਿੰਗ ਤੋਂ ਬਾਅਦ ਖੋਲ੍ਹੇ
ਕੱਚੇ ਅਧਿਆਪਕਾਂ ਨੇ ਦੂਜੇ ਦਿਨ ਵੀ ਬੰਦ ਕੀਤੇ ਵਿਦਿਆ ਭਵਨ ਦੇ ਗੇਟ, ਸਰਕਾਰ ਨਾਲ ਮੀਟਿੰਗ ਤੋਂ ਬਾਅਦ ਖੋਲ੍ਹੇ
ਕੁਲਵੰਤ ਕੋਟਲੀ, ਮੋਹਾਲੀ। ਕੱਚੇ ਅਧਿਆਪਕ ਯੂਨੀਅਨ ਵੱਲੋਂ ਅੱਜ ਦੂਜੇ ਦਿਨ ਵੀ ਵਿੱਦਿਆ ਭਵਨ ਦੇ ਸਵੇਰੇ ਤੋਂ ਹੀ ਸਾਰੇ ਗੇਟ ਬੰਦ ਕੀਤੇ ਗਏ। ਗੇਟ ਬੰਦ ਹੋਣ ਕਾਰਨ ਅੱਜ ਫਿਰ ਸਿੱਖਿਆ ਵਿਭਾਗ ਅਤੇ ਸਿੱਖਿਆ ਬੋਰਡ ਦਾ ਕੋਈ ਵੀ ਮੁਲਾਜ਼ਮ ਅੰਦਰ ਨਹੀਂ ਜਾ ਸਕਿਆ। ਉਡੀਕ ਕਰਨ ਤੋਂ ਬਾਅਦ ਮੁਲਾਜ਼ਮ ਆਪਣੇ ਘਰਾਂ ਨੂੰ ਵਾਪਸ ਜਾਣੇ ਸ਼ੁਰੂ ਹੋ ਗਏ। ਸਿੱਖਿਆ ਸਕੱਤਰ ਸਮੇਤ ਹੋਰ ਅਧਿਕਾਰੀ ਵੀ ਆਪਣੇ ਦਫ਼ਤਰਾਂ ਵਿੱਚ ਨਾ ਜਾ ਸਕੇ।
ਜ਼ਿਕਰਯੋਗ ਹੈ ਕਿ ਆਪਣੀ ਪਿਛਲੇ ਕਈ ਕਈ ਸਾਲਾਂ ਤੋਂ ਬਹੁਤ ਘੱਟ ਤਨਖਾਹਾਂ ਉਤੇ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਆ ਰਹੇ ਵੱਖ ਵੱਖ ਕੈਟਾਗਿਰੀਆਂ ਦੇ ਅਧਿਆਪਕਾਂ ਵੱਲੋਂ ਕੱਚੇ ਅਧਿਆਪਕ ਯੂਨੀਅਨ ਦੇ ਬੈਨਰ ਹੇਠ ਸੰਘਰਸ਼ ਕੀਤਾ ਜਾ ਰਿਹਾ ਹੈ। ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਵਿੱਦਿਆ ਭਵਨ ਅੱਗੇ ਪੱਕਾ ਧਰਨਾ ਲਗਾਇਆ ਨੂੰ 50 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਸਮੇਂ ਦੌਰਾਨ ਸਰਕਾਰ ਨਾਲ ਕਈ ਮੀਟਿੰਗ ਵੀ ਹੋਈ, ਪਰ ਅਜੇ ਤੱਕ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ। ਵਿਦਿਆ ਭਵਨ ਦੀ ਛੱਤ ਉਤੇ ਚੜ੍ਹੇ ਅਧਿਆਪਕ ਦਿਨ ਰਾਤ ਉਪਰ ਡੱਟੇ ਹੋਏ ਹਨ। ਬੀਤੇ ਕੱਲ ਵੀ ਸੰਘਰਸ਼ਕਾਰੀਆਂ ਨੇ ਸਾਰੇ ਗੇਟ ਬੰਦ ਕਰਕੇ ਕਿਸੇ ਵੀ ਅਧਿਕਾਰੀ, ਮੁਲਾਜ਼ਮ ਨੂੰ ਦਫ਼ਤਰ ਅੰਦਰ ਨਹੀਂ ਜਾਣ ਦਿੱਤਾ ਸੀ, ਅੱਜ ਫਿਰ ਦੂਜੇ ਦਿਨ ਸਾਰੇ ਗੇਟ ਬੰਦ ਹਨ।
ਇਸ ਤੋਂ ਬਾਅਦ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਮੌਕੇ ਉਤੇ ਕੱਚੇ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਸੂਬਾਈ ਕਨਵੀਨਰ ਅਜਮੇਰ ਸਿੰਘ ਔਲਖ, ਮੈਡਮ ਗਗਨ ਅਬੋਹਰ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ, ਵੀਰਪਾਲ ਕੌਰ ਸਿਧਾਨਾ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਆਗੂਆਂ ਨੇ ਦੱਸਿਆ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਉਤੇ ਸਰਕਾਰ ਨੇ ਭਰੋਸਾ ਦਿੱਤਾ ਕਿ ਜੋ ਪਹਿਲਾਂ ਹੀ ਯੂਨੀਅਨ ਨਾਲ ਤੈਅ ਹੋ ਚੁੱਕਿਆ ਹੈ ਕਿ 8393 ਅਸਾਮੀਆਂ ਉਤੇ ਕੱਚੇ ਅਧਿਆਪਕਾਂ ਨੂੰ ਭਰਤੀ ਕੀਤਾ ਜਾਵੇਗਾ। ਮੀਟਿੰਗ ਵਿੱਚ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜੋ ਕੈਬਨਿਟ ਦੀ ਮੀਟਿੰਗ ਹੋਵੇਗੀ ਉਸ ਵਿੱਚ ਕੱਚੇ ਅਧਿਆਪਕਾਂ ਦਾ ਮਸਲਾ ਹੱਲ ਕੀਤਾ ਜਾਵੇਗਾ।
ਇਹ ਵੀ ਭਰੋਸਾ ਦਿੱਤਾ ਗਿਆ ਕਿ ਜੋ ਸਰਕਾਰ 10 ਸਾਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਨੀਤੀ ਲੈ ਕੇ ਆ ਰਹੀ ਹੈ ਉਸ ਵਿੱਚ ਰਹਿੰਦੇ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਕੱਚੇ ਅਧਿਆਪਕ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਜੋ ਵਿਦਿਆ ਭਵਨ ਦੇ ਗੇਟ ਬੰਦ ਕੀਤੇ ਹੋਏ ਹਨ, ਉਹ ਅੱਜ ਖੋਲ੍ਹ ਦਿੱਤੇ ਗਏ। ਯੂਨੀਅਨ ਨੇ ਇਹ ਵੀ ਐਲਾਨ ਕੀਤਾ ਕਿ ਪੱਕਾ ਧਰਨਾ ਲਗਾਤਾਰ ਜਾਰੀ ਰਹੇਗਾ ਅਤੇ ਜੋ ਵਿਦਿਆ ਭਵਨ ਦੀ ਛੱਤ ਉਤੇ ਚੜ੍ਹੇ ਹੋਏ ਹਨ ਉਹ ਉਤੇ ਰਹਿਣਗੇ। ਯੂਨੀਅਨ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਯੂਨੀਅਨ ਆਪਣੇ ਗੁਪਤ ਐਕਸ਼ਨ ਜਾਰੀ ਰੱਖੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ।
ਅਧਿਆਪਕਾਵਾਂ ਦੇ ਹੱਕ ‘ਚ ਉਤਰੀਆਂ ਜਨਤਕ ਜਥੇਬੰਦੀਆਂ
ਪਿੰ੍ਰ੍ਰਸੀਪਲ ‘ਤੇ ਪੁਲਿਸ ਮਾਮਲਾ ਦਰਜ਼ ਹੋਣ ਤਕ ਜ਼ਾਰੀ ਰਹੇਗਾ ਸੰਘਰਸ਼- ਪ੍ਰਦਰਸ਼ਨਕਾਰੀ
ਬਰਨਾਲਾ, (ਜਸਵੀਰ ਸਿੰਘ) ਬਰਨਾਲਾ ਵਿਖੇ ਟੈਂਕੀ ‘ਤੇ ਚੜੀਆਂ ਅਧਿਆਪਕਾਵਾਂ ਨੇ ਅੱਜ ਸੰਘਰਸ਼ ਦੇ ਤੀਜੇ ਦਿਨ ਮਰਨ ਵਰਤ ਸ਼ੁਰੂ ਕਰਦਿਆਂ ਪ੍ਰਿੰਸੀਪਲ ‘ਤੇ ਪੁਲੀਸ ਮਾਮਲਾ ਦਰਜ਼ ਹੋਣ ਤੱਕ ਸੰਘਰਸ਼ ਨੂੰ ਜ਼ਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਹੱਕ ‘ਚ ਸ਼ਹਿਰ ਦੀਆਂ ਹੋਰ ਜਨਤਕ ਜਥੇਬੰਦੀਆਂ ਵੀ ਸ਼ਾਮਲ ਹੋ ਗਈਆਂ ਹਨ।
ਪ੍ਰਦਰਸ਼ਨ ਦੌਰਾਨ ਗੱਲਬਾਤ ਕਰਦੀਆਂ ਲਖਵੀਰ ਕੌਰ, ਅਮ੍ਰਿਤਪਾਲ ਕੌਰ, ਸੀਮਾ ਮਿੱਤਲ, ਪ੍ਰਭਜੀਤ ਕੌਰ ਤੇ ਕਿਰਨਦੀਪ ਕੌਰ ਸਮੇਤ ਦਰਜ਼ਨ ਦੇ ਕਰੀਬ ਅਧਿਆਪਕਾਵਾਂ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਇੱਥੇ ਟੈਂਕੀ ‘ਤੇ ਚੜੀਆਂ ਹੋਈਆਂ ਹਨ। ਜਿੱਥੇ ਕਿਸੇ ਵੀ ਪੁਲੀਸ ਉੱਚ ਅਧਿਕਾਰੀ ਜਾਂ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਨੇ ਪੁੱਜ ਕੇ ਉਨਾਂ ਦੀ ਸਾਰ ਨਹੀ ਲਈ। ਜਿਸ ਕਾਰਨ ਉਨਾਂ ‘ਚ ਭਾਰੀ ਰੋਸ ਹੈ।
ਜਿਸ ਦੇ ਚਲਦਿਆਂ ਅੱਜ ਸੰਘਰਸ਼ ਦੇ ਤੀਜੇ ਦਿਨ ਉਨਾਂ ਨੇ ਮਰਨ ਵਰਤ ਸ਼ੁਰੂ ਕੀਤਾ ਹੈ ਜੋ ਸਬੰਧਿਤ ਪ੍ਰਿ੍ਰੰਸੀਪਲ ‘ਤੇ ਪੁਲੀਸ ਪਰਚਾ ਦਰਜ਼ ਕੀਤੇ ਜਾਣ ਤੱਕ ਨਿਰਵਿਘਨ ਜ਼ਾਰੀ ਰਹੇਗਾ। ਉਨਾਂ ਕਿਹਾ ਕਿ ਉਹ ਇਸ ਸੰਘਰਸ਼ ਤੋਂ ਕਿਸੇ ਵੀ ਕੀਮਤ ‘ਤੇ ਪਿੱਛੇ ਨਹੀ ਹਟਣਗੀਆਂ। ਉਨਾਂ ਪੁਲੀਸ ਪ੍ਰਸ਼ਾਸਨ ‘ਤੇ ਦੋਸ ਲਗਾਇਆ ਕਿ ਪੁਲੀਸ ਅਧਿਕਾਰੀ ਟੈਂਕੀ ਹੋਠੋਂ ਫੋਟੋਆਂ ਖਿੱਚ ਕੇ ਵਾਪਸ ਮੁੜ ਜਾਂਦੇ ਹਨ।
ਕੋਈ ਵੀ ਉਨਾਂ ਦੀ ਸਾਰ ਨਹੀ ਲੈ ਰਿਹਾ। ਉਨਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਸੰਘਰਸ਼ ਦੌਰਾਨ ਕਿਸੇ ਵੀ ਅਧਿਆਪਕਾ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੇ ਲਈ ਜਿੱਕੇ ਪੁਲੀਸ ਜਿੰਮੇਵਾਰ ਹੋਵੇਗੀ ਉੱਥੇ ਅਗਲਾ ਸੰਘਰਸ਼ ਪੁਲੀਸ ਖਿਲਾਫ਼ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਉਕਤ ਅਧਿਆਪਕਾਵਾਂ ਸਕੂਲ ਦੇ ਪ੍ਰਿੰਸੀਪਲ ਵੱਲੋਂ ਕੀਤੇ ਜਾਂਦੇ ਗਲਤ ਵਿਵਹਾਰ ਕਾਰਨ ਸੰਘਰਸ਼ ਦੇ ਮੈਦਾਨ ‘ਚ ਪਿਛਲੇ ਤਿੰਨ ਦਿਨਾਂ ਤੋਂ ਸਥਾਨਕ ਆਈਟੀਆਈ ਚੌਂਕ ਲਾਗਲੀ ਪਾਣੀ ਵਾਲੀ ਟੈਂਕੀ ‘ਤੇ ਚੜੀਆਂ ਹੋਈਆਂ ਹਨ। ਜਿਸ ਵਿੱਚ ਕੁੱਝ ਜਨਤਕ ਜਥੇਬੰਦੀਆਂ ਨੇ ਵੀ ਉਨਾਂ ਦੇ ਸੰਘਰਸ਼ ਨੂੰ ਆਪਣੀ ਹਮਾਇਤ ਦੇ ਦਿੱਤੀ ਹੈ।
ਮਾਮਲੇ ਦੀ ਜਾਂਚ ਨਿਰਪੱਖ ਤੇ ਜਲਦ ਹੋਵੇ : ਪ੍ਰਿੰਸੀਪਲ
ਦੂਸਰੇ ਪਾਸੇ ਸਕੂਲ ਪ੍ਰਿੰਸੀਪਲ ਦੁਆਰਾ ਪ੍ਰਦਰਸ਼ਨਕਾਰੀ ਅਧਿਆਪਕਾਵਾਂ ਦੁਆਰਾ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਪੁਲੀਸ ਨੂੰ ਮਾਮਲੇ ਦੀ ਜਾਂਚ ਨਿਰਪੱਖ ਤੇ ਜਲਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਪ੍ਰਦਰਸ਼ਨਕਾਰੀਆਂ ਦਿੱਤਾ ਕੋਰਾ ਜਵਾਬ
ਇਹ ਵੀ ਪਤਾ ਲੱਗਾ ਹੈ ਕਿ ਅਧਿਆਪਕਾਵਾਂ ਨੂੰ ਟੈਂਕੀ ਤੋਂ ਉਤਾਰਨ ਲਈ ਸਥਾਨਕ ਨਾਇਬ ਤਹਿਸ਼ੀਲਦਾਰ ਤੇ ਡੀਐਸਪੀ ਪ੍ਰਦਰਸ਼ਨ ਵਾਲੀ ਜਗਾ ‘ਤੇ ਪੁੱਜੇ ਸਨ ਜਿੰਨਾਂ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲੈਣ ਪਿੱਛੋਂ ਉਨਾਂ ਨੂੰ ਟੈਂਕੀ ਤੋਂ ਉਤਰਨ ਲਈ ਕਿਹਾ ਤਾਂ ਪ੍ਰਦਰਸ਼ਨਕਾਰੀਆਂ ਅੱਗੋਂ ਟੈਂਕੀ ਤੋਂ ਉਤਰਨ ਤੋਂ ਕੋਰਾ ਜਵਾਬ ਦੇ ਦਿੱਤਾ। ਜਿਸ ਕਾਰਨ ਤਹਿਸ਼ੀਲਦਾਰ ਤੇ ਡੀਐਸਪੀ ਵਾਪਸ ਮੁੜ ਗਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।