Raped - Sach Kahoon Punjabi
ਏ.ਐੱਸ.ਆਈ. ਤੇ ਸਿਪਾਹੀ ਨੇ ਸਾਥੀਆਂ ਨਾਲ ਮਿਲ ਔਰਤ ਨਾਲ ਕੀਤਾ ਜ਼ਬਰ-ਜਨਾਹ
ਏ.ਐੱਸ.ਆਈ. ਤੇ 1 ਵਿਅਕਤੀ ਕਾਬੂ
ਬਰਨਾਲਾ (ਗੁਰਬਿੰਦਰ) ਬਰਨਾਲਾ ਦੇ ਟੱਲੇਵਾਲ ਥਾਣੇ ‘ਚ ਤਾਇਨਾਤ ਇੱਕ ਏ.ਐੱਸ.ਆਈ. ਤੇ ਸਿਪਾਹੀ ਵੱਲੋਂ ਹੋਰਾਂ ਵਿਅਕੀਆਂ ਮਿਲ ਕੇ ਔਰਤ ਨਾਲ ਜ਼ਬਰ-ਜ਼ਨਾਹ (Rape) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਣ ‘ਤੇ ਮੌਕੇ ‘ਤੇ ਪੁੱਜੀ ਪੁਲਿਸ ਨੇ ਜਬਰ ਜ਼ਨਾਹ ਕਰਨ ਦੇ ਦੋਸ਼ ‘ਚ ਪੁਲਿਸ ਮਾਮਲਾ ਦਰਜ ਕਰ ਲਿਆ। ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਨੇ ਏ.ਐੱਸ.ਆਈ ਅਤੇ 1 ਵਿਅਕਤੀ ਨੂੰ ਕਾਬੂ ਕਰ ਲਿਆ, ਜਦਕਿ ਸਿਪਾਹੀ ਮੌਕੇ ਤੋਂ ਫਰਾਰ ਹੈ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।  Rape
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲੰਧਰ (ਸੱਚ ਕਹੂੰ ਨਿਊਜ਼) | ਪੰਜਾਬ ‘ਚ ਜ਼ਬਰ ਜਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਜਲੰਧਰ ‘ਚੋਂ ਫਿਰ ਤੋਂ ਮਾਸੂਮ ਬੱਚੀ ਨਾਲ ਜ਼ਬਰ ਜਨਾਹ ਹੋਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਇੱਕ ਇਲਾਕੇ ‘ਚ 10 ਸਾਲਾ ਬੱਚੀ ਨੂੰ 35 ਸਾਲਾ ਵਿਅਕਤੀ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਨਾਬਾਲਗ ਲੜਕੀ ਪ੍ਰਵਾਸੀ ਮਜ਼ਦੂਰ ਦੀ ਧੀ ਦੱਸੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਫੜ ਕੇ ਲੋਕਾਂ ਵੱਲੋਂ ਮੁਲਜ਼ਮ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਮੁਲਜ਼ਮ ਵਿਅਕਤੀ ਪੀੜਤਾ ਦੇ ਗੁਆਂਢ ‘ਚ ਹੀ ਰਹਿੰਦਾ ਸੀ
ਉਕਤ ਵਿਅਕਤੀ ਨੇ ਉਸ ਸਮੇਂ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਜਦੋਂ ਉਸ ਦੀ ਮਾਂ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ ਜਦੋਂ ਮਾਂ ਨੇ ਘਰ ਆ ਕੇ ਦੇਖਿਆ ਤਾਂ ਮਾਸੂਮ ਬੱਚੀ ਖੂਨ ਨਾਲ ਲਥਪਥ ਸੀ ਮਾਂ ਨੇ ਦੇਖਿਆ ਕਿ ਇੱਕ ਵਿਅਕਤੀ ਵੀ ਘਰ ‘ਚ ਮੌਜ਼ੂਦ ਸੀ ਬੱਚੀ ਦੀ ਮਾਂ ਨੇ ਰੌਲਾ ਪਾਉਣ ‘ਤੇ ਲੋਕ ਇਕੱਠੇ ਹੋ ਗਏ ਤੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਫਿਰ ਭੜਕੇ ਲੋਕਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਫਿਰ ਸਬੰਧਤ ਥਾਣੇ ਨੂੰ ਸੂਚਨਾ ਦੇ ਕੇ ਪੁਲਿਸ ਦੇ ਹਵਾਲੇ ਕਰਵਾ ਦਿੱਤਾ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਨਸ਼ਾ ਕੀਤਾ ਹੋਇਆ ਸੀ ਤਾਜ਼ਾ ਜਾਣਕਾਰੀ ਮੁਤਾਬਕ ਜਦੋਂ ਪੁਲਸ ਉਸ ਨੂੰ ਸਿਵਲ ਹਸਪਤਾਲ ਲਿਜਾ ਰਹੀ ਸੀ ਤਾਂ ਮੁਲਜ਼ਮ ਨੇ ਹਸਪਤਾਲ ‘ਚ ਦਮ ਤੋੜ ਦਿੱਤਾ ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਨਾਰਾਇਣ ਗੌੜ ਨੇ ਦੱਸਿਆ ਕਿ ਉਕਤ ਵਿਅਕਤੀ ਨਸ਼ੇ ‘ਚ ਟੱਲੀ ਸੀ, ਜਿਸ ਕਰਕੇ ਉਹ ਆਪਣਾ ਬਿਆਨ ਨਹੀਂ ਦੇ ਸਕਿਆ ਉਥੇ ਹੀ ਬੱਚੀ ਨੂੰ ਸਿਵਲ ਹਸਪਤਾਲ ‘ਚ ਭੇਜ ਕੇ ਉਸ ਦਾ ਮੈਡੀਕਲ ਕਰਵਾਇਆ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁਧਿਆਣਾ : 11 ਨੌਜਵਾਨਾਂ ਵੱਲੋਂ ਲੜਕੀ ਨਾਲ ਜਬਰ-ਜ਼ਨਾਹ, ਏ. ਐੱਸ. ਆਈ. ਸੰਸਪੈਂਡ
ਲੁਧਿਆਣਾ । ਦਾਖਾ ਹਲਕੇ ਵਿਚ ਸ਼ਨੀਵਾਰ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਦਾ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਕੁੜੀ ‘ਤੇ ਮੁੰਡੇ ਨੂੰ ਇੱਸੋਵਾਲ ਪਿੰਡ ‘ਚ ਸੁੰਨਸਾਨ ਜਗ੍ਹਾ ‘ਤੇ ਦੋ ਮੋਟਰਸਾਈਕਲਾਂ ‘ਤੇ ਸਵਾਰ ਪੰਜ ਨੌਜਵਾਨਾਂ ਨੇ ਇੱਟਾਂ ਮਾਰ ਕੇ ਕਾਰ ਦਾ ਸ਼ੀਸ਼ਾ ਤੋੜਕੇ ਜ਼ਬਰਨ ਕਾਰ ‘ਚੋਂ ਖਿੱਚ ਕੇ ਬਾਹਰ ਕੱਢ ਲਿਆ। ਇਸ ਤੋਂ ਬਾਅਦ ਨੌਜਵਾਨ ਦੋਵਾਂ ਨੂੰ ਅਗਵਾ ਕਰਕੇ ਇਕ ਫਾਰਮ ਹਾਊਸ ‘ਚ ਲੈ ਗਏ।
ਉਥੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਫੋਨ ਕਰਕੇ ਦੋ ਲੱਖ ਰੁਪਏ ਮੰਗਵਾਏ। ਨੌਜਵਾਨ ਨੇ ਆਪਣੇ ਇਕ ਦੋਸਤ ਨੂੰ ਫੋਨ ਕੀਤਾ ਅਤੇ ਸਾਰੀ ਜਾਣਕਾਰੀ ਦੇ ਕੇ ਪੈਸੇ ਲੈ ਕੇ ਆਉਣ ਲਈ ਕਿਹਾ। ਉਕਤ ਨੌਜਵਾਨ ਨੇ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਇਸ ਦੌਰਾਨ ਬਦਮਾਸ਼ਾਂ ਨੇ ਆਪਣੇ ਸੱਤ ਹੋਰ ਸਾਥੀਆਂ ਨੂੰ ਉਥੇ ਬੁਲਾ ਲਿਆ ਅਤੇ ਰਾਤ ਲਗਭਗ ਡੇਢ ਵਜੇ ਤਕ ਲੜਕੀ ਨਾਲ ਜਬਰ-ਜ਼ਨਾਹ ਕਰਦੇ ਰਹੇ। ਪੀੜਤ ਨੌਜਵਾਨ ਦਾ ਦੋਸ਼ ਹੈ ਕਿ ਉਸ ਦਾ ਦੋਸਤ ਘਟਨਾ ਸਥਾਨ ‘ਤੇ ਜਾਣ ਦੀ ਬਜਾਏ ਸਿੱਧਾ ਥਾਣਾ ਦਾਖਾ ਗਿਆ।
ਉਸ ਨੇ ਉਥੇ ਮੌਜੂਦ ਪੁਲਸ ਮੁਲਾਜ਼ਮਾਂ ਨੂੰ ਘਟਨਾ ਦੀ ਸਾਰੀ ਜਾਣਕਾਰੀ ਦਿੱਤੀ ਪਰ ਲਗਭਗ ਡੇਢ ਘੰਟੇ ਤਕ ਪੁਲਸ ਉਸ ਦੇ ਨਾਲ ਨਹੀਂ ਗਈ।। ਜਦੋਂ ਰਾਤ 12 ਵਜੇ ਪੁਲਸ ਵਾਲੇ ਗਏ ਪਰ ਉਹ ਘਟਨਾ ਸਥਾਨ ਤਕ ਨਹੀਂ ਪਹੁੰਚੇ ਅਤੇ ਖਾਲੀ ਹੱਥ ਪਰਤ ਆਏ। ਦੇਰ ਰਾਤ ਲਗਭਗ ਢਾਈ ਵਜੇ ਬਦਮਾਸ਼ ਦੋਵਾਂ ਪੀੜਤਾਂ ਨੂੰ ਛੱਡ ਕੇ ਫਰਾਰ ਹੋ ਗਏ। ਬਦਮਾਸ਼ਾਂ ਨੇ ਲੜਕੀ ਤੋਂ 13 ਹਜ਼ਾਰ ਰੁਪਏ, ਦੋ ਅੰਗੂਠੀਆਂ, ਦੋਵਾਂ ਦੇ ਪਰਸ ਅਤੇ ਮੋਬਾਇਲ ਵੀ ਖੋਹ ਲਏ। ਐਤਵਾਰ ਦੁਪਹਿਰ ਪੀੜਤ ਨੌਜਵਾਨ ਆਪਣੇ ਨਾਲ ਕੁੱਟਮਾਰ ਅਤੇ ਲੁੱਟ ਦੀ ਰਿਪੋਰਟ ਲਿਖਵਾਉਣ ਥਾਣੇ ਪਹੁੰਚਿਆ। ਦੇਰ ਸ਼ਾਮ ਪੁਲਸ ਅਧਿਕਾਰੀਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਲੜਕੀ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਭੇਜਿਆ ਗਿਆ। ਦਾਖਾ ਥਾਣੇ ਦੇ ਏ. ਐੱਸ. ਆਈ. ਵਿੱਦਿਆ ਰਤਨ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦੇ ਡੀ. ਆਈ. ਜੀ. ਨੇ ਕਿਹਾ ਕਿ ਏ. ਐੱਸ. ਆਈ. ‘ਤੇ ਇਹ ਕਾਰਵਾਈ ਡਿਊਟੀ ‘ਚ ਕੋਤਾਹੀ ਵਰਤਣ ਦੇ ਚੱਲਦੇ ਕੀਤੀ ਗਈ ਹੈ।
ਡੀ. ਆਈ. ਜੀ. ਨੇ ਕਿਹਾ ਕਿ ਏ. ਐੱਸ. ਆਈ. ਵਿੱਦਿਆ ਰਤਨ ਵਾਰਦਾਤ ਦੀ ਸੂਚਨਾ ਮਿਲਣ ਦੇ ਬਾਵਜੂਦ ਵੀ ਘਟਨਾ ਸਥਾਨ ‘ਤੇ ਦੇਰ ਨਾਲ ਪਹੁੰਚੇ ਅਤੇ ਦੂਜਾ ਬਿਨਾਂ ਜਾਂਚ ਦੇ ਹੀ ਖਾਲ੍ਹੀ ਹੱਥ ਵਾਪਸ ਪਰਤ ਗਏ। ਉਨ੍ਹਾਂ ਕਿਹਾ ਕਿ ਪੀੜਤ ਲੜਕੀ ਨੇ ਵਾਰਦਾਤ ਵਿਚ 10 ਤੋਂ 12 ਨੌਜਵਾਨਾਂ ਦੇ ਹੋਣ ਦੀ ਗੱਲ ਆਖੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਸਕੈੱਚ ਬਨਾਉਣ ਲਈ ਅੰਮ੍ਰਿਤਸਰ ਤੋਂ ਤਿੰਨ ਟੀਮਾਂ ਬੁਲਾਈਆਂ ਗਈਆਂ ਹਨ ਅਤੇ ਮੁਲਜ਼ਮਾਂ ਦੀ ਸਕੈੱਚ ਤਿਆਰ ਕਰਕੇ ਜਾਰੀ ਕੀਤੇ ਜਾਣਗੇ। ਡੀ. ਆਈ. ਜੀ. ਨੇ ਆਖਿਆ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲਖਨਊ: ਸਥਾਨਕ ਅਲੀਗੰਜ ਇਲਾਕੇ ‘ਚ ਸਮੂਹਿਕ ਜਬਰ ਜਨਾਹ ਤੇ ਤੇਜਾਬੀ ਹਮਲੇ ਦੀ ਸ਼ਿਕਾਰ ਔਰਤ ‘ਤੇ ਫਿਰ ਕੁਝ ਅਣਪਛਾਤੇ ਲੋਕਾਂ ਨੇ ਤੇਜਾਬੀ ਹਮਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਹਿਲਾ ‘ਤੇ ਅਲੀਗੰਜ ‘ਚ ਹੋਸਟਲ ਤੋਂ ਬਾਹਰ ਹਮਲਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਹ ਉਹੀ ਲੜਕੀ ਹੈ, ਜਿਸ ‘ਤੇ ਮਾਰਚ ਮਹੀਨੇ ਵਿੱਚ ਰੇਲਗੱਡੀ ਵਿੱਚ ਤੇਜਬੀ ਹਮਲਾ ਹੋਇਆ ਸੀ। ਜਿਸ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਪੀੜਤਾ ਨੂੰ ਮਿਲਣ ਹਸਪਤਾਲ ਪਹੁੰਚੇ ਸਨ।
ਜਾਣਕਾਰੀ ਅਨੁਸਾਰ, ਰਾਏਬਰੇਲੀ ਦੀ ਰਹਿਣ ਵਾਲੀ ਇਹ ਲੜਕੀ ਅਲੀਗੰਜ ਸਥਿਤ ਸ੍ਰਮਜੀਵੀ ਹੋਸਟਲ ਵਿੱਚ ਰਹਿੰਦੀ ਹੈ, ਉਹ ਨਿੱਜੀ ਕੰਪਨੀ ਵਿੱਚ ਕੰਮ ਕਰਦੀ ਹੈ।
ਸ਼ਨਿਚਰਵਾਰ ਸ਼ਾਮ ਉਹ ਹੋਸਟਲ ਦੇ ਵਾਸ਼ਰੂਮ ਵਿੱਚ ਮੂੰਹ ਧੋਣ ਲਈ ਪਹੁੰਚੀ ਸੀ, ਉਸੇ ਦੌਰਾਨ ਕਿਸੇ ਅਣਜਾਨ ਸ਼ਖ਼ਸ ਨੇ ਉਸ ‘ਤੇ ਤੇਜਾਬ ਸੁੱਟ ਦਿੱਤਾ।
ਲੜਕੀ ਦੀਆਂ ਚੀਕਾਂ ਸੁਣ ਕੇ ਲੋਕ ਪਹੁੰਚੇ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ।