Smugglers Arrested - Sach Kahoon Punjabi

Drug Bust Amritsar: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 6 ਤਸਕਰ ਕਾਬੂ
Drug Bust Amritsar: ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਸ਼ਬਦ)। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕਾਰਵਾਈ ਦੌਰਾਨ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਿਨਾਂ ਵਿੱਚੋਂ ਚਾਰ ਨੌਜਵਾਨ ਬਾਲਕ ਹਨ ਅਤੇ ਦੋ ਨੌਜਵਾਨ ਅਜਿਹੇ ਹਨ ਜਿਨਾਂ ਦੀ ਉਮਰ 18 ਸਾਲ ਤੋਂ ਵੀ ਘੱਟ ਹੈ। ਇਸ ਕਾਰਵਾਈ ਨੂੰ ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਇੱਕ ਮਹੱਤਵਪੂਰਨ ਝਟਕਾ ਮੰਨਿਆ ਜਾ ਰਿਹਾ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਸੰਬੰਧ ਦੁਬਈ ਵਿੱਚ ਬੈਠੇ ਇੱਕ ਨਸ਼ਾ ਤਸਕਰ ਨਾਲ ਸਨ, ਜੋ ਸਰਹੱਦ ਪਾਰੋਂ ਪੰਜਾਬ ਵਿੱਚ ਹੈਰੋਇਨ ਦੀਆਂ ਖੇਪਾਂ ਭੇਜਣ ਦਾ ਕੰਮ ਕਰ ਰਿਹਾ ਸੀ। ਤਸਕਰ ਦੇ ਨਿਰਦੇਸ਼ਾਂ ਅਨੁਸਾਰ ਇਹ ਵਿਅਕਤੀ ਨਿਰਧਾਰਤ ਥਾਵਾਂ ਤੋਂ ਨਸ਼ੇ ਦੀਆਂ ਖੇਪਾਂ ਪ੍ਰਾਪਤ ਕਰਦੇ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਕਰਕੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਖੁਫੀਆ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਇਸ ਗਿਰੋਹ ਨੂੰ ਕਾਬੂ ਕੀਤਾ ਗਿਆ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗਿਰੋਹ ਦੇ ਮੈਂਬਰ ਇੱਕ ਸੁਚੱਜੇ ਨੈੱਟਵਰਕ ਤਹਿਤ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਦੇ ਸੰਪਰਕ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਨਾਲ ਸਨ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕੁਝ ਨੌਜਵਾਨ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਆਰਥਿਕ ਲਾਲਚ ਦੇ ਕੇ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਕੀਤਾ ਗਿਆ ਸੀ।

Drug Bust Amritsar: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 6 ਤਸਕਰ ਕਾਬੂ

ਜਾਂਚ ਟੀਮ ਹੁਣ ਇਸ ਗਿਰੋਹ ਦੇ ਪਿੱਛੇ ਅਤੇ ਅੱਗੇ ਦੀਆਂ ਕੜੀਆਂ ਨੂੰ ਖੰਗਾਲ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਮਾਮਲੇ ਵਿੱਚ ਥਾਣਾ ਛੇਹਰਟਾ ਵਿਖੇ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਗਿਰੋਹ ਦੇ ਵਿੱਤੀ ਲੈਣ-ਦੇਣ, ਹਵਾਲਾ ਕਨੈਕਸ਼ਨਾਂ ਅਤੇ ਹੋਰ ਸਹਿਯੋਗੀਆਂ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਖ਼ਿਲਾਫ਼ ਵੀ ਜਲਦ ਕਾਰਵਾਈ ਕੀਤੀ ਜਾਵੇਗੀ।

3.5 ਕਰੋੜ ਦੀ ਹੈਰੋਇਨ ਸਮਤੇ ਤਿੰਨ ਤਸਕਰ ਕਾਬੂ
(ਰਾਜਨ ਮਾਨ )ਅੰਮ੍ਰਿਤਸਰ। ਅੰਮ੍ਰਿਤਸਰ ਦਿਹਾਤੀ ਪੁਲਿਸ (ਪੀ.ਐਸ. ਲੋਪੋਕੇ) ਨੇ 2 ਵੱਖ-ਵੱਖ ਮਾਮਲਿਆਂ ਵਿੱਚ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 579 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਕੀਮਤ ਲਗਭਗ 3.5 ਕਰੋੜ ਦੱਸੀ ਜਾ ਰਹੀ ਹੈ। ਇਨਾਂ ਤਸਕਰਾਂ ਦੀ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ’ਚ ਆਈ।  ਲੋਪੋਕੇ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। (Heroin ) ਜਿਸ ਵਿੱਚ ਵੱਡੀ ਗਿਣਤੀ ਵਿੱਚ ਨਸ਼ਾ (Heroin ) ਖਰੀਦਦਾਰ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਅੰਮ੍ਰਿਤਸਰ ਦਿਹਾਤੀ ਪੁਲਿਸ ਹਰਕਤ ‘ਚ ਆ ਗਈ ਹੈ ਅਤੇ ਦੋ ਵੱਖ-ਵੱਖ ਮਾਮਲਿਆਂ ‘ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਕਰੀਬ ਸਾਢੇ ਤਿੰਨ ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਚਿੱਟੇ ਦੇ ਚੱਟੇ ਪਰਿਵਾਰ ਕਦੋਂ ਹੋਣਗੇ ਹਰੇ

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਹੈ। ਡੀਐਸਪੀ ਅਟਾਰੀ ਗੁਰਿੰਦਰ ਨਾਗਰਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਥਾਣਾ ਲੋਪੋਕੇ ਵਿੱਚ ਦੋ ਕੇਸ ਦਰਜ ਕੀਤੇ ਗਏ ਹਨ। ਜਿਸ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਤਿੰਨ ਤਸਕਰਾਂ ਅੰਮ੍ਰਿਤਪਾਲ ਸਿੰਘ, ਪ੍ਰਗਟ ਸਿੰਘ ਅਤੇ ਸਾਹਿਬ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਕੋਲੋਂ ਪੁਲਿਸ ਨੇ 579 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। (Heroin )

ਡੇਢ ਕਿੱਲੋ ਹੈਰੋਇਨ ਸਮੇਤ ਤਸਕਰ ਕਾਬੂ
ਨਸ਼ਾ ਤਸ਼ਕਰ (Smugglers Arrested) ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ

ਲੁਧਿਆਣਾ। ਪੰਜਾਬ ਦੇ ਲੁਧਿਆਣਾ ’ਚ ਖੰਨਾ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਡੇਢ ਕਿੱਲੋ ਹੈਰੋਇਨ ਦੇ ਸਮਤੇ ਨਸ਼ਾ ਤਸ਼ਕਰ (Smugglers Arrested) ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤਾ ਗਿਆ ਨਸ਼ਾ ਤਸਕਰ ਹਰਿਆਣਾ ਦਾ ਰਹਿਣ ਵਾਲਾ ਹੈ। ਉਹ ਹੈਰੋਇਨ ਦੀ ਸਪਲਾਈ ਦੇਣ ਲਈ ਪਹੁੰਚਿਆ ਸੀ ਪਰ ਇਸ ਤੋਂ ਪਹਿਲਾਂ ਐਸਟੀਐਮ ਨੇ ਉਸ ਨੂੰ ਕਾਬੂ ਕਰ ਲਿਆ।

ਐਸਟੀਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਟੀਮ ਨੂੰ ਸੂਚਨਾ ਮਿਲੀ ਸੀ, ਜਿਸ ਦੇ ਤਹਿਤ ਟੀਮ ਗਸ਼ਤ ’ਤੇ ਸੀ। ਸੂਚਨਾ ਦੇ ਆਧਾਰ ’ਤੇ ਵੀਰੂ ਨਾਂਅ ਦਾ ਨਸ਼ਾ ਤਸਕਰ ਚੀਮਾ ਚੌਂਕ ਕੋਲ ਹੋਟਲ ਝੂਮ ਦੇ ਨੇੜੇ ਖੜਾ ਹੋ ਕੇ ਨਸ਼ਾ ਸਪਲਾਈ ਕਰਨ ਲਈ ਗਾਹਕ ਦੀ ਉਡੀਕ ਕਰ ਰਿਹਾ ਸੀ। ਇਸ ਸੂਚਨਾ ਤੋਂ ਬਾਅਦ ਟੀਮ ਮੌਕੇ ’ਤੇ ਪਹੁੰਚੀ ਤੇ ਉਸ ਨੂੰ ਕਾਬੂ ਕਰ ਲਿਆ। ਕਾਬੂ ਕਰਨ ਤੋਂ ਬਾਅਦ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1 ਕਿੱਲੋ 540 ਗ੍ਰਾਮ ਹੈਰੋਇਨ ਮਿਲੀ, ਜਿਸ ਦੀ ਕੀਮਤ ਲੱਖਾਂ ’ਚ ਹੈ।

ਗ੍ਰਿਫਤਾਰ ਤਸਕਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਤੋਂ ਬਾਅਦ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਦਾ ਇੱਕ ਦਿਨ ਪੁਲਿਸ ਰਿਮਾਂਡ ਦਿੱਤਾ ਹੈ। ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਤਸਕਰ ਦੀ ਪਛਾਣ ਹਰਿਆਣਾ ਦੇ ਜ਼ਿਲਾ ਸੋਨੀਪਤ ਦੇ ਪਿੰਡ ਰਕਾਸੇੜਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਲੁਧਿਆਣਾ ’ਚ ਰਹਿ ਕੇ ਨਸ਼ਾ ਤਸਕਰੀ ਦਾ ਕੰਮ ਕਰ ਰਿਹਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕਸ਼ਮੀਰ ਵਿੱਚ ਦੋ ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
ਕਸ਼ਮੀਰ ਵਿੱਚ ਦੋ ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਸ੍ਰੀਨਗਰ। ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਕੋਲੋਂ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਕ ਪੁਲਿਸ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਅਧਾਰ ੋਤੇ ਕੁਪਵਾੜਾ ਜ਼ਿਲ੍ਹੇ ਦੇ ਕਰਨਹ ਕਸਬੇ ਦੇ ਯਾਰੀਬਾਨ ਹਾਜੀਤਰਾ ਤਾਡ ਖੇਤਰ ਵਿਖੇ ਇਕ ਚੌਕੀ ਸਥਾਪਤ ਕੀਤੀ ਗਈ ਸੀ। ਜਾਂਚ ਦੌਰਾਨ ਨਾਕਾ ਪਾਰਟੀ ਨੇ ਇਕ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਫੜ ਲਿਆ।

ਬਾਅਦ ਵਿੱਚ ਪੁਲਿਸ ਨੇ ਤਲਾਸ਼ੀ ਲਈ ਜਿਸ ਵਿੱਚ ਉਸ ਵਿਅਕਤੀ ਕੋਲੋਂ ਦੋ ਹੈਰੋਇਨ ਦੇ ਪੈਕੇਟ ਬਰਾਮਦ ਕੀਤੇ ਗਏ ਸਨ। ਉਸਦੀ ਪਛਾਣ ਨਸੀਰ ਅਹਿਮਦ ਸ਼ੇਖ ਵਜੋਂ ਹੋਈ ਹੈ, ਜੋ ਹਾਜੀਤਰਾ ਦਾ ਰਹਿਣ ਵਾਲਾ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਫੜੇ ਗਏ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ ਅਤੇ ਉਸਦੇ ਖਿਲਾਫ ਕਰਨਹ ਥਾਣੇ ਵਿਖੇ ਨਸ਼ਾ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬੁਲਾਰੇ ਨੇ ਕਿਹਾ ਕਿ ਇਨ੍ਹਾਂ ਨਸ਼ਾ ਤਸਕਰਾਂ ਖ਼ਿਲਾਫ਼ ਜੰਗ ਜਾਰੀ ਰਹੇਗੀ ਅਤੇ ਕਾਨੂੰਨ ਅਨੁਸਾਰ ਸ਼ਾਮਲ ਪਾਏ ਗਏ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।