10th Class Result - Sach Kahoon Punjabi

10th Class Result: ਡੀ.ਏ.ਵੀ. ਸਕੂਲ ਬਾਦਸ਼ਾਹਪੁਰ ਦੇ ਵਿਦਿਆਰਥੀਆਂ ਨੇ ਕਰਵਾਈ ਬੱਲੇ-ਬੱਲੇ,ਨਤੀਜਾ 100 ਫੀਸਦੀ ਰਿਹਾ
10th Class Result: (ਮਨੋਜ ਗੋਇਲ) ਬਾਦਸ਼ਾਹਪੁਰ। ਸੀ. ਬੀ. ਐਸ. ਈ. ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿੱਚ ਡੀ. ਏ. ਵੀ. ਸਕੂਲ ਬਾਦਸ਼ਾਹਪੁਰ ਦੇ ਬੱਚਿਆਂ ਨੇ ਮੱਲਾਂ ਮਾਰੀਆਂ ਹਨ। ਗੁਰਲੀਨ ਕੌਰ ਨੇ 96.8 ਫੀਸਦੀ ਅੰਕ ਲੈ ਕੇ ਪਹਿਲਾ, ਸਮਰਪ੍ਰੀਤ ਕੌਰ ਨੇ 93.8% ਅੰਕ ਲੈ ਕੇ ਦੂਜਾ ਅਤੇ ਮਨਜੋਤ ਚਹਿਲ ਨੇ 92.2% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ: Needy Patient Help: ਸੇਵਾ ਦੀ ਅਨੋਖੀ ਮਿਸਾਲ: ਇੱਕ ਮਰੀਜ਼ ਦਾ ਅਪ੍ਰੇਸ਼ਨ ਕਰਾਉਣ ਲਈ ਅੱਗੇ ਆਏ ਸੇਵਾਦਾਰ, ਡਾਕਟਰ ਵੀ ਰਹਿ ਗਏ ਹੈਰਾਨ

ਇਸ ਦੇ ਨਾਲ ਹੀ ਮਾਤ-ਭਾਸ਼ਾ ਪੰਜਾਬੀ ਵਿੱਚ 4 ਬੱਚਿਆਂ ਨੇ ਸਮਾਜਿਕ ਸਿੱਖਿਆ ਵਿੱਚ 3 ਬੱਚਿਆਂ ਨੇ ਅਤੇ ਆਈ.ਟੀ. ਵਿੱਚ 3 ਬੱਚਿਆਂ ਨੇ 100 ਵਿੱਚੋਂ 100 ਨੰਬਰ ਪ੍ਰਾਪਤ ਕੀਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਪੂਨਮ ਸਿੰਘ ਨੇ ਬੱਚਿਆਂ ਅਤੇ ਸਟਾਫ ਨਾਲ ਖੁਸ਼ੀ ਸਾਂਝੀ ਕਰਦਿਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਬੱਚਿਆਂ ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਕਾਰਨ ਹੀ ਸੰਭਵ ਹੋ ਸਕਿਆ। ਉਹਨਾਂ ਸਾਰੇ ਬੱਚਿਆਂ ਨੂੰ ਬਿਹਤਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਹਨਾਂ ਦਸਵੀਂ ਜਮਾਤ ਵਿੱਚ

10th Class Result: ਡੀ.ਏ.ਵੀ. ਸਕੂਲ ਬਾਦਸ਼ਾਹਪੁਰ ਦੇ ਵਿਦਿਆਰਥੀਆਂ ਨੇ ਕਰਵਾਈ ਬੱਲੇ-ਬੱਲੇ,ਨਤੀਜਾ 100 ਫੀਸਦੀ ਰਿਹਾ

ਪੜ੍ਹ ਰਹੇ ਬੱਚਿਆਂ ਨੂੰ ਇਹਨਾਂ ਬੱਚਿਆਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਉਹਨਾਂ ਦਾ ਕਹਿਣਾ ਸੀ ਕਿ ਸਖ਼ਤ ਮਿਹਨਤ ਦਾ ਕਦੇ ਵੀ ਕੋਈ ਵਿਕਲਪ ਨਹੀਂ ਹੋ ਸਕਦਾ।

10th Class Result: BSEB ਨੇ ਐਲਾਨਿਆ ਦਸਵੀਂ ਦਾ ਨਤੀਜਾ, ਧੀਆਂ ਦੀ ਸਰਦਾਰੀ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੜਕੀਆਂ ਨੇ ਪਹਿਲੇ ਤਿੰਨ ਸਥਾਨਾਂ ’ਤੇ ਕਬਜ਼ਾ ਕੀਤਾ ਹੈ। ਪਹਿਲੇ ਸਥਾਨ ’ਤੇ ਲੁਧਿਆਣਾ ਤੋਂ ਅਦਿੱਤੀ ਰਹੀ ਹੈ ਜਿਸ ਨੇ 650 ਅੰਕਾਂ ਵਿੱਚੋਂ 650 ਅੰਕ ਹਾਸਲ ਕੀਤੇ ਹਨ। ਜਦਕਿ ਦੂਜੇ ਸਥਾਨ ’ਤੇ ਇਸੇ ਸਕੂਲ ਦੀ ਅਲੀਸ਼ਾ ਸ਼ਰਮਾ ਰਹੀ ਹੈ ਜਿਸ ਨੇ 650 ਵਿੱਚੋਂ 645 ਅੰਕ ਹਾਸਲ ਕੀਤੇ ਹਨ। ਤੀਜੇ ਸਥਾਨ ’ਤੇ ਅੰਕ ਹਾਸਲ ਕੀਤੇ ਹਨ। ਤੀਜੇ ਨੰਬਰ ’ਤੇ ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਰਹੀ ਹੈ। (10th Class Result)

BSEB ਬੋਰਡ 10ਵੀਂ ਜਮਾਤ ਦਾ ਨਤੀਜਾ ਕਿਵੇਂ ਵੇਖੀਏ? | 10th Class Result

ਨਤੀਜਾ ਵੇਖਣ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਲਾਗਇਨ ਕਰਨਾ ਹੋਵੇਗਾ। ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ ‘ਤੇ ਦਿਖਾਈ ਦੇਵੇਗਾ।