three arrested - Sach Kahoon Punjabi
ਹੈਰੋਇਨ, ਹਥਿਆਰ, ਕਾਰ ਤੇ 5.32 ਲੱਖ ਰੁਪਏ ਸਮੇਤ ਤਿੰਨ ਕਾਬੂ
ਭਜਨ ਸਿੰਘ ਸਮਾਘ/ਸ੍ਰੀ ਮੁਕਤਸਰ ਸਾਹਿਬ। ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਸਵਿਫਟ ਕਾਰ ਤੇ ਸਵਾਰ ਤਿੰਨ ਨੌਜਵਾਨਾਂ ਨੂੰ 140 ਗ੍ਰਾਮ ਹੈਰੋਇਨ, 5,32000/- ਰੁਪਏ ਡਰੱਗ ਮਨੀ, ਰਿਵਾਲਵਰ 32 ਬੋਰ, 10 ਜਿੰਦਾ ਕਾਰਤੂਸ ਅਤੇ ਇੱਕ ਸਵਿਫਟ ਕਾਰ ਨੰਬਰੀ ਡੀਐਲ-12ਸੀਸੀ-3278 ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ।
ਗੁਰਮੇਲ ਸਿੰਘ ਐੱਸ.ਪੀ.(ਡੀ) ਨੇ ਦੱਸਿਆ। ਕਿ ਸ੍ਰੀ ਮਨਮੋਹਨ ਸਿੰਘ ਔਲਖ ਉੱਪ ਕਪਤਾਨ ਪੁਲਿਸ ਮਲੋਟ ਦੀ ਅਗਵਾਈ ਹੇਠ ਇੰਸਪੈਕਟਰ ਪ੍ਰਤਾਪ ਸਿੰਘ ਸੀ.ਆਈ.ਏ ਇੰਚਾਰਜ ਅਤੇ ਥਾਣਾ ਸਿਟੀ ਮਲੋਟ ਦੀ ਪੁਲਿਸ ਪਾਰਟੀ ਵੱਲੋਂ ਤਿਕੌਣੀ ਚੌਂਕ ਅਬੋਹਰ-ਸ੍ਰੀ ਮੁਕਤਸਰ ਸਾਹਿਬ, ਮਲੋਟ ਵਿਖੇ ਸ਼ੱਕ ਦੇ ਅਧਾਰ ਪਰ ਇੱਕ ਸਵਿਫਟ ਕਾਰ ਨੰਬਰੀ ਡੀਐਲ-12ਸੀਸੀ-3278 ਨੂੰ ਰੋਕ ਕੇ ਚੈੱਕ ਕੀਤਾ ਤਾਂ ਕਾਰ ਵਿੱਚ ਬੈਠੇ ਬੇਅੰਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸ਼ਾਮ ਖੇੜਾ ਪਾਸੋਂ 40 ਗ੍ਰਾਮ ਹੈਰੋਇਨ ਅਤੇ ਇੱਕ ਰਿਵਾਲਵਰ 32 ਬੋਰ, 10 ਜਿੰਦਾ ਕਾਰਤੂਸ ਬਰਾਮਦ ਹੋਏ। ਕੰਡਕਟਰ ਸੀਟ ਪਰ ਬੈਠੇ ਹੋਏ ।
ਸ਼ਿੰਦਰਪਾਲ ਸਿੰਘ ਉਰਫ ਸ਼ਿੰਦੂ ਪੁੱਤਰ ਜੀਤ ਸਿੰਘ ਵਾਸੀ ਸ਼ਾਮ ਖੇੜਾ ਪਾਸੋਂ 50 ਗ੍ਰਾਮ ਹੈਰੋਇਨ ਅਤੇ ਪਿਛਲੀ ਸੀਟ ਪਰ ਬੈਠੇ ਹੋਏ ਸਵਰਨਜੀਤ ਸਿੰਘ ਉਰਫ ਹੈਪੀ ਪੁੱਤਰ ਕਰਨੈਲ ਸਿੰਘ ਵਾਸੀ ਹਰਗੋਬਿੰਦ ਨਗਰ ਮਲੋਟ ਪਾਸੋਂ 50 ਗ੍ਰਾਮ ਹੈਰੋਇਨ, ਤਿੰਨਾਂ ਨੌਜਵਾਨਾਂ ਪਾਸੋਂ ਕੁੱਲ 140 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਿਸ ਸਬੰਧੀ ਅੱਗੇ ਕਾਰਵਾਈ ਕਰਦੇ ਹੋਏ ਕਾਰ ਦੀ ਤਲਾਸ਼ੀ ਕੀਤੀ ਗਈ ਤਾਂ ਕਾਰ ਦੇ ਡੈਸ਼ ਬੋਰਡ ਵਿੱਚੋ 5,32,000/-ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਜਿਸ ਸਬੰਧੀ ਮੁੱਕਦਮਾ 249 ਮਿਤੀ 28/11/2019 ਅ/ਧ 21/61/85 4 13, 25/27 ਅਸਲਾ ਐਕਟ ਥਾਣਾ ਸਿਟੀ ਮਲੋਟ ਦਰਜ ਕਰਕੇ ਉਕਤਾਨ ਤਿੰਨਾਂ ਵਿਅਕਤੀਆਂ ਪਾਸੋ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਪਿਛਲੇ ਸਮੇਂ ਵਿੱਚ ਬੇਅੰਤ ਸਿੰਘ ਵਾਸੀ ਸ਼ਾਮ ਖੇੜਾ ‘ਤੇ ਚਾਰ ਅਤੇ ਸਵਰਨਜੀਤ ਸਿੰਘ ਉਰਫ ਹੈਪੀ ਵਾਸੀ ਮਲੋਟ ‘ਤੇ ਪਹਿਲਾਂ ਵੀ 14 ਮੁਕੱਦਮੇ ਦਰਜ ਹੋਏ ਪਾਏ ਗਏ। ਇਸ ਮੌਕੇ ਡੀ. ਐੱਸ.ਪੀ.(ਡੀ) ਸ. ਜਸਮੀਤ ਸਿੰਘ ਵੀ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਾਬਾਲਗ ਨੂੰ ਜਿਉਂਦਾ ਸਾੜਨ ਦੇ ਮਾਮਲੇ ‘ਚ ਤਿੰਨ ਗ੍ਰਿਫ਼ਤਾਰ
ਮਾਨਸਾ (ਸੱਚ ਕਹੂੰ ਨਿਊਜ਼)। ਸ਼ਹਿਰ ਦੇ ਮੂਸਾ ਚੂੰਗੀ ਇਲਾਕੇ ‘ਚ ਨਾਬਾਲਗ ਨੂੰ ਜਿਉਂਦਾ ਸਾੜਣ ਦੇ ਮਾਮਲੇ ‘ਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਪੁਲਸ ਰਿਮਾਂਡ ਦੌਰਾਨ ਉਨ੍ਹਾਂ ਤੋਂ ਇਸ ਕਤਲ ਨੂੰ ਲੈ ਕੇ ਕਈ ਹੋਰ ਸੁਰਾਗ ਹੱਥ ਲੱਗਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਥਾਣਾ ਸਿਟੀ 1 ਮਾਨਸਾ ਦੀ ਪੁਲਿਸ ਨੂੰ ਮੂਸਾ ਚੂੰਗੀ ਇਲਾਕੇ ‘ਚ ਇੱਕ ਨਾਬਾਲਿਗ ਲੜਕੇ ਜਸਪ੍ਰੀਤ ਸਿੰਘ ਦੀ ਅੱਧ-ਸੜੀ ਲਾਸ਼ ਬਰਾਮਦ ਹੋਈ ਸੀ। ਮੌਕੇ ‘ਤੇ ਪਹੁੰਚੀ ਫੋਰੈਂਸਿਕ ਟੀਮ ਨੇ ਨਿਰੀਖਣ ਦੌਰਾਨ ਪਾਇਆ ਕਿ ਮ੍ਰਿਤਕ ਦਾ ਕਤਲ ਕਰਨ ਤੋਂ ਪਹਿਲਾਂ ਉਸ ਦੇ ਹੱਥ ਪੈਰ ਬੰਨ੍ਹੇ ਗਏ ਸਨ।
ਸਿਟੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈਣ ਤੋਂ ਬਾਅਦ ਸਿਵਲ ਹਸਪਤਾਲ ਮਾਨਸਾ ਦੇ ਮੋਰਚਰੀ ਰੂਮ ਵਿੱਚ ਰਖਵਾ ਦਿੱਤਾ ਸੀ। ਜਿਸ ਦਾ ਬਾਅਦ ਦੁਪਹਿਰ ਪੋਸਟਮਾਰਟਮ ਕਰਨ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਉਥੇ ਹੀ ਸਿਟੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਸੂਰਤ ਸਿੰਘ ਦੇ ਬਿਆਨ ‘ਤੇ ਉਸ ਦੇ ਵੱਡੇ ਬੇਟੇ ਕੁਲਵਿੰਦਰ ਸਿੰਘ ਨਾਲ ਵਿਆਹ ਕਰਵਾਉਣ ਵਾਲੀ ਲੜਕੀ ਰਾਜੂ ਕੌਰ ਦੇ ਭਰਾ ਜਸ਼ਨ ਸਿੰਘ, ਮਾਸੀ ਦੇ ਲੜਕੇ ਗੁਰਜੀਤ ਸਿੰਘ ਅਤੇ ਇੱਕ ਹੋਰ ਨੌਜਵਾਨ ਰਾਜੂ ਵਾਸੀ ਮਾਨਸਾ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਡੀ. ਐੱਸ. ਪੀ. ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਸੋਮਵਾਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਸ ਰਿਮਾਂਡ ‘ਤੇ ਸਿਟੀ 1 ਪੁਲਸ ਨੂੰ ਸੌਂਪ ਦਿੱਤਾ ਹੈ।
ਮ੍ਰਿਤਕ ਦਾ ਕਤਲ ਕਰਨ ਤੋਂ ਪਹਿਲਾਂ ਬੰਨ੍ਹੇ ਗਏ ਸਨ ਉਸ ਦੇ ਹੱਥ-ਪੈਰ
ਅਦਾਲਤ ਨੇ ਤਿੰਨ ਦਿਨ ਦੇ ਪੁਲਸ ਰਿਮਾਂਡ ‘ਤੇ ਸਿਟੀ 1 ਪੁਲਸ ਨੂੰ ਸੌਂਪ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੋ ਕਿੱਲੋ ਸੋਨਾ ਲੁੱਟਣ ਦੇ ਦੋਸ਼ਾਂ ਤਹਿਤ ਐਸਐਚਓ ਤੇ ਗੰਨਮੈਨ ਸਮੇਤ ਤਿੰਨ ਗਿ੍ਰਫਤਾਰ
ਦੋ ਕਿੱਲੋ ਸੋਨਾ ਲੁੱਟਣ ਦੇ ਦੋਸ਼ਾਂ ਤਹਿਤ ਐਸਐਚਓ ਤੇ ਗੰਨਮੈਨ ਸਮੇਤ ਤਿੰਨ ਗਿ੍ਰਫਤਾਰ (Gold)
ਬਠਿੰਡਾ (ਅਸ਼ੋਕ ਵਰਮਾ)। ਦੋ ਕਿੱਲੋ ਸੋਨਾ ਲੁੱਟਣ ਅਤੇ ਧਮਕੀਆਂ ਦੇਣ ਤੋਂ ਇਲਾਵਾ ਨਜਾਇਜ ਹਿਰਾਸਤ ’ਚ ਰੱਖਣ ਦੇ ਦੋਸ਼ਾਂ ਤਹਿਤ ਥਾਣਾ ਸਦਰ ਪੁਲਿਸ ਨੇ ਥਾਣਾ ਮੌੜ ਦੇ ਐਸਐਚਓ ਖੇਮ ਚੰਦ ਪਰਾਸ਼ਰ, ਉਸ ਦੇ ਗੰਨਮੈਨ ਅਵਾਤਰ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਅਨੂਪ ਗਰੋਵਰ ਨੂੰ ਗਿ੍ਰਫਤਾਰ ਕਰ ਲਿਆ ਹੈ। (Gold)
ਇਸ ਤੋਂ ਪਹਿਲਾਂ ਐਸਐਸਪੀ ਦੇ ਆਦੇਸ਼ਾਂ ਤੇ ਤਿੰਨਾਂ ਖਿਲਾਫ ਧਾਰਾ 365,384,506 ਅਤੇ 120 ਬੀ ਤਹਿਤ ਮੁਕੱਦਮਾ ਦਰਜ ਕੀਤਾ ਸੀ। ਸ਼ਕਾਇਤਕਰਤਾ ਮੁਹੰਮਦ ਰਫੀਕ ਪੁੱਤਰ ਗਨੀਖਾਨ ਰਾਜਸਥਾਨ ਪੁਲਿਸ ਨੂੰ ਦੱਸਿਆ ਸੀ ਕਿ ਉਹ 26 ਸਤੰਬਰ ਨੂੰ ਉਹ ਆਪਣੇ ਕੁਝ ਦੋਸਤਾਂ ਨਾਲ ਦੁਬਈ ਤੋਂ ਆਏ ਦੋਸਤ ਮੁਹੰਮਦ ਇਮਰਾਨ ਨੂੰ ਬੋਲੈਰੋ ਗੱਡੀ ਤੇ ਅੰਮਿ੍ਰਤਸਰ ਤੋਂ ਲਿਆ ਕੇ ਪਰਤ ਰਹੇ ਸਨ ਤਾਂ ਪਿੰਡ ਬਹਿਮਣ ਦਿਵਾਨਾ ਕੋਲ ਚੁਆਇਸ ਢਾਬੇ ਦੇ ਨਜ਼ਦੀਕ ਇੱਕ ਕਾਲੇ ਰੰਗ ਦੀ ਗੱਡੀ ਚੋਂ ਨਿਕਲੇਪੁਲਿਸ ਮੁਲਾਜਮ ਕੇਸੀ ਪਰਾਸ਼ਰ ਨੇ ਉਨ੍ਹਾਂ ਦੀ ਗੱਲੀ ’ਚ ਸ਼ੱਕੀ ਸਮਾਨ ਹੋਣ ਦੀ ਗੱਲ ਆਖੀ।
ਇਸੇ ਦੌਰਾਨ ਆਲਟੋ ਕਾਰ ’ਚ ਅਵਤਾਰ ਸਿੰਘ ਅਤੇ ਅਨੂਪ ਗਰੋਵਰ ਵੀ ਆ ਗਏ। ਸ਼ਕਾਇਤਕਰਤਾ ਨੇ ਦੱਸਿਆ ਕਿ ਇੰਨ੍ਹਾਂ ਨੇ ਮਿਲ ਕੇ ਉਨ੍ਹਾਂ ਨੂੰ ਡਰਾਉਣਾ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਥਾਣਾ ਮੌੜੇ ਲੈ ਆਏ ਜਿੱਥੇ ਚਾਰ ਘੰਟੇ ਉਨ੍ਹਾਂ ਨੂੰ ਬਿਠਾ ਕੇ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਉਸ ਦਾ ਦੋਸਤ ਦੁਬਈ ਤੋਂ ਕਰੀਬ ਸਵਾ ਦੋ ਕਿੱਲੋ ਸੋਨਾ ਲਿਆਇਆ ਸੀ ਮੁਲਜਮਾਂ ਨੇ ਉਨ੍ਹਾਂ ਦੀ ਗੱਡੀ ਚੋਂ ਕੱਢ ਲਿਆ ਅਤੇ ਕਾਰ ’ਚ ਰੱਖ ਲਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਉਨ੍ਹਾਂ ਨੂੰ ਡਰਾ ਧਮਕਾ ਕੇ ਵਾਪਿਸ ਭੇਜ ਦਿੱਤਾ।
ਸੀਨੀਅਰ ਪੁਲਿਸ ਕਪਤਾਨ ਬਠਿੰਡਾ ਡਾ ਨਾਨਕ ਸਿੰਘ ਦਾ ਕਹਿਣਾ ਸੀ ਕਿ ਮੁਲਜਮਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਜਮਾਂ ਤੋਂ ਸੋਨਾ ਬਰਾਮਦ ਕਰਨ ਉਪਰੰਤ ਅਗਲੀ ਕਾਰਵਾਈ ਕਰੇਗੀ। ਪਤਾ ਲੱਗਿਆ ਹੈ ਕਿ ਸਨਾ ਲੁੱਟਣ ’ਚ ਸ਼ਾਮਲ ਐਸਐਚਓ ਫਰੀਦਕੋਟ ਤੋਂ ਹੈ ਅਤੇ ਉਸ ਦੇ ਪਿਤਾ ਫਰੀਦਕੋਟ ਦੇ ਇੱਕ ਮੰਦਿਰ ਦੇ ਪੁਜਾਰੀ ਹਨ ਜਿੰਨ੍ਹਾਂ ਦਾ ਸ਼ਹਿਰ ’ਚ ਕਾਫੀ ਮਾਣ ਸਨਮਾਨ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਮਾਜਿਕ ਤੇ ਧਾਰਮਿਕ ਸੰਗਠਨਾਂ ਦੇ ਵਰਕਰ ਸਨ ਨਿਸ਼ਾਨੇ ‘ਤੇ
ਨਵੀਂ ਦਿੱਲੀ, ਏਜੰਸੀ। ਦੱਖਣ ਭਾਰਤ ਦੇ ਸਮਾਜਿਕ ਅਤੇ ਧਾਰਮਿਕ ਸੰਗਠਨ ਦੇ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਇੱਕ ਵਿਦੇਸ਼ੀ ਨਾਗਰਿਕ ਸਮੇਤ ਤਿੰਨ ਲੋਕਾਂ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਉਪਾਯੁਕਤ (ਵਿਸ਼ੇਸ ਸ਼ਾਖਾ) ਪ੍ਰਮੋਦ ਸਿੰਘ ਕੁਸ਼ਵਾਹਾ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਗ੍ਰਿਫ਼ਤਫਾਰ ਕੀਤੇ ਗਏ ਲੋਕਾਂ ਦੀ ਪਹਿਚਾਣ ਅਫਗਾਨਿਸਤਾਨ ਦੇ ਨਾਗਰਿਕ ਵਲੀ ਮੁਹੰਮਦ ਸਾ ਵਾਈਫੀ ਅਤੇ ਸ਼ੇਖ ਰਿਆਜੂਦੀਨ ਉਰਫ ਰਾਜਾ ਅਤੇ ਮੋਹਤਸ਼ਿਮ ਸੀਐਮ ਉਰਫ ਤਸਲੀਮ ਵਜੋਂ ਹੋਈ ਹੈ। ਸ਼ੁਰੂਆਤੀ ਜਾਂਚ ਅਤੇ ਪੁੱਛ ਗਿੱਛ ‘ਚ ਪਤਾ ਲੱਗਿਆ ਹੈ ਕਿ ਦੱਖਣੀ ਭਾਰਤ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਮੁਖੀ ਇਹਨਾਂ ਦੇ ਨਿਸ਼ਾਨੇ ‘ਤੇ ਸਨ ਅਤੇ ਇਹਨਾਂ ਦੀ ਹੱਤਿਆ ਕਰਕੇ ਦੇਸ਼ ‘ਚ ਸਨਸਨੀ ਫੈਲਾਉਣਾ ਚਾਹੁੰਦੇ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਨਾਈਜ਼ੀਰੀਅਨ ਸਮੇਤ ਤਿੰਨ ਜਣੇ
ਸੱਚ ਕਹੂੰ ਨਿਊਜ਼, ਮਾਨਸਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਤਿਆਰ ਕੀਤੀ ਐਸ.ਟੀ.ਐਫ (ਸ਼ਪੈਸ਼ਲ ਟਾਸਕ ਫੋਰਸ) ਨੇ ਮਾਨਸਾ ਵਿਖੇ ਦੋ ਦਿਨਾਂ ਦੇ ਸਟਿੰਗ ਆਪ੍ਰੇਸ਼ਨ ਮਗਰੋਂ ਇੱਕ ਨਾਈਜ਼ੀਰੀਅਨ ਅਤੇ ਦੋ ਸਰਦੂਲਗੜ੍ਹ ਵਾਸੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ 770 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੀਮਤ ਲਗਭਗ ਤਿੰਨ ਤੋਂ ਚਾਰ ਕਰੋੜ ਰੁਪਏ ਬਣਦੀ ਹੈ
ਇਸ ਸਬੰਧੀ ਹਰਿੰਦਰ ਸਿੰਘ ਮਾਨ ਡੀ.ਐਸ.ਪੀ ਐਸ.ਟੀ.ਐਫ ਬਠਿੰਡਾ ਨੇ ਦੱਸਿਆ ਕਿ ਐਸ.ਟੀ.ਐਫ ਮਾਨਸਾ ਦੇ ਇੰਚਾਰਜ ਐਸ.ਆਈ ਸੁਖਜੀਤ ਸਿੰਘ ਨੇ ਸਮੇਤ ਐਸ.ਟੀ.ਐਫ ਟੀਮ ਦੇ ਗੁਪਤ ਸੁਚਨਾ ਦੇ ਅਧਾਰ ‘ਤੇ ਕਨਵਰ ਸੈਨ ਉਰਫ ਕਾਲੂ ਪੁੱਤਰ ਕ੍ਰਿਸ਼ਨ ਲਾਲ, ਅਜੇ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਨੂੰ ਸਰਦੂਲਗੜ੍ਹ ਕੈਚੀਆਂ ਢਾਬੇ ਤੋਂ ਗ੍ਰਿਫਤਾਰ ਕਰਦਿਆਂ ਇਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ
ਉਹਨਾ ਦੱਸਿਆ ਕਿ ਇਹਨਾਂ ਕਾਬੂ ਕੀਤੇ ਗਏ ਮੁਲਜਮਾਂ ਤੋਂ ਕੀਤੀ ਪੁੱਛ ਪੜਤਾਲ ਦੇ ਆਧਾਰ ‘ਤੇ ਹੀ ਪੁਲਿਸ ਨੇ ਅੱਗੇ ਨਾਈਜੀਰੀਅਨ ਇਮੇਨੁਅਨ ਉਰਫ ਗੋਡਵਿਨ ਨਾਮ ਦੇ  ਵਿਅਕਤੀ ਨੂੰ ਕਾਬੂ ਕੀਤਾ ਜਿਸ ਤੋਂ ਇਹ ਦਿੱਲੀ ਤੋਂ ਹੈਰੋਇਨ ਲਿਆਂਉਦੇ ਸਨ ਉਹਨਾਂ ਦੱਸਿਆ ਕਿ ਪੁਲਿਸ ਨੇ ਇਸ ਨਾਜੀਰੀਅਨ ਨੂੰ ਕਾਬੂ ਕਰਕੇ ਇਸ ਕੋਲੋਂ ਵੀ 750 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਉਹਨਾਂ ਅਨੁਸਾਰ ਉਕਤ ਵਿਅਕਤੀ ਤੋਂ ਪੁੱਛ-ਗਿੱਛ ਜਾਰੀ ਹੈ ਅਤੇ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ
ਉਤਮ ਨਗਰ ਦਿੱਲੀ ਤੋਂ ਦਿੰਦਾ ਸੀ ਧੰਦੇ ਨੂੰ ਅੰਜ਼ਾਮ
ਡੀ.ਐਸ.ਪੀ ਹਰਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਸ ਨਾਈਜ਼ੀਰੀਅਨ ਨੂੰ ਤਕਰੀਬਨ ਇਕ ਸਾਲ ਤੋ ਉਪਰ ਸਮਗਲਿੰਗ ਕਰਦੇ ਨੂੰ ਹੋ ਗਿਆ ਹੈ ਉਹਨਾਂ ਦੱਸਿਆ ਕਿ ਉਕਤ ਵਿਅਕਤੀ ਨੇ ਮੰਨਿਆ ਕਿ ਉਹ ਕਿਚਣ ,ਉਤਮ ਨਗਰ ਦਿੱਲੀ ਵਿਚ ਕੰਮ ਕਰਦਾ ਸੀ ਅਤੇ ਉਥੋਂ ਹੀ ਇਸ ਗੋਰਖ ਧੰਦੇ ਨੂੰ ਅੰਜਾਮ ਦਿੰਦਾ ਸੀ ਉਸ ਨੇ ਇਹ ਵੀ ਦੱਸਿਆ ਕਿ ਸਮਗਲਿੰਗ ਲਈ ਮੈਟਰੋ ਸ਼ਟੇਸ਼ਨ ਦੇ ਪਿਲਰਾਂ ਦੀ ਵਰਤੋਂ ਕੀਤੀ ਜਾਂਦੀ ਸੀ ਡੀ.ਐਸ.ਪੀ ਨੇ ਦੱਸਿਆ ਕਿ ਇਸ ਨੂੰ 777 ਨੰਬਰ ਪਿਲਰ ਕੋਲੋਂ ਗ੍ਰਿਫਤਾਰ ਕੀਤਾ ਗਿਆ