Contract Workers - Sach Kahoon Punjabi

Sunam News: ਠੇਕਾ ਕਾਮਿਆਂ ਨੇ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਮੰਗ ਪੱਤਰ
ਸਰਕਾਰੀ ਆਦਰਿਆਂ ’ਚੋਂ ਨਿੱਜੀਕਰਨ ਨੀਤੀ ਰੱਦ ਕਰ, ਸਿੱਧਾ ਵਿਭਾਗ ’ਚ ਸ਼ਾਮਲ ਕਰਨ ਦੀ ਮੰਗ | Sunam News

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਡਵੀਜਨ ਸੁਨਾਮ ਦੇ ਆਗੂਆਂ ਵੱਲੋਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਊਟ-ਸੋਰਸਿੰਗ ਕਾਮਿਆਂ ਨੂੰ ਪੱਕਾ ਦੀ ਮੰਗ ਨੂੰ ਰੱਖਣ ਸਬੰਧੀ ਮੰਗ ਪੱਤਰ ਦਿੱਤਾ ਗਿਆ। Sunam News

ਜਾਣਕਾਰੀ ਦਿੰਦਿਆਂ ਸਰਕਲ ਪ੍ਰਧਾਨ ਸੁਖਪਾਲ ਸਿੰਘ ਖੰਡੀ, ਡਵੀਜ਼ਨ ਪ੍ਰਧਾਨ ਰਾਜਪਾਲ ਸਿੰਘ, ਸਬ-ਡਵੀਜ਼ਨ ਪ੍ਰਧਾਨ ਕੀਮਤ ਸਿੰਘ ਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਹਲਕਾ ਵਿਧਾਇਕ ਸ੍ਰੀ ਅਮਨ ਅਰੋੜਾ ਤੋਂ ਮੰਗ ਕੀਤੀ ਕਿ ਸਰਕਾਰੀ ਆਦਰਿਆਂ ’ਚੋਂ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰ ਸਮੂਹ ਆਊਟਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਨਿਸ਼ਚਿਤ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਕਾਮਿਆਂ ਦੇ ਪਰਿਵਾਰਾਂ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕਰਨ, ਕਰੰਟ ਲੱਗਣ ਕਾਰਨ ਇਲਾਜ ਦਾ ਵਧੀਆ ਪ੍ਰਬੰਧ ਕਰਨ ਸਮੇਤ ਤਮਾਮ ਮੰਗ ਪੱਤਰ ਦਰਜ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। Sunam News

ਜੇਕਰ ਹੱਲ ਨਾ ਹੋਇਆ ਤਾਂ 10 ਸਤੰਬਰ ਨੂੰ ਸੂਬਾ ਪੱਧਰੀ ਧਰਨਾ ਖਰੜ ਵਿਖੇ ਦਿੱਤਾ ਜਾਵੇਗਾ : ਆਗੂ

ਆਗੂਆਂ ਨੇ ਮੰਗ ਕੀਤੀ ਕਿ ਵਿਧਾਨ-ਸਭਾ ’ਚ ਆਊਟ ਸੋਰਸਿੰਗ ਕਾਮਿਆਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ, ਘੱਟੋ ਘੱਟ ਗੁਜ਼ਾਰੇ ਤਨਖਾਹ 30 ਹਜ਼ਾਰ ਨਿਸ਼ਚਿਤ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਕਾਮਿਆਂ ਘੱਟੋ ਘੱਟ ਇਕ ਕਰੋੜ ਰੁਪਏ ਰਾਸ਼ੀ ਜਾਰੀ ਕਰਨ ਅਤੇ ਪਰਿਵਾਰਕ ਮੈਂਬਰ ਨੂੰ ਪੱਕੀ ਨੌਕਰੀ ਦਾ ਪ੍ਰਬੰਧ ਕਰਨ, ਹਾਦਸਾ ਹੋਣ ਉੱਤੇ ਵਧੀਆ ਇਲਾਜ ਦਾ ਪ੍ਰਬੰਧ ਕਰਨ ਦੀ ਮੰਗ ਨੂੰ ਵਿਧਾਨ ਸਭਾ ਵਿੱਚ ਉਠਾ ਕੇ ਨਵੇਂ ਕਾਨੂੰਨ ਬਣਾਉਣ ਦੀ ਗੱਲ ਰੱਖਣ ਤਾਂ ਜੋ ਠੇਕਾ ਕਾਮੇ ਪੱਕੇ ਹੋ ਸਕਣ।

ਮੰਤਰੀ ਵੱਲੋਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਜਥੇਬੰਦੀ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ 6 ਸਤੰਬਰ ਤੱਕ ਵਿੱਤ ਮੰਤਰੀ, ਤੇ ਬਿਜਲੀ ਮੰਤਰੀ ਅਤੇ ਕਿਰਤ ਮੰਤਰੀ ਪੰਜਾਬ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਤੁਰੰਤ ਨਹੀਂ ਕਰਦੇ ਤਾਂ 10 ਸਤੰਬਰ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਖਰੜ ਵਿਖੇ ਦਿੱਤਾ ਜਾਵੇਗਾ।

ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਕੱਚੇ ਕਾਮਿਆਂ ਵੱਲੋਂ ਪਰਿਵਾਰਾਂ ਸਮੇਤ ਧਰਨਾ
ਠੇਕਾ ਕਾਮਿਆਂ ਰੈਗੂਲਰ ਕਰਨ ਸਮੇਤ ਕੱਢੇ ਕਾਮਿਆਂ ਨੂੰ ਬਹਾਲ ਕੀਤੇ ਜਾਵੇ : ਆਗੂ

ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਤਕੜੇ ਪ੍ਰਬੰਧ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਾਵਰਕੌਮ ਅਤੇ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਅੱਜ ਪਾਵਰਕੌਮ ਦੇ ਮੁੱਖ ਦਫਤਰ ਅੱਗੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਦੇ ਕੇ ਮੈਨੇਜਮੈਂਟ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ। ਇਨ੍ਹਾਂ ਮੁਲਾਜ਼ਮਾਂ ਦੇ ਧਰਨੇ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ ਅਤੇ ਇੱਥੇ ਭਾਰੀ ਗਿਣਤੀ ’ਚ ਪੁਲਿਸ ਤਾਇਨਾਤ ਕੀਤੀ ਹੋਈ ਸੀ। ਇਨ੍ਹਾਂ ਠੇਕਾ ਮੁਲਾਜ਼ਮਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ।

ਸੜਕ ’ਤੇ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਸਕੱਤਰ ਪਰਮਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਕਿਹਾ ਕਿ ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਸੀ.ਐੱਚ.ਬੀ ਤੇ ਸੀਐਚ ਡਬਲਿਊ ਠੇਕਾ ਕਾਮਿਆਂ ਨੂੰ ਨਿਗੂਣੀਆਂ ਤਨਖਾਹਾਂ ਤੇ ਰੱਖ ਠੇਕਾ ਕਾਮਿਆਂ ਨਾਲ ਜਬਰ ਕਰ ਰਹੀ ਹੈ। ਕੈਪਟਨ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਠੇਕਾ ਕਾਮਿਆਂ ਤੇ ਆਮ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਘਰ-ਘਰ ਰੁਜ਼ਗਾਰ ਤੇ ਠੇਕਾ ਕਾਮਿਆਂ ਨੂੰ ਵਿਭਾਗ ’ਚ ਲੈ ਕੇ ਰੈਗੂਲਰ ਕੀਤਾ ਜਾਵੇਗਾ।

ਪਰ ਚਾਰ ਸਾਲ ਤੋਂ ਉੱਪਰ ਬੀਤਣ ਤੇ ਸਰਕਾਰ ਨੇ ਨਾ ਤਾਂ ਠੇਕਾ ਕਾਮਿਆਂ ਦੀ ਕੋਈ ਸਾਰ ਲਈ ਅਤੇ ਨਾ ਹੀ ਠੇਕਾ ਕਾਮਿਆਂ ਨੂੰ ਪੱਕਾ ਕੀਤਾ ਉਨ੍ਹਾਂ ਕਿਹਾ ਕਿ ਸੀ.ਐੱਚ.ਬੀ. ਠੇਕਾ ਕਾਮਿਆਂ ਨੂੰ ਪਿਛਲੇ ਪੈਂਡੀ ਸੀਜਨ ਦੌਰਾਨ ਛਾਂਟੀ ਕਰ ਦਿੱਤਾ ਗਿਆ ਸੀ ਜੋ ਕਿ ਮੈਨੇਜਮੈਂਟ ਅਧਿਕਾਰੀਆਂ ਤੇ ਕਿਰਤ ਮੰਤਰੀ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਸੀਐੱਸਡੀ ਏ ਵੈਨੂੰ ਪ੍ਰਸਾਦ ਨੇ ਕੱਢੇ ਗਏ ਕਾਮਿਆਂ ਨੂੰ ਮੁੜ ਨੌਕਰੀ ਤੇ ਬਹਾਲ ਕਰਨ, ਛਾਟੀ ਦੀ ਨੀਤੀ ਪੱਕੇ ਤੌਰ ’ਤੇ ਰੱਦ ਕਰਨ, ਹਾਦਸਾਗ੍ਰਸਤ ਕਾਮੇ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ ਮੁਆਵਜ਼ੇ ਦਾ ਪ੍ਰਬੰਧ ਕਰਨ, ਪੁਰਾਣਾ ਬਕਾਇਆ ਏਰੀਅਰ ਬੋਨਸ ਜਾਰੀ ਕਰਨ ਅਤੇ ਮੰਗ ਪੱਤਰ ’ਚ ਅਨੇਕਾਂ ਮੰਗਾਂ ਦਾ ਹੱਲ ਕਰਨ ਦਾ ਫੈਸਲਾ ਕੀਤਾ ਸੀ ।

ਜਿਸ ਨੂੰ ਪਾਵਰਕੌਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਲਾਗੂ ਨਹੀਂ ਕਰ ਰਹੀ। ਧਰਨੇ ਦੌਰਾਨ ਆਗੂਆਂ ਨੇ ਮੰਗ ਕੀਤੀ ਕਿ ਸੀਐਚਡਬਲਿਊ ਤੇ ਸੀਐੱਚਬੀ ਠੇਕਾ ਕਾਮਿਆਂ ਨੂੰ ਵਿਭਾਗ ’ਚ ਲੈ ਕੇ ਰੈਗੂਲਰ ਕਰਨ, ਕੱਢੇ ਗਏ ਕਾਮਿਆਂ ਨੂੰ ਮੁੜ ਨੌਕਰੀ ਤੇ ਲਾਉਣ, ਹਾਦਸਾਗ੍ਰਸਤ ਕਾਮਿਆਂ ਨੂੰ ਮੁਆਵਜ਼ਾ ਪੱਕੀ ਨੌਕਰੀ ਦਾ ਪ੍ਰਬੰਧ ਕਰਨ। ਇਸ ਦੇ ਨਾਲ ਹੀ ਪਹਿਲਾਂ ਠੇਕੇਦਾਰ ਕੰਪਨੀਆਂ ਦਾ ਟੈਂਡਰ ਸਾਲ ਭਰ ਦਾ ਕੀਤਾ ਜਾਂਦਾ ਸੀ ਪਰ ਇਸ ਵਾਰ ਪਾਵਰਕੌਮ ਦੀ ਮੈਨੇਜਮੈਂਟ ਨੇ 2-3 ਮਹੀਨੇ ਦਾ ਹੀ ਟੈਂਡਰ ਅੱਗੇ ਕੀਤਾ ਗਿਆ ਹੈ, ਜਿਸ ਦੇ ਕਾਰਨ ਠੇਕਾ ਕਾਮਿਆਂ ਨੇ ਭਾਰੀ ਰੋਸ ਜਤਾਇਆ ਕਿ ਨਵੇਂ ਟੈਂਡਰਾਂ ਨੂੰ ਸਾਲ ਭਰ ਦਾ ਕੀਤਾ ਜਾਵੇ ਜਾਂ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ’ਚ ਲਿਆ ਕੇ ਰੈਗੂਲਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪਾਵਰਕੌਮ ਦੀ ਮੈਨੇਜਮੈਂਟ ਨੇ ਇਸ ਧਰਨੇ ਨੂੰ ਰੋਕਣ ਲਈ ਅਨੇਕਾਂ ਪ੍ਰਕਾਰ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਜਿਸ ਦੇ ਵਿੱਚ ਉਪ ਸਕੱਤਰ ਆਈ ਆਰ ਵੱਲੋਂ ਕਾਮਿਆਂ ਦੀ ਗੈਰ ਹਾਜ਼ਰੀ ਲਾਉਣ ਦੇ ਵੀ ਪੱਤਰ ਜਾਰੀ ਕੀਤੇ ਗਏ। ਠੇਕਾ ਕਾਮਿਆਂ ਨੇ ਨਿਖੇਧੀ ਕਰਦਿਆਂ ਕਿਹਾ ਕਿ ਗੈਰ ਹਾਜ਼ਰੀ ਲਾਉਣ ਦੀ ਬਜਾਏ ਠੇਕਾ ਕਾਮਿਆਂ ਦੀਆਂ ਮੰਗਾਂ ਦਾ ਹੱਲ ਕਰੇ। ਧਰਨੇ ਨੂੰ ਸੂਬਾ ਮੀਤ ਪ੍ਰਧਾਨ ਚੌਧਰ ਸਿੰਘ, ਚਮਕੌਰ ਸਿੰਘ, ਇੰਦਰਪ੍ਰੀਤ ਸਿੰਘ, ਹਰਮੀਤ ਸਿੰਘ, ਵਰਿੰਦਰ ਸਿੰਘ ਮੋਮੀ ਗੁਰਵਿੰਦਰ ਸਿੰਘ ਪੰਨੂ, ਟੈਕਨੀਕਲ ਸਰਵਿਸ ਯੂਨੀਅਨ ਮੀਤ ਪ੍ਰਧਾਨ ਬਨਾਰਸੀ ਦਾਸ, ਵਿਜੈ ਦੇਵ ਆਦਿ ਵੱਲੋ ਸੰਬੋੋੋੋਧਨ ਕੀਤਾ ਗਿਆ। ਸ਼ਾਮ 4 ਵਜੇ ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।