Distributed - Sach Kahoon Punjabi
ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਕਾਂਗਰਸੀਆਂ ਨੂੰ ਰਿਊੜੀਆਂ ਵਾਂਗ ਵੰਡੇ ਜਾ ਰਹੇ ਨੇ ਅਹੁਦੇ
ਆਮ ਲੋਕਾਂ ਲਈ ਖਜਾਨਾ ਖਾਲੀ, ਪਰ ਆਪਣਿਆਂ ਲਈ ਖਜਾਨੇ ਦੇ ਮੂੰਹ ਖੁੱਲ੍ਹੇ | Congressmen
ਕੁਝ ਦਿਨਾਂ ‘ਚ ਹੀ ਅੱਧੀ ਦਰਜ਼ਨ ਤੋਂ ਵੱਧ ਕਾਂਗਰਸੀਆਂ ਨੂੰ ਚੇਅਰਮੈਨ ਤੇ ਉਪ ਚੇਅਰਮੈਨਾਂ ਦੀਆਂ ਕੁਰਸੀਆਂ ‘ਤੇ ਬਿਠਾਇਆ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੁੱਖ ਮੰਤਰੀ ਵੱਲੋਂ ਆਪਣੇ ਜ਼ਿਲ੍ਹੇ ਦੇ ਨੇੜਲੇ ਕਾਂਗਰਸੀਆਂ ਨੂੰ ਸਿਆਸੀ ਤੌਰ ‘ਤੇ ਖੁਸ਼ ਕਰਨ ਲਈ ਰਿਊੜੀਆਂ ਵਾਂਗ ਅਹੁਦੇ ਵੰਡੇ ਜਾ ਰਹੇ ਹਨ। ਕਾਂਗਰਸ ਸਰਕਾਰ ਵੱਲੋਂ ਪਿਛਲੇ ਕੁਝ ਦਿਨਾਂ ਵਿੱਚ ਹੀ ਪਟਿਆਲਾ ਜ਼ਿਲ੍ਹੇ ਦੇ ਅੱਧੀ ਦਰਜ਼ਨ ਤੋਂ ਵੱਧ ਕਾਂਗਰਸੀ ਆਗੂਆਂ ਨੂੰ ਚੇਅਰਮੈਨ ਅਤੇ ਉਪ ਚੇਅਰਮੈਨਾਂ ਦੇ ਅਹੁਦਿਆਂ ‘ਤੇ ਬਿਠਾ ਕੇ ਰਾਜਸੀ ਤਾਕਤ ਦਿੱਤੀ ਗਈ ਹੈ। ਉਂਜ ਭਾਵੇਂ ਪੰਜਾਬ ਦੇ ਖਜਾਨੇ ਦੀ ਹਾਲਤ ਪਤਲੀ ਦੱਸੀ ਜਾ ਰਹੀ ਹੈ, ਪਰ ਇਨ੍ਹਾਂ ਦੀਆਂ ਨਿਯੁਕਤੀਆਂ ਤੋਂ ਖਜਾਨੇ ‘ਤੇ ਪੈਣ ਵਾਲੇ ਭਾਰ ਦੀ ਕੋਈ ਚਿੰਤਾ ਨਹੀਂ। ਇੱਧਰ ਬੁੱਧੀਜੀਵੀਆਂ ਵੱਲੋਂ ਇਨ੍ਹਾਂ ਫਾਲਤੂ ਦੇ ਅਹੁਦਿਆਂ ‘ਤੇ ਉਂਗਲ ਚੁੱਕੀ ਗਈ ਹੈ ਅਤੇ ਇਸ ਨੂੰ ਸਿਰਫ਼ ਖਜਾਨੇ ‘ਤੇ ਭਾਰ ਗਰਦਾਨਿਆਂ ਗਿਆ ਹੈ। (Congressmen)
ਇਹ ਵੀ ਪੜ੍ਹੋ : ਏਸ਼ੀਅਨ ਗੇਮਜ਼; ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
ਜਾਣਕਾਰੀ ਅਨੁਸਾਰ 10 ਸਾਲ ਦੇ ਸੋਕੇ ਤੋਂ ਬਾਅਦ ਪੰਜਾਬ ‘ਚ ਬਣੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਆਪਣੇ ਨੇੜੇ ਆਗੂਆਂ ਨੂੰ ਵੱਖ-ਵੱਖ ਵਿਭਾਗਾਂ ਅੰਦਰ ਅਹੁਦਿਆਂ ‘ਤੇ ਨਿਵਾਜ਼ ਕੇ ਸਿਆਸੀ ਲਾਹਾ ਦੇਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਇਸੇ ਕਾਰਨ ਹੀ ਮੋਤੀ ਮਹਿਲ ਨੇੜਲੇ ਵਫਾਦਾਰਾਂ ਨੂੰ ਸਰਕਾਰ ਦੇ ਦੋ ਦੇ ਕਾਰਜਕਾਲ ਬਾਅਦ ਪਿਛਲੇ ਲਗਭਗ 10-12 ਦਿਨਾਂ ਦੇ ਵਕਫੇ ਅੰਦਰ ਹੀ 7 ਕਾਂਗਰਸੀਆਂ ਨੂੰ ਵੱਖ ਵੱੱਖ ਵਿਭਾਗਾਂ ਦੀਆਂ ਕੁਰਸੀਆਂ ‘ਤੇ ਨਿਵਾਜਿਆ ਗਿਆ ਹੈ। ਪੀਆਰਟੀਸੀ ਅੰਦਰ ਉਪ ਚੇਅਰਮੈਨ ਦੇ ਅਹੁਦੇ ‘ਤੇ ਰਾਜਪੁਰਾ ਦੇ ਧਨਾਢ ਗੁਰਿੰਦਰ ਸਿੰਘ ਗਿੰਦੀ ਨੂੰ ਬਿਠਾਇਆ ਗਿਆ ਹੈ ਜਦਕਿ ਪੀਆਰਟੀਸੀ ਦੇ ਚੇਅਰਮੈਨ ਕੇ.ਕੇ. ਸ਼ਰਮਾ ਪਹਿਲਾਂ ਹੀ ਸਾਰਾ ਕੰਮ ਸੰਭਾਲ ਰਹੇ ਸਨ। ਇਸ ਤੋਂ ਇਲਾਵਾ ਪੀਆਰਟੀਸੀ ਵਿੱਚ ਵੱਖ -ਵੱਖ ਥਾਵਾਂ ਤੋਂ 6 ਡਾਇਰੈਕਟਰ ਨਿਯੁਕਤ ਕੀਤੇ ਗਏ ਹਨ। (Congressmen)
ਜਿਨ੍ਹਾਂ ਸਬੰਧੀ ਪੀਆਰਟੀਸੀ ਦੇ ਮੁਲਾਜ਼ਮ ਆਗੂਆਂ ਵਿੱਚ ਰੋਸ ਹੈ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਕੋਈ ਡੱਕੇ ਜਿੰਨਾ ਕੰਮ ਨਹੀਂ, ਇਹ ਸਿਰਫ਼ ਪੀਆਰਟੀਸੀ ‘ਤੇ ਬੋਝ ਹੀ ਧਰਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਗਊ ਕਮਿਸ਼ਨ ਦਾ ਚੇਅਰਮੈਨ ਸਚਿਨ ਸ਼ਰਮਾ ਨੂੰ ਬਣਾਇਆ ਗਿਆ ਹੈ। ਸੀਵਰੇਜ਼ ਤੇ ਜਲ ਸਪਲਾਈ ਬੋਰਡ ਦੇ ਉਪ ਚੇਅਰਮੈਨ ਵਜੋਂ ਪਟਿਆਲਾ ਦੇ ਨੇੜਲੇ ਕਾਂਗਰਸੀ ਆਗੂ ਵੇਦ ਕਪੂਰ ਨੂੰ ਬਿਠਾ ਕੇ ਖੁਸ਼ ਕੀਤਾ ਗਿਆ ਹੈ। ਮੀਡੀਅਮ ਸਕੇਲ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਕਾਂਗਰਸੀ ਆਗੂ ਸੁਰੇਸ਼ ਗੋਗੀਆ ਨੂੰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਲਾਰਜ ਸਕੇਲ ਇੰਡਸਟਰੀ ਦੇ ਉਪ ਚੇਅਰਮੈਨ ਵਜੋਂ ਕੇ. ਕੇ. ਸਹਿਗਲ ਨੂੰ ਬਿਠਾ ਕੇ ਕਾਂਗਰਸ ਨਾਲ ਜੁੜਨ ਦਾ ਮੁੱਲ ਮੋੜਿਆ ਗਿਆ ਹੈ। ਖਾਦੀ ਬੋਰਡ ਦਾ ਉਪ ਚੇਅਰਮੈਨ ਅਨਿਲ ਮਹਿਤਾ ਨੂੰ ਲਗਾਇਆ ਗਿਆ ਹੈ। (Congressmen)
ਇਹ ਵੀ ਪੜ੍ਹੋ : ਨਰਮੇ ਦੀ ਫਸਲ ’ਤੇ ਹੋਏ ਗੁਲਾਬੀ ਸੁੰਡੀ ਹਮਲੇ ਸਬੰਧੀ ਖੇਤੀਬਾੜੀ ਮੰਤਰੀ ਨੇ ਕੀਤਾ ਦੌਰਾ
ਇੱਥੇ ਹੀ ਬੱਸ ਨਹੀਂ ਪੰਜਾਬ ਰਾਜ ਮਹਿਲਾ ਕਮਿਸ਼ਨ ਅੰਦਰ ਪਹਿਲਾਂ ਚੇਅਰਪਰਸਨ ਆਪਣੇ ਅਹੁਦੇ ‘ਤੇ ਹੈ, ਪਰ ਕੈਪਟਨ ਸਰਕਾਰ ਨੇ ਸੀਨੀਅਰ ਵਾਈਸ ਚੇਅਰਪਰਸਨ ਦਾ ਪਟਿਆਲਾ ਦੇ ਇੰਪਰੂਵਮੈਂਟ ਟਰੱਸਟ ਵਿਖੇ ਇੱਕ ਕਮਰੇ ਵਿੱਚ ਦਫਤਰ ਬਣਾ ਦਿੱਤਾ ਗਿਆ ਹੈ, ਜਿੱਥੇ ਅੱਜ ਸੀਨੀਅਰ ਵਾਈਸ ਚੇਅਰਮੈਨ ਵਜੋਂ ਪਰਨੀਤ ਕੌਰ ਦੀ ਨੇੜਲੀ ਮਹਿਲਾ ਆਗੂ ਬਿਮਲ ਸ਼ਰਮਾ ਨੂੰ ਬਿਠਾਇਆ ਗਿਆ ਹੈ। ਮੁੱਖ ਮੰਤਰੀ ਵੱਲੋਂ ਆਪਣੇ ਜ਼ਿਲ੍ਹੇ ਦੇ ਕਾਂਗਸੀਆਂ ਨੂੰ 10 ਸਾਲਾਂ ਬਾਅਦ ਖੁਸ਼ ਕਰਨ ਦਾ ਕੋਈ ਮੌਕਾ ਗਵਾਇਆ ਨਹੀਂ ਜਾ ਰਿਹਾ। (Congressmen)
ਚੰਡੀਗੜ੍ਹ ਵਿਖੇ ਸਥਿਤ ਫਾਈਵ ਸਟਾਰ ਹੋਟਲ ‘ਚ ‘ਮਹਿਮਾਨ ਨਿਵਾਜੀ’ ‘ਤੇ ਆਉਣ ਵਾਲਾ ਸਾਰਾ ਖ਼ਰਚ ਕਰੇਗਾ ਬੈਂਕ
ਪ੍ਰਾਈਵੇਟ ਬੈਂਕ ਰਾਹੀਂ ਹੋਏਗਾ ਸਾਰੇ ਐਵਾਰਡਾਂ ਦੀ ਨਕਦੀ ਲੈਣ ਦੇਣ, ਬੈਂਕ ਨੂੰ ਦੇਵੇਗੀ ਸਰਕਾਰ ਵੱਡਾ ਫਾਇਦਾ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪ੍ਰਾਈਵੇਟ ਬੈਂਕ ਆਈ.ਸੀ.ਆਈ.ਸੀ.ਆਈ. ਦੀ ਮਿਹਰਬਾਨੀ ਪੰਜਾਬ ਸਰਕਾਰ ‘ਤੇ ਹੋ ਗਈ ਹੈ, ਜਿਸ ਦੇ ਚਲਦੇ ਹੀ ਪੰਜਾਬ ਸਰਕਾਰ ਵੱਲੋਂ ਇੱਕ ਆਲੀਸ਼ਾਨ ਹੋਟਲ ਹਿਆਤ ਰੈਜ਼ੀਡੈਂਸੀ ਵਿੱਚ 9 ਜੁਲਾਈ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦਾ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਆਲੀਸ਼ਾਨ ਹੋਟਲ ‘ਚ ਇਸ ਸ਼ਾਨਦਾਰ ਪ੍ਰੋਗਰਾਮ ਨੂੰ ਕਰਵਾਉਣ ਲਈ ਆਉਣ ਵਾਲਾ ਸਾਰਾ ਖ਼ਰਚ ਕੋਈ ਹੋਰ ਨਹੀਂ ਸਗੋਂ ਆਈ.ਸੀ.ਆਈ.ਸੀ.ਆਈ. ਬੈਂਕ ਹੀ ਖ਼ੁਦ ਕਰੇਗਾ, ਜਿਸ ਦੇ ਬਦਲੇ ਪੰਜਾਬ ਸਰਕਾਰ ਨਾ ਸਿਰਫ਼ ਇਸ ਪ੍ਰਾਈਵੇਟ ਬੈਂਕ ਦੀ ਪ੍ਰਮੋਸ਼ਨ ਵਿੱਚ ਸਾਥ ਦੇ ਰਹੀ ਹੈ, ਸਗੋਂ ਕਈ ਤਰ੍ਹਾਂ ਦੇ ਹੋਰ ਫਾਇਦੇ ਵੀ ਇਸ ਬੈਂਕ ਨੂੰ ਦਿੱਤੇ ਜਾਣਗੇ, ਜਿਸ ਕਾਰਨ ਲੱਖਾਂ ਰੁਪਏ ਦਾ ਖ਼ਰਚਾ ਇਹ ਪ੍ਰਾਈਵੇਟ ਬੈਂਕ ਪੰਜਾਬ ਸਰਕਾਰ ਲਈ ਕਰਨ ਲਈ ਮਿੰਟਾਂ ਵਿੱਚ ਹੀ ਤਿਆਰ ਹੋ ਗਿਆ ਹੈ। ਚੰਡੀਗੜ੍ਹ ਵਿਖੇ ਹੋਣ ਵਾਲੇ ਇਸ ਮਹਾਰਾਜਾ ਰਣਜੀਤ ਸਿੰਘ ਐਵਾਰਡ ਸਮਾਗਮ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ ਇਕਲੌਤਾ ਹੀ ਸਪਾਂਸਰ ਹੈ, ਜਿਸ ਦੇ ਖਰਚੇ ‘ਤੇ ਸਰਕਾਰ ਇਹ ਸਮਾਗਮ ਕਰਵਾਉਣ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸਾਲ 2011 ਤੋਂ 2018 ਲਈ 81 ਖਿਡਾਰੀਆਂ ਤੇ 12 ਪੁਰਾਣੇ ਖਿਡਾਰੀਆਂ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਸਰਕਾਰ ਤੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਪਿਛਲੇ ਸਾਲ ਵੀ ਇਨ੍ਹਾਂ ਐਵਾਰਡ ਨੂੰ ਦੇਣ ਦੀ ਘੋਸ਼ਣਾ ਤਾਂ ਜਰੂਰ ਹੋਈ ਸੀ ਇਨ੍ਹਾਂ ਐਵਾਰਡਾਂ ਦੀ ਵੰਡ ਲਈ ਸਮਾਹੋਰ ਹੁਣ ਤੱਕ ਨਹੀਂ ਹੋ ਸਕਿਆ ਸੀ। ਪੰਜਾਬ ਸਰਕਾਰ ਵੱਲੋਂ ਐਵਾਰਡ ਵਿੱਚ ਦੋ ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਦੀ ਜੰਗੀ ਪੋਸ਼ਾਕ ਵਿੱਚ ਘੋੜੇ ‘ਤੇ ਸਵਾਰ ਟਰਾਫੀ, ਬਲੇਜ਼ਰ ਸਮੇਤ ਪਾਕਿਟ ਤੇ ਸਕਰੋਲ ਦਿੱਤਾ ਜਾਣਾ ਹੈ।
ਇਸ ਨਾਲ ਹੀ ਇਸ ਸਮਾਗਮ ਨੂੰ ਪੰਜਾਬ ਸਰਕਾਰ ਕਿਸੇ ਵੱਡੇ ਹੋਟਲ ਵਿੱਚ ਕਰਵਾਉਣ ਦਾ ਵਿਚਾਰ ਕਰ ਰਹੀ ਸੀ ਪਰ ਇਸ ਦੇ ਆੜੇ ਖਜ਼ਾਨਾ ਵਿਭਾਗ ਆ ਰਿਹਾ ਸੀ, ਕਿਉਂਕਿ ਇਸ ਐਵਾਰਡ ਵੰਡ ਸਮਾਹੋਰ ਨੂੰ ਕਰਵਾਉਣ ਲਈ ਹੀ ਕਈ ਲੱਖਾਂ ਰੁਪਏ ਦਾ ਖਰਚ ਆਉਣ ਦਾ ਅਨੁਮਾਨ ਲਗਾਇਆ ਜਾ ਰਿਹਾ ਸੀ, ਜਿਸ ਕਾਰਨ ਫੰਡ ਦੀ ਘਾਟ ਹੋਣ ਕਾਰਨ ਸਮਾਗਮ ਕਿਸੇ ਪ੍ਰਾਈਵੇਟ ਸੰਸਥਾ ਤੋਂ ਸਪਾਂਸਰ ਕਰਵਾਉਣ ਤੱਕ ‘ਤੇ ਵਿਚਾਰ ਕੀਤਾ ਗਿਆ। ਪੰਜਾਬ ਸਰਕਾਰ ਪਿਛਲੇ ਸੱਤ ਸਾਲਾਂ ਤੋਂ ਪੈਂਡਿੰਗ ਪਏ ਮਹਾਰਾਜਾ ਰਣਜੀਤ ਸਿੰਘ ਐਵਾਰਡ ਸੂਬੇ ਦੇ ਖਿਡਾਰੀਆਂ ਨੂੰ ਹਰ ਹਾਲਤ ਵਿੱਚ ਦੇਣ ਚਾਹੁੰਦੀ ਸੀ ਪਰ ਫੰਡ ਦੀ ਘਾਟ ਹੀ ਅੜਿੱਕੇ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੀ ਇਸ ਪਰੇਸ਼ਾਨੀ ਨੂੰ ਦੂਰ ਕਰਦੇ ਹੋਏ ਆਈ.ਸੀ.ਆਈ.ਸੀ.ਆਈ. ਬੈਂਕ ਐਵਾਰਡ ਵੰਡ ਸਮਾਹੋਰ ਲਈ ਸਾਰਾ ਖ਼ਰਚ ਕਰਨ ਲਈ ਤਿਆਰ ਹੋ ਗਿਆ ਹੈ।
ਹਾਲਾਂਕਿ ਐਵਾਰਡ ਵਿੱਚ ਦਿੱਤੀ ਜਾਣ ਵਾਲੀ ਨਕਦ ਰਾਸ਼ੀ ਪੰਜਾਬ ਸਰਕਾਰ ਵੱਲੋਂ ਆਪਣੇ ਕੋਲੋਂ ਹੀ ਦਿੱਤੀ ਜਾਣੀ ਹੈ। ਆਈ.ਸੀ.ਆਈ.ਸੀ.ਆਈ. ਬੈਂਕ ਇਸ ਸਮਾਰੋਹ ਵਿੱਚ ਫਾਈਵ ਸਟਾਰ ਹੋਟਲ ਹਿਆਤ ਰੈਜ਼ੀਡੈਂਸੀ ਵਿੱਚ ਆਉਣ ਵਾਲੇ ਸਾਰੇ ਖ਼ਰਚੇ ਨੂੰ ਖ਼ੁਦ ਕਰਨ ਜਾ ਰਿਹਾ ਹੈ। ਇਸ ਸਮਾਗਮ ਨੂੰ ਕਰਵਾਉਣ ਲਈ ਸਰਕਾਰ ‘ਤੇ ਆਉਣ ਵਾਲੇ ਲੱਖਾਂ ਰੁਪਏ ਦਾ ਬੋਝ ਹੁਣ ਖ਼ੁਦ ਆਈ.ਸੀ.ਆਈ.ਸੀ.ਆਈ. ਬੈਂਕ ਆਪਣੇ ਮੋਢੇ ‘ਤੇ ਚੁੱਕੇਗਾ। ਇੱਥੇ ਦੱਸਿਆ ਜਾ ਰਿਹਾ ਹੈ ਕਿ ਇਸ ਸਮਾਗਮ ਨੂੰ ਕਰਵਾਉਣ ਦਾ ਖ਼ਰਚਾ ਚੁੱਕਣ ਵਾਲੇ ਆਈ.ਸੀ.ਆਈ.ਸੀ.ਆਈ. ਬੈਂਕ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਮੋਸ਼ਨ ਵਿੱਚ ਫਾਇਦਾ ਦੇਣ ਦੇ ਨਾਲ ਹੀ ਹੋਰ ਫਾਇਦੇ ਵੀ ਦਿੱਤੇ ਜਾਣਗੇ।
ਆਈਸੀਆਈਸੀਆਈ ਬੈਂਕ ਦੇ ਰਿਹੈ ਸਾਨੂੰ ਸਹਿਯੋਗ, ਇਸ ‘ਚ ਨਹੀਂ ਕੁਝ ਗਲਤ : ਗੁਪਤਾ
ਖੇਡ ਵਿਭਾਗ ਦੇ ਉੱਚ ਅਧਿਕਾਰੀ ਰਾਹੁਲ ਗੁਪਤਾ ਨੇ ਇਸ ਸਬੰਧੀ ਕਿਹਾ ਕਿ ਆਈ.ਸੀ.ਆਈ.ਸੀ.ਆਈ. ਬੈਂਕ ਇਸ ਐਵਾਰਡ ਵੰਡ ਸਮਾਗਮ ਨੂੰ ਕਰਵਾਉਣ ਲਈ ਸਾਨੂੰ ਸਪਾਂਸਰ ਕਰ ਰਿਹਾ ਹੈ, ਇਸ ‘ਚ ਕੁਝ ਵੀ ਗਲਤ ਨਹੀਂ ਹੈ। ਇਸ ਸਮਾਗਮ ਨੂੰ ਕਰਵਾਉਣ ਲਈ ਆਉਣ ਵਾਲਾ ਲੱਖਾਂ ਰੁਪਏ ਦਾ ਖ਼ਰਚ ਦਾ ਬੋਝ ਪੰਜਾਬ ਸਰਕਾਰ ‘ਤੇ ਨਹੀਂ ਪਏਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਈਵੇਟ ਬੈਂਕ ਨੂੰ ਸਮਾਗਮ ਦੌਰਾਨ ਪਰਮੋਸ਼ਨ ਕਰਨ ਦਾ ਖੁੱਲ੍ਹਾ ਅਧਿਕਾਰ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਲੋਟ (ਮਨੋਜ) । ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ ਸਰਕਾਰੀ ਸਕੂਲ ‘ਚ ਪੜ੍ਹਦੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡ ਕੇ ਮਾਨਵਤਾ ਭਲਾਈ ਕਾਰਜਾਂ ਵਿੱਚ ਸਹਿਯੋਗ ਦਿੱਤਾ।  ਇਸ ਮੌਕੇ ਪਰਿਵਾਰਿਕ ਮੈਂਬਰਾਂ ਮਧੂ ਇੰਸਾਂ ਪਤਨੀ ਸਵ: ਰਾਮ ਪ੍ਰਕਾਸ਼ ਗਰੋਵਰ, ਅਸ਼ੋਕ ਗਰੋਵਰ ਇੰਸਾਂ, ਅਸ਼ਵਨੀ ਗਰੋਵਰ ਇੰਸਾਂ, ਅਜੈ ਗਰੋਵਰ ਇੰਸਾਂ, ਪ੍ਰਿਯੰਕਾ ਗਰੋਵਰ ਇੰਸਾਂ, ਅੰਸ਼ੂ ਰਾਣੀ ਇੰਸਾਂ, ਡਾ. ਪਾਇਲ ਗਰੋਵਰ ਇੰਸਾਂ, ਆਸ਼ਾ ਰਾਣੀ ਇੰਸਾਂ ਅਤੇ ਸੁਜਾਨ ਭੈਣ ਆਗਿਆ ਕੌਰ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਦੀ ਸ਼ੁਰੂਆਤ ਦੀ ਖੁਸ਼ੀ ਵਿੱਚ ਅਤੇ ਆਪਣੇ ਨਵੇਂ ਮਕਾਨ ਦੇ ਸ਼ੁਭ ਮਹੂਰਤ ਮੌਕੇ ਮੰਡੀ ਹਰਜੀ ਰਾਮ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵੈਸਟ-2 ‘ਚ ਪੜ੍ਹਦੇ 120 ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ ਜਿਸ ਵਿੱਚ ਕਾਪੀਆਂ, ਪੈਨਸਿਲਾਂ, ਸ਼ਾਰਪਨਰ ਅਤੇ ਰੰਗੀਨ ਸਕੈਚ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪੂਜਨੀਕ ਗੁਰੂ ਜੀ ਦੇ ਵਚਨਾਂ ਅਨੁਸਾਰ ਉਹ ਆਪਣੀ ਹਰ ਖੁਸ਼ੀ ਜ਼ਰੂਰਤਮੰਦਾਂ ਦੀ ਮੱਦਦ ਕਰਕੇ ਹੀ ਮਨਾਉਂਦੇ ਹਨ ਅਤੇ ਅੱਗੇ ਤੋਂ ਵੀ ਮਨਾਉਂਦੇ ਰਹਿਣਗੇ। ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡਣ ਤੋਂ ਬਾਅਦ ਸਕੂਲ ਦੀ ਹੈਡ ਟੀਚਰ ਲਲਿਤਾ ਰਾਣੀ ਨੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਿਵਾਲਿਕ ਸਕੂਲ ਦੇ ਡਾਇਰੈਕਟਰ ਕਮ ਪ੍ਰਿੰਸੀਪਲ ਹਰੀਸ਼ ਗਰੋਵਰ ਅਤੇ ਅਧਿਆਪਕ ਯੂਨੀਅਨ ਆਗੂ ਅਤੇ ਸਮਾਜਸੇਵੀ ਵਰਿੰਦਰ ਬਜਾਜ ਨੇ ਵੀ ਪਰਿਵਾਰ ਦੁਆਰਾ ਕੀਤੇ ਗਏ ਮਾਨਵਤਾ ਭਲਾਈ ਕੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਟੀਚਰ ਯੂਨੀਅਨ ਆਗੂ ਮਾਸਟਰ ਹਿੰਮਤ ਸਿੰਘ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੋਣਾਂ ਨੇੜੇ ਸੁਖਬੀਰ ਨੂੰ ਯਾਦ ਆਇਆ ਸੰਗਠਨ, ਰਿਉੜੀਆਂ ਵਾਂਗ ਵੰਡੇ ਜਾ ਰਹੇ ਹਨ ਅਹੁਦੇ
ਹਰ ਤੀਜੇ ਦਿਨ ਜਾਰੀ ਹੋ ਰਹੀ ਐ ਲਿਸਟ, ਅਕਾਲੀ ਦਲ ‘ਚ ਸਕੱਤਰਾਂ ਦਾ ਆਇਆ ਹੜ੍ਹ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਆਪਣੀ ਪਾਰਟੀ ਦਾ ਸੰਗਠਨ ਯਾਦ ਆ ਗਿਆ ਹੈ, ਜਿਸ ਕਾਰਨ ਹਰ ਤੀਜੇ ਦਿਨ ਨਵੇਂ-ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਹੋ ਰਹੀ ਹੈ ਤੇ ਰਿਉੜੀਆਂ ਵਾਂਗ ਅਹੁਦੇ ਵੰਡੇ ਜਾ ਰਹੇ ਹਨ ਪਾਰਟੀ ‘ਚ ਅਹੁਦੇਦਾਰੀਆਂ ਇਸ ਕਦਰ ਵੰਡੀਆਂ ਜਾ ਰਹੀਆਂ ਹਨ ਕਿ ਸਕੱਤਰਾਂ ਦਾ ਤਾਂ ਹੜ੍ਹ ਹੀ ਆ ਗਿਆ ਹੈ।
ਜਾਣਕਾਰੀ ਅਨੁਸਾਰ ਪਿਛਲੇ ਲਗਭਗ 10 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ‘ਚ ਕੋਈ ਵੀ ਛੋਟਾ-ਮੋਟਾ ਅਹੁਦਾ ਲੈਣ ਲਈ ਵੱਡੀ ਤੋਂ ਵੱਡੀ ਸਿਫ਼ਾਰਸ਼ ਕਰਾਉਣ ‘ਤੇ ਵੀ ਜਲਦੀ ਜਲਦੀ ਕੋਈ ਅਹੁਦਾ ਨਹੀਂ ਮਿਲਦਾ ਸੀ ਪਰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ ਕਾਫ਼ੀ ਜਿਆਦਾ ਹੇਠਾਂ ਆਇਆ ਤਾਂ ਆਮ ਵਰਕਰਾਂ ਨੂੰ ਅਹੁਦੇ ਮਿਲਣ ਲੱਗ ਪਏ। ਪਿਛਲੇ 2-3 ਮਹੀਨਿਆਂ ਤੋਂ ਜਿਵੇਂ ਜਿਵੇਂ ਲੋਕ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਗਿਆ, ਉਵੇਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨਾ ਸਿਰਫ਼ ਆਪਣੇ ਸੰਗਠਨ ਦੀ ਯਾਦ ਆਉਂਦੀ ਗਈ, ਸਗੋਂ ਹਰ ਤੀਜੇ ਦਿਨ ਨਵੇਂ ਨਵੇਂ ਅਹੁਦੇਦਾਰਾਂ ਦੀ ਲਿਸਟ ਵੀ ਜਾਰੀ ਹੋਣ ਲਗ ਪਈ। ਬਲਾਕ ਪੱਧਰ ਦੇ ਅਹੁਦੇਦਾਰਾਂ ਤੋਂ ਲੈ ਕੇ ਜ਼ਿਲ੍ਹੇ ਪੱਧਰ ਦੀਆਂ ਅਹੁਦੇਦਾਰੀਆਂ ਵੰਡਣ ਤੋਂ ਬਾਅਦ ਹੁਣ ਸੁਖਬੀਰ ਬਾਦਲ ਸੂਬੇ ਪੱਧਰ ਦੀ ਅਹੁਦੇਦਾਰੀਆਂ ਵੰਡਣ ਲੱਗੇ ਹੋਏ ਹਨ। ਇਸ ਸਮੇਂ ਪਾਰਟੀ ਸਕੱਤਰਾਂ ਦੀ ਇੰਨੀ ਵੱਡੀ ਫੌਜ ਹੈ ਕਿ ਸੁਖਬੀਰ ਬਾਦਲ ਜਾਂ ਕਿਸੇ ਹੋਰ ਆਗੂ ਲਈ ਅਹੁਦੇਦਾਰਾਂ ਦੀ ਗਿਣਤੀ ਕਰਨੀ ਹੀ ਔਖੀ ਹੈ ਪੰਜਾਬ ਦੇ ਹਰ ਜ਼ਿਲ੍ਹੇ ਨਹੀਂ, ਸਗੋਂ ਬਲਾਕ ‘ਚ ਵੀ ਸੂਬਾ ਸਕੱਤਰ ਮੌਜੂਦ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ‘ਚ ਚੱਲ ਰਹੀ ਐ ਅਜੇ ਪ੍ਰਕਿਰਿਆ, ਨਹੀਂ ਹੋਈ ਕਿਸੇ ਦੀ ਵੈਰੀਫਿਕੇਸ਼ਨ
ਚੰਡੀਗੜ੍ਹ(ਅਸ਼ਵਨੀ ਚਾਵਲਾ ) | ਪੰਜਾਬ ਦੀ ਅਮਰਿੰਦਰ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਰਕਾਰੀ ਇਸ਼ਤਿਹਾਰਾਂ ਵਿੱਚ ਉਨ੍ਹਾਂ ਕੰਮਾਂ ਨੂੰ ਗਿਣਾਇਆ ਜਾ ਰਿਹਾ ਹੈ, ਜਿਸ ਕੰਮ ਦੀ ਅਜੇ ਤੱਕ ਸ਼ੁਰੂਆਤ ਤੱਕ ਨਹੀਂ ਕੀਤੀ ਗਈ ਹੈ। ਇੱਥੇ ਤੱਕ ਕਿ ਜਿਹੜੇ ਵਿਭਾਗ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਫੋਟੋ ਦੇ ਨਾਲ ਸਰਕਾਰੀ ਇਸ਼ਤਿਹਾਰ ਦਿੱਤਾ ਗਿਆ ਹੈ, ਉਸ ਵਿਭਾਗ ਦਾ ਖ਼ੁਦ ਕੈਬਨਿਟ ਮੰਤਰੀ ਹੀ ਇਨਕਾਰ ਕਰਨ ‘ਚ ਲੱਗਾ ਹੋਇਆ ਹੈ ਕਿ ਇਸ ਸਰਕਾਰੀ ਇਸ਼ਤਿਹਾਰ ਬਾਰੇ ਉਨ੍ਹਾਂ ਨੂੰ ਜਾਣਕਾਰੀ ਤੱਕ ਨਹੀਂ ਹੈ ਤੇ ਉਨ੍ਹਾਂ ਨੇ ਇਸ਼ਤਿਹਾਰ ਦੇਖਿਆ ਤੱਕ ਨਹੀਂ ਹੈ।
ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਪੰਜਾਬ ਦੇ ਲਗਭਗ ਸਾਰੇ ਹਿੰਦੀ ਤੇ ਪੰਜਾਬੀ ਅਖ਼ਬਾਰਾਂ ਸਣੇ ਅੰਗਰੇਜ਼ੀ ਅਖ਼ਬਾਰਾਂ ‘ਚ ਭਲਾਈ ਵਿਭਾਗ ਵਿੱਚ ਕੀਤੇ ਗਏ ਕੰਮਾਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਕਈ ਕੰਮਾਂ ਨੂੰ ਗਿਣਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਇੱਕ ਇਹੋ ਜਿਹੀ ਪ੍ਰਾਪਤੀ ਦਾ ਗੁਣਗਾਣ ਕੀਤਾ ਹੋਇਆ ਹੈ, ਜਿਸ ਬਾਰੇ ਅੱਗੇ ਪ੍ਰਕਿਰਿਆ ਵੀ ਮੁਕੰਮਲ ਨਹੀਂ ਕੀਤੀ ਗਈ ਹੈ।
ਇਸ ਇਸ਼ਤਿਹਾਰ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਵੱਲੋਂ 1 ਲੱਖ 30 ਹਜ਼ਾਰ ਪੇਂਡੂ ਖੇਤਰ ਵਿੱਚ ਬੇਘਰਾ ਨੂੰ 5-5 ਮਰਲੇ ਦੇ ਮੁਫ਼ਤ ਪਲਾਟ ਦਿੱਤੇ ਗਏ ਹਨ। ਇਸ ਇਸ਼ਤਿਹਾਰ ਛਪਣ ਤੋਂ ਬਾਅਦ ਪਿੰਡਾਂ ਵਿੱਚ ਇਹ ਘੁਸਰ ਮੁਸਰ ਸ਼ੁਰੂ ਹੋ ਗਈ ਕਿ ਸਰਕਾਰ ਵੱਲੋਂ ਪਲਾਟ ਕਿਨ੍ਹਾਂ ਨੂੰ ਦਿੱਤੇ ਗਏ ਹਨ, ਜਦੋਂ ਕਿ ਉਨ੍ਹਾਂ ਨੇ ਨੇੜਲੇ ਇਲਾਕੇ ‘ਚ ਕਿਸੇ ਨੂੰ ਵੀ ਪਿਛਲੇ 2 ਸਾਲਾਂ ਦੇ ਕਾਰਜਕਾਲ ਵਿੱਚ ਇੱਕ ਵੀ ਪਲਾਟ ਨਹੀਂ ਮਿਲਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਬਕਾਇਦਾ ਇਸ਼ਤਿਹਾਰਬਾਜ਼ੀ ਕਰਦੇ ਹੋਏ ਬੇਘਰਾ ਨੂੰ ਪਲਾਟ ਲੈਣ ਲਈ ਫਾਰਮ ਭਰਨ ਲਈ ਕਿਹਾ ਗਿਆ ਸੀ। ਪੰਜਾਬ ਭਰ ‘ਚੋਂ ਲੱਖਾਂ ਫਾਰਮ ਭਰੇ ਗਏ ਸਨ, ਜਿਨ੍ਹਾਂ ਦੀ ਅਜੇ ਪੜਤਾਲ ਜਾਰੀ ਹੈ ਕਿ ਕਿਹੜੇ ਬੇਘਰ ਹਨ ਤੇ ਕਿਹੜੇ ਬੇਘਰ ਨਹੀਂ ਹਨ। ਇਸ ਦੇ ਨਾਲ ਹੀ ਜਿਹੜੇ ਬੇਘਰ ਹਨ, ਉਹ ਸਰਕਾਰੀ ਨਿਯਮਾਂ ਦੇ ਖਰੇ ਵੀ ਉੱਤਰਦੇ ਹਨ ਜਾਂ ਫਿਰ ਨਹੀਂ ਉੱਤਰਦੇ ਹਨ। ਇਸ ਸਬੰਧੀ ਪੰਜਾਬ ਭਰ ਦੇ ਜ਼ਿਲ੍ਹਿਆਂ ਵਿੱਚ ਪੜਤਾਲ ਚੱਲ ਰਹੀ ਹੈ, ਜਦੋਂ ਕਿ ਇਸ ਸਬੰਧੀ ਅਜੇ ਤੱਕ ਡਿਪਟੀ ਕਮਿਸ਼ਨਰ ਦੇ ਪੱਧਰ ਦੇ ‘ਤੇ ਰਿਪੋਰਟ ਤੱਕ ਨਹੀਂ ਬਣੀ ਹੈ।
ਰਿਪੋਰਟ ਤਿਆਰ ਹੋਣ ਤੋਂ ਬਾਅਦ ਸੂਚੀ ਚੰਡੀਗੜ੍ਹ ਵਿਖੇ ਆਏਗੀ, ਉਸ ਤੋਂ ਬਾਅਦ ਖ਼ਾਲੀ ਜਮੀਨ ਨੂੰ ਦੇਖਦੇ ਹੋਏ ਪਲਾਟ ਦੇਣ ਦੀ ਪ੍ਰਕਿਰਿਆ ਨੂੰ ਸ਼ੁਰੂ ਕੀਤੀ ਜਾਏਗੀ। ਇਹ ਬਹੁਤ ਹੀ ਲੰਮੀ ਪ੍ਰੀਖਿਆ ਹੈ, ਇਹਨੂੰ ਖ਼ਤਮ ਹੁੰਦੇ ਹੁੰਦੇ ਹੀ ਕਈ ਮਹੀਨੇ ਲੱਗ ਜਾਣਗੇ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਸਰਕਾਰੀ ਇਸ਼ਤਿਹਾਰ ‘ਚ 1 ਲੱਖ 30 ਹਜ਼ਾਰ ਪਲਾਟ ਵੰਡਣ ਦਾ ਅੰਕੜਾ ਤੱਕ ਜਾਰੀ ਕਰ ਦਿੱਤਾ ਗਿਆ, ਇਹ ਸਮਝ ਤੋਂ ਬਾਹਰ ਹੈ ਕਿ ਸਰਕਾਰ ਵੱਲੋਂ ਇਹ ਅੰਕੜਾ ਕਿਵੇਂ ਜਾਰੀ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਹੁਲ ਨਾਲ ਅਮਰਿੰਦਰ ਦੀ 40 ਮਿੰਟ ਲੰਬੀ ਚੱਲੀ ਮੀਟਿੰਗ, ਕਈ ਮੁੱਦਿਆਂ ‘ਤੇ ਹੋਈ ਗੱਲਬਾਤ
ਚੰਡੀਗੜ੍ਹ। ਮੰਤਰੀ ਬਣਨੋਂ ਰਹਿ ਗਏ ਪੰਜਾਬ ਦੇ ਵਿਧਾਇਕਾਂ ਦੀਆਂ ਗੱਡੀਆਂ ਨੂੰ ਝੰਡੀਆਂ ਅਗਲੇ ਇੱਕ ਹਫ਼ਤੇ ਦੌਰਾਨ ਹੀ ਲੱਗ ਜਾਣਗੀਆਂ, ਕਿਉਂਕਿ ਰਾਹੁਲ ਗਾਂਧੀ ਨੇ ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਸਬੰਧੀ ਹਾਮੀ ਭਰ ਦਿੱਤੀ ਹੈ ਅਤੇ ਇਸ ਸਬੰਧੀ ਵਿਧਾਇਕਾਂ ਦੀ ਸੂਚੀ ਵੀ ਮੰਗ ਲਈ ਹੈ ਕਿ ਉਹ ਕਿਹੜੇ-ਕਿਹੜੇ ਵਿਧਾਇਕ ਨੂੰ ਕਿੱਥੇ ਚੇਅਰਮੈਨ ਲਾਉਣਾ ਚਾਹੁੰਦੇ ਹਨ, ਜਿਸ ਤੋਂ ਬਾਅਦ ਹਾਈ ਕਮਾਂਡ ਆਪਣਾ ਫੈਸਲਾ ਲਵੇਗੀ।
ਪੰਜਾਬ ਦੇ ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਦੀ ਵੰਡ ਵੀ ਜਾਤੀ ਅਧਾਰਿਤ ਹੋਵੇਗੀ ਤਾਂ ਕਿ ਹਰ ਜਾਤੀ ਜਾਂ ਫਿਰ ਧਰਮ ਨਾਲ ਸਬੰਧਿਤ ਵਿਧਾਇਕ ਨੂੰ ਚੇਅਰਮੈਨੀ ਦੀ ਵੰਡ ਵਿੱਚ ਥਾਂ ਮਿਲ ਸਕੇ। ਰਾਹੁਲ ਗਾਂਧੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸੇ ਵੀ ਜਾਤ ਜਾਂ ਫਿਰ ਧਰਮ ਦੇ ਨੁਮਾਇੰਦੇ ਨੂੰ ਨਰਾਜ਼ ਨਹੀਂ ਕਰਨਾ ਚਾਹੁੰਦੇ ਹਨ।
ਇਹ ਫੈਸਲਾ ਦਿੱਲੀ ਵਿਖੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ।  ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਅਮਰਿੰਦਰ ਸਿੰਘ ਦੀ ਲਗਭਗ 40 ਮਿੰਟ ਮੁਲਾਕਾਤ ਹੋਈ ਹੈ, ਜਿਸ ਦੌਰਾਨ ਉਨ੍ਹਾਂ ਨਾਲ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮਾਮਲੇ ਦੀ ਇੰਚਾਰਜ ਆਸ਼ਾ ਕੁਮਾਰ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਅਮਰਿੰਦਰ ਨੇ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ  ਕੋਈ ਹੋਂਦ ਨਹੀਂ ਹੈ ਅਤੇ ਇਹ ਪੂਰੀ ਤਰਾਂ ਬੇਜਾਨ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਉਨਾਂ ਆਖਿਆ ਕਿ ਕੌਮੀ ਹਲਾਤਾਂ ਅਤੇ ਚੋਣ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਵੇਗਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਉਸ ਅਨੁਸਾਰ ਚੱਲਿਆ ਜਾਵੇਗਾ। ਮੁੱਖ ਮੰਤਰੀ ਨੇ ਭਰੋਸਾ ਪ੍ਰਗਟ  ਕੀਤਾ ਕਿ ਕਾਂਗਰਸ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚੋਂ 13 ਦੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ ਅਤੇ ਜਿੱਤਣ ਵਾਲੇ ਉਮੀਦਵਾਰਾਂ ਦੀ ਪਾਰਟੀ ਵੱਲੋਂ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਬਾਰੇ ਅਜੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ।
ਮੰਤਰੀ ਮੰਡਲ ਵਿਚ ਸੰਭਵੀ ਰੱਦੋ-ਬਦਲ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨਾਲ ਅੱਜ ਦੀ ਮੀਟਿੰਗ ਦੌਰਾਨ ਮੰਤਰੀਆਂ ਦੇ ਵਿਭਾਗ ਬਦਲਣ ਬਾਰੇ ਕੋਈ ਵੀ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ।
ਕਰਤਾਰਪੁਰ ਲਾਂਘੇ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੇ ਆਪਣੇ ਪਾਸੇ ਪਹਿਲਾਂ ਹੀ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਇਮਾਰਤੀ ਬੁਨਿਆਦੀ ਢਾਂਚੇ ਦੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਇਆ।
ਇੱਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਆਪਣੇ ਕੈਬਨਿਟ ਸਾਥੀ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਦੇ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਮੰਤਰੀ, ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਗੈਰ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਧੂ ਉੱਥੇ ਆਪਣੀ ਨਿੱਜੀ ਹੈਸੀਅਤ ਵਿਚ ਗਏ ਸਨ ਪਰ ਇਸ ਵਾਸਤੇ ਉਨ੍ਹਾਂ ਨੂੰ ਉਹਨਾਂ ਨੇ ਆਗਿਆ ਦਿੱਤੀ ਸੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਨੇ ਸਿੱਧੂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਹਾਨੋਂ ਰੁਖ਼ਸਤ ਹੋਏ ਹਰਵਿੰਦਰ ਇੰਸਾਂ ਦੇ ਜਨਮ ਦਿਨ ਮੌਕੇ ਸਕੂਲੀ ਬੱਚਿਆਂ ਨੂੰ ਵੰਡੇ ਬੂਟ ਕੋਟੀਆਂ
ਭਦੌਡ਼(ਸੱਚ ਕਹੂੰ ਨਿਊਜ਼) ਕਸਬਾ ਭਦੌਡ਼ ਦੇ ਸਮਾਜ ਸੇਵੀ ਦਰਸ਼ਨ ਕੁਮਾਰ ਕਿਲ੍ਹੇ ਵਾਲੇ ਦੇ ਛੋਟੇ ਸਪੁੱਤਰ ਸੱਚਖੰਡ ਵਾਸੀ ਹਰਵਿੰਦਰ ਪੁੰਜ ਹੈਰੀ ਇੰਸਾਂ ਦਾ ਜਨਮ ਦਿਨ ਅੱਜ ਪਰਿਵਾਰਕ ਮੈਂਬਰਾਂ ਤੇ ਉਸਦੇ ਦੋਸਤਾਂ ਵਲੋਂ ਸਥਾਨਕ 5 ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬੂਟ ਜਰਾਬਾਂ ਤੇ ਕੋਟੀਆਂ ਵੰਡ ਕੇ ਮਨਾਇਆ ਗਿਆ। ਜਿਕਰਯੋਗ ਹੈ ਕਿ ਹਰਵਿੰਦਰ ਦੀ ਕੈਨੇਡਾ ਦੇ ਕੈਲਗਰੀ ਵਿਖੇ ਲੰਘੀ 2 ਅਕਤੂਬਰ ਨੂੰ ਸੜਕ ਹਾਦਸੇ ਚ ਮੌਤ ਹੋ ਗਈ ਸੀ। ਜਿਸਦੇ ਸਮਾਜ ਸੇਵੀ ਜੀਵਨ ਨੂੰ ਸਮਰਪਿਤ ਅੱਜ ਭਦੌੜ ਦੇ 5 ਸਰਕਾਰੀ ਸਕੂਲਾਂ ਚ ਜਾ ਕੇ ਕਰੀਬ 425 ਲੋੜਵੰਦ ਬੱਚਿਆਂ ਨੂੰ ਸਰਦ ਰੁੱਤ ਦੇ ਅਨੁਕੂਲ ਬੂਟ, ਜਾਰਾਬਾਂ ਤੇ ਕੋਟੀਆਂ ਆਦਿ ਵੰਡੇ ਗਏ। ਹਰਵਿੰਦਰ ਦੇ ਦੋਸਤਾਂ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਲੋੜਵੰਦਾਂ ਦੀ ਮੱਦਦ ਕਰਨ ਚ ਵਿਸ਼ਵਾਸ ਰੱਖਦਾ ਸੀ ਜਿਸ ਸਦਕਾ ਉਸਨੇ 29 ਸਾਲ ਦੀ ਉਮਰ ਚ 30 ਵਾਰ ਖੂਨਦਾਨ ਕਰਕੇ ਮਰੀਜਾਂ ਦੇ ਇਲਾਜ ਚ ਮਦਦ ਕੀਤੀ ਅਤੇ ਸੈਂਕੜੇ ਰੁੱਖ ਲਗਾਏ ਅਤੇ ਲੋੜਵੰਦ ਦੀ ਵਿੱਤੀ ਮਦਦ ਵੀ ਕੀਤੀ। ਜਿਸ ਸਦਕਾ ਉਸਦਾ ਜਨਮ ਦਿਨ ਸਮਾਜ ਭਲਾਈ ਕਾਰਜ ਕਰਕੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਰਵਿੰਦਰ ਦੇ ਪਿਤਾ ਦਰਸ਼ਨ ਕੁਮਾਰ ਕਿਲ੍ਹੇ ਵਾਲੇ, ਰਾਜੂ ਸ਼ਰਮਾ ਕੈਨੇਡਾ, ਕਾਲਾ ਸ਼ਰਮਾ, ਜੀਵਨ ਸ਼ਰਮਾ, ਬਲਵਿੰਦਰ ਸਿੱਧੂ, ਗੁਰਪ੍ਰੀਤ ਸਿੰਘ, ਜੀਵਨ ਸਿੰਘ, ਬਲਵਿੰਦਰ ਸਰਾਂ,ਲਾਲ੍ਹਾ ਭੁੱਲਰ, ਜੱਸੀ ਖਹਿਰਾ, ਲਾਲੀ ਜੈਦ, ਰਾਜਵਿੰਦਰ ਸਿੰਘ, ਪੰਮਾ ਸੇਖੋਂ, ਲਾਲੀ ਸਿੰਘ, ਅਨੂ ਗਰਗ, ਬੰਟੀ ਗਰਗ, ਯੋਗੇਸ਼ ਸ਼ਰਮਾ, ਬਿੱਟੂ ਸ਼ਰਮਾ, ਛੋਟੂ ਮਿਸਤਰੀ, ਵਿੱਕੀ ਟਿੱਬਾ, ਰਵੀ ਖ਼ਾਨ, ਗੁਰਪ੍ਰੀਤ ਗਿੱਲ, ਹੈਪੀ ਸਹੋਤਾ, ਗੁਰਵਿੰਦਰ ਕ੍ਰਿਪਾਲੇ ਵਾਲੀਆ ਆਦਿ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
18672 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ : ਚੰਨੀ
‘ਘਰ-ਘਰ ਰੁਜ਼ਗਾਰ ਤੇ ਕਾਰੋਬਾਰ’ ਤਹਿਤ ਵੰਡੇ ਨਿਯੁਕਤੀ ਪੱਤਰ
ਪਟਿਆਲਾ ਪੰਜਾਬ ਦੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਵੱਲੋਂ ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ‘ਘਰ-ਘਰ ਰੁਜ਼ਗਾਰ ਤੇ ਕਾਰੋਬਾਰ’ ਤਹਿਤ ਲਗਾਏ ਗਏ ਤੀਜੇ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲੇ ਮੌਕੇ ਤਕਨੀਕੀ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਅੱਜ ਇਸ ਮੇਲੇ ‘ਚ 18672 ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ, ਜਦੋਂਕਿ 34685 ਨੂੰ ਆਉਣ ਵਾਲੇ ਦਿਨਾਂ ‘ਚ ਹੋਰ ਰੁਜ਼ਗਾਰ ਮਿਲਣਗੇ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਪਹਿਲੀ ਕੈਬਨਿਟ ਮੀਟਿੰਗ ‘ਚ ਹੀ ਅਜਿਹੇ ਮੇਲੇ ਲਾਉਣ ਦਾ ਫੈਸਲਾ ਕਰ ਲਿਆ ਸੀ, ਜਿਸ ਤਹਿਤ ਹੁਣ ਤੱਕ 4 ਲੱਖ 40 ਹਜ਼ਾਰ 953 ਨੌਜਵਾਨਾਂ ਨੂੰ ਸਰਕਾਰੀ, ਗ਼ੈਰ-ਸਰਕਾਰੀ ਖੇਤਰਾਂ ‘ਚ ਨੌਕਰੀਆਂ, ਸਵੈ-ਰੁਜ਼ਗਾਰ ਤੇ ਕਾਰੋਬਾਰ ਦੇ ਮੌਕੇ ਪ੍ਰਦਾਨ ਕਰਵਾਏ ਹਨ। ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਨਵੀਂ ਸ਼ੁਰੂਆਤ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦਾ ਸੁਨੇਹਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਨੌਜਵਾਨ ਨੂੰ ਰੁਜ਼ਗਾਰ, ਕਾਰੋਬਾਰ ਤੇ ਸਵੈ-ਰੁਜ਼ਗਾਰ ਦੇਣ ਦੀ ਆਪਣੀ ਵਚਨਬੱਧਤਾ ਹਰ ਹਾਲ ਪੂਰਾ ਕਰੇਗੀ।
ਇਸ ਮੌਕੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਜਿੱਥੇ ਪਿਛਲੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਪਿੱਛੇ ਗਏ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜ੍ਹੀ, ਉੱਥੇ ਹੀ ਕਿਰਤੀਆਂ ਦੇ ਵੀ ਕਰਜੇ ਮੁਆਫ਼ ਕੀਤੇ। ਉਨ੍ਹਾਂ ਰੁਜ਼ਗਾਰ ਮੇਲਿਆਂ ‘ਚ ਘੱਟ ਤਨਖਾਹਾਂ ਵਾਲੀਆਂ ਨੌਕਰੀਆਂ ਨੂੰ ਗ਼ਲਤ ਦੱਸਦਿਆਂ ਕਿਹਾ ਕਿ ਉਹ ਇਸ ਗੱਲ ਦੇ ਗਵਾਹ ਹਨ ਕਿ ਇਨ੍ਹਾਂ ਮੇਲਿਆਂ ‘ਚ ਸਵਾ ਲੱਖ ਰੁਪਏ ਤੋਂ 21 ਲੱਖ ਤੱਕ ਦੇ ਪੈਕੇਜ ਵਾਲੀਆਂ ਨੌਕਰੀਆਂ ਮਿਲੀਆਂ ਹਨ। ਇਸ ਮੌਕੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਮਿਹਨਤ ਕਰਨ ਕਿਉਂਕਿ ਨੌਕਰੀ ਕੋਈ ਵੀ ਵੱਡੀ ਜਾਂ ਛੋਟੀ ਨਹੀਂ ਹੁੰਦੀ।  ਇਸ ਮੌਥੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ , ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ, ਵਿਧਾਇਕ ਸ਼ੁਤਰਾਣਾ  ਨਿਰਮਲ ਸਿੰਘ, ਵਿਧਾਇਕ ਅਮਰਗੜ੍ਹ ਸੁਰਜੀਤ ਸਿੰਘ ਧੀਮਾਨ ਆਦਿ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਡੇਰਾ ਸੱਚਾ ਸੌਦਾ ਨੇ ਅੰਗਹੀਣ ਲੋੜਵੰਦਾਂ ਨੂੰ ਵੰਡੇ ਕੈਲੀਪਰ
ਭੁਪਿੰਦਰ ਸਿੰਘ ਇੰਸਾਂ, ਸਰਸਾ: ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ਵਿਖੇ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ 18 ਅਪਰੈਲ 2017 ਨੂੰ ਲਗਾਏ ਗਏ 9ਵੇਂ ਯਾਦ-ਏ-ਮੁਰਸ਼ਿਦ ਅਪੰਗਤਾ ਨਿਵਾਰਨ ਕੈਂਪ’ ਤਹਿਤ ਚੁਣੇ ਗਏ ਮਰੀਜਾਂ ਨੂੰ ਅੱਜ ਕੈਲੀਪਰਾਂ ਦੀ ਵੰਡ ਕੀਤੀ ਗਈ ਇਸ ਮੌਕੇ ਕੁੱਲ 55 ਕੈਲੀਪਰਾਂ ਦੀ ਵੰਡ ਕੀਤੀ ਗਈ
18 ਅਪਰੈਲ ਨੂੰ ਲਾਇਆ ਗਿਆ ਸੀ ‘9ਵਾਂ ਯਾਦ-ਏ-ਮੁਰਸ਼ਿਦ ਅਪੰਗਤਾ ਨਿਵਾਰਨ ਕੈਂਪ’
ਇਸ ਕਾਰਜ ਦਾ ਸ਼ੁੱਭ ਆਰੰਭ ਡੇਰਾ ਸੱਚਾ ਸੌਦਾ ਦੇ ਸੀਨੀਅਰ ਵਾਈਸ ਚੇਅਰਮੈਨ ਡਾ. ਪੀ.ਆਰ. ਨੈਨ ਇੰਸਾਂ, ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਜੁਆਇੰਟ ਸੀਐੱਮਓ ਡਾ. ਗੌਰਵ ਅਗਰਵਾਲ, ਕਰਨਲ ਓਪੀ ਕਾਸ਼ਨੀਆ (ਸੀਓਓ) ਆਰਥੋ ਸਰਜਨ ਡਾ. ਵੇਦਿਕਾ ਇੰਸਾਂ ਤੇ ਡਾ. ਅਸ਼ੋਕ ਇੰਸਾਂ ਦੁਆਰਾ ਪਵਿੱਤਰ ਨਾਅਰਾ ‘ ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਅਤੇ ਬੇਨਤੀ ਦਾ ਸ਼ਬਦ ਬੋਲ ਕੇ ਕੀਤਾ ਗਿਆ
ਇਸ ਮੌਕੇ ਡਾ. ਅਸ਼ੋਕ ਇੰਸਾਂ ਤੇ ਡਾ. ਵੇਦਿਕਾ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਮਤ ਨਾਲ 18 ਅਪਰੈਲ 2017 ਨੂੰ ਜੋ ਕੈਂਪ ਲਗਾਇਆ ਗਿਆ ਸੀ, ‘ਚ ਜਿਹਨਾਂ ਮਰੀਜਾਂ ਦੇ ਆਪ੍ਰੇਸ਼ਨ ਕੀਤੇ ਗਏ ਸਨ ਤੇ ਨਾਪ ਲਿਆ ਗਿਆ ਸੀ, ਉਹਨਾਂ ਨੂੰ ਅੱਜ ਇਹ ਕੈਲੀਪਰ ਵੰਡੇ ਜਾ ਰਹੇ ਹਨ ਉਹਨਾਂ ਦੱਸਿਆ ਕਿ ਅੱਜ ਵੀ ਮਰੀਜਾਂ ਦੀ ਜਾਂਚ ਕੀਤੀ ਜਾਵੇਗੀ ਤੇ ਹੱਡੀ ਰੋਗਾਂ ਦੇ ਮਾਹਿਰ ਡਾ. ਆਪਣੀਆਂ ਸੇਵਾਵਾਂ ਦੇਣਗੇ ਤੇ ਜਿਹਨਾਂ ਮਰੀਜਾਂ ਦੀ ਜਾਂਚ ਕੀਤੀ ਜਾਵੇਗੀ, ਉਹਨਾਂ ‘ਚੋਂ ਵੀ ਲੋੜਵੰਦ ਮਰੀਜਾਂ ਦੀ ਚੋਣ ਕਰਦਿਆਂ ਆਪ੍ਰੇਸ਼ਨ ਦੇ ਨਾਲ-ਨਾਲ ਨਾਪ ਲੈ ਕੇ ਕੈਲੀਪਰ (ਬਣਾਉਟੀ ਅੰਗ) ਮੁਹੱਈਆ ਕਰਵਾਏ ਜਾਣਗੇ
ਅੰਗਹੀਣਾਂ ਨੂੰ ਡਾਕਟਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲਣ ਦੀ ਹਦਾਇਤ
ਇਸ ਮੌਕੇ ਡਾ. ਪੀ.ਆਰ. ਨੈਨ ਇੰਸਾਂ ਨੇ ਕਿਹਾ ਕਿ ਇਹ ਸਭ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਮਤ ਨਾਲ ਹੀ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਇਸ ਦੌਰਾਨ ਜਿਹਨਾਂ ਵੀ ਮਰੀਜਾਂ ਨੂੰ ਕੈਲੀਪਰ ਦੀ ਵੰਡੇ ਗਏ ਹਨ ਉਹਨਾਂ ਨੇ ਡਾਕਟਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲਣਾ ਹੈ ਡਾਕਟਰਾਂ ਦੇ ਦਿਸ਼ਾ ਨਿਰਦੇਸ਼ ‘ਤੇ ਚੱਲਕੇ ਤੁਸੀਂ ਇੱਕ ਸਿਹਤਮੰਦ ਇਨਸਾਨ ਵਾਂਗ ਜਿੰਦਗੀ ਜੀਅ ਸਕਦੇ ਹੋ ਜੇਕਰ ਕਿਸੇ ਵੀ ਮਰੀਜ਼ ਨੂੰ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਇੱਥੇ ਸੰਪਰਕ ਕਰ ਸਕਦਾ ਹੈ ਤੇ ਜਾਣਕਾਰੀ ਲੈ ਸਕਦਾ ਹੈ ਇਸ ਮੌਕੇ ਹੋਰਾਂ ਤੋਂ ਇਲਾਵਾ  ਡਾ. ਸੰਦੀਪ ਬਜਾਜ (ਫੀਜੀਓਥੈਰੇਪਿਸਟ), ਡਾ. ਸਵਪਨਿਲ ਗਰਗ (ਪਲਾਸਟਿਕ ਸਰਜਨ) ਡਾ. ਅਮਿਤ ਸੈਣੀ (ਬੱਚਿਆਂ ਦੇ ਰੋਗਾਂ ਦੇ ਮਾਹਿਰ), ਡਾ. ਨੀਤੂ (ਫੀਜੀਓਥੈਰੇਪਿਸਟ), ਡਾ. ਸੰਦੀਪ ਬਜਾਜ (ਫੀਜੀਓਥੈਰੇਪਿਸਟ) ਅਤੇ ਡਾ. ਇੰਦਰਪ੍ਰੀਤ ਕੌਰ (ਫੀਜੀਓਥੈਰੇਪਿਸਟ) ਨੇ ਇਸ ਕੈਂਪ ਦੌਰਾਨ ਆਪਣੀਆਂ ਸੇਵਾਵਾਂ ਦਿੱਤੀਆਂ
ਇਸ ਮੌਕੇ ਡਾ. ਰਮੇਸ਼ ਕੁਮਾਰ ਦੀ ਅਗਵਾਈ ‘ਚ ਸਾਕੇਤ ਹਸਪਤਾਲ ਪੰਚਕੂਲਾ ਤੋਂ ਪਹੁੰਚੀ ਟੀਮ ਦੁਆਰਾ ਚੁਣੇ ਗਏ ਮਰੀਜਾਂ ਨੂੰ ਕੈਲੀਪਰ ਲਗਾਏ ਗਏ ਇਸ ਮੌਕੇ ਕੁੱਲ 55 ਕੈਲੀਪਰ (ਬਣਾਉਟੀ ਅੰਗ) ਦੀ ਵੰਡ ਕੀਤੀ ਗਈ, ਜਿਸ ਵਿੱਚ ਵਿਸ਼ੇਸ਼ ਬੂਟ, ਟਰਾਈਸਾਈਕਲ, ਬੈਸਾਖੀ, ਸੋਟੀ, ਆਦਿ ਮੁਫ਼ਤ ਮੁਹੱਈਆ ਕਰਵਾਏ ਗਏ ਇਸ ਮੌਕੇ ਸਾਕੇਤ ਹਸਪਤਾਲ ‘ਚੋਂ ਆਈ ਟੀਮ ‘ਚ ਹਰੀਸ਼ ਕੁਮਾਰ, ਨਰਿੰਦਰ ਕੁਮਾਰ ਤੇ ਸੁਖਵਿੰਦਰ ਸਿੰਘ ਮੌਜ਼ੂਦ ਸਨ
ਜਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੁਆਰਾ 2008 ਤੋਂ ਹਰ ਸਾਲ ਅਪਰੈਲ ਮਹੀਨੇ ‘ਚ ‘ਯਾਦ-ਏ- ਮੁਰਸ਼ਿਦ ਅਪੰਗਤਾ ਨਿਵਾਰਨ ਕੈਂਪ ਲਾਇਆ ਜਾਂਦਾ ਹੈ ਇਸ ਦੌਰਾਨ ਜਿਹਨਾਂ ਮਰੀਜਾਂ ਦੀ ਜਾਂਚ ਕੀਤੀ ਜਾਂਦੀ ਹੈ, ਉਹਨਾਂ ‘ਚੋਂ ਹੀ ਮਰੀਜ ਆਪ੍ਰੇਸ਼ਨ ਲਈ ਚੁਣੇ ਜਾਂਦੇ ਹਨ, ਜਿਹਨਾਂ ਦੇ ਮਾਹਿਰ ਡਾਕਟਰਾਂ ਦੁਆਰਾ ਮੁਫ਼ਤ ਆਪ੍ਰੇਸ਼ਨ ਕੀਤੇ ਜਾਂਦੇ ਹਨ ਤੇ ਨਾਲ ਹੀ ਮਰੀਜਾਂ ਨੂੰ ਕੈਲੀਪਰ ਵੀ ਦਿੱਤੇ ਜਾਂਦੇ ਹਨ ਅੱਜ ਵੀ 18 ਅਪਰੈਲ 2017 ਨੂੰ ਲੱਗੇ ਕੈਂਪ ‘ਚ ਚੁਣੇ ਹੋਏ ਮਰੀਜਾਂ, ਜਿਹਨਾਂ ਦੇ ਨਾਪ ਲਏ ਗਏ ਸਨ, ਨੂੰ ਕੈਲੀਪਰ ਵੰਡੇ ਗਏ ਹਨ