AAP Protest - Sach Kahoon Punjabi

AAP Protest: ਕਾਂਗਰਸੀਆਂ ਦੀ ਗਲਤ ਬਿਆਨਬਾਜ਼ੀ ਦੇ ਵਿਰੋਧ ਵਿੱਚ ਆਪ ਵੱਲੋਂ ਰੋਸ ਧਰਨਾ
ਰੋਸ ਧਰਨਾ ਕਿਸੇ ਨਿੱਜੀ ਵਿਅਕਤੀ ਦੇ ਖਿਲਾਫ ਨਹੀਂ ਕਾਂਗਰਸ ਦੀ ਸੋਚ ਦੇ ਖਿਲਾਫ : ਵਿਧਾਇਕ ਰਾਏ, ਲਿਬੜਾ

AAP Protest: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਦੇ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਹੈਪੀ, ਆਪ ਦੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਧਰਨਾ ਕਿਸੇ ਨਿਜੀ ਵਿਅਕਤੀ ਦੇ ਖਿਲਾਫ ਨਹੀਂ ਹੈ, ਕਾਂਗਰਸ ਦੀ ਦਲਿਤ ਵਿਰੋਧੀ ਸੋਚ ਦੇ ਖਿਲਾਫ ਹੈ। ਇਹਨਾਂ ਵੱਲੋਂ ਹਮੇਸ਼ਾ ਹੀ ਦਲਿਤ ਸਮਾਜ ਦੇ ਖਿਲਾਫ ਗਲਤ ਬਿਆਨਬਾਜ਼ੀ ਕੀਤੀ ਜਾਂਦੀ ਹੈ। ਜਿਸ ਕਾਰਨ ਦਲਿਤ ਸਮਾਜ ਦੇ ਮਨ ਨੂੰ ਠੇਸ ਲੱਗਦੀ ਹੈ। ਇਹ ਕੋਈ ਪਹਿਲੀ ਘਟਨਾ ਨਹੀਂ ਜਦੋਂ ਕਾਂਗਰਸੀਆਂ ਨੇ ਦਲਿਤ ਸਮਾਜ ਦੇ ਖਿਲਾਫ ਬੋਲਿਆ ਹੋਵੇ ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਦਲਿਤ ਸਮਾਜ ਦੇ ਵਿਰੁੱਧ ਬੋਲ ਚੁੱਕੇ ਹਨ।

ਇਹ ਵੀ ਪੜ੍ਹੋ: Old Age Pension: ਬੁਢਾਪਾ ਪੈਨਸ਼ਨ ’ਚ ਵਾਧਾ, ਸਰਕਾਰ ਨੇ ਦਿੱਤਾ ਸਾਰੀਆਂ ਕੈਟੇਗਿਰੀਆਂ ਨੂੰ ਤੋਹਫ਼ਾ

ਵਿਰੋਧੀ ਧਿਰ ਦੇ ਆਗੂ ਤਾਂ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਨੂੰ ਵੀ ਮਟੀਰੀਅਲ ਦੱਸਦੇ ਸਨ ਜਿਸ ਕਾਰਨ ਸੂਬੇ ਦੇ ਲੋਕ ਇਹਨਾਂ ਦੀਆਂ ਦਲਿਤ ਵਿਰੋਧੀ ਭਾਵਨਾਵਾਂ ਤੋਂ ਭਲੀ-ਭਾਂਤੀ ਜਾਣੂ ਹਨ। ਇਹਨਾਂ ਨੂੰ ਨੀਂਦ ਤੋਂ ਜਗਾਉਣ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਸੂਬਾ ਭਰ ਦੇ ਵਿੱਚ ਰੋਸ ਧਰਨੇ ਦਿੱਤੇ ਜਾ ਰਹੇ ਹਨ ਉਸੇ ਲੜੀ ਦੇ ਤਹਿਤ ਅੱਜ ਫਤਹਿਗੜ੍ਹ ਸਾਹਿਬ ਵਿਖੇ ਵੀ ਰੋਸ ਧਰਨਾ ਦਿੱਤਾ ਗਿਆ ਹੈ।

ਇਸ ਮੌਕੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਖਿਲਾਫ ਗਲਤ ਬਿਆਨਬਾਜ਼ੀ ਕੀਤੀ ਗਈ ਸੀ। ਜਿਸ ਕਾਰਨ ਆਮ ਆਦਮੀ ਪਾਰਟੀ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਮਾੜੀ ਸ਼ਬਦਾਵਲੀ ਦੇ ਖਿਲਾਫ ਰੋਸ ਧਰਨਾ ਦਿੱਤਾ ਜਾ ਗਿਆ ਹੈ। ਜੇਕਰ ਇਨਾਂ ਨੇ ਆਪਣੀ ਜੁਬਾਨ ’ਤੇ ਲਗਾਮ ਨਾ ਲਗਾਈ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਢਿੱਲੋਂ, ਪਿ੍ਰਤਪਾਲ ਜੱਸੀ, ਗੁਰਮੀਤ ਸਿੰਘ ਗੋਬਿੰਦਗੜ, ਬਲਕਾਰ ਸਿੰਘ ਨਬੀਪੁਰ, ਹਰਮੇਸ ਪੁੰਨੀਆ, ਬਲਜਿੰਦਰ ਸਿੰਘ ਗੋਲਾ, ਸਤਬੀਰ ਜੱਲਾ, ਮਾਸਟਰ ਬਲਦੇਵ ਸਿੰਘ ਭੱਲ ਮਾਜਰਾ, ਮਾਸਟਰ ਸੰਤੋਖ ਸਿੰਘ, ਰਾਜੇਸ ਉਪਲ, ਤਰਸੇਮ ਉੱਪਲ, ਜੋਨੀ ਤਲਾਣੀਆਂ, ਜੱਸਾ ਖਰੌੜਾ, ਸਰਪੰਚ ਰਜਿੰਦਰ ਖਰੌੜੀ, ਬਹਾਦਰ ਜਲਾਲ, ਐਡਵੋਕੇਟ ਰੀਨਾ ਰਾਣੀ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ। AAP Protest

ਆਪ ਆਗੂਆਂ ਨੇ ਸਾੜਿਆ ਪ੍ਰਧਾਨ ਮੰਤਰੀ ਦਾ ਪੁਤਲਾ, ਕੀਤਾ ਰੋਸ ਮਾਰਚ
ਸੀਬੀਆਈ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਸਜ਼ਾ ਦਿੱਤੀ ਜਾਵੇ : ਆਗੂ

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਉਤਰਪ੍ਰਦੇਸ਼ ਦੇ ਲਖੀਮਪੁਰ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ’ਤੇ ਕਿਸਾਨਾਂ ਉਪਰ ਗੱਡੀ ਚੜਾਉਣ ਕਾਰਨ ਹੋਈ ਕਿਸਾਨਾਂ ਦੀ ਮੌਤ ’ਤੇ ਆਮ ਆਦਮੀ ਪਾਰਟੀ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ ’ਤੇ ਅਗਵਾਈ ਵਿੱਚ ਹਲਕਾ ਸੁਨਾਮ ਦੇ ਸਮੂਹ ਬਲਾਕ ਪ੍ਰਧਾਨ ਅਤੇ ਵਾਲੰਟੀਅਰਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸੁਨਾਮ ਦੇ ਮਾਤਾ ਮੋਦੀ ਚੌਂਕ ਵਿੱਚ ਫੂਕਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆ ਹਲਕਾ ਸੁਨਾਮ ਦੇ ਬਲਾਕ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਦਿਨੀਂ ਕਿਸਾਨਾਂ ਨਾਲ ਭਾਜਪਾ ਦੇ ਕੇਂਦਰੀ ਮੰਤਰੀ ਅਤੇ ਉਸਦੇ ਪੁੱਤਰ ਵੱਲੋਂ ਜਿਹੜਾ ਵਰਤਾਵ ਕੀਤਾ ਗਿਆ ਹੈ ਉਹ ਅਤਿ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਚਾਹੇ ਮਿ੍ਰਤਕ ਕਿਸਾਨਾਂ ਦੇ ਪਰਿਵਾਰ ਦੀ ਯੂਪੀ ਸਰਕਾਰ ਨਾਲ ਸਹਿਮਤੀ ਬਣ ਗਈ ਹੈ ਪਰੰਤੂ ਯੂਪੀ ਸਰਕਾਰ ਇਸ ਮਾਮਲੇ ਵਿੱਚ ਸੀ ਬੀ ਆਈ ਜਾਂਚ ਕਰਵਾਏ ਅਤੇ ਜੋ ਵੀ ਦੋਸ਼ੀ ਹੈ ਚਾਹੇ ਉਹ ਦੇਸ਼ ਦਾ ਕੇਂਦਰੀ ਮੰਤਰੀ ਜਾਂ ਫਿਰ ਉਸਦਾ ਪੁੱਤਰ ਵੀ ਹੋਵੇ, ਕਾਨੂੰਨ ਦੇ ਅਨੁਸਾਰ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜਲਦ ਤੋਂ ਜਲਦ ਸਜਾ ਦਿਲਾਈ ਜਾਵੇ। ਘਟਨਾ ਸਥਾਨ ’ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਜਾਣ ’ਤੇ ਰੋਕਣ ਦੇ ਸਵਾਲ ’ਤੇ ਜਵਾਬ ਦਿੰਦਿਆਂ ਕਿਹਾ ਕਿ ਯੂਪੀ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ। ਯੂਪੀ ਭਾਰਤ ਦਾ ਹੀ ਇਕ ਅੰਗ ਹੈ ਅਤੇ ਜੇਕਰ ਇਕ ਰਾਜ ਤੋਂ ਦੂਜੇ ਰਾਜ ਵਿੱਚ ਜਾਣ ਲਈ ਸਰਕਾਰ ਜਾਂ ਪੁਲਿਸ ਦੀ ਪ੍ਰਵਾਨਗੀ ਲੈਣੀ ਪਵੇ ਤਾਂ ਕਿ ਫਿਰ ਯੂਪੀ ਦੇ ਮੁੱਖ ਮੰਤਰੀ ਯੂਪੀ ਨੂੰ ਇਕ ਅਲੱਗ ਦੇਸ਼ ਮੰਨਣ ਲੱਗ ਪਏ ਹਨ। ਇਸ ਮੌਕੇ ਬਲਾਕ ਪ੍ਰਧਾਨ ਮਨੀ ਸਰਾਓ, ਸੁਖ ਸਾਹੋਕੇ, ਨਰਿੰਦਰ ਠੇਕੇਦਾਰ, ਲਾਭ ਸਿੰਘ ਨੀਲੋਵਾਲ, ਦੀਪ ਸਰਪੰਚ ਕਨੋਈ, ਸੰਜੀਵ, ਲੱਕੀ ਗੋਇਲ, ਅਵਤਾਰ ਈਲਵਾਲ ਭਾਨੂੰ ਪ੍ਰਤਾਪ, ਕਾਲਾ ਬੱਡਰੁਖਾਂ, ਸਾਹਿਲ ਗਿੱਲ, ਸ਼ਸ਼ੀ, ਰਾਜ ਨਮੋਲ, ਕੁਲਵੀਰ ਭੰਗੂ, ਕੁਲਵੀਰ ਸੰਧੇ, ਨਰੰਜਣ ਨੰਜੀ ਸ਼ੇਰੋਂ, ਤਾਰੀ ਮੋਰਾਂਵਾਲੀ, ਕਨਇਆ ਆਦਿ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

‘ਆਪ’ ਵੱਲੋਂ ਘਰਾਚੋਂ ਦੇ ਸਰਪੰਚ ਦੇ ਹੱਕ ਵਿੱਚ ਸਿੱਖਿਆ ਮੰਤਰੀ ਰਿਹਾਇਸ ਦਾ ਘਿਰਾਓ
ਬੈਰੀਕੇਡ ਤੋੜੇ, ਪੁਲਿਸ ਨਾਲ ਹੋਈ ਖਿੱਚਧੂਹ, ਮੰਤਰੀ ਦੀ ਰਿਹਾਇਸ਼ ਮੂਹਰੇ ਕੀਤਾ ਅਰਥੀ ਫੂਕ ਪ੍ਰਦਰਸ਼ਨ

ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ, ਸੰਗਰੂਰ। ਆਮ ਆਦਮੀ ਪਾਰਟੀ ਵੱਲੋਂ ਘਰਾਚੋਂ ਪਿੰਡ ਦੇ ਸਰਪੰਚ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਅਤੇ ਵਰਕਰਾਂ ਵੱਲੋਂ ਜੋਰਦਾਰ ਨਾਅਰੇਬਾਜ਼ੀ ਕਰਦਿਆਂ ਬੈਰੀਕੇਡ ਤੋੜ ਦਿੱਤੇ ਅਤੇ ਸਿੱਖਿਆ ਮੰਤਰੀ ਦਾ ਪੁਤਲਾ ਸਾੜਿਆ। ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਭਾਰੀ ਗਰਮੀ ਦੇ ਚਲਦਿਆਂ ਹਰੀਪੁਰਾ ਰੋਡ ’ਤੇ ਕੈਬਨਿਟ ਮੰਤਰੀ ਦੀ ਰਿਹਾਇਸ਼ ਦੇ ਨੇੜੇ ਧਰਨਾ ਦਿੱਤਾ ਗਿਆ ਜਿਸ ਵਿੱਚ ਜ਼ਿਲ੍ਹਾ ਸੰਗਰੂਰ ਤੋਂ ਵੱਡੀ ਗਿਣਤੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਧਰਨੇ ਉਪਰੰਤ ਜਦੋਂ ਆਪ ਸਮਰਥਕਾਂ ਨੇ ਮੰਤਰੀ ਦੀ ਰਿਹਾਇਸ਼ ਵੱਲ ਵਧਣਾ ਆਰੰਭ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਇਸ ਦੌਰਾਨ ਆਪ ਆਗੂਆਂ ਦੀ ਪੁਲਿਸ ਦੇ ਨਾਲ ਖਿੱਚ ਧੂਹ ਹੋ ਗਈ ਵਰਕਰ ਮੰਤਰੀ ਦੇ ਗੇਟ ਮੂਹਰੇ ਪੁਤਲਾ ਫੂਕਣ ਦੀ ਜ਼ਿੱਦ ਕਰ ਰਹੇ ਸਨ ਤੇ ਕਾਫ਼ੀ ਚਿਰ ਮਗਰੋਂ ਆਪ ਵਰਕਰਾਂ ਨੇ ਪੁਲਿਸ ਬੈਰੀਕੇਡ ਤੋੜ ਦਿੱਤੇ ਅਤੇ ਦੋਵੇਂ ਬੈਰੀਕੇਡ ਤੋੜਣ ਉਪਰੰਤ ਵਰਕਰ ਮੰਤਰੀ ਦੀ ਰਿਹਾਇਸ਼ ਮੂਹਰੇ ਪਹੁੰਚਣ ’ਚ ਕਾਮਯਾਬ ਹੋ ਗਏ ਅਤੇ ਉਨ੍ਹਾਂ ਨੇ ਮੰਤਰੀ ਦੀ ਰਿਹਾਇਸ਼ ਦੇ ਗੇਟ ਮੂਹਰੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਡਾ: ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਕੈਬਨਿਟ ਮੰਤਰੀ ਭਾਰੀ ਰੋਹ ਹੈ ਉਨ੍ਹਾਂ ਕਿਹਾ ਕਿ ਸੱਤਾਧਾਰੀ ਲੋਕਤੰਤਰ ਦਾ ਘਾਣ ਕਰਦਿਆਂ ਲਗਾਤਾਰ ਘਰਾਚੋਂ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ।

ਮੰਤਰੀ ਵੱਲੋਂ ਪਹਿਲਾਂ ਘਰਾਚੋਂ ਪਿੰਡ ਦੀ 23 ਕਿੱਲੇ ਪੰਚਾਇਤੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਗਈ ਜਿਸ ਵਿੱਚ ਉਹ ਕਾਮਯਾਬ ਨਾ ਹੋ ਸਕੇ ਕਿਉਂਕਿ ਸਰਪੰਚ ਨੇ ਅਦਾਲਤ ਦਾ ਸਹਾਰਾ ਲੈ ਕੇ ਜ਼ਮੀਨ ਬਚਾ ਲਈ ਅਤੇ ਹੁਣ ਸਿੱਖਿਆ ਮੰਤਰੀ ਕਥਿਤ ਨਾਜਾਇਜ਼ ਤਰੀਕੇ ਨਾਲ ਪਿੰਡ ਦੇ ਪੰਚਾਇਤੀ ਫੰਡ ਵਿੱਚੋਂ 25 ਲੱਖ ਰੁਪਿਆ ਕਢਵਾਉਣਾ ਚਾਹੁੰਦੇ ਹਨ ਅਤੇ ਲਗਾਤਾਰ ਸਰਪੰਚ ਗੁਰਮੇਲ ਸਿੰਘ ਨਾਲ ਧੱਕੇਸ਼ਾਹੀ ਕਰ ਰਹੇ। ਇਸ ਮੌਕੇ ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾ ਨੇ ਕਿਹਾ ਕਿ ਉਹ ਘਰਾਚੋਂ ਪਿੰਡ ਦੇ ਸਰਪੰਚ ਨਾਲ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ ਜੇਕਰ ਉਹ ਸਰਪੰਚ ਨਾਲ ਇਸੇ ਤਰ੍ਹਾਂ ਕਰਦੇ ਰਹੇ ਤਾਂ ਉਹ ਉਨ੍ਹਾਂ ਖਿਲਾਫ ਵੱਡਾ ਸੰਘਰਸ਼ ਵਿੱਢਣਗੇ ਜਿਸ ਦਾ ਖਮਿਆਜ਼ਾ ਉਨ੍ਹਾਂ ਨੂੰ 2022 ਵਿੱਚ ਭੁਗਤਣਾ ਪਵੇਗਾ।

ਇਸ ਮੌਕੇ ਮਰਹੂਮ ਸੰਦੀਪ ਸਿੰਗਲਾ ਧੂਰੀ ਦੀ ਟੀਮ ਦੇ ਮੈਂਬਰ ਦਰਸ਼ਨ ਸਿੰਘ, ਸੋਨੀ, ਮੋਹਿਤ ਸ਼ਰਮਾ, ਸੁਰੇਸ਼ ਕੁਮਾਰ, ਨਰੇਸ਼ ਕੁਮਾਰ, ਮਨਪ੍ਰੀਤ ਜਵੰਧਾ, ਰੋਹਿਤ ਵਰਮਾ, ਜਗਰੂਪ ਸਿੰਘ ਤੇ ਸੁਖਬੀਰ ਸਿੰਘ ਤੋਂ ਇਲਾਵਾ ਰਾਜਵੰਤ ਘੁੱਲੀ,ਅਨਵਰ ਧੂਰੀ, ਐਸ.ਐਸ. ਚੱਠਾ ਧੂਰੀ, ਜਸਵੀਰ ਕੁਦਨੀ ਲਹਿਰਾ, ਜਸਵੰਤ ਗੱਜਣਮਾਜਰਾ, ਕੁਲਜਿੰਦਰ ਢੀਂਡਸਾ, ਲਾਭ ਸਿੰਘ ਉਗੋਕੇ, ਗੁਰਦੀਪ ਬਾਠ,ਅਵਤਾਰ ਤਾਰੀ,ਰਾਜਿੰਦਰ ਗੋਗੀ ਹਾਜ਼ਰ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।