Troops - Sach Kahoon Punjabi
ਅਫਗਾਨਿਸਤਾਨ ਤੋਂ ਸੈਨਾ ਹਟਾਉਣ ਲਈ ਯੋਜਨਾ ਤਿਆਰ
ਵਾਸ਼ਿੰਗਟਨ। ਅਮਰੀਕੀ ਰੱਖਿਆ ਮੰਤਰਾਲੇ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਚਾਨਕ ਅਫਗਾਨਿਸਤਾਨ ਤੋਂ ਸੈਨਿਕਾਂ ਦੀ ਵਾਪਸੀ ਦੇ ਫੈਸਲੇ ਤੋਂ ਬਾਅਦ ਅਫਗਾਨਿਸਤਾਨ ਤੋਂ ਸੈਨਿਕ ਵਾਪਸ ਲੈਣ ਦੀ ਯੋਜਨਾ ਉਲੀਕੀ ਹੈ।
ਸਥਾਨਕ ਮੀਡੀਆ ਦੇ ਅਨੁਸਾਰ, ਰੱਖਿਆ ਮੰਤਰਾਲੇ ਨੇ ਟਰੰਪ ਦੀ ਸੀਰੀਆ ਦੇ ਸਬੰਧ ਵਿੱਚ ਨੀਤੀਗਤ ਤਬਦੀਲੀ ਤੋਂ ਬਾਅਦ ਹਾਲ ਹੀ ਵਿੱਚ ਅਫਗਾਨਿਸਤਾਨ ਲਈ ਯੋਜਨਾ ਬਣਾਈ ਹੈ। ਅਧਿਕਾਰੀਆਂ ਨੇ ਹਾਲਾਂਕਿ ਕਿਹਾ ਕਿ ਫਿਲਹਾਲ ਵ੍ਹਾਈਟ ਹਾਊਸ ਨੇ ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਨੂੰ ਵਾਪਸ ਲੈਣ ਦੇ ਆਦੇਸ਼ ਨਹੀਂ ਦਿੱਤੇ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਯੂਐਸ ਜਨਰਲ ਓਸਟੀਨ ਸਕਾਟ ਮਿਲਰ ਨੇ ਕਾਬਲ ਵਿਚ ਕਿਹਾ ਸੀ ਕਿ ਅਮਰੀਕਾ ਨੇ ਪਿਛਲੇ ਸਾਲ ਤੋਂ ਅਫਗਾਨਿਸਤਾਨ ਤੋਂ ਆਪਣੀਆਂ 2000 ਫੌਜਾਂ ਘਟਾ ਦਿੱਤੀਆਂ ਹਨ। ਧਿਆਨ ਯੋਗ ਹੈ ਕਿ 7 ਅਕਤੂਬਰ ਨੂੰ ਟਰੰਪ ਨੇ ਉੱਤਰੀ ਸੀਰੀਆ ਤੋਂ ਅਮਰੀਕੀ ਸੈਨਾ ਵਾਪਸ ਲੈਣ ਦਾ ਐਲਾਨ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲਾਸ਼ ਰੋਡ ‘ਤੇ ਰੱਖ ਕੇ ਕੀਤਾ ਜਾਮ, ਪੁਲਿਸ ਪ੍ਰਸ਼ਾਸ਼ਨ ਦੀ ਕਾਰਗੁਜਾਰੀ ‘ਤੇ ਉੱਠੇ ਸਵਾਲ | Fatehgarh Intense Shooting
ਵੱਖ-ਵੱਖ ਜਥੇਬੰਦੀਆਂ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰ ਦੀ ਮੰਗ | Fatehgarh Intense Shooting
ਗੁਰੂਹਰਸਹਾਏ/ਫਿਰੋਜਪੁਰ (ਵਿਜੈ ਹਾਂਡਾ/ਸਤਪਾਲ ਥਿੰਦ)। ਬੀਤੇ ਦਿਨੀਂ ਪਿੰਡ ਗਹਿਰੀ ਵਿਖੇ ਜ਼ਮੀਨੀ ਕਬਜਾ ਕਰਨ ਨੂੰ ਲੈ ਕੇ ਬੀਏ ਦੀ ਵਿਦਿਆਰਥਣ ਤੇ ਕਬੱਡੀ ਦੀ ਖਿਡਾਰਨ ਲਛਮੀ ਦੇਵੀ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਵਰਦੇਵ ਸਿੰਘ ਮਾਨ ਦੀ ਅਗਵਾਈ ‘ਚ ਮ੍ਰਿਤਕ ਲੜਕੀ ਦੀ ਦੇਹ ਨੂੰ ਰੱਖ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਜਦੋਂ ਤੋਂ ਕਾਂਗਰਸ ਸਰਕਾਰ ਨੇ ਸਤਾ ਸੰਭਾਲੀ ਹੈ ਹਲਕਾ ਗੁਰੂਹਰਸਹਾਏ ਅੰਦਰ ਕਈ ਵਾਰਦਾਤਾਂ ਹੋ ਚੁੱਕੀਆਂ ਹਨ। ਪਰ ਪੁਲਿਸ ਪ੍ਰਸ਼ਾਸ਼ਨ ਕਠਪੁਤਲੀ ਬਣਿਆ ਹੋਇਆ ਹੈ ਅਤੇ ਕਿਸੇ ਵੀ ਹਮਲਾਵਰਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ।
ਉਨ੍ਹਾਂ ਪਿੰਡ ਗਹਿਰੀ ਅੰਦਰ ਵਾਪਰੇ ਕਤਲ ਕਾਂਡ ਸਬੰਧੀ ਬੋਲਦਿਆਂ ਕਿਹਾ ਕਿ ਪਰਿਵਾਰ ਵੱਲੋਂ ਘਟਨਾ ਤੋਂ ਕਰੀਬ 3 ਘੰਟੇ ਪਹਿਲਾਂ ਐਸ.ਐਚ.ਓ.ਨੂੰ ਫ਼ੋਨ ਕਰਕੇ ਸੂਚਨਾ ਦਿੱਤੀ ਗਈ ਕਿ ਉਨ੍ਹਾਂ ਉੱਪਰ ਹਮਲਾ ਹੋਣ ਵਾਲਾ ਹੈ, ਜੇਕਰ ਪੁਲਿਸ ਮੁਸ਼ਤੈਦੀ ਨਾਲ ਕੰਮ ਕਰਦੀ ਤਾਂ ਇਹ ਕਤਲ ਹੋਣ ਤੋਂ ਬਚਾਅ ਹੋ ਸਕਦਾ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਦੀ ਕਾਰਵਾਈ ਉਪਰ ਕਈ ਸਵਾਲ ਕੀਤੇ ਅਤੇ ਸਬੰਧਤ ਡੀ.ਐਸ.ਪੀ. ਅਤੇ ਥਾਣਾ ਮੁਖੀ ਨੂੰ ਤੁਰੰਤ ਮੁਅੱਤਲ ਕਰਕੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਪ੍ਰਸ਼ਾਸ਼ਨ ਦੇ ਉਚ ਅਧਿਕਾਰੀਆਂ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਭਾਰਤੀ ਫੌਜਾਂ ਸੁਰੱਖਿਆ ਲਈ ਵਚਨਬੱਧ : ਕੋਵਿੰਦ
ਰਾਸ਼ਟਰਪਤੀ ਵੱਲੋਂ ਹਵਾਈ ਫੌਜ ਦੀ 51 ਸੁਕੈਡਰਨ ਤੇ 230 ਸਿਗਨਲ ਯੂਨਿਟ ਨੂੰ ਲੜੀਵਾਰ ‘ਰਾਸ਼ਟਰਪਤੀ ਸਟੈਂਡਰਡ’ ਤੇ ‘ਰਾਸ਼ਟਰਪਤੀ ਕਲਰ’ ਸਨਮਾਨ ਪ੍ਰਦਾਨ
ਨਵੀਂ ਦਿੱਲੀ (ਏਜੰਸੀ)। ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਦ੍ਰਿੜਤਾ ਨਾਲ ਕਿਹਾ ਹੈ ਕਿ ਭਾਰਤੀ ਫੌਜਾਂ ਦੇਸ਼ ਦੀ ਪ੍ਰਭੂਸੱਤਾ ਦੀ ਸੁਰੱਖਿਆ ਕਰਨ ਲਈ ਵਚਨਬੱਧ ਹਨ। ਜੇਕਰ ਦੇਸ਼ ਨੂੰ ਕੋਈ ਵੀ ਖ਼ਤਰਾ ਦਰਪੇਸ਼ ਆਉਂਦਾ ਹੈ ਤਾਂ ਉਸ ਦਾ ਮੁਕਾਬਲਾ ਕਰਨ ਲਈ ਸੁਰੱਖਿਆ ਫੌਜਾਂ ਪੂਰੀ ਤਰ੍ਹਾਂ ਸਮਰੱਥ ਹਨ। ਉਹ ਅੱਜ ਸਥਾਨਕ ਏਅਰ ਫੋਰਸ ਸਟੇਸ਼ਨ ਵਿਖੇ ਹਵਾਈ ਫੌਜ ਦੀ 51 ਸੁਕੈਡਰਨ ਅਤੇ 230 ਸਿਗਨਲ ਯੂਨਿਟ ਨੂੰ ਕਰਮਵਾਰ ‘ਰਾਸ਼ਟਰਪਤੀ ਸਟੈਂਡਰਡ’ ਅਤੇ ‘ਰਾਸ਼ਟਰਪਤੀ ਕਲਰ’ ਸਨਮਾਨ (ਨਿਸ਼ਾਨ) ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਨ।
ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਫੌਜਾਂ ਖਾਸ ਕਰਕੇ ਹਵਾਈ ਫੌਜ ਦਾ ਇਤਿਹਾਸ ਬਹੁਤ ਹੀ ਗੌਰਵਸ਼ਾਲੀ ਹੈ। ਉਨ੍ਹਾਂ ਕਿਹਾ ਕਿ ਭਾਰਤ, ਜਿੱਥੇ ਇੱਕ ਪਾਸੇ ਵਿਸ਼ਵ ਦੀ ਆਰਥਿਕ ਮਹਾਂ ਸ਼ਕਤੀ ਬਣ ਕੇ ਉਭਰ ਰਿਹਾ ਹੈ, ਉਥੇ ਹੀ ਵਿਸ਼ਵ ਵਿੱਚ ਸ਼ਾਂਤੀ ਦੀ ਬਹਾਲੀ ਦਾ ਵੀ ਹਾਮੀ ਹੈ। ਪਰ ਜੇਕਰ ਦੇਸ਼ ਨੂੰ ਕੋਈ ਵੀ ਖ਼ਤਰਾ ਦਰਪੇਸ਼ ਆਉਂਦਾ ਹੈ ਤਾਂ ਉਸ ਦਾ ਮੁਕਾਬਲਾ ਕਰਨ ਲਈ ਦੇਸ਼ ਦੀਆਂ ਫੌਜਾਂ ਪੂਰੀ ਤਰ੍ਹਾਂ ਸਮਰੱਥ ਅਤੇ ਹਰ ਸਮੇਂ ਤਿਆਰ-ਬਰ-ਤਿਆਰ ਹਨ ਅਤੇ ਦੇਸ਼ ਦੀ ਪ੍ਰਭੂਸੱਤਾ ਦੀ ਸੁਰੱਖਿਆ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਵੀ ਪੜ੍ਹੋ : NEET Exam Results : ਮਲੇਰਕੋਟਲਾ ਦੀ ਪਰਾਂਜਲ ਨੀਟ ਦੀ ਪ੍ਰੀਖਿਆ ਵਿਚੋਂ ਦੇਸ਼ ‘ਚੋਂ ਚੌਥੇ ਸਥਾਨ ‘ਤੇ, ਪੰਜ…
ਇਸ ਮੌਕੇ ਉਨ੍ਹਾਂ ਨੇ 51 ਸੁਕੈਡਰਨ ਅਤੇ 230 ਸਿਗਨਲ ਯੂਨਿਟ ਦੇ ਲਾਮਿਸਾਲ ਕਾਰਗੁਜ਼ਾਰੀ ਵਾਲੇ ਇਤਿਹਾਸ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਉਨ੍ਹਾਂ 1950 ਵਿੱਚ ਰਾਏਕੋਟ ਨੇੜੇ ਸਥਾਪਤ ਕੀਤੇ ਗਏ ਹਵਾਈ ਅੱਡਾ ਹਲਵਾਰਾ ਦੀ ਕਾਰਗੁਜ਼ਾਰੀ ਦੀ ਵੀ ਪ੍ਰਸ਼ੰਸ਼ਾ ਕਰਦਿਆਂ ਦੱਸਿਆ ਕਿ ਸਾਲ 1965 ਅਤੇ 1971 ਦੀਆਂ ਲੜਾਈਆਂ ਵਿੱਚ ਇਸ ਹਵਾਈ ਅੱਡੇ ਅਤੇ ਇਥੇ ਬੈਠੀਆਂ ਫੌਜਾਂ ਨੇ ਮਹੱਤਵਪੂਰਨ ਯੋਗਦਾਨ ਪਾਇਆ ਸੀ। ਇਸ ਮੌਕੇ ਉਨ੍ਹਾਂ ਸਨਮਾਨਿਤ ਕੀਤੀਆਂ ਗਈਆਂ ਦੋਵੇਂ ਯੂਨਿਟਾਂ ਬਾਰੇ ਇੱਕ ਕਿਤਾਬਚਾ ਵੀ ਰਿਲੀਜ਼ ਕੀਤਾ। ਸਮਾਗਮ ਦੌਰਾਨ ਹਵਾਈ ਫੌਜ ਦੀ ‘ਏਅਰ ਫੋਰਸ ਏਅਰ ਵਾਰੀਅਰਜ਼ ਡਰਿੱਲ ਟੀਮ’ ਅਤੇ ਸੁਖੋਈ ਸਮੇਤ ਵੱਖ-ਵੱਖ ਲੜਾਕੂ ਜਹਾਜ਼ਾਂ ਨੇ ਹੈਰਤਅੰਗੇਜ਼ ਹਵਾਈ ਕਰਤੱਬ ਦਿਖਾਏ।
ਸਮਾਗਮ ਉਪਰੰਤ ਹਵਾਈ ਫੌਜ ਦੇ ਮੁੱਖੀ ਏਅਰ ਚੀਫ਼ ਮਾਰਸ਼ਲ ਬੀਰੇਂਦਰ ਸਿੰਘ ਧਨੋਆ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਭਾਰਤੀ ਹਵਾਈ ਫੌਜ ਕਿਸੇ ਵੀ ਖ਼ਤਰੇ ਦਾ ਮੁਕਾਬਲਾ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ, ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਫੌਜ ਡੋਕਲਾਮ ਸਮੇਤ ਕਿਸੇ ਵੀ ਖਿੱਤੇ ਵਿੱਚ ਚੀਨ ਦੇ ਮੁਕਾਬਲੇ ਜਿਆਦਾ ਮਜ਼ਬੂਤ ਸਥਿਤੀ ਵਿੱਚ ਹੈ। ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਚੀਨ ਦੇ ਫੌਜੀ ਹਵਾਈ ਉਪਕਰਨ ਭਾਰਤੀ ਰਾਡਾਰ ਸਿਸਟਮ ਦੀ ਪਹੁੰਚ ਤੋਂ ਬਾਹਰ ਹਨ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਭਵਿੱਖ ਵਿੱਚ ਭਾਰਤੀ ਹਵਾਈ ਫੌਜ ਨੂੰ ਕੋਈ ‘ਸਰਜੀਕਲ ਸਟਰਾਈਕ’ ਕਰਨ ਬਾਰੇ ਕਿਹਾ ਜਾਂਦਾ ਹੈ ਤਾਂ ਉਹ ਇਸ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਫੌਜ ਨੂੰ ਹੋਰ ਮਜ਼ਬੂਤ ਕਰਨ ਲਈ ਜਿੱਥੇ 40 ਰਾਫੇਲ ਜਹਾਜ਼ਾਂ ਦੀ ਖਰੀਦ ਕੀਤੀ ਜਾ ਰਹੀ ਹੈ, ਉਥੇ ਹੀ ਹੋਰ ਸਾਜੋ ਸਮਾਨ ਵੀ ਉੱਚ ਤਕਨੀਕ ਨਾਲ ਲੈੱਸ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਆਈ ਅਪਡੇਟ, ਪਿੰਡਾ ਲੂੰਹਦੀ ਗਰਮੀ ਕਰੇਗੀ ਪ੍ਰੇਸ਼ਾਨ
ਇਸ ਤੋਂ ਪਹਿਲਾਂ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਪਹੁੰਚਣ ‘ਤੇ ਰਾਸ਼ਟਰਪਤੀ ਸ੍ਰੀ ਕੋਵਿੰਦ ਨੂੰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ, ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਹਵਾਈ ਫੌਜ ਦੇ ਮੁੱਖੀ ਏਅਰ ਚੀਫ਼ ਮਾਰਸ਼ਲ ਬੀਰੇਂਦਰ ਸਿੰਘ ਧਨੋਆ, ਹਵਾਈ ਫੌਜ ਦੇ ਪੱਛਮੀ ਕਮਾਨ ਦੇ ਮੁਖੀ ਏਅਰ ਮਾਰਸ਼ਲ ਕੈਪਟਨ ਹਰੀ ਕੁਮਾਰ, ਵਿਧਾਇਕ ਰਾਏਕੋਟ ਜਗਤਾਰ ਸਿੰਘ ਹਿੱਸੋਵਾਲ, ਡਵੀਜ਼ਨਲ ਕਮਿਸ਼ਨਰ ਵੀ. ਕੇ. ਮੀਨਾ, ਆਈ. ਜੀ. ਸ੍ਰੀ ਅਰਪਿਤ ਸ਼ੁਕਲਾ, ਡੀ. ਆਈ. ਜੀ. ਲੁਧਿਆਣਾ ਰੇਂਜ ਜੀ. ਐੱਸ. ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸੁਰਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਸਰਹੱਦ ‘ਤੇ ਤਣਾਅ ਵਧਿਆ
ਨਵੀਂ ਦਿੱਲੀ: ਚੀਨੀ ਅਤੇ ਭਾਰਤ ਦੀ ਫੌਜ ਦਾ ਚੀਨੀ ਸਰਹੱਦ ‘ਤੇ ਤਣਾਅ ਵਧਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਭਾਰਤ ਸਿੱਕਮ ‘ਚ ਆਪਣੀ ਫੌਜੀ ਤਾਇਨਾਤੀ ਵਧਾਉਣ ਜਾ ਰਿਹਾ ਹੈ। 1962 ‘ਚ ਭਾਰਤ ਅਤੇ ਚੀਨ ਦੀ ਜੰਗ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਭਾਰਤ ਸਰਹੱਦ ‘ਤੇ ਫੌਜ ਵਧਾ ਰਿਹਾ ਹੈ। ਇਹ ਫੌਜੀ ਨਾਟ ਕੰਬੇਟਿਵ ਮੋਡ (ਜੰਗ ਦੀ ਹਾਲਤ ਵਿੱਚ ਨਹੀਂ) ਵਿੱਚ ਰਹਿਣਗੇ। ਜ਼ਿਕਰਯੋਗ ਹੈ ਕਿ ਚੀਨ ਸਿੱਕਮ ਦੇ ਡੋਂਗਲਾਂਗ ਵਿੱਚ ਸੜਕ ਬਣਾ ਰਿਹਾ ਹੈ। ਭਾਰਤ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਦੂਜੇ ਪਾਸੇ, ਭੂਟਾਨ ਦੇ ਨਾਗਰਿਕਾਂ ਨੇ ਕਿਹਾ ਕਿ ਹੈ ਕਿ ਚੀਨ ਜੰਗ ਦੇ ਹਾਲਾਤ ਪੈਦਾ ਕਰ ਰਿਹਾ ਹੈ।
55 ਸਾਲਾਂ ਬਾਅਦ ਇੰਨਾ ਤਣਾਅ
ਨਿਊਜ਼ੀ ਏਜੰਸੀ ਮੁਤਾਬਕ, ਜਿਨ੍ਹਾਂ ਫੌਜੀਆਂ ਨੂੰ ਤਾਇਨਾਤ ਕੀਤਾ ਰਿਹਾ ਹੈ, ਉਸਾਰੇ ਨਾਨ ਕੰਬੇਟਿਵ ਮੋਡ ‘ਚ ਰਹਿਣਗੇ। ਖਾਸ ਗੱਲ ਇਹ ਹੈ ਕਿ 1962 ਦੀ ਜੰਗ ਤੋਂ ਬਾਅਦ ਪਹਿਲੀ ਵਾਰ ਭਾਰਤ ਨੇ ਚੀਨ ਨਾਲ ਲੱਗਦੀ ਸਰਹੱਦ ਤੇ ਤਾਇਨਾਤੀ ਵਧਾਈ ਹੈ। ਭਾਰਤੀ ਫੌਜ ਨੇ ਅਰੁਣਾਚਲ ਵਿੱਚ ਪਹਿਲਾਂ ਹੀ ਨਵੇਂ ਏਅਰਬੇਸ ਬਣਾ ਲਏ ਹਨ।
ਭਾਰਤ ਅਤੇ ਚੀਨ ਤੋਂ ਬਾਅਦ ਉਂਜ ਤਾਂ ਅਰੁਣਾਚਲ ਅਤੇ ਸਿੱਕਮ ਬਾਰਡਰ ‘ਤੇ ਕਈ ਵਾਰ ਤਣਾਅ ਰਿਹਾ ਹੈ। ਪਰ ਇਹ ਪਹਿਲੀ ਹੋ ਰਿਹਾ ਹੈ ਕਿ ਭਾਰਤ ਨੇ ਇਸ ਇਲਾਕੇ ਵਿੱਚ ਫੌਜੀ ਤਾਇਨਾਤੀ ਵਧਾਈ ਹੈ। ਮੰਨਿਆ ਜਾ ਰਿਹਾ ਹੈ ਕਿ ਤਾਇਨਾਤੀ ਵਧਾਉਣ ਦਾ ਫੈਸਲਾ ਸ਼ਨਿੱਚਰਵਾਰ ਨੂੰ ਇੱਕ ਮੀਟਿੰਗ ਵਿੱਚ ਕੀਤਾ ਗਿਆ ਸੀ। ਇਸ ਵਿੱਚ ਐਨਐੱਸਏ ਅਤੇ ਫੌਜ ਮੁਖੀ ਵੀ ਮੌਜ਼ੂਦ ਸਨ।