BJP Punjab - Sach Kahoon Punjabi
BJP Punjab: ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਅਤੇ ਸਮਰਥਕਾਂ ਦਾ ‘ਆਪ’ ਵਿੱਚ ਕੀਤਾ ਸਵਾਗਤ
ਚੰਡੀਗੜ੍ਹ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਨੇ ਨਿਹਾਲ ਸਿੰਘ ਵਾਲਾ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ ‘ਆਪ’ ਵਿੱਚ ਆਉਣਾ ਮਾਨ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਕੋਕਰੀ ਕਲਾਂ ਨੇ ਭਾਜਪਾ ਦੀਆਂ ਲੋਕ-ਵਿਰੋਧੀ ਰਾਜਨੀਤੀ ਅਤੇ ਨੀਤੀਆਂ ਤੋਂ ਮੋਹ ਭੰਗ ਹੋਣ ਤੋਂ ਬਾਅਦ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਪੰਜਾਬ ਵਿੱਚ ‘ਆਪ’ ਦੇ ਸ਼ਾਸਨ ਮਾਡਲ, ਖ਼ਾਸ ਕਰਕੇ 300 ਯੂਨਿਟ ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤੋਂ ਬਹੁਤ ਪ੍ਰਭਾਵਿਤ ਸਨ, ਜਿਸ ਨੇ ਆਮ ਪਰਿਵਾਰਾਂ ਨੂੰ ਅਸਲ ਰਾਹਤ ਦਿੱਤੀ ਹੈ। ਚੀਮਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਿਰਫ਼ ਇੱਕ ਹੀ ਪਾਰਟੀ ਹੈ ਜੋ ਆਮ ਆਦਮੀ ਦਾ ਹੱਥ ਫੜਦੀ ਹੈ, ਉਸ ਦੇ ਨਾਲ ਖੜ੍ਹਦੀ ਹੈ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਦੀ ਹੈ, ਅਤੇ ਉਹ ਪਾਰਟੀ ਆਮ ਆਦਮੀ ਪਾਰਟੀ ਹੈ। BJP Punjab
Read Also : ਕਾਂਗਰਸ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ’ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਚੀਮਾ ਨੇ ਜਾਣਕਾਰੀ ਦਿੱਤੀ ਕਿ ਅਮਰਜੀਤ ਸਿੰਘ ਦੇ ਨਾਲ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਸਰਪੰਚਾਂ, ਪੰਚਾਂ ਅਤੇ ਨੰਬਰਦਾਰਾਂ ਸਮੇਤ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕ ਵੀ ‘ਆਪ’ ਵਿੱਚ ਸ਼ਾਮਲ ਹੋਏ ਹਨ। ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਚੀਮਾ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਅਤੇ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਅਮਰਜੀਤ ਸਿੰਘ ਨੇ ਪਹਿਲਾਂ ਫੌਜ ਵਿੱਚ ਸੇਵਾ ਨਿਭਾ ਕੇ ਦੇਸ਼ ਦੀ ਸੇਵਾ ਕੀਤੀ ਹੈ ਅਤੇ ਬਾਅਦ ਵਿੱਚ ਜਨਤਕ ਜੀਵਨ ਵਿੱਚ ਸਰਗਰਮ ਰਹੇ ਹਨ। ਚੀਮਾ ਅਨੁਸਾਰ ਅਜਿਹੇ ਤਜ਼ਰਬੇਕਾਰ ਅਤੇ ਸਮਰਪਿਤ ਲੋਕਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਨਿਰਣਾਇਕ ਤੌਰ ‘ਤੇ ਕੰਮ, ਇਮਾਨਦਾਰੀ ਅਤੇ ਲੋਕ ਭਲਾਈ ਦੀ ਰਾਜਨੀਤੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਦਲਿਤਾਂ, ਗਰੀਬਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਹੈ ਅਤੇ ‘ਆਪ’ ਹਰ ਨਾਗਰਿਕ ਲਈ ਸਨਮਾਨ, ਮੌਕੇ ਅਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ।
BJP Punjab: ਚੰਡੀਗੜ੍ਹ, (ਆਈਏਐਨਐਸ)। ਪੰਜਾਬ 2027 ਵਿੱਚ ਵਿਧਾਨ ਸਭਾ ਚੋਣਾਂ ਕਰਵਾਏਗਾ। ਇਸ ਲਈ ਰਾਜਨੀਤਿਕ ਪਾਰਟੀਆਂ ਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੰਗਲਵਾਰ ਨੂੰ ਕਿਹਾ ਕਿ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ। ਆਮ ਆਦਮੀ ਪਾਰਟੀ (ਆਪ) ਦੀ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਢਹਿ ਗਈ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ, ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਆਪਣੇ ਮੇਅਰ ਅਤੇ ਚੇਅਰਪਰਸਨ ਨੂੰ ਚੁਣਨ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ, ਹੁਣ ਉਹ ਉਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਚੋਣਾਂ ਜਿੱਤਣਾ ਚਾਹੁੰਦੀ ਹੈ।
ਚੰਡੀਗੜ੍ਹ ਵਿੱਚ ਰਾਜ ਚੋਣ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਬੇਤੁਕੇ ਬਿਆਨਾਂ ਨਾਲ ਲੋਕਾਂ ਦਾ ਧਿਆਨ ਭਟਕਾ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਪਹਿਲਾਂ ਹੀ ਅੰਦਾਜ਼ਾ ਲਗਾ ਚੁੱਕੀ ਹੈ ਅਤੇ ਇਸ ਲਈ ਜਨਤਾ ਦਾ ਧਿਆਨ ਭਟਕਾਉਣ ਲਈ ਬੇਬੁਨਿਆਦ ਬਿਆਨ ਦੇ ਰਹੀ ਹੈ।
ਇਹ ਵੀ ਪੜ੍ਹੋ: Raw Honey : ਅਸਲੀ ਸ਼ਹਿਦ ਦੀ ਕੀ ਹੈ ਪਛਾਣ? ਕੀ ਤੁਹਾਡਾ ਵੀ ਹੈ ਇਹੀ ਸਵਾਲ? ਤਾਂ ਜ਼ਰੂਰ ਪੜ੍ਹੋ ਪੂਰੀ ਖਬਰ
ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਇਹ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕੰਟਰੋਲ ਕਰਨ ਦੇ ਯੋਗ ਹੋ ਗਈ ਹੈ? ਕੀ ਡਰੱਗ ਮਾਫੀਆ ਅਤੇ ਗੈਂਗਸਟਰਾਂ ਦਾ ਖਾਤਮਾ ਹੋ ਗਿਆ ਹੈ? ਅਤੇ ਕੀ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨਾਲ ਕੀਤੇ ਵਾਅਦੇ ਪੂਰੇ ਹੋਏ ਹਨ? ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 11 ਸਾਲਾਂ ਦੇ ਸ਼ਾਸਨ ਦੌਰਾਨ ਦੇਸ਼ ਵਿੱਚ ਜੋ ਮਾਹੌਲ ਬਣਿਆ ਹੈ, ਉਸ ਨੇ ਪੰਜਾਬ ਦੇ ਲੋਕਾਂ ਵਿੱਚ ਉਮੀਦ ਅਤੇ ਵਿਸ਼ਵਾਸ ਦੀ ਭਾਵਨਾ ਜਗਾਈ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਨਸ਼ਿਆਂ ਦਾ ਖਾਤਮਾ, ਗੈਂਗਸਟਰਾਂ ਦਾ ਖਾਤਮਾ, ਕਾਨੂੰਨ ਵਿਵਸਥਾ ਦੀ ਮਜ਼ਬੂਤੀ ਅਤੇ ਹਰਿਆਣਾ ਵਾਂਗ ਫਸਲਾਂ ਲਈ ਗਾਰੰਟੀਸ਼ੁਦਾ ਘੱਟੋ-ਘੱਟ ਸਮਰਥਨ ਮੁੱਲ (MSP) ਚਾਹੁੰਦੇ ਹਨ। ਸ਼ਰਮਾ ਨੇ ਦੋਸ਼ ਲਗਾਇਆ ਕਿ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਗੈਰ-ਕਾਨੂੰਨੀ ਮਾਈਨਿੰਗ ਦੇ ਪਰਦਾਫਾਸ਼ ਦੇ ਬਾਵਜ਼ੂਦ, ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਤਾਂ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਕੋਈ ਜਨਤਕ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਅੱਗੇ ਕਿਹਾ, “ਇਹ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ‘ਆਪ’ ਸਰਕਾਰ ਦੀ ਤਰਜ਼ੀਹ ਪੰਜਾਬ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨਾ ਹੈ।” BJP Punjab
BJP Punjab: ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ
BJP Punjab: ਚੰਡੀਗੜ੍ਹ, (ਏਜੰਸੀ)। ਪੰਜਾਬ ਪੁਲਿਸ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਸੁਨੀਲ ਜਾਖੜ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੁਨੀਲ ਜਾਖੜ ਫਾਜ਼ਿਲਕਾ ਦੇ ਪਿੰਡ ਰਾਏਪੁਰ ਵਿੱਚ ਲੋਕਾਂ ਨੂੰ ਕੇਂਦਰ ਸਰਕਾਰ ਦੀ ਕਿਸਾਨ ਸਨਮਾਨ ਨਿਧੀ ਯੋਜਨਾ, ਆਯੁਸ਼ਮਾਨ ਕਾਰਡ ਯੋਜਨਾ, ਰਾਸ਼ਨ ਕਾਰਡ ਯੋਜਨਾ ਅਤੇ ਹੋਰ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਆਏ ਸਨ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਬਲੂਆਂ ਇਲਾਕੇ ਦੇ ਇਸ ਪਿੰਡ ਵਿੱਚ ਆਉਣਗੇ। ਇਸ ਸਿਲਸਿਲੇ ਵਿੱਚ, ਉਹ ਸ਼ੁੱਕਰਵਾਰ ਨੂੰ ਰਾਏਪੁਰ ਪਿੰਡ ਲਈ ਰਵਾਨਾ ਹੋ ਗਏ। ਹਾਲਾਂਕਿ, ਉਨ੍ਹਾਂ ਨੂੰ ਪੁਲਿਸ ਨੇ ਅਬੋਹਰ-ਡੱਬਵਾਲੀ ਰਾਸ਼ਟਰੀ ਰਾਜਮਾਰਗ ‘ਤੇ ਰੋਕ ਲਿਆ।
ਇਸ ਤੋਂ ਨਾਰਾਜ਼ ਭਾਜਪਾ ਵਰਕਰਾਂ ਨੇ ਧਰਨਾ ਦਿੱਤਾ। ਬਾਅਦ ਵਿੱਚ ਪੁਲਿਸ ਨੇ ਸੁਨੀਲ ਜਾਖੜ ਨੂੰ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਜਾਣ ਤੋਂ ਪਹਿਲਾਂ ਸੁਨੀਲ ਜਾਖੜ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਇੱਕ ਤਾਨਾਸ਼ਾਹ ਪਾਰਟੀ ਹੈ, ਜੋ ਭਾਜਪਾ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਕੈਂਪ ਲਗਾਉਣ ਤੋਂ ਰੋਕ ਰਹੀ ਹੈ। ਜਾਖੜ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਵਿੱਚ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦੀ ਗਿਣਤੀ 22 ਲੱਖ ਸੀ, ਜੋ ਹੁਣ 2024-25 ਵਿੱਚ ਘੱਟ ਕੇ ਸਿਰਫ਼ ਸਾਢੇ ਅੱਠ ਲੱਖ ਰਹਿ ਗਈ ਹੈ।
ਇਹ ਵੀ ਪੜ੍ਹੋ: Labour Hike: ਪੰਜਾਬ ਸਰਕਾਰ ਵੱਲੋਂ ਲੇਬਰ ਰੇਟ ’ਚ 10 ਫੀਸਦੀ ਵਾਧਾ, ਮਜ਼ਦੂਰ ਨੇ ਕੀਤਾ ਸਰਕਾਰ ਦਾ ਧੰਨਵਾਦ
ਉਨ੍ਹਾਂ ਅੱਗੇ ਕਿਹਾ, “ਮੈਂ ਗ੍ਰਿਫ਼ਤਾਰੀ ਤੋਂ ਨਹੀਂ ਡਰਦਾ। ਅਸੀਂ ਗਰੀਬਾਂ, ਕਿਸਾਨਾਂ ਅਤੇ ਕਮਜ਼ੋਰ ਵਰਗਾਂ ਦੇ ਹੱਕ ਖੋਹਣ ਵਾਲੀ ਸਰਕਾਰ ਦੇ ਵਿਰੁੱਧ ਹਾਂ।” ਇਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਅਤੇ ਬਲੂਆਣਾ ਵਿਧਾਨ ਸਭਾ ਹਲਕੇ ਦੀ ਕੋਆਰਡੀਨੇਟਰ ਵੰਦਨਾ ਸਾਗਵਾਨ ਨੂੰ ਵੀ ਹਿਰਾਸਤ ਵਿੱਚ ਲਿਆ ਸੀ। ਇਸ ਦੌਰਾਨ, ਪੰਜਾਬ ਦੇ ਮੋਗਾ ਵਿੱਚ ਭਾਜਪਾ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਹੈ। ਪੁਲਿਸ ਨੇ ਕਈ ਥਾਵਾਂ ‘ਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਅਤੇ ਖਿੰਡਾ ਦਿੱਤਾ, ਜਦੋਂਕਿ ਕਈ ਥਾਵਾਂ ‘ਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਜਦੋਂ ਉਹ ਨਹੀਂ ਹਿੱਲੇ। ਮੋਗਾ ਵਿੱਚ, ਭਾਜਪਾ ਜ਼ਿਲ੍ਹਾ ਪ੍ਰਧਾਨ ਹਰਜੋਤ ਕਮਲ, ਸਾਬਕਾ ਵਿਧਾਇਕ ਅਤੇ ਉਨ੍ਹਾਂ ਦੇ ਸਾਥੀਆਂ ਨੇ ਇੱਕ ਵਿਰੋਧ ਰੈਲੀ ਦਾ ਆਯੋਜਨ ਕੀਤਾ ਸੀ। BJP Punjab
BJP Punjab: ਬੀਜੇਪੀ ਨੇ ਪੰਜਾਬ ’ਚ 2027 ਮਿਸ਼ਨ ਵਿੱਢਿਆ, ਰਾਜਪੁਰਾ ’ਚ ਕੀਤੀ ‘ਕਿਸਾਨ ਮਜ਼ਦੂਰ ਫਤਿਹ ਰੈਲੀ’
ਆਪ-ਕਾਂਗਰਸ ’ਤੇ ਲੈਂਡ ਪੂਲਿੰਗ ਨੀਤੀ ਦੇ ਨਾਂਅ ’ਤੇ ਪੰਜਾਬੀਆਂ ਦੇ ਹਿੱਤ ਵੇਚਣ ਅਤੇ ਗੱਠਜੋੜ ਦਾ ਲਗਾਇਆ ਦੋਸ਼
BJP Punjab: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਅੱਜ ਰਾਜਪੁਰਾ ਵਿਖੇ ਆਮ ਆਦਮੀ ਪਾਰਟੀ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਦੀ ਜਿੱਤ ਵਿੱਚ ਵੱਡੀ ਕਿਸਾਨ-ਮਜ਼ਦੂਰ ਫਤਿਹ ਰੈਲੀ ਕਰਕੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ਇਸ ਦੌਰਾਨ ਬੀਜੇਪੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੁਨੇਹਾ ਦੇ ਦਿੱਤਾ ਗਿਆ ਕਿ ਬੀਜੇਪੀ ਵੱਲੋਂ 117 ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ ਜਿਸ ਸਬੰਧੀ ਉਹਨਾਂ ਵੱਲੋਂ ਰੂਪਰੇਖਾ ਤਿਆਰ ਕੀਤੀ ਜਾ ਚੁੱਕੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੀਜੇਪੀ ਦਾ ਬਲਾਕ ਅਤੇ ਤਹਿਸੀਲ ਪੱਧਰ ’ਤੇ ਲਗਾਤਾਰ ਸੰਘਰਸ਼ ਹੀ ਸਰਕਾਰ ਨੂੰ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਵਾਪਸ ਲੈਣ ਲਈ ਮਜ਼ਬੂਰ ਕਰਨ ਵਿੱਚ ਕਾਮਯਾਬ ਰਿਹਾ। ਉਨ੍ਹਾਂ ਕਿਹਾ ਕਿ ਆਪ ਦੀ ਮਿਆਦ ਪੁੱਗ ਗਈ ਹੈ। ਪੰਜਾਬ ਦੇ ਲੋਕ ਅਸਲੀ ਬਦਲਾਅ ਲਈ ਮੋਦੀ ਸਰਕਾਰ ਮੰਗ ਰਹੇ ਹਨ।
ਇਹ ਵੀ ਪੜ੍ਹੋ: Telangana Weather News: ਤੇਲੰਗਾਨਾ ’ਚ ਭਾਰੀ ਮੀਂਹ ਦੀ ਸੰਭਾਵਨਾ: ਮੌਸਮ ਵਿਭਾਗ
ਬੀਜੇਪੀ ਦੇ ਕੌਮੀ ਆਗੂ ਤਰੁਣ ਚੁੱਘ ਨੇ ਲੈਂਡ ਪੂਲਿੰਗ ਨੀਤੀ ਵਾਪਸੀ ਨੂੰ ਪੰਜਾਬੀਅਤ ਦੀ ਜਿੱਤ ਦੱਸਿਆ। ਉਨ੍ਹਾਂ ਆਪ ’ਤੇ ਹਮਲਾ ਬੋਲਦਿਆਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਦੀ ਸਿਆਸਤ ਨੂੰ ਫੰਡ ਕਰਨ ਲਈ ‘ਏਟੀਐਮ’ ਬਣਾ ਦਿੱਤਾ ਹੈ। ਆਪ ਵੱਲੋਂ ਪੰਜਾਬ ਲੋਕਾਂ ਲਈ ਨਹੀਂ, ਸਗੋਂ ਮਾਫੀਆ ਅਤੇ ਭ੍ਰਿਸ਼ਟ ਨੇਤਾਵਾਂ ਲਈ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੋਟ ਦਿੱਤੀ ਸੀ ਨਾ ਕਿ ਦਿੱਲੀ ਵਾਲਿਆਂ ਨੂੰ।
ਇਸ ਦੌਰਾਨ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਬੀਬਾ ਜੈ ਇੰਦਰ ਕੌਰ ਵੱਲੋਂ ਰੈਲੀ ਵਿੱਚ ਆਏ ਹੋਏ ਵੱਡੀ ਗਿਣਤੀ ਆਗੂਆਂ ਤੇ ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ ਗਿਆ। ਰੈਲੀ ਦੌਰਾਨ ਸਾਬਕਾ ਅਕਾਲੀ ਆਗੂ ਸਤਬੀਰ ਸਿੰਘ ਖਟੜਾ ਵੱਲੋਂ ਭਾਜਪਾ ਦਾ ਪੱਲਾ ਫੜਿਆ ਗਿਆ।ਇਸ ਮੌਕੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਮੰਤਰੀ ਸੁਰਜੀਤ ਜਿਆਣੀ, ਸਾਬਕਾ ਸੀ.ਪੀ.ਐਸ. ਕੇ.ਡੀ. ਭੰਡਾਰੀ, ਜਨਰਲ ਸਕੱਤਰ ਅਨੀਲ ਸਰੀਨ, ਉਪ ਪ੍ਰਧਾਨ ਬਿਕਰਮ ਚੀਮਾ, ਸੁਭਾਸ਼ ਸ਼ਰਮਾ, ਫਤਿਹ ਜੰਗ ਸਿੰਘ ਬਾਜਵਾ, ਵਿਨੀਤ ਜੋਸ਼ੀ, ਪ੍ਰਿਤਪਾਲ ਸਿੰਘ ਬਾਲੀਆਵਾਲ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਹਾਜ਼ਰ ਸਨ।
ਪੰਜਾਬ ’ਚ ਬੀਜੇਪੀ ਜਿੱਤ ਦੇ ਰਸਤੇ ’ਤੇ : ਪਰਨੀਤ ਕੌਰ
ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਸਾਨਾਂ ਅਤੇ ਬੀਜੇਪੀ ਕਾਰਕੁਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੱਥੇ ਦਿਖਾਈ ਦੇ ਰਹੀ ਤਾਕਤ ਪੰਜਾਬ ਵਿੱਚ ਬੀਜੇਪੀ ਪਰਿਵਾਰ ਦੀ ਸ਼ਕਤੀ ਨੂੰ ਦਰਸਾਉਂਦੀ ਹੈ। ਅਸੀਂ ਹਮੇਸ਼ਾ ਆਪਣੇ ਲੋਕਾਂ ਨਾਲ ਖੜ੍ਹੇ ਰਹੇ ਹਾਂ ਅਤੇ ਇਹ ਰੈਲੀ ਇਸ ਗੱਲ ਦਾ ਸਬੂਤ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਜਿੱਤ ਦੇ ਰਸਤੇ ’ਤੇ ਹੈ। ਇਹ ਸੱਚਮੁੱਚ ਸਾਡੇ ਕਿਸਾਨਾਂ ਅਤੇ ਪੰਜਾਬ ਦੀ ਜਿੱਤ ਹੈ। BJP Punjab
BJP Punjab: ਭਾਜਪਾ ਦੀ ‘ਪੰਜਾਬ 2027’ ਦੀ ਤਿਆਰੀ ਸ਼ੁਰੂ, ਗੁਆਂਢੀ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਵੀ ਫੋਕਸ ਹੋਇਆ ਪੰਜਾਬ ’ਤੇ
BJP Punjab: ਪੰਜਾਬ ਦੇ ਸਰਪੰਚਾਂ ਤੇ ਐੱਮਸੀਜ਼ ਦਾ ਕੇਂਦਰ ਸਰਕਾਰ ਤੋਂ ਕਰਵਾਇਆ ਜਾ ਰਿਹੈ ਕੰਮਕਾਜ
ਬਾਰਡਰ ਇਲਾਕੇ ’ਚ ਸਰਗਰਮ ਰਹਿਣਗੇ ਹਰਿਆਣਾ ਤੇ ਰਾਜਸਥਾਨ ਦੇ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ | BJP Punjab
BJP Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਭਾਰਤੀ ਜਨਤਾ ਪਾਰਟੀ ਵੱਲੋਂ ਹੁਣ ਤੋਂ ਹੀ ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਹੀ ਪੰਜਾਬ ਸੂਬੇ ਦੇ ਨਾਲ ਲੱਗਦੇ ਗੁਆਂਢੀ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਪੰਜਾਬ ’ਤੇ ਹੀ ਨਜ਼ਰ ਰੱਖਦੇ ਹੋਏ ਇੱਥੇ ਦੇ ਲੋਕਾਂ ਨੂੰ ਭਾਜਪਾ ਲਈ ਪ੍ਰੇਰਿਤ ਤੱਕ ਕੀਤਾ ਜਾ ਰਿਹਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤਾਂ ਇੱਕ ਵਾਰ ਨਹੀਂ, ਸਗੋਂ ਕਈ ਵਾਰ ਪੰਜਾਬ ਦੇ ਸਰਪੰਚ ਤੇ ਐੱਮਸੀਜ਼ ਨਾਲ ਮੀਟਿੰਗ ਤੱਕ ਕਰ ਚੁੱਕੇ ਹਨ। ਇੱਥੇ ਤੱਕ ਕਿ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਸਰਪੰਚਾਂ ਨੂੰ ਇੱਕ ਘੰਟੇ ਤੱਕ ਹਰਿਆਣਾ ਮੁੱਖ ਮੰਤਰੀ ਨਿਵਾਸ ’ਚ ਬਿਠਾ ਕੇ ਜਿੱਥੇ ਉਨ੍ਹਾਂ ਦੀ ਸੇਵਾ ਪਾਣੀ ਕੀਤੀ ਗਈ ਸੀ, ਉੱਥੇ ਹੀ ਉਨ੍ਹਾਂ ਦੀ ਕਈ ਮੰਗਾਂ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਮੌਕੇ ’ਤੇ ਹੀ ਸਵੀਕਾਰ ਕਰ ਲਿਆ ਗਿਆ ਸੀ।
BJP Punjab
ਹੁਣ ਬੀਤੇ ਦਿਨੀਂ ਵੀ ਲੁਧਿਆਣਾ ਦੇ ਏਅਰਪੋਰਟ ’ਤੇ ਪੁੱਜੇ ਨਾਇਬ ਸਿੰਘ ਸੈਣੀ ਨੇ ਉਥੇ ਦੇ ਲੋਕਾਂ ਨਾਲ ਮੌਕੇ ’ਤੇ ਮਿਲਦੇ ਹੋਏ ਨਾ ਸਿਰਫ਼ ਮੀਟਿੰਗ ਕੀਤੀ, ਸਗੋਂ ਭਾਜਪਾ ਲਈ ਪੰਜਾਬ ’ਚ ਪ੍ਰਚਾਰ ਕਰਨ ਲਈ ਵੀ ਆਮ ਲੋਕਾਂ ਨੂੰ ਕਿਹਾ ਗਿਆ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਦੇ ਭਾਜਪਾ ਲੀਡਰਾਂ ਦੇ ਵੀ ਲਗਾਤਾਰ ਸੰਪਰਕ ’ਚ ਹਨ ਤੇ ਉਨ੍ਹਾਂ ਨੂੰ ਹਰਿਆਣਾ ਮੁੱਖ ਮੰਤਰੀ ਨਿਵਾਸ ’ਚ ਸੱਦ ਕੇ ਮੀਟਿੰਗ ਵੀ ਕੀਤੀ ਜਾਂਦੀ ਹੈ।
Read Also : Punjab Rain: ਮੀਂਹ ਪੈਣ ਨਾਲ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ, ਕਿਸਾਨਾਂ ਨੂੰ ਚਿੰਤਾਵਾਂ ’ਚ ਪਾਇਆ
ਨਾਇਬ ਸਿੰਘ ਸੈਣੀ ਪਿਛਲੇ ਕੁਝ ਮਹੀਨੇ ਤੋਂ ਪੰਜਾਬ ਵਿੱਚ ਕਾਫ਼ੀ ਜਿਆਦਾ ਸਰਗਰਮੀ ਵਧਾ ਚੁੱਕੇ ਹਨ। ਇਸ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ ਵੀ ਪੰਜਾਬ ਸੂਬੇ ’ਚ ਸਰਗਰਮ ਹੁੰਦੇ ਨਜ਼ਰ ਆਉਣਗੇ ਤੇ ਰਾਜਸਥਾਨ ਨਾਲ ਲੱਗਦੇ ਪੰਜਾਬ ਦੇ ਇਲਾਕੇ ਦੇ ਲੋਕਾਂ ਨੂੰ ਵੀ ਮਿਲਣਗੇ। ਹਰਿਆਣਾ ਦੇ ਕਈ ਕੈਬਨਿਟ ਮੰਤਰੀ ਵੀ ਅਗਲੇ ਦਿਨਾਂ ਵਿੱਚ ਲੁਧਿਆਣਾ ਦੇ ਆਸ ਪਾਸ ਦਿਖਾਈ ਦੇਣਗੇ ਤਾਂ ਪੰਜਾਬ ਦੇ ਕਈ ਹਿੱਸੇ ’ਚ ਸਰਗਰਮੀ ਦਿਖਾਉਂਦੇ ਹੋਏ ਨਜ਼ਰ ਆਉਣਗੇ। ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿੱਜ ਪਹਿਲਾਂ ਤੋਂ ਹੀ ਅੰਬਾਲਾ ਦੇ ਨਾਲ ਜੁੜਦੇ ਪੰਜਾਬ ਦੇ ਇਲਾਕੇ ’ਚ ਆਪਣੀ ਸਰਗਰਮੀ ਵਧਾ ਚੁੱਕੇ ਹਨ ਤੇ ਪੰਜਾਬ ਨੂੰ ਲੈ ਕੇ ਹੁਣ ਉਨ੍ਹਾਂ ਦੀ ਤਿੱਖੀ ਬਿਆਨਬਾਜ਼ੀ ਵੀ ਨਹੀਂ ਆਏਗੀ।
ਇੱਕ ਇੱਕ ਵਿਧਾਨ ਸਭਾ ਹਲਕੇ ਦੀ ਦਿੱਤੀ ਜਾਏਗੀ ਡਿਊਟੀ, ਹਲਕੇ ’ਚ ਨਹੀਂ ਲੈਣਾ ਚਾਹੁੰਦੀ ਐ ਭਾਜਪਾ
ਭਾਰਤੀ ਜਨਤਾ ਪਾਰਟੀ ਪੰਜਾਬ ’ਚ ਆਪਣਾ ਹੁਣ ਸਾਰਾ ਫੋਕਸ ਕਰਦੇ ਹੋਏ ਕਿਸੇ ਵੀ ਵਿਧਾਨ ਸਭਾ ਹਲਕੇ ਨੂੰ ਹਲਕੇ ਨਹੀਂ ਲੈਣਾ ਚਾਹੁੰਦੀ ਹੈ, ਜਿਸ ਕਾਰਨ ਹੀ ਹਰ ਵਿਧਾਨ ਸਭਾ ਹਲਕੇ ’ਚ ਇੱਕ ਇੰਚਾਰਜ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਹਰ ਵਿਧਾਨ ਸਭਾ ਹਲਕੇ ’ਚ ਘੱਟ ਤੋਂ ਘੱਟ ਵਿਧਾਇਕ ਜਾਂ ਫਿਰ ਕੈਬਨਿਟ ਮੰਤਰੀ ਹੀ ਇੰਚਾਰਜ ਲਗਾਇਆ ਜਾਏਗਾ। ਪੰਜਾਬ ਦੇ ਨਾਲ ਜੁੜਦੇ ਇਲਾਕਿਆਂ ਦੇ ਸੰਸਦ ਮੈਂਬਰਾਂ ਨੂੰ ਜ਼ਿਲੇ੍ਹ ਦੀ ਟੀਮ ’ਚ ਸ਼ਾਮਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਇੱਕ ਪਿੰਡ ਤੇ ਬੂਥ ਤੱਕ ਪੁੱਜਣ ਲਈ ਭਾਰਤੀ ਜਨਤਾ ਪਾਰਟੀ ਡੇਢ ਸਾਲ ਦਾ ਸਮਾਂ ਲੈ ਕੇ ਚੱਲ ਰਹੀ ਹੈ, ਇਸ ਲਈ ਹੁਣ ਤੋਂ ਹੀ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
ਹਰ ਮਹੀਨੇ ਦਿੱਲੀ ਦੇ ਕੈਬਨਿਟ ਮੰਤਰੀ ਕਰਨਗੇ ਪੰਜਾਬ ’ਚ ਪ੍ਰੈੱਸ ਕਾਨਫਰੰਸ
ਅਗਲੇ 18 ਮਹੀਨੇ ’ਚ ਦਿੱਲੀ ਦੇ ਕੈਬਨਿਟ ਮੰਤਰੀ ਘੱਟ ਤੋਂ ਘੱਟ 18 ਵਾਰ ਪੰਜਾਬ ’ਚ ਜ਼ਰੂਰ ਆਉਣਗੇ ਜੋ ਸਿੱਖਿਆ ਤੇ ਸਿਹਤ ਨੂੰ ਜਿਆਦਾ ਫੋਕਸ ਰੱਖਦੇ ਹੋਏ ਪੰਜਾਬ ’ਚ ਪ੍ਰਚਾਰ ਕਰਨਗੇ, ਕਿਉਂਕਿ ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ ਸਿੱਖਿਆ ਤੇ ਸਿਹਤ ਨੂੰ ਆਪਣੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ। ਦਿੱਲੀ ’ਚ ਸ਼ੁਰੂ ਕੀਤੀ ਜਾਣ ਵਾਲੀ ਹਰ ਤਰ੍ਹਾਂ ਦੀ ਜਾਂਚ ਬਾਰੇ ਪੰਜਾਬ ’ਚ ਵੀ ਪ੍ਰਚਾਰ ਹੋਏਗਾ ਕਿ ਕਿਵੇਂ ਪਿਛਲੇ 12 ਸਾਲ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਨੇ ਕਿਹੜੇ ਕਿਹੜੇ ਗਲਤ ਕੰਮ ਕੀਤੇ ਤੇ ਉਨ੍ਹਾਂ ਕੰਮਾਂ ਨੂੰ ਲੈ ਕੇ ਹੁਣ ਕਿਵੇਂ ਜਾਂਚ ਕੀਤੀ ਜਾ ਰਹੀ ਹੈ।
BJP Punjab: ਦਿੱਲੀ ਤੋਂ ਬਾਅਦ ਹੁਣ ਭਾਜਪਾ ਪੰਜਾਬ ਜਿੱਤਣ ਦੀ ਤਿਆਰੀ ’ਚ : ਕੰਵਲ, ਟੌਹੜਾ ਤੇ ਹਰਪ੍ਰੀਤ
BJP Punjab: (ਅਨਿਲ ਲੁਟਾਵਾ) ਅਮਲੋਹ। ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ 70 ਮੈਂਬਰੀ ਵਿਧਾਨ ਸਭਾ ਵਿਚ 48 ਸੀਟਾਂ ਜਿੱਤ ਕੇ ਪੂਰਨ ਬਹੁਮਤ ਹਾਸਲ ਕਰ ਲਿਆ ਹੈ ਅਤੇ ਦਿੱਲੀ ਵਿਚ ਆਪਣਾ 27 ਸਾਲਾਂ ਦਾ ਸਿਆਸੀ ਜਲਾਵਤਨ ਖਤਮ ਕਰ ਲਿਆ ਹੈ। ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾ ਸਕੱਤਰ ਡਾ. ਹਰਜੋਤ ਕੰਵਲ ਸਿੰਘ ਅਤੇ ਸੂਬਾ ਸਕੱਤਰ ਕੰਵਰਵੀਰ ਸਿੰਘ ਟੌਹੜਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ ਅਤੇ ਭਾਜਪਾ ਦੇ ਮੰਡਲ ਪ੍ਰਧਾਨ ਡਾ.ਹਰਪ੍ਰੀਤ ਸਿੰਘ ਨੇ ਭਾਜਪਾ ਵਰਕਰਾਂ ਅਤੇ ਲੀਡਰਸ਼ਿਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਕ ਦਹਾਕਾ ਪਹਿਲਾਂ ਅੰਨਾ ਅੰਦੋਲਨ ਤੋਂ ਉੱਭਰੀ ਆਮ ਆਦਮੀ ਪਾਰਟੀ ਇਕ ਦਹਾਕੇ ਬਾਅਦ ਕੌਮੀ ਰਾਜਧਾਨੀ ’ਚ ਸੱਤਾ ਤੋਂ ਹੱਥ ਧੋ ਬੈਠੀ ਹੈ।
ਇਹ ਵੀ ਪੜ੍ਹੋ: Matriculation Exam: ਦਸਵੀਂ ਅਤੇ ਇੰਟਰਮੀਡੀਏਟ ਦੀਆਂ ਪ੍ਰੀਖਿਆਵਾਂ ਸ਼ੁਰੂ
ਭਾਜਪਾ ਆਗੂਆਂ ਨੇ ਕਿਹਾ ਕਿ ਦਿੱਲੀ ’ਚ ਮਿਲੀ ਵੱਡੀ ਜਿੱਤ ਤੋਂ ਬਾਅਦ ਭਾਜਪਾ ਹੁਣ ਪੰਜਾਬ ਵਿਚ ਵੀ ਆਪਣੀ ਸਰਕਾਰ ਬਣਾਉਣ ਲਈ ਸਰਗਰਮ ਹੋ ਗਈ ਹੈ। ਪੂਰੇ ਪੰਜਾਬ ’ਚ ਭਾਜਪਾ ਦੀਆਂ ਜੱਥੇਬੰਦਕ ਚੋਣਾਂ ਦਾ ਅਮਲ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 15 ਦਿਨਾਂ ’ਚ ਬੂਥ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਕਮੇਟੀਆਂ ਦਾ ਪੁਨਰਗਠਨ ਕੀਤਾ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਭਾਜਪਾ ਦੇ ਸੂਬਾ ਸਕੱਤਰ ਡਾ. ਹਰਜੋਤ ਕੰਵਲ ਸਿੰਘ ਦਾ ਸੂਬਾ ਸਕੱਤਰ ਕੰਵਰਵੀਰ ਸਿੰਘ ਟੌਹੜਾ ’ਤੇ ਡਾ. ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਅਰੁਜਨ ਸਿੰਘ, ਰਵਿੰਦਰ ਸਿੰਘ ਪਦਮ, ਡਾ. ਹਰਪ੍ਰੀਤ ਸਿੰਘ, ਅਮਲੋਹ ਮੰਡਲ ਇੰਚਾਰਜ ਸਤੀਸ਼ ਉੱਪਲ ਨੇ ਵੀ ਜਿੱਤ ਲਈ ਵਧਾਈ ਦਿੱਤੀ। BJP Punjab
Patiala News: ਜੈ ਇੰਦਰ ਕੌਰ ਨੇ ਪਟਿਆਲਾ ਸ਼ਹਿਰੀ ਲਈ ਭਾਜਪਾ ਦੀ ਮੈਂਬਰਸ਼ਿਪ ਡਰਾਈਵ ਦੀ ਕੀਤੀ ਸ਼ੁਰੂਆਤ
ਮੈਂਬਰਸ਼ਿਪ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਪਾਰਟੀ ਨਾਲ ਜੋੜਨਾ ਹੈ-ਜੈ ਇੰਦਰ ਕੌਰ | Patiala News
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Patiala News: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਫੂਲ ਥੀਏਟਰ ਤੋਂ ਪਟਿਆਲਾ ਸ਼ਹਿਰੀ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਸਮਾਗਮ ਵਿੱਚ ਪਟਿਆਲਾ ਤੋਂ 500 ਤੋਂ ਵੱਧ ਉਤਸ਼ਾਹੀ ਵਰਕਰਾਂ ਨੇ ਭਾਗ ਲਿਆ, ਜਿਨ੍ਹਾਂ ਨੇ ਪਾਰਟੀ ਦੇ ਮਿਸ਼ਨ ਨੂੰ ਆਪਣਾ ਸਮਰਥਨ ਦੇਣ ਦਾ ਵਾਅਦਾ ਕੀਤਾ।
ਇਹ ਵੀ ਪੜ੍ਹੋ: Punjab News : ਨਸ਼ਾ ਤਸਕਰਾਂ ਖਿਲਾਫ਼ ਸਖ਼ਤੀ, ਸਰਕਾਰ ਲੈਣ ਜਾ ਰਹੀ ਐ ਵੱਡਾ ਐਕਸ਼ਨ
ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਅਤੇ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਦੇ ਨਾਲ ਜੈ ਇੰਦਰ ਕੌਰ ਨੇ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਮੌਜੂਦਗੀ ਨੂੰ ਮਜ਼ਬੂਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਅੱਜ ਅਸੀਂ ਪਾਰਟੀ ਦੀ ਪਹੁੰਚ ਨੂੰ ਵਧਾਉਣ ਅਤੇ ਪਟਿਆਲਾ ਸ਼ਹਿਰੀ ਦੇ ਲੋਕਾਂ ਨਾਲ ਜੁੜਨ ਲਈ ਇੱਕ ਯਾਤਰਾ ਸ਼ੁਰੂ ਕਰ ਰਹੇ ਹਾਂ। ਅਸੀਂ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਭਾਰਤ ਲਈ ਇੱਕ ਬਿਹਤਰ ਭਵਿੱਖ ਬਣਾਉਣ ਲਈ ਵਚਨਬੱਧ ਹਾਂ। ਮੈਂਬਰਸ਼ਿਪ ਮੁਹਿੰਮ ਆਪਣੀ ਮੈਂਬਰਸ਼ਿਪ ਵਧਾਉਣ ਅਤੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰੀ ਸੰਗਠਨ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਭਾਜਪਾ ਦੀ ਦੇਸ਼ ਵਿਆਪੀ ਪਹਿਲਕਦਮੀ ਦਾ ਹਿੱਸਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੀ ਮੈਂਬਰਸ਼ਿਪ ਦਾ ਨਵੀਨੀਕਰਨ ਕਰਕੇ ਦੇਸ਼ ਭਰ ਦੇ ਪਾਰਟੀ ਵਰਕਰਾਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
ਮੈਂਬਰਸ਼ਿਪ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ | Patiala News
ਜੈ ਇੰਦਰ ਕੌਰ ਨੇ ਪਹਿਲਕਦਮੀ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਕਿਹਾ ਸਾਨੂੰ ਭਾਜਪਾ ਦਾ ਹਿੱਸਾ ਹੋਣ ’ਤੇ ਮਾਣ ਹੈ, ਜੋ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਚੰਗੇ ਸ਼ਾਸਨ ਅਤੇ ਵਿਕਾਸ ਦਾ ਪ੍ਰਤੀਕ ਬਣ ਗਈ ਹੈ। ਸਾਡੀ ਮੈਂਬਰਸ਼ਿਪ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਇਸ ਵਿੱਚ ਲਿਆਉਣਾ ਹੈ। ਪਾਰਟੀ ਇੱਕ ਮਜ਼ਬੂਤ, ਵਧੇਰੇ ਖੁਸ਼ਹਾਲ ਭਾਰਤ ਦੇ ਨਿਰਮਾਣ ਲਈ ਮਿਲ ਕੇ ਕੰਮ ਕਰੇਗੀ। ਉਨ੍ਹਾਂ ਅੱਗੇ ਕਿਹਾ ਮੈਂਬਰਸ਼ਿਪ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਭਾਜਪਾ ਦੀ ਦੂਰਅੰਦੇਸ਼ੀ ਅਤੇ ਲੀਡਰਸ਼ਿਪ ਵਿੱਚ ਲੋਕਾਂ ਦੇ ਵਿਸ਼ਵਾਸ ਦਾ ਪ੍ਰਮਾਣ ਹੈ। ਅਸੀਂ ਪੰਜਾਬ ਦੇ ਹਰ ਕੋਨੇ ਵਿੱਚ ਆਪਣੀ ਪਾਰਟੀ ਦੀ ਮੌਜੂਦਗੀ ਨੂੰ ਮਜ਼ਬੂਤ ਕਰਨ ਅਤੇ ਸਮਰਪਣ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਅਣਥੱਕ ਮਿਹਨਤ ਕਰਦੇ ਰਹਾਂਗੇ। Patiala News
ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਪੰਜਾਬ ਵਿੱਚ ਭਾਜਪਾ ਦੀ ਵੱਧ ਰਹੀ ਲੋਕਪ੍ਰਿਅਤਾ ਹਾਲੀਆ ਚੋਣਾਂ ਵਿੱਚ ਵੋਟ ਪ੍ਰਤੀਸ਼ਤ ਵਿੱਚ ਹੋਏ ਮਹੱਤਵਪੂਰਨ ਵਾਧੇ ਤੋਂ ਸਪੱਸ਼ਟ ਹੈ। ਸਮਰਥਨ ਵਿੱਚ ਇਹ ਵਾਧਾ ਪਾਰਟੀ ਦੀ ਵਿਚਾਰਧਾਰਾ ਅਤੇ ਵਿਕਾਸ ਪ੍ਰਤੀ ਇਸਦੀ ਵਚਨਬੱਧਤਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਸ ਮੌਕੇ ਕੇ ਕੇ ਮਲਹੋਤਰਾ, ਬਲਵੰਤ ਰਾਏ, ਕਰਨਲ ਜੈ ਬੰਸ, ਕੇ ਕੇ ਸ਼ਰਮਾ, ਐਸ ਕੇ ਦੇਵ, ਅਤੁਲ ਜੋਸ਼ੀ, ਸਚਿਨ ਸ਼ਰਮਾ ਆਦਿ ਵੀ ਮੌਜੂਦ ਸਨ।
ਬੱਲੂਆਣਾ ਤੇ ਅਬੋਹਰ ’ਚ ਰਾਣਾ ਸੋਢੀ ਦੇ ਹੱਕ ’ਚ ਸੀਐਮ ਭਜਨ ਲਾਲ ਨੇ ਕੀਤਾ ਚੋਣ ਪ੍ਰਚਾਰ
ਪੰਜਾਬ ’ਚ ਇੱਕ ਦੂਜੇ ਵਿਰੁੱਧ, ਦਿੱਲੀ ’ਚ ’ਕੱਠੀਆਂ, ਲੋਕਾਂ ਨੂੰ ਮੂਰਖ ਬਣਾਉਂਦੀਆਂ ਦੋਵੇਂ : ਭਜਨ ਲਾਲ (Abohar News)
(ਮੇਵਾ ਸਿੰਘ) ਅਬੋਹਰ/ਬੱਲੂਆਣਾ। ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਵੱਲੋਂ ਅੱਜ ਅਬੋਹਰ ਅਤੇ ਬੱਲੂਆਣਾ ਹਲਕਿਆਂ ਵਿੱਚ ਭਾਜਪਾ ਦੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ। ਮੁੱਖ ਮੰਤਰੀ ਨੇ ਪੰਜਾਬ ਦੀ ਸੱਤਾਧਿਰ ਪਾਰਟੀ ਅਤੇ ਕਾਂਗਰਸ ’ਤੇ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਲੋਕਾਂ ਨੁੂੰ ਮੁੂਰਖ ਸਮਝਦੀਆਂ ਹਨ, ਕਿਉਂਕਿ ਪੰਜਾਬ ਵਿੱਚ ਤਾਂ ਇਹ ਆਹਮੋਂ-ਸਾਹਮਣੇ ਚੋਣ ਲੜ ਰਹੀਆਂ ਹਨ, ਜਦੋਂ ਕਿ ਦਿੱਲੀ ਵਿੱਚ ਇਕੱਠੀਆਂ ਚੋਣ ਲੜ ਰਹੀਆਂ ਹਨ। Abohar News
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਦੀ ਤੁਹਾਡੀ ਵੋਟ ਲੁੱਟਣ ਦੀ ਸਾਜਿਸ਼ ਅਜਿਹੀ ਹੈ ਕਿ ਤੁਹਾਡੇ ਵੱਲੋਂ ਆਪ ਪਾਰਟੀ ਨੂੰ ਦਿੱਤਾ ਗਿਆ ਵੋਟ ਕਾਂਗਰਸ ਨੂੰ ਤੇ ਕਾਂਗਰਸ ਨੂੰ ਦਿੱਤਾ ਗਿਆ ਵੋਟ ਆਪ ਨੂੰ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ ਇੱਕ ਜੂਨ 2024 ਨੂੰ ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਮੈਂਬਰ ਪਾਰਲੀਮੈਂਟ ਬਣਾਓ, ਤਾਂ ਜੋ ਦੇਸ਼ ਅੰਦਰ ਤੀਜੀ ਵਾਰ ਬਣ ਰਹੀ ਭਾਜਪਾ ਦੀ ਸਰਕਾਰ ਦਾ ਉਹ ਵੀ ਹਿੱਸਾ ਬਣ ਸਕਣ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ 2024: ਪੰਜਾਬ ਦੇ 13 ਹਲਕਿਆਂ ’ਤੇ ਕਿਹੜੀ ਪਾਰਟੀ ਨੇ ਕਿਹੜੇ ਉਮੀਦਵਾਰਾਂ ਨੂੰ ਮੈਦਾਨ ‘ਚ ਉਤਾਰਿਆ,…
ਇਸ ਮੌਕੇ ਹਲਕਾ ਬੱਲੂਆਣਾ ਇੰਚਾਰਜ ਵੰਦਨਾ ਸਾਗਵਾਲ, ਭਾਜਪਾ ਉਮੀਦਵਾਰ ਦੀ ਪਤਨੀ ਟੀਨਾ ਸੋਢੀ, ਵਿਧਾਇਕ ਸੰਦੀਪ ਜਾਖੜ, ਹਲਕਾ ਬੱਲੂਆਣਾ ਦੇ ਹਲਕਾ ਇੰਚਾਰਜ ਵੰਦਨਾ ਸਾਗਵਾਲ, ਹੀਰਾ ਸੋਢੀ, ਸੁਖਵਿੰਦਰ ਸਿੰਘ ਕਾਕਾ ਕੰਬੋਜ ਜ਼ਿਲ੍ਹਾ ਪ੍ਰਧਾਨ, ਸਾਦੁਲ ਸ਼ਹਿਰ ਦੇ ਵਿਧਾਇਕ ਗੁਰਵੀਰ ਸਿੰਘ ਆਦਿ ਸ਼ਾਮਲ ਸਨ। ਦੂਸਰੇ ਪਾਸੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਕੇ ਭਾਜਪਾ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ ਪਰ ਇਸ ਮੌਕੇ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਬੈਰੀਕੇਡ ਲਾ ਕੇ ਅੱਗੇ ਵੱਧਣ ਤੋਂ ਰੋਕ ਦਿੱਤਾ ਗਿਆ ਹੈ। Abohar News
ਭਾਜਪਾ ਨੇ ਪੰਜਾਬ ਸਮੇਤ ਬਦਲੇ ਚਾਰ ਸੂਬਿਆਂ ਦੇ ਪ੍ਰਧਾਨ
ਨਵੀਂ ਦਿੱਲੀ। ਭਾਜਪਾ (BJP) ਨੇ ਚੋਣਾਂ ਦੇ ਮੱਦੇਨਜ਼ਰ ਚਾਰ ਸੂਬਿਆਂ ਦੇ ਸੂਬਾ ਪ੍ਰਧਾਨ ਬਦਲ ਦਿੱਤੇ ਹਨ। ਦੇਸ਼ ’ਚ 5 ਸੂਬਿਆਂ ’ਚ ਵਿਧਾਨ ਸਭਾ ਤੇ ਅਗਲੇ ਸਾਲ ਲੋਕ ਸਭਾ ਚੋਣਾਂ ਹੋਣੀਆਂ ਹਨ। ਜ਼ਿਕਰਯੋਗ ਹੈ ਕਿ ਭਾਜਪਾ ਨੇ ਪੰਜਾਬ, ਆਂਧਾਰਾ ਪ੍ਰਦੇਸ਼, ਤੇਲੰਗਾਨਾ ਅਤੇ ਝਾਰਖੰਡ ’ਚ ਬਦਲਾਅ ਕੀਤਾ ਹੈ। ਕਾਂਗਰਸ ਤੋਂ ਆਏ ਸੁਨੀਲ ਜਾਖੜ ਨੂੰ ਪੰਜਾਬ, ਆਂਧਰਾ ’ਚ ਡੀ ਪੁਰੰਦੇਸ਼ਵਰੀ, ਤੇਲੰਗਾਨਾ ਜੀ ਕਿਸ਼ਨ ਰੇਡੀ ਅਤੇ ਝਾਰਖੰਡ ’ਚ ਬਾਬੂ ਲਾਲ ਮਰਾਂਡੀ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ ਹੈ।
ਸੇਵਾ ਲਈ ਕਿਸੇ ਅਹੁਦੇ ਦੀ ਜ਼ਰੂਰਤ ਨਹੀਂ | BJP
ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਤੀ ਮੈਦਾਨ ਦੇ ਕੰਵੈਂਸ਼ਨ ਸੈਂਟਰ ’ਚ ਮੰਤਰੀ ਮੰਡਲ ਸਹਿਯੋਗੀਆਂ ਦੇ ਨਾਲ 5 ਘੰਟਿਆਂ ਤੱਕ ਲੰਮੀ ਮੀਟਿੰਗ ਕੀਤੀ ਸੀ। ਪੀਐੱਮ ਨੇ ਮਜਾਕੀਆ ਅੰਦਾਜ ’ਚ ਇਹ ਵੀ ਕਿਹਾ ਸੀ ਕਿ ਜਨਤਾ ਦੀ ਸੇਵਾ ਦਾ ਸੰਕਲਪ ਹੋਵੇ ਤਾਂ ਉਸ ਨੂੰ ਪੂਰਾ ਕਰਨ ਲਈ ਕਿਸੇ ਅਹੁਦੇ ਦੀ ਜ਼ਰੂਰਤ ਨਹੀਂ ਹੁੰਦੀ। ਉਨ੍ਹਾਂ ਮੀਟਿੰਗ ’ਚ ਪਿਛਲੇ ਚਾਰ ਸਾਲਾਂ ਦੌਰਾਨ ਵੱਖ ਵੱਖ ਮੰਤਰਾਲਿਆਂ ਦੇ ਕੰਮਕਾਰ ਨੂੰ ਲੈ ਕੇ ਵੀ ਚਰਚਾ ਕੀਤੀ।
ਇਹ ਵੀ ਪੜ੍ਹੋ : RBI New Guidelines : RBI ਦੀ ਨਵੀਂ ਗਾਈਡਲਾਈਨ! 500 ਅਤੇ 2000 ਦੇ ਨੋਟਾਂ ‘ਤੇ 2 ਨਵੇਂ ਨਿਯਮ ਜਾਣਨਾ ਬਹੁਤ ਜ਼ਰੂਰੀ!
ਉਨ੍ਹਾਂ ਕਿਹਾ ਕਿ ਆਮ ਚੋਣਾਂ ਨੂੰ ਇੱਕ ਸਾਲ ਤੋਂ ਵੀ ਘੱਟ ਸਮਾਂ ਬਚਿਆ ਹੈ। ਇਸ ਲਈ ਆਪਣੇ ਸਾਰੇ ਮੰਤਰੀ ਆਪਣੇ ਬਚੇ ਹੋਏ ਕੰਮਾਂ ਨੂੰ ਜੰਗੀ ਪੱਧਰ ’ਤੇ ਪੂਰਾ ਕਰਨ। ਸੂਤਰਾਂ ਦੀ ਮੰਨੀਏ ਤਾਂ ਵੱਖ ਵੱਖ ਮੰਤਰਾਲਿਆਂ ਦੇ ਕੰਮਕਾਰ ਨੂੰ ਲੈ ਕੇ ਪ੍ਰਧਾਨ ਮੰਤਰੀ ਨੇ ਖੁਸ਼ੀ ਪ੍ਰਗਟ ਕੀਤੀ ਅਤੇ ਭਾਜਪਾ ਨੂੰ ਮਿਲਣ ਵਾਲੀ ਸਫ਼ਲਤਾ ’ਤੇ ਪੀਐੱਮ ਨੇ ਕਿਹਾ ਕਿ ਇਸ ਦੇ ਪਿੰਛੇ ਅਸਲੀ ਕਾਰਨ ਇਹ ਹੈ ਕਿ ਲੋਕ ਦਹਾਕਿਆਂ ਤੋਂ ਜਿਸ ਅਣਦੇਖੀ ਦੇ ਸ਼ਿਕਾਰ ਸਨ, ਹੁੰਦੇ ਆਏ ਹਨ, ਉਸ ਨੂੰ ਭਾਜਪਾ ਨੇ ਦੂਰ ਕੀਤਾ ਹੈ ਅਤੇ ਅੱਗੇ ਵੀ ਇਹੀ ਕਰਨਾ ਹੈ।
ਜਲੰਧਰ ਤੋਂ ਭਾਜਪਾ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ : ਪੂਨੀਆ
ਜ਼ਿਲ੍ਹੇ ਤੋਂ ਵੱਡੀ ਗਿਣਤੀ ਵਰਕਰਾਂ ਨਾਲ ਜਲੰਧਰ ਚੋਣ ਪ੍ਰਚਾਰ ਲਈ ਜਾਣਗੇ
(ਨਰੇਸ਼ ਕੁਮਾਰ) ਸੰਗਰੂਰ। ਆਉਣ ਵਾਲੀ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ (Jalandhar Election) ਭਾਜਪਾ ਵੱਡੀ ਲੀਡ ਨਾਲ ਜਿੱਤੇਗੀ। ਇਹ ਪ੍ਰਗਟਾਵਾ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪੂਨੀਆ ਨੇ ਕਿਹਾ ਕਿ ਜ਼ਿਮਨੀ ਚੋਣ ਵਿੱਚ ਬੇਸ਼ੱਕ ਸਾਰੀਆਂ ਪਾਰਟੀਆਂ ਵੱਡੇ ਪੱਧਰ ’ਤੇ ਆਪਣੀ ਜ਼ੋਰ ਅਜਮਾਈ ਕਰ ਰਹੀਆਂ ਹਨ ਪਰ ਇਸ ਵਾਰ ਭਾਜਪਾ ਜ਼ਬਰਦਸਤ ਪ੍ਰਦਰਸ਼ਨ ਕਰੇਗੀ।
ਉਹਨਾਂ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਤੇ ਕਾਂਗਰਸ ਤੋਂ ਮੋਹ ਭੰਗ ਹੋ ਗਿਆ ਹੈ ਜਿਸ ਦਾ ਪਤਾ ਇਸ ਸੀਟ ’ਤੇ ਨਤੀਜੇ ਤੋਂ ਲੱਗ ਜਾਵੇਗਾ। (Jalandhar Election) ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵੀ ਪੰਜਾਬ ਵਿਚੋਂ ਸਿਆਸੀ ਅਧਾਰ ਖ਼ਤਮ ਹੋ ਗਿਆ ਹੈ। ਪੂਨੀਆ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ 1 ਦੇ ਵਰਕਰਾਂ ਦੀਆਂ ਡਿਊਟੀਆਂ ਜਲੰਧਰ ਲੱਗੀਆਂ ਨੇ ਜਿਸ ਕਾਰਨ ਉਹ ਜ਼ਿਲ੍ਹਾ ਸੰਗਰੂਰ 1 ਦੇ ਆਗੂਆਂ ਦੇ ਵੱਡੇ ਜਥੇ ਨਾਲ ਜਲੰਧਰ ਚੋਣ ਪ੍ਰਚਾਰ ਕਰਨਗੇ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁਚਾਉਣਗੇ। ਇਸ ਮੌਕੇ ਉਹਨਾਂ ਦੇ ਨਾਲ ਜੋਗੀ ਰਾਮ ਸਾਹਨੀ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਸੀਨੀਅਰ ਭਾਜਪਾ ਆਗੂ ਪਵਨ ਗਰਗ, ਵੋਨਿਦ ਕੁਮਾਰ ਬੋਦੀ ਨਗਰ ਕੌਂਸਲਰ, ਗੁਰਸੇਵਕ ਸਿੰਘ ਕਾਕੂ, ਦਫ਼ਤਰ ਸਕੱਤਰ ਮਾਸਟਰ ਸੁਰਿੰਦਰਪਾਲ, ਆਵਾ ਸਿੰਘ ਤੋਂ ਇਲਾਵਾ ਹੋਰ ਵੀ ਆਗੂ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ