Punjab Farmer - Sach Kahoon Punjabi

Sad News: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਕੰਗ ਨੂੰ ਡੂੰਘਾ ਸਦਮਾ
Sad News: (ਮਨੋਜ ਗੋਇਲ) ਬਾਦਸ਼ਾਹਪੁਰ। ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਵਰਗਵਾਸੀ ਮਾਤਾ ਬਲਵਿੰਦਰ ਕੌਰ ਪਤਨੀ ਰਾਜਿੰਦਰ ਸਿੰਘ ਕੰਗ ਧੂੜੀਆਂ, ਮਾਤਾ (ਸੱਸ), ਕ੍ਰਾਂਤੀਕਾਰੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਕੰਗ, (ਮਾਤਾ), ਕਰਮ ਸਿੰਘ ਕੰਗ ਅਤੇ ਗੁਰਵਿੰਦਰ ਸਿੰਘ ਕੰਗ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨਾਂ ਦੇ ਮਾਤਾ ਜੀ ਸਦੀਵੀ ਵਿਛੋੜਾ ਦੇ ਗਏ।

ਇਹ ਵੀ ਪੜ੍ਹੋ: Body Donation: ਸ਼ਾਹ ਸਤਿਨਾਮ ਜੀ ਪੁਰਾ ਦੀ ਸੱਚਖੰਡ ਵਾਸੀ ਨੇਤਰਦਾਨੀ ਤੇ ਸਰੀਰਦਾਨੀ ਮਾਤਾ ਨੀਲਮ ਇੰਸਾਂ ਹੋਈ ਅਮਰ

ਜਿਨ੍ਹਾਂ ਦਾ ਅੰਤਿਮ ਸੰਸਕਾਰ ਰਾਮ ਬਾਗ ਬਾਦਸ਼ਾਹਪੁਰ ਮੰਡੀ (ਉਗੋਕੇ) ਵਿਖੇ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਰਾਜਨੀਤਿਕ ਆਗੂ, ਸਮਾਜ ਸੇਵੀ, ਸਥਾਨਕ ਦੁਕਾਨਦਾਰ, ਵੱਖ-ਵੱਖ ਪਿੰਡਾਂ ਤੋਂ ਜਥੇਬੰਦੀਆਂ ਦੇ ਆਗੂ, ਰਿਸ਼ਤੇਦਾਰ ਅਤੇ ਹੋਰ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

ਪੰਜਾਬ ਭਰ ’ਚ ਕਿਸਾਨਾਂ ਨੇ ਕੀਤੇ ਰੋਸ ਮੁਜ਼ਾਹਰੇ
ਪਰਾਲੀ ਸਾਡ਼ਨ ’ਤੇ ਹੋਏ ਪਰਚਿਆਂ ਦਾ ਵਿਰੋਧ (Stubble Burning )

20 ਪਰਾਲੀਆਂ ਟਰਾਲੀਆਂ ਪਰਾਲੀ ਲੈ ਕੇ ਆਏ ਕਿਸਾਨ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪਰਾਲੀ ਸਾਡ਼ਨ ’ਤੇ ਕਿਸਾਨਾਂ ਖਿਲ਼ਾਫ ਹੋਏ ਪਰਚਿਆਂ ਦੇ ਵਿਰੋਧ ’ਚ ਵੱਖ-ਵੱਖ ਕਿਸਾਨ ਯੂਨੀਅਨਾਂ ਦੀ ਅਗਵਾਈ ’ਚ ਕਿਸਾਨਾਂ ਨੇ ਰੋਸ ਮੁਜ਼ਾਹਰੇ ਕੀਤੇ। ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਰੋਸ ਪ੍ਰਦਰਸ਼ਨ ਦੌਰਾਨ 20 ਟਰਾਲੀਆਂ ਪਰਾਲੀ ਦੀ ਭਰ ਲੈ ਕੇ ਆਏ। (Stubble Burning )

ਪੰਜਾਬ ਅਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਨੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ। ਕਈ ਥਾਵਾਂ ’ਤੇ ਕਿਸਾਨ ਦੀਆਂ ਪੁਲਿਸ ਨਾਲ ਝ਼ਡ਼ਪਾਂ ਵੀ ਹੋਈਆਂ। ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪਾਂ ਵੀ ਹੋਈਆਂ। ਕਿਸਾਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦੀ ਮੰਗ ਹੈ ਕਿ ਜਿੰਨੇ ਵੀ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਪਰਚੇ ਹੋਏ ਹਨ ਉਹ ਰੱਦ ਕੀਤੇ ਜਾਣ। Stubble Burning

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਹੋਏ ਪੇਸ਼

ਜਿਕਰਯੋਗ ਹੈ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਹਨ। ਜੁਰਮਾਨੇ ਅਤੇ ਐਫਆਈਆਰ ਦਰਜ ਹੋਣ ਤੋਂ ਬਾਅਦ ਕਿਸਾਨਾਂ ਨੇ ਸਰਕਾਰਾਂ ਨੂੰ ਇਹ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।