Warns - Sach Kahoon Punjabi
ਪਾਕਿ ਫੌਜ ਮੁਖੀ ਨੂੰ ਮੁੱਖ ਮੰਤਰੀ ਦੀਆਂ ਖਰੀਆਂ-ਖਰੀਆਂ
ਫੌਜ ਮੁਖੀ ਬਾਜਵਾ ਨੂੰ ਚਿਤਾਵਨੀ ਦਿੱਤੀ
ਬਟਾਲਾ(ਸੱਚ ਕਹੂੰ ਨਿਊਜ) ਡੇਰਾ ਬਾਬਾ ਨਾਨਕ ਦੇ ਪਿੰਡ ਮਾਨ ‘ਚ ਕਰਤਾਰਪੁਰ ਸਾਹਿਬ ਲਾਂਘੇ ਦੀ ਨੀਂਹ ਪੱਥਰ ਨੂੰ ਲੈ ਕੇ ਰੱਖੇ ਗਏ ਪ੍ਰੋਗਰਾਮ ਦੌਰਾਨ ਇੱਕ ਪਾਸੇ ਜਿੱਥੇ ਸਿਆਸੀ ਆਗੂਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕਰਦੇ ਹੋਏ ਸੋਹਲੇ ਗਾਏ, ਉੱਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਭਾਸ਼ਣ ਦੌਰਾਨ ਪਾਕਿ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੂੰ ਖਰੀਆਂ ਖਰੀਆਂ ਸੁਣਾਈਆਂ।
ਕੈਪਟਨ ਨੇ ਫੌਜ ਮੁਖੀ ਬਾਜਵਾ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪਾਕਿ ਫੌਜ ਮੁਖੀ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣ ਕਿ ਉਨ੍ਹਾਂ ਕੋਲ ਉਨ੍ਹਾਂ ਤੋਂ ਵੱਡੀ ਫੌਜ ਹੈ ਤੇ ਸਾਡਾ ਮੁਲਕ ਸਾਂਤੀ ਚਾਹੁੰਦਾ ਹੈ ਜੇਕਰ ਪਾਕਿ ਨੇ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਵੀ ਕੋਈ ਚੂੜੀਆਂ ਨਹੀਂ ਪਾ ਰੱਖੀਆਂ ਤੇ ਜੰਗ ਲਈ ਸਾਡੀ ਵੀ ਤਿਆਰੀ ਪੂਰੀ ਹੈ ਪਰ ਜੰਗ ਕੋਈ ਨਹੀਂ ਕਰਨਾ ਚਾਹੁੰਦਾ ਅਸੀਂ ਚਾਹੁੰਦੇ ਹਾਂ ਕਿ ਸ਼ਾਂਤੀ ਨਾਲ ਮੁਲਕ ਦਾ ਵਿਕਾਸ ਕੀਤਾ ਜਾਵੇ। ਮੁੱਖ ਮੰਤਰੀ ਨੇ ਇਸ ਦੌਰਾਨ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਲਈ 139 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੀਡੀਆ ਅਤੇ ਹੋਰ ਸੰਗਠਨਾਂ ਵੱਲੋਂ ਹਾਂਗਕਾਂਗ ਪ੍ਰਸ਼ਾਸਨ ਦੇ ਇਸ ਫੈਸਲੇ ਨੂੰ ਗੈਰ ਪਰੰਪਰਾਗਤ ਕਰਾਰ
ਬੀਜਿੰਗ, ਏਜੰਸੀ। ਚੀਨ ਨੇ ਦੂਜੇ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਫਾਈਨੈਸ਼ੀਅਲ ਟਾਈਮਜ਼ ਦੇ ਸੀਨੀਅਰ ਪੱਤਰਕਾਰ ਨੂੰ ਬਲੈਕਲਿਸਟ ਕਰਨ ਦੇ ਹਾਂਗਕਾਂਗ ਦੇ ਫੈਸਲੇ ‘ਚ  ਉਹ ‘ਦਖਲ’ ਨਾ ਦੇਣ। ਬੀਬੀਸੀ ਦੀ ਰਿਪੋਰਟ ਅਨੁਸਾਰ ਫਾਈਨੈਸ਼ੀਅਲ ਟਾਈਮਜ਼ ਦੇ ਏਸ਼ੀਆ ਸਮਾਚਾਰ ਸੰਪਾਦਕ ਅਤੇ ਬ੍ਰਿਟਿਸ਼ ਨਾਗਰਿਕ ਵਿਕਟਰ ਮੈਲੇਟ ਨੇ ਅਗਸਤ ‘ਚ ਅਜਾਦੀ ਪੱਖੀ ਛੋਟੇ ਜਿਹੇ ਰਾਜਨੀਤਿਕ ਦਲ ਦੇ ਨੇਤਾ ਐਂਡੀ ਚਾਨ ਦੇ ਭਾਸ਼ਣ ਕਰਵਾਇਆ ਸੀ। ਫਾਈਨੈਸ਼ੀਅਲ ਟਾਈਮਜ਼ ਅਨੁਸਾਰ ਹਾਂਗਕਾਂਗ ਦੇ ਅਪ੍ਰਵਾਸ਼ਨ ਪ੍ਰਸ਼ਾਸਨ ਨੇ ਸ੍ਰੀ ਮੈਲੇਟ ਦੇ ਵੀਜਾ ਨੂੰ ਮੁੜ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਇਸ ‘ਤੇ ਬ੍ਰਿਟੇਨ ਨੇ ਇਸ ਸਬੰਧੀ ਤੁਰੰਤ ਸਪੱਸ਼ਟੀਕਰਨ ਦੀ ਮੰਗ ਕੀਤੀ ਅਤੇ ਮੀਡੀਆ ਅਤੇ ਹੋਰ ਸੰਗਠਨਾਂ ਨੇ ਹਾਂਗਕਾਂਗ ਪ੍ਰਸ਼ਾਸਨ ਦੇ ਇਸ ਫੈਸਲੇ ਨੂੰ ਗੈਰ ਪਰੰਪਰਾਗਤ ਕਰਾਰ ਦਿੱਤਾ। ਇਸ ‘ਤੇ ਚੀਨ ਦੇ ਹਾਂਗਕਾਂਗ ਸਥਿਤ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਕਿਸੇ ਵੀ ਦੂਜੇ ਦੇਸ਼ ਨੂੰ ਇਸ ਮਾਮਲੇ ‘ਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਬ੍ਰਿਟੇਨ ਦੇ ਵਿਦੇਸ਼ ਅਤੇ ਰਾਸ਼ਟਰਮੰਡਲ ਦਫ਼ਤਰ ਨੇ ਵੀਜਾ ਦੇਣ ਤੋਂ ਇਨਕਾਰ ਕੀਤੇ ਜਾਣ ‘ਤੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ ਅਸੀਂ ਹਾਂਗਕਾਂਗ ਸਰਕਾਰ ਤੋਂ ਤੁਰੰਤ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਹੈ। ਬ੍ਰਿਟੇਨ ਅਤੇ ਕਈ ਹੋਰ ਦੇਸ਼ਾਂ ਦੀਆਂ ਸਰਕਾਰਾਂ ਨੇ ਸਾਬਕਾ ਬ੍ਰਿਟਿਸ਼ ਉਪਨਿਵੇਸ਼ ਰਹੇ ਹਾਂਗਕਾਂਗ ਦੀ ਅਜ਼ਾਦੀ ‘ਚ ਕਮੀ ਹੋਣ ‘ਤੇ ਚਿੰਤਾ ਜਾਹਰ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖਹਿਰਾ ਵੱਲੋਂ ਬਗਾਵਤ, ਫੈਸਲਾ ਬਦਲਣ ਦੀ ਚਿਤਾਵਨੀ
ਹਰਪਾਲ ਸਿੰਘ ਚੀਮਾ ਨੂੰ ਆਪਣਾ ਲੀਡਰ ਮੰਨਣ ਤੋਂ ਕੀਤਾ ਸਾਫ਼ ਇਨਕਾਰ
ਅਰਵਿੰਦ ਕੇਜਰੀਵਾਲ ਨੂੰ ਲਿਖੀ ਚਿੱਠੀ
ਕੇਜਰੀਵਾਲ ਖ਼ਿਲਾਫ਼ ਸੱਦੀ ਮੀਟਿੰਗ, 2 ਅਗਸਤ ਨੂੰ ਬਠਿੰਡਾ ਵਿਖੇ ਕੀਤਾ ਜਾਏਗਾ ਵੱਡਾ ਐਲਾਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਵਿਧਾਇਕ (Sukhpal Khaira) ਸੁਖਪਾਲ ਖਹਿਰਾ ਨੇ ਆਪਣੀ ਹੀ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਬਗਾਵਤ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੂੰ ਬੀਤੀ ਸ਼ਾਮ ਲਏ ਗਏ ਫੈਸਲੇ ਨੂੰ ਬਦਲਣ ਦੀ ਚਿਤਾਵਨੀ ਦੇ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਲੀਡਰ ਵਜੋਂ ਹਟਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੂੰ ਲੀਡਰ ਬਣਾਇਆ ਗਿਆ ਸੀ।   ਇਸ ਨਾਲ ਹੀ ਸੁਖਪਾਲ ਖਹਿਰਾ ਨੇ ਬਠਿੰਡਾ ਵਿਖੇ ਆਮ ਆਦਮੀ ਪਾਰਟ ਪੰਜਾਬ ਦੇ ਲੀਡਰਾਂ ਅਤੇ ਵਰਕਰਾਂ ਦੀ ਵੱਡੀ ਮੀਟਿੰਗ 2 ਅਗਸਤ ਨੂੰ ਬਠਿੰਡਾ ਵਿਖੇ ਸੱਦ ਲਈ ਹੈ, ਜਿੱਥੇ ਪਾਰਟੀ ਸਬੰਧੀ ਆਖ਼ਰੀ ਫੈਸਲਾ ਲਿਆ ਜਾਵੇਗਾ।
ਸੁਖਪਾਲ (Sukhpal Khaira) ਖਹਿਰਾ ਨੂੰ ਇਸ ਮਾਮਲੇ ਵਿੱਚ 8 ਵਿਧਾਇਕਾਂ ਦਾ ਵੀ ਸਾਥ ਮਿਲ ਗਿਆ ਹੈ, ਜਿਹੜੇ ਕਿ ਉਨ੍ਹਾਂ ਨਾਲ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਹੀ ਖੜ੍ਹੇ ਹੋ ਗਏ ਹਨ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨ ਲਈ ਆਏ  ਸੁਖਪਾਲ ਖਹਿਰਾ ਨੇ ਸਟੇਜ ‘ਤੇ ਬੈਠੇ ਕੰਵਰ ਸੰਧੂ, ਨਾਜ਼ਰ ਸਿੰਘ, ਜਗਦੇਵ ਸਿੰਘ, ਪਿਰਮਲ ਸਿੰਘ, ਜਗਤਾਰ ਸਿੰਘ, ਰੂਪਿੰਦਰ ਕੌਰ ਰੂਬੀ, ਬਲਦੇਵ ਸਿੰਘ ਅਤੇ ਜੈ ਕ੍ਰਿਸ਼ਨ ਰੋੜੀ ਨੇ ਇੱਕ ਜੁੱਟ ਹੁੰਦੇ ਹੋਏ ਆਪਣੀ ਬਗਾਵਤ ਦਾ ਐਲਾਨ ਕਰ ਦਿੱਤਾ ਹੈ।  ਇਨ੍ਹਾਂ ਸਾਰੇ ਵਿਧਾਇਕਾਂ ਨੇ ਇੱਕ ਚਿੱਠੀ ਲਿਖਦੇ ਹੋਏ ਅਰਵਿੰਦ ਕੇਜਰੀਵਾਲ ਨੂੰ ਇਸ ਫੈਸਲੇ ਨੂੰ ਮੁੜ ਤੋਂ ਵਿਚਾਰਨ ਲਈ ਵੀ ਕਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿੱਚ ਇਸ ਦਿਨ ਤੱਕ ਰਹਿਣਗੀਆਂ ਛੁੱਟੀਆਂ
ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ, ਜਿਸ ਬਾਰੇ ਉਨਾਂ ਨੂੰ ਭਿਣਕ ਕੁਝ ਦਿਨ ਪਹਿਲਾਂ ਹੀ ਲੱਗ ਗਈ ਸੀ ਪਰ ਇਸ ਗੱਲ ਦੀ ਉਮੀਦ ਨਹੀਂ ਸੀ ਕਿ ਉਨ੍ਹਾਂ ਨੂੰ ਸੱਦ ਕੇ ਇੱਕ ਵਾਰ ਇਹ ਵੀ ਨਹੀਂ ਦੱਸਿਆ ਜਾਵੇਗਾ ਕਿ ਉਨ੍ਹਾਂ ਦਾ ਆਖ਼ਰਕਾਰ ਦੋਸ਼ ਕੀ ਸੀ। ਉਨਾਂ ਕਿਹਾ ਕਿ ਉਨਾਂ ਨੇ ਪਾਰਟੀ ਲਈ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਅਤੇ ਵਿਰੋਧੀ ਪਾਰਟੀਆਂ ਖ਼ਿਲਾਫ਼ ਡਟ ਕੇ ਡਿਊਟੀ ਦਿੱਤੀ ਪਰ ਫਿਰ ਵੀ ਉਨਾਂ ਦਾ ਮੁੱਲ ਨਹੀਂ ਪਾਇਆ ਗਿਆ । ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹੀ ਕੁਝ ਲੋਕਾਂ ਨੇ ਕਾਂਗਰਸ ਅਤੇ ਅਕਾਲੀ ਦਲ ਨਾਲ ਮਿਲ ਕੇ ਇਹ ਸਾਜਿਸ ਰਚੀ ਹੈ, ਜਿਸ ਦਾ ਉਹ ਸ਼ਿਕਾਰ ਹੋਏ ਹਨ।
ਉਹ ਹੁਣ ਅਗਲਾ ਫੈਸਲਾ ਬਠਿੰਡਾ ਵਿਖੇ ਹੋਣ ਵਾਲੀ ਵੱਡੀ ਮੀਟਿੰਗ ਤੋਂ ਬਾਅਦ ਹੀ ਲੈਣਗੇ, ਜਿਥੇ ਕਿ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਾਰੀ ਲੀਡਰਸ਼ਿਪ ਸਣੇ ਪਾਰਟੀ ਦੇ ਵਰਕਰ ਭਾਗ ਲੈ ਕੇ ਫੈਸਲਾ ਕਰਨਗੇ। ਇੱਥੇ ਹੀ ਸੁਖਪਾਲ ਖਹਿਰਾ ਸਣੇ ਆਮ ਆਦਮੀ ਪਾਰਟੀ ਦੇ 8 ਵਿਧਾਇਕਾਂ ਨੇ ਹਰਪਾਲ ਚੀਮਾ ਨੂੰ ਆਪਣਾ ਲੀਡਰ ਮੰਨਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਰੁੱਸੇ ਵਿਧਾਇਕਾਂ ਨੇ ਦਿੱਤੀ ਚਿਤਾਵਨੀ ਅਮਰਿੰਦਰ ਸਿੰਘ ਨਾ ਭੁੱਲਣ 2004
ਜੇਕਰ ਪਹਿਲਾਂ ਵਿਰੋਧ ਹੋਇਆ ਸੀ ਤਾਂ ਹੁਣ ਵੀ ਸੁਲਗ ਸਕਦੀ ਐ ਚੰਗਿਆੜੀ
ਜਿਹੜੇ ਵਿਧਾਇਕ 2004 ਵਿੱਚ ਸਨ ਅਮਰਿੰਦਰ ਸਿੰਘ ਦੇ ਹੱਕ, ਹੁਣ ਉੱਤਰ ਗਏ ਹਨ ਵਿਰੋਧ ‘ਚ | Amarinder Singh
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੰਤਰੀ ਮੰਡਲ ਵਿੱਚ ਵਾਧੇ ਨੂੰ ਲੈ ਕੇ ਚਲ ਰਹੀਂ ਨਰਾਜ਼ਗੀ ਵਿੱਚ ਕੁਝ ਵਿਧਾਇਕਾਂ ਨੇ ਮੁੱਖ ਮੰਤਰੀ ਅਮਰਿੰਦਰ (Amarinder Singh) ਸਿੰਘ ਨੂੰ ਸਿੱਧੀ ਚੇਤਾਵਨੀ ਦੇ ਦਿੱਤੀ ਹੈ ਕਿ ਉਹ 2004 ਦਾ ਉਸ ਸਮਾਂ ਨਾ ਭੁੱਲਣ ਜਦੋਂ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਸੀਟ ਤੋਂ ਲਾਹੁਣ ਲਈ ਮੁਹਿੰਮ ਛੇੜੀ ਗਈ ਸੀ। ਉਹ ਅੱਗ ਤਾਂ ਕੁਝ ਸਮੇਂ ਬਾਅਦ ਬੁੱਝ ਗਈ ਸੀ ਪਰ ਉਸ ਦੀ ਚਿੰਗਾਰੀ ਨੂੰ ਮੁੜ ਤੋਂ ਇੱਕ ਵਾਰ ਫਿਰ ਅਮਰਿੰਦਰ ਸਿੰਘ ਹਵਾ ਦੇਣ ਦੀ ਕੋਸ਼ਸ਼ ਕਰ ਰਹੇ ਹਨ। ਇਸ ਲਈ ਕੈਬਨਿਟ ਵਿੱਚ ਕੀਤੇ ਵਾਧੇ ਵਲ ਇੱਕ ਵਾਰ ਫਿਰ ਤੋਂ ਗੌਰ ਦੇ ਲੈਣ ਨਹੀਂ ਤਾਂ ਇਹ ਚਿੰਗਾਰੀ ਕਿਸੇ ਵੀ ਸਮੇਂ ਭਾਂਬੜ ਬਣਦੇ ਹੋਏ ਵੱਡਾ ਰੂਪ ਧਾਰ ਸਕਦੀ ਹੈ।
ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿਖੇ ਕੁਝ ਮੰਤਰੀਆਂ ਨੂੰ ਕੁਰਸੀ ‘ਤੇ ਬੈਠਣ ਤੋਂ ਬਾਅਦ ਵਧਾਈ ਦੇਣ ਲਈ ਆਏ ਅੱਧੀ ਦਰਜਨ ਵਿਧਾਇਕਾਂ ਨੇ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ ‘ਤੇ ਕਿਹਾ ਕਿ ਅਮਰਿੰਦਰ ਸਿੰਘ ਦਾ ਉਹ ਆਦਰ ਮਾਨ ਕਰਦੇ ਹਨ ਪਰ ਇਸ ਤਰ੍ਹਾਂ ਦਾ ਧੱਕਾ ਸਹਿਣ ਨਹੀਂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਉਹ ਵਿਧਾਇਕ ਅਤੇ ਉਮਰ ਦੇ ਤਜਰਬੇ ਤੋਂ ਕਾਫ਼ੀ ਜਿਆਦਾ ਸੀਨੀਅਰ ਹਨ ਪਰ ਫਿਰ ਵੀ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ ਹੈ, ਜਿਹੜੇ ਕਿ ਕਾਂਗਰਸ ਵਿੱਚ ਕੁਝ ਸਾਲ ਪਹਿਲਾਂ ਆਏ ਹਨ ਅਤੇ ਮਸਾਂ ਹੀ ਇੱਕ ਦੋ ਵਾਰ ਵਿਧਾਇਕ ਬਣੇ ਹਨ।
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ (Captain) ਅਮਰਿੰਦਰ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਅਦਾਲਤਾਂ ਅਤੇ ਮੀਡੀਆ ਵਿਚ ਆਪਣੀ ਚੱਲ ਰਹੀ ਨਿੱਜੀ ਅਤੇ ਪੇਸ਼ੇਵਰ ਲੜਾਈ ਨੂੰ ਤੁਰੰਤ ਖਤਮ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਪੁਲਿਸ ਦਾ ਨਾਂਅ ਬਦਨਾਮ ਕਰਨ ਅਤੇ ਗੰਭੀਰ ਅਨੁਸ਼ਾਸਨਹੀਨਤਾ ਵਿੱਚ ਰੁੱਝੇ ਰਹਿਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਹਟਾਉਣ ਦੀ ਧਮਕੀ ਦਿੱਤੀ ਹੈ।
ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਜ਼ਰੂਰਤ ਪਈ ਤਾਂ ਉਹ ਪੁਲਿਸ ਫੋਰਸ ਵਿੱਚ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਰਖ਼ਾਸਤ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਤੱਕ ਵੀ ਪਹੁੰਚ ਕਰਨਗੇ। ਪੰਜਾਬ ਮੰਤਰੀ ਮੰਡਲ ਵਿਚ ਗ੍ਰਹਿ ਮੰਤਰਾਲੇ ਦੇ ਇੰਚਾਰਜ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅੱਜ ਦੁਪਹਿਰ ਇੱਕ ਬੰਦ ਕਮਰਾ ਮੀਟਿੰਗ ਸੱਦੀ। (Captain)
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਧੀਆਂ ਲਈ ਇੱਕ ਹੋਰ ਤੋਹਫ਼ਾ, ਖਾਤਿਆਂ ਵਿੱਚ ਆਉਣਗੇ 6 ਹਜ਼ਾਰ ਰੁਪਏ
ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਹਾਲ ਹੀ ਦੀਆਂ ਘਟਨਾਵਾਂ ਵਿਚ ਸ਼ਾਮਲ ਹੋਣ ‘ਤੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਇਸ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਸਵੀਕਾਰ ਨਹੀਂ ਕਰਨਗੇ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨਾ ਹੀ ਮੀਡੀਆ ਅਤੇ ਨਾ ਹੀ ਅਦਾਲਤਾਂ ਮੱਤਭੇਦ ਹੱਲ ਕਰਨ ਦਾ ਢੁੱਕਵਾਂ ਮੰਚ ਹਨ ਅਤੇ ਇਨ੍ਹਾਂ ਨੂੰ ਅੰਦਰੂਨੀ ਤੌਰ ‘ਤੇ ਹੀ ਹੱਲ ਕੀਤੇ ਜਾਣ ਦੀ ਜ਼ਰੂਰਤ ਹੈ।
ਕੁਝ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਦੀ ਸ਼ਾਨੀ-ਮੱਤੀ ਵਿਰਾਸਤ ਨੂੰ ਢਾਹ ਲਾਉਣ ‘ਤੇ ਗੁੱਸੇ ਅਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਸੇ ਦਾ ਵੀ ਨਾਂਅ ਲਏ ਬਗੈਰ ਕਿਹਾ ਕਿ ਪੇਸ਼ੇਵਰ ਸਮੱਸਿਆਵਾਂ ਨਾਲ ਨਿਪਟਣ ਦੇ ਵੱਖ-ਵੱਖ ਚੈਨਲ ਤੇ ਢੰਗ ਤਰੀਕੇ ਹਨ। ਉਨ੍ਹਾਂ ਕਿਹਾ ਕਿ ਪੇਸ਼ੇਵਰ ਮਾਮਲਿਆਂ ਨੂੰ ਅਦਾਲਤ ਵਿੱਚ ਲੈ ਕੇ ਜਾਣਾ ਪ੍ਰਵਾਨ ਕਰਨ ਯੋਗ ਨਹੀਂ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਗੱਲਾਂ ਨੂੰ ” ਇਸੇ ਸਮੇਂ ਤੋਂ ਹੀ ਬੰਦ ਕਰ ਦਿਓ”।
ਇਹ ਵੀ ਪੜ੍ਹੋ : ਕੀ ਤੁਹਾਡੇ ਵੀ ਡੁੱਬੇ ਨੇ ਪਰਲ ਕੰਪਨੀ ਵਿੱਚ ਪੈਸੇ? ਤਾਂ ਇਹ ਖ਼ਬਰ ਤੁਹਾਡੇ ਕੰਮ ਦੀ…
ਮੁੱਖ ਮੰਤਰੀ ਨੇ ਕਿਹਾ ਕਿ ਪੇਸ਼ੇਵਰ ਮੁੱਦਿਆਂ ਦੇ ਸਥਾਪਤ ਨਿਯਮਾਂ ਅਤੇ ਚੈਨਲਾਂ ਰਾਹੀਂ ਹੱਲ ਲਈ ਸਿੱਧੇ ਤੌਰ ‘ਤੇ ਉਨ੍ਹਾਂ ਕੋਲ ਪਹੁੰਚ ਕਰਨ ਵਾਲੇ ਕਿਸੇ ਵੀ ਅਧਿਕਾਰੀ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਦਰਪੇਸ਼ ਪੇਸ਼ੇਵਰ ਮੁੱਦੇ ਬਾਰੇ ਕੋਈ ਵੀ ਸੀਨੀਅਰ ਅਧਿਕਾਰੀ ਸਭ ਤੋਂ ਪਹਿਲਾਂ ਸੂਬੇ ਦੇ ਡੀ.ਜੀ.ਪੀ., ਉਸ ਤੋਂ ਬਾਅਦ ਗ੍ਰਹਿ ਸਕੱਤਰ ਅਤੇ ਮੁੱਖ ਸਕੱਤਰ ਕੋਲ ਪਹੁੰਚ ਸਕਦਾ ਹੈ। ਜੇ ਫਿਰ ਵੀ ਉਹ ਸੰਤੁਸ਼ਟ ਨਹੀਂ ਹੁੰਦਾ ਤਾਂ ਉਹ ਉਨ੍ਹਾਂ ਕੋਲ ਆ ਸਕਦਾ ਹੈ।
ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਪੁਲਿਸ ਫੋਰਸ ਦੇ ਕਿਸੇ ਵੀ ਅਧਿਕਾਰੀ ਨੂੰ ਪੁਲਿਸ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਦੀ ਲੀਡਰਸ਼ਿਪ ਪ੍ਰਵਾਨ ਕਰਨੀ ਲੋੜੀਂਦੀ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ ਉੱਚ ਦਰਜੇ ਦਾ ਪੇਸ਼ੇਵਰ ਅਧਿਕਾਰੀ ਦੱਸਿਆ। ਕੇਂਦਰੀ ਮੰਤਰੀ ਸ਼੍ਰੀ ਅਰੋੜਾ ਨੂੰ ਕੇਂਦਰ ਵਿੱਚ ਲਿਜਾਣਾ ਚਾਹੁੰਦੇ ਸਨ ਪਰ ਉਨ੍ਹਾਂ ਨੇ ਸ਼੍ਰੀ ਅਰੋੜਾ ਦੀ ਮੁਹਾਰਤ ਅਤੇ ਪੇਸ਼ੇਵਰ ਯੋਗਤਾ ਦੇ ਮੱਦੇ-ਨਜ਼ਰ ਉਨ੍ਹਾਂ ਨੂੰ ਸੂਬੇ ਵਿਚ ਰੱਖਣ ਦੀ ਬੇਨਤੀ ਕੀਤੀ ਸੀ।
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅਧਿਕਾਰੀਆਂ ਨੂੰ ਅਜਿਹੀਆਂ ਕਾਰਵਾਈਆਂ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕੀਤੀ ਜੋ ਪੁਲਿਸ ਮੁਲਾਜ਼ਮਾਂ ਦੇ ਮਨੋਬਲ ਅਤੇ ਉਨ੍ਹਾਂ ਦੇ ਵੱਕਾਰ ਨੂੰ ਢਾਹ ਲਾਉਂਦੀਆਂ ਹੋਣ।
ਇਹ ਵੀ ਪੜ੍ਹੋ : ‘‘ਘਬਰਾਓ ਨਾ ਭਾਈ! ਇਹ ਤਾਂ 15 ਦਿਨਾਂ ਤੋਂ ਬਾਅਦ ਆਪਣੇ-ਆਪ ਹੀ ਦਰਸ਼ਨ ਕਰਨ ਲਈ ਯੂਪੀ ਦਰਬਾਰ ’ਚ ਆ ਜਾਵੇਗਾ
ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਕਿਹਾ ਕਿ ਸਮੁੱਚੇ ਘਟਨਾਕ੍ਰਮ ਨੇ ਉਨ੍ਹਾਂ ਨੂੰ ਔਖੀ ਸਥਿਤੀ ਵਿਚ ਪਾਇਆ ਹੈ। ਪਰ ਉਨ੍ਹਾਂ ਨੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਥੱਲੇ ਨਹੀਂ ਲੱਗਣ ਦੇਣਗੇ ਅਤੇ ਉਹ ਫੋਰਸ ਦੇ ਪੇਸ਼ੇਵਰ ਮਾਪਦੰਡਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਕਾਰਜ ਕਰਦੇ ਰਹਿਣਗੇ।
ਡੀਜੀਪੀ ਬਨਾਮ ਡੀਜੀਪੀ ਤੋਂ ਨਰਾਜ਼ ਹੋਏ ਸਨ ਅਮਰਿੰਦਰ | Captain
ਪੰਜਾਬ ਦੇ ਡੀਜੀਪੀ ਐਸ. ਚਟੋਪਾਧਿਆਏ ਵਲੋਂ ਮੁੱਖ ਮੰਤਰੀ ਨੂੰ ਮਿਲਣ ਦੀ ਥਾਂ ‘ਤੇ ਹਾਈ ਕੋਰਟ ਵਿੱਚ ਪਟੀਸ਼ਨ ਪਾਉਂਦੇ ਹੋਏ ਆਪਣੇ ਹੀ ਸਾਥੀ ਡੀ.ਜੀ.ਪੀ. ਸੁਰੇਸ਼ ਅਰੋੜ ਅਤੇ ਡੀਜੀਪੀ ਦਿਨਕਰ ਗੁਪਤਾ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਉਹ ਉਨਾਂ ‘ਤੇ ਦਬਾਓ ਬਣਾ ਰਹੇ ਹਨ ਕਿ ਉਹ ਨਸ਼ੇ ਦੇ ਮਾਮਲੇ ‘ਚ ਮੋਗਾ ਦੇ ਐਸ.ਐਸ.ਪੀ. ਰਾਜਜੀਤ ਸਿੰਘ ਦੇ ਖ਼ਿਲਾਫ਼ ਕੋਈ ਕਾਰਵਾਈ ਜਾਂ ਫਿਰ ਜਾਂਚ ਨਾ ਕਰਨ। ਜਿਸ ਕਾਰਨ ਉਨਾਂ ਦਾ ਨਾਅ ਇੱਕ ਝੂਠੇ ਕੇਸ ਵਿੱਚ ਪਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਲਗਾਤਾਰ ਮੀਡੀਆ ਵਿੱਚ ਡੀਜੀਪੀ ਬਨਾਮ ਡੀਜੀਪੀ ਮੁੱਦਾ ਗਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨਰਾਜ਼ ਹੋ ਗਏ ਸਨ।
ਇਹ ਵੀ ਪੜ੍ਹੋ : ਪੰਜਾਬ ’ਚ 8 ਅਧਿਕਾਰੀਆਂ ਦੀਆਂ ਹੋਈਆਂ ਬਦਲੀਆਂ
ਨਵੀਂ ਦਿੱਲੀ (ਏਜੰਸੀ)। ਚੀਨ ਵੱਲੋਂ ਉੱਤਰ ਕੋਰੀਆ ਨੂੰ ਤੇਲ ਸਪਲਾਈ ਕੀਤੇ ਜਾਣ ‘ਤੇ ਅਮਰੀਕਾ ਨੇ ਚੀਨ ਖਿਲਾਫ਼ ਸਖ਼ਤ ਰੁਖ ਅਪਣਾ ਲਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਹਾਲ ਰਿਹਾ ਤਾਂ ਉੱਤਰ ਕੋਰੀਆ ਦੀ ਸਮੱਸਿਆ ਦਾ ਹੱਲ ਨਹੀਂ ਕੱਢਿਆ ਜਾ ਸਕੇਗਾ ਅਤੇ ਇਸ ਲਈ ਚੀਨ ਹੀ ਜਿੰਮੇਵਾਰ ਹੋਵੇਗਾ। ਅਸਲ ਵਿੱਚ ਅਮਰੀਕਾ ਸਮੇਤ ਕਈ ਦੇਸ਼ਾਂ ਨੇ ਉੱਤਰ ਕੋਰੀਆ ਖਿਲਾਫ਼ ਸਖ਼ਤ ਪਾਬੰਦੀਆਂ ਲਾਈਆਂ ਹੋਈਆਂ ਹਨ। (America)
ਜਿਸ ਕਾਰਨ ਉੱਤਰ ਕੋਰੀਆ ਨੂੰ ਤੇਲ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ‘ਤੇ ਪਾਬੰਦੀ ਲਾਈ ਗਈ ਹੈ ਪਰ ਚੀਨ ਇਨ੍ਹਾਂ ਪਾਬੰਦੀਆਂ ਦੀ ਪ੍ਰਵਾਹ ਕੀਤੇ ਬਿਨਾਂ ਲਗਾਤਾਰ ਉੱਤਰ ਕੋਰੀਆ ਦੀ ਮੱਦਦ ਕਰਦਾ ਰਿਹਾ ਹੈ। ਇਸ ਵਾਰ ਵੀ ਉਹ ਤੇਲ ਦੀ ਸਪਲਾਈ ਲਗਾਤਾਰ ਉੱਤਰ ਕੋਰੀਆ ਨੂੰ ਕਰ ਰਿਹਾ ਹੈ। ਚੀਨ ਦੇ ਇਸ ਕਦਮ ਨਾਲ ਇਸ ਵਾਰ ਅਮੀਰਕਾ ਦਾ ਪਾਰਾ ਵਧ ਗਿਆ ਹੈ। ਅਮਰੀਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਕੇ ਕਿਹਾ ਕਿ ਉੱਤਰ ਕੋਰੀਆ ਨੂੰ ਤੇਲ ਦੀ ਲਗਾਤਾਰ ਸਪਲਾਈ ਤੋਂ ਉਹ ਬਹੁਤ ਨਿਰਾਸ਼ ਹਨ, ਜੇਕਰ ਇਹ ਲਗਾਤਾਰ ਜਾਰੀ ਰਹਿੰਦਾ ਹੈ ਤਾ ਉੱਤਰ ਕੋਰੀਆ ਦੀ ਸਮੱਸਿਆ ਦਾ ਸ਼ਾਂਤੀ ਨਾਲ ਹੱਲ ਨਹੀਂ ਨਿੱਕਲ ਸਕੇਗਾ। (America)
ਕਿਹਾ, ਜਿੱਥੇ ਵੀ ਅੱਤਵਾਦੀ ਲੁਕੇ ਹੋਣਗੇ, ਉੱਥੇ ਹੀ ਕਰਾਂਗੇ ਸਫ਼ਾਇਆ
ਵਾਸ਼ਿੰਗਟਨ। ਅੱਤਵਾਦ ਦੇ ਪਨਾਹਗਾਹ ਬਣੇ ਪਾਕਿਸਤਾਨ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਫਟਕਾਰ ਤੋਂ ਬਾਅਦ ਹੁਣ ਅਮਰੀਕੀ ਪ੍ਰਸ਼ਾਸਨ ਪਾਕਿਸਤਾਨ ਸਰਕਾਰ ਦੇ ਉਨ੍ਹਾਂ ਅਧਿਕਾਰੀਆਂ ‘ਤੇ ਕਾਰਵਾਈ ਕਰਨ ਦੀ ਤਿਆਰੀ ਵਿੱਚ ਹੈ, ਜਿਨ੍ਹਾਂ ਦੇ ਅੱਤਵਾਦੀਆਂ ਨਾਲ ਕਿਸੇ ਵੀ ਤਰ੍ਹਾਂ ਦੇ ਸੰਬੰਧ ਹੋਣ। ਅਮਰੀਕਾ ਦੇ ਵਿਦੇਸ਼ ਮੰਤਰੀ ਰੈਕਸ ਟਿਰਲਸਨ ਨੇ ਕਿਹਾ ਕਿ ਜਿੱਥੇ ਵੀ ਅੱਤਵਾਦੀ ਲੁਕੇ ਹੋਣਗੇ, ਅਮਰੀਕੀ ਫੌਜ ਉੱਥੇ ਵੜ ਕੇ ਉਨ੍ਹਾਂ ਦਾ ਸਫਾਇਆ ਕਰੇਗੀ।
Murder : ਸਨਅੱਤੀ ਸ਼ਹਿਰ ’ਚ ਸਿਰ ’ਚ ਪੱਥਰ ਮਾਰ ਕੇ ਅਧੇੜ ਉਮਰ ਦੇ ਰਿਕਸ਼ਾ ਚਾਲਕ ਦਾ ਕਤਲ
ਉਨ੍ਹਾਂ ਕਿਹਾ, ‘ਅਸੀਂ ਅਮਰੀਕੀ ਨਾਗਰਿਕਾਂ ਅਤੇ ਅਮਰੀਕੀ ਹਿੱਤਾਂ ਦੀ ਰੱਖਿਆ ਕਰਨ ਜਾ ਰਹੇ ਹਾਂ। ਜਿੱਥੇ ਵੀ ਅੱਤਵਾਦੀ ਜ਼ਿੰਦਾ ਹੈ, ਅਸੀਂ ਉਸ ‘ਤੇ ਹਮਲਾ ਕਰਨ ਜਾ ਰਹੇ ਹਾਂ। ਅਸੀਂ ਸਾਫ਼ ਕਰ ਦਿੱਤਾ ਹੈ ਕਿ ਜੇਕਰ ਤੁਸੀਂ ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹ ਅਤੇ ਸ਼ਰਨ ਦੇ ਰਹੇ ਹਨ, ਤਾਂ ਸਾਵਧਾਨ ਰਹਿਣ।’ ਟਿਲਰਸਨ ਨੇ ਦੱਸਿਆ ਕਿ ਅਮਰੀਕਾ ਨੇ ਪਾਕਿਸਤਾਨ ਵੱਲੋਂ ਅੱਤਵਾਦ ਖਿਲਾਫ਼ ਲੜਾਈ ਵਿੱਚ ਹਮਾਇਤ ਮੰਗੇ ਜਾਣ ‘ਤੇ ‘ਬਿਨਾਂ ਸ਼ਰਤ’ ਸਹਿਯੋਗ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਕਿਸਤਾਨ ਨੂੰ ਬਿਨਾਂ ਸ਼ਰਤ ਸਹਿਯੋਗ ਦਿਆਂਗੇ ਅਤੇ ਉਮੀਦ ਕਰਾਂਗੇ ਕਿ ਇਸ ਦੇ ਨਤੀਜੇ ਵੀ ਸਾਹਮਣੇ ਆਉਣ।
ਰਾਸ਼ਟਰਪਤੀ ਟਰੰਪ ਵੱਲੋਂ ਨਵੀਂ ਅਫ਼ਗਾਨ ਨੀਤੀ ਦਾ ਐਲਾਨ
ਇਸ ਤੋਂ ਪਹਿਲਾਂ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੀ ਨਵੀਂ ਅਫ਼ਗਾਨ ਨੀਤੀ ਦਾ ਐਲਾਨ ਕੀਤਾ। ਹਰ ਲਿਹਾਜ ਨਾਲ ਇਹ ਨੀਤੀ ਭਾਰਤ ਦੇ ਹਿੱਤਾਂ ਤੇ ਉਮੀਦਾਂ ਮੁਤਾਬਕ ਹੈ। ਟਰੰਪ ਨੇ ਭਾਰਤ ਨੂੰ ਇੱਕ ਅਹਿਮ ਸ਼ਕਤੀ ਮੰਨਦੇ ਹੋਏ ਉਸ ਦੇ ਨਾਲ ਰਣਨੀਤਕ ਸਹਿਯੋਗ ਨੂੰ ਹੋਰ ਗੂੜ੍ਹਾ ਕਰਨ ਦਾ ਸੱਦਾ ਦਿੱਤਾ, ਤਾਂ ਦੂਜੇ ਪਾਸੇ ਪਾਕਿਸਤਾਨ ਨੂੰ ਸਖ਼ਤ ਫਟਕਾਰ ਲਾਈ ਕਿ ਉਹ ਅੱਤਵਾਦੀਆਂ ‘ਤੇ ਪੂਰੀ ਤਰ੍ਹਾਂ ਲਗਾਮ ਨਹੀਂ ਲਾ ਰਿਹਾ। ਟਰੰਪ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਹੈ ਕਿ ਜੇਕਰ ਪਾਕਿਸਤਾਨ ਨਾ ਸੁਧਰਿਆ ਤਾਂ ਉਸ ਨੂੰ ਬਹੁਤ ਕੁਝ ਗੁਆਉਣਾ ਪੈ ਸਕਦਾ ਹੈ। ਟਰੰਪ ਨੇ ਇਹ ਸਾਫ਼ ਕਰ ਦਿੱਤਾ ਕਿ ਭਾਰਤ ਅਮਰੀਕਾ ਦੀ ਅਫ਼ਗਾਨ ਨੀਤੀ ਦਾ ਅਹਿਮ ਹਿੱਸਾ ਹੈ।
ਭਾਰਤ ਨੇ ਟਰੰਪ ਦੀ ਅਫਗਾਨ ਨੀਤੀ ਦਾ ਸਵਾਗਤ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਅਨੁਸਾਰ, ਅਫ਼ਗਾਨਿਸਤਾਨ ਦੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਰਾਸ਼ਟਰਪਤੀ ਟਰੰਪ ਨੇ ਜੋ ਵਚਨਬੱਧਤਾ ਵਿਖਾਈ, ਅਸੀਂ ਉਸ ਦਾ ਸਵਾਗਤ ਕਰਦੇ ਹਾਂ। ਅਫ਼ਗਾਨਿਸਤਾਨ ਵਿੱਚ ਸ਼ਾਂਤੀ ਬਹਾਲੀ ਅਤੇ ਉੱਥੋਂ ਦੇ ਸਥਾਈ ਨਗਾਰਿਕਾਂ ਦੀ ਸੁਰੱਖਿਆ, ਸਥਾਈਤਵ ਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਦਾ ਕੰਮ ਕਰਦਾ ਰਹੇਗਾ। ਭਾਰਤ ਨੇ ਸੰਕੇਤ ਦਿੱਤਾ ਹੈ ਕਿ ਉਹ ਅਫ਼ਗਾਨਿਸਤਾਨ ਵਿੱਚ ਮੁੜ ਨਿਰਮਾਣ ਦਾ ਕੰਮ ਹੋਰ ਤੇਜ਼ ਕਰੇਗਾ। ਟਰੰਪ ਨੇ ਆਪਣੀ ਨੀਤੀ ਦਾ ਐਲਾਨ ਕਰਦੇ ਹੋਏ ਭਾਰਤ ਨੂੰ ਕਿਹਾ ਹੈ ਕਿ ਉਹ ਅਫ਼ਗਾਨਿਸਤਾਨ ਵਿੱਚ ਆਰਥਿਕ ਮੱਦਦ ਹੋਰ ਵਧਾਏ।
ਰਾਸ਼ਟਰਪਤੀ ਟਰੰਪ ਦੀ ਨਵੀਂ ਅਫ਼ਗਾਨ ਨੀਤੀ ਨਾਲ ਪਾਕਿਸਤਾਨ ਸਕਤੇ ਵਿੱਚ ਹੈ। ਪਾਕਿਸਤਾਨ ਦੇ ਰਾਜਨੇਤਾਵਾਂ ਨਾਲ ਹੀ ਉੱਥੋਂ ਦੀ ਜਨਤਾ ਵੀ ਸੋਸ਼ਲ ਮੀਡੀਆ ਰਾਹੀਂ ਟਰੰਪ ਵੱਲੋਂ ਆਖੀਆਂ ਗਈਆਂ ਗੱਲਾਂ ਬੇਹੱਦ ਨਰਾਜ਼ ਹਨ। ਪਾਕਿਸਤਾਨ ਵਿੱਚ ਇਸ ਗੱਲ ਦਾ ਜ਼ਿਆਦਾ ਦੁੱਖ ਨਹੀਂ ਹੈ ਕਿ ਅਮਰੀਕਾ ਨੇ ਉਨ੍ਹਾਂ ਦੇ ਹੁਕਮਰਾਨਾਂ ਨੂੰ ਅੱਤਵਾਦ ਖਿਲਾਫ਼ ਸਖਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ, ਸਗੋਂ ਇਸ ਗੱਲ ਦੀ ਨਰਾਜ਼ਗੀ ਹੈ ਕਿ ਅਮਰੀਕਾ ਨੇ ਅਫ਼ਗਾਨਿਸਤਾਨ ਵਿੱਚ ਭਾਰਤ ਨੂੰ ਹੋਰ ਵਧ ਚੜ੍ਹ ਕੇ ਹਿੱਸਾ ਲੈਣ ਲਈ ਸੱਦਾ ਦਿੱਤਾ ਹੈ।
ਡੋਨਾਲਡ ਟਰੰਪ ਦੀ ਪਾਕਿ ਨੂੰ ਚਿਤਾਵਨੀ
ਅੱਤਵਾਦੀਆਂ ਨੂੰ ਪਨਾਹ ਦੇਣਾ ਬਹੁਤ ਮਹਿੰਗਾ ਪਵੇਗਾ
ਵਾਸ਼ਿੰਗਟਨ, ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਫਗਾਨਿਸਤਾਨ ‘ਤੇ ਆਪਣੀ ਰਣਨੀਤੀ ਦਾ ਖੁਲਾਸਾ ਕਰਦਿਆਂ ਅਰਾਜਕਤਾ ਪੈਦਾ ਕਰਨ ਵਾਲੇ ਏਜੰਟਾਂ ਨੂੰ ਪਨਾਹ ਦੇਣ ਲਈ ਪਾਕਿਸਤਾਨ ‘ਤੇ ਨਿਸ਼ਾਨਾ ਵਿੰਨ੍ਹਿਆਂ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਉਹ ਇਸ ‘ਤੇ ਰੋਕ ਨਹੀਂ ਲਾਉਂਦਾ ਹੈ ਤਾਂ ਉਸ ਨੂੰ ਬਹੁਤ ਮਹਿੰਗਾ ਪਵੇਗਾ ਕਮਾਂਡਰ-ਇਨ-ਚੀਫ ਦੇ ਤੌਰ ‘ਤੇ ਪਹਿਲੀ ਵਾਰ ਪ੍ਰਾਈਮ ਟਾਈਮ ‘ਚ ਟੈਲੀਵਿਜਨ ‘ਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ ਟਰੰਪ ਅੱਤਵਾਦੀ ਸੰਗਠਨਾਂ ਨੂੰ ਸਮਰਥਨ ਦੇਣ ਲਈ ਪਾਕਿਸਤਾਨ ‘ਤੇ ਜੰਮ ਕੇ ਬਰਸੇ
ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੂੰ ਅਮਰੀਕਾ ਵੱਲੋਂ ਅਰਬਾਂ ਡਾਲਰ ਦੀ ਆਰਥਿਕ ਮੱਦਦ ਮਿਲਦੀ ਹੈ ਪਰ ਉਹ ਅੱਤਵਾਦੀਆਂ ਨੂੰ ਲਗਾਤਾਰ ਸ਼ਰਨ ਦਿੰਦਾ ਰਿਹਾ ਹੈ ਟਰੰਪ ਨੇ ਕਿਹਾ ਕਿ ਪਾਕਿਸਤਾਨ ਹਮੇਸ਼ਾਂ ਅਸ਼ਾਂਤੀ, ਹਿੰਸਾ ਅਤੇ ਅੱਤਵਾਦ ਦੇ ਏਜੰਟਾਂ ਨੂੰ ਪਨਾਹ ਦਿੰਦਾ ਹੈ ਖਤਰਾ ਹੋਰ ਵੀ ਵਧ ਗਿਆ ਹੈ, ਕਿਉਂਕਿ ਭਾਰਤ ਅਤੇ ਪਾਕਿਸਤਾਨ ਦੋਵੇਂ ਹੀ ਪਰਮਾਣੂ ਸੰਪੰਨ ਦੇਸ਼ ਹਨ ਜਿਨ੍ਹਾਂ ਦਰਮਿਆਨ ਤਣਾਅਪੂਰਨ ਸਬੰਧਾਂ ਦੇ ਸੰਘਰਸ਼ ‘ਚ ਬਦਲਣ ਦਾ ਖਤਰਾ ਹੈ ਅਤੇ ਅਜਿਹਾ ਹੋ ਸਕਦਾ ਹੈ ਉਨ੍ਹਾਂ ਨੇ ਕਿਹਾ ਕਿ ਸਮੁੱਚੀ ਸਮੀਖਿਆ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਅਫਗਾਨਿਸਤਾਨ ਅਤੇ ਦੱਖਣੀ ਏਸ਼ੀਆ ‘ਚ ਅਮਰੀਕੀ ਰਣਨੀਤੀ ‘ਚ ਵਿਆਪਕ ਬਦਲਾਅ ਕੀਤਾ ਜਾਵੇਗਾ
ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਨਵੀਂ ਰਣਨੀਤੀ ਦਾ ਅਗਲਾ ਸਤੰਭ ਪਾਕਿਸਤਾਨ ਪ੍ਰਤੀ ਅਮਰੀਕਾ ਦੇ ਨਜ਼ਰੀਏ ‘ਚ ਬਦਲਾਅ ਹੈ ਰਾਸ਼ਟਰਪਤੀ ਨੇ ਅੱਤਵਾਦੀ ਸਮੂਹਾਂ ਨੂੰ ਸਮਰਥਨ ਦੇਣਾ ਜਾਰੀ ਰੱਖਣ ਲਈ ਪਾਕਿਸਤਾਨ ਦੀ ਨਿੰਦਾ ਕੀਤੀ ਅਤੇ ਉਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਅਜਿਹਾ ਕਰਨਾ ਜਾਰੀ ਰੱਖਦਾ ਹੈ ਤਾਂ ਉਸ ਨੂੰ ਇਸਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ
ਪਾਕਿਸਤਾਨ ਕੋਲ ਗਵਾਉਣ ਲਈ ਬਹੁਤ ਕੁਝ
ਟਰੰਪ ਨੇ ਕਿਹਾ ਕਿ ਅਸੀਂ ਅੱਤਵਾਦੀ ਸੰਗਠਨਾਂ, ਤਾਲਿਬਾਨ ਅਤੇ ਖੇਤਰ ਅਤੇ ਇਸ ਤੋਂ ਅੱਗੇ ਵੀ ਖਤਰਾ ਪੈਦਾ ਕਰਨ ਵਾਲੇ ਹੋਰ ਸਮੂਹਾਂ ਨੂੰ ਪਾਕਿਸਤਾਨ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਪਨਾਹਗਾਹਾਂ ਸਬੰਧੀ ਹੁਣ ਖਾਮੋਸ਼ ਨਹੀਂ ਰਹਿ ਸਕਦੇ ਪਾਕਿਸਤਾਨ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ  ਪਾਕਿਸਤਾਨ ਕੋਲ ਅਫਗਾਨਿਸਤਾਨ ‘ਚ ਸਾਡੀ ਕੋਸ਼ਿਸ਼ ‘ਚ ਸਾਂਝੀਦਾਰ ਬਣ ਕੇ ਹਾਸਲ ਕਰਨ ਲਈ ਬਹੁਤ ਕੁਝ ਹੈ, ਪਰ ਅੱਤਵਾਦੀਆਂ ਨੂੰ ਸ਼ਰਨ ਦੇਣਾ ਜਾਰੀ ਰੱਖਣ ‘ਤੇ ਉਸ ਕੋਲ ਗਵਾਉਣ ਲਈ ਵੀ ਬਹੁਤ ਕੁਝ ਹੈ
ਅਫਗਾਨਿਸਤਾਨ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ
ਅਮਰੀਕਾ ਦੇ ਰਾਸ਼ਟਰਪਤੀ ਨੇ ਭਾਰਤ ਨੂੰ ਅਪੀਲ ਕੀਤੀ ਕਿ ਉਹ ਅਫਗਾਨਿਸਤਾਨ ‘ਚ ਸ਼ਾਂਤੀ ਅਤੇ ਸਿਥਰਤਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਆਰਥਿਕ ਖੇਤਰ ‘ਚ ਹੋਰ ਯੋਗਦਾਨ ਦੇਵੇ ਅਸੀਂ ਅਫਗਾਨਿਸਤਾਨ ‘ਚ ਸਥਿਰਤਾ ਲਿਆਉਣ ‘ਚ ਭਾਰਤ ਦੇ ਅਹਿਮ ਯੋਗਦਾਨ ਦੀ ਸ਼ਲਾਘਾ ਕਰਦੇ ਹਾਂ ਪਰ ਭਾਰਤ ਅਮਰੀਕਾ ਨਾਲ ਵਪਾਰ ਤੋਂ ਅਰਬਾਂ ਡਾਲਰ ਕਮਾਉਂਦਾ ਹੈ ਅਤੇ ਅਸੀਂ  ਚਾਹੁੰਦੇ ਹਾਂ ਕਿ ਉਹ ਅਫਗਾਨਿਸਤਾਨ ਦੇ ਸਬੰਧ ‘ਚ, ਖਾਸ ਤੌਰ ‘ਤੇ ਆਰਥਿਕ ਸਹਿਯੋਗ ਅਤੇ ਵਿਕਾਸ ਦੇ ਖੇਤਰ ‘ਚ ਸਾਡੀ ਹੋਰ ਮੱਦਦ ਕਰੇ
ਅਮਰੀਕੀ ਮੱਦਦ ਦੀ ਹੋ ਰਹੀ ਗਲਤ ਵਰਤੋਂ
ਟਰੰਪ ਨੇ ਕਿਹਾ ਕਿ ਅਮਰੀਕਾ ਪਾਕਿਸਤਾਨ ਨੂੰ ਅਰਬਾਂ ਡਾਲਰ ਦੇ ਰਿਹਾ ਹੈ ਪਰ ਉਹ ਅਮਰੀਕਾ ਖਿਲਾਫ਼ ਲੜ ਰਹੇ ਅੱਤਵਾਦੀਆਂ ਨੂੰ ਹੀ ਪਨਾਹ ਦੇ ਰਿਹਾ ਹੈ ਪਾਕਿਸਤਾਨ ਨੇ ਕੁਝ ਅਜਿਹੇ ਸੰਗਠਨਾਂ ਨੂੰ ਸ਼ਰਨ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਜੋ ਰੋਜ਼ਾਨਾਂ ਸਾਡੇ ਲੋਕਾਂ ਨੂੰ ਮਾਰਨ ਦੀ ਸਾਜਿਸ਼ ਕਰਦੇ ਹਨ ਅਮਰੀਕਾ ਦੋ ਮਹੀਨੇ ਪਹਿਲਾਂ ਹੀ ਸੰਗਠਨ ਦੇ ਪਾਕਿਸਤਾਨ ‘ਚ ਰਹਿਣ ਵਾਲੇ ਮੁੱਖ ਸਈਅਦ ਸਲਾਹੂਦੀਨ ਨੂੰ ਕੌਮਾਂਤਰੀ ਅੱਤਵਾਦੀ ਐਲਾਨ ਕਰ ਚੁੱਕਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਦਿੱਤੀ ਚੇਤਾਵਨੀ
ਇਨੈਲੋ ਵੱਲੋਂ ਪੰਜਾਬ ਦੇ ਵਾਹਨਾਂ ਲਈ ਰਸਤਾ ਬੰਦ ਕਰਨ ਦਾ ਐਲਾਨ ਬੇਤੁਕਾ
ਅਸ਼ਵਨੀ ਚਾਵਲਾ, ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਦੇ ਦਿੱਤੀ ਹੈ ਕਿ ਉਹ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੂੰ ਕਾਬੂ ਕਰੇ, ਨਹੀਂ ਤਾਂ ਨਹੀਂ ਤਾਂ ਦੋਵੇਂ ਸੂਬਿਆਂ ਦੇ ਰਿਸ਼ਤਿਆਂ ਵਿੱਚ ਤਰੇੜ ਪੈ ਸਕਦੀ ਹੈ।
ਜ਼ਿਕਰਯੋਗ ਹੈ ਕਿ ਇਨੈਲੋ ਵੱਲੋਂ 10 ਜੁਲਾਈ ਨੂੰ ਪੰਜਾਬ ਦੇ ਵਾਹਨਾਂ ਨੂੰ ਹਰਿਆਣਾ ਨਾ ਵੜਨ ਦਾ ਐਲਾਨ ਕੀਤਾ ਹੋਇਆ ਹੈ।
10 ਜੁਲਾਈ ਦੇ ਨੇੜੇ ਆਉਣ ਦੇ ਕਾਰਨ ਹੁਣ ਪੰਜਾਬ ਸਰਕਾਰ ਦੀਆਂ ਚਿੰਤਾ ਜਿਆਦਾ ਵਧਣ ਲਗ ਪਈਆਂ ਹਨ। ਇਸੇ ਕਾਰਨ ਪੰਜਾਬ ਸਰਕਾਰ ਅਧਿਕਾਰੀਆਂ ਦੇ ਪੱਧਰ ‘ਤੇ ਰੋਜ਼ਾਨਾ ਹੀ ਹਰਿਆਣਾ ਸਰਕਾਰ ਤੋਂ ਸਥਿਤੀ ਦਾ ਜਾਇਜ਼ਾ ਲੈ ਰਹੀ ਹੈ ਤਾਂ ਕਿ ਸਥਿਤੀ ਅਨੁਸਾਰ ਪੰਜਾਬ ਸਰਕਾਰ ਕਾਰਵਾਈ ਕਰ ਸਕੇ।