Government Primary School - Sach Kahoon Punjabi

Government School News: ਸਰਕਾਰੀ ਪ੍ਰਾਇਮਰੀ ਸਕੂਲ ਸਹੌਲੀ ਵਿਖੇ ਨਵੇਂ ਵਿੱਦਿਅਕ ਵਰ੍ਹੇ ਅਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Government School News: (ਸੁਸ਼ੀਲ ਕੁਮਾਰ) ਭਾਦਸੋਂ। ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਕੂਲ ਮੁਖੀ ਬੇਅੰਤ ਸਿੰਘ ਵੱਲੋਂ ਇਸ ਸਮਾਗਮ ਵਿੱਚ ਪਹੁੰਚੇ ਸਿੱਖਿਆ ਅਧਿਕਾਰੀ, ਪਿੰਡ ਦੀ ਪੰਚਾਇਤ ਪਤਵੰਤੇ ਸੱਜਣ, ਬੱਚਿਆਂ ਦੇ ਮਾਪਿਆਂ ਦਾ ਸਵਾਗਤ ਕੀਤਾ ਗਿਆ। ਪੰਜਵੀਂ ਜਮਾਤ ਦੇ ਵਿੱਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਸਟੇਜ ਦੀ ਕਾਰਵਾਈ ਸਕੂਲ ਅਧਿਆਪਕ ਸਤਵੀਰ ਸਿੰਘ ਨੇ ਸ਼ੁਰੂ ਕਰਦਿਆਂ ਸਕੂਲ ਦੀ ਸਲਾਨਾ ਰਿਪੋਰਟ ਸਾਰਿਆਂ ਨਾਲ਼ ਸਾਂਝੀ ਕਰਦਿਆਂ ਸਕੂਲ ਦੀਆਂ ਤਰੱਕੀਆਂ ਬਾਰੇ ਸਭ ਨੂੰ ਜਾਣੂੰ ਕਰਵਾਇਆ।

ਭਾਦਸੋਂ : ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣ ਮੌਕੇ ਜਗਜੀਤ ਸਿੰਘ ਬੀਪੀਈਓ ਭਾਦਸੋਂ-2 ਅਤੇ ਹੋਰ। ਤਸਵੀਰ : ਸੁਸ਼ੀਲ ਕੁਮਾਰ

ਇਸ ਮੌਕੇ ਜਗਜੀਤ ਸਿੰਘ ਬੀਪੀਈਓ ਭਾਦਸੋਂ-2 ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸ ਤਰ੍ਹਾਂ ਪ੍ਰਾਈਵੇਟ ਸਕੂਲ ਲੋਕਾਂ ਦੀ ਲੁੱਟ ਕਰ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਵਿਭਾਗ, ਸਰਕਾਰ ਵੱਲੋਂ ਬੱਚਿਆਂ ਦੇ ਸਰਵ ਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਜ਼ਿਲ੍ਹਾ ਕੋਆਰਡੀਨੇਟਰ ਰਾਜਵੰਤ ਸਿੰਘ ਵੱਲੋਂ ਲੋਕਾਂ ਨਾਲ ਵਿਚਾਰ ਸਾਂਝੇ ਕਰਦੇ ਦੱਸਿਆ ਗਿਆ ਕਿ ਬੱਚੇ ਦੀ ਜ਼ਿੰਦਗੀ ਵਿੱਚ ਪ੍ਰਾਇਮਰੀ ਸਿੱਖਿਆ ਦਾ ਬਹੁਤ ਅਹਿਮ ਯੋਗਦਾਨ ਹੁੰਦਾ ਹੈ,।ਸਰਕਾਰੀ ਸਕੂਲ ਇਸ ਯੋਗਦਾਨ ਵਿੱਚ ਅਹਿਮ ਰੋਲ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਗਿਆ ਕਿ ਵਿਭਾਗ ਵੱਲੋਂ ਭੇਜੀਆਂ ਜਾਂਦੀਆਂ ਗਣਿਤ ਵਿਸ਼ੇ ਦੀਆਂ ਵਰਕਸ਼ੀਟ, ਕਿਤਾਬਾਂ ਆਦਿ ਨੂੰ ਤਿਆਰ ਕਰਨ ਦੇ ਵਿੱਚ ਇਸ ਸਕੂਲ ਦੇ ਅਧਿਆਪਕ ਸਤਵੀਰ ਸਿੰਘ ਵੱਲੋਂ ਅਹਿਮ ਰੋਲ ਨਿਭਾਇਆ ਜਾਂਦਾ ਹੈ।

ਇਹ ਵੀ ਪੜ੍ਹੋ: Punjab Holiday: ਪੰਜਾਬ ’ਚ ਭਲਕੇ ਰਹੇਗੀ ਸਰਕਾਰੀ ਛੁੱਟੀ, PU ਨੇ ਸਾਰੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

ਇਸ ਉਪਰੰਤ ਪੰਚਾਇਤ ਮੈਂਬਰ ਬੇਅੰਤ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਤੋਂ ਇਹ ਸਕੂਲ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਤਰੱਕੀਆਂ ਕਰ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਪੰਚਾਇਤ ਵੱਲੋਂ ਸਕੂਲ ਨੂੰ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ। ਇਸ ਦੇ ਤਹਿਤ ਹੀ ਸਕੂਲ ਨੂੰ ਦੋ ਏਸੀ ਦਿੱਤੇ ਗਏ ਹਨ ਅਤੇ ਪੰਚਾਇਤ ਵੱਲੋਂ ਇਹ ਸਹਿਯੋਗ ਇਸੇ ਤਰ੍ਹਾਂ ਹੀ ਆਉਣ ਵਾਲੇ ਸਮੇਂ ਵਿੱਚ ਦਿੰਦੇ ਰਹਾਂਗੇ।  Government School News

ਭਾਦਸੋਂ : ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣ ਮੌਕੇ ਜਗਜੀਤ ਸਿੰਘ ਬੀਪੀਈਓ ਭਾਦਸੋਂ-2 ਅਤੇ ਹੋਰ। ਤਸਵੀਰ : ਸੁਸ਼ੀਲ ਕੁਮਾਰ

ਇਸ ਮੌਕੇ ਨੰਬਰਦਾਰ ਗੁਰਦੀਪ ਸਿੰਘ, ਸਰਪੰਚ ਬੇਅੰਤ ਕੌਰ, ਮੈਂਬਰ ਮਨਦੀਪ ਕੌਰ, ਡਾਕਟਰ ਬੇਅੰਤ ਸਿੰਘ, ਚੇਅਰਮੈਨ ਭਗਵੰਤ ਸਿੰਘ, ਗੁਰਮੀਤ ਸਿੰਘ ਸਿੱਖ, ਰਣਜੀਤ ਸਿੰਘ ਬਿੱਲੂ, ਜਗਤਾਰ ਸਿੰਘ ਜੱਗੀ, ਜਤਿੰਦਰ ਕੁਮਾਰ ਬੰਟੀ, ਤਰਲੋਚਨ ਸਿੰਘ ਬੱਬੂ, ਅੰਮ੍ਰਿਤ ਸਿੰਘ, ਜਗਰੂਪ ਸਿੰਘ, ਪ੍ਰਿਥੀ ਸਿੰਘ, ਸਮੂਹ ਸੀਐੱਚਟੀ ਗੁਰਪ੍ਰੀਤ ਸਿੰਘ, ਰਮਨਜੀਤ ਕੌਰ, ਸਤਨਾਮ ਸਿੰਘ,ਬੀਆਰਸੀ ਜਸਵਿੰਦਰ ਸਿੰਘ, ਗੁਰਮੀਤ ਸਿੰਘ ਨਿਰਮਾਣ, ਮੇਜਰ ਖਾਂ, ਪ੍ਰਗਟ ਸਿੰਘ, ਸਕੂਲ ਅਧਿਆਪਕ ਰਛਪਾਲ ਸਿੰਘ ਅੱਚਲ ਸਮੂਹ ਮਾਪੇ ਅਤੇ ਪਿੰਡ ਵਾਸੀ ਹਾਜ਼ਰ ਸਨ।

ਭਾਦਸੋਂ : ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣ ਮੌਕੇ ਜਗਜੀਤ ਸਿੰਘ ਬੀਪੀਈਓ ਭਾਦਸੋਂ-2 ਅਤੇ ਹੋਰ। ਤਸਵੀਰ : ਸੁਸ਼ੀਲ ਕੁਮਾਰ

Center Level Games: ਕਨਸੂਹਾ ਖੁਰਦ ਵਿਖੇ ਕਰਵਾਈਆਂ ਸੈਂਟਰ ਪੱਧਰੀ ਖੇਡਾਂ ’ਚ ਬੱਚਿਆਂ ਨੇ ਵਿਖਾਏ ਜੌਹਰ
ਸਰੀਰ ਅਤੇ ਮਨ ਦੀ ਤੰਦਰੁਸਤੀ ਲਈ ਖੇਡਾਂ ਖੇਡਣੀਆਂ ਬਹੁਤ ਜ਼ਰੂਰੀ: ਬੀਪੀਈਓ ਨੌਹਰਾ

Center Level Games: (ਸੁਸ਼ੀਲ ਕੁਮਾਰ) ਭਾਦਸੋਂ । ਸਰਕਾਰੀ ਪ੍ਰਾਇਮਰੀ ਸਕੂਲ ਕਨਸੂਹਾ ਖੁਰਦ ਵਿਖੇ ਸੈਂਟਰ ਲੌਟ ਦੀਆਂ ਖੇਡਾਂ ਸਰਪੰਚ ਸਤਨਾਮ ਸਿੰਘ ਸੱਤੀ ਤੇ ਗ੍ਰਾਮ ਪੰਚਾਇਤ ਅਤੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਕਰਵਾਈਆਂ ਗਈਆਂ। ਇਨਾਂ ਖੇਡਾਂ ਵਿੱਚ ਕਬੱਡੀ, ਰੱਸਾਕਸੀ, ਸਤਰੰਜ ਬੈਡਮਿੰਟਨ, ਕੁਸ਼ਤੀਆਂ, ਦੌੜਾਂ, ਸ਼ਾਟ-ਪੁੱਟ,ਲੰਮੀ ਛਾਲ ਆਦਿ ਦੇ ਦਿਲ- ਖਿੱਚਵੇਂ ਮੁਕਾਬਲੇ ਕਰਵਾਏ ਗਏ। ਇਸ ਸਮੇਂ ਬੀਪੀਈਓ ਭਾਦਸੋਂ ਜਗਜੀਤ ਸਿੰਘ ਨੌਹਰਾ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਸਰੀਰ ਅਤੇ ਮਨ ਦੀ ਤੰਦਰੁਸਤੀ ਲਈ ਖੇਡਾਂ ਖੇਡਣੀਆਂ ਬਹੁਤ ਜ਼ਰੂਰੀ ਹਨ। ਇਸ ਲਈ ਸਾਰੇ ਬੱਚਿਆਂ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਜੇਤੂ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: Punjab Holidays: ਪੰਜਾਬ ’ਚ ਰੱਦ ਹੋਈਆਂ ਛੁੱਟੀਆਂ, ਨਵੇਂ ਆਦੇਸ਼ ਜਾਰੀ

ਇਸ ਮੌਕੇ ਪੰਚ ਪਰਮਜੀਤ ਸਿੰਘ, ਹਰਦੇਵ ਸਿੰਘ,ਗਗਨਦੀਪ ਸਿੰਘ, ਸ਼ਿੰਗਾਰਾ ਸਿੰਘ, ਹਰਮਨ ਸਿੰਘ ਕੈਨੇਡਾ, ਬਚਨ ਸਿੰਘ ਸਾਬਕਾ ਸਰਪੰਚ, ਰੋਹੀ ਖਹਿਰਾ, ਹੈੱਡ ਟੀਚਰ ਗੀਤਾ ਕੌਰ ਤੇ ਹਰਵਿੰਦਰ ਕੌਰ, ਅਧਿਆਪਕ ਰੁਪਿੰਦਰ ਪਾਲ ਸਿੰਘ, ,ਭਜਨ ਸਿੰਘ, ਹਰਦੀਪ ਸਿੰਘ, ਗੁਰਦੀਪ ਸਿੰਘ, ਮਨਜੀਤ ਕੌਰ, ਬਲਜਿੰਦਰ ਕੌਰ, ਜਸਵੀਰ ਕੌਰ, ਮੱਖਣ ਸਿੰਘ, ਰਮਣੀਕ ਕੌਰ, ਪ੍ਰਿਅੰਕਾ ਤਿਵਾੜੀ, ਬਿਕਰਮਜੀਤ ਸਿੰਘ ,ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ। Center Level Games

ਸਰਕਾਰੀ ਪ੍ਰਾਇਮਰੀ ਸਕੂਲ ਦੀ ਤਰੱਕੀ ਲਈ ਇਨ੍ਹਾਂ ਕੀਤਾ ਨੇਕ ਉਪਰਾਲਾ, ਹੋ ਰਹੀ ਐ ਸ਼ਲਾਘਾ
ਦਾਨੀ ਸੱਜਣਾਂ ਵੱਲੋਂ Government Primary School ਨੂੰ ਪ੍ਰੋਜੈਕਟਰ ਕੀਤੇ ਭੇਂਟ

ਫਾਜ਼ਿਲਕਾ (ਰਜਨੀਸ਼ ਰਵੀ) ਬਲਾਕ ਖੂਈਆਂ ਸਰਵਰ ਦਾ ਸਕੂਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ (Government Primary School) ਦਿਵਾਨ ਖੇੜਾ ਨਾ ਸਿਰਫ ਬਲਾਕ ਸਗੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਹਿਲੀ ਕਤਾਰ ਦੇ ਸਕੂਲਾਂ ਵਿੱਚ ਸ਼ੁਮਾਰ ਹੈ।ਸਕੂਲ ਮੁੱਖੀ ਅਤੇ ਸਟਾਫ ਵੱਲੋਂ ਸਰਕਾਰੀ ਗ੍ਰਾਂਟਾ ਦੇ ਨਾਲ-ਨਾਲ ਦਾਨੀ ਸੱਜਣਾਂ ਦੇ ਸਹਿਯੋਗ ਅਤੇ ਆਪਣੀ ਨੇਕ ਕਮਾਈ ਵਿੱਚੋਂ ਖਰਚ ਕਰਦਿਆਂ ਲਗਾਤਾਰ ਯਤਨ ਕਰਕੇ ਸਕੂਲ ਦੀ ਨੁਹਾਰ ਬਦਲੀ ਜਾ ਰਹੀ ਹੈ‌।

ਪਿੰਡ ਦੇ ਦਾਨੀ ਸੱਜਣਾਂ ਵੱਲੋਂ ਸਕੂਲ ਦੀ ਭਲਾਈ ਲਈ ਹਮੇਸ਼ਾ ਵਧ ਚੜ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਸਕੂਲ ਮੁੱਖੀ ਸੁਰਿੰਦਰ ਕੰਬੋਜ ਸਟੇਟ ਅਵਾਰਡੀ ਨੇ ਦੱਸਿਆ ਕਿ ਅੱਜ ਪਿੰਡ ਦੇ ਸਹਿਯੋਗੀ ਸੱਜਣਾਂ ਵੱਲੋ ਸਕੂਲ ਨੂੰ 2 ਪ੍ਰੋਜੈਕਟਰ ਭੇਂਟ ਕੀਤੇ ਗਏ।ਜਿਸ ਨਾਲ ਸਕੂਲ ਦੇ 2 ਕਲਾਸਰੂਮ ਜੋ ਕਿ ਪ੍ਰੋਜੈਕਟਰ ਤੋ ਵਾਝੇ ਸਨ। ਉਹਨਾਂ ਵਿੱਚ ਵੀ ਪ੍ਰੋਜੈਕਟ ਲੱਗਣ ਨਾਲ ਸਕੂਲ ਦੇ ਸਾਰੇ ਕਲਾਸ ਰੂਮਜ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਜਾ ਸਕੇਗੀ ਅਤੇ ਲੋੜੀਂਦੀਆਂ ਸਾਰੀਆ ਸੁਵਿਧਾਵਾਂ ਪੂਰੀਆਂ ਹੋ ਜਾਣਗੀਆ।

ਸਕੂਲ ਦੀ ਨੁਹਾਰ ਨੂੰ ਬਦਲਣ ਲਈ ਇਹਨਾਂ ਸਹਿਯੋਗੀ ਸੱਜਣਾਂ ਵੱਲੋ ਹਮੇਸ਼ਾ ਹੀ ਸਾਥ ਦਿੱਤਾ ਜਾਂਦਾ ਹੈ। ਬੀਪੀਈਓ ਸਤੀਸ਼ ਮਿਗਲਾਨੀ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਸਮੂਹ ਦਾਨੀ ਸੱਜਣਾਂ ਦਾ ਧੰਨਵਾਦ ਕਰਦੇ ਹਨ। ਪਿੰਡ ਵਾਸੀਆਂ ਦਾ ਸਕੂਲ ਨੂੰ ਦਾਨ ਦੇਣ ਇੱਕ ਸ਼ਲਾਘਾਯੋਗ ਉਪਰਾਲਾ ਹੈ।ਇਸ ਨੇਕ ਕਾਰਜ ਲਈ ਸਮੂਹ ਸਟਾਫ ਵੀ ਵਧਾਈ ਦਾ ਹੱਕਦਾਰ ਹੈ।ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਾ ਨੰਦ ਵੱਲੋ ਵਿਸ਼ੇਸ਼ ਤੌਰ ਤੇ ਸਹਿਯੋਗਿਆਂ ਦਾ ਧੰਨਵਾਦ ਕੀਤਾ ਗਿਆ।ਦਾਨੀ ਸੱਜਣਾਂ ਵੱਲੋਂ ਅੱਗੇ ਤੋ ਵੀ ਮੋਢੇ ਨਾਲ ਮੋਢਾ ਜੋੜ ਕੇ ਸਕੂਲ ਨੂੰ ਹੋਰ ਵੀ ਬੁਲੰਦੀਆਂ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਗਿਆ।

ਇਹ ਵੀ ਪੜ੍ਹੋ: ਅਗਲੇ ਦੋ ਦਿਨ ਕਿਵੇਂ ਰਹੇਗਾ ਪੰਜਾਬ ਦਾ ਮੌਸਮ

ਇਸ ਮੌਕੇ ਤੇ ਦਾਨੀ ਸੱਜਣ ਮਦਨ ਲਾਲ, ਸੁਨੀਲ ਕੁਮਾਰ, ਰਾਕੇਸ਼ ਕੁਮਾਰ, ਬਨਵਾਰੀ ਲਾਲ, ਅਨਿਲ ਕੁਮਾਰ,ਸਕੂਲ ਸਟਾਫ ਮੈਂਬਰ ਪ੍ਰਦੁਮਨ, ਬਲਵਿੰਦਰ ਸਿੰਘ, ਸੁਰੇਸ਼ ਕੁਮਾਰ, ਮਹਿੰਦਰ ਪਾਲ,ਸੁਧੀਰ ਕੁਮਾਰ, ਸੰਦੀਪ ਕੁਮਾਰ, ਮੈਡਮ ਰਮਨ,ਮੈਡਮ ਰਜਨੀ, ਮੈਡਮ ਮੀਨੂੰ,ਮੈਡਮ ਸੋਮਾ, ਵਿਦਿਆਰਥੀਆਂ ਦੇ ਮਾਪੇ,ਪਤਵੰਤੇ ਅਤੇ ਪਿੰਡ ਵਾਸੀ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ