California - Sach Kahoon Punjabi
ਵਿਦੇਸ਼ ਜਾਣ ਲਈ ਸੋਚੋ, ਤਿਆਰੀ ਨਾ ਕਰੋ
ਹਰਿਆਣਾ ਦੇ ਇੱਕ ਨੌਜਵਾਨ ਦੀ ਅਮਰੀਕਾ ’ਚ ਗੈਰ-ਕਾਨੂੰਨੀ ਤੌਰ ’ਤੇ ਪ੍ਰਵਾਸ ਕਰਨ (Abroad) ਦੇ ਯਤਨਾਂ ’ਚ ਮੌਤ ਹੋ ਗਈ ਹੈ। ਚਰਚਾ ਹੈ ਕਿ ਕਿਸੇ ਏਜੰਟ ਨੇ 40 ਲੱਖ ਲੈ ਕੇ ਉਸ ਨੂੰ ਅਮਰੀਕਾ ਦਾ ਬਾਰਡਰ ਪਾਰ ਕਰਵਾਉਣ ਦਾ ਸੌਦਾ ਕੀਤਾ ਸੀ। ਅਸਲ ’ਚ ਪੰਜਾਬ ਨੂੰ ਵੇਖ ਕੇ ਹਰਿਆਣਾ ਸਮੇਤ ਹੋਰ ਰਾਜਾਂ ਦੇ ਨੌਜਵਾਨ ਵੀ ਧੜਾਧੜ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਅਮਰੀਕਾ ਜਾਣ ਲਈ ਲੱਗ ਰਹੀਆਂ ਡੌਂਕੀਆਂ ਨੇ ਆਮ ਭਾਰਤੀ ਨੂੰ ਗਿਆਨਹੀਣ ਕਰ ਦਿੱਤਾ ਹੈ। ਪੜ੍ਹੇ-ਲਿਖੇ ਲੋਕ ਵੀ ਫਰਜ਼ੀ ਏਜੰਟਾਂ ਦੇ ਧੱਕੇ ਚੜ੍ਹ ਜ਼ਮੀਨ, ਪਲਾਟ ਵੇਚ ਪੈਸੇ ਨਾਲ ਏਜੰਟਾਂ ਦੀਆਂ ਝੋਲੀਆਂ ਭਰੀ ਜਾਂਦੇ ਹਨ।
ਭੇਤ ਬਣਿਆ ਮਾਮਲਾ | Abroad
ਅਮਰੀਕਾ ਜਾਣ ਵਾਲਿਆਂ ਦੀ ਮੌਤ ਤੇ ਕਤਲ ਦਾ ਭੇਤ ਬਣਿਆ ਹੋਇਆ ਹੈ। ਭੇਤਭਰੀ ਹਾਲਤ ’ਚ ਮੌਤ ਕਹਿਣ ਨਾਲ ਮਾਮਲਾ ਠੱਪ ਹੋ ਜਾਂਦਾ ਹੈ। ਬਿਨਾਂ ਸ਼ੱਕ ਸਰਕਾਰ ਨੂੰ ਫਰਜ਼ੀ ਏਜੰਟਾਂ ’ਤੇ ਸਖਤੀ ਕਰਨੀ ਚਾਹੀਦੀ ਹੈ ਪਰ ਨੌਜਵਾਨਾਂ ਤੇ ਉਹਨਾਂ ਦੇ ਮਾਪਿਆਂ ਦਾ ਵੀ ਫ਼ਰਜ਼ ਹੈ ਕਿ ਉਹ ਡੌਂਕੀਆਂ ਦੇ ਨਤੀਜਿਆਂ ਬਾਰੇ ਵੀ ਸੋਚਣ। ਡਾਲਰਾਂ ਦੀ ਚਮਕ ਵੇਖ ਕੇ ਬੱਚਿਆਂ ਨੂੰ ‘ਜਿਵੇਂ ਮਰਜ਼ੀ ਲੈ ਜਾਓ’ ਦੀ ਰਟ ਛੱਡਣੀ ਪੈਣੀ ਹੈ। ਫਰਜੀ ਏਜੰਟ ਕਿਵੇਂ ਨਾ ਕਿਵੇਂ ਕਾਨੂੰਨੀ ਕਾਰਵਾਈ ਤੋਂ ਬਚੇ ਰਹਿੰਦੇ ਹਨ, ਪਰ ਵੇਖਾ-ਵੇਖੀ ਵਿਦੇਸ਼ ਜਾਣ ਬਾਰੇ ਨੌਜਵਾਨਾਂ ਨੂੰ ਸੋਚਣਾ ਪਵੇਗਾ ਔਖੇ ਰਾਹਾਂ, ਜੰਗਲਾਂ, ਮਾਰੂਥਲਾਂ, ਸਮੁੰਦਰਾਂ ’ਚੋਂ ਲੰਘ ਕੇ ਸਰਹੱਦਾਂ ਪਾਰ ਕਰਨੀਆਂ ਖਤਰੇ ਤੋਂ ਖਾਲੀ ਨਹੀਂ।
ਸਮਝਣ ਦੀ ਲੋੜ | Abroad
ਪਿਛਲੇ ਦੋ-ਤਿੰਨ ਦਹਾਕਿਆਂ ਤੋਂ ਇਹ ਰੁਝਾਨ ਬਣਿਆ ਹੋਇਆ ਹੈ। ਜੋ ਲੋਕ ਅਮਰੀਕਾ ਪਹੁੰਚ ਜਾਂਦੇ ਹਨ ਉਹ ਦੂਜਿਆਂ ਨੂੰ ਆਉਣ ਦਾ ਸੁਨੇਹਾ ਦਿੰਦੇ ਹਨ ਪਰ ਸਾਰੇ ਪਹੁੰਚਦੇ ਨਹੀਂ। ਵਿਦੇਸ਼ ਜਾਣਾ ਕੋਈ ਮਾੜਾ ਨਹੀਂ ਪਰ ਕਾਨੂੰਨੀ ਤਰੀਕੇ ਅਤੇ ਜ਼ਰੂਰਤ ਅਨੁਸਾਰ ਹੀ ਜਾਣਾ ਚਾਹੀਦਾ ਹੈ। ਵਿਦੇਸ਼ ਅੰਦਰ ‘ਸਭ ਅੱਛਾ’ ਨਹੀਂ। ਉੱਥੋਂ ਦੀ ਕਲਚਰ ਤੇ ਕੰਮਕਾਰ ਨੂੰ ਸਮਝਣ ਦੀ ਲੋੜ ਹੈ ਤੇ ਇੱਧਰ ਆਪਣੇ ਦੇਸ਼ ਅੰਦਰ ਦੀਆਂ ਸੰਭਾਵਨਾਵਾਂ ’ਤੇ ਗੌਰ ਕਰਨੀ ਬਣਦੀ ਹੈ। ਅਸਲ ’ਚ ਬਾਹਰ ਜਾਣ ਲਈ ਸੋਚ ਬਣਾਉਣੀ ਚਾਹੀਦੀ ਹੈ ਨਾ ਕਿ ਤਿਆਰੀ ਕਰਨੀ ਚਾਹੀਦੀ ਹੈ। ਜਿਹੜੇ ਲੋਕ ਵਿਦੇਸ਼ ਦੇ ਹਾਲਾਤਾਂ ’ਤੇ ਗੌਰ ਕਰਦੇ ਹਨ ਅਤੇ ਕਾਨੂੰਨੀ ਤਰੀਕੇ ਨਾਲ ਜਾਂਦੇ ਹਨ ਉਹ ਉੱਥੇ ਆਪਣੀਆਂ ਜੜ੍ਹਾਂ ਮਜ਼ਬੂਤ ਕਰਦੇ ਹਨ। ਸਰਕਾਰਾਂ ਨੂੰ ਏਜੰਟਾਂ ਖਿਲਾਫ਼ ਕਾਨੂੰਨੀ ਕਾਰਵਾਈ ਤੱਕ ਸੀਮਿਤ ਰਹਿਣ ਦੀ ਬਜਾਇ ਲੋਕਾਂ ਨੂੰ ਵਿਦੇਸ਼ ਜਾਣ ਬਾਰੇ ਮੁਫ਼ਤ ਤੇ ਸਹੀ ਸਲਾਹ ਮੁਹੱਈਆ ਕਰਵਾਉਣ ’ਤੇ ਜ਼ੋਰ ਦੇਣਾ ਚਾਹੀਦਾ ਹੈ।
ਧੋਖਾਧੜੀ ਦੇ ਮਾਮਲੇ | Abroad
ਅਜੇ ਤੱਕ ਆਮ ਲੋਕਾਂ ਨੂੰ ਇਹ ਹੀ ਨਹੀਂ ਪਤਾ ਹੁੰਦਾ ਕਿ ਉਹਨਾਂ ਦੇ ਸ਼ਹਿਰ ਕਿਹੜਾ ਏਜੰਟ ਮਾਨਤਾ ਪ੍ਰਾਪਤ ਹੈ ਤੇ ਕਿਹੜਾ ਫਰਜ਼ੀ ਹੈ? ਕਈ ਫਰਜ਼ੀ ਏਜੰਟ ਜਿਨ੍ਹਾਂ ਦਾ ਕੋਈ ਦਫ਼ਤਰ ਨਹੀਂ ਹੁੰਦਾ ਸਿਰਫ਼ ਮੋਬਾਇਲ ਫੋਨ ’ਤੇ ਕੰਮ ਕਰਦੇ ਹਨ ਅਜਿਹੇ ਫੋਨ ਨੰਬਰਾਂ ਤੋਂ ਸੁਚੇਤ ਰਹਿਣ ਲਈ ਪ੍ਰਸ਼ਾਸਨ ਲੋਕਾਂ ਨੂੰ ਜਾਣਕਾਰੀ ਦੇ ਸਕਦਾ ਹੈ। ਉਂਜ ਹੈਰਾਨੀ ਦੀ ਗੱਲ ਹੈ ਕਿ ਰੋਜ਼ਾਨਾ ਹੀ ਫਰਜੀ ਏਜੰਟਾਂ ਖਿਲਾਫ਼ ਧੋਖਾਧੜੀ ਦੇ ਪਰਚੇ ਦਰਜ ਹੋਣ ਅਤੇ ਡੌਂਕੀਆਂ ’ਚ ਮਰਦੇ ਨੌਜਵਾਨਾਂ ਦੀ ਜਾਣਕਾਰੀ ਹੋਣ ਦੇ ਬਾਵਜੂਦ ਲੋਕ ਸਬਕ ਲੈਣ ਲਈ ਤਿਆਰ ਨਹੀਂ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੀ ਸੁਰੱਖਿਆ ’ਚ ਕੀਤੀ ਕਟੌਤੀ
ਮੈਕਸੀਕੋ ’ਚ ਪਿਛਲੇ ਸਾਲ ਦੋ ਮਹੀਨਿਆਂ ’ਚ ਪੰਜ ਹਜ਼ਾਰ ਦੇ ਕਰੀਬ ਭਾਰਤੀਆਂ ਦੀ ਗਿ੍ਰਫ਼ਤਾਰੀ ਹੋਈ ਸੀ ਇਸ ਤੋਂ ਇਲਾਵਾ ਕਿੰਨੇ ਭਾਰਤੀ ਬਚ ਨਿੱਕਲਣ ’ਚ ਕਾਮਯਾਬ ਹੋ ਗਏ ਹੋਣਗੇ, ਉਨ੍ਹਾਂ ਦੀ ਗਿਣਤੀ ਵੱਖ ਹੈ। ਇੱਕ ਸਾਲ ’ਚ 50 ਹਜ਼ਾਰ ਤੋਂ ਵੱਧ ਭਾਰਤੀਆਂ ਦੇ ਅਮਰੀਕਾ ’ਚ ਦਾਖਲ ਹੋਣ ਦੀ ਖਬਰ ਹੈ। ਇਹ ਮਾਮਲਾ ਬੜਾ ਗੰਭੀਰ ਹੈ ਕੇਂਦਰ ਸਮੇਤ ਰਾਜ ਸਰਕਾਰਾਂ ਨੂੰ ਇਸ ਮਸਲੇ ਦਾ ਹੱਲ ਲੱਭਣ ਲਈ ਕੋਈ ਠੋਸ ਨੀਤੀ ਤੇ ਪ੍ਰੋਗਰਾਮ ਬਣਾਉਣਾ ਚਾਹੀਦਾ ਹੈ। ਭਾਰਤੀ ਸ਼ਾਨ ਨਾਲ ਕਿਸੇ ਦੇਸ਼ ਜਾਣਾ ਤਾਂ ਚੰਗੀ ਗੱਲ ਹੈ, ਪਰ ਅਪਰਾਧੀ ਬਣ ਕੇ ਦੁੱਖ ਭੋਗਣਾ ਦੇਸ਼ ਦੀ ਸ਼ਾਨ ’ਤੇ ਵੀ ਧੱਬਾ ਹੈ। ਇਹ ਸਮੱਸਿਆ ਸਰਕਾਰ ਦੀ ਤਰਜੀਹ ਹੋਣੀ ਚਾਹੀਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੈਲੇਫੋਰਨੀਆ ‘ਚ ਜਹਾਜ਼ ਹਾਦਸੇ ‘ਚ ਚਾਰ ਦੀ ਮੌਤ | Plane Crash
ਜਹਾਜ਼ ਅਤੇ ਪੀੜਤ ਦੇ ਬਾਰੇ ਕੋਈ ਜਾਣਕਾਰੀ ਨਹੀ
ਲਾਸ ਏਂਜਲਿਸ, ਏਜੰਸੀ। ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਲਾਸ ਏਂਜਲਿਸ ਦੇ ਕੋਰੋਨਾ ਹਵਾਈ ਅੱਡੇ ‘ਤੇ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ‘ਚ 4 ਵਿਅਕਤੀਆਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੋਰੋਨਾ ਪੁਲਿਸ ਵਿਭਾਗ ਅਨੁਸਾਰ ਬੁੱਧਵਾਰ ਨੂੰ ਸਥਾਨਕ ਸਮੇਂ ਅਨੁਸਾਰ 12.11 ਵਜੇ ਹਵਾਈ ਅੱਡੇ ‘ਤੇ ਰਨਵੇ ਦੇ ਆਖਰ ‘ਚ ਜਹਾਜ਼ ‘ਚ ਅੱਗ ਲੱਗਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਕੋਰੋਨਾ ਫਾਇਰ ਬ੍ਰਿਗੇਡ ਜਾਨ ਡੀਏ ਨੇ ਘਟਨਾ ਸਥਾਨ ‘ਤੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਭਿਆਨ ਹਾਦਸੇ ‘ਚ ਕੋਈ ਜਿਉਂਦਾ ਨਹੀਂ ਬਚਿਆ ਹੈ ਅਤੇ ਅਜੇ ਤੱਕ ਜਹਾਜ਼ ਅਤੇ ਪੀੜਤ ਦੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹਨਾਂ ਕਿਹਾ ਕਿ ਹਾਦਸੇ ‘ਚ 4 ਵਿਅਕਤੀਆਂ ਦੀ ਮੌਤ ਹੋ ਗਈ। ਉਹਨਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੰਘੀ ਹਵਾਈ ਪ੍ਰਸ਼ਾਸਨ (ਐਫਏਏ) ਦੇ ਬੁਲਾਰੇ ਈਆਨ ਗ੍ਰੇਗਰ ਨੇ ਕਿਹਾ ਕਿ ਏਜੰਸੀ ਹਾਦਸੇ ਦੀ ਜਾਂਚ ਕਰੇਗੀ। Plane Crash
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਲੀਫੋਰਨੀਆ ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ
ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਦੋਹਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਵਧਾਉਣ ‘ਤੇ ਜ਼ੋਰ
ਖੇਤੀਬਾੜੀ, ਜਲ ਪ੍ਰਬੰਧਨ ਅਤੇ ਸਪੋਰਟਸ ਯੂਨੀਵਰਸਿਟੀ ਦੀ ਸਥਾਪਨਾ ਲਈ ਆਪਸੀ ਸਹਿਯੋਗ ਕਰਨ ਬਾਰੇ ਵਿਚਾਰਾਂ
ਚੰਡੀਗੜ। ਅਮਰੀਕਾ ਦੀ ਕੈਲੀਫੋਰਨੀਆ ਵਿਧਾਨ ਸਭਾ ਦੇ ਇਕ ਵਫਦ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਫਦ ਦਾ ਸਵਾਗਤ ਕੀਤਾ ਅਤੇ ਦੋਹਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਵਧਾਉਣ ‘ਤੇ ਜ਼ੋਰ ਦਿੱਤਾ। ਇਸ ਵਫਦ ਵਿਚ ਕੈਲੀਫੋਰਨੀਆ ਵਿਧਾਨ ਸਭਾ ਦੇ 6 ਵਿਧਾਇਕਾਂ ਤੋਂ ਇਲਾਵਾ ਕੁਝ ਅਧਿਕਾਰੀ ਸ਼ਾਮਲ ਸਨ।
ਸਪੀਕਰ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਕਿਹਾ ਕਿ ਜਿਸ ਤਰਾਂ ਅਮਰੀਕਾ ਵਿਚ ਕੈਲੀਫੋਰਨੀਆ ਸੂਬਾ ਖੇਤੀਬਾੜੀ ਵਿਚ ਮੋਹਰੀ ਹੈ ਉਸੇ ਤਰਾਂ ਪੰਜਾਬ ਸੂਬਾ ਖੇਤੀਬਾੜੀ ਉਤਪਾਦਨ ਵਿਚ ਭਾਰਤ ਦਾ ਅੱਵਲ ਨੰਬਰ ਰਾਜ ਹੈ। ਉਨਾਂ ਕਿਹਾ ਕਿ ਦੋਹਾਂ ਰਾਜਾਂ ਨੂੰ ਖੇਤੀਬਾੜੀ ਅਤੇ ਜਲ ਪ੍ਰਬੰਧਨ ਵਰਗੇ ਮੁੱਦਿਆਂ ‘ਤੇ ਆਪਸੀ ਸਹਿਯੋਗ ਕਰਨਾ ਚਾਹੀਦਾ ਹੈ।ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਦੋਹਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਨੁਮਾਇੰਦਿਆਂ ਨੂੰ ਸਮੇਂ-ਸਮੇਂ ‘ਤੇ ਇਕ ਦੂਜੇ ਦੇ ਦੇਸ਼ਾਂ ਦਾ ਦੌਰਾ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਆਪਸੀ ਸਦਭਾਵਨਾ, ਸ਼ਾਂਤੀ ਅਤੇ ਪਿਆਰ ਦਾ ਆਦਾਨ-ਪ੍ਰਦਾਨ ਹੋ ਸਕੇ ਜਿਸ ਸਦਕਾ ਦੋਵਾਂ ਦੇਸ਼ਾਂ ਦੇ ਸਮਾਜਿਕ-ਰਾਜਸੀ ਰਿਸ਼ਤਿਆਂ ਵਿਚ ਹੋਰ ਸੁਧਾਰ ਆਵੇਗਾ।
ਸਪੀਕਰ ਨੇ ਖੇਤੀਬਾੜੀ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦਾ ਸੰਖੇਪ ਵੇਰਵਾ ਵੀ ਦਿੱਤਾ। ਇਸ ਮੌਕੇ ਹਾਜ਼ਰ ਵਿਧਾਇਕ ਪਰਗਟ ਸਿੰਘ ਨੇ ਖੇਡਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਪੰਜਾਬ ਵਿਚ ਸਪੋਰਟਸ ਯੂਨੀਵਰਸਿਟੀ ਦੀ ਸਥਾਪਨਾ ਲਈ ਆਪਸੀ ਸਹਿਯੋਗ ਬਾਰੇ ਵਿਚਾਰ-ਚਰਚਾ ਵੀ ਕੀਤੀ। ਅਮਰੀਕੀ ਵਫਦ ਵੱਲੋਂ ਜਿੱਥੇ ਪੰਜਾਬ ਵਿਧਾਨ ਸਭਾ ਦੀ ਵਿਲੱਖਣ ਇਮਾਰਤ ਦੀ ਤਾਰੀਫ ਕੀਤੀ ਗਈ ਉੱਥੇ ਹੀ ਪੰਜਾਬੀਆਂ ਦੀ ਮਹਿਮਾਨ ਨਿਵਾਜ਼ੀ ਦੀ ਵੀ ਜੰਮ ਕੇ ਸ਼ਲਾਘਾ ਕੀਤੀ। ਵਫਦ ਮੈਂਬਰਾਂ ਨੇ ਦੋਵਾਂ ਦੇਸ਼ਾਂ ਖਾਸ ਕਰ ਪੰਜਾਬ ਅਤੇ ਕੈਲੀਫੋਰਨੀਆ ਸੂਬਿਆਂ ਦੇ ਆਪਸੀ ਮਿਲਵਰਤਣ ‘ਤੇ ਜ਼ੋਰ ਦਿੱਤਾ ਅਤੇ ਉਮੀਦ ਪ੍ਰਗਵਾਈ ਕਿ ਭਵਿੱਖ ਵਿਚ ਦੋਵੇਂ ਸੂਬੇ ਮਿਲ ਕੇ ਕੁਝ ਖਾਸ ਖੇਤਰਾਂ ਵਿਚ ਆਪਸੀ ਸਹਿਯੋਗ ਕਰਨਗੇ।
ਜ਼ਿਕਰਯੋਗ ਹੈ ਕਿ ਕੈਲੀਫੋਰਨੀਆ ਵਿਧਾਨ ਸਭਾ ਦੇ ਵਫਦ ਦੀ ਅਗਵਾਈ ਵਿਧਾਇਕ ਅਸ਼ ਕਾਲੜਾ ਨੇ ਕੀਤੀ ਜਦਕਿ ਬਾਕੀ ਵਿਧਾਇਕਾਂ ਵਿਚ ਸੀਸੀਲੀਆ ਐਗੁਆਰ ਕੈਰੀ, ਰਿਚਰਡ ਬਲੂਮ, ਐਲੋਏਸ ਗੋਮਜ਼ ਰੇਜ਼, ਸ਼ੈਰੋਨ ਕੁਇਰਕ ਸਿਲਵਾ ਅਤੇ ਮਾਰ ਸਟੋਨ ਸ਼ਾਮਲ ਸਨ। ਇਸ ਤੋਂ ਇਲਾਵਾ ਪੰਜਾਬ ਦੇ ਵਿਧਾਇਕ ਪਰਗਟ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਅਤੇ ਸਪੀਕਰ ਦੇ ਸਕੱਤਰ ਰਾਮ ਲੋਕ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਿਊਯਾਰਕ, ਏਜੰਸੀ।
ਅਮਰੀਕਾ ਦੇ ਪੱਛਮੀ ਕੈਲੀਫੋਰਨੀਆ ਦੇ ਜੰਗਲਾਂ ‘ਚ ਅੱਗ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 77 ਹੋ ਗਈ ਹੈ। ਬੁਟੇ ਕਾਊਂਟੀ ਦੇ ਸ਼ੈਰਿਫ ਕੋਰੀ ਹਾਨੀਆ ਨੇ ਅੱਜ ਇÂ ਜਾਣਕਾਰੀ ਦਿੱਤੀ। ਹਾਨੀਆ ਨੇ ਇੱਕ ਬਿਆਨ ‘ਚ ਕਿਹਾ ਬੁਟੇ ਕਰੀਕ ਕਿਆਨ ਤੋਂ ਬਾਹਰ ਇੱਕ ਵਿਅਕਤੀ ਦੀ ਮ੍ਰਿਤਕ ਦੇਹ ਬਰਾਮਦ ਕੀਤੀ ਗਈ ਹੈ ਤੇ ਇਸਨੂੰ ਮਿਲਾਕੇ ਮ੍ਰਿਤਕਾਂ ਦੀ ਗਿਣਤੀ 7 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 67 ਲੋਕਾਂ ਦੀ ਪਹਿਚਾਣ ਕਰ ਲਈ ਗਈ ਹੈ। ਇਸ ਤੋਂ ਇਲਾਵਾ 993 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਲੀਫੋਰਨੀਆ ਦੇ ਜੰਗਲਾਂ ’ਚ ਅੱਗ ਨਾਲ ਨੌ ਦੀ ਮੌਤ
ਏਜੰਸੀ, ਵਾਸ਼ੀਂਗਟਨ
ਅਮਰੀਕਾ ਦੇ ਕੈਲੀਫੋਰਨੀਆ ਸੂਬਾ ਦੇ ਜੰਗਲਾਂ ’ਚ ਦੋ ਥਾਵਾਂ ’ਤੇ ਲੱਗੀ ਭਿਆਨਕ ਅੱਗ ਨਾਲ ਨੌ ਲੋਕਾਂ ਦੀ ਮੌਤ ਹੋ ਗਈ ਤੇ ਡੇਢ ਲੱਖ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾ ਦਿੱਤਾ ਗਿਆ ਹੈ। ਇੱਕ ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਜੰਗਲਾਂ ’ਚ ਲੱਗੀ ਅੱਗ ਸ਼ੁੱਕਰਵਾਰ ਨੂੰ ਤੇਜੀ ਨਾਲ ਫੈਲਕੇ ਸੂਬੇ ਦੇ ਉੱਤਰੀ ਕਸਬੇ ’ਚ ਪਹੁੰਚ ਗਈ ਅਤੇ ਇਸਦੀ ਚਪੇਟ ’ਚ ਕਈ ਕਾਰਾਂ ਆ ਗਈਆਂ। ਇਹਨਾਂ ਕਾਰਾਂ ’ਚੋਂ ਪੰਜ ਲੋਕਾਂ ਦੇ ਲਾਸ਼ਾਂ ਮਿਲੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵੂਸਲੀ ਅੱਗ ਲੋਸ ਏਜਿੰਲਸ ਤੇ ਕਿਨਾਰੀ ਖੇਤਰਾਂ ਸਮੇਤ ਮਲਿਬੁ ਕਸਬੇ ਤੱਕ ਪਹੁੰਚ ਗਈ ਹੈ ਤੇ ਕਈ ਘਰ ਵੀ ਇਸਦੀ ਚਪੇਟ ਵਿੱਚ ਆ ਗਏ ਹਨ। ਤੇਜ ਹਵਾਵਾਂ ਦੀ ਵਜ੍ਹਾ ਨਾਲ ਅੱਗ ਤੇਜੀ ਨਾਲ ਵੱਧ ਰਹੀ ਹੈ। ਥਾਉਜੰਡ ਓਕਸ ਦੇ ਪੱਛਮ ’ਚ ਸਥਿਤ ਕੈਲਾਬਸਾਸ ਦੇ ਨਾਲ-ਨਾਲ ਲਾਸ ਏੰਜਿਲਸ ਦੇ ਪੱਛਮ ਵਾਲੇ ਕੰਡੇ ’ਤੇ ਸਥਿਤ ਕਈ ਸ਼ਹਿਰਾਂ ਚ ਰਹਿ ਰਹੇ ਹਜਾਰਾਂ ਨਾਗਰਿਕਾਂ ਨੂੰ ਘਰ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਲੇਫੋਰਨੀਆ ਈਗਲਜ਼ ਨੇ ਕੈਨੇਡਾ ਨੂੰ 57-53 ਨਾਲ ਹਰਾਇਆ
ਹਰਿਆਣਾ ਲਾਇਨਜ਼, ਸਿੰਘ ਵਾਰੀਅਰਜ਼ ਪੰਜਾਬ ਨੂੰ ਹਰਾ ਕੇ ਪਹੁੰਚੀ ਫਾਈਨਲ ‘ਚ
ਜੇਤੂ ਨੂੰ ਮਿਲੇਗਾ 1 ਕਰੋੜ
ਫਾਈਨਲ ਸ਼ਾਮ 6 ਵਜੇ
ਸੁਖਜੀਤ ਮਾਨ
ਮੋਹਾਲੀ, 2 ਨਵੰਬਰ
ਗਲੋਬਲ ਕਬੱਡੀ ਲੀਗ ‘ਚ ਭਲਕੇ ਹਰਿਆਣਾ ਲਾਇਨਜ਼ ਅਤੇ ਕੈਲੇਫੋਰਨੀਆ ਈਗਲਜ਼ ਦੀਆਂ ਟੀਮਾਂ ਖਿਤਾਬੀ ਜਿੱਤ ਹਾਸਿਲ ਕਰਨ ਲਈ ਮੈਦਾਨ ‘ਚ ਨਿੱਤਰਨਗੀਆਂ  ਅੱਜ ਸੈਮੀਫਾਈਨਲ ਮੈਚ ਦੌਰਾਨ ਹਰਿਆਣਾ ਲਾਇਨਜ਼ ਨੇ ਸਿੰਘ ਵਾਰੀਅਰਜ਼ ਪੰਜਾਬ ਨੂੰ 60-46 ਦੇ ਫਰਕ ਨਾਲ ਹਰਾ ਕੇ ਗਲੋਬਲ ਕਬੱਡੀ ਲੀਗ ਦੇ ਫਾਇਨਲ ਵਿੱਚ ਪ੍ਰਵੇਸ਼ ਕਰ ਲਿਆ।  ਦੂਜੇ ਸੈਮੀਫਾਇਨਲ ਵਿੱਚ ਕੈਲੇਫੋਰਨੀਆ ਈਗਲਜ਼ ਨੇ ਮੈਪਲ ਲੀਫ ਕੈਨੇਡਾ ਨੂੰ 57-53 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ। ਇਹ ਮੈਚ ਮੋਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਖੇਡੇ ਗਏ
ਪਹਿਲੇ ਸੈਮੀਫਾਇਨਲ ਵਿੱਚ ਹਰਿਆਣਾ ਲਾਇਨਜ਼ ਦੇ ਜਾਫੀਆਂ ਨੇ ਸਿੰਘ ਵਾਰੀਅਰਜ਼ ਦੇ ਤਕੜੇ ਰੇਡਰਾਂ ਨੂੰ ਸਭ ਤੋਂ ਵੱਧ ਜੱਫੇ ਲਾ ਕੇ ਮੈਚ ਦੇ ਸ਼ੁਰੂ ਤੋਂ ਹੀ ਦਬਦਬਾ ਬਣਾਇਆ। ਪਹਿਲੇ ਕਵਾਰਟਰ ਵਿੱਚ ਹਰਿਆਣਾ ਲਾਇਨਜ਼ 17-8 ਦੇ ਫਰਕ ਨਾਲ ਅੱਗੇ ਸੀ। ਅੱਧੇ ਸਮੇਂ ਤੱਕ ਹਰਿਆਣਾ ਲਾਇਨਜ਼ 31-21 ਨਾਲ ਅੱਗੇ ਸੀ। ਸਿੰਘ ਵਾਰੀਅਰਜ਼ ਦਾ ਕੋਈ ਵੀ ਰੇਡਰ ਇਹੋ ਜਿਹਾ ਨਹੀਂ ਸੀ ਜਿਸ ਨੂੰ ਜੱਫਾ ਨਾ ਲੱਗਾ ਹੋਵੇ। ਹਰਿਆਣਾ ਲਾਇਨਜ਼ ਦੇ ਜਾਫੀ ਬਿੱਲਾ ਬਲਵੇੜਾ ਅਤੇ ਕਾਲਾ ਨੇ ਦਰਸ਼ਕਾਂ ਦਾ ਮਨ ਮੋਹਿਆ। ਨਿਰਧਾਰਤ ਸਮੇਂ ਦੀ ਸਮਾਪਤੀ ਤੱਕ ਸਕੋਰ 60-46 ਦੇ ਫਰਕ ਨਾਲ ਹਰਿਆਣਾ ਲਾਇਨਜ਼ ਦੇ ਹੱਕ ਵਿੱਚ ਰਿਹਾ। ਹਰਿਆਣਾ ਦੇ ਰੇਡਰਾਂ ਰਵੀ ਦਿਓਰਾ ਅਤੇ ਵਿਨੈ ਖਤਰੀ ਨੇ 14-14 ਅੰਕ ਬਣਾਏ ਜਦਕਿ ਉਨਾਂ ਦੇ ਜਾਫੀ ਬਿੱਲਾ ਬਰਵਾੜਾ ਨੇ 5 ਅੰਕ ਬਣਾਏ। ਸਿੰਘ ਵਾਰੀਅਰਜ਼ ਦੇ ਰੁਪਿੰਦਰ ਪਿੰਦੂ ਨੇ 15 ਅੰਕ ਬਣਾਏ।
ਦੂਜਾ ਸੈਮੀਫਾਇਨਲ ਕਾਫੀ ਸੰਘਰਸ਼ਪੂਰਨ ਰਿਹਾ। ਖੇਡ ਦੇ ਪਹਿਲੇ ਕਵਾਰਟਰ ਵਿੱਚ ਕੈਲੇਫੋਰਨੀਆ ਈਗਲਜ਼ 14-13 ਨਾਲ ਅੱਗੇ ਸੀ। ਇਸ ਮੈਚ ਦੌਰਾਨ ਜਿਥੇ ਬੇਹਤਰੀਨ ਰੇਡਾਂ ਦੇਖਣ ਨੂੰ ਮਿਲੀਆਂ ਉਥੇ ਹੀ ਜਾਫੀਆਂ ਨੇ ਵੀ ਬੱਲੇ-ਬੱਲੇ ਕਰਵਾਈ। ਅੱਧੇ ਸਮੇਂ ਤੱਕ  ਸਕੋਰ 28-26 ਮੈਪਲ ਲੀਫ ਕੈਨੇਡਾ ਦੇ ਹੱਕ ਵਿੱਚ ਸੀ। ਤੀਜੇ ਕਵਾਰਟਰ ਵਿੱਚ ਕੈਲੇਫੋਰਨੀਆ ਈਗਲਜ਼ ਨੇ ਸ਼ਾਨਦਾਰ ਵਾਪਸੀ ਕੀਤੀ ਅਤੇ ਤੀਜੇ ਕਵਾਰਟਰ ਦੀ ਸਮਾਪਤੀ ਤੱਕ ਸਕੋਰ-43-39ਕੈਲੇਫੋਰਨੀਆ ਈਗਲਜ਼ ਦੇ ਹੱਕ ਵਿੱਚ ਸੀ। ਨਿਰਧਾਰਤ ਸਮੇਂ ਦੀ ਸਮਾਪਤੀ ਤੱਕ ਸਕੋਰ 57-53 ਕੈਲੇਫੋਰਨੀਆ ਈਗਲਜ਼ ਦੇ ਹੱਕ ਵਿੱਚ ਰਿਹਾ ਅਤੇ ਫਾਇਨਲ ਵਿੱਚ ਪ੍ਰਵੇਸ਼ ਕੀਤਾ। ਜੇਤੂ ਟੀਮ ਵਲੋਂ ਨਵਜੋਤ ਸ਼ੰਕਰ ਨੇ ਸਭ ਤੋਂ ਵੱਧ 20ਅੰਕ ਬਣਾਏ ਜਦਕਿ ਉਨਾ ਦੇ ਜਾਫੀ ਅ੍ਰਮਿੰਤ ਔਲਖ ਨੇ 8 ਅੰਕ ਬਣਾਏ। ਕੈਨੇਡਾ ਵਲੋਂ ਕਾਲਾ ਧਾਲੀਵਾਲ ਬੇਟ ਨੇ 12 ਅੰਕ ਬਣਾਏ। ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਵਿਸ਼ੇਸ਼ ਮਹਿਮਾਨ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਖਿਡਾਰੀਆਂ ਨਾਲ ਜਾਣ ਪਛਾਣ ਕਰਦਿਆਂ ਉਨਾਂ ਨੂੰ ਹੱਲਾਸ਼ੇਰੀ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਿਆਨਕ ਅੱਗ ਕਾਰਨ 38 ਹਜ਼ਾਰ ਲੋਕਾਂ ਨੂੰ ਛੱਡਣੇ ਪਏ ਘਰ | California News
ਰੇਡਿੰਗ, (ਏਜੰਸੀ)। ਅਮਰੀਕਾ ਦੇ ਉਤਰੀ ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਅੱਗ ਦੀ ਚਪੇਟ ‘ਚ ਆ ਕੇ ਬਜੁਰਗ ਔਰਤ ਤੇ ਦੋ ਬੱਚੇ ਸਮੇਤ ਛੇ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 7 ਲਾਪਤਾ ਹਨ। ਸ਼ਾਸਤਾ ਕਾਉਂਟੀ ਦੇ ਸ਼ੈਰਿਫ ਟੋਮ ਬੋਸੇਨਕੋ ਨੇ ਐਤਵਾਰ ਨੂੰ ਇੱਥੇ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਅੱਗ ਦੀ ਚਪੇਟ ‘ਚ ਆ ਕੇ ਦੋ ਦਮਕਕਰਮੀਆਂ ਸਮੇਤ ਛੇ ਲੋਕ ਮਾਰੇ ਗਏ। ਉਨ੍ਹਾਂ ਦੱਸਿਆ ਕਿ ਨੇ ਪਰਸਾਸ਼ਨ ਨੇ ਲੋਕਾਂ ਨੂੰ ਸਰੱਖਿਅਤ ਥਾਵਾਂ ‘ਤੇ ਜਾਣ ਦੇ ਆਦੇਸ਼ ਦਿੱਤੇ ਹਨ ਅਤੇ ਉਨ੍ਹਾਂ ਕੱਢਣ ਲਈ ਯਤਨ ਵੀ ਤੇਜ਼ ਕਰ ਦਿੱਤੇ ਹਨ।
ਅਗਨੀਕਾਂਡ ‘ਚ 16 ਲੋਕ ਲਾਪਤਾ ਹੋ ਗਏ ਸਨ ਜਿਸ ‘ਚ 9 ਜਣਿਆਂ ਨੂੰ ਸੁਰੱਖਿਆ ਕੱਢ ਲਿਆ ਗਿਆ ਅਤੇ ਸਮੇਤ ਬੱਚੇ ਸੱਤ ਲੋਕਾਂ ਦੀ ਤਲਾਸ਼ ਜਾਰੀ ਹੈ। ਭਿਆਨਕ ਅੱਗ ਦੀ ਵਜ੍ਹਾ ਨਾਲ ਲਗਭਗ 38 ਹਜ਼ਾਰ ਲੋਕਾਂ ਨੂੰ ਆਪਣੇ ਘਰ ਛੱਡਣੇ ਪਏ। ਅਗਨੀਸ਼ਮਨ ਵਿਭਾਗ ਦੇ ਅਧਿਕਾਰੀ ਅਨੁਸਾਰ ਸ਼ਾਸਤਾ ਕਾਊਟੀ ‘ਚ ਤੇਜ਼ ਹਵਾਵਾਂ ਅਤੇ ਅੱਗ ਦੇ ਬਵੰਡਰ ਦੀ ਵਜ੍ਹਾ ਨਾਲ ਦਰੱਖਤ ਉਖੜ ਗਏ ਹਨ ਅਤੇ ਕਈ ਕਾਰਾਂ ਪਲਟ ਗਈਆਂ ਹਨ। ਅੱਗ ਦੀ ਵਜ੍ਹਾ ਨਾਲ 500 ਤੋਂ ਵੱਧ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਹਜ਼ਾਰਾਂ ਘਰਾਂ ਦਾ ਰਾਖ ‘ਚ ਬਦਲਣ ਦਾ ਖਤਰਾ ਬਣਿਆ ਹੋਇਆ ਹੈ। ਜੰਗਲਾਂ ‘ਚ ਅੱਗ ਦੀ ਲੱਗਣ ਇਹ ਘਟਨਾ ਪਿਛਲੇ ਸੋਮਵਾਰ ਨੂੰ ਇੱਕ ਕਾਰ ‘ਚ ਆਈ ਖਰਾਬੀ ਦੀ ਵਜ੍ਹਾ ਨਾਲ ਹੋਈੇ ਦੇਖਦੇ ਹੀ ਦੇਖਦੇ ਇਸ ਅੱਗ ਨੇ 89194 ਏਕੜ ਇਲਾਕੇ ਨੂੰ ਆਪਣੀ ਚਪੇਟ ‘ਚ ਲੈ ਲਿਆ।
ਕੈਲੀਫੋਰਨੀਆ ਪੁਲਿਸ ਦੀ ਜਾਂਚ ਜਾਰੀ
ਵਾਸ਼ਿੰਗਟਨ : ਕੈਲੀਫੋਰਨੀਆ ਵਿੱਚ ਦੋ ਵੱਖ-ਵੱਖ ਘਟਨਾਵਾਂ ਵਿੱਚ ਦੋ ਪੰਜਾਬੀਆਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ 68 ਸਾਲਾ ਸੁਬੇਗ ਸਿੰਘ ਅਤੇ 20 ਸਾਲਾ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਸੁਬੇਗ ਸਿੰਘ 23 ਜੂਨ ਸਵੇਰ ਤੋਂ ਲਾਪਤਾ ਸਨ। ਉਨ੍ਹਾਂ ਦੀ ਲਾਸ਼ ਇੱਕ ਨਹਿਰ ‘ਚ ਪਾਈ ਗਈ। ਉਨ੍ਹਾਂ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਸਨ।
ਪੰਜ ਦਿਨ ਪਹਿਲਾਂ ਹੋਇਆ ਸਿਮਰਨਜੀਤ ਦਾ ਕਤਲ
ਉੱਥੇ ਦੂਜੀ ਘਟਨਾ ਵਿੱਚ ਸਿਮਰਨਜੀਤ ਸਿੰਘ ਨੂੰ 25 ਜੁਲਾਈਨੂੰ ਇੱਕ ਗੈਸ ਸਟੇਸ਼ਨ ਦੇ ਸਾਹਮਣੇ ਗੋਲੀ ਮਾਰ ਦਿੱਤੀ ਗਈ। ਸਿਮਰਨਜੀਤ ਇਸੇ ਸਟੇਸ਼ਨ ‘ਤੇ ਕੰਮ ਕਰਦਾ ਸੀ। ਖ਼ਬਰਾਂ ਮੁਤਾਬਕ, ਸਿਮਰਨਜੀਤ ਨੂੰ ਗੋਲੀ ਮਾਰਨ ਵਾਲੇ ਵਿਅਕਤੀ ਨੇ ਕੁਝ ਦਿਨ ਪਹਿਲਾਂ ਉਸ ਦੇ ਸਹਿਯੋਗੀ ‘ਤੇ ਵੀ ਹਮਲਾ ਕੀਤਾ ਸੀ। ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਘਟਨਾ ਪਹਿਲੀ ਵਾਰ ਨਹੀਂ ਵਾਪਰੀ।
ਕੈਲੀਫੋਰਨੀਆ ਪੁਲਿਸ ਹੁਣ ਸੁਬੇਗ ਸਿੰਘ ਦੀ ਮੌਤ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਇੱਕ ਬਜ਼ੁਰਗ ਦੇ ਕਤਲ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਪਤਾ ਲਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਿੰਘ ਦੀ ਬਾਡੀ ਨਹਿਰ ਵਿੱਚ ਕਿਵੇਂ ਪਹੁੰਚੀ? ਪੁਲਿਸ ਨੇ ਇਹ ਨਹੀਂ ਦੱਸਿਆ ਕਿ ਇਹ ਹੇਟ ਕ੍ਰਾਈਮ ਦਾ ਮਾਮਲਾ ਹੈ ਜਾਂ ਕੁਝ ਹੋਰ।
ਮੁਕੱਦਮਾ ਚਲਾਉਣ ਦੀ ਮੰਗ
ਏਜੰਸੀ, ਲਾੱਸ ਏਂਜਲਸ:ਲਾੱਸ ਏਂਜਲਸ ਸ਼ਹਿਰ ‘ਚ ਪ੍ਰਦਰਸ਼ਨਕਾਰੀਆਂ ਹੱਥੋਂ ਤਖਤੀਆਂ ਫੜੀ ਅਤੇ ਡੋਨਾਲਡ ਟਰੰਪ ਵਿਰੋਧੀ ਨਾਅਰੇ ਲਾਉਂਦਿਆਂ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਉਦ ਲਈ ਉਨ੍ਹਾਂ ‘ਤੇ ਮੁਕੱਦਮਾ ਚਲਾਉਣ ਦੀ ਮੰਗ ਕੀਤੀ
ਰਾਸ਼ਟਰਪਤੀ ਨੂੰ ਦੱਸਿਆ ਬੇਈਮਾਨ
ਲਾੱਸ ਐਂਜਲਸ ‘ਚ ਐਤਵਾਰ ਨੂੰ ਹੋਏ ਪ੍ਰਦਰਸ਼ਨ ਦੀ ਤਰ੍ਹਾਂ ਹੀ ਪੂਰੀ ਕੈਲੀਫੋਰਨੀਆ ਅਤੇ ਪੂਰੇ ਦੇਸ਼ ‘ਚ ਪ੍ਰਦਰਸ਼ਨ ਚੱਲ ਰਹੇ ਹਨ ਪ੍ਰਦਰਸ਼ਨਕਾਰੀਆਂ ਦਾ ਮੰਨਣਾ ਹੈ ਕਿ ਰਾਸ਼ਟਰਪਤੀ ਟਰੰਪ ਨੇ ਅਮਰੀਕੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ ਅਤੇ ਨਿਆਂ ਦਾ ਗਲਾ ਦੱਬਿਆ ਹੈ ਇੱਕ ਬੈਨਰ ‘ਚ ਰਾਸ਼ਟਰਪਤੀ ਨੂੰ ਬੇਈਮਾਨ, ਭ੍ਰਿਸ਼ਟ ਅਤੇ ਕਠਪੁਤਲੀ ਦੱਸਿਆ ਗਿਆ
ਮਾਰਚੇਰ ਜਾੱਨ ਮੇਰਾਂਡਾ ਨੇ ਲੱਾਸ ਐਂਜਲਸ ਟਾਈਮਸ ਨੂੰ ਦੱਸਿਆ ਕਿ ਉਨ੍ਹਾਂ ਨੇ ਹਾਲ ਹੀ ‘ਚ ਹੋਏ ਪੰਜ ਟਰੰਪ ਵਿਰੋਧੀ ਪ੍ਰਦਰਸ਼ਨਾਂ ‘ਚ ਹਿੱਸਾ ਲਿਆ ਹੈ 56 ਸਾਲਾ ਮੇਰਾਂਡਾ ਦਾ ਕਹਿਣਾ ਹੈ ਕਿ ਹਾਲਹੀ ‘ਚ ਰਿਪਬਲਿਕਨ ਦੇ ਚਿਕਿਤਸਾ ਦਫ਼ਤਰ ‘ਚ ਅਰਬਾਂ ਡਾਲਰ ਦੀ ਕਟੌਤੀ ਡਰਾਉਣੀ ਅਤੇ ਮੰਦਭਾਗਾ ਹੈ