Old Pension Scheme - Sach Kahoon Punjabi
Old Pension Scheme: ਪੁਰਾਣੀ ਪੈਨਸ਼ਨ ਸਕੀਮ ਦੀ ਗੂੰਜ ਇੱਕ ਵਾਰ ਫਿਰ ਦਿੱਲੀ ਪਹੁੰਚੀ
Old Pension Scheme: ਨਵੀਂ ਦਿੱਲੀ (ਏਜੰਸੀ)। ਸਮਾਜਵਾਦੀ ਪਾਰਟੀ ਦੇ ਧਰਮਿੰਦਰ ਯਾਦਵ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਕੇਂਦਰੀ ਮੁਲਾਜ਼ਮਾਂ ਦੀ ਪੈਨਸ਼ਨ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਮੁਲਾਜ਼ਮ ਯੂਨੀਫਾਈਡ ਪੈਨਸ਼ਨ ਸਕੀਮ ਤੋਂ ਸੰਤੁਸ਼ਟ ਨਹੀਂ ਹਨ ਅਤੇ ਇਸ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਣੀ ਚਾਹੀਦੀ ਹੈ।
Read Also : ਹਰਿਆਣਾ ਨਗਰ ਨਿਗਮ ਨਤੀਜੇ, ਅੰਬਾਲਾ ’ਚ ਭਾਜਪਾ ਦੀ ਜਿੱਤ, ਜਾਣੋ ਹੋਰ ਸੀਟਾਂ ਦਾ ਹਾਲ
ਯਾਦਵ ਨੇ ਸਿਫ਼ਰ ਕਾਲ ਦੌਰਾਨ ਕਿਹਾ ਕਿ ਮੁਲਾਜ਼ਮ ਪੈਨਸ਼ਨ ਸਬੰਧੀ ਅੰਦੋਲਨ ਕਰ ਰਹੇ ਹਨ। ਮੁਲਾਜ਼ਮ ਨਾ ਤਾਂ ਰਾਸ਼ਟਰੀ ਪੈਨਸ਼ਨ ਯੋਜਨਾ ਤੋਂ ਸੰਤੁਸ਼ਟ ਸਨ ਅਤੇ ਨਾ ਹੀ ਉਹ 1 ਅਪ੍ਰੈਲ ਤੋਂ ਲਾਗੂ ਹੋਣ ਵਾਲੀ ਯੂਨੀਫਾਈਡ ਪੈਨਸ਼ਨ ਯੋਜਨਾ ਤੋਂ ਸੰਤੁਸ਼ਟ ਹਨ। ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਅੰਦੋਲਨ ਕਰ ਰਹੇ ਹਨ। ਸਿਰਫ਼ ਪੁਰਾਣੀ ਪੈਨਸ਼ਨ ਸਕੀਮ ਨੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਲਈ ਢੁਕਵੀਂ ਵਿੱਤੀ ਸੁਰੱਖਿਆ ਪ੍ਰਦਾਨ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। Old Pension Scheme
ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਦਿੱਤੀ ਮਨਜ਼ੂਰੀ | Unified Pension Scheme
23 ਲੱਖ ਸਰਕਾਰੀ ਮੁਲਾਜ਼ਮਾਂ ਨੂੰ ਫਾਇਦਾ
ਇੱਕ ਅਪਰੈਲ 2025 ਤੋਂ ਹੋਵੇਗੀ ਲਾਗੂ
ਨਵੀਂ ਦਿੱਲੀ (ਏਜੰਸੀ)। Unified Pension Scheme: ਨਵੀਂ ਪੈਨਸਨ ਸਕੀਮ (ਐਨਪੀਐੱਸ) ਦੀ ਬਜਾਏ, ਸਰਕਾਰ ਨੇ ਹੁਣ ਸਰਕਾਰੀ ਕਰਮਚਾਰੀਆਂ ਲਈ ਯੂਨੀਫਾਈਡ ਪੈਨਸ਼ਨ ਸਕੀਮ (ਯੂਪੀਐੱਸ) ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ’ਚ ਇਸ ਸਬੰਧੀ ਸਮਝੌਤਾ ਹੋ ਗਿਆ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸਨਵ ਨੇ ਕਿਹਾ, ‘ਯੂਪੀਐਸ 1 ਅਪਰੈਲ, 2025 ਤੋਂ ਲਾਗੂ ਕੀਤਾ ਜਾਵੇਗਾ। ਇਸ ਨਾਲ 23 ਲੱਖ ਕੇਂਦਰੀ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁਲਾਜਮਾਂ ਨੂੰ ਯੋਗਦਾਨ ਪਾਉਣ ਦੀ ਲੋੜ ਨਹੀਂ ਪਵੇਗੀ, ਸਰਕਾਰ ਮੁਲਾਜਮਾਂ ਦੀ ਮੁੱਢਲੀ ਤਨਖਾਹ ਦਾ 18.5 ਫੀਸਦੀ ਯੋਗਦਾਨ ਦੇਵੇਗੀ। ਨਵੀਂ ਪੈਨਸ਼ਨ ਸਕੀਮ ’ਚ, ਕਰਮਚਾਰੀ ਨੂੰ ਆਪਣੀ ਮੂਲ ਤਨਖਾਹ ਦਾ 10 ਫੀਸਦੀ ਯੋਗਦਾਨ ਦੇਣਾ ਪੈਂਦਾ ਹੈ। ਸਰਕਾਰ 14 ਫੀਸਦੀ ਦਿੰਦੀ ਹੈ।
Read This : ਸਾਵਧਾਨ! ਨਾ ਕੀਤਾ ਇਹ ਕੰਮ ਤਾਂ ਪਵੇਗਾ ਪਛਤਾਉਣਾ, ਇਸ ਅਨਮੋਲ ਤੋਹਫ਼ੇ ਦੀ ਸੰਭਾਲ ਜ਼ਰੂਰੀ
ਪ੍ਰਧਾਨ ਮੰਤਰੀ ਨੇ ਮੀਟਿੰਗ ’ਚ ਕੀਤੀ ਸ਼ਿਰਕਤ | Unified Pension Scheme
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਕਰਮਚਾਰੀਆਂ ਦੇ ਆਗੂਆਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੀਟਿੰਗ ਕੀਤੀ। ਇਸ ਸਬੰਧ ’ਚ ਅਮਲਾ ਮੰਤਰਾਲੇ ਵੱਲੋਂ 21 ਅਗਸਤ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਮੀਟਿੰਗ ਅਜਿਹੇ ਸਮੇਂ ’ਚ ਹੋਈ ਹੈ ਜਦੋਂ ਦੋ ਸੂਬਿਆਂ ਜੰਮੂ-ਕਸ਼ਮੀਰ ਤੇ ਹਰਿਆਣਾ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪਿਛਲੇ 10 ਸਾਲਾਂ ’ਚ ਇਹ ਪਹਿਲੀ ਮੀਟਿੰਗ ਹੈ, ਜਿਸ ’ਚ ਪ੍ਰਧਾਨ ਮੰਤਰੀ ਅਤੇ ਕੇਂਦਰੀ ਕਰਮਚਾਰੀਆਂ ਦੀ ਰਾਸ਼ਟਰੀ ਕੌਂਸਲ ਭਾਵ ਜੁਆਇੰਟ ਕੰਸਲਟੇਟਿਵ ਮਸ਼ੀਨਰੀ (ਜੇਸੀਐਮ) ਦੇ ਮੈਂਬਰ ਸ਼ਾਮਲ ਹੋਣਗੇ।
ਮੀਟਿੰਗ ’ਚ ਪੁਰਾਣੀ ਪੈਨਸ਼ਨ ਸਕੀਮ, ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਤੇ 8ਵੇਂ ਤਨਖਾਹ ਕਮਿਸ਼ਨ ਬਾਰੇ ਚਰਚਾ ਹੋ ਸਕਦੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਬਜਟ ਪੇਸ਼ ਕਰਦੇ ਸਮੇਂ ਐੱਨਪੀਐੱਸ ਨੂੰ ਸੁਧਾਰਨ ਦੀ ਗੱਲ ਕੀਤੀ ਸੀ। ਇਸ ਦੇ ਨਾਲ ਹੀ ਸੰਸਦ ’ਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ’ਚ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਜਵਾਬ ਦਿੱਤਾ ਸੀ ਕਿ ਸਰਕਾਰ ਓਪੀਐਸ ਦੀ ਬਹਾਲੀ ਬਾਰੇ ਵਿਚਾਰ ਨਹੀਂ ਕਰ ਰਹੀ ਹੈ। Unified Pension Scheme
‘ਪੁਰਾਣੀ ਪੈਨਸ਼ਨ ਸਕੀਮ’ ਦਾ ਨੋਟੀਫਿਕੇਸ਼ਨ ਨਹੀਂ ਆ ਰਿਹੈ ਕਰਮਚਾਰੀਆਂ ਨੂੰ ਪਸੰਦ, ਫਾੜ ਕੇ ਸੁੱਟਿਆ ਕੂੜੇਦਾਨ ’ਚ
ਗੁਜਰਾਤ ’ਚ ਨੋਟੀਫਿਕੇਸ਼ਨ ਵੇਚਣ ਲਈ ਕੀਤਾ ਗਿਆ ਤਿਆਰ, ਵੋਟਾਂ ਦੀ ਖ਼ਾਤਰ ਬੋਲਿਆ ਜਾ ਰਿਹੈ ਝੂਠ : ਸੁਖਚੈਨ ਸਿੰਘ
ਪੰਜਾਬ ਸਿਵਲ ਸਕੱਤਰੇਤ ਕਰਮਚਾਰੀਆਂ ਦਾ ਚੰਡੀਗੜ ਵਿਖੇ ਪ੍ਰਦਰਸ਼ਨ, ਗੁਮਰਾਹ ਕਰਨ ਦਾ ਲਾਇਆ ਦੋਸ਼
(ਅਸ਼ਵਨੀ ਚਾਵਲਾ) ਚੰਡੀਗੜ। ‘ਪੁਰਾਣੀ ਪੈਨਸ਼ਨ ਸਕੀਮ’ (Old Pension Scheme) ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਪਸੰਦ ਹੀ ਨਹੀਂ ਆ ਰਿਹਾ ਹੈ, ਜਿਸ ਕਾਰਨ ਸਰਕਾਰ ਦੀ ਉਮੀਦਾਂ ਤੋਂ ਉਲਟ ਸਰਕਾਰੀ ਕਰਮਚਾਰੀ ਸਰਕਾਰ ਦਾ ਧੰਨਵਾਦ ਕਰਨ ਦੀ ਥਾਂ ’ਤੇ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਪਾੜਦੇ ਹੋਏ ਕੂੜੇਦਾਨ ਵਿੱਚ ਤੱਕ ਸੁੱਟਣ ਵਿੱਚ ਲਗੇ ਹੋਏ ਹਨ। ਸਰਕਾਰੀ ਕਰਮਚਾਰੀ ਨੋਟੀਫਿਕੇਸ਼ਨ ਪਾੜ ਕੇ ਕੂੜੇਦਾਨ ਵਿੱਚ ਸੁੱਟਣ ਤੱਕ ਨਹੀਂ ਰੁੱਕੇ, ਸਗੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡਰਾਮੇਬਾਜ ਕਰਾਰ ਦਿੰਦੇ ਹੋਏ ਦੋਸ਼ ਲਗਾਇਆ ਕਿ ਇਹ ਨੋਟੀਫਿਕੇਸ਼ਨ ਗੁਜਰਾਤ ਚੋਣਾਂ ਵਿੱਚ ਵੇਚਿਆ ਜਾਣਾ ਸੀ ਤਾਂ ਕਿ ਗੁਜਰਾਤ ਦੇ ਕਰਮਚਾਰੀਆਂ ਨੂੰ ਝੂਠ ਬੋਲਦੇ ਹੋਏ ਵੋਟ ਲਈ ਜਾ ਰਹੇ। ਗੁਜਰਾਤ ਵਿੱਚ ਪੰਜਾਬ ਦੇ ਨੋਟੀਫਿਕੇਸ਼ਨ ਦੀ ਥਾਂ ਥਾਂ ਚਰਚਾ ਕਰਦੇ ਹੋਏ ਆਮ ਆਦਮੀ ਪਾਰਟੀ ਵੋਟਾਂ ਮੰਗ ਰਹੀ ਹੈ ਪਰ ਪੰਜਾਬ ਵਿੱਚ ਉਸੇ ਨੋਟੀਫਿਕੇਸ਼ਨ ਨੂੰ ਪਾੜਦੇ ਹੋਏ ਕੂੜੇਦਾਨ ਵਿੱਚ ਸੁੱਟਿਆ ਜਾ ਰਿਹਾ ਹੈ।
ਪੰਜਾਬ ਸਿਵਲ ਸਕੱਤਰੇਤ ਸਾਂਝਾ ਮੁਲਾਜ਼ਮ ਮੰਚ ਦੇ ਅਹੁਦੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਮਹੀਨੇ ਕੈਬਨਿਟ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਸਕੀਮ (Old Pension Scheme) ਦੀ ਬਹਾਲੀ ਦਾ ਐਲਾਨ ਕੀਤਾ ਗਿਆ ਸੀ ਤਾਂ ਮੁਲਾਜ਼ਮ ਜਥੇਬੰਦੀਆਂ ਵਲੋਂ ਖ਼ੁਦ ਮਿਠਾਈ ਖਰੀਦ ਕਰਦੇ ਹੋਏ ਸਰਕਾਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਧੰਨਵਾਦ ਕੀਤਾ ਸੀ ਪਰ ਨਾਲ ਹੀ ਨੋਟੀਫਿਕੇਸ਼ਨ ਕਰਨ ਦੀ ਮੰਗ ਵੀ ਕੀਤੀ ਗਈ ਸੀ ਤਾਂ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਐਲਾਨ ਸਿਰਫ਼ ਐਲਾਨ ਹੀ ਨਾ ਰਹਿ ਜਾਵੇ। ਉਨਾਂ ਦੱਸਿਆ ਕਿ ਬੀਤੇ ਹਫ਼ਤੇ ਕੈਬਨਿਟ ਮੀਟਿੰਗ ਵਿੱਚ ਮੁੜ ਤੋਂ ਐਲਾਨ ਕਰਦੇ ਹੋਏ ਨੋਟੀਫਿਕੇਸ਼ਨ ਤਾਂ ਜਾਰੀ ਕਰ ਦਿੱਤਾ ਪਰ ਨੋਟੀਫਿਕੇਸ਼ਨ ਨੂੰ ਪੜ ਕੇ ਸਾਡੇ ਹੋਸ਼ ਹੀ ਉੱਡ ਗਏ ਕਿਉਂਕਿ ਉਸ ਵਿੱਚ ਹੀ ਭਰੋਸਾ ਦਿੱਤਾ ਗਿਆ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਏਗੀ ਅਤੇ ਜਲਦ ਹੀ ਨਿਯਮਾਂ ਬਾਰੇ ਜਾਣੂੰ ਕਰਵਾਇਆ ਜਾਏਗਾ।
ਨੋਟੀਫਿਕੇਸ਼ਨ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਨਹੀਂ ਸਗੋਂ ਗੁਜਰਾਤ ਦੇ ਸਰਕਾਰੀ ਮੁਲਾਜ਼ਮਾਂ ਲਈ ਜਾਰੀ ਕੀਤਾ
ਸੁਖਚੈਨ ਗਿੱਲ ਨੇ ਕਿਹਾ ਕਿ ਅਸਲ ਵਿੱਚ ਇਹ ਨੋਟੀਫਿਕੇਸ਼ਨ ਨਹੀਂ ਸੀ, ਸਗੋਂ ਮੁਲਾਜ਼ਮਾਂ ਨੂੰ ਪਾਗਲ ਬਣਾਉਣਾ ਵਾਲਾ ਇੱਕ ਕਾਗ਼ਜ਼ ਦਾ ਟੁੱਕੜਾ ਸੀ, ਜਿਸ ਨੂੰ ਕਿ ਅਸੀਂ ਸਿਰਫ਼ ਕੂੜਾ ਹੀ ਕਰਾਰ ਦਿੱਤਾ ਹੈ। ਜਦੋਂ ਪੰਜਾਬ ਸਿਵਲ ਸਰਵਿਸ ਰੂਲਜ਼ ਦੀ ਸੋਧ ਕਰਨ ਸਬੰਧੀ ਕੋਈ ਜਿਕਰ ਹੀ ਨਹੀਂ ਕੀਤਾ ਗਿਆ ਅਤੇ ਨਿਯਮਾਂ ਨੂੰ ਦੱਸਿਆ ਨਹੀਂ ਗਿਆ ਤਾਂ ਪੁਰਾਣੀ ਪੈਨਸ਼ਨ ਸਕੀਮ ਕਿਵੇਂ ਲਾਗੂ ਹੋ ਸਕਦੀ ਹੈ ? ਇਸ ਲਈ ਸਰਕਾਰ ਦੇ ਇਸ ਝੂਠੇ ਕਾਗ਼ਜ਼ ਦੇ ਟੁੱਕੜੇ ਨੂੰ ਪਾੜਦੇ ਹੋਏ ਕੂੜੇਦਾਨ ਵਿੱਚ ਸੁੱਟਣ ਦਾ ਕੰਮ ਅੱਜ ਅਸੀਂ ਕੀਤਾ ਹੈ। ਉਨਾਂ ਦੋਸ਼ ਲਗਾਇਆ ਕਿ ਅਸਲ ਵਿੱਚ ਇਹ ਨੋਟੀਫਿਕੇਸ਼ਨ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਨਹੀਂ ਸਗੋਂ ਗੁਜਰਾਤ ਦੇ ਸਰਕਾਰੀ ਮੁਲਾਜ਼ਮਾਂ ਲਈ ਜਾਰੀ ਕੀਤਾ ਗਿਆ ਹੈ ਤਾਂ ਕਿ ਇਸ ਨੋਟੀਫਿਕੇਸ਼ਨ ਨੂੰ ਗੁਜਰਾਤ ਵਿੱਚ ਦਿਖਾਉਂਦੇ ਹੋਏ ਉਹ ਗੁਜਰਾਤ ਦੇ ਸਰਕਾਰੀ ਮੁਲਾਜ਼ਮਾਂ ਦਾ ਵਿਸ਼ਵਾਸ ਜਿੱਤਦੇ ਹੋਏ ਵੋਟ ਹਾਸਲ ਕਰ ਸਕਣ।
ਸੁਖਚੈਨ ਗਿੱਲ ਨੇ ਕਿਹਾ ਕਿ ਅਸੀਂ ਇਸ ਨੋਟੀਫਿਕੇਸ਼ਨ ਦੀ ਸੱਚਾਈ ਗੁਜਰਾਤ ਦੇ ਹਰ ਸਰਕਾਰੀ ਮੁਲਾਜ਼ਮ ਤੱਕ ਵੀ ਪਹੁੰਚਾਉਣਗੇ ਤਾਂ ਕਿ ਉਨਾਂ ਨੂੰ ਵੀ ਪਤਾ ਚੱਲ ਸਕੇ ਕਿ ਜਿਹੜੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਕਰਮਚਾਰੀਆਂ ਨੂੰ ਬੁੱਧੂ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਗੁਜਰਾਤ ਵਿੱਚ ਆ ਕੇ ਵੀ ਇਨਾਂ ਨੇ ਕੋਈ ਝੰਡੇ ਨਹੀਂ ਗੱਡ ਦੇਣੇ ਹਨ, ਇਨਾਂ ਨੇ ਉਥੇ ਵੀ ਵੋਟਾਂ ਲੈਣ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ ਦੇ ਖ਼ਿਲਾਫ਼ ਹੀ ਫੈਸਲੇ ਲੈਣੇ ਹਨ। ਇਨਾਂ ਮੰਗ ਕੀਤੀ ਕਿ ਸਰਕਾਰ ਜਲਦ ਹੀ ਇਸ ਸਬੰਧੀ ਸਥਿਤੀ ਸਪੱਸ਼ਟ ਕਰਦੇ ਹੋਏ ਨਿਯਮਾਂ ਅਨੁਸਾਰ ਆਰਡੀਨੈਂਸ ਜਾਰੀ ਕਰੇ ਜਾਂ ਫਿਰ ਵਿਧਾਨ ਸਭਾ ਵਿੱਚ ਬਿੱਲ ਲਿਆ ਕੇ ਐਕਟ ਵਿੱਚ ਸੋਧ ਲਾਗੂ ਕਰੇ, ਜਿਸ ਤੋਂ ਬਾਅਦ ਹੀ ਪੁਰਾਣੀ ਪੈਨਸ਼ਨ ਸਕੀਮ ਦਾ ਰਸਤਾ ਸਾਫ਼ ਹੋ ਸਕਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਮੰਤਰੀ ਮੰਡਲ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਪ੍ਰਵਾਨਗੀ ਦੇਣ ਦੇ ਫੈਸਲੇ ਦਾ ਸਵਾਗਤ
ਮੁਲਾਜ਼ਮ ਜੱਥੇਬੰਦੀਆਂ ਨੇ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ
ਕੋਟਕਪੂਰਾ (ਅਜੈ ਮਨਚੰਦਾ)। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਇਕਾਈ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਕੁਲਦੀਪ ਸਿੰਘ ਸਹਿਦੇਵ, ਧਰਮਿੰਦਰ ਸਿੰਘ ਲੈਕਚਰਾਰ, ਬੇਅੰਤ ਸਿੰਘ ਮੌੜ, ਨਿਰਮਲ ਸਿੰਘ ਰੱਤੀਰੋੜੀ ਡੱਗੋ ਰੋਮਾਣਾ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਨੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ 21 ਅਕਤੂਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਹੋਈ। ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਤਹਿਤ ਜਨਵਰੀ 2004 ਤੋੰ ਪਹਿਲਾਂ ਭਰਤੀ ਸਾਰੇ ਮੁਲਾਜ਼ਮਾਂ ਵਾਂਗ ਜਨਵਰੀ 2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਨੂੰ ਪੂਰੇ ਲਾਭ ਦੇਣ ਸੰਬੰਧੀ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ।
ਆਗੁਆਂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਆਮ ਆਦਮੀ ਪਾਰਟੀ ਦੇ ਚੋਣ ਵਾਅਦੇ ਅਨੁਸਾਰ ਸਾਰੇ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਪੂਰੇ ਤਨਖਾਹ ਸਕੇਲਾਂ ਵਿੱਚ ਤੁਰੰਤ ਰੈਗੂਲਰ ਕੀਤਾ ਜਾਵੇ , ਵੱਖ ਵੱਖ ਵਿਭਾਗਾਂ ਤੇ ਬੋਰਡਾਂ ਵਿੱਚ ਆਊਟਸੋਰਸਿੰਗ ਅਧੀਨ ਕੰਮ ਕਰਦੇ ਸਾਰੇ ਮੁਲਾਜ਼ਮਾਂ ਅਤੇ ਸਿੱਖਿਆ, ਸਿਹਤ, ਸਮਾਜਿਕ ਸੁਰੱਖਿਆ ਵਿਭਾਗ ਅਤੇ ਹੋਰ ਵਿਭਾਗਾਂ ਵਿੱਚ ਕੰਮ ਕਰਦੇ ਸਕੀਮ ਵਰਕਰਾਂ ਦੇ ਮਾਣ ਭੱਤੇ ਅਤੇ ਤਨਖਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਯੋਗੇਸ਼ ਰਾਜਪੂਤ, ਅਮਿਤ ਚੁੱਘ , ਗੁਰਪ੍ਰੀਤ ਸਿੰਘ, ਪਾਰਸ ਸਾਵਲ, ਤਿਲਕ ਰਾਜ, ਨਿਸ਼ਾਨ ਸਿੰਘ ਤੇ ਦਰਸ਼ਨ ਸਿੰਘ ਆਦਿ ਸ਼ਾਮਲ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਅਤੇ ਮੋਹਾਲੀ ਪ੍ਰਸ਼ਾਸਨ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ 4 ਅਤੇ 5 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਦੀਆਂ ਅਰਥੀਆਂ ਫੂਕਣ ਦਾ ਐਲਾਨ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ
ਫਰੀਦਕੋਟ, (ਸੁਭਾਸ਼ ਸ਼ਰਮਾ)। ਪੁਰਾਣੀ ਪੈਨਸ਼ਨ ਸਕੀਮ (Old Pension Scheme) ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ (ਸਬੰਧਿਤ) ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗਡ਼੍ਹ ਵੱਲੋਂ ਪਿਛਲੇ ਦਿਨੀਂ ਮੋਹਾਲੀ ਵਿਖੇ ਸੂਬਾ ਪੱਧਰ ਦੀ ਰੈਲੀ ਅਤੇ 7 ਫੇਜ ਚੌਕ ਵਿੱਚ ਟਰੈਫਿਕ ਜਾਮ ਕੀਤਾ ਗਿਆ ਸੀ । ਇਸ ਸਮੇਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੋਹਾਲੀ ਵੱਲੋਂ ਇੱਕ ਦੋ ਦਿਨਾਂ ਵਿੱਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਬਜਟ ਸੈਸ਼ਨ ਦੇ ਤੁਰੰਤ ਬਾਅਦ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ । (Old Pension Scheme )
ਪੰਜਾਬ ਸਰਕਾਰ ਵੱਲੋਂ ਆਪਣੇ ਬਜਟ ਸੈਸ਼ਨ ਦੌਰਾਨ ਇਸ ਮੰਗ ਪ੍ਰਤੀ ਧਾਰਨ ਕੀਤੀ ਚੁੱਪ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਸਮੂਹ ਤਹਿਸੀਲ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਮਿਤੀ 4 ਅਤੇ 5 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਦੀਆਂ ਅਰਥੀਆਂ ਫੂਕਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਮੋਰਚੇ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ , ਕੋ ਕਨਵੀਨਰ ਟਹਿਲ ਸਿੰਘ ਸਰਾਭਾ , ਰਣਦੀਪ ਸਿੰਘ ਫਤਹਿਗੜ੍ਹ ਸਾਹਿਬ ,ਕੰਵਲਜੀਤ ਸਿੰਘ ਰੋਪੜ , ਮੀਡੀਆ ਇੰਚਾਰਜ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ , ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ , ਕਾਰਜਕਾਰੀ ਜਨਰਲ ਸਕੱਤਰ ਰਣਜੀਤ ਸਿੰਘ ਰਾਣਵਾਂ ਅਤੇ ਸੂਬਾਈ ਆਗੂ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਰਾਜਸਥਾਨ ਅਤੇ ਛੱਤੀਸਗੜ੍ਹ ਸਰਕਾਰਾਂ ਵਾਂਗ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਗਏ ਚੋਣ ਵਾਅਦੇ ਤੁਰੰਤ ਪੂਰੇ ਨਾ ਕੀਤੇ ਗਏ ਤਾਂ 4 ਅਤੇ 5 ਜੁਲਾਈ ਨੂੰ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਪੂਰੇ ਪੰਜਾਬ ਵਿੱਚ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਜਲਦੀ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਜੋ ਕਿ ਇਸ ਅਹਿਮ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ ਤੇ ਦਿਨੋਂ ਦਿਨ ਤਿੱਖਾ ਕੀਤਾ ਜਾਵੇਗਾ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਫ਼ਰੀਦਕੋਟ ਵਿਖੇ ਜ਼ੋਨਲ ਕਨਵੈਨਸ਼ਨ ਕੱਲ੍ਹ
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਫ਼ਰੀਦਕੋਟ ਵਿਖੇ ਜ਼ੋਨਲ ਕਨਵੈਨਸ਼ਨ ਕੱਲ੍ਹ
ਫਰੀਦਕੋਟ, (ਸੁਭਾਸ਼ ਸ਼ਰਮਾ)। ਪੁਰਾਣੀ ਪੈਨਸ਼ਨ (Old Pension Scheme) ਪ੍ਰਾਪਤੀ ਮੋਰਚਾ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਵੱਲੋਂ ਚੌਥੀ ਜ਼ੋਨਲ ਕਨਵੈਨਸ਼ਨ 3 ਜੂਨ ਨੂੰ ਸਵੇਰੇ 11 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇਡ਼ੇ ਬੱਸ ਸਟੈਡ ਫ਼ਰੀਦਕੋਟ ਵਿਖੇ ਕੀਤੀ ਜਾ ਰਹੀ ਹੈ । ਇਹ ਜਾਣਕਾਰੀ ਦਿੰਦਿਆਂ ਮੋਰਚੇ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ ,ਕੋ ਕਨਵੀਨਰ ਟਹਿਲ ਸਿੰਘ ਸਰਾਭਾ , ਰਣਦੀਪ ਸਿੰਘ ਫਤਹਿਗੜ੍ਹ ਸਾਹਿਬ ਤੇ ਕਮਲਜੀਤ ਸਿੰਘ, ਮੀਡੀਆ ਇੰਚਾਰਜ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਦੱਸਿਆ ਹੈ ਕਿ ਇਸ ਕਨਵੈਨਸ਼ਨ ਵਿੱਚ ਫਿਰੋਜ਼ਪੁਰ ,ਫਾਜ਼ਿਲਕਾ , ਫਰੀਦਕੋਟ, ਮੋਗਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮ ਇਕੱਠੇ ਹੋ ਕੇ ਪੰਜਾਬ ਸਰਕਾਰ ਤੋਂ ਮੰਗ ਕਰਨਗੇ ਕਿ ਆਪਣੇ ਚੋਣ ਵਾਅਦੇ ਮੁਤਾਬਿਕ, ਰਾਜਸਥਾਨ ਅਤੇ ਛੱਤੀਸਗੜ੍ਹ ਰਾਜ ਸਰਕਾਰਾਂ ਦੇ ਪੈਟਰਨ ਤੇ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਕੇ ਲਾਗੂ ਕੀਤੀ ਜਾਵੇ । (Old Pension Scheme)
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਕੁਲਦੀਪ ਸਿੰਘ ਸਹਿਦੇਵ ਤੇ ਧਰਮਿੰਦਰ ਸਿੰਘ ਲੈਕਚਰਾਰ ਨੇ ਦੱਸਿਆ ਹੈ ਕਿ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਨਵੈਨਸ਼ਨ ਵਾਲੇ ਸਥਾਨ ਤੇ ਇੱਕ ਮੀਟਿੰਗ ਕਰਕੇ ਇਸ ਜ਼ੋਨਲ ਕਨਵੈਨਸ਼ਨ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਲਿਆ ਗਿਆ ਹੈ । ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਨਛੱਤਰ ਸਿੰਘ ਭਾਣਾ , ਅਸ਼ੋਕ ਕੌਸ਼ਲ ,ਕੁਲਵੰਤ ਸਿੰਘ ਚਾਨੀ , ਸੋਮ ਨਾਥ ਅਰੋਡ਼ਾ, ਗੁਰਚਰਨ ਸਿੰਬਘ ਮਾਨ ਤੇ ਰਮੇਸ਼ ਢੈਪਈ ਆਦਿ ਸ਼ਾਮਲ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਫ਼ਰੀਦਕੋਟ ਵਿਖੇ ਜ਼ੋਨਲ ਕਨਵੈਨਸ਼ਨ 3 ਜੂਨ ਨੂੰ
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਫ਼ਰੀਦਕੋਟ ਵਿਖੇ ਜ਼ੋਨਲ ਕਨਵੈਨਸ਼ਨ 3 ਜੂਨ ਨੂੰ
ਫਰੀਦਕੋਟ , (ਸੁਭਾਸ਼ ਸ਼ਰਮਾ)। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਮੋਗਾ ਵਿਖੇ ਸੂਬਾਈ ਕਨਵੈਨਸ਼ਨ ਵਿੱਚ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਅੰਮ੍ਰਿਤਸਰ , ਸੰਗਰੂਰ ਤੇ ਜਲੰਧਰ ਵਿਖੇ ਜ਼ੋਨਲ ਕਨਵੈਨਸ਼ਨਾਾਂ ਕਰਨ ਤੋਂ ਬਾਅਦ ਚੌਥੀ ਜ਼ੋਨਲ ਕਨਵੈਨਸ਼ਨ 3 ਜੂਨ ਨੂੰ ਸਵੇਰੇ 11 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇਡ਼ੇ ਬੱਸ ਸਟੈਡ ਫ਼ਰੀਦਕੋਟ ਵਿਖੇ ਕੀਤੀ ਜਾ ਰਹੀ ਹੈ । ( Old Pension Scheme)
ਇਹ ਜਾਣਕਾਰੀ ਦਿੰਦਿਆਂ ਮੋਰਚੇ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ ,ਕੋ ਕਨਵੀਨਰ ਟਹਿਲ ਸਿੰਘ ਸਰਾਭਾ ਤੇ ਰਣਦੀਪ ਸਿੰਘ ਫਤਹਿਗੜ੍ਹ ਸਾਹਿਬ ,ਮੀਡੀਆ ਇੰਚਾਰਜ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ ,ਫ਼ਰੀਦਕੋਟ ਜ਼ਿਲ੍ਹੇ ਦੇ ਆਗੂ ਕੁਲਦੀਪ ਸਿੰਘ ਸਹਿਦੇਵ ,ਧਰਮਿੰਦਰ ਸਿੰਘ ਲੈਕਚਰਾਰ,ਬੇਅੰਤ ਸਿੰਘ ਮੌੜ , ਨਿਰਮਲ ਸਿੰਘ , ਚਰਨਜੀਤ ਸਿੰਘ ਚੱਕ ਕਲਿਆਣ , ਜਸਕਰਨ ਸਿੰਘ ਫਿੱਡੇ ਕਲਾਂ , ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਤੇ ਜਨਰਲ ਸਕੱਤਰ ਸੁਖਚੈਨ ਸਿੰਘ ਰਾਮਸਰ ,
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ ਤੇ ਜਨਰਲ ਸਕੱਤਰ ਹਰਵਿੰਦਰ ਸ਼ਰਮਾ , ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਕੁਲਵੰਤ ਸਿੰਘ ਚਾਨੀ ਤੇ ਅਸ਼ੋਕ ਕੌਸ਼ਲ ਅਤੇ ਪੀਆਰਟੀਸੀ ਵਰਕਰਜ਼ ਯੂਨੀਅਨ ਫ਼ਰੀਦਕੋਟ ਦੇ ਪ੍ਰਧਾਨ ਚਮਕੌਰ ਸਿੰਘ ਨੇ ਦੱਸਿਆ ਹੈ ਕਿ ਇਸ ਕਨਵੈਨਸ਼ਨ ਵਿੱਚ ਫਿਰੋਜ਼ਪੁਰ ,ਫਾਜ਼ਿਲਕਾ , ਫਰੀਦਕੋਟ , ਮੋਗਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮ ਇਕੱਠੇ ਹੋ ਕੇ ਪੰਜਾਬ ਸਰਕਾਰ ਤੋਂ ਮੰਗ ਕਰਨਗੇ ਕਿ ਆਪਣੇ ਚੋਣ ਵਾਅਦੇ ਮੁਤਾਬਿਕ, ਰਾਜਸਥਾਨ ਅਤੇ ਛੱਤੀਸਗੜ੍ਹ ਰਾਜ ਸਰਕਾਰਾਂ ਦੇ ਪੈਟਰਨ ਤੇ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਕੇ ਲਾਗੂ ਕੀਤੀ ਜਾਵੇ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਰਾਜਸਥਾਨ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਨਿਯਮਾਂ ਵਿੱਚ ਜ਼ਰੂਰੀ ਸੋਧਾਂ ਸਮੇਤ ਕਈ ਅਹਿਮ ਫੈਸਲੇ ਲਏ
ਰਾਜਸਥਾਨ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਨਿਯਮਾਂ ਵਿੱਚ ਜ਼ਰੂਰੀ ਸੋਧਾਂ ਸਮੇਤ ਕਈ ਅਹਿਮ ਫੈਸਲੇ ਲਏ
ਜੈਪੁਰ l ਰਾਜਸਥਾਨ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ (Old Pension Scheme) ਨੂੰ ਲਾਗੂ ਕਰਨ ਲਈ ਨਿਯਮਾਂ ਵਿੱਚ ਜ਼ਰੂਰੀ ਸੋਧਾਂ, ਇਕਸਾਰ ਯੋਗਤਾ ਪ੍ਰੀਖਿਆ ਕਰਵਾਉਣ, ਸਿੱਧੀ ਭਰਤੀ ‘ਚ ਇੰਟਰਵਿਊ ਦੀ ਵਿਵਸਥਾ ਨੂੰ ਹਟਾਉਣ ਅਤੇ ਕੁਝ ਅਸਾਮੀਆਂ ਲਈ ਇੰਟਰਵਿਊ ਦਾ ਵੱਧ ਤੋਂ ਵੱਧ ਦਸ ਫੀਸਦੀ ਵੇਟੇਜ ਤੈਅ ਕਰਨ , ਪੈਰਾਲੰਪਿਕ ਖੇਡਾਂ ਵਿੱਚ ਤਗਮਾ ਜੇਤੂ ਇੰਦਰਾ ਗਾਂਧੀ ਨਹਿਰ ਪ੍ਰੋਜੈਕਟ ਵਿੱਚ 25 ਵਿੱਘੇ ਜ਼ਮੀਨ ਮੁਫਤ ਅਲਾਟ ਕਰਨ ਸਮੇਤ ਕਈ ਹੋਰ ਅਹਿਮ ਫੈਸਲੇ ਲਏ ਗਏ ਹਨ। ਇਹ ਫੈਸਲੇ ਮੰਗਲਵਾਰ ਨੂੰ ਮੁੱਖ ਮੰਤਰੀ ਨਿਵਾਸ ‘ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ਹੇਠ ਹੋਈ ਰਾਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ। ਮੀਟਿੰਗ ਵਿੱਚ 1 ਜਨਵਰੀ, 2004 ਅਤੇ ਉਸ ਤੋਂ ਬਾਅਦ ਨਿਯੁਕਤ ਸਾਰੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਲਾਗੂ ਕਰਨ ਲਈ ਬਜਟ ਐਲਾਨ ਨੂੰ ਲਾਗੂ ਕਰਨ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ।
ਇਸਦੇ ਲਾਗੂ ਹੋਣ ਦੇ ਦੌਰਾਨ, ਰਾਜਸਥਾਨ ਸਿਵਲ ਸਰਵਿਸਿਜ਼ (ਪੈਨਸ਼ਨ) ਨਿਯਮ, 1996, ਰਾਜਸਥਾਨ ਸਿਵਲ ਸਰਵਿਸਿਜ਼ (ਕੰਟਰੀਬਿਊਟਰੀ ਪੈਨਸ਼ਨ) ਨਿਯਮ, 2005, ਵੱਖ-ਵੱਖ ਸੋਧੇ ਹੋਏ ਤਨਖਾਹ ਸਕੇਲ ਨਿਯਮਾਂ ਅਤੇ ਰਾਜਸਥਾਨ ਸਿਵਲ ਸੇਵਾਵਾਂ (ਮੈਡੀਕਲ ਅਟੈਂਡੈਂਸ) ਨਿਯਮਾਂ ਵਿੱਚ ਵੱਖ-ਵੱਖ ਸੋਧਾਂ ਦਾ ਪ੍ਰਸਤਾਵ, 2013 ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਫੈਸਲੇ ਨਾਲ 1 ਜਨਵਰੀ, 2004 ਨੂੰ ਅਤੇ ਇਸ ਤੋਂ ਬਾਅਦ ਨਿਯੁਕਤ ਸਰਕਾਰੀ ਕਰਮਚਾਰੀ ਆਪਣੀ ਸੇਵਾਮੁਕਤੀ ‘ਤੇ ਪੈਨਸ਼ਨ ਲਾਭ ਲੈਣ ਦੇ ਯੋਗ ਹੋ ਜਾਣਗੇ। ਇਸ ਦੇ ਨਾਲ, ਰਾਜਸਥਾਨ ਸਰਕਾਰ ਦੀ ਸਿਹਤ ਯੋਜਨਾ ਦੇ ਤਹਿਤ ਕੈਸ਼ਲੈੱਸ ਮੈਡੀਕਲ ਸਹੂਲਤ ਵੀ ਪ੍ਰਾਪਤ ਕਰ ਸਕਣਗੇ। ਜਿਹੜੇ ਲੋਕ 31 ਮਾਰਚ, 2022 ਤੋਂ ਪਹਿਲਾਂ ਆਪਣੀ ਸੇਵਾ ਤੋਂ ਬਾਹਰ ਹੋ ਗਏ ਹਨ, ਉਨ੍ਹਾਂ ਨੂੰ ਵੀ ਉਪਰੋਕਤ ਨਿਯਮਾਂ ਅਨੁਸਾਰ ਅਪ੍ਰੈਲ, 2022 ਤੋਂ ਪੈਨਸ਼ਨਰੀ ਲਾਭ ਮਿਲਣਗੇ।
ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਰਾਜ ਵਿੱਚ ਭਰਤੀ ਪ੍ਰਕਿਰਿਆ ਨੂੰ ਸਰਲ, ਸਮਾਂਬੱਧ ਅਤੇ ਏਕੀਕ੍ਰਿਤ ਬਣਾਉਣ ਲਈ, ਸਮਾਨ ਯੋਗਤਾ (ਜਿਵੇਂ ਕਿ ਗ੍ਰਾਮ ਵਿਕਾਸ ਅਫ਼ਸਰ, ਪਟਵਾਰੀ, ਮੰਤਰੀ ਸਟਾਫ਼ ਆਦਿ) ਵਾਲੀਆਂ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਬਜਾਏ ਹੁਣ ਇੱਕ ਸਾਂਝੀ ਯੋਗਤਾ ਪ੍ਰੀਖਿਆ ਹੋਵੇਗੀ। ਇਸਦੇ ਲਈ, ਰਾਜਸਥਾਨ ਅਧੀਨ ਅਤੇ ਮੰਤਰੀ ਸੇਵਾਵਾਂ (ਸਮਾਨ ਯੋਗਤਾ ਪ੍ਰੀਖਿਆ) ਨਿਯਮ, 2022 ਬਣਾਉਣਾ ਹੋਵੇਗਾ। ਆਮ ਯੋਗਤਾ ਪ੍ਰੀਖਿਆ ਦੇ ਨਾਲ, ਹੁਣ ਉਮੀਦਵਾਰ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਵਾਰ-ਵਾਰ ਅਪਲਾਈ ਕਰਨ, ਪ੍ਰੀਖਿਆ ਵਿੱਚ ਸ਼ਾਮਲ ਹੋਣ, ਅਰਜ਼ੀ ਫੀਸ ਅਤੇ ਯਾਤਰਾ ਦੇ ਖਰਚਿਆਂ ਤੋਂ ਮੁਕਤ ਹੋ ਜਾਣਗੇ। ਇਸ ਦੇ ਨਾਲ ਭਰਤੀ ਏਜੰਸੀਆਂ ਨੂੰ ਹੀ ਕਈ ਵਾਰ ਇਮਤਿਹਾਨ ਲੈਣ ਵਿੱਚ ਲੱਗਣ ਵਾਲੇ ਸਮੇਂ, ਖਰਚ ਅਤੇ ਮਿਹਨਤ ਤੋਂ ਵੀ ਰਾਹਤ ਮਿਲੇਗੀ। ਵਰਨਣਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਇਸ ਸਬੰਧ ਵਿੱਚ ਬਜਟ ਸਾਲ 2021-22 ਵਿੱਚ ਇਹ ਐਲਾਨ ਕੀਤਾ ਗਿਆ ਸੀ।
ਮੀਟਿੰਗ ਵਿੱਚ ਕੰਮ ਦੀ ਪ੍ਰਕਿਰਤੀ ਅਤੇ ਭੂਮਿਕਾ ਦੇ ਕਾਰਨ, ਚੋਣ ਪ੍ਰਕਿਰਿਆ ਵਿੱਚ ਇੰਟਰਵਿਊ ਨੂੰ ਜ਼ਰੂਰੀ ਨਹੀਂ ਸਮਝਿਆ ਗਿਆ, ਇੰਟਰਵਿਊ ਦੀ ਵਿਵਸਥਾ ਨੂੰ ਹਟਾਉਣ ਅਤੇ ਅਜਿਹੀਆਂ ਅਸਾਮੀਆਂ ਵਿੱਚ ਜਿੰਨ੍ਹਾਂ ਵਿੱਚ ਸੰਚਾਰ ਹੁਨਰ ਦੀ ਲੋੜ ਹੈ ਉਹਨਾਂ ਵਿੱਚ ਕੁੱਲ ਅੰਕਾਂ ਦਾ ਵੱਧ ਤੋਂ ਵੱਧ 10 ਪ੍ਰਤੀਸ਼ਤ ਵੇਟੇਜ ਤੈਅ ਕਰਨ ਲਈ ਸੋਧਾਂ ਕਰਨ ਦਾ ਫੈਸਲਾ ਕੀਤਾ ਗਿਆ। ਨਾਲ ਹੀ, ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਦੁਆਰਾ ਸਿੱਧੀ ਭਰਤੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ, ਜਿਨ੍ਹਾਂ ਲਈ ਇੰਟਰਵਿਊ ਦੀ ਵਿਵਸਥਾ ਹੈ, ਉਨ੍ਹਾਂ ਅਸਾਮੀਆਂ ਵਿੱਚ, ਰਾਜਸਥਾਨ ਰਾਜ ਅਤੇ ਅਧੀਨ ਸੇਵਾਵਾਂ (ਸੰਯੁਕਤ ਪ੍ਰਤੀਯੋਗੀ ਪ੍ਰੀਖਿਆ ਦੁਆਰਾ ਸਿੱਧੀ ਭਰਤੀ) ਨਿਯਮ, 1999 (ਆਰਏਐਸ ਭਰਤੀ) ਅਤੇ ਕੁਝ ਖਾਸ ਸੇਵਾ ਨਿਯਮਾਂ ਨੂੰ ਛੱਡ ਕੇ ਬਾਕੀ ਸਾਰੇ ਸੇਵਾ ਨਿਯਮਾਂ ਵਿੱਚ ਇੰਟਰਵਿਊ ਦੀ ਵਿਵਸਥਾ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਯੋਜਨਾ ਬਣਾ ਰਹੀਆਂ ਹਨ ਕਈ ਰਾਜ ਸਰਕਾਰਾਂ : ਗਹਿਲੋਤ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਯੋਜਨਾ ਬਣਾ ਰਹੀਆਂ ਹਨ ਕਈ ਰਾਜ ਸਰਕਾਰਾਂ : ਗਹਿਲੋਤ
ਜੈਪੁਰ (ਏਜੰਸੀ)। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਹੈ ਕਿ ਰਾਜ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਲਾਗੂ ਕੀਤੀ ਗਈ ਪੁਰਾਣੀ ਪੈਨਸ਼ਨ ਸਕੀਮ ਤੋਂ ਬਾਅਦ ਹੁਣ ਕਈ ਰਾਜ ਸਰਕਾਰਾਂ ਵੀ ਇਸ ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੀਆਂ ਹਨ। ਗਹਿਲੋਤ ਵੀਰਵਾਰ ਨੂੰ ਹਰੀਸ਼ਚੰਦਰ ਮਾਥੁਰ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ‘ਚ ਲੋਕ ਸੇਵਾ ਦਿਵਸ-2022 ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ। ਪੂਰੇ ਦੇਸ਼ ਵਿਚ ਇਸ ਦੀ ਚਰਚਾ ਹੋ ਰਹੀ ਹੈ। ਰਾਜਸਥਾਨ ਤੋਂ ਬਾਅਦ ਹੁਣ ਕਈ ਰਾਜ ਸਰਕਾਰਾਂ ਵੀ ਇਸ ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੀਆਂ ਹਨ। ਕਈ ਰਾਜਾਂ ਤੋਂ ਅਧਿਕਾਰੀ ਜਾਣਕਾਰੀ ਲੈਣ ਲਈ ਰਾਜਸਥਾਨ ਆ ਰਹੇ ਹਨ। ਉਨ੍ਹਾਂ ਰਾਜਸਥਾਨ ਦੀ ਨੌਕਰਸ਼ਾਹੀ ਦੀ ਇੱਕ ਸੰਵੇਦਨਸ਼ੀਲ ਅਤੇ ਪਾਰਦਰਸ਼ੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਦੱਸਦਿਆਂ ਕਿਹਾ ਕਿ ਰਾਜਸਥਾਨ ਦੀ ਨੌਕਰਸ਼ਾਹੀ ਬਹੁਤ ਹੁਸ਼ਿਆਰ, ਸੰਸਕਾਰ ਤੇ ਸੰਸਕ੍ਰਿਤੀ ਵਾਲੀ ਹੈ। ਇਸ ਲਈ ਅਫ਼ਸਰਸ਼ਾਹੀ ਦੀ ਵੀ ਤਾਰੀਫ਼ ਕੀਤੀ ਜਾਣੀ ਚਾਹੀਦੀ ਹੈ।
ਮੈਂ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਸਿਹਰਾ ਦਿੰਦਾ ਹਾਂ ਜਿਨ੍ਹਾਂ ਦੇ ਅਣਥੱਕ ਯਤਨਾਂ ਨਾਲ ਬਜਟ ਦੀਆਂ ਘੋਸ਼ਣਾਵਾਂ ਨੂੰ ਯਕੀਨੀ ਹੋਣ ਲੱਗੀਆਂ ਹਨ। ਮੈਨੂੰ ਯਕੀਨ ਹੈ ਕਿ ਸੂਬੇ ਦੇ ਲੋਕਾਂ ਨੂੰ ਇਸ ਦਾ ਪੂਰਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਇਨ੍ਹਾਂ ਦਾ ਲਾਭ ਸੂਬੇ ਦੇ ਹਰ ਪਿੰਡ ਅਤੇ ਢਾਣੀ ਤੱਕ ਪੁੱਜਣਾ ਚਾਹੀਦਾ ਹੈ, ਇਸ ਲਈ ਸਾਰੇ ਅਧਿਕਾਰੀਆਂ ਨੂੰ ਉਪਰਾਲੇ ਕਰਨੇ ਚਾਹੀਦੇ ਹਨ। ਮੁੱਖ ਮੰਤਰੀ ਨੇ ਸਮਾਗਮ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਅਦਾਕਾਰਾਂ-ਅਭਿਨੇਤਰੀਆਂ ਅਤੇ ਥੀਏਟਰ ਕਲਾਕਾਰਾਂ ਦਾ ਸਨਮਾਨ ਕਰਦਾ ਹਾਂ, ਜੋ ਕਲਾਕਾਰ ਵਜੋਂ ਵੱਖ-ਵੱਖ ਕਿਰਦਾਰ ਨਿਭਾਉਂਦੇ ਹਨ। ਅਜਿਹੇ ਕਲਾਕਾਰਾਂ ਦਾ ਹਰ ਮੰਚ ‘ਤੇ ਸਨਮਾਨ ਹੋਣਾ ਚਾਹੀਦਾ ਹੈ। ਉਨ੍ਹਾਂ ਪੁਰਾਣੇ ਗੀਤਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਾਡੇ ਸਮਿਆਂ ਦੇ ਗੀਤ ਅੱਜ ਵੀ ਚੰਗੇ ਲੱਗਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ