T-20 Series - Sach Kahoon Punjabi

IND Vs AUS : ਅਈਅਰ ਦਾ ਅਰਧ ਸੈਂਕੜਾ, ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 161 ਦੌੜਾਂ ਦਾ ਟੀਚਾ
ਬੈਂਗਲੁਰੂ। ਭਾਰਤ ਨੇ ਆਸਟ੍ਰੇਲੀਆ ਨੂੰ 161 ਦੌੜਾਂ ਦਾ ਟੀਚਾ ਦਿੱਤਾ ਹੈ। ਬੈਂਗਲੁਰੂ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 160 ਦੌੜਾਂ ਬਣਾਈਆਂ। ਸ਼੍ਰੇਅਸ ਅਈਅਰ ਨੇ 53 ਦੌੜਾਂ ਦੀ ਪਾਰੀ ਖੇਡੀ। ਉਸ ਨੇ ਆਪਣੇ ਟੀ-20 ਕਰੀਅਰ ਦਾ 8ਵਾਂ ਅਰਧ ਸੈਂਕੜਾ ਲਗਾਇਆ। ਅਈਅਰ ਤੋਂ ਇਲਾਵਾ ਜਿਤੇਸ਼ ਸ਼ਰਮਾ ਨੇ 24 ਅਤੇ ਅਕਸ਼ਰ ਪਟੇਲ ਨੇ 31 ਦੌੜਾਂ ਦਾ ਯੋਗਦਾਨ ਪਾਇਆ। ਇਨਾਂ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕਿਆ। ਆਸਟਰੇਲੀਆ ਵੱਲੋਂ ਬੇਨ ਡਵਾਰਸ ਅਤੇ ਜੇਸਨ ਬੇਹਰਨਡੋਰਫ ਨੇ 2-2 ਵਿਕਟਾਂ ਹਾਸਲ ਕੀਤੀਆਂ।

ਭਾਰਤ ਦੀ ਖਰਾਬ ਸ਼ੂਰਆਤ

ਭਾਰਤੀ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਟੀਮ ਨੇ ਪਾਵਰਪਲੇ ‘ਚ 42 ਦੌੜਾਂ ਬਣਾ ਕੇ ਯਸ਼ਸਵੀ ਜੈਸਵਾਲ ਅਤੇ ਰਿਤੂਰਾਜ ਗਾਇਕਵਾੜ ਦੀਆਂ ਵਿਕਟਾਂ ਗੁਆ ਦਿੱਤੀਆਂ। ਜੈਸਵਾਲ ਨੇ ਕੁਝ ਵੱਡੇ ਸ਼ਾਟ ਖੇਡੇ, ਪਰ ਜ਼ਿਆਦਾ ਦੇਰ ਤੱਕ ਬੱਲੇਬਾਜ਼ੀ ਨਹੀਂ ਕਰ ਸਕੇ। ਉਹ 21 ਦੌੜਾਂ ਦੇ ਨਿੱਜੀ ਸਕੋਰ ‘ਤੇ ਜੇਸਨ ਬੇਹਰਨਡੋਰਫ ਦਾ ਸ਼ਿਕਾਰ ਬਣੇ, ਅਗਲੇ ਹੀ ਓਵਰ ‘ਚ ਬੇਨ ਡਵਾਰਸ ਨੇ ਰਿਤੁਰਾਜ ਗਾਇਕਵਾੜ ਨੂੰ ਆਊਟ ਕਰ ਦਿੱਤਾ।

ਦੋਵੇਂ ਟੀਮਾਂ ਨੇ ਇਕ-ਇਕ ਬਦਲਾਅ ਕੀਤਾ

ਦੋਵੇਂ ਟੀਮਾਂ ਨੇ ਇਕ-ਇਕ ਬਦਲਾਅ ਨਾਲ ਮੈਦਾਨ ‘ਚ ਉਤਰੀਆਂ ਹਨ। ਅਰਸ਼ਦੀਪ ਸਿੰਘ ਨੂੰ ਤੇਜ਼ ਗੇਂਦਬਾਜ਼ ਦੀਪਕ ਚਾਹਰ ਦੀ ਥਾਂ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਆਸਟਰੇਲੀਆਈ ਟੀਮ ਵਿੱਚ ਕ੍ਰਿਸ ਗ੍ਰੀਨ ਦੀ ਥਾਂ ਨਾਥਨ ਐਲਿਸ ਨੂੰ ਮੌਕਾ ਮਿਲਿਆ ਹੈ। (IND Vs AUS

ਭਾਰਤੀ ਟੀਮ

ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਯਸ਼ਸਵੀ ਜੈਸਵਾਲ, ਰਿਤੂਰਾਜ ਗਾਇਕਵਾੜ, ਸ਼੍ਰੇਅਸ ਅਈਅਰ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਿੰਕੂ ਸਿੰਘ, ਅਕਸ਼ਰ ਪਟੇਲ/ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ ਅਤੇ ਅਵੇਸ਼ ਖਾਨ।

IND Vs AUS : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾਂ ਬੱਲੇਬਾਜ਼ੀ
ਭਾਰਤੀ ਟੀਮ ਨੇ ਕੀਤੇ 4 ਬਦਲਾਅ, ਸ਼੍ਰੇਅਸ ਅਈਅਰ ਟੀਮ ’ਚ ਸ਼ਾਮਲ

ਰਾਏਪੁਰ। IND Vs AUS ਭਾਰਤ-ਆਸਟ੍ਰੇਲੀਆ ਟੀ-20 ਸੀਰੀਜ਼ ਦਾ ਚੌਥਾ ਮੈਚ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਆਸਟਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਪਹਿਲਾਂ ਬੱਲੇਬਾਜ਼ੀ ਕਰੇਗਾ। ਭਾਰਤੀ ਟੀਮ ’ਚ 4 ਬਦਲਾਅ ਕੀਤੇ ਗਏ ਹਨ। ਪ੍ਰਸਿਧ ਕ੍ਰਿਸ਼ਨ ਦੀ ਜਗ੍ਹਾ ਮੁਕੇਸ਼ ਕੁਮਾਰ, ਅਰਸ਼ਦੀਪ ਸਿੰਘ ਦੀ ਜਗ੍ਹਾ ਦੀਪਕ ਚਾਹਰ, ਤਿਲਕ ਵਰਮਾ ਦੀ ਜਗ੍ਹਾ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ ਦੀ ਜਗ੍ਹਾ ਜਿਤੇਸ਼ ਸ਼ਰਮਾ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਨੋਖੇ ਢੰਗ ਨਾਲ ਕੇਕ ਬਣਾ ਕੇ ਗਊਆਂ ਨਾਲ ਮਨਾਇਆ ਜਨਮ ਦਿਨ

ਦੂਜੇ ਪਾਸੇ ਆਸਟ੍ਰੇਲੀਆਈ ਟੀਮ ’ਚ ਵੀ 5 ਬਦਲਾਅ ਕੀਤੇ ਗਏ ਹਨ। ਬੇਨ ਡਵਾਰਸ਼ੁਸ, ਬੇਨ ਮੈਕਡਰਮੋਟ, ਕ੍ਰਿਸ ਗ੍ਰੀਨ, ਜੋਸ਼ ਫਿਲਿਪ ਅਤੇ ਮੈਥਿਊ ਸ਼ਾਰਟ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਗਿਆ ਹੈ। ਗਲੇਨ ਮੈਕਸਵੈੱਲ, ਮਾਰਕਸ ਸਟੋਇਨਿਸ, ਕੇਨ ਰਿਚਰਡਸਨ, ਜੋਸ਼ ਇੰਗਲਿਸ ਅਤੇ ਨਾਥਨ ਐਲਿਸ ਡਗਆਊਟ ਵਿਚ ਬੈਠੇ ਹਨ। IND Vs AUS

ਭਾਰਤੀ ਟੀਮ ਇਸ ਪ੍ਰਕਾਰ ਹੈ

ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਯਸ਼ਸਵੀ ਜੈਸਵਾਲ, ਰੁਤੂਰਾਜ ਗਾਇਕਵਾੜ, ਸ਼੍ਰੇਅਸ ਅਈਅਰ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਿੰਕੂ ਸਿੰਘ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਦੀਪਕ ਚਾਹਰ, ਮੁਕੇਸ਼ ਕੁਮਾਰ ਅਤੇ ਅਵੇਸ਼ ਖਾਨ।

ਵੈਸਟਇੰਡੀਜ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਹਾਰਦਿਕ ਪਾਂਡਿਆ ਹੋਣਗੇ ਕਪਤਾਨ
ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਰਵਿੰਦਰ ਜਡੇਜਾ  ਨੂੰ ਦਿੱਤਾ ਆਰਾਮ (IND Vs WI Series)

ਤਿਲਕ ਵਰਮਾ ਨੂੰ ਮੌਕਾ ਮਿਲਿਆ

(ਸੱਚ ਕਹੂੰ ਨਿਊਜ਼) ਕੋਲਕੱਤਾ। ਵੈਸਟਇੰਡੀਜ਼ ਦੌਰੇ ‘ਤੇ 3 ਅਗਸਤ ਤੋਂ ਹੋਣ ਵਾਲੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਰਦਿਕ ਪਾਂਡਿਆ (Hardik Pandya) ਨੂੰ ਕਪਤਾਨੀ ਸੌਂਪੀ ਗਈ ਹੈ। ਸੂਰਿਆ ਕੁਮਾਰ ਯਾਦਵ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਕੇਰਲ ਦੇ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਦੀ ਇੱਕ ਵਾਰ ਟੀਮ ਵਿੱਚ ਵਾਪਸੀ ਹੋਈ ਹੈ।  ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਰਵਿੰਦਰ ਜਡੇਜਾ ਵਰਗੇ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ। ਮੁੰਬਈ ਇੰਡੀਅਨਜ਼ ਦੇ 20 ਸਾਲਾ ਖਿਡਾਰੀ ਤਿਲਕ ਵਰਮਾ ਨੂੰ ਪਹਿਲਾ ਮੌਕਾ ਮਿਲਿਆ। ਦੂਜੇ ਪਾਸੇ IPL 2023 ‘ਚ ਕੋਲਕਾਤਾ ਨਾਈਟ ਰਾਈਡਰਜ਼ ਦੇ ਟਾਪ ਸਕੋਰਰ ਰਿੰਕੂ ਸਿੰਘ ਨੂੰ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ। (IND Vs WI Series)

3 ਅਗਸਤ ਤੋਂ ਸ਼ੁਰੂ ਹੋਵੇਗੀ ਟੀ-20 ਸੀਰੀਜ਼

5 ਮੈਚਾਂ ਦੀ ਟੀ-20 ਸੀਰੀਜ਼ ਵੀ ਤ੍ਰਿਨੀਦਾਦ ‘ਚ 3 ਅਗਸਤ ਤੋਂ ਸ਼ੁਰੂ ਹੋਵੇਗੀ। ਦੂਜਾ ਅਤੇ ਤੀਜਾ ਟੀ-20 ਮੈਚ 6 ਅਤੇ 8 ਅਗਸਤ ਨੂੰ ਗੁਆਨਾ ਵਿੱਚ ਹੋਵੇਗਾ। ਚੌਥਾ ਅਤੇ ਪੰਜਵਾਂ ਟੀ-20 ਮੈਚ 12 ਅਤੇ 13 ਅਗਸਤ ਨੂੰ ਲਾਡਰਹਿਲ (ਅਮਰੀਕਾ), ਅਮਰੀਕਾ ਵਿੱਚ ਖੇਡਿਆ ਜਾਵੇਗਾ। ਟੀ-20 ਸੀਰੀਜ਼ ਦੇ ਸਾਰੇ ਮੈਚ ਰਾਤ 8 ਵਜੇ ਤੋਂ ਸ਼ੁਰੂ ਹੋਣਗੇ।

ਭਾਰਤ ਨੇ ਦੂਜੇ ਟੀ-20 ’ਚ ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾ ਕੇ ਲੜੀ ਕੀਤੀ ਅਪਣੇ ਨਾਂਅ
(ਸੱਚ ਕਹੂੰ ਨਿਊਜ਼)

ਗੁਵਾਹਾਟੀ। ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਣ ਅੱਜ ਟੀ-20 ਲੜੀ ਦਾ ਦੂਜਾ ਮੈਚ ਗੁਵਾਹਾਟੀ ’ਚ ਖੇਡਿਆ ਗਿਆ। ਜਿਸ ਮੈਚ ’ਚ ਭਾਰਤ ਨੇ ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾ ਕੇ ਲੜੀ 2-0 ਨਾਲ ਅਪਣੇ ਨਾਂਅ ਕਰ ਲਈ । ਮੈਚ ’ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ’ਚ 3 ਵਿਕਟਾਂ ਦੇ ਨੁਕਸਾਨ ’ਤੇ 237 ਦੌੜਾਂ ਬਣਾਈਆਂ। ਭਾਰਤ ਦੇ ਇਹ ਟੀ-20 ’ਚ ਚੌਥਾ ਸਭ ਤੋਂ ਵੱਡਾ ਸਕੋਰ ਹੈ। ਸੂਰਿਆਕੁਮਾਰ ਯਾਦਵ ਅਤੇ ਵਿਰਾਟ ਕੋਹਲੀ ਦਰਮਿਆਨ 42 ਗੇਂਦਾਂ ’ਚ 102 ਦੌੜਾਂ ਦੀ ਸਾਂਝੇਦਾਰੀ ਹੋਈ। ਭਾਰਤ ਦੇ 237 ਦੌੜਾਂ ਦੇ ਸਕੋਰ ’ਚ ਟਾਪ-4 ਬੱਲੇਬਾਜ਼ਾਂ ਦੇ ਵਧੀਆ ਸ਼ੁਰੂਆਤ ਦਿੱਤੀ। È

ਲੋਕੇਸ਼ ਰਾਹੁਲ ਨੇ 28 ਗੇਂਦਾਂ ’ਚ 57 ਦੌੜਾਂ ਦੀ ਪਾਰੀ ਖੇਡੀ । ਕਪਤਾਨ ਰੋਹਿਤ ਸ਼ਰਮਾ ਨੇ 37 ਗੇਂਦਾਂ ਦਾ ਸਾਹਮਣਾ ਕਰਕੇ 43 ਦੌੜਾਂ ਬਣਾਈਆਂ। ਸਾਬਕਾ ਕਪਤਾਨ ਵਿਰਾਟ ਕੋਹਲੀ ਨੇ 28 ਗੇਂਦਾਂ ’ਚ 49 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਸੂਰਿਆਕੁਮਾਰ ਯਾਦਵ ਨੇ ਸਿਰਫ 22 ਗੇਂਦਾਂ ਦਾ ਸਾਹਮਣਾ ਕਰਕੇ 61 ਦੌੜਾਂ ਬਣਾਈਆਂ। ਜਿਸ ਵਿੱਚ 5 ਚੌਕੇ ਅਤੇ 5 ਹੀ ਛੱਕੇ ਸ਼ਾਮਲ ਸੀ। ਜਵਾਬ ’ਚ ਦੱਖਣੀ ਅਫਰੀਕਾ ਨੇ ਵੀ ਪੂਰਾ ਜੋਰ ਲਾਇਆ। ਪਰ ਟੀਮ 3 ਵਿਕਟਾਂ ਗੁਆ ਕੇ 221 ਦੌੜਾਂ ਹੀ ਬਣਾ ਸਕੀ। ਦੱਖਣੀ ਅਫਰੀਕਾ ਲਈ ਡੇਵਿਡ ਮਿਲਰ ਨੇ ਸ਼ਾਨਦਾਰ ਸੈਂਕੜਾ ਲਾਇਆ ਅਤੇ ਨਾਬਾਲ 106 ਦੌੜਾਂ ਬਣਾਈਆਂ। ਕਿਵੰਟਨ ਡੀ ਕਾਕ ਨੇ ਵੀ 69 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਮੈਚ ’ਚ ਇੱਕ ਵੱਡੀ ਘਟਨਾ ਦੇਖਣ ਮਿਲੀ। ਭਾਰਤੀ ਟੀਮ ਜਦੋਂ ਸੱਤਵਾਂ ਓਵਰ ਜਿਵੇਂ ਹੀ ਖਤਮ ਹੋਇਆ ਤਾਂ ਮੈਦਾਨ ’ਚ ਸੱਪ ਨਿਕਲ ਆਇਆ। ਜਿਸ ਕਾਰਨ ਮੈਚ ਨੂੰ 10 ਮਿੰਟਾਂ ਤੱਕ ਰੋਕਣਾ ਪਿਆ। ਕੁਝ ਸਮੇਂ ਬਾਅਦ ਗ੍ਰਾਉਂਡ ਸਟਾਫ ਨੇ ਸੱਪ ਨੂੰ ਹਟਾਇਆ ਅਤੇ ਫੇਰ ਦੋਵਾਰਾ ਮੁਕਾਬਲਾ ਸ਼ੁਰੂ ਹੋਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਭਾਰਤ VS ਆਸਟ੍ਰੇਲੀਆ : ਭਾਰਤ ਨੇ ਤੀਜੇ ਮੈਚ ’ਚ ਅਸਟਰੇਲੀਆ ਨੂੰ ਹਰਾ ਕੇ ਲੜੀ ਕੀਤੀ ਅਪਣੇ ਨਾਂਅ
(ਸੱਚ ਕਹੂੰ ਨਿਊਜ਼)

ਹੈਦਰਾਬਾਦ। ਸੂਰਿਆਕੁਮਾਰ ਯਾਦਵ ਅਤੇ ਵਿਰਾਟ ਕੋਹਲੀ ਦੇ ਤੁਹਾਫੀ ਅਰਧਸੈਂਕੜਿਆਂ ਦੀ ਮੱਦਦ ਨਾਲ ਭਾਰਤ ਨੇ ਤੀਜੇ ਟੀ-20 ’ਚ ਅਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਭਾਰਤ ਨੇ ਇਹ ਲੜੀ ਵੀ ਅਪਣੇ ਨਾਂਅ ਕਰ ਲਈ। ਇਹ ਤਿੰਨ ਮੈਚਾਂ ਦੀ ਲੜੀ ਸੀ । ਭਾਰਤ ਨੇ ਪਹਿਲਾ ਟੀ-20 ਹਾਰਨ ਤੋਂ ਬਾਅਦ ਜਬਰਦਸਤ ਵਾਪਸੀ ਕੀਤੀ ਅਤੇ ਆਖਿਰੀ ਦੋ ਟੀ-20 ਜਿੱਤ ਕੇ ਲੜੀ ਅਪਣੇ ਨਾਂਅ ਕਰ ਲਈ। ਅਪਣੇ ਘਰੇਲੂ ਮੈਦਾਨ ’ਤੇ ਇਹ ਭਾਰਤ ਦੀ ਅਸਟਰੇਲੀਆ ਖਿਲਾਫ 9 ਸਾਲਾਂ ਬਾਅਦ ਕੋਈ ਟੀ-20 ਲੜੀ ਜਿੱਤੀ ਹੈ।  ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਸਟਰੇਲੀਆ ਨੇ 20 ਓਵਰਾਂ ’ਚ ਸੱਤ ਵਿਕਟਾਂ ਗੁਆ ਕੇ 186 ਦੌੜਾਂ ਬਣਾਈਆਂ ਟਿਮ ਡੇਵਿਡ ਨੇ 54 ਦੌੜਾਂ ਅਤੇ ਕੈਮਰੂਨ ਗ੍ਰੀਨ ਨੇ 52 ਦੌੜਾਂ ਬਣਾਈਆਂ ਸਨ। ਭਾਰਤ ਦੇ ਅਕਸ਼ਰ ਪਟੇਲ ਨੇ ਸਭ ਤੋਂ ਜ਼ਿਆਦਾ 3 ਵਿਕਟਾਂ ਹਾਸਲ ਕੀਤੀਆਂ। ਜਵਾਬ ’ਚ ਭਾਰਤ ਨੇ ਸੂਰਿਆਕੁਮਾਰ ਯਾਦਵ ਦੇ 69 ਦੌੜਾਂ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀਆਂ 63 ਦੌੜਾਂ ਦੇ ਦੰਮ ’ਤੇ 1 ਗੇਂਦ ਬਾਕੀ ਰਹਿੰਦੇ ਇਹ ਮੈਚ ਜਿੱਤ ਲਿਆ। ਭਾਰਤ ਨੂੰ ਆਖਿਰੀ ਓਵਰ ’ਚ 11 ਦੌੜਾਂ ਦੀ ਜ਼ਰੂਰਤ ਸੀ। ਕੋਹਲੀ ਨੇ ਪਹਿਲੇ ਗੇਂਦ ’ਤੇ ਛੱਕਾ ਲਾਇਆ ਅਤੇ ਉਸ ਤੋਂ ਅੱਗਲੀ ਗੇਂਦ ’ਤੇ ਫਿੰਚ ਹੱਥੋਂ ਕੈਚ ਆਉਟ ਹੋ ਗਏ। ਦਿਨੇਸ਼ ਕਾਰਤਿਕ ਅਤੇ ਹਾਰਦਿਕ ਪਾਂਡੀਆ ਨੇ ਉਸ ਤੋਂ ਬਾਅਦ ਭਾਰਤ ਨੂੰ ਜਿੱਤ ਦਿਵਾ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ