Haryana Police - Sach Kahoon Punjabi
Farmers Protest: ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਡੀ ਗਿਣਤੀ ’ਚ ਬਾਰਡਰ ’ਤੇ ਤਾਇਨਾਤ
Farmers Protest: ਖਨੌਰੀ ਬਾਰਡਰ ’ਤੇ 111 ਕਿਸਾਨਾਂ ਦਾ ਜਥਾ ਕਾਲ਼ੇ ਕੱਪੜੇ ਪਾ ਕੇ ਮਰਨ ਵਰਤ ’ਤੇ ਬੈਠਾ
Farmers Protest: (ਗੁਰਪ੍ਰੀਤ ਸਿੰਘ) ਖਨੌਰੀ/ਸੰਗਰੂਰ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 51ਵੇਂ ਦਿਨ ਅੱਜ ਖਨੌਰੀ ਬਾਰਡਰ ’ਤੇ 111 ਕਿਸਾਨਾਂ ਦਾ ਜੱਥਾ ਕਾਲੇ ਕੱਪੜੇ ਪਾ ਕੇ ਮਰਨ ਵਰਤ ’ਤੇ ਬੈਠ ਗਿਆ ਉਧਰ ਦੂਜੇ ਪਾਸੇ ਵੱਡੀ ਗਿਣਤੀ ਵਿੱਚ ਹਰਿਆਣਾ ਪੁਲਿਸ ਦੀਆਂ ਟੁਕੜੀਆਂ ਬਾਰਡਰ ’ਤੇ ਤਾਇਨਾਤ ਕਰ ਦਿੱਤੀਆਂ ਗਈਆਂ ਜਿਸ ਕਾਰਨ ਅੱਜ ਪੂਰਾ ਦਿਨ ਤਣਾਅ ਭਰਿਆ ਰਿਹਾ।
ਇਹ ਵੀ ਪੜ੍ਹੋ: Punjab News: ਮਾਨ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ
ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਕਿਸਾਨ ਬਹੁਤ ਹੀ ਭਾਵੁਕ ਹਨ ਜਿਸ ਕਾਰਨ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਜਗਜੀਤ ਸਿੰਘ ਡੱਲੇਵਾਲ ਦੀ ਕੁਰਬਾਨੀ ਤੋਂ ਪਹਿਲਾਂ ਆਪਣੀ ਕੁਰਬਾਨੀ ਦੇਣਗੇ ਅਤੇ ਉਹਨਾਂ 111 ਕਿਸਾਨਾਂ ਦਾ ਜੱਥਾ ਕਾਲੇ ਕੱਪੜੇ ਪਾ ਕੇ ਪੁਲਿਸ ਦੀ ਬੈਰੀਕੇਡ ਦੇ ਨੇੜੇ ਸ਼ਾਂਤਮਈ ਢੰਗ ਨਾਲ ਬੈਠ ਕੇ ਆਪਣਾ ਮਰਨ ਵਰਤ ਆਰੰਭ ਕਰ ਦਿੱਤਾ। ਮਰਨ ਵਰਤ ਸੁਰੂ ਕਰਨ ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਜੱਥਾ ਜਿਉਂ ਹੀ ਖਨੌਰੀ ਬਾਰਡਰ ਨੇੜੇ ਪੁੱਜਿਆ ਤਾਂ ਹਰਿਆਣਾ ਪੁਲਿਸ ਇੱਕਦਮ ਚੌਕਸ ਹੋ ਗਈ ਅਤੇ ਉਹਨਾਂ ਨੂੰ ਰੋਕਣ ਲਈ ਕਿਸਾਨਾਂ ਦੇ ਅੱਗੇ ਕੰਡਿਆਲੀ ਤਾਰ ਲਾ ਦਿੱਤੀ।
ਇਸ ਉਪਰੰਤ ਮਾਮਲਾ ਭਖਦਾ ਦੇਖਦੇ ਹੋਏ ਕਿਸਾਨਾਂ ਨੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਬਾਰਡਰ ’ਤੇ ਆਪਣਾ ਮਰਨ ਵਰਤ ਆਰੰਭ ਕਰਨਗੇ ਜਿਸ ’ਤੇ ਦੋਵਾਂ ਧਿਰਾਂ ਵਿੱਚ ਸਹਿਮਤੀ ਬਣ ਗਈ ਕਿਸਾਨ ਬਾਰਡਰ ਦੇ ਬਿਲਕੁਲ ਲਾਗੇ ਟੈਂਟ ਲਾ ਕੇ ਮਰਨ ਵਰਤ ’ਤੇ ਬੈਠ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਾਰਥਕ ਗੱਲਬਾਤ ਕਰਨ ਦੀ ਬਜਾਏ ਭਾਜਪਾ ਦੇ ਕੁੱਝ ਆਗੂ ਐਮਐੱਸਪੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। Farmers Protest
ਮੋਹਾਲੀ ’ਚ ਹਰਿਆਣਾ ਪੁਲਿਸ ਦੇ ਮੁਲਾਜ਼ਮ ਦੀ ਮਿਲੀ ਲਾਸ਼
ਮੁਲਾਜ਼ਮ ਦੇ ਮੂੰਹ ’ਤੇ ਕੀਤੇ ਗਏ ਹਨ ਕਾਫੀ ਵਾਰ | Murder
ਮੋਹਾਲੀ (ਸੱਚ ਕਹੂੰ ਨਿਊਜ਼/ਐੱਮਕੇ ਸ਼ਾਇਨਾ)। ਚੰਡੀਗੜ੍ਹ-ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਚੰਡੀਗੜ੍ਹ ’ਚ ਬਿਲਕੁਲ ਦਾਖਲ ਹੁੰਦੇ ਹੀ ਇੱਕ ਪੁਲਿਸ ਦੇ ਮੁਲਾਜ਼ਮ ਦੀ ਲਾਸ਼ ਬਰਾਮਦ ਹੋਈ ਹੈ। ਇਹ ਪੁਲਿਸ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਮ੍ਰਿਤਕ ਮੁਲਾਜ਼ਮ ਦੇ ਮੂੰਹ ’ਤੇ ਕਾਫੀ ਵਾਰ ਕੀਤੇ ਗਏ ਹਨ। ਪੁਲਿਸ ਮੁਲਾਜ਼ਮ ਦੀ ਲਾਸ਼ ਮਿਲਣ ਕਰਕੇ ਪੂਰੇ ਇਲਾਕੇ ’ਚ ਸਨਸਨੀ ਦਾ ਮਾਹੌਲ ਹੈ। ਇਹ ਲਾਸ਼ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਮਿਲੀ ਹੈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਅਜੀਤ ਵਜੋਂ ਹੋਈ ਹੈ। (Murder)
ਇਹ ਵੀ ਪੜ੍ਹੋ : Weather Update: ਪੰਜਾਬ ਸਮੇਤ ਕਈ ਸੂਬਿਆਂ ’ਚ ਮੀਂਹ ਦਾ ਅਲਰਟ, ਛਾ ਗਏ ਕਾਲੇ ਬੱਦਲ
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਹਰਿਆਣਾ ਪੁਲਿਸ ’ਚ ਕਾਂਸਟੇਬਲ ਸੀ। ਜਾਣਕਾਰੀ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਤੇ ਪੁਲਿਸ ਨੇ ਲਾਸ਼ ਆਪਣੇ ਕਬਜੇ ’ਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ’ਚ ਭੇਜ ਦਿੱਤਾ ਹੈ ਤੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਮ੍ਰਿਤਕ ਕਿੱਥੋਂ ਦਾ ਸੀ ਤੇ ਕਿੱਥੇ ਉਸ ਦੀ ਡਿਊਟੀ ਸੀ ਤੇ ਉਹ ਇੱਥੇ ਕਿਵੇਂ ਪਹੁੰਚਿਆ, ਇਸ ਸਭ ਦੀ ਪੁਲਿਸ ਵੱਲੋਂ ਜਾਂਚ ਜਾਰੀ ਹੈ। ਹੁਣ ਪੁਲਿਸ ਨਾਲ ਹੀ ਮੋਹਾਲੀ ਵੱਲ ਲੱਗਦੇ ਮੈਕਸ ਹਸਪਤਾਲ ਵੱਲ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। (Murder)
ਚੱਲ ਰਹੀਆਂ ਨੇ ਪਲਾਸਟਿਕ ਦੀਆਂ ਗੋਲੀਆਂ, ਦਰਜ਼ਨ ਤੋਂ ਵੱਧ ਕਿਸਾਨ ਜ਼ਖਮੀ
ਅੱਥਰੂ ਗੈਸ ਦੇ ਗੋਲੇ ਲਗਾਤਾਰ ਸੁੱਟੇ ਜਾ ਰਹੇ ਹਨ
(ਗੁਰਪ੍ਰੀਤ ਸਿੰਘ/ਬਲਕਾਰ ਸਿੰਘ) ਖਨੌਰੀ। ਪਿਛਲੇ ਦੋ ਤਿੰਨ ਦਿਨਾਂ ਤੋਂ ਖਨੌਰੀ ਬਾਰਡਰ ’ਤੇ ਸ਼ਾਂਤੀ ਦਾ ਮਾਹੌਲ ਚੱਲ ਰਿਹਾ ਸੀ ਕਿ ਅਚਾਨਕ ਅੱਜ ਇੱਥੇ ਵੱਡੇ ਪੱਧਰ ’ਤੇ ਅਫ਼ਰਾ ਤਫ਼ਰੀ ਦਾ ਮਾਹੌਲ ਹੈ। ਅੱਜ ਸਵੇਰ ਤੋਂ ਹੀ ਹਰਿਆਣਾ ਵਾਲੇ ਪਾਸਿਓਾ ਫੋਰਸਾਂ ਵੱਲੋਂ ਲਗਾਤਾਰ ਅੱਥਰੂ ਗੈਸ ਦੇ ਗੋਲੇ ਦਾਗ਼ੇ ਜਾ ਰਹੇ ਹਨ Khanauri News ਅਤੇ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਕਾਰਨ ਹੁਣ ਤੱਕ ਦਰਜ਼ਨ ਤੋਂ ਵੱਧ ਕਿਸਾਨਾਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ ਜਿਨ੍ਹਾਂ ਨੂੰ ਨੇੜੇ-ਤੇੜੇ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ। Khanauri News
ਮੌਕੇ ’ਤੇ ਹਾਸਲ ਹੋਈ ਜਾਣਕਾਰੀ ਮੁਤਾਬਕ ਅੱਜ ਹਰਿਆਣਾ ਵਾਲੇ ਪਾਸਿਓਾ ਫੋਰਸਾਂ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ ਜਿਸ ਦਾ ਜਵਾਬ ਕਿਸਾਨਾਂ ਵੱਲੋਂ ਵੀ ਦਿੱਤਾ ਜਾ ਰਿਹਾ ਹੈ, ਬਾਰਡਰ ਦੇ ਨੇੜੇ ਲੱਗਦਿਆਂ ਹੀ ਫੋਰਸਾਂ ਵੱਲੋਂ ਕਿਸਾਨਾਂ ਤੇ ਪਲਾਸਟਿਕ ਦੀਆਂ ਗੋਲੀਆਂ ਵਰ੍ਹਾਈਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਹਰਿਆਣਾ ਪੁਲਿਸ ਵੱਲੋਂ ਲਗਾਤਾਰ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ ਤੇ ਗੋਲੀਆਂ ਵਰ੍ਹਾਈਆਂ ਜਾ ਰਹੀਆਂ ਹਨ। ਇੱਕ ਕਿਸਾਨ ਨੇ ਕਿਹਾ ਕਿ ਪੁਲਿਸ ਵੱਲੋਂ ਕਿਸਾਨਾਂ ਦੇ ਇੱਕ ਪਾਣੀ ਵਾਲੇ ਟਰੈਕਟਰ ਦੀ ਭੰਨਤੋੜ ਕੀਤੀ ਹੈ ਜਿਸ ਕਾਰਨ ਅਤੇ ਇਹ ਕਿਸਾਨਾਂ ਨੂੰ ਖਤਮ ਕਰਨਾ ਚਾਹੁੰਦੇ ਹਨ ।
ਇਹ ਵੀ ਪੜ੍ਹੋ: Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਿਸਾਨਾਂ ਵੱਲੋਂ ਖੇਤਾਂ ਦੇ ਰਸਤੇ ਵਿੱਚ ਜਾ ਕੇ ਮੁਕਾਬਲਾ ਕੀਤਾ ਜਾ ਰਿਹਾ ਹੈ। ਅੱਥਰੂ ਗੈਸ ਕਾਰਨ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਪ੍ਰੇਸ਼ਾਨੀ ਆ ਰਹੀ ਹੈ। ਕਈ ਕਿਸਾਨਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਆਈ। ਇਹ ਵੀ ਪਤਾ ਲੱਗਿਆ ਹੈ ਕਿ ਪੱਤਰਕਾਰਾਂ ਨੂੰ ਵੀ ਧੱਕਾ ਮੁੱਕੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਿਸਾਨਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਿਣੀ ਮਿਥੀ ਸਾਜਿਸ਼ ਤਹਿਤ ਕਿਸਾਨਾਂ ’ਤੇ ਹਮਲੇ  ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਖਨੌਰੀ ਬਾਰਡਰ ਨੇੜੇ ਸਿਰ ‘ਤੇ ਸੱਟ ਲੱਗਣ ਕਾਰਨ ਇੱਕ ਕਿਸਾਨ ਦੀ ਮੌਤ ਵੀ ਹੋਈ ਹੈ ਪਰ ਹਾਲੇ ਤੱਕ ਇਸ ਖ਼ਬਰ ਸਬੰਧੀ ਪੁਸ਼ਟੀ ਨਹੀਂ ਹੋ ਸਕੀ | Khanauri News
ਚੰਡੀਗੜ੍ਹ/ਮੋਹਾਲੀ (ਮਨਦੀਪ ਕੌਰ ਸ਼ਾਇਨਾ) ਆਈਏਐਸ, ਆਈਪੀਐਸ, ਸਿਆਸਤਦਾਨਾਂ ਅਤੇ ਸਾਬਕਾ ਉੱਚ ਅਧਿਕਾਰੀਆਂ ਨੂੰ ਕਿੰਨੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ? ਪੰਜਾਬ-ਹਰਿਆਣਾ ਹਾਈਕੋਰਟ (High Court) ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਇਸ ਸਬੰਧੀ ਹਲਫਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਮੋਹਾਲੀ ਨਿਵਾਸੀ ਨਿਖਿਲ ਸਰਾਫ ਨੇ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਅਤੇ ਹਰਿਆਣਾ ‘ਚ ਕਈ ਕਾਂਸਟੇਬਲਾਂ ਨੂੰ ਸੀਨੀਅਰ ਅਧਿਕਾਰੀਆਂ ਨੂੰ ਸੁਰੱਖਿਆ ਦੇ ਤੌਰ ‘ਤੇ ਦਿੱਤਾ ਗਿਆ ਹੈ।
ਉਨ੍ਹਾਂ ਨੂੰ ਸੁਰੱਖਿਆ ਦਾ ਕੰਮ ਕਰਵਾਇਆ ਜਾਂਦਾ ਹੈ ਅਤੇ ਘਰ ਦੇ ਹੋਰ ਕੰਮ ਵੀ ਉਨ੍ਹਾਂ ਵੱਲੋਂ ਹੀ ਕਰਵਾਏ ਜਾਂਦੇ ਹਨ ਅਤੇ ਉਨ੍ਹਾਂ ਨਾਲ ਨੌਕਰਾਂ ਵਾਂਗ ਸਲੂਕ ਕੀਤਾ ਜਾਂਦਾ ਹੈ। ਜ਼ਿਲ੍ਹਿਆਂ ਦੇ ਵੱਡੇ ਅਫ਼ਸਰਾਂ ਵੱਲੋਂ ਸ਼ੁਰੂ ਕੀਤੀ ਇਸ ਪ੍ਰਥਾ ਕਾਰਨ ਹੁਣ ਉਨ੍ਹਾਂ ਤੋਂ ਹੇਠਲੇ ਅਫ਼ਸਰਾਂ ਨੇ ਵੀ ਇਸ ਨੂੰ ਅਪਨਾਉਣਾ ਸ਼ੁਰੂ ਕਰ ਦਿੱਤਾ ਹੈ। (High Court)
ਕਾਨੂੰਨ ਵਿਵਸਥਾ | High Court
ਅਧਿਕਾਰੀਆਂ ਤੋਂ ਇਲਾਵਾ ਆਗੂਆਂ ਨੇ ਵੀ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕੀਤੇ ਹੋਏ ਹਨ ਅਤੇ ਉਹ ਪੂਰੀ ਤਾਕਤ ਨਾਲ ਅੱਗੇ ਵਧਦੇ ਹਨ। ਪਟੀਸ਼ਨਰ ਨੇ ਕਿਹਾ ਕਿ ਇਸ ਰਵੱਈਏ ਕਾਰਨ ਉਸ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਮੀਨੀ ਪੱਧਰ ‘ਤੇ ਡਿਊਟੀ ਦੇਣ ਦੀ ਬਜਾਏ ਨੌਕਰ ਬਣਾ ਦਿੱਤਾ ਗਿਆ ਹੈ। ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਅਧਿਕਾਰੀਆਂ ਅਤੇ ਸਿਆਸਤਦਾਨਾਂ ਨੂੰ ਦਿੱਤੇ ਵਾਧੂ ਪੁਲੀਸ ਮੁਲਾਜ਼ਮਾਂ ਨੂੰ ਹਟਾ ਕੇ ਰੈਗੂਲਰ ਡਿਊਟੀ ’ਤੇ ਲਾਇਆ ਜਾਵੇ।
School Holidays : ਦੋ ਦਿਨਾਂ ਤੱਕ ਬੰਦ ਰਹਿਣਗੇ ਵਿੱਦਿਅਕ ਅਦਾਰੇ, ਸਰਕਾਰ ਵੱਲੋਂ ਆਦੇਸ਼ ਜਾਰੀ
ਪਟੀਸ਼ਨ ਦੇ ਜਵਾਬ ਵਿੱਚ, ਦੋਵਾਂ ਰਾਜਾਂ ਨੇ ਕਿਹਾ ਕਿ ਨਿਸ਼ਚਿਤ ਨੀਤੀ ਦੇ ਅਨੁਸਾਰ, ਸੁਰੱਖਿਆ ਦੀ ਲਗਾਤਾਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮੀਖਿਆ ਦੇ ਅਨੁਸਾਰ, ਇਹ ਫੈਸਲਾ ਲਿਆ ਜਾਂਦਾ ਹੈ ਕਿ ਸੁਰੱਖਿਆ ਨੂੰ ਜਾਰੀ ਰੱਖਣਾ ਹੈ ਜਾਂ ਨਹੀਂ। ਪਟੀਸ਼ਨਰ ਨੇ ਕਿਹਾ ਕਿ ਦੋਵਾਂ ਰਾਜਾਂ ਵੱਲੋਂ ਪੁਲਿਸ ਬਲਾਂ ਦੀ ਤਾਇਨਾਤੀ ਦਾ ਵੇਰਵਾ ਨਹੀਂ ਦਿੱਤਾ ਗਿਆ ਹੈ। ਇਸ ‘ਤੇ ਹਾਈਕੋਰਟ ਨੇ ਹੁਣ ਪੰਜਾਬ ਅਤੇ ਹਰਿਆਣਾ ਤੋਂ ਜਾਣਕਾਰੀ ਮੰਗੀ ਹੈ ਕਿ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੀ ਸੁਰੱਖਿਆ ਲਈ ਕਿੰਨੀ ਪੁਲਸ ਫੋਰਸ ਤਾਇਨਾਤ ਹੈ। ਇਸ ਤੋਂ ਇਲਾਵਾ ਕਿੰਨੇ ਸੇਵਾਮੁਕਤ ਸੀਨੀਅਰ ਅਧਿਕਾਰੀਆਂ ਨੂੰ ਸੁਰੱਖਿਆ ਦਿੱਤੀ ਗਈ ਹੈ ਅਤੇ ਕਿੰਨੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਹਰਿਆਣਾ ਪੁਲਿਸ ਨੇ ਇਸ ਮਹਿਲਾ ਦੀਆਂ ਸਾਰੀਆਂ ਝੂਠੀਆਂ ਕਹਾਣੀਆਂ ਦਾ ਕੀਤਾ ਪਰਦਾਫਾਸ਼
ਪਾਣੀਪਤ (ਸੱਚ ਕਹੂੰ ਨਿਊਜ਼/ਸੰਨੀ ਕਥੂਰੀਆ)। ਹਰਿਆਣਾ ਦੇ ਪਾਣੀਪਤ ਦੇ ਸੈਕਟਰ 29 ਥਾਣੇ ’ਚ ਜਿਸ ਔਰਤ ਨੇ ਆਪਣੇ ਟਰਾਂਸਪੋਰਟਰ ਪਤੀ ਖਿਲਾਫ ਗਰਭਪਾਤ ਸਮੇਤ ਹੋਰ ਗੰਭੀਰ ਦੋਸ਼ਾਂ ਤਹਿਤ ਕੇਸ ਦਰਜ ਕਰਵਾਇਆ ਸੀ, ਉਸ ਦੀਆਂ ਸਾਰੀਆਂ ਝੂਠੀਆਂ ਕਹਾਣੀਆਂ ਦਾ ਪਰਦਾਫਾਸ਼ ਹੋ ਗਿਆ ਹੈ। ਦੋ ਸਾਲ ਅੱਠ ਮਹੀਨਿਆਂ ਬਾਅਦ ਪੁਲਿਸ ਨੇ ਔਰਤ ਦੀ ਸ਼ਿਕਾਇਤ ’ਤੇ ਦਰਜ ਕੀਤਾ ਕੇਸ ਰੱਦ ਕਰ ਦਿੱਤਾ ਹੈ। ਇੰਨਾ ਹੀ ਨਹੀਂ ਔਰਤ ਖਿਲਾਫ ਧਾਰਾ 182 ਤਹਿਤ ਕਾਰਵਾਈ ਕਰਕੇ ਅਦਾਲਤ ’ਚ ਕਲੰਦਰਾ ਪੇਸ਼ ਕਰ ਦਿੱਤਾ ਹੈ।
ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸੈਕਟਰ 29 ਥਾਣੇ ਦੇ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਦਾ ਕਹਿਣਾ ਹੈ ਕਿ ਔਰਤ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ ਪਰ ਜਾਂਚ ਦੌਰਾਨ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਪਾਏ ਗਏ। ਜਿਸ ਤੋਂ ਬਾਅਦ ਮਾਮਲਾ ਖਾਰਜ ਕਰ ਦਿੱਤਾ ਗਿਆ ਅਤੇ ਔਰਤ ਖਿਲਾਫ ਧਾਰਾ 182 ਤਹਿਤ ਕਾਰਵਾਈ ਕੀਤੀ ਗਈ। (Haryana Police)
ਇਹ ਵੀ ਪੜ੍ਹੋ : Earthquake: ਇਕ ਤੋਂ ਬਾਅਦ ਇਕ 4 ਵਾਰ ਆਏ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ!
ਜਾਣਕਾਰੀ ਦਿੰਦਿਆਂ ਐਡਵੋਕੇਟ ਨਰਿੰਦਰ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪਾਣੀਪਤ ਦੇ ਪਿੰਡ ਨੰਗਲਖੇੜੀ ਦੀ ਰਹਿਣ ਵਾਲੀ ਮਮਤਾ ਨੇ 4 ਅਪਰੈਲ 2021 ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਵਿਆਹ ਝੱਜਰ ਦੇ ਗੋਛੀ ਪਿੰਡ ਨਿਵਾਸੀ ਸੋਮਬੀਰ ਨਾਲ ਫਰਵਰੀ 2013 ਨੂੰ ਹੋਇਆ ਸੀ। ਇਲਜਾਮ ਸੀ ਕਿ ਮੁਲਜ਼ਮ ਵਿਆਹ ਤੋਂ ਪਹਿਲਾਂ 15 ਲੱਖ ਰੁਪਏ ਨਕਦ ਲੈ ਗਏ ਸਨ। ਉਸ ਤੋਂ ਬਾਅਦ ਫੇਰੇ ਲਏ। ਜਦੋਂ ਉਹ ਸਹੁਰੇ ਘਰ ਗਈ ਤਾਂ ਉਸ ਨੂੰ ਘੱਟ ਦਾਜ ਲਿਆਉਣ ਲਈ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਦੇ ਉਸ ਦੀ ਭਰਜਾਈ ਨਾਲ ਗੈਰ-ਸਮਾਜਿਕ ਸਬੰਧ ਸਨ। (Haryana Police)
ਜਿਸ ਕਾਰਨ ਉਹ ਉਸ ਨੂੰ ਤੰਗ-ਪਰੇਸ਼ਾਨ ਕਰਦੇ ਸਨ। ਵਿਆਹ ਤੋਂ ਕੁਝ ਮਹੀਨੇ ਬਾਅਦ ਜਦੋਂ ਉਹ ਦੋ ਮਹੀਨੇ ਦੀ ਗਰਭਵਤੀ ਸੀ ਤਾਂ ਉਸ ਨੂੰ ਬੁਖਾਰ ਹੋਇਆ। ਦੋਸ਼ ਹੈ ਕਿ ਉਸ ਨੂੰ ਡਾਕਟਰ ਕੋਲ ਲਿਜਾ ਕੇ ਗਰਭਪਾਤ ਦੀ ਦਵਾਈ ਦਿੱਤੀ ਗਈ। ਜਿਸ ਕਾਰਨ ਉਸ ਦਾ ਗਰਭਪਾਤ ਹੋ ਗਿਆ। ਉਸ ਦੇ ਸਹੁਰਿਆਂ ਨੇ ਉਸ ਤੋਂ ਇਹ ਕਹਿ ਕੇ 30 ਲੱਖ ਰੁਪਏ ਦੀ ਮੰਗ ਕੀਤੀ ਕਿ ਉਹ ਛੱਤੀਸਗੜ੍ਹ ਦੇ ਰਾਏਗੜ੍ਹ ’ਚ ਟਰਾਂਸਪੋਰਟ ਦਾ ਕੰਮ ਕਰਨਗੇ। ਪੁਲਿਸ ਨੇ 19 ਅਪਰੈਲ 2021 ਨੂੰ ਪਤੀ, ਸੱਸ, ਸਹੁਰਾ, ਜੀਜਾ ਅਤੇ ਨਨਾਣ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। (Haryana Police)
ਦੂਜੇ ਜ਼ਿਲ੍ਹਿਆਂ ਦੀ ਪੁਲਿਸ ਦੀ ਜਾਂਚ ’ਚ ਵੀ ਮਾਮਲਾ ਮਿਲਿਆ ਝੂਠਾ
ਪਾਣੀਪਤ ’ਚ ਡੀਐੱਸਪੀ ਵਰਿੰਦਰ ਸੈਣੀ ਨੇ ਮਾਮਲੇ ਦੀ ਜਾਂਚ ਕੀਤੀ, ਜਿਸ ’ਚ ਗਰਭਪਾਤ ਦੇ ਦੋਸ਼ ਝੂਠੇ ਪਾਏ ਗਏ। ਇਸ ਤੋਂ ਇਲਾਵਾ ਸਹੁਰੇ ’ਤੇ ਲਾਏ ਗਏ ਛੇੜਛਾੜ ਦੇ ਦੋਸ਼ ਵੀ ਝੂਠੇ ਨਿਕਲੇ, ਕਿਉਂਕਿ ਟਰਾਂਸਪੋਰਟਰ ਪਤੀ ਸੋਮਬੀਰ ਛੱਤੀਸਗੜ੍ਹ ਦੇ ਰਾਏਗੜ੍ਹ ’ਚ ਰਹਿੰਦਾ ਹੈ। ਉਸ ਦਾ ਪਰਿਵਾਰ ਝੱਜਰ ’ਚ ਰਹਿੰਦਾ ਹੈ। ਇਨ੍ਹਾਂ ਦੋਸ਼ਾਂ ਤੋਂ ਇਲਾਵਾ ਔਰਤ ਦਾਜ ਲਈ ਤੰਗ ਪਰੇਸ਼ਾਨ ਕਰਨ ਦੇ ਸਬੂਤ ਵੀ ਪੇਸ਼ ਨਹੀਂ ਕਰ ਸਕੀ। ਖਾਤੇ ’ਚ 12 ਲੱਖ 75 ਹਜਾਰ ਰੁਪਏ ਦੇ ਲੈਣ-ਦੇਣ ਦੀ ਜਾਂਚ ’ਚ ਸਾਹਮਣੇ ਆਇਆ ਹੈ। (Haryana Police)
ਕਿ ਸੋਮਬੀਰ ਅਤੇ ਔਰਤ ਦੇ ਪਿਤਾ ਵਿਚਕਾਰ ਪੁਰਾਣਾ ਲੈਣ-ਦੇਣ ਸੀ। ਦਾਜ ਨਾਲ ਕੋਈ ਸਬੰਧ ਨਹੀਂ ਸੀ। ਜਿਸ ਤੋਂ ਬਾਅਦ ਮਹਿਲਾ ਨੇ ਅੰਬਾਲਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਸ਼ਿਕਾਇਤ ਕੀਤੀ, ਜਿਸ ਦੀ ਜਾਂਚ ਮਧੂਬਨ ਕ੍ਰਾਈਮ ਬ੍ਰਾਂਚ ਨੇ ਕੀਤੀ, ਉਸ ’ਚ ਵੀ ਉਹ ਔਰਤ ਝੂਠੀ ਨਿੱਕਲੀ। ਉਸ ਤੋਂ ਬਾਅਦ ਔਰਤ ਨੇ ਪੰਚਕੂਲਾ ਦਿੱਤੀ, ਉਹ ਵੀ ਝੂਠੀ ਮਿਲੀ। ਸਹੁਰੇ ਘਰ ’ਚ ਇੰਗਲਿਸ਼ ਸੀਟ ਨਾ ਮਿਲਣ ਕਾਰਨ 10 ਸਾਲਾਂ ਤੋਂ ਰਿਸ਼ਤੇ ਨਾ ਸੁਧਰਨ ਦੀ ਗੱਲ ਕਹਿਣ ਵਾਲੀ ਔਰਤ ਦੇ ਇਹ ਦੋਸ਼ ਵੀ ਝੂਠੇ ਨਿਕਲੇ। (Haryana Police)
ਰਾਏਗੜ੍ਹ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਸੀ ਗ੍ਰਿਫਤਾਰ
ਪਤੀ ਸੋਮਬੀਰ ਨੇ ਦੱਸਿਆ ਕਿ ਉਸ ਦੀ ਪਤਨੀ ਜਾਅਲੀ ਦਸਤਾਵੇਜ ਤਿਆਰ ਕਰਕੇ ਘਰੋਂ 6 ਲੱਖ ਰੁਪਏ ਅਤੇ ਗਹਿਣੇ ਲੈ ਕੇ ਕੈਨੇਡਾ ਭੱਜ ਗਈ ਸੀ। ਉਸ ਨੇ ਰਾਏਗੜ੍ਹ ਪੁਲਿਸ ਨੂੰ ਸ਼ਿਕਾਇਤ ਕੀਤੀ, ਜਿਸ ’ਤੇ ਪੁਲਿਸ ਨੇ ਲੁੱਕ ਆਊਟ ਨੋਟਿਸ ਜਾਰੀ ਕਰਕੇ ਉਸ ਨੂੰ ਭਾਰਤ ਬੁਲਾ ਲਿਆ। ਜਦੋਂ ਉਹ ਕੈਨੇਡਾ ਵਾਪਸ ਭੱਜਣ ਦੀ ਯੋਜਨਾ ਬਣਾ ਰਹੀ ਸੀ, ਰਾਏਗੜ੍ਹ ਪੁਲਿਸ ਨੇ ਇੱਕ ਰੋਕ ਨੋਟਿਸ ਜਾਰੀ ਕੀਤਾ। ਜਿਸ ਕਾਰਨ ਪਤਨੀ ਨੂੰ ਦਿੱਲੀ ਏਅਰਪੋਰਟ ’ਤੇ ਗ੍ਰਿਫਤਾਰ ਕਰ ਲਿਆ ਗਿਆ। ਜਿਸ ਤੋਂ ਬਾਅਦ ਉਸ ਨੂੰ ਜ਼ੇਲ੍ਹ ਭੇਜ ਦਿੱਤਾ ਗਿਆ, ਜਿੱਥੋਂ ਉਹ ਜਮਾਨਤ ’ਤੇ ਬਾਹਰ ਆਈ ਸੀ (Haryana Police)
ਨਕਦੀ ਅਤੇ ਗਹਿਣੇ ਵੀ ਕੀਤੇ ਚੋਰੀ | Haryana Police
ਪਤੀ ਸੁਖਬੀਰ ਦਾ ਕਹਿਣਾ ਹੈ ਕਿ ਮਮਤਾ ਨਵੰਬਰ 2019 ’ਚ ਕੈਨੇਡਾ ਤੋਂ ਉਸ ਨੂੰ ਦੱਸੇ ਬਿਨ੍ਹਾਂ ਰਾਏਗੜ੍ਹ ਘਰ ਗਈ ਅਤੇ ਸਾਰੇ ਗਹਿਣੇ ਅਤੇ ਨਕਦੀ ਲੈ ਕੇ ਨੰਗਲਖੇੜੀ ਸਥਿਤ ਆਪਣੇ ਪਿਤਾ ਦੇ ਘਰ ਆ ਗਈ। ਜਦੋਂ ਪਤੀ ਨੂੰ ਪਤਾ ਲੱਗਿਆ ਤਾਂ ਉਹ ਉਸ ਨੂੰ ਲੈਣ ਘਰ ਗਿਆ। ਜਿੱਥੇ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਮਿਲ ਕੇ ਪਤੀ ਨੂੰ ਵਾਸ਼ਰੂਮ ’ਚ ਬੰਦ ਕਰ ਦਿੱਤਾ ਅਤੇ ਮਮਤਾ ਨੂੰ ਕੈਨੇਡਾ ’ਚ ਉਸ ਦੇ ਭਰਾ ਕੋਲ ਭੇਜ ਦਿੱਤਾ। ਇਸ ਤਰ੍ਹਾਂ ਪੂਰੇ ਪਰਿਵਾਰ ਨਾਲ ਧੋਖਾ ਹੋਇਆ ਹੈ। (Haryana Police)
ਮਹਿਲਾ ਪਹਿਲਵਾਨਾਂ ਦੀ ਹਮਾਇਤ ’ਚ ਜਾ ਰਹੇ ਸੈਂਕੜੇ ਕਿਸਾਨ ਖਨੌਰੀ ਬਾਰਡਰ ’ਤੇ ਰੋਕੇ
ਹਰਿਆਣਾ ਪੁਲਿਸ ਵੱਲੋਂ ਸਖ਼ਤ ਨਾਕੇਬੰਦੀ
ਰੋਸ ਧਰਨੇ ’ਤੇ ਡਟੇ ਸੈਂਕੜੇ ਕਿਸਾਨ ਤੇ ਬੀਬੀਆਂ
(ਬਲਕਾਰ ਸਿੰਘ) ਖਨੌਰੀ। ਕਿਸਾਨ ਯੂਨੀਅਨ ਏਕਤਾ ਆਜ਼ਾਦ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਕਾਫਲੇ ਨੂੰ ਖਨੌਰੀ-ਦਿੱਲੀ ਹਾਈਵੇ ’ਤੇ ਹਰਿਆਣਾ ਪੁਲਿਸ ਵੱਲੋਂ ਪੰਜਾਬ ਹਰਿਆਣਾ ਬਾਰਡਰ ’ਤੇ ਰੋਕ ਲਿਆ ਗਿਆ। ਦਿੱਲੀ ਜੰਤਰ-ਮੰਤਰ ’ਤੇ ਸੰਘਰਸ਼ ਕਰ ਰਹੀਆਂ ਮਹਿਲਾ ਪਹਿਲਵਾਨਾਂ (Women Wrestlers) ਨੇ ਦਿੱਲੀ ਵਿਚ ਔਰਤ ਸਨਮਾਨ ਮਹਾਂਪੰਚਾਇਤ ਕਰਨ ਦਾ ਸੱਦਾ ਦਿੱਤਾ ਸੀ। ਜਿਸ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਤੋਂ ਕਿਸਾਨ ਜਥੇਬੰਦੀਆਂ ਦੇ ਵੱਡੇ ਕਾਫ਼ਲੇ ਦਿੱਲੀ ਜਾ ਰਹੇ ਸਨ। ਖਨੌਰੀ ਬਾਰਡਰ ’ਤੇ ਸਖ਼ਤ ਨਾਕੇਬੰਦੀ ਕਰਕੇ ਹਰਿਆਣਾ ਪੁਲਿਸ ਵੱਲੋਂ ਰੋਕਣ ’ਤੇ ਕਿਸਾਨਾਂ ਨੇ ਮੋਦੀ ਤੇ ਖੱਟਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਇੱਥੇ ਹੀ ਰੋਸ ਧਰਨਾ ਲਗਾ ਦਿੱਤਾ।
ਇਹ ਵੀ ਪੜ੍ਹੋ : ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਸੂਬਾ ਸਰਕਾਰ
ਇਸ ਮੌਕੇ ਸਟੇਜ ਦੀ ਕਾਰਵਾਈ ਹੈਪੀ ਨਮੋਲ ਨੇ ਨਿਭਾਈ। ਸੂਬਾਈ ਕਾਰਜਕਾਰੀ ਮੈਂਬਰ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਦਾ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਅੱਜ ਝੂਠਾ ਸਾਬਿਤ ਹੋ ਰਿਹਾ ਕਿਉਂਕਿ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀਆਂ ਧੀਆਂ ਅੱਜ ਇਨਸਾਫ਼ ਲਈ ਸੜਕਾਂ ’ਤੇ ਰੁਲ ਰਹੀਆਂ ਹਨ।
ਐਮਰਜੈਂਸੀ ਨੰਬਰ 112 ’ਤੇ ਕੀਤਾ ਫੋਨ, ਪੁਲਿਸ ਨੇ ਕੁਝ ਨਹੀਂ ਕੀਤਾ, 4 ਦਿਨ ਬਾਅਦ ਮਿਲੀ ਲੜਕੀ ਦੀ ਲਾਸ਼
ਐਮਰਜੈਂਸੀ ਨੰਬਰ 112 ’ਤੇ ਕੀਤਾ ਫੋਨ, ਪੁਲਿਸ ਨੇ ਕੁਝ ਨਹੀਂ ਕੀਤਾ, 4 ਦਿਨ ਬਾਅਦ ਮਿਲੀ ਲੜਕੀ ਦੀ ਲਾਸ਼
ਸਰਸਾ (ਸੱਚ ਕਹੂੰ ਨਿਊਜ਼)। 13 ਸਾਲਾ ਬੇਟੀ ਦੇ ਅਗਵਾ ਹੋਣ ਤੋਂ ਬਾਅਦ ਹਾਲ ਹੀ ਵਿੱਚ ਹਰਿਆਣਾ ਵਿੱਚ ਐਮਰਜੈਂਸੀ ਨੰਬਰ 112 ’ਤੇ ਕਾਲ ਕਰਨ ਦੇ ਬਾਵਜੂਦ, ਇੱਕ ਮਾਂ ਨੂੰ ਨਿਰਾਸ਼ਾ ਹੀ ਹਾਸਲ ਹੋਈ ਅਤੇ ਚਾਰ ਦਿਨਾਂ ਬਾਅਦ ਉਸਦੀ ਲਾਸ਼ ਮਿਲੀ। ਸਰਸਾ ਦੇ ਰਾਣੀਆ ਥਾਣੇ ਅਧੀਨ ਆਉਂਦੇ ਪਿੰਡ ਗਿੰਦਰਾ ਵਿੱਚ ਇੱਕ ਨੌਜਵਾਨ ਨਾਲ ਕਥਿਤ ਰੂਪ ਨਾਲ ਦੁਰਾਚਾਰ ਦੇ ਮਾਮਲੇ ਵਿੱਚ ਪੁਲਿਸ ਨੇ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਜ਼ਿਲ੍ਹੇ ਦੇ ਵੱਖ -ਵੱਖ ਸਮਾਜਿਕ ਅਤੇ ਰਾਜਨੀਤਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਮੰਗਲਵਾਰ ਨੂੰ ਪੁਲਿਸ ਸੁਪਰਡੈਂਟ ਅਰਪਿਤ ਜੈਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਰਾਣੀ ਥਾਣੇ ਦੇ ਅਧਿਕਾਰੀ ਸਾਧੂ ਰਾਮ ਨੂੰ ਮੁਅੱਤਲ ਕਰਨ ਦੇ ਨਾਲ ਨਾਲ ਦੋਸ਼ੀਆਂ ਦੀ ਤੁਰੰਤ ਗਿ੍ਰਫਤਾਰੀ ਦੀ ਮੰਗ ਕੀਤੀ।
ਪੁਲਿਸ ’ਤੇ ਲਾਪਰਵਾਹੀ ਦਾ ਦੋਸ਼
ਪਿਛਲੀ 25 ਜੁਲਾਈ ਨੂੰ, ਲੜਕੀ ਘਰ ਤੋਂ ਦੁੱਧ ਲੈਣ ਲਈ ਡੇਅਰੀ ਗਈ ਸੀ ਪਰ ਵਾਪਸ ਨਹੀਂ ਪਰਤੀ। ਬੱਚੀ ਦੀ ਮਾਂ ਸੰਤੋਸ਼ ਨੇ ਦੋਸ਼ ਲਾਇਆ ਕਿ ਬੇਟੀ ਦੇ ਅਗਵਾ ਹੋਣ ਦੇ ਤੁਰੰਤ ਬਾਅਦ ਉਸ ਨੇ 112 ’ਤੇ ਫੋਨ ਕਰਕੇ ਪੁਲਿਸ ਨੂੰ ਸੂਚਿਤ ਕੀਤਾ ਪਰ ਪੁਲਿਸ ਨੇ ਗੰਭੀਰਤਾ ਨਹੀਂ ਦਿਖਾਈ। 29 ਜੁਲਾਈ ਨੂੰ ਲੜਕੀ ਦੀ ਲਾਸ਼ ਘਰ ਤੋਂ ਕੁਝ ਦੂਰੀ ’ਤੇ ਨਰਮਾ ਦੇ ਖੇਤ ’ਚ ਬੁਰੀ ਹਾਲਤ ’ਚ ਮਿਲੀ। ਸੰਤੋਸ਼ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਦੋ ਅਣਪਛਾਤੇ ਲੋਕਾਂ ਦੇ ਖਿਲਾਫ ਹੱਤਿਆ ਸਮੇਤ ਵੱਖ -ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਸ਼ਹੀਦ ਭਗਤ ਸਿੰਘ ਬਿ੍ਰਗੇਡ ਦੇ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ
ਇਸ ਮਾਮਲੇ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਬਿ੍ਰਗੇਡ ਦੇ ਮੈਂਬਰਾਂ ਨੇ ਬੀਤੀ ਸ਼ਾਮ ਸਰਸਾ ਨਗਰ ਬੰਦਾ ਬਹਾਦਰ ਸਿੰਘ ਚੌਕ ਵਿਖੇ ਪ੍ਰਦਰਸ਼ਨ ਕੀਤਾ ਅਤੇ ਅੱਜ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ। ਦੂਜੇ ਪਾਸੇ ਰਾਣੀਆ ਰੋਡ ’ਤੇ ਸੈਨ ਸਮਾਜ ਮੰਦਰ ਵਿਖੇ ਸਮਾਜ ਦੇ ਲੋਕਾਂ ਦੀ ਮੀਟਿੰਗ ਤੋਂ ਬਾਅਦ ਪੁਲਿਸ ਸੁਪਰਡੈਂਟ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਦੋ ਦਿਨਾਂ ਦੇ ਅੰਦਰ ਦੋਸ਼ੀਆਂ ਨੂੰ ਗਿ੍ਰਫਤਾਰ ਨਾ ਕੀਤਾ ਗਿਆ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ। ਭੀਮ ਆਰਮੀ ਦੇ ਨੁਮਾਇੰਦੇ ਪੁਲਿਸ ਸੁਪਰਡੈਂਟ ਨੂੰ ਵੀ ਮਿਲੇ ਹਨ ਅਤੇ ਇਨਸਾਫ਼ ਦੀ ਮੰਗ ਉਠਾਈ ਹੈ।
ਰਾਣੀਆਂ ਦੇ ਥਾਣੇਦਾਰ ਨੇ ਕੀ ਕਿਹਾ?
ਜਦੋਂ ਰਾਣੀਆ ਦੇ ਐਸਐਚਓ ਸਾਧੂ ਰਾਮ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕਾਤਲਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੜਕੀ ਨਾਲ ਜਬਰ ਜਨਾਹ ਦੀ ਪੁਸ਼ਟੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ, ਪਰ ਇਹ ਪਤਾ ਲੱਗਾ ਹੈ ਕਿ ਕਤਲ ਗਲਾ ਘੁੱਟ ਕੇ ਕੀਤਾ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲਿਆ
ਸੱਚ ਕਹੂੰ ਨਿਊਜ਼, ਰਾਣੀਆਂ: ਸਥਾਨਕ ਪੁਲਿਸ ਨੇ ਇੱਕ ਟਰੱਕ ਵਿੱਚ ਪੀਓਪੀ ਦੇ ਗੱਟਿਆਂ ਵਿੱਚ ਭਰ ਕੇ ਰਹੀ ਪੋਸਤ ਦੀ ਖੇਪ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਬਰਾਮਦ ਕੀਤੀ ਗਈ ਖੇਪ ਦਾ ਭਾਰ 3 ਕੁਇੰਟਲ 36 ਕਿਲੋਗ੍ਰਾਮ ਹੈ। ਪੁਲਿਸ ਨੇ ਟ+ੱਕ ਵਿੱਚ ਮੌਜ਼ੂਦ ਤਿੰਨ ਜਣਿਆਂ ਸਮੇਤ 2 ਹੋਰ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਇੰਚਾਰਜ ਅਵਤਾਰ ਸਿੰਘ ਨੈਦੱਸਿਆ ਕਿ ਉਨ੍ਹਾਂ ਨੂੰ ਸੂਚਲਾ ਮਿਲੀ ਸੀ ਕਿ ਰਾਣੀਆ ਦੇ ਸੰਤ ਨਗਰ ਵਿੱਚ ਪੋਸਤ ਦੀ ਵੱਡੀ ਖੇਪ ਸਪਲਾਈ ਕੀਤੀ ਜਾਣੀ ਹੈ।
ਪੁਲਿਸ ਨੇ ਸੋਮਵਾਰ ਸਵੇਰੇ ਐਲਨਾਬਾਦ ਰਾਣੀਆਂ ਮਾਰਗ ‘ਤੇ ਟਰੱਕ ਨੰਬਰ ਐਚਆਰ 57 9588 ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਟਰੱਕ ਵਿੱਚੋਂ 640 ਗੱਟੇ ਪੀਓਪੀ ਦੇ ਲੱਦੇ ਹੋਏ ਸਨ ਅਤੇ ਗੱਟਿਆਂ ਵਿੱਚੋਂ ਉਕਤ ਪੋਸਤ ਬਰਾਮਦ ਕੀਤਾ। ਇਸ ਦੌਰਾਨ ਟਰੱਕ ਸਵਾਰਾਂ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਪੁੱਤਰਬਾਵਾ ਸਿੰਘ ਨਿਵਾਸੀ ਢਾਣੀ ਬਚਨ ਸਿੰਘ, ਡਰਾਈਵਰ ਗੁਰਨਾਮ ਸਿੰਘ ਪੁੱਤਰ ਚਾਨਣ ਸਿੰਘ ਨਿਵਾਸੀ ਐਲਨਾਬਾਦ ਅਤੇ ਵਜੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਐਲਨਾਬਾਦ ਵਜੋਂ ਹੋਈ ਹੈ।
ਸੰਤ ਨਗਰ ਵਿੱਚ ਦਿੰਦੇ ਸਨ ਸਪਲਾਈ
ਪੁਛਗਿੱਛ ਦੌਰਾਨ ਮੁਲਜ਼ਮਾਂ ਨੇਦੱਸਿਆ ਕਿ ਉਹ ਰਾਜਸਥਾਨ ਦੇ ਚਿਤੌੜਗੜ੍ਹ ਤੋਂ ਪ੍ਰਤਾਪਗੜ੍ਹ ਰਸਤੇ ‘ਤੇ ਸਥਿਤ ਇੱਕ ਹੋਟਲ ਤੋਂ ਰਾਜੂ ਪੰਡਿਤ ਨਾਂਅ ਦੇ ਵਿਅਕਤੀ ਤੋਂ ਪੋਸਤ ਲੈ ਕੇ ਆਏ ਸਨ ਅਤੇ ਸੰਤ ਨਗਰ ਦੇ ਕੁਲਵੰਤ ਸਿੰਘ ਪੁੱਤਰ ਹਰਦੀਪ ਸਿੰਘ ਨੂੰ ਸਪਲਾਈ ਦੇਣ ਜਾ ਰਹੇ ਸਨ।