Cold Wave Alert - Sach Kahoon Punjabi

School Holiday: ਠੰਢ ਅਤੇ ਸੀਤ ਲਹਿਰ ਦੇ ਮੱਦੇਨਜ਼ਰ, ਸਾਰੇ ਸਕੂਲ ਬੰਦ ਰੱਖਣ ਦੇ ਹੁਕਮ
School Holiday: ਰਾਂਚੀ, (ਆਈਏਐਨਐਸ)। ਝਾਰਖੰਡ ’ਚ ਲਗਾਤਾਰ ਵੱਧ ਰਹੀ ਠੰਢ, ਸੀਤ ਲਹਿਰ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ, ਰਾਜ ਸਰਕਾਰ ਨੇ ਸਾਰੇ ਸਕੂਲ 8 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਹੁਕਮ ਅਨੁਸਾਰ, ਰਾਜ ਦੇ ਸਾਰੇ ਸਰਕਾਰੀ, ਗੈਰ-ਸਰਕਾਰੀ, ਸਹਾਇਤਾ ਪ੍ਰਾਪਤ, ਗੈਰ-ਸਹਾਇਤਾ ਪ੍ਰਾਪਤ (ਘੱਟ ਗਿਣਤੀ ਸਮੇਤ) ਅਤੇ ਨਿੱਜੀ ਸਕੂਲ 6 ਤੋਂ 8 ਜਨਵਰੀ ਤੱਕ ਬੰਦ ਰਹਿਣਗੇ। ਇਹ ਹੁਕਮ ਪ੍ਰੀ-ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ‘ਤੇ ਲਾਗੂ ਹੋਵੇਗਾ। ਇਨ੍ਹਾਂ ਤਿੰਨ ਦਿਨਾਂ ਦੌਰਾਨ, ਰਾਜ ਦੇ ਕਿਸੇ ਵੀ ਸਕੂਲ ਵਿੱਚ ਨਿਯਮਤ ਵਿੱਦਿਅਕ ਗਤੀਵਿਧੀਆਂ ਨਹੀਂ ਕੀਤੀਆਂ ਜਾਣਗੀਆਂ। ਹਾਲਾਂਕਿ ਸਰਕਾਰੀ ਸਕੂਲਾਂ ਵਿੱਚ ਕੰਮ ਕਰਨ ਵਾਲੇ ਅਧਿਆਪਕ ਅਤੇ ਗੈਰ-ਅਧਿਆਪਨ ਸਟਾਫ਼ ਸਕੂਲ ਵਿੱਚ ਮੌਜੂਦ ਰਹਿਣਗੇ ਅਤੇ ਗੈਰ-ਅਕਾਦਮਿਕ ਡਿਊਟੀਆਂ ਨਿਭਾਉਣਗੇ।

ਇਹ ਵੀ ਪੜ੍ਹੋ: Fatehgarh Sahib News: ਪੁਲਿਸ ਦੀ ਵੱਡੀ ਸਫਲਤਾ- 142 ਚੋਰੀਸ਼ੁਦਾ ਤੇ ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਅਸਲ ਮਾਲਕਾਂ…

ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਸਕੂਲ ਵਿੱਚ ਇਸ ਸਮੇਂ ਦੌਰਾਨ ਪ੍ਰੀ-ਬੋਰਡ ਪ੍ਰੀਖਿਆਵਾਂ ਤਹਿ ਕੀਤੀਆਂ ਜਾਂਦੀਆਂ ਹਨ ਤਾਂ ਸਬੰਧਤ ਸਮਰੱਥ ਅਧਿਕਾਰੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆ ਦੇ ਆਯੋਜਨ ਸੰਬੰਧੀ ਫੈਸਲਾ ਲੈ ਸਕਦਾ ਹੈ। ਇਹ ਫੈਸਲਾ ਮੌਸਮ ਵਿਗਿਆਨ ਕੇਂਦਰ, ਰਾਂਚੀ ਦੁਆਰਾ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਤੋਂ ਬਾਅਦ ਲਿਆ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਦੋ ਦਿਨਾਂ ਤੱਕ ਝਾਰਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਤੇ ਠੰਢ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਡਿੱਗਣ ਦੀ ਉਮੀਦ ਹੈ, ਖਾਸ ਕਰਕੇ ਪਲਾਮੂ, ਗੜ੍ਹਵਾ, ਚਤਰਾ, ਕੋਡਰਮਾ, ਲਾਤੇਹਾਰ, ਲੋਹਰਦਗਾ, ਗੁਮਲਾ ਅਤੇ ਹਜ਼ਾਰੀਬਾਗ ਵਰਗੇ ਜ਼ਿਲ੍ਹਿਆਂ ਵਿੱਚ।

ਸੰਘਣੀ ਧੁੰਦ ਲਈ ਚੇਤਾਵਨੀ ਜਾਰੀ

ਇਸ ਦੌਰਾਨ, ਸਵੇਰ ਵੇਲੇ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਸੰਘਣੀ ਧੁੰਦ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨਾਲ ਦ੍ਰਿਸ਼ਟੀ 50 ਤੋਂ 200 ਮੀਟਰ ਤੱਕ ਘੱਟ ਸਕਦੀ ਹੈ। ਰਾਜਧਾਨੀ ਰਾਂਚੀ ਸਮੇਤ ਜਮਸ਼ੇਦਪੁਰ, ਧਨਬਾਦ, ਦੇਵਘਰ ਅਤੇ ਪਲਾਮੂ ਵਰਗੇ ਜ਼ਿਲ੍ਹਿਆਂ ਵਿੱਚ ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਡਿੱਗਣ ਦੀ ਉਮੀਦ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹੇ ਮੌਸਮੀ ਹਾਲਾਤ ਛੋਟੇ ਬੱਚਿਆਂ ਦੀ ਸਿਹਤ ‘ਤੇ ਮਾੜੇ ਪ੍ਰਭਾਵ ਪਾ ਸਕਦੇ ਹਨ। School Holiday

Cold Wave Alert: ਪੰਜਾਬ ’ਚ ਫਿਰ ਵਧੇਗੀ ਠੰਢ ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert
Cold Wave Alert: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪਿਛਲੇ ਕੁਝ ਦਿਨਾਂ ਤੋਂ ਪੰਜਾਬ ’ਚ ਠੰਢ ਘੱਟ ਗਈ ਹੈ ਪਰ ਖ਼ਬਰ ਆਈ ਹੈ ਕਿ ਪੰਜਾਬ ’ਚ ਇੱਕ ਵਾਰ ਫਿਰ ਠੰਢ ਵਧੇਗੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ’ਚ ਠੰਢ ਦੀ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਅਗਲੇ 48 ਘੰਟਿਆਂ ’ਚ ਪੰਜਾਬ ਦਾ ਘੱਟੋ-ਘੱਟ ਤਾਪਮਾਨ ਡਿੱਗ ਜਾਵੇਗਾ। ਤਾਪਮਾਨ ’ਚ ਗਿਰਾਵਟ ਮਾਮੂਲੀ ਰਹੇਗੀ ਤੇ ਮੌਸਮ ’ਚ ਕੋਈ ਵੱਡਾ ਬਦਲਾਅ ਨਹੀਂ ਆਵੇਗਾ। ਜਦੋਂ ਕਿ ਪੰਜਾਬ ’ਚ, ਅਗਲੇ ਦੋ ਦਿਨਾਂ ਲਈ ਪੱਛਮੀ ਗੜਬੜੀ ਸਰਗਰਮ ਨਹੀਂ ਹੈ। Weather Update Today

ਇਹ ਖਬਰ ਵੀ ਪੜ੍ਹੋ : Kisan Andolan: ਪੰਜਾਬ ’ਚ ਕਿਸਾਨਾਂ ਦਾ ਟਰੈਕਟਰ ਮਾਰਚ, ਸਮਰਥਨ ’ਚ ਆਏ CM ਮਾਨ, ਪੜ੍ਹੋ ਕੀ ਕਿਹਾ…

ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਮੋਗਾ ਤੇ ਗੁਰਦਾਸਪੁਰ ’ਚ ਸ਼ੀਤ ਲਹਿਰ ਸਬੰਧੀ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ, 29 ਜਨਵਰੀ ਤੋਂ ਪੰਜਾਬ ’ਚ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਪਹਾੜੀ ਇਲਾਕਿਆਂ ’ਚ ਮੀਂਹ ਤੇ ਬਰਫ਼ਬਾਰੀ ਹੋ ਸਕਦੀ ਹੈ ਤੇ 30 ਜਨਵਰੀ ਤੋਂ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ’ਚ ਠੰਢ ਵਧ ਸਕਦੀ ਹੈ। Cold Wave Alert

Today weather: ਵਰਖਾ ਫਸਲਾਂ ਲਈ ਲਾਭਕਾਰੀ
Today weather: ਉੱਤਰੀ ਭਾਰਤ ’ਚ ਹੋ ਰਹੀ ਵਰਖਾ ਖੇਤੀ ਸੈਕਟਰ ਕਾਫੀ ਫਾਇਦੇਮੰਦ ਹੈ ਹਾੜ੍ਹੀ (ਰਬੀ) ਦੀਆਂ ਫਸਲਾਂ ਚੰਗੀਆਂ ਹੋਣ ਦਾ ਅਨੁਮਾਨ ਹੈ ਪੰਜਾਬ-ਹਰਿਆਣਾ ਉਤਰ ਪ੍ਰਦੇਸ਼ ਕਣਕ ਦੇ ਉਤਪਾਦਨ ਲਈ ਦੇਸ਼ ਦੇ ਮੋਹਰੀ ਸੂਬੇ ਹਨ ਦੇਸ਼ ਲਈ ਅਨਾਜ ਦੀਆਂ ਜ਼ਰੂਰਤਾਂ ਪੂਰੀਆਂ ਹੋਣ ਲਈ ਅਨੁਕੂਲ ਮੌਸਮ ਦਾ ਹੋਣਾ ਬਹੁਤ ਜ਼ਰੂਰੀ ਹੈ ਪਿਛਲੇ ਸਾਲਾਂ ’ਚ ਵਰਖਾ ਦੀ ਕਮੀ ਤੇ ਤਾਪਮਾਨ ਜ਼ਿਆਦਾ ਰਹਿਣ ਕਾਰਨ ਕਣਕ ਦੇ ਉਤਪਾਦਨ ’ਤੇ ਮਾੜਾ ਅਸਰ ਪਿਆ ਸੀ ਵਰਖਾ ਹੋਣ ਕਰਕੇ ਧਰਤੀ ਹੇਠਲੇ ਪਾਣੀ ਦੀ ਬੱਚਤ ਵੀ ਹੋ ਰਹੀ ਹੈ ਜੇਕਰ ਪਾਣੀ ਦੀ ਬੱਚਤ ਤੇ ਪਾਣੀ ਨੂੰ ਸਟੋਰ ਕਰਨ ਲਈ ਤਕਨੀਕ ਵਿਕਸਿਤ ਕੀਤੀ ਜਾਵੇ। Today weather

ਇਹ ਖਬਰ ਵੀ ਪੜ੍ਹੋ : MSG Bhandara: ਸਲਾਬਤਪੁਰਾ ’ਚ ਨਾਮ ਚਰਚਾ ਸਤਿਸੰਗ ਭੰਡਾਰੇ ਸੰਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ, ਤਿਆਰੀਆਂ ਮੁਕੰਮਲ

ਤਾਂ ਇਹ ਕਿਸਾਨਾਂ ਲਈ ਹੋਰ ਫਾਇਦੇਮੰਦ ਹੋ ਸਕਦਾ ਹੈ ਕਿਸਾਨਾਂ ਨੂੰ ਖੇਤੀ ਮੌਸਮ ਵਿਗਿਆਨ ਸੇਵਾਵਾਂ ਦਾ ਵੀ ਲਾਭ ਮਿਲਿਆ ਹੈ ਜਿਸ ’ਚ ਵਿਸਤਾਰ ਕਰਨ ਦੀ ਜ਼ਰੂਰਤ ਹੈ ਮੌਸਮ ਵਿਗਿਆਨ ਦੀਆਂ ਸੂਚਨਾਵਾਂ ਅਜੇ ਸਾਰੇ ਛੋਟੇ ਤੇ ਦਰਮਿਆਨੇ ਕਿਸਾਨਾਂ ਤੱਕ ਨਹੀਂ ਪਹੁੰਚ ਰਹੀਆਂ ਸਾਉਣੀ ਵਾਂਗ ਹੀ ਹਾੜ੍ਹੀ (ਰਬੀ) ਦੀਆਂ ਫਸਲਾਂ ਲਈ ਵਰਖਾ ਦੀ ਖਾਸ ਜ਼ਰੂਰਤ ਹੁੰਦੀ ਹੈ ਰਾਜਸਥਾਨ ’ਚ ਪਾਣੀ ਨੂੰ ਸਟੋਰ ਕਰਨ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਕੇਂਦਰ ਸਰਕਾਰ ਦੀ ਅਟਲ ਭੂ-ਜਲ ਯੋਜਨਾ ਵੀ ਚੱਲ ਰਹੀ ਹੈ ਪੰਜਾਬ ਜਿੱਥੇ ਧਰਤੀ ਹੇਠਲੇ ਪਾਣੀ ਦੀ ਵੱਡੀ ਸਮੱਸਿਆ ਹੈ ਫਸਲਾਂ ਲਈ ਵਰਖਾ ਦਾ ਪਾਣੀ ਸਟੋਰ ਕਰਨ ਲਈ ਵੱਡੇ ਪੱਧਰ ’ਤੇ ਕੰਮ ਕਰਨਾ ਪਵੇਗਾ।

Smog Alert: 20 ਸੂਬੇ ਸਣੇ ਕੇਂਦਰ ਸ਼ਾਸਤ ਪ੍ਰਦੇਸ਼ ਸੰਘਣੀ ਧੁੰਦ ਦੀ ਲਪੇਟ ’ਚ, ਠੰਢ ਕਾਰਨ 15 ਮੌਤਾਂ, 12 ਉਡਾਣਾਂ ਰੱਦ
Smog Alert: ਨਵੀਂ ਦਿੱਲੀ (ਏਜੰਸੀ)। ਹੱਡ-ਭੰਨਵੀਂ ਠੰਢ ਵਿਚਕਾਰ ਉੱਤਰੀ ਭਾਰਤ ਨੂੰ ਵੀ ਸੰਘਣੀ ਧੁੰਦ ਨੇ ਆਪਣੀ ਲਪੇਟ ’ਚ ਲੈ ਲਿਆ ਹੈ। ਉੱਤਰੀ ਭਾਰਤ ਦੇ ਕਈ ਹਿੱਸਿਆਂ ’ਚ ਲਗਾਤਾਰ ਚੌਥੇ ਦਿਨ ਸੰਘਣੀ ਧੁੰਦ ਛਾਈ ਰਹੀ। 20 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ ਸੰਘਣੀ ਧੁੰਦ ਦੀ ਇੱਕ ਸੰਘਣੀ ਚਾਦਰ ਉੱਤਰ ਪੱਛਮ ’ਚ ਜੰਮੂ ਤੇ ਕਸ਼ਮੀਰ ਤੋਂ ਉੱਤਰ ਪੂਰਬ ’ਚ ਤ੍ਰਿਪੁਰਾ ਤੱਕ ਫੈਲ ਗਈ ਹੈ। ਕਈ ਇਲਾਕਿਆਂ ’ਚ ਵਿਜ਼ੀਬਿਲਟੀ ਜ਼ੀਰੋ ਰਹੀ। ਧੁੰਦ ਨੇ ਸੜਕ, ਰੇਲ ਤੇ ਹਵਾਈ ਆਵਾਜਾਈ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ।

ਇਹ ਖਬਰ ਵੀ ਪੜ੍ਹੋ : Old Age Pension: ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਸਰਕਾਰ ਨੇ ਜੋੜਿਆ ਨਵਾਂ ਬਦਲ, ਹੁਣ ਨਹੀਂ ਹੋਵੇਗੀ ਪ…

ਠੰਢ ਨਾਲ 15 ਲੋਕਾਂ ਦੀ ਮੌਤ | Smog Alert

ਧੁੰਦ ਕਾਰਨ 12 ਉਡਾਣਾਂ ਨੂੰ ਰੱਦ ਕਰਨਾ ਪਿਆ। 100 ਤੋਂ ਵੱਧ ਉਡਾਣਾਂ ’ਚ ਦੇਰੀ ਹੋਈ। ਧੁੰਦ ਕਾਰਨ 51 ਟਰੇਨਾਂ ਵੀ ਦੇਰੀ ਨਾਲ ਚੱਲੀਆਂ। ਠੰਢ ਨੇ 15 ਲੋਕਾਂ ਦੀ ਜਾਨ ਵੀ ਲਈ। ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਸ਼ਨਿੱਚਰਵਾਰ ਦੇਰ ਰਾਤ ਮੀਂਹ ਤੇ ਬਰਫਬਾਰੀ ਕਾਰਨ ਇੱਕ ਵਾਹਨ ਸੜਕ ਤੋਂ ਫਿਸਲ ਗਿਆ ਤੇ ਨਾਲੇ ’ਚ ਡਿੱਗ ਗਿਆ। ਇਸ ਵਿੱਚ 6 ਵਿਅਕਤੀ ਸਨ, ਜੋ ਰਾਤ ਭਰ ਉੱਥੇ ਹੀ ਰਹੇ। ਸਵੇਰੇ ਹਾਦਸੇ ਦਾ ਪਤਾ ਲੱਗਣ ਤੱਕ ਚਾਰ ਜਣਿਆਂ ਦੀ ਠੰਢ ਕਾਰਨ ਮੌਤ ਹੋ ਚੁੱਕੀ ਸੀ। ਡਰਾਈਵਰ ਸਮੇਤ 2 ਲਾਪਤਾ ਹਨ। ਯੂਪੀ ’ਚ ਠੰਢ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ’ਚ ਹਮੀਰਪੁਰ ’ਚ 5, ਭਦੋਹੀ ਤੇ ਮਹੋਬਾ ’ਚ ਇੱਕ-ਇੱਕ ਮੌਤ ਸ਼ਾਮਲ ਹੈ। ਇਸ ਦੇ ਨਾਲ ਹੀ ਪੰਜਾਬ ਦੇ ਫਿਰੋਜ਼ਪੁਰ ’ਚ ਧੁੰਦ ਕਾਰਨ ਵਾਪਰੇ ਇੱਕ ਸੜਕ ਹਾਦਸੇ ਵਿੱਚ 2 ਵਿਅਕਤੀਆਂ ਦੀ ਜਾਨ ਚਲੀ ਗਈ।

ਦਿੱਲੀ ’ਚ ਸਾਢੇ ਤਿੰਨ ਘੰਟੇ ਤੱਕ ਜ਼ੀਰੋ ਵਿਜ਼ੀਬਿਲਟੀ | Smog Alert

ਸੰਘਣੀ ਧੁੰਦ ਕਾਰਨ ਪਾਲਮ ਸਮੇਤ ਦਿੱਲੀ ਦੇ ਕਈ ਇਲਾਕਿਆਂ ’ਚ ਸਵੇਰੇ 4 ਵਜੇ ਤੋਂ ਸਵੇਰੇ 7.30 ਵਜੇ ਤੱਕ ਵਿਜ਼ੀਬਿਲਟੀ ਜ਼ੀਰੋ ਰਹੀ। ਇਸ ਦਾ ਸਿੱਧਾ ਅਸਰ ਹਵਾਈ ਸੇਵਾਵਾਂ ’ਤੇ ਪਿਆ। ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ਦੇ ਆਉਣ ਤੇ ਜਾਣ ’ਚ ਦੇਰੀ ਹੋਈ। ਸ੍ਰੀਨਗਰ ਤੇ ਚੰਡੀਗੜ੍ਹ ਹਵਾਈ ਅੱਡਿਆਂ ’ਤੇ ਵੀ ਵਿਜ਼ੀਬਿਲਟੀ ਘਟ ਕੇ 50 ਮੀਟਰ ਰਹਿ ਗਈ, ਜਿਸ ਕਾਰਨ ਸਵੇਰੇ ਦੋਵਾਂ ਥਾਵਾਂ ਤੋਂ ਲੜੀਵਾਰ 10 ਤੇ 2 ਉਡਾਣਾਂ ਨੂੰ ਰੱਦ ਕਰਨਾ ਪਿਆ।

51 ਟਰੇਨਾਂ ਦੇਰੀ ਨਾਲ ਚੱਲੀਆਂ

ਧੁੰਦ ਕਾਰਨ 51 ਟਰੇਨਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ, ਜਿਨ੍ਹਾਂ ’ਚੋਂ ਜ਼ਿਆਦਾਤਰ ਟਰੇਨਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਸ਼ਟਰੀ ਰਾਜਧਾਨੀ ਨੂੰ ਆ ਰਹੀਆਂ ਹਨ। ਜੈਪੁਰ-ਬਠਿੰਡਾ ਤਿੰਨ ਘੰਟੇ, ਗੋਰਖਧਾਮ ਸੁਪਰਫਾਸਟ ਪੰਜ ਘੰਟੇ, ਸਰਸਾ ਐਕਸਪ੍ਰੈੱਸ 6 ਘੰਟੇ ਲੇਟ ਹੋਈ।

Cold Wave Alert: ਮੌਸਮ ਵਿਭਾਗ ਨੇ ਅਗਲੇ 40 ਦਿਨਾਂ ਦੀ ਕੀਤੀ ਭਵਿੱਖਬਾਣੀ, ਠੰਢ ਨੇ ਛੇੜੀ ਕੰਬਣੀ
Cold Wave Alert: ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ ਮਨਫੀ 8.5 ਡਿਗਰੀ ਸੈਲਸੀਅਸ

1974 ਤੋਂ ਬਾਅਦ ਸਭ ਤੋਂ ਠੰਢੀ ਰਾਤ | Cold Wave Alert

Cold Wave Alert: ਸ਼੍ਰੀਨਗਰ (ਏਜੰਸੀ)। ਕਸ਼ਮੀਰ ’ਚ ਸ਼ਨਿੱਚਰਵਾਰ ਤੋਂ 40 ਦਿਨਾਂ ਦੀ ਸਖ਼ਤ ਸਰਦੀ ਦਾ ਦੌਰ ‘ਚਿੱਲਈ ਕਲਾਂ’ ਸ਼ੁਰੂ ਹੋ ਗਿਆ, ਜਿਸ ਦੌਰਾਨ ਕਸ਼ਮੀਰ ਪੂਰੀ ਤਰ੍ਹਾਂ ਜੰਮ ਗਿਆ। ਸ੍ਰੀਨਗਰ ਦੇ ਮੌਸਮ ਵਿਗਿਆਨ ਕੇਂਦਰ ਨੇ ਦੱਸਿਆ ਕਿ ‘ਚਿੱਲਈ ਕਲਾਂ’ ਦੀ ਪਹਿਲੀ ਰਾਤ ਨੂੰ ਕਸ਼ਮੀਰ ਘਾਟੀ ਵਿੱਚ ਰਾਤ ਦਾ ਤਾਪਮਾਨ ਫਰੀਜ਼ਿੰਗ ਪੁਆਇੰਟ ਤੋਂ ਕਈ ਡਿਗਰੀ ਹੇਠਾਂ ਚਲਾ ਗਿਆ। ਸ੍ਰੀਨਗਰ ਦਾ ਘੱਟੋ-ਘੱਟ ਤਾਪਮਾਨ ਮਨਫ਼ੀ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ 1974 ਤੋਂ ਬਾਅਦ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ ਹੈ।

ਮੌਸਮ ਕੇਂਦਰ ਅਨੁਸਾਰ 1974 ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 10.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸਭ ਤੋਂ ਘੱਟ ਤਾਪਮਾਨ ਦਾ ਰਿਕਾਰਡ ਮਨਫ਼ੀ 12.8 ਡਿਗਰੀ ਸੈਲਸੀਅਸ ਹੈ, ਜੋ 13 ਦਸੰਬਰ 1964 ਨੂੰ ਰਿਕਾਰਡ ਕੀਤਾ ਗਿਆ ਸੀ। ਸੁਤੰਤਰ ਮੌਸਮ ਨਿਰੀਖਕ ਫੈਜ਼ਾਨ ਆਰਿਫ਼ ਨੇ ਕਿਹਾ ਕਿ ਅੱਜ ਦਾ ਤਾਪਮਾਨ 1891 ਤੋਂ ਬਾਅਦ ਸ੍ਰੀਨਗਰ ਵਿੱਚ ਦਸੰਬਰ ਦਾ ਤੀਜਾ ਸਭ ਤੋਂ ਘੱਟ ਤਾਪਮਾਨ ਸੀ। ਉਸ ਨੇ ਕਿਹਾ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ 1998 ਤੋਂ ਬਾਅਦ ਸਭ ਤੋਂ ਘੱਟ ਤਾਪਮਾਨ ਮਨਫ਼ੀ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। Cold Wave Alert

Read Also : Insurance Policy: ਕੀ ਹੁਣ ਸਸਤਾ ਹੋ ਜਾਵੇਗਾ ਬੀਮਾ?, ਜੀਐੱਸਟੀ ਕੌਂਸਲ ਦੀ 55ਵੀਂ ਮੀਟਿੰਗ ’ਚ ਕੀ ਹੋਇਆ

ਹੁਣ ਤੱਕ ਦਾ ਰਿਕਾਰਡ 31 ਦਸੰਬਰ 1986 ਨੂੰ ਮਨਫ਼ੀ 9.4 ਡਿਗਰੀ ਸੈਲਸੀਅਸ ਹੈ। ਕੁੱਲ ਮਿਲਾ ਕੇ ਅੱਜ ਦਾ ਤਾਪਮਾਨ ਦਸੰਬਰ ਵਿੱਚ ਕੁਪਵਾੜਾ ਜ਼ਿਲ੍ਹ੍ਹੇ ਵਿੱਚ ਦਰਜ ਕੀਤਾ ਗਿਆ ਨੌਵਾਂ ਸਭ ਤੋਂ ਘੱਟ ਤਾਪਮਾਨ ਹੈ। ਹੋਰ ਮੈਦਾਨੀ ਇਲਾਕਿਆਂ ਵਿੱਚ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ ਹੈ। ਉੱਤਰੀ ਕਸ਼ਮੀਰ ਦੇ ਗੁਲਮਰਗ ਰਿਜੋਰਟ ਵਿੱਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ 6.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜਦੋਂ ਕਿ ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 8.6 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ।

Cold Wave Alert

ਦੱਖਣੀ ਕਸ਼ਮੀਰ ਦੇ ਕਾਜੀਗੁੰਡ, ਕੋਕਰਨਾਗ, ਪੁਲਵਾਮਾ ਅਤੇ ਸ਼ੋਪੀਆਂ ਵਿੱਚ ਕ੍ਰਮਵਾਰ ਮਨਫ਼ੀ 8.2 ਡਿਗਰੀ ਸੈਲਸੀਅਸ, ਮਨਫ਼ੀ 5.8 ਡਿਗਰੀ ਸੈਲਸੀਅਸ, ਮਨਫ਼ੀ 10.3 ਡਿਗਰੀ ਸੈਲਸੀਅਸ ਅਤੇ ਮਨਫ਼ੀ 10.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪਿਛਲੇ ਕੁਝ ਹਫ਼ਤਿਆਂ ਤੋਂ ਕਸ਼ਮੀਰ ਘਾਟੀ ਵਿੱਚ ਤਾਪਮਾਨ ਸਿਫ਼ਰ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ। ਜੰਮੂ ਵਿੱਚ ਵੀ ਸੀਤ ਲਹਿਰ ਤੇਜ਼ ਹੋ ਗਈ ਹੈ।

ਇਸ ਤੋਂ ਇਲਾਵਾ ਜੰਮੂ ’ਚ ਘੱਟੋ-ਘੱਟ ਤਾਪਮਾਨ ਮਨਫੀ 5.4 ਡਿਗਰੀ ਸੈਲਸੀਅਸ ਅਤੇ ਬਨਿਹਾਲ ’ਚ ਮਨਫੀ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਠੰਢੇ ਮੌਸਮ ਅਤੇ ਬਰਫਬਾਰੀ ਲਈ ਜਾਣੀ ਜਾਂਦੀ 40 ਦਿਨਾਂ ਦੀ ਮਿਆਦ ‘ਚਿੱਲਈ-ਕਲਾਂ’ ਹਰ ਸਾਲ 21 ਦਸੰਬਰ ਤੋਂ ਸ਼ੁਰੂ ਹੋ ਕੇ 30 ਜਨਵਰੀ ਤੱਕ ਚੱਲਦੀ ਹੈ। ਇਸ ਦੌਰਾਨ ਕਸ਼ਮੀਰ ਦੇ ਵੱਖ-ਵੱਖ ਇਲਾਕਿਆਂ ’ਚ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।

Cold Wave Alert: ਦਿੱਲੀ-ਐਨਸੀਆਰ ਵਿੱਚ ਤੇਜ਼ ਹਵਾਵਾਂ ਅਤੇ ਸੀਤ ਲਹਿਰ ਕਾਰਨ ਠੰਢ ਵਧੀ
Cold Wave Alert: ਨੋਇਡਾ, (ਏਜੰਸੀ)। ਦਿੱਲੀ-ਐਨਸੀਆਰ ਵਿੱਚ ਲਗਾਤਾਰ ਤੇਜ਼ ਹਵਾਵਾਂ ਨੇ ਠੰਢ ਦਾ ਅਹਿਸਾਸ ਵਧਾ ਦਿੱਤਾ ਹੈ। ਸੀਤ ਲਹਿਰ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ ਪਾਰਾ ‘ਚ ਹੋਰ ਵੀ ਵੱਡੀ ਗਿਰਾਵਟ ਦਰਜ ਕੀਤੀ ਜਾਵੇਗੀ।

ਮੌਸਮ ਵਿਭਾਗ ਅਨੁਸਾਰ 14 ਦਸੰਬਰ ਨੂੰ ਵੱਧ ਤੋਂ ਵੱਧ ਤਾਪਮਾਨ 23 ਅਤੇ ਘੱਟੋ-ਘੱਟ ਤਾਪਮਾਨ 8 ਦਰਜ ਕੀਤਾ ਗਿਆ ਸੀ। 15 ਦਸੰਬਰ ਨੂੰ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਰਹਿਣ ਦੀ ਸੰਭਾਵਨਾ ਹੈ। 16 ਦਸੰਬਰ ਤੋਂ ਘੱਟੋ-ਘੱਟ ਤਾਪਮਾਨ ਹੋਰ ਹੇਠਾਂ ਆਉਣ ਦੀ ਸੰਭਾਵਨਾ ਹੈ ਅਤੇ ਸੰਘਣੀ ਧੁੰਦ ਪੈ ਸਕਦੀ ਹੈ। 16 ਦਸੰਬਰ ਨੂੰ ਵੱਧ ਤੋਂ ਵੱਧ ਤਾਪਮਾਨ 23 ਡਿਗਰੀ, ਘੱਟੋ-ਘੱਟ ਤਾਪਮਾਨ 6 ਡਿਗਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 16 ਦਸੰਬਰ ਤੋਂ ਬਾਅਦ NCR ਦੇ ਲੋਕਾਂ ਨੂੰ ਲਗਾਤਾਰ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ ਪਾਰਾ ‘ਚ ਲਗਾਤਾਰ ਗਿਰਾਵਟ ਵੀ ਦਰਜ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Punjab farmers Protest: ਕਿਸਾਨਾਂ ‘ਤੇ ਮੁੜ ਦਾਗੇ ਅੱਥਰੂ ਗੈਸ ਦੇ ਗੋਲੇ

ਜ਼ਿਕਰਯੋਗ ਹੈ ਕਿ ਪੱਛਮੀ ਗੜਬੜੀ ਕਾਰਨ ਇਸ ਵਾਰ ਪਹਾੜਾਂ ‘ਤੇ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਦਾ ਅਸਰ ਐਨਸੀਆਰ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। ਪਹਾੜਾਂ ਦੀਆਂ ਘਾਟੀਆਂ ਜਿੱਥੇ ਪਿਛਲੇ ਕਈ ਸਾਲਾਂ ਤੋਂ ਬਰਫ਼ਬਾਰੀ ਨਹੀਂ ਹੋਈ ਸੀ, ਉਹ ਬਰਫ਼ ਨਾਲ ਢੱਕੀਆਂ ਹੋਈਆਂ ਹਨ। ਇਸ ਕਾਰਨ ਦਿੱਲੀ-ਐਨਸੀਆਰ ਵਿੱਚ ਸੀਤ ਲਹਿਰ ਦਸਤਕ ਦੇ ਚੁੱਕੀ ਹੈ। ਮੌਸਮ ਵਿਭਾਗ ਅਨੁਸਾਰ ਹਾਲ ਹੀ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਦਿੱਲੀ ਦਾ ਘੱਟੋ-ਘੱਟ ਤਾਪਮਾਨ ਹੋਰ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਬਰਫ਼ ਨਾਲ ਢੱਕੀਆਂ ਪਹਾੜੀਆਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਅਤੇ ਸਾਫ਼ ਆਸਮਾਨ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਲਗਾਤਾਰ ਵਧ ਰਹੀ ਠੰਡ ਦੇ ਨਾਲ-ਨਾਲ ਦਿੱਲੀ ਸਮੇਤ ਪੂਰੇ NCR ਦਾ ਮੌਸਮ ਵੀ ਸਾਫ ਰਿਹਾ ਹੈ, ਜਿਸ ਕਾਰਨ ਪਾਰਾ ‘ਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। Cold Wave Alert