Farmers Movement - Sach Kahoon Punjabi

Jagjit Dallewal: ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪ੍ਰਿੰਸੀਪਲ ਸੈਕਟਰੀ ਡੱਲੇਵਾਲ ਨੂੰ ਮਿਲੇ
Jagjit Dallewal: (ਬਲਕਾਰ ਸਿੰਘ) ਖਨੌਰੀ। ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪ੍ਰਿੰਸੀਪਲ ਸੈਕਟਰੀ ਆਈਏਐਸ ਕੇਜੀਐਸ ਚੀਮਾ ਨੇ ਅੱਜ ਖਨੌਰੀ ਬਾਰਡਰ ਉੱਪਰ ਪਹੁੰਚ ਕੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਪਤਾ ਲਿਆ। ਇਸ ਸਮੇਂ ਉਨ੍ਹਾਂ ਡੱਲੇਵਾਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਵੀ ਕਿਸਾਨ ਦੇ ਪੁੱਤਰ ਹਨ ਅਤੇ ਕਿਸਾਨੀ ਪ੍ਰਤੀ ਤੁਹਾਡੀ ਸੇਵਾ ਅਤੇ ਦ੍ਰਿੜਤਾ ਨੂੰ ਸਜਦਾ ਕਰਦੇ ਹਨ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਵੀ ਬੇਨਤੀ ਕਰਦਿਆਂ ਕਿਹਾ ਕਿ ਕਿਸਾਨੀ ਮੰਗਾਂ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ‘ਤੇ ਮਰਨ ਵਰਤ ਉੱਪਰ ਬੈਠੇ ਅੱਜ 77 ਦਿਨ ਹੋ ਚੱਲੇ ਹਨ, ਇਸ ਦੌਰਾਨ ਉਨ੍ਹਾਂ ਦੀ ਸਿਹਤ ਕਾਫੀ ਡਿੱਗ ਗਈ ਹੈ।

ਇਹ ਵੀ ਪੜ੍ਹੋ: Khanauri Kisan Mahapanchayat: ਖਨੌਰੀ ਦੀ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ ’ਤੇ

ਉਨ੍ਹਾਂ ਕਿਹਾ ਕਿ ਜਿਨ੍ਹਾਂ ਛੇਤੀ ਹੋ ਸਕੇ ਸਾਰੀਆਂ ਧਿਰਾਂ ਨੂੰ ਰਲਕੇ ਜਲਦੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਕੇ ਇਸ ਸੀਨੀਅਰ ਆਗੂ ਨੂੰ ਬਚਾਇਆ ਜਾਵੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਕੱਲੇ ਪੰਜਾਬ ਦੇ ਨਹੀਂ ਸਗੋਂ ਸਮੁੱਚੇ ਭਾਰਤ ਦੇ ਕਿਸਾਨਾਂ ਦੇ ਮਹਾਂਨਾਇਕ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਸਾਡੇ ਦੇਸ਼ ਦਾ ਧੁਰਾ ਹੈ। ਇਸ ਲਈ ਕਿਸਾਨੀ ਮੰਗਾਂ ਪ੍ਰਤੀ ਸਰਕਾਰਾਂ ਨੂੰ ਧਿਆਨ ਦੇਣ ਦੀ ਲੋੜ ਹੈ। ਇਸ ਸਮੇਂ ਉਨ੍ਹਾਂ ਨਾਲ ਜੈਪਾਲ ਸਿੰਘ ਮੂਣਕ, ਗੋਲਡੀ ਮੂਣਕ ਆਦਿ ਹਾਜ਼ਰ ਸਨ।

Shambhu Border: ਸ਼ੰਭੂ ਬਾਰਡਰ ’ਤੇ ਵਧੀ ਹਲਚਲ, ਰਸਤਾ ਖੋਲ੍ਹਣ ਦੀ ਤਿਆਰੀ?
ਸ਼ੰਭੂ ਬਾਰਡਰ ਦਾ ਇੱਕ ਹਿੱਸਾ ਖੋਲ੍ਹਿਆ ਜਾਵੇਗਾ

ਬਿਨ੍ਹਾਂ ਟਰੈਕਟਰ-ਟਰਾਲੀਆਂ ਤੋਂ ਦਿੱਲੀ ਜਾ ਸਕਣਗੇ ਕਿਸਾਨ

ਪਟਿਆਲਾ (ਸੱਚ ਕਹੂੰ/ਖੁਸ਼ਵੀਰ ਤੂਰ)। Shambhu Border: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਪੰਜਾਬ ਪੁਲਿਸ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲੈ ਗਈ ਹੈ। ਹਸਪਤਾਲ ਦੇ ਨੇੜੇ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਉਨ੍ਹਾਂ ਤੱਕ ਨਾ ਪਹੁੰਚ ਸਕੇ। ਡੱਲੇਵਾਲ ਹਸਪਤਾਲ ’ਚ ਕੁਝ ਨਹੀਂ ਖਾ ਰਹੇ ਹਨ।

ਇਹ ਖਬਰ ਵੀ ਪੜ੍ਹੋ : Punjab Electricity Subsidy: ਬਿਜਲੀ ਸਬਸਿਡੀ ਦੇ ਪੈਸੇ ‘ਤੇ ਪੇਚ ਅੜਿਆ, ਪਾਵਰਕੌਮ ਨੂੰ ਤਨਖਾਹਾਂ ਦੇਣ ਲਈ ਕਰਨਾ…

ਡੱਲੇਵਾਲ ਨੂੰ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਕਿਸਾਨ ਆਗੂ ਤੇ ਸਾਬਕਾ ਫੌਜੀ ਸੁਖਜੀਤ ਸਿੰਘ ਹਰਦੋਝੰਡੇ ਨੇ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ’ਤੇ ਬੈਠਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭੁੱਖ ਹੜਤਾਲ ਦੌਰਾਨ ਮੌਤ ਹੋ ਜਾਂਦੀ ਹੈ ਤਾਂ ਮੰਗਾਂ ਪੂਰੀਆਂ ਹੋਣ ਤੱਕ ਲਾਸ਼ ਨੂੰ ਉਥੋਂ ਨਾ ਲਿਜਾਇਆ ਜਾਵੇ। ਇਸ ਦੌਰਾਨ ਕਿਸਾਨਾਂ ਨੇ ਖਨੌਰੀ ਸਰਹੱਦ ’ਤੇ ਪਹੁੰਚ ਕੇ ਪ੍ਰਦਰਸ਼ਨ ਵੀ ਕੀਤਾ। ਇਸ ਦੇ ਨਾਲ ਹੀ ਹਰਿਆਣਾ ਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ’ਚ ਇਸ ਗੱਲ ’ਤੇ ਸਹਿਮਤੀ ਬਣੀ ਕਿ ਸ਼ੰਭੂ ਬਾਰਡਰ ਦਾ 4 ਫੁੱਟ ਏਰੀਆ ਖੋਲ੍ਹਿਆ ਜਾਵੇਗਾ, ਤਾਂ ਜੋ ਕਿਸਾਨ ਬਿਨਾਂ ਟਰੈਕਟਰ-ਟਰਾਲੀਆਂ ਦੇ ਅੱਗੇ ਵਧ ਸਕਣ। ਹਾਲਾਂਕਿ ਅਜੇ ਤੱਕ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। Shambhu Border

ਵੱਡੇ ਅੱਪਡੇਟ… | Shambhu Border

ਬਠਿੰਡਾ ਤੋਂ ਖਨੌਰੀ ਸਰਹੱਦ ਵੱਲ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਪੈਂਦੇ ਪਿੰਡ ਜੇਠੂਕੇ ਕੋਲ ਬੈਰੀਕੇਡ ਲਾ ਕੇ ਰੋਕ ਲਿਆ। ਇਸ ਤੋਂ ਬਾਅਦ ਜਦੋਂ ਕਿਸਾਨਾਂ ਨੇ ਹਾਈਵੇਅ ਜਾਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ।

ਕੈਥਲ ’ਚ ਕਈ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਰੋਸ ਮਾਰਚ ਕੱਢਿਆ ਤੇ ਸਕੱਤਰੇਤ ’ਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਕੱਤਰੇਤ ’ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਸੀ।

ਕਿਸਾਨ ਅੰਦੋਲਨ ਬਣਿਆ ਮੁਸੀਬਤ, ਲੋਕ ਹੋ ਰਹੇ ਪਰੇਸ਼ਾਨ, ਟਰੇਨਾਂ ਵੀ ਰੱਦ
ਅੰਬਾਲਾ ’ਚ ਵੀ ਬੈਠਣਗੇ ਕਿਸਾਨ | Indian Railways

ਸ੍ਰੀਗੰਗਾਨਰ (ਸੱਚ ਕਹੂੰ ਨਿਊਜ਼)। ਕਿਸਾਨ ਅੰਦੋਲਨ ਰੇਲਵੇ ’ਚ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਰੋਜ ਪਰੇਸ਼ਾਨੀ ਦਾ ਕਾਰਨ ਬਣਦਾ ਜਾ ਰਿਹਾ ਹੈ। ਆਏ ਦਿਨ ਜਾਣ ਵਾਲੇ ਯਾਤਰੀਆਂ ਨੂੰ ਆਪਣੇ ਟੀਚੇ ਤੱਕ ਪਹੁੰਚਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਪਰੇਸ਼ਾਨੀ ਦੇ ਚਲਦੇ ਆਪਣੇ ਦਫ਼ਤਰ ਜਾਂ ਘਰ ਲਈ ਹਮੇਸ਼ਾ ਹੀ ਲੇਟ ਹੋ ਰਹੇ ਹਨ। ਉਤਰ-ਰੇਲਵੇ ਦੇ ਅੰਬਾਲਾ ਮੰਡਲ ’ਚ ਕਿਸਾਨ ਅੰਦੋਲਨ ਕਾਰਨ ਰੇਲ ਯਾਤਾਯਾਤ ਪ੍ਰਭਾਵਿਤ ਹੋਇਆ ਹੈ। ਕਿਸਾਨ ਅੰਦੋਲਨ ਕਾਰਨ ਉੱਤਰ-ਪੱਛਮੀ ਰੇਲਵੇ ’ਤੇ ਚੱਲਣ ਵਾਲੀਆਂ ਇਹ ਟਰੇਨਾਂ ਰੱਦ ਰਹਿਣਗੀਆਂ। (Indian Railways)

ਗੱਡੀ ਨੰਬਰ 04754 ਸ੍ਰੀਗੰਗਾਨਗਰ-ਬਠਿੰਡਾ ਪੈਸੇਂਜਰ ਸਪੈਸ਼ਲ ਮਿਤੀ 30/09/2023 ਨੂੰ ਰੱਦ ਕਰ ਦਿੱਤੀ ਗਈ ਹੈ।

ਗੱਡੀ ਨੰਬਰ 04755 ਬਠਿੰਡਾ-ਸ੍ਰੀਗੰਗਾਨਗਰ ਪੈਸੇਂਜਰ ਸਪੈਸ਼ਲ ਮਿਤੀ 30/09/3023 ਨੂੰ ਰੱਦ ਕਰ ਦਿੱਤੀ ਗਈ ਹੈ।

ਗੱਡੀ ਨੰਬਰ 04753 ਬਠਿੰਡਾ-ਸ੍ਰੀਗੰਗਾਨਗਰ ਪੈਸੇਂਜਰ ਸਪੈਸ਼ਲ ਮਿਤੀ 30/09/2023 ਨੂੰ ਰੱਦ ਕਰ ਦਿੱਤੀ ਗਈ ਹੈ।

ਰੇਲ ਰੋਕੋ ਅੰਦੋਲਨ ਦੀ ਵਜ੍ਹਾ ਨਾਲ ਪੰਜਾਬ ’ਚ ਵੀ 25 ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। 27 ਟਰੇਨਾਂ ਦਾ ਰੂਟ ਬਦਲ ਦਿੱਤਾ ਗਿਆ ਹੈ। ਕਿੱਥੇ ਵੀ ਸਫਰ ਕਰਨ ਤੋਂ ਪਹਿਲਾਂ ਯਾਤਰੀ ਕ੍ਰਿਪਾ ਸੂਚੀ ਦੇਖ ਲੈਣ। ਤਾਂਕਿ ਕਿਸੇ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ’ਚ ਕਿਸਾਨ ਸੰਗਠਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਸ਼ਨਿੱਚਰਵਾਰ ਨੂੰ 177 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਵਿੱਚ 25 ਟਰੇਨਾਂ ਨੂੰ ਸ਼ਨਿੱਚਰਵਾਰ ਨੂੰ ਰੱਦ ਕਰ ਦਿੱਤਾ ਗਿਆ ਹੈ। (Indian Railways)

ਇਹ ਵੀ ਪੜ੍ਹੋ : ਅੱਜ ਆਖਿਰੀ ਮੌਕਾ! ਦਿੱਲੀ-ਗਾਜ਼ੀਆਬਾਦ ਤੋਂ ਨੋਇਡਾ ’ਚ 100 ਕਰੋੜ ਜਮ੍ਹਾਂ