Hardeep Singh Puri - Sach Kahoon Punjabi
ਨਵੀਂ ਦਿੱਲੀ। Petrol Diesel Price Reduction: ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਘਟਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਮੀ ਆ ਸਕਦੀ ਹੈ। ਇਸ ਦੌਰਾਨ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਗੈਸ ਦੀਆਂ ਕੀਮਤਾਂ ਦੀ ਤਰ੍ਹਾਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਤੇ ਵੀ ਲੋਕਾਂ ਨੂੰ ਜਲਦੀ ਹੀ ਰਾਹਤ ਮਿਲ ਸਕਦੀ ਹੈ। ਵਰਣਨਯੋਗ ਹੈ ਕਿ ਕੈਬਨਿਟ ਮੰਤਰੀ ਨੇ ਤੇਲ ਕੰਪਨੀਆਂ ਦੀ ਹਾਲਤ ਕਾਫੀ ਠੀਕ ਹੋਣ ਦੇ ਸੰਕੇਤ ਦਿੱਤੇ ਹਨ। ਇਸ ਸਬੰਧੀ ਜਲਦ ਹੀ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਸਤੰਬਰ ਮਹੀਨੇ ‘ਚ ਹੀ ਪੈਟਰੋਲ ਅਤੇ ਡੀਜ਼ਲ ਵਰਗੇ ਜ਼ਰੂਰੀ ਰੋਜ਼ਾਨਾ ਈਂਧਨ ਦੀਆਂ ਕੀਮਤਾਂ ‘ਚ ਕਟੌਤੀ ਕਰ ਸਕਦੀ ਹੈ। Petrol Diesel Price
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ (Petrol Diesel Prices)
ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧੇ ਦੇ ਬਾਵਜੂਦ ਅੱਜ ਘਰੇਲੂ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਤੇਜ਼ੀ ਰਹੀ, ਜਿਸ ਕਾਰਨ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ‘ਤੇ ਰਿਹਾ।
ਇਹ ਵੀ ਪੜ੍ਹੋ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ
(Petrol Diesel Prices) ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ‘ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ਵਿੱਚ ਇਨ੍ਹਾਂ ਦੀਆਂ ਕੀਮਤਾਂ ਇੱਕੋ ਜਿਹੀਆਂ ਰਹਿਣ ਨਾਲ ਮੁੰਬਈ ਵਿੱਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਰਿਹਾ। ਵਿਸ਼ਵ ਪੱਧਰ ‘ਤੇ ਹਫਤੇ ਦੇ ਅੰਤ ‘ਚ ਅਮਰੀਕੀ ਕਰੂਡ 0.50 ਫੀਸਦੀ ਵਧ ਕੇ 82.04 ਡਾਲਰ ਪ੍ਰਤੀ ਬੈਰਲ ਅਤੇ ਲੰਦਨ ਬ੍ਰੈਂਟ ਕਰੂਡ 0.52 ਫੀਸਦੀ ਵਧ ਕੇ 86.31 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ।
ਪੈਟਰੋਲ-ਡੀਜ਼ਲ ਦੇ ਐਕਸਾਈਜ਼ ਡਿਊਟੀ ਤੇ ਟੈਕਸ ਨਾਲ ਮੁਫ਼ਤ ਟੀਕਾ, ਰਾਸ਼ਨ ਦੇ ਰਹੀ ਹੈ ਕੇਂਦਰ ਸਰਕਾਰ : ਪੁਰੀ
ਪੈਟਰੋਲ-ਡੀਜ਼ਲ ਦੇ ਐਕਸਾਈਜ਼ ਡਿਊਟੀ ਤੇ ਟੈਕਸ ਨਾਲ ਮੁਫ਼ਤ ਟੀਕਾ, ਰਾਸ਼ਨ ਦੇ ਰਹੀ ਹੈ ਕੇਂਦਰ ਸਰਕਾਰ
ਨਵੀਂ ਦਿੱਲੀ (ਏਜੰਸੀ)। ਪੈਟਰੋਲ-ਡੀਜ਼ਲ ਦੀਆਂ ਉੱਚੀਆਂ ਕੀਮਤਾਂ ਬਾਰੇ ਪੁੱਛੇ ਗਏ ਸਵਾਲਾਂ ਦੇ ਉੱਤਰ ’ਚ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਕਿਹਾ ਕਿ ਇਨ੍ਹਾਂ ’ਤੇ ਲਾਏ ਗਏ ਕੇਂਦਰੀ ਉਤਪਾਦ ਐਕਸਾਈਜ਼ ਡਿਊਟੀ ਤੇ ਟੈਕਸ ਦੇ ਪੈਸਿਆਂ ਨਾਲ ਸਰਕਾਰ ਨਾਗਰਿਕਾਂ ਨੂੰ ਮੁਫ਼ਤ ’ਚ ਕੋਵਿਡ-19 ਦਾ ਟੀਕਾ ਤੇ ਗਰੀਬਾਂ ਨੂੰ ਮੁਫ਼ਤ ਰਾਸ਼ਨ ਦੇ ਰਹੀ ਹੈ।
ਲੋਕ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਇੱਕ ਸਵਾਲ ਦੇ ਜਵਾਬ ’ਚ ਪੁਰੀ ਨੇ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਸ਼ਵ ਬਜ਼ਾਰ ਦੇ ਹਿਸਾਬ ਨਾਲ ਤੈਅ ਹੁੰਦੇ ਹਨ ਕੇਂਦਰ ਸਰਕਾਰ ਇਨ੍ਹਾਂ ’ਤੇ 32 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਵਸੂਲਦੀ ਹੈ ਇਸ ਤੋਂ ਪ੍ਰਾਪਤ ਪੈਸੇ ਨਾਲ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ’ਚ 80 ਕਰੋੜ ਵਿਅਕਤੀਆਂ ਨੂੰ ਮੁਫ਼ਤ ਖਾਣਾ (ਰਾਸ਼ਨ) ਤੇ 80 ਕਰੋੜ ਨਾਗਰਿਕਾਂ ਨੂੰ ਮੁਫਤ ਟੀਕਾ ਦਿੱਤਾ ਜਾ ਰਿਹਾ ਹੈ ਮੁਖ ਫ਼ਸਲਾਂ ਦੇ ਘੱਟੋ-ਘੱਟ ਸਮਰੱਥਨ ਮੁੱਲ ’ਚ 2014 ਤੋਂ ਹੁਣ ਤੱਕ 30 ਤੋਂ 70 ਫੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਕਿਸਾਨ ਲਾਹੇਵੰਦ ਹੋਏ ਹਨ।
ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਨਾਲ 10 ਕਰੋੜ ਕਿਸਾਨ ਪਰਿਵਾਰ ਲਾਹੇਵੰਦ ਹੋਏ ਹਨ ਤੇ ਉਨ੍ਹਾਂ ਹੁਣ ਤੱਕ 1.35 ਲੱਖ ਕਰੋੜ ਰੁਪਏ ਦੀ ਸਹਾਹਿਤਾ ਦਿੱਤੀ ਜਾ ਚੁੱਕੀ ਹੈ ਉੱਜਵਲ ਯੋਜਨਾ ਲਈ ਪੈਸਾ ਕੰਮ ਆ ਰਿਹਾ ਹੈ ਉਨ੍ਹਾਂ ਕਿਹਾ ਕਿ ਸਾਂਝੇ ਪ੍ਰਗਤੀਸ਼ੀਲ ਗਠਜੋੜ ਸਰਕਾਰ ਨੇ 26 ਜੂਨ 2010 ਨੂੰ ਪੈਟਰੋਲ ਦੀਆਂ ਕੀਮਤਾਂ ਦਾ ਵਿਨਿਯਮਨ ਕੀਤਾ ਸੀ ਜਦੋਂਕਿ ਡੀਜ਼ਲ ਦੀਆਂ ਕੀਮਤਾਂ ਦਾ ਵਿਨਿਯਮਨ 19 ਅਕਤੂਬਰ 2014 ਨੂੰ ਕੀਤਾ ਗਿਆ ਸੀ ਉਸ ਤੋਂ ਬਾਅਦ ਪੈਟਰੋਲੀਅਮ ਉਤਪਾਦਾਂ ਦੀ ਕੀਮਤ ਵਿਸ਼ਵ ਬਜ਼ਾਰ ’ਚ ਕੀਮਤਾਂ ਦੇ ਅਧਾਰ ’ਤੇ ਤੈਅ ਹੁੰਦੀਆਂ ਹਨ।
ਅੱਜ ਦੀ ਤਾਰੀਕ ’ਚ 85 ਫੀਸਦੀ ਪੈਟਰੋਲੀਅਮ ਦਾ ਆਯਾਤ ਕੀਤਾ ਜਾਂਦਾ ਹੈ ਵਿਸ਼ਵ ਬਜ਼ਾਰ ’ਚ ਕੀਮਤਾਂ ਉਤਪਾਦਕ ਤੇ ਨਿਰਯਾਤਕ ਦੇਸ਼ ਤੈਅ ਕਰਦੇ ਹਨ ਪੁਰੀ ਨੇ ਦੱਸਿਆ ਕਿ ਤੇਲ ਸਪਲਾਈ ਕੰਪਨੀ 40 ਰੁਪਏ ਦੇ ਪੈਟਰੋਲੀਅਮ ਉਤਪਾਦ ’ਤੇ ਸਿਰਫ਼ ਚਾਰ ਰੁਪਏ ਕਮਾਉਂਦੀ ਹੈ ਉਸਦੇ ਉਪਰ ਕੇਂਦਰ ਸਰਕਾਰ 32 ਰੁਪਏ (ਪੈਟਰੋਲ ’ਤੇ 32.90 ਰੁਪਏ ਤੇ ਡੀਜ਼ਲ ’ਤੇ 31.80 ਰੁਪਏ) ਦਾ ਉਤਪਾਦ ਐਕਸਾਈਜ਼ ਡਿਊਟੀ ਲਾਉਂਦੀ ਹੈ ਇਸ ਤੋਂ ਇਲਾਵਾ ਸੂਬਾ ਸਰਕਾਰਾਂ 39 ਫੀਸਦੀ ਤੱਕ ਵੈਟ ਲਾਉਂਦੀਆਂ ਹਨ ਪੈਟਰੋਲੀਅਮ ਉਤਪਾਦਾਂ ਨੂੰ ਵਸਤੂ ਤੇ ਸੇਵਾ ਟੈਕਸ (ਜੀਐਸਟੀ) ’ਚ ਸ਼ਾਮਲ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਹ ਜੀਐਸਟੀ ਪ੍ਰੀਸ਼ਦ ਨੇ ਤੈਅ ਕਰਨਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ