Congratulated - Sach Kahoon Punjabi
ਕੈਪਟਨ ਨੇ ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਦੇ ਮੁਖੀ ਕਾਰਜਭਾਰ ਸੰਭਾਲਣ ਤੇ ਦਿੱਤੀ ਵਧਾਈ
ਚੰਡੀਗੜ੍ਹ : ਐਡਮਿਰਲ ਕਰਮਬੀਰ ਸਿੰਘ ਨੂੰ ਭਾਰਤੀ ਜਲ ਸੈਨਾ ਦੇ ਨਵੇਂ ਮੁਖੀ ਵਜੋਂ ਕਾਰਜਭਾਰ ਸੰਭਾਲਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਸਮੂਹ ਪੰਜਾਬੀਆਂ ਲਈ ਮਾਣ ਵਾਲਾ ਪਲ ਦੱਸਿਆ ਹੈ। ਅੱਜ (ਸ਼ੱਕਰਵਾਰ) ਐਡਮਿਰਲ ਕਰਮਬੀਰ ਸਿੰਘ ਨੇ ਚੀਫ਼ ਆਫ਼ ਦਿ ਨੇਵਲ ਸਟਾਫ (ਨੇਵੀ) ਚੀਫ਼ ਦਾ ਅਹੁਦਾ ਸੰਭਾਲਦੇ ਹੋਏ ਕਿਹਾ ਕਿ ਇੰਡੀਅਨ ਨੇਵੀ ਹਰ ਰੋਜ਼ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨੇਵੀ ਨੂੰ ਸ਼ਕਤੀਸ਼ਾਲੀ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਨੀਲ ਲਾਂਬਾ ਨੇਵੀ ਦੇ ਮੁਖੀ ਸਨ। ਨਵ੍-ਨਿਯੁਕਤ ਨੇਵੀ ਚੀਫ਼ ਕਰਮਬੀਰ ਨੇ ਕਿਹਾ “ਸਾਡੇ ਸਾਬਕਾ ਜਲ ਸੈਨਾ ਅਧਿਕਾਰੀਆਂ ਨੇ ਨੇਵੀ ਨੂੰ ਮਜ਼ਬੂਤ ਆਧਾਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੋਕਲਾਮ ਵਿਵਾਦ ਤੋਂ ਬਾਅਦ ਚੀਨ ਦੀ ਹਰ ਚਾਲ ‘ਤੇ ਰੱਖੀ ਜਾ ਰਹੀ ਹੈ ਨਜ਼ਰ
ਈਟਾਨਗਰ (ਏਜੰਸੀ)। ਭਾਰਤ ਨੇ ਪਿਛਲੇ 8 ਮਹੀਨਿਆਂ ‘ਚ ਅਰੁਣਾਚਲ ਪ੍ਰਦੇਸ਼ ਨਾਲ ਲੱਗਦੇ ਚੀਨ ਬਾਰਡਰ ‘ਤੇ ਫੌਜ ਦੀ ਮੌਜ਼ੂਦਗੀ ਵਧਾਈ ਹੈ। ਫੌਜ ਦੇ ਇੱਕ ਵੱਡੇ ਹਿੱਸੇ ਨੂੰ ਰਣਨੀਤਿਕ ਤੌਰ ‘ਤੇ ਸੰਵੇਦਨਸ਼ੀਲ ਮੰਨੇ ਜਾਣ ਵਾਲੇ ਦਿਬਾਂਗ, ਦਾਉ ਦੇਲਾਈ ਤੇ ਲੋਹਿਤ ਘਾਟੀ ‘ਚ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫੌਜ ਨੇ ਬਾਰਡਰ ‘ਤੇ ਨਿਗਰਾਨੀ ਵੀ ਵਧਾਈ ਹੈ, ਜਿਸ  ਨਾਲ ਚੀਨ ਦੀ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਦਮ ਚੀਨ ਦੇ ਨਾਲ ਹੋਏ ਡੋਕਲਾਮ ਵਿਵਾਦ ਨੂੰ ਧਿਆਨ ‘ਚ ਰੱਖ ਕੇ ਚੁੱਕਿਆ ਗਿਆ ਹੈ। ਪਿਛਲੇ ਸਾਲ ਭਾਰਤ ਤੇ ਚੀਨ ਦੀਆਂ ਫੌਜਾਂ ਡੋਕਲਾਮ ਖੇਤਰ ਨੂੰ ਲੈ ਕੇ 72 ਦਿਨਾਂ ਤੱਕ ਆਹਮੋ-ਸਾਹਮਣੇ ਰਹੀਆਂ ਸਨ। ਫੌਜ ਦੇ ਅਧਿਕਾਰੀਆਂ ਅਨੁਸਾਰ, ਅਰੁਣਾਚਲ ‘ਚ ਫੌਜ ਆਪਣੀ ਨਿਗਰਾਨੀ ਤੰਤਰ ਵਿਕਸਿਤ ਕਰਨ ‘ਚ ਜੁਟੀ ਹੈ, ਤਾਂ ਕਿ ਚੀਨ ‘ਤੇ ਨਜ਼ਰ ਰੱਖੀ ਜਾ ਸਕੇ ਇਲਾਕੇ ਦੀ ਟੋਹ ਲੈਣ ਲਈ ਇੱਥੇ ਹੈਲੀਕਾਪਟਰ ਵੀ ਭੇਜੇ ਜਾਂਦੇ ਰਹੇ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਫੌਜਾਂ ਦਿਬਾਂਗ, ਦਾਉ ਦੇਲਾਈ ਤੇ ਲੋਹਿਤ ਘਾਟੀਆਂ ਦੇ ਖਤਰਨਾਕ ਇਲਾਕਿਆਂ ‘ਚ ਮੌਜ਼ੂਦਗੀ ਵਧਾਉਣਾ ਚਾਹੁੰਦੀਆਂ ਹਨ। ਇਨ੍ਹਾਂ ‘ਚ 17 ਹਜ਼ਾਰ ਫੁੱਟ ਉੱਚੀਆਂ ਬਰਫ਼ੀਲੀਆਂ ਪਹਾੜੀਆਂ ਤੇ ਘਾਟੀ ਦੀ ਡੂੰਘਾਈ ‘ਚ ਸਥਿੱਤ ਨਦੀਆਂ ਵੀ ਸ਼ਾਮਲ ਹਨ। ਚੀਨ ਹਮੇਸ਼ਾ ਹੀ ਇਨ੍ਹਾਂ ਇਲਾਕਿਆਂ ਨੂੰ ਲੈ ਕੇ ਭਾਰਤ ‘ਤੇ ਦਬਾਅ ਬਣਾਉਂਦਾ ਰਿਹਾ ਹੈ । ਅਰੁਣਾਚਲ ਦੇ ਕਿਬਿਥੂ’ਚ ਤਾਇਨਾਤ ਫੌਜ ਦੇ ਇੱਕ ਅਧਿਕਾਰੀ ਨੇ ਦੱਸਿਆ ਡੋਕਲਾਮ ਤੋਂ ਬਾਅਦ ਫੌਜ ਨੇ ਇਸ ਖੇਤਰ ‘ਚ ਆਪਣੀਆਂ ਗਤੀਵਿਧੀਆਂ ਵਧਾਈਆਂ ਹਨ। ਅਸੀਂ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਾਂ ਫੌਜ ਹੁਣ ਆਪਣੀਆਂ ਲੰਮੀ ਦੂਰੀ ਦੀਆਂ ਗਸ਼ਤਾਂ (ਲਾਂਗ ਰੇਂਜ ਪੈਟਰੋਲਸ) ਨੂੰ ਵਧਾਉਣ ‘ਤੇ ਧਿਆਨ ਦੇ ਰਹੀ ਹੈ।
ਇਹ ਵੀ ਪੜ੍ਹੋ : ਬਨਵਾਰੀ ਲਾਲ ਪੁੁਰੋਹਿਤ ਦੇ ਪਲਟਵਾਰ ’ਤੇ ਹਰਪਾਲ ਚੀਮਾ ਨੇ ਦਿੱਤਾ ਜੁਆਬ
ਇਸ ‘ਚ ਛੋਟੀਆਂ-ਛੋਟੀਆਂ ਟੁਕੜੀਆਂ 15 ਤੋਂ 30 ਦਿਨਾਂ ਲਈ ਗਸ਼ਤ ‘ਤੇ ਭੇਜੀਆਂ ਜਾਂਦੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਨੇ ਇਹ ਕਦਮ ਲਾਈਨ ਆਫ਼ ਐਕੂਅਲ ਕੰਟਰੋਲ (ਐਲਏਸੀ) ਦੀ ਪਵਿੱਤਰਤਾ ਬਣਾਈ ਰੱਖਣ ਲਈ ਚੁੱÎਕਿਆ ਹੈ।  ਜ਼ਿਕਰਯੋਗ ਹੈ ਕਿ ਭਾਰਤ ਤੇ ਚੀਨ ਬਾਰਡਰ ‘ਤੇ 1962 ਤੋਂ ਬਾਅਦ ਅੱਜ ਤੱਕ ਇੱਕ ਵੀ ਗੋਲੀ ਨਹੀਂ ਚੱਲੀ ਹੈ। ਅਧਿਕਾਰੀ ਨੇ ਨਾਂਅ ਨਾ ਦੱਸੇ ਜਾਣ ਦੀ ਸ਼ਰਤ ‘ਤੇ ਕਿਹਾ ਕਿ ਫੌਜ ਨੇ ਭਾਰਤ, ਚੀਨ ਤੇ ਮਿਆਂਮਾਰ ਟਰਾਈ-ਜੰਕਸ਼ਨ ਵਰਗੇ ਅਹਿਮ ਰਣਨੀਤਿਕ ਇਲਾਕਿਆਂ ‘ਚ ਵੀ ਫੌਜ ਤਾਇਨਾਤ ਕੀਤੀ ਹੈ।
ਪੂਜਨੀਕ ਗੁਰੂ ਜੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਗੁਰੂ ਪੂਰਣਿਮਾ ਦੀ ਵਧਾਈ
ਇਮਾਨਦਾਰੀ ਨਾਲ ਸਹੀ ਰਸਤੇ ‘ਤੇ ਚੱਲਣ ਦਾ ਦਿੱਤਾ ਸੱਦਾ
ਨਵੀਂ ਦਿੱਲੀ: ਗੁਰੂ ਪੂਰਣਿਮਾ ਦਾ ਤਿਉਹਾਰ ਅੱਜ ਪੂਰੇ ਦੇਸ਼ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੇ ਕਈ ਥਾਵਾਂ ‘ਤੇ ਗੁਰੂ ਪੂਜਨ ਕੀਤਾ ਗਿਆ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦੇਸ਼ ਵਾਸੀਆਂ ਨੂੰ ਗੁਰੂ ਪੂਰਣਿਮਾ ਦੀ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ
ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਸੱਚਾ ਗੁਰੂ ਆਪਣੇ ਸ਼ਿਸ਼ਾਂ ਨੂੰ ਬਿਨਾ ਕਿਸੇ ਸਵਾਰਥ ਦੇ ਇਮਾਨਦਾਰੀ ਨਾਲ ਜੀਵਨ ਬਤੀਤ ਕਰਨ ਤੇ ਸਹੀ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਨੇ ਛੇ ਕਰੋੜ ਤੋਂ ਵੱਧ ਲੋਕਾਂ ਨੂੰ ਨਾਮ ਸ਼ਬਦ ਪ੍ਰਦਾਨ ਕੀਤਾ ਹੈ, ਜੋ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਚੱਲਦਿਆਂ ਨਸ਼ੇ ਤੇ ਸਮਾਜਿਕ ਬੁਰਾਈਆਂ ਛੱਡ ਕੇ ਸਮਾਜ ਕਲਿਆਣ ‘ਚ ਅਹਿਮ ਭੂਮਿਕਾ ਨਿਭਾ ਰਹੇ ਹਨ
ਰਾਜਧਾਨੀ ਦਿੱਲੀ ਸਮੇਤ ਦੇਸ਼ ਭਰ ‘ਚ ਮੰਦਿਰਾਂ ‘ਚ ਐਤਵਾਰ ਸਵੇਰ ਤੋਂ ਹੀ ਲੋਕਾਂ ਨੇ ਪੂਜਾ-ਅਰਾਧਨਾ ਕੀਤੀ ਪਵਿੱਤਰ ਨਦੀਆਂ ‘ਚ ਲੋਕਾਂ ਨੇ ਇਸ਼ਨਾਨ ਕੀਤਾ ਥਾਂ-ਥਾਂ ਭੰਡਾਰੇ ਲਾਏ ਗਏ ਗੁਰੂ ਪੂਰਣਿਮਾ ਦਾ ਪਵਿੱਤਰ ਤਿਉਹਾਰ ਆਪਣੇ ਅਰਾਧਿਆ ਗੁਰੂ ਨੂੰ ਸ਼ਰਧਾ ਸਮਰਪਿਤ ਕਰਨ ਦਾ ਮਹਾਂ ਤਿਉਹਾਰ ਹੈ
ਹਾੜ੍ਹ ਦੇ ਸ਼ੁਕਲ ਪੱਖ ਦੀ ਪੂਰਣਿਮਾ ਨੂੰ ਹੀ ਗੁਰੂ ਪੂਰਣਿਮਾ ਕਹਿੰਦੇ ਹਨ ਇਸ ਦਿਨ ਗੁਰੂ ਪੂਜਾ ਦਾ ਵਿਧਾਨ ਹੈ