Spritually - Sach Kahoon Punjabi
ਮਾਲਕ ਦਾ ਦਰਵਾਜ਼ਾ ਕਦੇ ਬੰਦ ਨਹੀਂ ਹੁੰਦਾ : Saint Dr MSG
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ, ਰੱਬ ਕਣ-ਕਣ, ਜ਼ਰੇ-ਜ਼ਰੇ ਵਿੱਚ ਮੌਜ਼ੂਦ ਹੈ ਕੋਈ  ਵੀ ਜਗ੍ਹਾ ਨਹੀਂ ਹੈ, ਜਿੱਥੇ ਉਹ ਨਾ ਹੋਵੇ ਇਨਸਾਨ ਹਰ ਸਮੇਂ ਦੁਨੀਆਦਾਰੀ ਵਿਚ ਮਸ਼ਗੂਲ, ਮਸਤ ਰਹਿੰਦਾ ਹੈ, ਜਿਸ ਕਾਰਨ ਉਸ ਨੂੰ ਮਾਲਕ ਅੰਦਰ ਹੁੰਦਿਆਂ ਹੋਇਆਂ ਵੀ ਦੂਰ ਲੱਗਦਾ ਹੈ ਮਾਲਕ ਇਨਸਾਨ ਦੀਆਂ ਅੱਖਾਂ ਦੇ ਸਭ ਤੋਂ ਨਜ਼ਦੀਕ ਹੈ ਅਤੇ ਇਨਸਾਨ ਉਸਨੂੰ ਸਭ ਤੋਂ ਦੂਰ ਕਰੀ ਬੈਠਾ ਹੈ ਪਰ ਮਾਲਕ ਨੂੰ ਦੇਖਣ ਲਈ ਧਿਆਨ ਇਕਾਗਰ ਕਰਨਾ ਹੋਵੇਗਾ ਅਤੇ ਇਕਾਗਰ ਹੋਣ ਲਈ, ਧਿਆਨ ਜਮਾਉਣ ਲਈ ਸਿਮਰਨ, ਭਗਤੀ-ਇਬਾਦਤ ਕਰਨੀ ਜ਼ਰੂਰੀ ਹੈ (Saint Dr MSG)
ਭਗਤੀ ਕੀਤੇ ਬਿਨਾਂ ਮਾਲਕ ਨਜ਼ਰ ਨਹੀਂ ਆਉਂਦਾ | Saint Dr MSG
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਭਗਤੀ ਕੀਤੇ ਬਿਨਾਂ ਮਾਲਕ ਨਜ਼ਰ ਨਹੀਂ ਆਉਂਦਾ ਸਭ ਤੋਂ ਪਹਿਲਾਂ  ਇਹ ਜ਼ਰੂਰੀ ਹੈ ਕਿ ਇਨਸਾਨ ਮਾਲਕ ਨੂੰ ਆਪਣੇ ਅੰਦਰ ਦੇਖੇ ਅਤੇ ਜਿਵੇਂ ਹੀ ਮਾਲਕ ਅੰਦਰੋਂ ਮਹਿਸੂਸ ਹੋਵੇ ਤਾਂ ਉਹ ਕਣ-ਕਣ, ਜ਼ਰ੍ਹੇ-ਜ਼ਰ੍ਹੇ ਵਿਚ ਨਜ਼ਰ ਆਉਣ ਲੱਗੇਗਾ ਮਾਲਕ, ਅੱਲ੍ਹਾ, ਰਾਮ, ਵਾਹਿਗੁਰੂ, ਗੌਡ, ਖੁਦਾ, ਰੱਬ ਉਸਦੇ ਅਰਬਾਂ ਨਾਂਅ ਹਨ ਪਰ ਜੋ ਉਸ ਲਈ ਤੜਫ਼ਦੇ ਹਨ, ਵਿਆਕੁਲ ਹੁੰਦੇ ਹਨ ਉਹ ਉਨ੍ਹਾਂ ਨੂੰ ਹੀ ਮਿਲਦਾ ਹੈ। (Saint Dr MSG)
ਇਹ ਵੀ ਪੜ੍ਹੋ : ਪੂਜਨੀਕ ਗੁਰੂ ਜੀ ਨੇ ਸ਼ੁਰੂ ਕਰਵਾਇਆ ਇੱਕ ਹੋਰ ਮਾਨਵਤਾ ਭਲਾਈ ਕਾਰਜ਼
ਇਸ ਲਈ ਜੇਕਰ ਤੁਸੀਂ ਉਸ ਪਰਮ ਪਿਤਾ ਪਰਮਾਤਮਾ ਨੂੰ ਪਾਉਣਾ ਚਾਹੁੰਦੇ ਹੋ, ਉਸਦੀ ਦਇਆ-ਮਿਹਰ, ਰਹਿਮਤ ਨੂੰ ਹਾਸਲ ਕਰਨਾ ਚਾਹੁੰਦੇ ਹੋ ਅਤੇ ਕਣ-ਕਣ, ਜ਼ਰ੍ਹੇ-ਜ਼ਰ੍ਹੇ ਵਿਚ ਦੇਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਸੇਵਾ-ਸਿਮਰਨ ਵਿਚ ਧਿਆਨ ਜ਼ਰੂਰ ਲਗਾਉਣਾ ਹੋਵੇਗਾ ਆਪ ਜੀ ਫ਼ਰਮਾਉਂਦੇ ਹਨ ਕਿ ਇਨਸਾਨ ਜੇਕਰ ਸੇਵਾ-ਸਿਮਰਨ ਕਰਦਾ ਹੈ ਤਾਂ ਉਸਦੀਆਂ ਤਮਾਮ ਗ਼ਮ, ਚਿੰਤਾ, ਪਰੇਸ਼ਾਨੀਆਂ ਖ਼ਤਮ ਹੋ ਜਾਂਦੀਆਂ ਹਨ ਇਨਸਾਨ ਮਿਹਨਤ ਕਰੇ ਅਤੇ ਨਾਲ ਸਿਮਰਨ ਕਰੇ ਤਾਂ ਸੋਨੇ ‘ਤੇ ਸੁਹਾਗਾ ਹੈ ਫਿਰ ਨਾ ਅੰਦਰ ਕਮੀ ਰਹੇਗੀ ਅਤੇ ਨਾ ਬਾਹਰ। (Saint Dr MSG)
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ  ਫ਼ਰਮਾਉਂਦੇ ਹਨ ਕਿ ਹੇ ਭਾਈ! ਤੁਸੀਂ ਆਪਸ ‘ਚ ਪਿਆਰ ਨਾਲ ਰਹੋ ਜੋ ਬੇਗਰਜ਼, ਨਿਹਸਵਾਰਥ ਪਿਆਰ ਕਰਦੇ ਹਨ ਅੱਲ੍ਹਾ, ਵਾਹਿਗੁਰੂ, ਸਤਿਗੁਰੂ, ਰਹਿਬਰ ਤੋਂ ਉਹੀ ਖੁਸ਼ੀਆਂ ਦੇ ਖ਼ਜ਼ਾਨੇ ਲੈਂਦੇ ਹਨ ਜਿਸ ਘਰ ‘ਚ ਰਹਿਣ ਵਾਲਿਆਂ ‘ਚ ਆਪਸ ‘ਚ ਪ੍ਰੇਮ ਹੈ, ਮਾਲਕ ਨਾਲ ਪ੍ਰੇਮ ਹੈ ਤਾਂ ਘਾਹ-ਫੂਸ ਦੀ ਝੌਂਪੜੀ ਵੀ ਮਹਿਲਾਂ ਤੋਂ ਕਈ ਗੁਣਾ ਵੱਧ ਖੁਸ਼ੀਆਂ ਦੇਣ ਵਾਲੀ ਹੈ ਸਵਰਗ-ਜੰਨਤ ਦਾ ਨਮੂਨਾ ਹੈ ਅਤੇ ਉਹ ਆਲੀਸ਼ਾਨ ਮਹਿਲ, ਵੱਡੇ-ਵੱਡੇ ਘਰ ਜਿਨ੍ਹਾਂ ‘ਚ ਪਿਆਰ-ਮੁਹੱਬਤ ਨਹੀਂ ਹੈ, ਉਹ ਸ਼ਮਸ਼ਾਨ ਘਾਟ, ਕਬਰਸਤਾਨ ਵਾਂਗ ਸੰਨਾਟੇ ਤੋਂ ਇਲਾਵਾ ਕੁਝ ਵੀ ਨਹੀਂ ਹੁੰਦੇ ਇਸ ਲਈ ਜਿਸ ਕੋਲ ਮਾਲਕ ਦੇ ਪਿਆਰ-ਮੁਹੱਬਤ ਦੀ ਦੌਲਤ ਹੈ, ਉਹ ਦੁਨੀਆ ‘ਚ ਸਭ ਤੋਂ ਖੁਸ਼ਨਸੀਬ ਇਨਸਾਨ ਹੈ ਉਹੀ ਸਭ ਤੋਂ ਚੰਗਾ, ਨੇਕ ਇਨਸਾਨ ਹੈ ਉਹ ਹੀ ਮਾਲਕ  ਦਾ ਹੱਕਦਾਰ ਬਣਦਾ ਹੈ। (Saint Dr MSG)
ਇਹ ਵੀ ਪੜ੍ਹੋ : ਅੱਲ੍ਹਾ, ਵਾਹਿਗੁਰੂ, ਰਾਮ ਦੇ ਨਾਮ ਨਾਲ ਆਉਂਦੀ ਹੈ ਵਿਚਾਰਾਂ ‘ਚ ਤਬਦੀਲੀ : Saint Dr MSG
ਪਾਪ-ਜ਼ੁਲਮ ਦੀ ਕਮਾਈ ਨਾਲ ਤੁਸੀਂ  ਸੁੱਖ-ਸ਼ਾਂਤੀ ਤੋਂ ਵਾਂਝੇ ਹੋ ਜਾਓਗੇ | Saint Dr MSG
ਆਪ ਜੀ ਫ਼ਰਮਾਉਂਦੇ ਹਨ ਕਿ  ਪਾਪ-ਜ਼ੁਲਮ ਦੀ ਕਮਾਈ ਨਾਲ ਤੁਸੀਂ ਗੱਡੀਆਂ, ਮੋਟਰ ਸਭ ਕੁਝ ਖਰੀਦ ਸਕਦੇ ਹੋ ਪਰ ਜਦੋਂ ਘਰ ‘ਚ ਬੇਚੈਨੀ ਆ ਗਈ, ਪਰੇਸ਼ਾਨੀ ਆ ਗਈ ਤਾਂ ਸਾਰਾ ਪੈਸਾ ਧਰਿਆ-ਧਰਾਇਆ ਰਹਿ ਜਾਵੇਗਾ, ਸੁੱਖ-ਸ਼ਾਂਤੀ ਤੋਂ ਵਾਂਝੇ ਹੋ ਜਾਓਗੇ, ਖਾਲੀ ਹੋ ਜਾਓਗੇ, ਇਸ ਲਈ ਕਦੇ ਵਿਕੋ ਨਾ ਕਿਉਂਕਿ ਅੱਜ ਹਰ ਚੀਜ਼ ਵਿਕਾਊ ਹੈ ਕੁਝ ਲੋਕਾਂ ਨੂੰ ਛੱਡ ਕੇ, ਜਿਨ੍ਹਾਂ ਦੇ ਅੰਦਰ ਚੰਗੇ ਸੰਸਕਾਰ ਹਨ, ਜਿਨ੍ਹਾਂ ‘ਤੇ ਮਾਲਕ ਦੀ ਦਇਆ-ਮਿਹਰ, ਰਹਿਮਤ ਹੈ, ਉਹੀ ਬਚੇ ਹੋਏ ਹਨ, ਨਹੀਂ ਤਾਂ ਲੋਕ ਵਿਕਾਊ ਬਣਦੇ ਜਾ ਰਹੇ ਹਨ ਭਾਈ ਵਿਕਣਾ ਹੈ ਤਾਂ ਅੱਲ੍ਹਾ, ਵਾਹਿਗੁਰੂ, ਰਾਮ ਦੇ ਹੱਥੋਂ ਵਿਕੋ ਕਿਉਂਕਿ ਉਹ ਤੈਨੂੰ ਖਰੀਦ ਕੇ ਅਨਮੋਲ ਕਰ ਦੇਵੇਗਾ। (Saint Dr MSG)
ਆਤਮਬਲ ਵਧਾਉਣ ਲਈ ਰਾਮ-ਨਾਮ ਨਾਲ ਜੁੜਨਾ ਜ਼ਰੂਰੀ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਫ਼ਰਮਾਉਂਦੇ ਹਨ ਕਿ ਇਨਸਾਨ ਓਮ,  ਹਰੀ, ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ ਰੱਬ ਨੂੰ ਭੁਲਾਈ ਬੈਠਾ ਹੈ ਉਸ ਨੂੰ ਭੁੱਲਣ ਨਾਲ ਇਨਸਾਨ ਦੇ ਅੰਦਰ ਗ਼ਮ, ਦੁੱਖ, ਦਰਦ, ਚਿੰਤਾ, ਪਰੇਸ਼ਾਨੀਆਂ ਵਧਦੀਆਂ ਜਾਂਦੀਆਂ ਹਨ ਤੇ ਇਨਸਾਨ ਆਤਮਿਕ ਕਮਜ਼ੋਰੀ ਦੀ ਵਜ੍ਹਾ ਨਾਲ ਹਮੇਸ਼ਾ ਦੁਖੀ, ਪਰੇਸ਼ਾਨ ਰਹਿਣ ਲੱਗਦਾ ਹੈ।
ਜਿਨ੍ਹਾਂ ਦੇ ਅੰਦਰ ਆਤਮਿਕ ਕਮਜ਼ੋਰੀ ਹੁੰਦੀ ਹੈ, ਕੋਈ ਵੀ ਗੱਲ ਉਨ੍ਹਾਂ ਤੋਂ ਆਮ ਗੱਲ ਹੋ ਜਾਂਦੀ ਹੈ ਇੱਕ ਰਾਮ-ਨਾਮ ਹੀ ਅਜਿਹੀ ਤਾਕਤ ਹੈ, ਜਿਸ ਦਾ ਜਾਪ ਕਰਨ ਨਾਲ ਇਨਸਾਨ ਅੰਦਰ ਆਤਮ ਬਲ ਆਉਂਦਾ ਹੈ, ਜਿਸ ਦੁਆਰਾ ਇਨਸਾਨ ਵੱਡੇ ਤੋਂ ਵੱਡੇ ਕੰਮ ‘ਚ ਵੀ ਪਰੇਸ਼ਾਨ ਨਹੀਂ ਹੁੰਦਾ।ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਜਦੋਂ ਆਤਮਿਕ ਕਮਜ਼ੋਰੀ ਆ ਜਾਂਦੀ ਹੈ ਤਾਂ ਲੋਕ ਬੇਵਜ੍ਹਾ ਹੀ ਉਲਝਦੇ ਰਹਿੰਦੇ ਹਨ, ਬਿਨਾਂ ਵਜ੍ਹਾ ਲੜਦੇ ਰਹਿੰਦੇ ਹਨ ।
ਪੂਜਨੀਕ ਗੁਰੂ ਜੀ (Saint Dr MSG) ਫ਼ਰਮਾਉਂਦੇ ਹਨ ਕਿ ਆਤਮ ਬਲ, ਰੂਹਾਨੀ ਸ਼ਕਤੀ ਪਾਉਣ ਲਈ ਸਤਿਸੰਗ ਹੀ ਇੱਕ ਅਜਿਹੀ ਜਗ੍ਹਾ ਹੈ, ਜਿੱਥੇ ਇੱਕ ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ,  ਰੱਬ ਦਾ ਨਾਮ ਲਿਆ ਜਾਂਦਾ ਹੋਵੇ, ਇੱਕ ਮਾਲਕ ਦੀ ਚਰਚਾ ਹੁੰਦੀ ਹੋਵੇ, ਇਨਸਾਨ ਉੱਥੇ ਆ ਕੇ ਬੈਠੇ, ਤਾਂ ਉਸ ਨੂੰ ਪਤਾ ਲੱਗਦਾ ਹੈ ਕਿ ਸਾਰਾ ਕੁਝ ਉਸ ਦੇ ਅੰਦਰ ਹੈ, ਫਿਰ ਵੀ ਉਹ ਕੰਗਾਲ ਹੈ।
ਰਾਮ ਦਾ ਨਾਮ ਜਪਣ ਨਾਲ ਹੀ ਸਭ ਕੁਝ ਸੰਭਵ
ਜੋ ਬ੍ਰਹਿਮੰਡ ‘ਚ ਹੈ, ਉਹ ਇਨਸਾਨ ਦੇ ਸਰੀਰ ‘ਚ ਹੈ, ਜੋ ਰਾਮ ਦਾ ਨਾਮ ਜਪੇਗਾ, ਉਹੀ ਸਾਰਾ ਕੁਝ ਪ੍ਰਾਪਤ ਕਰ ਸਕਦਾ ਹੈ। ਉਸ ਨੂੰ ਹੀ ਸਾਰਾ ਕੁਝ ਮਿਲਦਾ ਹੈ, ਨਹੀਂ ਤਾਂ  ਜਿਵੇਂ ਲੋਕ ਆਉਂਦੇ ਹਨ, ਉਵੇਂ ਹੀ ਵਾਪਸ ਚਲੇ ਜਾਂਦੇ ਹਨ ਖਾਲੀ ਹੱਥ ਆਏ, ਖਾਲੀ ਹੱਥ ਪਰਤ ਜਾਂਦੇ ਹਨ ਪਰ ਜੋ ਲੋਕ ਸਤਿਸੰਗ ਸੁਣਦੇ ਹਨ, ਰਾਮ ਨਾਮ ਦਾ  ਜਾਪ ਕਰਦੇ ਹਨ, ਭਗਤੀ ਕਰਦੇ ਹਨ, ਉਹ ਹੀ ਉਸ ਪਰਮਾਤਮਾ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹਨ ਤੇ ਉਹ ਮਾਲਕ ਦੇ ਰਹਿਮੋ ਕਰਮ ਨੂੰ ਪ੍ਰਾਪਤ ਕਰਕੇ ਸਾਰੀਆਂ ਖੁਸ਼ੀਆਂ ਪਾ ਕੇ ਇਸ ਕਲਿਯੁਗ ‘ਚ, ਮਾਤਲੋਕ ‘ਚ ਵੀ ਪਰਮਾਨੰਦ ਦੀ ਪ੍ਰਾਪਤੀ ਕਰ ਲੈਂਦੇ ਹਨ।
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ  ਉਹ ਇਨਸਾਨ ਕਿੰਨਾ ਸੁਖੀ ਹੋਵੇਗਾ, ਜੋ ਬੇਗ਼ਮ ਹੈ, ਜਿਸ ਨੂੰ ਕਿਸੇ ਚੀਜ਼ ਦਾ ਕੋਈ ਗ਼ਮ , ਚਿੰਤਾ ਨਹੀਂ ਜੇਕਰ ਕੋਈ ਟੈਨਸ਼ਨ, ਬਿਮਾਰੀ, ਗ਼ਲਤ ਸੋਚ ਨਹੀਂ, ਉਸ ਤੋਂ ਸੁਖੀ ਇਨਸਾਨ ਹੋਰ ਕੋਈ ਹੋ ਹੀ ਨਹੀਂ ਸਕਦਾ ਪਰ ਅਜਿਹਾ ਇਨਸਾਨ ਬਣਨਾ ਕੋਈ ਮਾਮੂਲੀ ਗੱਲ ਨਹੀਂ ਤੁਸੀਂ ਕਿਤੇ ਬੈਠੇ ਹੋ, ਕੁਝ ਦੇਖਿਆ, ਧਿਆਨ ਓਧਰ ਚਲਾ ਗਿਆ।
ਫਿਰ ਕੁਝ ਦੂਜੇ ਪਾਸੇ ਦੇਖਿਆ, ਤਾਂ ਧਿਆਨ ਉਸ ਵੱਲ ਚਲਾ ਗਿਆ ਅਜਿਹੇ ਧਿਆਨ ‘ਚ ਤੁਸੀਂ ਉਲਝੇ ਰਹਿੰਦੇ ਹੋ, ਕਦੇ ਕੋਈ ਗ਼ਲਤ ਵਿਚਾਰ, ਗ਼ਲਤ ਸੋਚ, ਕਦੇ ਗ਼ਲਤ ਦੇਖਣਾ ਤੇ ਫਿਰ ਤੁਸੀਂ ਉਸ ਦੀ ਵਜ੍ਹਾ ਨਾਲ ਦੁਖੀ ਪਰੇਸ਼ਾਨ ਹੁੰਦੇ ਹੋ। ਇਸ ਤੋਂ ਬਚਣ ਲਈ ਆਤਮ ਬਲ ਜ਼ਰੂਰੀ ਹੈ ਤੇ ਆਤਮ ਬਲ ਜਦੋਂ ਤੁਸੀਂ ਪ੍ਰਾਪਤ ਕਰੋਗੇ, ਉਦੋਂ ਮਾਲਕ ਦੀਆਂ ਖੁਸ਼ੀਆਂ ਪ੍ਰਾਪਤ ਹੋਣਗੀਆਂ, ਉਦੋਂ ਤੁਹਾਡਾ ਅੰਦਰ ਇੰਨਾ ਮਜ਼ਬੂਤ ਹੋਵੇਗਾ ਕਿ ਤੁਸੀਂ ਦੁਨੀਆਂ ‘ਚ ਰਹਿੰਦੇ ਹੋਏ ਕਮਲ ਵਾਂਗ ਬਣ ਜਾਵੋਗੇ, ਚਿੱਕੜ ‘ਚ ਰਹਿੰਦੇ ਹੋਏ ਵੀ ਚਿੱਕੜ ਦਾ ਅਸਰ ਤੁਹਾਡੇ ਉੱਤੇ ਨਹੀਂ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੂਜਨੀਕ ਗੁਰੂ ਜੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਗੁਰੂ ਪੂਰਣਿਮਾ ਦੀ ਵਧਾਈ
ਇਮਾਨਦਾਰੀ ਨਾਲ ਸਹੀ ਰਸਤੇ ‘ਤੇ ਚੱਲਣ ਦਾ ਦਿੱਤਾ ਸੱਦਾ
ਨਵੀਂ ਦਿੱਲੀ: ਗੁਰੂ ਪੂਰਣਿਮਾ ਦਾ ਤਿਉਹਾਰ ਅੱਜ ਪੂਰੇ ਦੇਸ਼ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੇ ਕਈ ਥਾਵਾਂ ‘ਤੇ ਗੁਰੂ ਪੂਜਨ ਕੀਤਾ ਗਿਆ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦੇਸ਼ ਵਾਸੀਆਂ ਨੂੰ ਗੁਰੂ ਪੂਰਣਿਮਾ ਦੀ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ
ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਸੱਚਾ ਗੁਰੂ ਆਪਣੇ ਸ਼ਿਸ਼ਾਂ ਨੂੰ ਬਿਨਾ ਕਿਸੇ ਸਵਾਰਥ ਦੇ ਇਮਾਨਦਾਰੀ ਨਾਲ ਜੀਵਨ ਬਤੀਤ ਕਰਨ ਤੇ ਸਹੀ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਨੇ ਛੇ ਕਰੋੜ ਤੋਂ ਵੱਧ ਲੋਕਾਂ ਨੂੰ ਨਾਮ ਸ਼ਬਦ ਪ੍ਰਦਾਨ ਕੀਤਾ ਹੈ, ਜੋ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਚੱਲਦਿਆਂ ਨਸ਼ੇ ਤੇ ਸਮਾਜਿਕ ਬੁਰਾਈਆਂ ਛੱਡ ਕੇ ਸਮਾਜ ਕਲਿਆਣ ‘ਚ ਅਹਿਮ ਭੂਮਿਕਾ ਨਿਭਾ ਰਹੇ ਹਨ
ਰਾਜਧਾਨੀ ਦਿੱਲੀ ਸਮੇਤ ਦੇਸ਼ ਭਰ ‘ਚ ਮੰਦਿਰਾਂ ‘ਚ ਐਤਵਾਰ ਸਵੇਰ ਤੋਂ ਹੀ ਲੋਕਾਂ ਨੇ ਪੂਜਾ-ਅਰਾਧਨਾ ਕੀਤੀ ਪਵਿੱਤਰ ਨਦੀਆਂ ‘ਚ ਲੋਕਾਂ ਨੇ ਇਸ਼ਨਾਨ ਕੀਤਾ ਥਾਂ-ਥਾਂ ਭੰਡਾਰੇ ਲਾਏ ਗਏ ਗੁਰੂ ਪੂਰਣਿਮਾ ਦਾ ਪਵਿੱਤਰ ਤਿਉਹਾਰ ਆਪਣੇ ਅਰਾਧਿਆ ਗੁਰੂ ਨੂੰ ਸ਼ਰਧਾ ਸਮਰਪਿਤ ਕਰਨ ਦਾ ਮਹਾਂ ਤਿਉਹਾਰ ਹੈ
ਹਾੜ੍ਹ ਦੇ ਸ਼ੁਕਲ ਪੱਖ ਦੀ ਪੂਰਣਿਮਾ ਨੂੰ ਹੀ ਗੁਰੂ ਪੂਰਣਿਮਾ ਕਹਿੰਦੇ ਹਨ ਇਸ ਦਿਨ ਗੁਰੂ ਪੂਜਾ ਦਾ ਵਿਧਾਨ ਹੈ