Amritpal Singh - Sach Kahoon Punjabi
Amritpal SIngh: ਅੰਮ੍ਰਿਤਪਾਲ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ, ਸੱਤ ਜਣਿਆਂ ਦਾ ਮਿਲਿਆ ਪੁਲਿਸ ਰਿਮਾਂਡ
Amritpal SIngh: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਸ ਪੰਜਾਬ ਦੇ’ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।
Read Also : Budget Session Punjab: ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ, ਕਿਸਾਨੀ ਮੁੱਦੇ ’ਤੇ ਵਿਰੋਧੀ ਕਰ ਸਕਦੇ ਨੇ ਵੱਡਾ ਹੰਗਾਮਾ…
ਸਾਰੇ ਸੱਤ ਮੁਲਜ਼ਮਾਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਪੰਜਾਬ ਲਿਆਂਦਾ ਗਿਆ ਹੈ। ਉਨ੍ਹਾਂ ਨੂੰ ਅਜਨਾਲਾ ਪੁਲਿਸ ਸਟੇਸ਼ਨ ’ਤੇ ਹਮਲਾ ਕਰਨ ਦੇ ਦੋਸ਼ ਵਿੱਚ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਡਿਪਟੀ ਸੁਪਰਡੈਂਟ ਆਫ਼ ਪੁਲਿਸ ਇੰਦਰਜੀਤ ਸਿੰਘ ਨੇ ਕਿਹਾ ਕਿ ਅਸੀਂ ਮੁਲਜ਼ਮ ਦਾ ਚਾਰ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਨੇ ਪੁੱਛਗਿੱਛ ਲਈ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਸੀ। ਮੁਲਜ਼ਮ ਨੂੰ ਹੁਣ 25 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। Amritpal SIngh
Punjab News: ਪੰਜਾਬ ’ਚ ਸ਼ੁੱਕਰਵਾਰ ਸਵੇਰੇ-ਸਵੇਰੇ NIA ਦੀ ਛਾਪੇਮਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਕੇਂਦਰੀ ਏਜੰਸੀ ਐਨਆਈਏ ਨੇ ਇੱਕ ਵਾਰ ਫਿਰ ਪੰਜਾਬ ’ਚ ਛਾਪੇਮਾਰੀ ਕੀਤੀ ਹੈ। ਕੇਂਦਰੀ ਏਜੰਸੀ ਨੇ ਮੋਗਾ ਦੇ ਪਿੰਡ ਬਿਲਾਸਪੁਰ ’ਚ ਛਾਪਾ ਮਾਰਿਆ ਹੈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ’ਚ ਕੀਤੀ ਗਈ ਸੀ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਾਣਕਾਰੀ ਅਨੁਸਾਰ ਐਨਆਈਏ ਟੀਮ ਨੇ ਕੁਲਵੰਤ ਸਿੰਘ (ਉਮਰ 42 ਸਾਲ) ਪੁੱਤਰ ਦੇਵ ਸਿੰਘ ਵਾਸੀ ਪਿੰਡ ਬਿਲਾਸਪੁਰ, ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੇ ਘਰ ਛਾਪਾ ਮਾਰਿਆ ਹੈ। ਕੁਲਵੰਤ ਸਿੰਘ ਰਾਮਪੁਰਾ ’ਚ ਇੱਕ ਸੀਮਿੰਟ ਫੈਕਟਰੀ ’ਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਐਨਆਈਏ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਸਮੇਤ ਕਈ ਹੋਰ ਲੋਕਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਸੀ। Punjab News
Read This : Traffic Challan: ਇਸ ਤਰ੍ਹਾਂ ਦੇ ਦੋਪਹੀਆ ਵਾਹਨਾਂ ਨੂੰ ਬਹੁਤ ਦੂਰ ਤੋਂ ਹੀ ਪਛਾਣ ਰਹੇ ਪੁਲਿਸ ਵਾਲੇ, ਤਾਂ ਕੱਟ ਰਿਹਾ ਹੈ…
NIA Raid: ਪੰਜਾਬ ’ਚ NIA ਦਾ ACTION
ਮੋਗਾ ’ਚ ਵੀ ਲਿਆ ਗਿਆ ਹੈ NIA ਵੱਲੋਂ ਐਕਸ਼ਨ | NIA Raid
ਓਟਾਵਾ (ਏਜੰਸੀ)। NIA Raid: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ 2023 ’ਚ ਖਾਲਿਸਤਾਨੀ ਸਮਰਥਕਾਂ ਵੱਲੋਂ ਓਟਾਵਾ ’ਚ ਭਾਰਤੀ ਹਾਈ ਕਮਿਸ਼ਨ ’ਤੇ ਕੀਤੇ ਗਏ ਹਿੰਸਕ ਹਮਲਿਆਂ ਦੀ ਜਾਂਚ ਦੇ ਸਬੰਧ ’ਚ ਸ਼ੁੱਕਰਵਾਰ ਨੂੰ ਪੰਜਾਬ ’ਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਹ ਜਾਣਕਾਰੀ ਇੱਕ ਮੀਡੀਆ ਰਿਪੋਰਟ ’ਚ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਪੰਜਾਬ ਦੇ ਬਾਬਾ ਬਕਾਲਾ ਸਬ-ਡਿਵੀਜਨ ’ਚ ਵਿਧਾਇਕ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਘਰ ’ਤੇ ਛਾਪੇਮਾਰੀ ਕੀਤੀ ਗਈ ਹੈ। ਪਹਿਲਾ ਛਾਪਾ ਅੰਮ੍ਰਿਤਪਾਲ ਸਿੰਘ ਦੇ ਚਾਚਾ ਪਰਗਟ ਸਿੰਘ ਦੀ ਰਿਹਾਇਸ਼ ’ਤੇ ਮਾਰਿਆ ਗਿਆ। ਦੂਜਾ ਛਾਪਾ ਉਸ ਦੇ ਸਾਲੇ ਦੇ ਘਰ ਤੇ ਮਾਰਿਆ ਗਿਆ, ਬਾਅਦ ’ਚ ਤੀਜਾ ਛਾਪਾ ਕਿਸੇ ਹੋਰ ਰਿਸ਼ਤੇਦਾਰ ਦੇ ਘਰ ਮਾਰਿਆ ਗਿਆ। ਹੋਰ ਅੱਪਡੇਟ ਲਈ ਵੇਖਦੇ ਰਹੋ ‘ਸੱਚ ਕਹੂੰ’ ਵੈੱਬਸਾਈਟ।
Read This : NIA : ਸਵੇਰੇ-ਸਵੇਰੇ ਪੰਜਾਬ ਤੇ ਹਰਿਆਣਾ ਸਮੇਤ 4 ਸੂਬਿਆਂ ’ਚ NIA ਦਾ ਛਾਪਾ
ਮੋਗਾ ’ਚ ਵੀ NIA ਦਾ ਪਿਆ ਹੈ ਛਾਪਾ | NIA Raid
ਐਨਆਈਏ ਦੀ ਟੀਮ ਸਵੇਰੇ 6 ਵਜੇ ਮੋਗਾ ਦੇ ਹਲਕਾ ਬਾਘਾਪੁਰਾਣਾ ਦੇ ਸਮਾਲਸਰ ਕਸਬੇ ’ਚ ਕਵੀ ਮੱਖਣ ਸਿੰਘ ਮੁਸਾਫਿਰ ਦੇ ਘਰ ਪਹੁੰਚੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇੱਥੇ ਛਾਪੇਮਾਰੀ ਕਿਸ ਮਕਸਦ ਲਈ ਕੀਤੀ ਗਈ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਛਾਪਾ ਵੀ ਅੰਮ੍ਰਿਤਪਾਲ ਸਿੰਘ ਨਾਲ ਹੀ ਸਬੰਧਿਤ ਹੈ।
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਖਡੂਰ ਸਾਹਿਬ ਤੋਂ ਆਜਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਐਸਐਸਪੀ ਅੰਕੁਰ ਗੁਪਤਾ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ। ਐਸਐਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਅਸੀਂ ਹਰਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਹੈ। ਜਲਦੀ ਹੀ ਅਸੀਂ ਤੁਹਾਡੇ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਾਂਗੇ। ਅਸੀਂ ਹਰਪ੍ਰੀਤ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਫਿਲਹਾਲ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਕਿ ਕਿੰਨੀਆਂ ਨਸ਼ੀਲੀਆਂ ਦਵਾਈਆਂ ਫੜੀਆਂ ਗਈਆਂ ਹਨ। (Punjab News)
Read This : Punjab News: ਪੰਜਾਬ ਦੇ ਅਧਿਕਾਰੀਆਂ ਨੂੰ ਜਾਰੀ ਹੋਏ ਨਵੇਂ ਹੁਕਮ, ਡੀਜੀਪੀ ਗੌਰਵ ਯਾਦਵ ਦਾ ਐਕਸ਼ਨ…
ਪੰਜਾਬ ਦੀਆਂ ਹੋਰ ਖਬਰਾਂ | Punjab News
ਸਖ਼ਤ ਹੋਈ ਹਾਈ ਕੋਰਟ, ਪੰਜਾਬ ਸਰਕਾਰ ਨੂੰ ਚਾੜ੍ਹੇ ਸਖ਼ਤ ਆਦੇਸ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। ਅਵਾਰਾ ਪਸ਼ੂਆਂ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਾਫ਼ੀ ਜ਼ਿਆਦਾ ਸਖ਼ਤ ਹੋ ਗਈ ਹੈ। ਜਿਸ ਦੌਰਾਨ ਪੰਜਾਬ ਸਰਕਾਰ ਨੂੰ ਸਖ਼ਤ ਆਦੇਸ਼ ਜਾਰੀ ਕਰਦੇ ਹੋਏ ਅਵਾਰਾ ਪਸ਼ੂਆਂ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਨਾਲ ਹੀ ਸਥਾਨਕ ਸਰਕਾਰਾਂ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਉਹ ਸੜਕਾਂ ’ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਫੜ ਕੇ ਕੈਟਲ ਪਾਊਂਡ ਵਿੱਚ ਰੱਖਣ ਤਾਂ ਕਿ ਇਨ੍ਹਾਂ ਅਵਾਰਾ ਪਸ਼ੂਆਂ ਕਾਰਨ ਰਹੇ ਸੜਕੀਂ ਹਾਦਸੇ ਘਟ ਸਕਣ। (Punjab News)
457 ਚੱਲ ਰਹੀਆਂ ਹਨ ਗਊਸ਼ਾਲਾਵਾਂ, ਰੱਖੇ ਜਾਂਦੇ ਹਨ ਅਵਾਰਾ ਪਸ਼ੂ | Punjab News
ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਰਾਹੀਂ ਮੰਗ ਕੀਤੀ ਗਈ ਸੀ ਕਿ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਤਦਾਦ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ ਅਤੇ ਇਹ ਅਵਾਰਾ ਪਸ਼ੂ ਸੜਕਾਂ ਹਾਦਸਾ ਕਰਨ ਵਿੱਚ ਅਹਿਮ ਰੋਲ ਵੀ ਅਦਾ ਕਰ ਰਹੇ ਹਨ। ਜਿਸ ਕਾਰਨ ਇਨਸਾਨੀ ਜ਼ਿੰਦਗੀ ਦਾ ਨੁਕਸਾਨ ਵੀ ਹੋ ਰਿਹਾ ਹੈ। ਇਸ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਗਈ ਸੀ ਤਾਂ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਰਿਪੋਰਟ ਪੇਸ਼ ਕਰਦੇ ਹੋਏ ਦੱਸਿਆ ਕਿ ਪੰਜਾਬ ਵਿੱਚ ਅਵਾਰਾ ਪਸ਼ੂਆਂ ਸਬੰਧੀ ਨਿਯਮ ਬਣ ਗਏ ਹਨ (Punjab News)
ਜਲਦ ਹੀ ਇਨ੍ਹਾਂ ’ਤੇ ਕਾਰਵਾਈ ਵੀ ਸ਼ੁਰੂ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਇਸ ਸਮੇਂ 457 ਗਊਸ਼ਾਲਾਵਾਂ ਚੱਲ ਰਹੀਆਂ ਹਨ ਤਾਂ ਇਨ੍ਹਾਂ ਗਊਸ਼ਾਲਾਵਾਂ ਵਿੱਚ ਹੀ ਅਵਾਰਾ ਪਸ਼ੂਆਂ ਨੂੰ ਰੱਖਿਆ ਜਾ ਰਿਹਾ ਹੈ। ਇਸ ’ਤੇ ਹਾਈ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਲਈ ਸਮਾਂ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਸਬੰਧੀ ਨਿਯਮ ਤਿਆਰ ਕਰ ਦਿੱਤੇ ਗਏ ਹਨ ਤਾਂ ਕੁਝ ਸਮਾਂ ਸਰਕਾਰ ਨੂੰ ਦੇਣਾ ਚਾਹੀਦਾ ਹੈ। ਇਸ ਨਾਲ ਹੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਨਾਲ ਹੀ ਸੜਕਾਂ ’ਤੇ ਅਵਾਰਾ ਪਸ਼ੂਆਂ ਨੂੰ ਘੁੰਮਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਇਸ ਲਈ ਨਗਰ ਕੌਂਸਲ ਤੇ ਨਗਰ ਨਿਗਮ ਸਣੇ ਸਥਾਨਕ ਸਰਕਾਰਾਂ ਵਿਭਾਗ ਆਪਣੇ ਆਪਣੇ ਇਲਾਕੇ ਵਿੱਚ ਅਵਾਰਾ ਪਸ਼ੂਆਂ ਨੂੰ ਫੜ ਕੇ ਗਊਸ਼ਾਲਾਵਾਂ ਵਿੱਚ ਛੱਡ ਕੇ ਆਉਣ ਦਾ ਕੰਮ ਤੁਰੰਤ ਕਰਨ। (Punjab News)
ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਨਵੀਂ ਦਿੱਲੀ। ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ (Amritpal Singh) ਨੇ ਅੱਜ ਸੰਸਦ ਭਵਨ ਵਿੱਚ ਸੰਸਦ ਮੈਂਬਰ ਵਜੋਂ ਹਲਫ਼ ਲੈ ਲਿਆ। ਅੰਮ੍ਰਿਤਪਾਲ ਸਿੰਘ ਨੇ ਐੱਮਪੀ ਵਜੋਂ ਹਲਫ਼ ਲਿਆ ਹੈ। ਅੱਜ ਸਵੇਰੇ ਉਸ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ।
ਦੱਸ ਦਈਏ ਕਿ ਖਡੂਰ ਸਾਹਿਬ ਤੋਂ ਲੋਕ ਸਭਾਂ ਚੋਣਾਂ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ (Amritpal Singh) 4 ਦਿਨਾਂ ਦੀ ਪੈਰੋਲ ’ਤੇ ਆਏ ਹਨ। ਪਰ ਪੁਲਿਸ ਪ੍ਰਸ਼ਾਸਨ ਉਸ ਨੂੰ ਸਹੁੰ ਚੁੰਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲੈ ਕੇ ਆਈ ਹੈ। ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸ਼ਰਤਾਂ ’ਤੇ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ।
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ, ਹਾਲਾਂਕਿ ਉਹ ਸਿਰਫ਼ ਪਰਿਵਾਰ ਨੂੰ ਮਿਲ ਸਕਦਾ ਹੈ ਪਰ ਇਸ ਦੌਰਾਨ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ’ਤੇ ਰੋਕ ਰਹੇਗੀ। ਇਨ੍ਹਾਂ ਚਾਰ ਦਿਨਾਂ ਵਿੱਚ ਅੰਮ੍ਰਿਤਪਾਲ ਨਾ ਤਾਂ ਆਪਣੇ ਪਿੰਡ, ਨਾ ਆਪਣੇ ਹਲਕੇ ਤੇ ਨਾ ਹੀ ਪੰਜਾਬ ਹੀ ਆ ਸਕੇਗਾ।
Also Read : Monsoon: ਡਿਪਟੀ ਕਮਿਸ਼ਨਰਾਂ ਨੂੰ ਮੁੱਖ ਸਕੱਤਰ ਨੇ ਮਾਨਸੂਨ ਦੌਰਾਨ ਚਾੜ੍ਹੇ ਆਦੇਸ਼
ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਸਬੰਧੀ ਮਾਂ ਨੇ ਦਿੱਤਾ ਬਿਆਨ, ਜਾਣੋ ਕੀ ਕਿਹਾ..
ਅੰਮ੍ਰਿਤਸਰ। ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ (Amritpal Singh) ਸਿੰਘ ਦੇ ਲੋਕ ਸਭਾ ਚੋਣ ਲਡ਼ਨ ਸਬੰਧੀ ਖਬਰਾਂ ਚੱਲ ਰਹੀਆਂ ਹਨ। ਜਿਨ੍ਹਾਂ ਨੂੰ ਲੈ ਕੇ ਸਸਪੈਂਸ ਸੀ। ਅੱਜ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣ ਖਡੂਰ ਸਾਹਿਬ ਤੋਂ ਲਡ਼ਨਗੇ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਸ ਦੇ ਵਕੀਲ ਵਕੀਲ ਰਾਜਦੇਵ ਸਿੰਘ ਨੇ ਇਹ ਦਾਅਵਾ ਕੀਤਾ ਸੀ ਕਿ ਉਹ ਲੋਕ ਸਭਾ ਚੋਣ ਲੜਨਗੇ। ਦੱਸ ਦੇਈਏ ਕਿ ਫਿਲਹਾਲ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। ਉਸ ਦੇ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਹੈ।
ਇਹ ਵੀ ਪੜ੍ਹੋ: ਜਗਦੀਪ ਸਿੰਘ ਨੰਬਰਦਾਰ ਪੰਜਾਬ ਕਿਸਾਨ ਕਾਂਗਰਸ ਦੇ ਮੀਤ ਪ੍ਰਧਾਨ ਨਿਯੁਕਤ
ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਅਜਨਾਲਾ ਥਾਣੇ ‘ਤੇ ਹਮਲਾ ਕਰਨ ਕੀਤਾ ਸੀ। ਜਦੋਂ ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਗਈ ਤਾਂ ਉਹ ਫਰਾਰ ਹੋ ਗਿਆ ਹੈ। ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਰੀਬ ਇੱਕ ਮਹੀਨੇ ਬਾਅਦ ਉਸਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਉਸ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਵੀ ਲਾਇਆ ਗਿਆ ਹੈ।
ਅੰਮ੍ਰਿਤਪਾਲ ਸਿੰਘ ’ਤੇ ਕੀ ਹੈ ਮਾਮਲਾ (Amritpal Singh)
ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ (Amritpal Singh) ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਮਾਮਲੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਹਨ। ਦਰਅਸਲ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਪੁਲਿਸ ਨੇ ਭੀੜ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਸਨ ਪਰ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਇਸ ਨੂੰ ਤੋੜ ਦਿੱਤਾ ਸੀ ਅਤੇ ਥਾਣੇ ਅੰਦਰ ਵੜ ਗਏ ਸਨ। ਇਸ ਦੌਰਾਨ ਛੇ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ।
ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਲਡ਼ੇਗਾ ਚੋਣ
ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਲੜੇਗਾ ਚੋਣ
ਅੰਮ੍ਰਿਤਪਾਲ ਸਿੰਘ ਤੇ ਲੱਗਾ ਹੋਇਆ ਹੈ ਐਨਐਸਏ
ਅ੍ਰੰਮਿਤਪਾਲ ਦੇ ਵਕੀਲ ਰਾਜਦੇਵ ਸਿੰਘ ਨੇ ਕੀਤਾ ਦਾਅਵਾ
ਚੰਡੀਗੜ੍ਹ। ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗਡ਼੍ਹ ਜੇਲ੍ਹ ’ਚ ਬੰਦ ਅੰੰਮ੍ਰਿਤਪਾਲ ਸਿੰਘ (Amritpal Singh) ਲੋਕ ਸਭਾ ਚੋਣ ਲੜੇਗਾ। ਉਹ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲਡ਼ੇਗਾ। ਇਹ ਦਾਅਵਾ ਉਸਦੇ ਵਕੀਲ ਰਾਜਦੇਵ ਸਿੰਘ ਨੇ ਕੀਤਾ ਹੈ। ਦੱਸ ਦੇਈਏ ਕਿ ਫਿਲਹਾਲ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। ਉਸ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਹੈ।
ਇਹ ਵੀ ਪੜ੍ਹੋ: ਚੋਣ ਪ੍ਰਚਾਰ ’ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਮਸਲਾ ਉੱਠਿਆ
ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਅਜਨਾਲਾ ਥਾਣੇ ‘ਤੇ ਹਮਲਾ ਕਰਨ ਕੀਤਾ ਸੀ। ਜਦੋਂ ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਗਈ ਤਾਂ ਉਹ ਫਰਾਰ ਹੋ ਗਿਆ ਹੈ। ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਰੀਬ ਇੱਕ ਮਹੀਨੇ ਬਾਅਦ ਉਸਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਉਸ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਵੀ ਲਾਇਆ ਗਿਆ ਹੈ।
ਅੰਮ੍ਰਿਤਪਾਲ ਸਿੰਘ ’ਤੇ ਕੀ ਹੈ ਮਾਮਲਾ
ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਮਾਮਲੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਹਨ। ਦਰਅਸਲ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਪੁਲਿਸ ਨੇ ਭੀੜ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਸਨ ਪਰ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਇਸ ਨੂੰ ਤੋੜ ਦਿੱਤਾ ਸੀ ਅਤੇ ਥਾਣੇ ਅੰਦਰ ਵੜ ਗਏ ਸਨ। ਇਸ ਦੌਰਾਨ ਛੇ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ।
ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ | Amritpal Singh
ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਸ੍ਰੀਨਗਰ ’ਚ ਬੁੱਧਵਾਰ (7 ਫਰਵਰੀ) ਦੀ ਸ਼ਾਮ ਨੂੰ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ। ਸੌਲ ਕਦਲ ਇਲਾਕੇ ’ਚ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ। ਦੋਵਾਂ ਨੂੰ ਗੰਭੀਰ ਹਾਲਤ ’ਚ ਇਲਾਜ ਲਈ ਐਸਐਮਐਚਐਸ ਹਸਪਤਾਲ ਲਿਜਾਇਆ ਗਿਆ ਪਰ ਅੰਮ੍ਰਿਤਸਰ ਦੇ ਰਹਿਣ ਵਾਲੇ ਅੰਮ੍ਰਿਤ ਪਾਲ (31) ਦੀ ਮੌਤ ਹੋ ਗਈ। ਦੂਜਾ ਨੌਜਵਾਨ ਵੀ ਪੰਜਾਬ ਦਾ ਰਹਿਣ ਵਾਲਾ ਹੈ, ਉਸ ਦਾ ਨਾਂਅ ਰੋਹਿਤ ਹੈ। ਉਸ ਦੀ ਉਮਰ ਕਰੀਬ 27 ਸਾਲਾਂ ਦੀ ਹੈ। ਉਸ ਦੇ ਪੇਟ ਦੇ ਖੱਬੇ ਪਾਸੇ ਗੋਲੀ ਲੱਗੀ ਹੈ। ਜਿਸ ਨੂੰ ਇਲਾਜ਼ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। (Amritpal Singh)
ਅੱਤਵਾਦੀ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ 3 ਸਾਥੀ ਗ੍ਰਿਫਤਾਰ
ਫਰਵਰੀ ਅਤੇ ਮਈ 2023 ’ਚ ਵੀ ਹੋਈ ਸੀ ਟਾਰਗੇਟ ਕਿਲਿੰਗ | Amritpal Singh
26 ਫਰਵਰੀ 2023 ਦੀ ਸਵੇਰ ਨੂੰ, ਅੱਤਵਾਦੀਆਂ ਨੇ ਪੁਲਵਾਮਾ ’ਚ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਸੀ। ਉਹ ਆਪਣੇ ਪਿੰਡ ’ਚ ਗਾਰਡ ਵਜੋਂ ਕੰਮ ਕਰਦਾ ਸੀ। ਉਹ ਸਵੇਰੇ ਡਿਊਟੀ ਤੋਂ ਵਾਪਸ ਆ ਰਿਹਾ ਸੀ। ਇਸ ਤੋਂ ਬਾਅਦ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। 29 ਮਈ 2023 ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ’ਚ ਅੱਤਵਾਦੀਆਂ ਨੇ ਇੱਕ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮ੍ਰਿਤਕ ਦੀ ਪਛਾਣ ਦੀਪਕ ਕੁਮਾਰ (ਦੀਪੂ) ਵਜੋਂ ਹੋਈ ਸੀ। ਦੀਪੂ ਜੰਮੂ ਦੇ ਊਧਮਪੁਰ ਦਾ ਰਹਿਣ ਵਾਲਾ ਸੀ ਅਤੇ ਅਨੰਤਨਾਗ ਦੇ ਜੰਗਲਾਤ ਮੰਡੀ ’ਚ ਸਰਕਸ ਮੇਲੇ ’ਚ ਕੰਮ ਕਰਦਾ ਸੀ। ਜਦੋਂ ਉਹ ਸ਼ਹਿਰ ਤੋਂ ਪਾਣੀ ਲੈਣ ਗਿਆ ਤਾਂ ਅੱਤਵਾਦੀਆਂ ਨੇ ਉਸ ਨੂੰ ਬਹੁਤ ਨੇੜਿਓਂ ਗੋਲੀ ਮਾਰ ਦਿੱਤੀ ਸੀ ਜਿਸ ਕਰਕੇ ਉਸ ਦੀ ਮੌਤ ਹੋ ਗਈ ਸੀ। (Amritpal Singh)
ਡੇਢ ਘੰਟੇ ਤੱਕ ਪੁੱਛਗਿੱਛ ਕੀਤੀ (Amritpal Singh )
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਸੁਰੱਖਿਆ ਏਜੰਸੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ। ਸੁਰੱਖਿਆ ਅਧਿਕਾਰੀਆਂ ਨੇ ਕਰੀਬ ਡੇਢ ਘੰਟਾ ਤਰਸੇਮ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਉਸ ਨੂੰ ਘਰ ਵਾਪਸ ਭੇਜ ਦਿੱਤਾ। ਸੂਤਰਾਂ ਅਨੁਸਾਰ ਤਰਸੇਮ ਸਿੰਘ ਕਤਰ ਜਾ ਰਹੇ ਹਨ ਪਰ ਉਨਾਂ ਨੂੰ ਵਿਦੇਸ਼ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਗਈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੀ ਪਤਨੀ ਨੂੰ ਵੀ ਵਿਦੇਸ਼ ਜਾਣ ਤੋ ਰੋਕ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ, ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ
(ਸੁਖਜੀਤ ਮਾਨ) ਮਾਨਸਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਵਿੱਚ ਅਗਨੀਵੀਰ ਅੰਮ੍ਰਿਤਪਾਲ ਸਿੰਘ (Amritpal Singh) ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ। ਅਗਨੀਵੀਰ ਦੀ ਮੌਤ ਤੋਂ ਬਾਅਦ ਗਾਰਡ ਆਫ਼ ਆਨਰ ਨਾ ਦਿੱਤੇ ਜਾਣ ‘ਤੇ ਦੋ ਦਿਨ ਪਹਿਲਾਂ ਸੀਐਮ ਮਾਨ ਨੇ ਪਰਿਵਾਰ ਨੂੰ ਇਹ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ਸਮਾਂ ਸਾਰਨੀ ਬਣਾਓ ਤੇ ਖੁਦ ਲਈ ਵੀ ਸਮਾਂ ਕੱਢੋ
ਜਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਅਗਨੀਵੀਰ ਅੰਮ੍ਰਿਤਪਾਲ ਸਿੰਘ (Amritpal Singh) (19) ਪੁੱਤਰ ਗੁਰਦੀਪ ਸਿੰਘ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਸ਼ਹੀਦ ਹੋ ਗਿਆ ਸੀ। ਮ੍ਰਿਤਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਟ੍ਰੇਨਿੰਗ ਤੋਂ ਬਾਅਦ ਮਹਿਜ ਡੇਢ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਜੰਮੂ ਕਸ਼ਮੀਰ ਡਿਊਟੀ ਤੇ ਗਿਆ ਸੀ। ਅੰਮ੍ਰਿਤਪਾਲ ਸਿੰਘ 10 ਦਸੰਬਰ 2022 ਨੂੰ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ। ਡਿਊਟੀ ਦੌਰਾਨ 11 ਅਕਤੂਬਰ ਨੂੰ ਗੋਲੀ ਲੱਗਣ ਨਾਲ ਅੰਮ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ। ਅੰਮ੍ਰਿਤਪਾਲ ਸਿੰਘ ਇੱਕ ਮੱਧ ਵਰਗੀ ਕਿਸਾਨ ਪਰਿਵਾਰ ਨਾਲ ਸਬੰਧਿਤ ਸੀ। ਦੱਸਣਯੋਗ ਹੈ ਕਿ ਪਿੰਡ ਕੋਟਲੀ ਕਲਾਂ ਦੇ ਕਰੀਬ ਇੱਕ ਦਰਜ਼ਨ ਤੋਂ ਵੱਧ ਜਵਾਨ ਭਾਰਤੀ ਫੌਜ ਵਿੱਚ ਵੱਖ-ਵੱਖ ਥਾਵਾਂ ‘ਤੇ ਡਿਊਟੀ ਕਰਕੇ ਦੇਸ ਸੇਵਾ ਕਰ ਰਹੇ ਹਨ।
ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇਗਾ ਇੱਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ
ਪੰਜਾਬ ਸਰਕਾਰ ਦੀ ਨੀਤੀ ਰਹੇਗੀ ਸ਼ਹੀਦਾਂ ਪ੍ਰਤੀ ਇੱਕੋ ਹੀ : ਮੁੱਖ ਮੰਤਰੀ
ਦੇਸ਼ ਦੇ ਸ਼ਹੀਦਾਂ ਪ੍ਰਤੀ ਘਟੀਆ ਮਾਨਸਿਕਤਾ ਲਈ ਕੇਂਦਰ ਸਰਕਾਰ ਦੀ ਆਲੋਚਨਾ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਅਜਿਹੇ ਪੰਜਾਬ ਦੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : IND vs PAK: ਰੋਹਿਤ ਸ਼ਰਮਾ ਦੇ ਤੂਫਾਨ ਨਾਲ ਸਹਿਮਿਆ ਪਾਕਿਸਤਾਨ, 7 ਵਿਕਟਾਂ ਨਾਲ ਹਰਾਇਆ
ਉਨਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਅੰਮ੍ਰਿਤਪਾਲ ਸਿੰਘ (Amritpal Singh) ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੈੱਕ ਜਲਦੀ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸ਼ਹੀਦ ਦੇ ਪਰਿਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ਇਹ ਪੂਰੀ ਤਰਾਂ ਗੈਰ-ਵਾਜਬ ਹੈ ਅਤੇ ਇਸ ਪੰਜਾਬ ਦੇ ਪੁੱਤਰ ਦੀ ਸ਼ਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲਦੀ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।
ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਬੰਧੀ ਆਈ ਤਾਜ਼ਾ ਅਪਡੇਟ
Amritpal Singh ਦੀ ਡਿਬਰੂਗੜ੍ਹ ਜੇਲ੍ਹ ’ਚ ਭੁੱਖ ਹੜਤਾਲ ਖ਼ਤਮ, ਪ੍ਰਸ਼ਾਸਨ ਨੇ ਮੰਨੀਆਂ ਮੰਗਾਂ
ਚੰਡੀਗੜ੍ਹ। ਅਸਮ ਦੀ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਸ ਦੇ ਸਾਥੀਆਂ ਨੇ ਆਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਤੰਬਾਕੂ ਦਾ ਸੇਵਨ ਰਨ ਵਾਲੇ ਕੁੱਕ ਨੂੰ ਬਦਲ ਦਿੰਤਾ ਹੈ। ਨਾਲ ਹੀ ਸਾਰਿਆਂ ਨੂੰ ਭਰੋਸਾ ਦਿੱਤਾ ਹੈ ਕਿ ਸਾਰੇ ਬੰਦੀਆਂ ਨੂੰ ਘਰ ਗੱਲ ਕਰਨ ਲਈ ਫੋਨ ਦੀ ਸਹੂਲਤ ਦਿੱਤੀ ਜਾਵੇਗੀ।
ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਂਜ ਤਾਂ ਜੇਲ੍ਹ ’ਚ ਬੰਦ ਸਾਰੇ ਕੈਦੀਆਂ ਨੂੰ ਮੈਡੀਕਲ ਸਹੂਲਤ ਉਪਲੱਬਧ ਕਰਵਾਈ ਜਾਂਦੀ ਹੈ ਪਰ ਜਿਹੋ ਜਿਹੀ ਸਹੂਲਤ ਪੰਜਾਬ ’ਚ ਐੱਨਐੱਸਏ ਦੇ ਤਹਿਤ ਬੰਦੀ ਅੰਮਿ੍ਰਤਪਾਲ ਸਮੇਤ ਉਸ ਦੇ ਸਾਥੀ ਚਾਹੁੰਦੇ ਹਨ ਉਹ ਉਨ੍ਹਾਂ ਨੂੰ ਦਿੱਤੀ ਜਾਵੇਗੀ। ਇਸ ਭਰੋਸੇ ਤੋਂ ਬਾਅਦ ਸਾਰਿਆਂ ਨੇ ਆਪਣੀ ਭੁੱਖ ਹੜਤਾਲ 24 ਘੰਟਿਆਂ ਬਾਅਦ ਸਮਾਪਤ ਕਰ ਦਿੱਤੀ ਹੈ।
Amritpal Singh ਨੇ ਕਿਹਾ ਸੀ ਪਰਿਵਾਰ ਵਾਲੇ ਮਿਲਣ ਲਈ 25 ਹਜ਼ਾਰ ਨਹੀਂ ਖ਼ਰਚ ਸਕਦੇ
ਅੰਮ੍ਰਿਤਪਾਲ ਨੇ ਕਿਹਾ ਸੀ ਕਿ ਉਸ ਦੇ ਪਰਿਵਾਰਕ ਮੈਂਬਰ ਹਰ 15 ਦਿਨਾਂ ਬਾਅਦ ਉਸ ਨੂੰ ਮਿਲਣ ਲਈ ਅਸਮ ਦੀ ਡਿਬਰੂਗੜ੍ਹ ਜੇਲ੍ਹ ਨਹੀਂ ਆ ਸਕਦੇ ਕਿਉਂਕਿ ਉਹ ਆਰਥਿਕ ਤੌਰ ’ਤੇ ਐਨੇ ਜ਼ਿਆਦਾ ਅਮੀਰ ਨਹੀਂ ਹਨ। ਪੰਜਾਬ ਤੋਂ ਡਿਬਰੂਗੜ੍ਹ ਆਉਣ ਲਈ ਇੱਕ ਗੇੜੇ ਦਾ ਖਰਚਾ ਕਰੀਬ 20 ਤੋਂ 25 ਹਜ਼ਾਰ ਰੁਪਏ ਆਉਂਦਾ ਹੈ।
ਐਨੇ ਪੈਸੇ ਖਰਚ ਕਰਨ ’ਚ ਉਸ ਦੇ ਤੇ ਸਾਥੀਆਂ ਦੇ ਪਰਿਵਾਰਕ ਮੈਂਬਰ ਸਮਰੱਥ ਨਹੀਂ ਹਨ। ਇਸ ਲਈ ਬੰਦੀਆਂ ਦੇ ਅਧਿਕਾਰ ਦੇ ਤਹਿਤ ਸਾਰਿਆਂ ਨੂੰ ਘਰ ਗੱਲ ਕਰਨ ਲਈ ਫੋਨ ਦੀ ਸਹੂਲਤ ਦਿੱਤੀ ਜਾਵੇ।
ਇਹ ਵੀ ਪੜ੍ਹੋ : ਸਰਕਾਰ ਸ਼ੁਰੂ ਕਰਨ ਜਾ ਰਹੀ ਐ ਇੱਕ ਹੋਰ ਨਵੀਂ ਪੈਨਸ਼ਨ ਸਕੀਮ, ਕੁਆਰਿਆਂ ਲਈ ਖੁਸ਼ਖਬਰੀ
ਨਾਲ ਹੀ ਅੰਮ੍ਰਿਤਪਾਲ ਨੇ ਜੇਲ੍ਹ ਕੁੱਕ ਨੂੰ ਲੈ ਕੇ ਸਵਾਲ ਚੁੱਕੇ ਸਨ। ਅੰਮਿ੍ਰਤਪਾਲ ਨੇ ਕਿਹਾ ਕਿ ਧਰਮ ਅਨੁਸਾਰ ੳਸ ਨੂੰ ਤੰਬਾਕੂ ਸੇਵਾ ਕਰਨ ਵਰਜਿਤ ਹੈ, ਪਰ ਉਨ੍ਹਾਂ ਦਾ ਜੇਲ੍ਹ ’ਚ ਜਿਹੜਾ ਕੁੱਕ ਹੈ ਉਹ ਤੰਬਾਕੂ ਸੇਵਨ ਕਰਦਾ ਕਰਕੇ ਭੋਜਨ ਤਿਆਰ ਕਰਦਾ ਹੈ। ਇਹ ਉਨ੍ਹਾਂ ਦੀ ਮਰਿਆਦਾ ਦੇ ਖਿਲਾਫ਼ ਹੈ ਅਤੇ ਅਜਿਹੇ ਵਿਅਕਤੀ ਦੇ ਹੱਥ ਦਾ ਬਣਿਆ ਖਾਣਾ ਨਹੀਂ ਖਾ ਸਕਦੇ। ਇਸ ਤੋਂ ਇਲਾਵਾ ਚੰਗੀ ਮੈਡੀਕਲ ਸਹੂਲਤ ਵੀ ਜੇਲ੍ਹ ਪ੍ਰਸ਼ਾਸਨ ਤੋਂ ਮੰਗੀ ਗਈ ਸੀ।