Gangster Arrested - Sach Kahoon Punjabi

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਦੇ 10 ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ (ਐੱਮ ਕੇ ਸ਼ਾਇਨਾ) ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 48 ਘੰਟਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ- ਜੋ ਕਿ ਸਿਵਲ ਹਸਪਤਾਲ ਤਰਨਤਾਰਨ ਤੋਂ ਫਰਾਰ ਹੋ ਗਿਆ ਸੀ, ਅਤੇ ਉਸਦੇ 10 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। Gangster Arrested

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਡਬਲ ਬੈਰਲ ਰਾਈਫਲ, ਜੋ 28 ਫਰਵਰੀ 2024 ਨੂੰ ਤਰਨਤਾਰਨ ਸਥਿਤ ਮੀਤ ਗੰਨ ਹਾਊਸ ਤੋਂ ਚੋਰੀ ਹੋ ਗਈ ਸੀ, ਅਤੇ ਤਿੰਨ ਪਿਸਤੌਲਾਂ ਸਮੇਤ 26 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਗ੍ਰਿਫਤਾਰ ਕੀਤੇ 10 ਜਣਿਆਂ ਦੀ ਹੋਈ ਪਛਾਣ

ਗ੍ਰਿਫ਼ਤਾਰ ਕੀਤੇ ਗਏ ਬਾਕੀ 10 ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਉਰਫ਼ ਹੁਸਨ ਵਾਸੀ ਪਿੰਡ ਪਿਧੀ, ਤਰਨਤਾਰਨ; ਗੁਲਾਬ ਸਿੰਘ ਉਰਫ਼ ਗੁਲਾਬ ਵਾਸੀ ਪਿੰਡ ਬਛੜੇ, ਤਰਨਤਾਰਨ; ਅੰਮ੍ਰਿਤਪਾਲ ਸਿੰਘ ਉਰਫ਼ ਚਿੜੀ ਵਾਸੀ ਮੁਹੱਲਾ ਜਸਵੰਤ ਸਿੰਘ, ਤਰਨਤਾਰਨ; ਬਲਜਿੰਦਰ ਸਿੰਘ ਉਰਫ਼ ਲੋਕਾ ਵਾਸੀ ਪਿੰਡ ਲੋਕਾ; ਬੌਬੀ ਵਾਸੀ ਅਜਨਾਲਾ; ਲਵਪ੍ਰੀਤ ਸਿੰਘ ਉਰਫ਼ ਲਵ, ਅੰਮ੍ਰਿਤਪਾਲ ਸਿੰਘ ਉਰਫ਼ ਸੰਦੀਪ ਸਿੰਘ ਅਤੇ ਸੱਜਨ ਉਰਫ਼ ਕਾਲੂ ਦਿਨੋਂ ਵਾਸੀ ਪਿੰਡ ਠੱਠੀਆਂ ਮਹੰਤਾਂ, ਤਰਨਤਾਰਨ; ਸੁਖਚੈਨ ਸਿੰਘ ਉਰਫ਼ ਮੋਗਲੀ ਅਤੇ ਹਰਮੇਸ਼ ਸਿੰਘ ਉਰਫ਼ ਚੀਚੂ ਦੋਵੇਂ ਵਾਸੀ ਸ੍ਰੀ ਪਿੰਡ ਵਡੀਆ, ਮੁਕਤਸਰ ਸਾਹਿਬ ਵਜੋਂ ਹੋਈ ਹੈ। Gangster Arrested

ਜਾਣਕਾਰੀ ਮੁਤਾਬਿਕ ਗੈਂਗਸਟਰ ਰਾਜੂ ਸ਼ੂਟਰ ਮਾਝਾ ਖੇਤਰ ਵਿੱਚ ਮੁੱਖ ਤੌਰ ‘ਤੇ ਤਰਨਤਾਰਨ, ਅੰਮ੍ਰਿਤਸਰ ਅਤੇ ਅੰਮ੍ਰਿਤਸਰ ਦਿਹਾਤੀ ਸਮੇਤ ਜ਼ਿਲ੍ਹਿਆਂ ਵਿੱਚ ਸਰਗਰਮ ਇੱਕ ਸੰਗਠਿਤ ਅਪਰਾਧੀ ਗਿਰੋਹ ਦਾ ਸਰਗਨਾ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਇਰਾਦਾ ਕਤਲ, ਡਕੈਤੀ, ਨਸ਼ਾ ਤਸਕਰੀ ਸਮੇਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।

ਤਰਨਤਾਰਨ ਵਿਖੇ ਬੈਂਕ ਨੂੰ ਲੁੱਟਣ ਦੀ ਕੀਤੀ ਸੀ ਕੋਸ਼ਿਸ਼  (Gangster Arrested)

ਦੱਸਣਯੋਗ ਹੈ ਕਿ ਸਤੰਬਰ 2023 ਵਿੱਚ, ਇਸ ਗਿਰੋਹ ਵੱਲੋਂ ਪਿੰਡ ਢੋਟੀਆਂ, ਤਰਨਤਾਰਨ ਵਿਖੇ ਬੈਂਕ ਨੂੰ ਲੁੱਟਣ ਦੀ ਅਸਫਲ ਕੋਸ਼ਿਸ਼ ਕੀਤੀ ਗਈ ਸੀ, ਜਿਸ ਵਿੱਚ ਮੁਲਜ਼ਮਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। 16 ਅਪ੍ਰੈਲ 2024 ਨੂੰ ਰਾਜੂ ਸ਼ੂਟਰ ਦੇ ਸਾਥੀ ਸਿਵਲ ਹਸਪਤਾਲ ਤਰਨਤਾਰਨ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ, ਤੋਂ ਉਸ ਨੂੰ ਫਰਾਰ ਕਰਕੇ ਲੈ ਗਏ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਪੰਜਾਬ ਨੇ ਗੈਂਗਸਟਰ ਰਾਜੂ ਸ਼ੂਟਰ ਅਤੇ ਉਸਦੇ ਗੁਰਗਿਆਂ ਦਾ ਪਤਾ ਲਗਾਉਣ ਲਈ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਅਧੀਨ 12 ਪੁਲਿਸ ਟੀਮਾਂ ਗਠਿਤ ਕੀਤੀਆਂ। ਡੀਜੀਪੀ ਨੇ ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਇਸ ਆਪ੍ਰੇਸ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਭਰਪੂਰ ਸਹਿਯੋਗ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 48 ਘੰਟੇ ਤੋਂ ਵੱਧ ਸਮਾਂ ਚੱਲੇ ਆਪ੍ਰੇਸ਼ਨ, ਜਿਸ ਵਿੱਚ ਸੂਝ-ਬੂਝ ਨਾਲ ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਵਿਸ਼ਲੇਸ਼ਣ ਅਤੇ ਤੁਰੰਤ ਕਾਰਵਾਈ ਸ਼ਾਮਲ ਸੀ, ਦੌਰਾਨ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਗੈਂਗਸਟਰ ਰਾਜੂ ਸ਼ੂਟਰ ਅਤੇ ਉਸਦੇ 10 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ। Gangster Arrested

ਚਿੜੀ ਦੇ ਤਿੰਨ ਸਹਾਇਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ

ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਰਾਜੂ ਸ਼ੂਟਰ ਦੇ ਛੇ ਗੁਰਗਿਆਂ ਨੇ ਉਸ ਨੂੰ ਹਸਪਤਾਲ ਤੋਂ ਭੱਜਣ ਵਿੱਚ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਰਾਜੂ ਸ਼ੂਟਰ ਨੂੰ ਹਸਪਤਾਲ ਤੋਂ ਭੱਜਣ ਵਿੱਚ ਮੱਦਦ ਕਰਨ ਵਾਲੇ ਛੇ ਮੁਲਜ਼ਮਾਂ ਵਿੱਚੋਂ ਪੁਲਿਸ ਨੇ ਤਿੰਨ ਮੁਲਜ਼ਮਾਂ ਗੁਲਾਬ ਸਿੰਘ, ਹੁਸਨਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਚਿੜੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਤਿੰਨ ਸਹਾਇਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਕਬੱਡੀ ਖਿਡਾਰੀ ਦੇ ਕਤਲ ਮਾਮਲੇ ’ਚ ਗੈਂਗਸਟਰ ਕਾਬੂ
2 ਪਿਸਟਲ 32 ਬੋਰ ਸਮੇਤ 10 ਰੌਦ ਬਰਾਮਦ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਕਬੱਡੀ ਪਲੇਅਰ ਦੇ ਕਤਲ ਵਿੱਚ ਲੋੜੀਂਦਾ ਗੈਂਗਸਟਰ ਨੂੰ ਦੋ ਪਿਸਟਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। (Kabaddi player Murder Case) ਇਸ ਗੈਗਸਟਰ ਉੱਪਰ ਪਹਿਲਾ ਵੀ ਦੋ ਮਾਮਲੇ ਦਰਜ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਆਈਏ ਪਟਿਆਲਾ ਦੇ ਇੰਚਾਰਜ ਇੰਸਪੈਟਕਰ ਸਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਟੀ ਪੁਆਇੰਟ ਲਚਕਾਣੀ ਬੱਸ ਅੱਡਾ ਭਾਦਸੋਂ ਰੋਡ ਪਟਿਆਲਾ ਤੋਂ ਨਾਕੇਬੰਦੀ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਸਾਹਿਲ ਉੱਰਫ ਕਾਲਾ ਪੁੱਤਰ ਰਾਜ ਕੁਮਾਰ ਵਾਸੀ ਅਰਬਨ ਅਸਟੇਟ ਪਟਿਆਲਾ ਨੂੰ ਆਈ 20 ਕਾਰ ’ਚੋਂ ਕਾਬੂ ਕੀਤਾ, ਜਿਸ ਕੋਲੋਂ ਦੋ ਪਿਸਟਲ 32 ਬੋਰ ਸਮੇਤ 10 ਰੌਦ ਬਰਾਮਦ ਹੋਏ।

ਇਹ ਵੀ ਪੜ੍ਹੋ : ਬੱਸੀ ਪਠਾਣਾਂ ਪੁਲਿਸ ਵੱਲੋਂ ਠੱਗੀ ਮਾਰਨ ਵਾਲਾ ਤਾਂਤਰਿਕ ਗ੍ਰਿਫਤਾਰ

6 ਅਪਰੈਲ 2022 ਨੂੰ ਕਬੱਡੀ ਪਲੇਅਰ ਧਰਮਿੰਦਰ ਸਿੰਘ ਉੱਰਫ ਭਿੰਦਾ ਦਾ ਹੋਇਆ ਸੀ ਕਤਲ

ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ 6 ਅਪਰੈਲ 2022 ਨੂੰ ਕਬੱਡੀ ਪਲੇਅਰ ਧਰਮਿੰਦਰ ਸਿੰਘ ਉੱਰਫ ਭਿੰਦਾ ਪੁੱਤਰ ਧਮੱਤਰ ਸਿੰਘ ਵਾਸੀ ਪਿੰਡ ਦੌਣ ਕਲਾਂ ਦਾ ਫਾਰਿੰਗ ਦੌਰਾਨ ਕਤਲ ਹੋ ਗਿਆ ਸੀ ਅਤੇ ਇਹ ਮੁੱਖ ਮੁਲਜ਼ਮ ਸੀ, ਬਾਕੀ ਇਸ ਕਤਲ ਕੇਸ ਦੇ ਦੂਜੇ ਮੁਲਜ਼ਮ ਜੇਲ੍ਹ ਵਿੱਚ ਹਨ। (Kabaddi player Murder Case)

ਗੈਗਸਟਰ ਸਾਹਿਲ ਪਹੌਵਾ ਵਿਖੇ ਇੱਕ ਲੁੱਟ ਦੇ ਮਾਮਲੇ ਵਿੱਚ ਹੈ ਭਗੌੜਾ (Kabaddi player Murder Case)

ਉਨ੍ਹਾਂ ਦੱਸਿਆ ਕਿ ਗੈਗਸਟਰ ਸਾਹਿਲ ਪਹੌਵਾ ਵਿਖੇ ਇੱਕ ਲੁੱਟ ਦੇ ਮਾਮਲੇ ਵਿੱਚ ਭਗੌੜਾ ਹੈ। ਇਸ ਤੋਂ ਇਲਾਵਾ ਥਾਣੇ ਕੌਤਵਾਲੀ ਵਿਖੇ ਦਰਜ ਇੱਕ ਮਾਮਲੇ ਵਿੱਚ ਵੀ ਭਗੌੜਾ ਚੱਲਿਆ ਆ ਰਿਹਾ ਹੈ। ਐਸ ਐਸ ਪੀ ਨੇ ਦੱਸਿਆ ਕਿ ਸਾਹਿਲ ਦੇ ਸਾਥੀਆ ਨੇ ਧਰਮਿੰਦਰ ਸਿੰਘ ਦੇ ਕਤਲ ਤੋਂ ਕੁੱਝ ਦਿਨ ਪਹਿਲਾ ਲਾਰੈਂਸ ਬਿਸ਼ਨੋਈ ਅਤੇ ਦੀਪਕ ਟੀਨੂੰ ਦੇ ਸੌਂਪੇ ਜੱਥੇਬੰਦੀ ਦੇ ਪੋਸਟਰ ਪੰਜਾਬੀ ਯੂਨੀਵਰਸਿਟੀ ਵਿਖੇ ਲਗਾਏ ਸੀ।

ਉਨ੍ਹਾਂ ਦੱਸਿਆ ਕਿ ਭਿੰਦਾ ਕਤਲ ਕਾਂਡ ਦੇ ਮੁਲਜ਼ਮ ਲਾਰੈਂਸ ਗੈਗ ਦੇ ਮੈਂਬਰਾਂ ਦੇ ਕਾਫੀ ਨੇੜੇ ਹਨ ਅਤੇ ਪਟਿਆਲਾ ਪੁਲਿਸ ਇਸ ਕਤਲ ਨਾਲ ਸਬੰਧਿਤ ਜੇਲ੍ਹ ਵਿੱਚ ਬੰਦ ਮੁਲਜ਼ਮਾਂ ਨੂੰ ਵੀ ਜਲਦ ਪੁੱਛਗਿੱਛ ਲਈ ਲੈ ਕੇ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਗੈਗਸਟਰ ਸਾਹਿਲ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ। ਇਸ ਮੌਕੇ ਐਸ ਪੀ ਡੀ ਹਰਵੀਰ ਸਿੰਘ ਅਟਵਾਲ, ਡੀ ਐਸ ਪੀ ਡੀ ਸੁਖਅੰਮ੍ਰਿਤ ਸਿੰਘ ਰੰਧਾਵਾ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਜਲੰਧਰ ’ਚ ਗੈਂਗਸਟਰ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ
7 ਘੰਟੇ ਚੱਲਿਆ ਸਰਚ ਆਪ੍ਰੇਸ਼ਨ

ਜਲੰਧਰ। ਪੰਜਾਬ ਦੇ ਜਲੰਧਰ ਜ਼ਿਲ੍ਹੇ ਅਧੀਨ ਪੈਂਦੇ ਭੋਗਪੁਰ ਸਬ ਡਵੀਜ਼ਨ ਦੇ ਪਿੰਡ ਚੱਕ ਝੰਡੂ ਤੋਂ ਪੁਲਿਸ ਨੇ 3 ਗੈਂਗਸਟਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਗੈਂਗਸਟਰਾਂ ਨੂੰ ਫੜਨ ਲਈ ਪਿੰਡ ’ਚ 7 ਘੰਟੇ ਸਰਚ ਆਪਰੇਸ਼ਨ ਚੱਲਿਆ। ਜਲੰਧਰ ਦੇਹਾਤ ਦੇ ਐਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਤਿੰਨ ਸ਼ੱਕੀਆਂ ਨੂੰ ਰਾਊਂਡਅਪ ਕੀਤਾ ਗਿਆ ਹੈ। ਤਿੰਨਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਪੁਲਿਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਪਿੰਡ ਚੱਕ ਝੰਡੂ ਕੋਲ ਕੁਝ ਸ਼ੱਕੀ ਵਿਅਕਤੀ ਲੁਕੇ ਹੋਏ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਸਵੇਰੇ ਪਿੰਡ ਦੀ ਘੇਰਾਬੰਦੀ ਕਰ ਦਿੱਤੀ। ਪਿੰਡ ਦੇ ਕੁਝ ਲੋਕਾਂ ਵੱਲੋਂ ਗੰਨੇ ਦੇ ਖੇਤਾਂ ਨੂੰ ਘੇਰ ਲਿਆ ਗਿਆ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹਥਿਆਰਬੰਦ ਗੈਂਗਸਟਰ ਖੇਤ ਵਿੱਚ ਲੁਕੇ ਹੋਏ ਹਨ।

ਪਿੰਡ ਵਾਸੀਆਂ ਨੇ ਦੱਸਿਆ ਕਿ 5 ਗੈਂਗਸਟਰ ਫੜੇ, ਇੱਕ ਫਰਾਰ

ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿੱਚ ਛੇ ਗੈਂਗਸਟਰ ਲੁਕੇ ਹੋਏ ਹਨ। ਗੈਂਗਸਟਰ ਪਿੰਡ ਦੀ ਇੱਕ ਕੋਠੀ ਵਿੱਚ ਰਹਿ ਰਹੇ ਸਨ। ਜਿਵੇਂ ਹੀ ਪੁਲਿਸ ਨੂੰ ਗੈਂਗਸਟਰਾਂ ਦੀ ਸੂਚਨਾ ਮਿਲੀ ਤਾਂ ਚਾਰੇ ਗੈਂਗਸਟਰ ਕਮਾਂਡੋ ਛੁਪ ਗਏ। ਜਦਕਿ ਦੋ ਗੈਂਗਸਟਰ ਕੋਠੀ ਤੋਂ ਬਾਹਰ ਨਹੀਂ ਆਏ। ਪਿੰਡ ਵਾਸੀਆਂ ਨੇ ਦੱਸਿਆ ਕਿ ਪੁਲਿਸ ਨੇ ਕੋਠੀ ਵਿੱਚੋਂ ਦੋ ਗੈਂਗਸਟਰ ਫੜੇ ਹਨ ਜਦੋਂਕਿ ਤਿੰਨ ਨੂੰ ਕਮਾਂਡੋਂ ਫੜਿਆ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇੱਕ ਬਦਮਾਸ਼ ਮੌਕੇ ਤੋਂ ਫਰਾਰ ਹੋ ਗਿਆ ਹੈ। ਪਿੰਡ ਵਾਸੀਆਂ ਦੀ ਮਦਦ ਨਾਲ ਪੁਲਿਸ ਨੇ ਗੈਂਗਸਟਰਾਂ ਨੂੰ ਫੜ ਲਿਆ ਹੈ। ਕਿਸਾਨਾਂ ਨੇ ਟਰੈਕਟਰਾਂ ਨਾਲ ਪੁਲਿਸ ਦੀ ਮਦਦ ਨਾਲ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਕਿੰਨੇ ਬਦਮਾਸ਼ ਸਨ। ਜਦਕਿ ਫੜੇ ਗਏ ਗੈਂਗਸਟਰਾਂ ਬਾਰੇ ਇਹ ਵੀ ਕਿਹਾ ਗਿਆ ਹੈ ਕਿ ਸਿਰਫ ਤਿੰਨ ਨੂੰ ਹੀ ਰਾਊਂਡਅੱਪ ਕੀਤਾ ਗਿਆ ਹੈ।

ਡਰੋਨ ’ਚ ਨਜ਼ਰ ਆਏ ਗੈਂਗਸਟਰ

ਦਿਨ ਚੜ੍ਹਦੇ ਹੀ ਪੁਲਿਸ ਨੇ ਡਰੋਨ ਦੀ ਮਦਦ ਨਾਲ ਪਿੰਡ ਦੇ ਖੇਤਾਂ ਦੀ ਤਲਾਸ਼ੀ ਮੁਹਿੰਮ ਚਲਾਈ। ਇਸ ਸਾਰੀ ਕਾਰਵਾਈ ਨੂੰ ਐਸਪੀ ਦੋਹਤ ਸਰਬਜੀਤ ਸਿੰਘ ਬਾਹੀਆ ਚਲਾ ਰਹੇ ਸਨ। ਡਰੋਨ ਰਾਹੀਂ ਹੀ ਪੁਲਿਸ ਨੂੰ ਇਸ ਗੱਲ ਦੀ ਪੁਸ਼ਟੀ ਹੋਈ ਕਿ ਹਥਿਆਰਬੰਦ ਵਿਅਕਤੀ ਖੇਤਾਂ ਵਿੱਚ ਲੁਕੇ ਹੋਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ