Hike - Sach Kahoon Punjabi
ਲੋਕਾਂ ਨੂੰ ਪੈ ਰਹੀ ਐ ਮਹਿੰਗਾਈ ਦੀ ਮਾਰ, ਬੱਸ ਕਿਰਾਇਆ ਘਟਾਵੇ ਪੰਜਾਬ ਸਰਕਾਰ
ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕੀਤੀ ਸਰਕਾਰ ਤੋਂ ਮੰਗ
ਚੰਡੀਗੜ। ਮਹਿੰਗਾਈ ਦੀ ਮਾਰ ਝੱਲ ਰਹੇ ਸੂਬੇ ਦੇ ਲੋਕਾਂ ਦੀ ਆਵਾਜ਼ ਚੁੱਕਦਿਆਂ ਅੱਜ ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਛੇਤੀ ਤੋਂ ਛੇਤੀ ਸੂਬੇ ਵਿਚ ਬੱਸ ਕਿਰਾਏ ਨੂੰ ਘਟਾਵੇ। ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ  ਪੰਜਾਬ ਸਰਕਾਰ ਨੇ ਪਿਛਲੇ 2 ਸਾਲਾਂ ਵਿਚ ਡੀਜ਼ਲ ਦੀਆਂ ਵਧੀਆਂ ਕੀਮਤਾਂ ਦਾ ਬਹਾਨਾ ਬਣਾ ਕੇ ਅਨੇਕਾਂ ਵਾਰ 10 ਪੈਸੇ ਕਿੱਲੋਮੀਟਰ ਤੱਕ ਬੱਸ ਕਿਰਾਇਆ ਵਧਾਇਆ ਹੈ। ਉਨਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਨੇ ਹਰ ਰੋਜ਼ ਸਫ਼ਰ ਕਰ ਰਹੇ ਲੋਕਾਂ ਉੱਤੇ ਭਾਰ ਪਾਇਆ ਹੈ। ਉਨਾਂ ਕਿਹਾ ਕਿ ਹੁਣ ਜਦੋਂ ਕਿੱਚੇ ਤੇਲ ਦੀਆਂ ਕੀਮਤਾਂ ਘਟਣ ਕਾਰਨ ਦੇਸ਼ ਭਰ ਵਿਚ ਤੇਲ ਦੀਆਂ ਕੀਮਤਾਂ ਵਿਚ ਕਮੀ ਆਈ ਹੈ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੇਲ ਦੀਆਂ ਘਟੀਆਂ ਕੀਮਤਾਂ ਦੇ ਹਿਸਾਬ ਨਾਲ ਬੱਸ ਕਿਰਾਏ ਘਟਾਵੇ।
ਚੀਮਾ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਆਪਣੇ ਖ਼ਰਚੇ ਘਟਾ ਕੇ ਖ਼ਜ਼ਾਨੇ ਨੂੰ ਭਰੇਗੀ ਪਰੰਤੂ ਲੋਕਾਂ ਕੋਲੋਂ ਇਕੱਠੇ ਕੀਤੇ ਪੈਸੇ ਨਾਲ ਮੰਤਰੀਆਂ ਅਤੇ ਸਲਾਹਕਾਰਾਂ ਨੂੰ ਸਾਰੀਆਂ ਸੁਵਿਧਾਵਾਂ ਪ੍ਰਦਾਨ ਕਰ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਨਹੀਂ ਤਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰੇਗੀ।  Government
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਦਾਲਤ ਨੇ ਕੇਂਦਰ, ਚੋਣ ਕਮਿਸ਼ਨ, ਪੰਜਾਬ ਸਰਕਾਰ ਤੇ ਨਵੇਂ 9 ਮੰਤਰੀਆਂ ਤੋਂ ਮੰਗਿਆ ਜਵਾਬ
ਮਾਮਲੇ ਦੀ ਸੁਣਵਾਈ ਹੋਵੇਗੀ 9 ਮਈ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਮੰਤਰੀ ਮੰਡਲ ‘ਚ ਕੀਤੇ ਗਏ ਵਾਧੇ ਖਿਲਾਫ਼ ਇੱਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਸਮੇਤ ਚੋਣ ਕਮਿਸ਼ਨ, ਪੰਜਾਬ ਸਰਕਾਰ ਤੇ 9 ਮੰਤਰੀਆਂਨੂੰ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਅਗਲੀ ਸੁਣਵਾਈ 9 ਮਈ ਨੂੰ ਹੋਵੇਗੀ। ਪਿਛਲੇ ਦਿਨੀਂ ਪੰਜਾਬ ਮੰਤਰੀ ਮੰਡਲ ‘ਚ 9 ਹੋਰ ਮੰਤਰੀ ਸ਼ਾਮਲ ਕੀਤੇ ਜਾਣ ਖਿਲਾਫ਼ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਲੋਕ ਹਿੱਤ ‘ਚ ਇੱਕ ਪਟੀਸ਼ਨ ਦਾਖਲ ਕੀਤੀ ਸੀ, ਜਿਸ ‘ਚ ਪਟੀਸ਼ਨਰ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ 15 ਫੀਸਦੀ ਤੋਂ ਵੱਧ ਮੰਤਰੀ ਬਣਾ ਕੇ ਸੰਵਿਧਾਨ ਦੀ ਉਲੰਘਣੀ ਕੀਤਾ ਹੈ। 117 ਵਿਧਾਇਕਾਂ ਦੇ ਮੁਕਾਬਲੇ ਸਿਰਫ਼ 17 ਵਿਧਾਇਕ ਬਣਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੁੱਖ ਵਕੀਲ ਅਤੁਲਨੰਦਾ ਕੋਲ ਵੀ ਕੈਬਨਿਟ ਰੈਂਕ ਹੈ। ਇਸ ਲਿਹਾਜ ਨਾਲ ਇਹ ਅੰਕੜਾ 19 ਤੱਕ ਪਹੁੰਚ ਜਾਂਦਾ ਹੈ। ਜ਼ਿਕਰਯੋਗ ਹੈ ਕਿ ਜਗਮੋਹਨ ਸਿੰਘ ਭੱਟੀ ਨੇ ਹਰਿਆਣਾ ਮੰਤਰੀ ਮੰਡਲ ‘ਚ ਤੈਅ ਗਿਣਤੀ ਤੋਂ ਜ਼ਿਆਦਾ ਮੰਤਰੀ ਬਣਾਉਣ ਖਿਲਾਫ਼ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਇਹ ਪਟੀਸ਼ਨ ਅਜੇ ਵਿਚਾਰ ਅਧੀਨ ਹੈ। ਉਨ੍ਹਾਂ ਦੋਵਾਂ ਪਟੀਸ਼ਨਾਂ ‘ਤੇ ਅਦਾਲਤ ਇਕੱਠੀ ਸੁਣਵਾਈ ਕਰੇਗੀ।
ਨਵੀਂ ਦਿੱਲੀ: ਮੀਂਹ ਕਾਰਨ ਕਰਨਾਟਕ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਰਗੇ ਮੁੱਖ ਟਮਾਟਰ ਉਤਪਾਦਕ ਰਾਜਾਂ ਵਿੱਚ ਫਸਲ ਬਰਬਾਦ ਹੋਣ ਕਾਰਨ ਜ਼ਿਆਦਾਤਰ ਪ੍ਰਚੂਨ ਕੀਮਤਾਂ ਵਿੱਚ ਟਮਾਟਰ ਦੀਆਂ ਕੀਮਤਾਂ 60 ਤੋਂ 75 ਰੁਪਏ ਕਿੱਲੋ ਦੀ ਉੱਚਾਈ ‘ਤੇ ਜਾ ਪਹੁੰਚੀਆਂ ਹਨ। ਸਰਕਾਰੀ ਅੰਕੜਿਆਂ ਵਿੱਚ ਟਮਾਟਰ ਦੀ ਕੀਮਤ ਵਿੱਚ ਪਿਛਲੇ ਦੋ ਹਫ਼ਤਿਆਂ ਵਿੱਚ ਤੇਜ਼ੀ ਆਈ ਹੈ।
ਕੋਲਕਾਤਾ ਵਿੱਚ ਇਹ 75 ਰੁਪਏ ਕਿੱਲੋ ਦੇ ਭਾਅ ‘ਤੇ ਵਿਕ ਰਿਹਾ ਹੈ, ਜਦੋਂਕਿ ਦਿੱਲੀ ਵਿੱਚ ਇਹ 70 ਰੁਪਏ ਕਿੱਲੋ, ਚੇਨਈ ਵਿੱਚ 60 ਰੁਪਏ ਅਤੇ ਮੁੰਬਈ ਵਿੱਚ 59 ਰੁਏ ਪ੍ਰਤੀ ਕਿੱਲੋ ਦੀ ਦਰ ਨਾਲ ਉਪਲੱਬਧ ਹੈ। ਆਈਸੀਏਆਰ ਦੇ ਡਿਪਟੀ ਜਨਰਲ ਡਾਇਰੈਕਟਰ ਏਕੇ ਸਿੰਘ ਨੇ ਦੱਸਿਆ ਕਿ ਲਗਾਤਾਰ ਮੀਂਹ ਨੇ ਨਾ ਸਿਰਫ਼ ਕਰਨਾਟਕ ਵਰਗੇ ਵੱਡੇ ਉਤਪਾਦ ਰਾਜਾਂ ਵਿੱਚ ਟਮਾਟਰ ਫਸਲ ਨੂੰ ਨੁਕਸਾਨ ਪਹੁੰਚਾਇਆ ਹੈ, ਸਗੋਂ ਇਸ ਦੀ ਢੋਆ ਢੁਆਈ ਨੂੰ ਵੀ ਪ੍ਰਭਾਵਿਤ ਕੀਤਾ ਹੈ।