Covid Vaccination - Sach Kahoon Punjabi
ਕੋਵਿਡ-19 : ਜਾਪਾਨ ਦੇ ਸਿਹਤ ਮੰਤਰਾਲੇ ਨੇ ਮੰਨਿਆ, ਕੋਵਿਡ ਟੀਕਾਕਰਨ ਨਾਲ ਹੋ ਸਕਦੀ ਐ ਮੌਤ
ਟੋਕੀਓ (ਏਜੰਸੀ)। ਜਾਪਾਨ ਦੇ ਸਿਹਤ, ਕਿਰਤ ਅਤੇ ਕਲਿਆਣ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਟੀਕਾਕਰਨ ਤੋਂ ਬਾਅਦ ਹੋਈਆਂ ਕੁੱਲ 1,791 ਮੌਤਾਂ ਵਿੱਚੋਂ ਇੱਕ ਵਿਅਕਤੀ ਦੀ ਮੌਤ ਕੋਵਿਡ-19 ਟੀਕਾਕਰਨ (Covid Vaccination) ਕਾਰਨ ਹੋਈ ਹੈ। ਸ਼ੁੱਕਰਵਾਰ ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ’ਚ ਇਹ ਜਾਣਕਾਰੀ ਦਿੱਤੀ ਗਈ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇੱਕ 42 ਸਾਲਾ ਔਰਤ ਨੂੰ 5 ਨਵੰਬਰ, 2022 ਨੂੰ ਵੈਕਸੀਨ ਦੀ ਖੁਰਾਕ ਦਿੱਤੀ ਗਈ ਸੀ ਅਤੇ ਟੀਕਾਕਰਨ ਤੋਂ ਇੱਕ ਘੰਟਾ 40 ਮਿੰਟ ਬਾਅਦ ਉਸ ਦੀ ਮੌਤ ਹੋ ਗਈ ਸੀ। ਔਰਤ ਮੋਟਾਪੇ, ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਸੀ, ਪਰ ਟੈਸਟਾਂ ਨੇ ਸੂਚਕਾਂ ਵਿੱਚ ਕੋਈ ਵੀ ਵਿਗਾੜ ਨਹੀਂ ਪ੍ਰਗਟ ਕੀਤਾ ਜੋ ਉਸ ਦੀ ਮੌਤ ਦਾ ਕਾਰਨ ਬਣ ਸਕਦਾ ਹੈ।
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮੰਤਰਾਲੇ ਦੀ ਇੱਕ ਮਾਹਰ ਕਮੇਟੀ ਨੇ ਸਿੱਟਾ ਕੱਢਿਆ ਹੈ ਕਿ ਟੀਕਾਕਰਨ ਅਤੇ ਮੌਤ ਵਿਚਕਾਰ ਇੱਕ ਕਾਰਨਕ ਸਬੰਧ ਨੂੰ ਨਕਾਰਿਆ ਨਹੀਂ ਜਾ ਸਕਦਾ। ਮਾਹਿਰਾਂ ਨੇ ਦੱਸਿਆ ਕਿ ਇਸ ਦੇ ਨਾਲ ਹੀ ਟੀਕਾਕਰਨ ਕੇਂਦਰ (Covid Vaccination) ਦੇ ਮੈਡੀਕਲ ਸਟਾਫ ਨੇ ਵੀ ਗੰਭੀਰ ਗਲਤੀਆਂ ਕੀਤੀਆਂ ਹਨ। ਔਰਤ ਨੂੰ ਗੰਭੀਰ ਐਲਰਜੀ ਦੇ ਸੰਕੇਤਾਂ ਦੇ ਬਾਵਜ਼ੂਦ ਐਡਰੇਨਾਲੀਨ ਦਾ ਟੀਕਾ ਨਹੀਂ ਦਿੱਤਾ ਗਿਆ ਸੀ। ਜਾਪਾਨ ’ਚ ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਨਫੈਕਸ਼ਨ ਦੇ 33.2 ਮਿਲੀਅਨ ਤੋਂ ਵੱਧ ਮਾਮਲੇ, 21.7 ਮਿਲੀਅਨ ਰਿਕਵਰੀ ਅਤੇ 72,989 ਮੌਤਾਂ ਹੋ ਚੁੱਕੀਆਂ ਹਨ। ਦੇਸ਼ ਵਿੱਚ ਕੋਰੋਨਾ ਵੈਕਸੀਨ ਦੀਆਂ ਕੁੱਲ 28.97 ਕਰੋੜ ਖੁਰਾਕਾਂ ਦਿੱਤੀਆਂ ਗਈਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਕੋਵਿਡ ਟੀਕਾਕਰਨ ’ਚ 200 ਕਰੋੜ ਤੋਂ ਜਿਆਦਾ ਲੱਗੇ ਟੀਕੇ
ਕੋਵਿਡ ਟੀਕਾਕਰਨ ’ਚ 200 ਕਰੋੜ ਤੋਂ ਜਿਆਦਾ ਲੱਗੇ ਟੀਕੇ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਰਾਸ਼ਟਰੀ ਕੋਵਿਡ ਟੀਕਾਕਰਨ ਮੁਹਿੰਮ ਦੇ ਤਹਿਤ, ਦੇਸ਼ ਭਰ ਵਿੱਚ 200 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 200 ਕਰੋੜ 4 ਲੱਖ 61 ਹਜ਼ਾਰ 95 ਟੀਕੇ ਲਗਾਏ ਜਾ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ 16 ਹਜ਼ਾਰ 935 ਨਵੇਂ ਮਰੀਜ਼ ਸਾਹਮਣੇ ਆਏ ਹਨ।
ਇਸ ਨਾਲ ਦੇਸ਼ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ ਇਕ ਲੱਖ 44 ਹਜ਼ਾਰ 264 ਹੋ ਗਈ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.33 ਫੀਸਦੀ ਹੈ। ਰੋਜ਼ਾਨਾ ਇਨਫੈਕਸ਼ਨ ਦੀ ਦਰ 4.58 ਫੀਸਦੀ ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਇਸੇ ਮਿਆਦ ਵਿੱਚ 16 ਹਜ਼ਾਰ 69 ਲੋਕਾਂ ਨੂੰ ਕੋਵਿਡ ਤੋਂ ਮੁਕਤ ਕੀਤਾ ਗਿਆ ਹੈ। ਕੋਵਿਡ ਤੋਂ ਹੁਣ ਤੱਕ ਕੁੱਲ 4 ਕਰੋੜ 30 ਲੱਖ 97 ਹਜ਼ਾਰ 510 ਮਰੀਜ਼ ਠੀਕ ਹੋ ਚੁੱਕੇ ਹਨ। ਰਿਕਵਰੀ ਦਰ 98.47 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 2 ਲੱਖ 61 ਹਜ਼ਾਰ 470 ਕੋਵਿਡ ਟੈਸਟ ਕੀਤੇ ਗਏ ਹਨ ਅਤੇ ਇਸ ਨਾਲ ਹੁਣ ਤੱਕ ਕੁੱਲ 86 ਕਰੋੜ 96 ਲੱਖ 87 ਹਜ਼ਾਰ 102 ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੋਵਿਡ ਟੀਕਾਕਰਨ ਵਿੱਚ 193.13 ਕਰੋੜ ਟੀਕੇ ਲੱਗੇ
ਕੋਵਿਡ ਟੀਕਾਕਰਨ ਵਿੱਚ 193.13 ਕਰੋੜ ਟੀਕੇ ਲੱਗੇ
ਨਵੀਂ ਦਿੱਲੀ l ਦੇਸ਼ ਭਰ ਵਿੱਚ ਰਾਸ਼ਟਰੀ ਕੋਵਿਡ ਟੀਕਾਕਰਨ ਮੁਹਿੰਮ ਦੇ ਤਹਿਤ 193.13 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਗਏ ਹਨ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 193 ਕਰੋੜ 13 ਲੱਖ 41 ਹਜ਼ਾਰ 918 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ 2,685 ਨਵੇਂ ਮਰੀਜ਼ ਸਾਹਮਣੇ ਆਏ ਹਨ।
ਇਸ ਨਾਲ ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਕੇ 16 ਹਜ਼ਾਰ 308 ‘ਤੇ ਆ ਗਈ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.04 ਫੀਸਦੀ ਹੈ। ਰੋਜ਼ਾਨਾ ਇਨਫੈਕਸ਼ਨ ਦੀ ਦਰ 0.60 ਫੀਸਦੀ ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਇਸੇ ਸਮੇਂ ਦੌਰਾਨ 2185 ਲੋਕਾਂ ਨੂੰ ਕੋਵਿਡ ਤੋਂ ਠੀਕ ਕੀਤਾ ਗਿਆ ਹੈ। ਹੁਣ ਤੱਕ ਕੁੱਲ ਚਾਰ ਕਰੋੜ 26 ਲੱਖ 9 ਹਜ਼ਾਰ 335 ਕੋਵਿਡ ਤੋਂ ਉਭਰ ਚੁੱਕੇ ਹਨ। ਰਿਕਵਰੀ ਦਰ 98.75 ਫੀਸਦੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਚਾਰ ਲੱਖ 47 ਹਜ਼ਾਰ 37 ਕੋਵਿਡ ਟੈਸਟ ਕੀਤੇ ਗਏ ਹਨ। ਦੇਸ਼ ਵਿੱਚ ਕੁੱਲ 84 ਕਰੋੜ 93 ਲੱਖ 24 ਹਜ਼ਾਰ 833 ਕੋਵਿਡ ਟੈਸਟ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੋਵਿਡ ਟੀਕਾਕਰਨ ਵਿੱਚ 191.48 ਕਰੋੜ ਟੀਕੇ ਲੱਗੇ
ਕੋਵਿਡ ਟੀਕਾਕਰਨ ਵਿੱਚ 191.48 ਕਰੋੜ ਟੀਕੇ ਲੱਗੇ
ਨਵੀਂ ਦਿੱਲੀ । ਦੇਸ਼ ਭਰ ਵਿੱਚ ਰਾਸ਼ਟਰੀ ਕੋਵਿਡ ਟੀਕਾਕਰਨ (Covid Vaccination) ਮੁਹਿੰਮ ਦੇ ਤਹਿਤ 191.48 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਗਏ ਹਨ।ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 191 ਕਰੋੜ 48 ਲੱਖ 94 ਹਜ਼ਾਰ 858 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ 1569 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਨਾਲ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਕੇ 16 ਹਜ਼ਾਰ 400 ‘ਤੇ ਆ ਗਈ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.04 ਫੀਸਦੀ ਹੈ। ਰੋਜ਼ਾਨਾ ਇਨਫੈਕਸ਼ਨ ਦੀ ਦਰ 0.44 ਫੀਸਦੀ ਹੋ ਗਈ ਹੈ। C
ਮੰਤਰਾਲੇ ਨੇ ਕਿਹਾ ਕਿ ਇਸੇ ਸਮੇਂ ਦੌਰਾਨ 2467 ਲੋਕਾਂ ਨੂੰ ਕੋਵਿਡ ਤੋਂ ਮੁਕਤ ਹੋਏ ਹਨ। ਹੁਣ ਤੱਕ ਕੁੱਲ ਚਾਰ ਕਰੋੜ 25 ਲੱਖ 84 ਹਜ਼ਾਰ 710 ਕੋਵਿਡ ਤੋਂ ਉੱਭਰ ਚੁੱਕੇ ਹਨ। ਰਿਕਵਰੀ ਦਰ 98.75 ਫੀਸਦੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਤਿੰਨ ਲੱਖ 57 ਹਜ਼ਾਰ 484 ਕੋਵਿਡ ਟੈਸਟ ਕੀਤੇ ਗਏ ਹਨ। ਦੇਸ਼ ਵਿੱਚ ਕੁੱਲ 84 ਕਰੋੜ 44 ਲੱਖ 91 ਹਜ਼ਾਰ 640 ਕੋਵਿਡ ਟੈਸਟ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੋਵਿਡ ਟੀਕਾਕਰਨ ਵਿੱਚ ਲੱਗੇ 190.99 ਕਰੋੜ ਟੀਕੇ
ਕੋਵਿਡ ਟੀਕਾਕਰਨ ਵਿੱਚ ਲੱਗੇ 190.99 ਕਰੋੜ ਟੀਕੇ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਰਾਸ਼ਟਰੀ ਕੋਵਿਡ ਟੀਕਾਕਰਨ ਮੁਹਿੰਮ (Covid Vaccination) ਦੇ ਤਹਿਤ, ਦੇਸ਼ ਭਰ ਵਿੱਚ 190.99 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 190 ਕਰੋੜ 99 ਲੱਖ 44 ਹਜ਼ਾਰ 803 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ 2891 ਨਵੇਂ ਮਰੀਜ਼ ਸਾਹਮਣੇ ਆਏ ਹਨ।
ਇਸ ਨਾਲ ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਕੇ 18 ਹਜ਼ਾਰ 604 ‘ਤੇ ਆ ਗਈ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.04 ਫੀਸਦੀ ਹੈ। ਰੋਜ਼ਾਨਾ ਇਨਫੈਕਸ਼ਨ ਦੀ ਦਰ 0.58 ਫੀਸਦੀ ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਇਸੇ ਸਮੇਂ ਦੌਰਾਨ 3295 ਲੋਕਾਂ ਨੂੰ ਕੋਵਿਡ ਤੋਂ ਮੁਕਤ ਹੋਏ ਹਨ। ਹੁਣ ਤੱਕ ਕੁੱਲ ਚਾਰ ਕਰੋੜ 25 ਲੱਖ 73 ਹਜ਼ਾਰ 460 ਕੋਵਿਡ ਤੋਂ ਉੱਭਰ ਚੁੱਕੇ ਹਨ। ਰਿਕਵਰੀ ਦਰ 98.74 ਫੀਸਦੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਚਾਰ ਲੱਖ 86 ਹਜ਼ਾਰ 628 ਕੋਵਿਡ ਟੈਸਟ ਕੀਤੇ ਗਏ ਹਨ। ਦੇਸ਼ ਵਿੱਚ ਹੁਣ ਤੱਕ ਕੁੱਲ 84 ਕਰੋੜ 29 ਲੱਖ 44 ਹਜ਼ਾਰ 795 ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੋਵਿਡ ਟੀਕਾਕਰਨ ਵਿੱਚ 189.81 ਕਰੋੜ ਟੀਕੇ ਲੱਗੇ
ਕੋਵਿਡ ਟੀਕਾਕਰਨ ਵਿੱਚ 189.81 ਕਰੋੜ ਟੀਕੇ ਲੱਗੇ
ਨਵੀਂ ਦਿੱਲੀ । ਦੇਸ਼ ਭਰ ਵਿੱਚ ਰਾਸ਼ਟਰੀ ਕੋਵਿਡ ਟੀਕਾਕਰਨ (Covid Vaccination) ਮੁਹਿੰਮ ਦੇ ਤਹਿਤ 189.81 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਗਏ ਹਨ।ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 189 ਕਰੋੜ 81 ਲੱਖ 52 ਹਜ਼ਾਰ 695 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ 3545 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਨਾਲ ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 19 ਹਜ਼ਾਰ 688 ਹੋ ਗਈ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.05 ਫੀਸਦੀ ਹੈ। ਰੋਜ਼ਾਨਾ ਇਨਫੈਕਸ਼ਨ ਦੀ ਦਰ 0.76 ਫੀਸਦੀ ਹੋ ਗਈ ਹੈ। Covid Vaccination
ਮੰਤਰਾਲੇ ਨੇ ਕਿਹਾ ਕਿ ਇਸੇ ਮਿਆਦ ਵਿੱਚ 3549 ਲੋਕ ਕੋਵਿਡ ਤੋਂ ਮੁਕਤ ਹੋਏ ਹਨ। ਹੁਣ ਤੱਕ ਕੁੱਲ ਚਾਰ ਕਰੋੜ 25 ਲੱਖ 51 ਹਜ਼ਾਰ 248 ਕੋਵਿਡ ਤੋਂ ਉੱਭਰ ਚੁੱਕੇ ਹਨ। ਰਿਕਵਰੀ ਦਰ 98.74 ਫੀਸਦੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਚਾਰ ਲੱਖ 65 ਹਜ਼ਾਰ 418 ਕੋਵਿਡ ਟੈਸਟ ਕੀਤੇ ਗਏ ਹਨ। ਦੇਸ਼ ਵਿੱਚ ਹੁਣ ਤੱਕ ਕੁੱਲ 83 ਕਰੋੜ 98 ਲੱਖ 44 ਹਜ਼ਾਰ 925 ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੋਵਿਡ ਟੀਕਾਕਰਨ ਵਿੱਚ 187.95 ਕਰੋੜ ਟੀਕੇ ਲੱਗੇ
ਕੋਵਿਡ ਟੀਕਾਕਰਨ ਵਿੱਚ 187.95 ਕਰੋੜ ਟੀਕੇ ਲੱਗੇ
ਨਵੀਂ ਦਿੱਲੀ । ਰਾਸ਼ਟਰੀ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਦੇਸ਼ ਭਰ ਵਿਚ 187.95 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 187 ਕਰੋੜ 95 ਲੱਖ 76 ਹਜ਼ਾਰ 423 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ 2483 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਕੇ 15 ਹਜ਼ਾਰ 636 ‘ਤੇ ਆ ਗਈ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.04 ਫੀਸਦੀ ਹੈ। ਰੋਜ਼ਾਨਾ ਇਨਫੈਕਸ਼ਨ ਦੀ ਦਰ 0.55 ਫੀਸਦੀ ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਇਸੇ ਸਮੇਂ ਦੌਰਾਨ 1970 ਲੋਕਾਂ ਨੂੰ ਕੋਵਿਡ ਤੋਂ ਮੁਕਤ ਹੋਏ ਹਨ। ਹੁਣ ਤੱਕ ਕੁੱਲ ਚਾਰ ਕਰੋੜ 25 ਲੱਖ 23 ਹਜ਼ਾਰ 311 ਕੋਵਿਡ ਤੋਂ ਉੱਭਰ ਚੁੱਕੇ ਹਨ। ਰਿਕਵਰੀ ਦਰ 98.75 ਫੀਸਦੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਚਾਰ ਲੱਖ 49 ਹਜ਼ਾਰ 147 ਕੋਵਿਡ ਟੈਸਟ ਕੀਤੇ ਗਏ ਹਨ। ਦੇਸ਼ ਵਿੱਚ ਹੁਣ ਤੱਕ ਕੁੱਲ 83 ਕਰੋੜ 54 ਲੱਖ 69 ਹਜ਼ਾਰ 14 ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੋਵਿਡ ਟੀਕਾਕਰਨ ਵਿੱਚ 187.46 ਕਰੋੜ ਟੀਕੇ ਲੱਗੇ
ਕੋਵਿਡ ਟੀਕਾਕਰਨ ਵਿੱਚ 187.46 ਕਰੋੜ ਟੀਕੇ ਲੱਗੇ
ਨਵੀਂ ਦਿੱਲੀ । ਦੇਸ਼ ਭਰ ਵਿੱਚ ਰਾਸ਼ਟਰੀ ਕੋਵਿਡ ਟੀਕਾਕਰਨ ਮੁਹਿੰਮ ਦੇ ਤਹਿਤ 187.46 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 187 ਕਰੋੜ 46 ਲੱਖ 72 ਹਜ਼ਾਰ 536 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ 2527 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਨਾਲ ਦੇਸ਼ ਦੇ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਅਧੀਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਕੇ 15 ਹਜ਼ਾਰ 79 ‘ਤੇ ਆ ਗਈ ਹੈ।
ਇਹ ਸੰਕਰਮਿਤ ਮਾਮਲਿਆਂ ਦਾ 0.04 ਫੀਸਦੀ ਹੈ। ਰੋਜ਼ਾਨਾ ਇਨਫੈਕਸ਼ਨ ਦੀ ਦਰ 0.56 ਫੀਸਦੀ ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਇਸੇ ਮਿਆਦ ਵਿੱਚ 1656 ਲੋਕਾਂ ਨੂੰ ਕੋਵਿਡ ਤੋਂ ਮੁਕਤ ਕੀਤਾ ਗਿਆ ਹੈ। ਹੁਣ ਤੱਕ ਕੁੱਲ ਚਾਰ ਕਰੋੜ 25 ਲੱਖ 17 ਹਜ਼ਾਰ 724 ਲੋਕ ਕੋਵਿਡ ਤੋਂ ਠੀਕ ਹੋ ਚੁੱਕੇ ਹਨ। ਰਿਕਵਰੀ ਦਰ 98.75 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 4 ਲੱਖ 55 ਹਜ਼ਾਰ 179 ਕੋਵਿਡ ਟੈਸਟ ਕੀਤੇ ਗਏ ਹਨ। ਦੇਸ਼ ਵਿੱਚ ਕੁੱਲ 83 ਕਰੋੜ 42 ਲੱਖ 81 ਹਜ਼ਾਰ 170 ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੋਵਿਡ ਟੀਕਾਕਰਨ ਵਿੱਚ 185.55 ਕਰੋੜ ਟੀਕੇ ਲਗਾਏ ਗਏ
ਕੋਵਿਡ ਟੀਕਾਕਰਨ ਵਿੱਚ 185.55 ਕਰੋੜ ਟੀਕੇ ਲਗਾਏ ਗਏ
ਨਵੀਂ ਦਿੱਲੀ। ਦੇਸ਼ ਭਰ ਵਿੱਚ ਰਾਸ਼ਟਰੀ ਕੋਵਿਡ ਟੀਕਾਕਰਨ ਮੁਹਿੰਮ (Covid Vaccination) ਦੇ ਤਹਿਤ 185.55 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 185 ਕਰੋੜ 55 ਲੱਖ 07 ਹਜ਼ਾਰ 496 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ।
ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ 1,150 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਕੇ 11 ਹਜ਼ਾਰ 365 ‘ਤੇ ਆ ਗਈ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.03 ਫੀਸਦੀ ਹੈ। ਰੋਜ਼ਾਨਾ ਇਨਫੈਕਸ਼ਨ ਦੀ ਦਰ 0.25 ਫੀਸਦੀ ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਇਸੇ ਮਿਆਦ ਵਿੱਚ, ਇੱਕ ਹਜ਼ਾਰ 194 ਲੋਕਾਂ ਨੂੰ ਕੋਵਿਡ ਤੋਂ ਮੁਕਤ ਹੋਏ ਹਨ । ਹੁਣ ਤੱਕ ਕੁੱਲ ਚਾਰ ਕਰੋੜ 25 ਲੱਖ ਇੱਕ ਹਜ਼ਾਰ 196 ਲੋਕ ਕੋਵਿਡ ਤੋਂ ਠੀਕ ਹੋ ਚੁੱਕੇ ਹਨ। ਰਿਕਵਰੀ ਦਰ 98.76 ਫੀਸਦੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਚਾਰ ਲੱਖ 66 ਹਜ਼ਾਰ 362 ਕੋਵਿਡ ਟੈਸਟ ਕੀਤੇ ਗਏ ਹਨ। ਦੇਸ਼ ਵਿੱਚ ਹੁਣ ਤੱਕ ਕੁੱਲ 79.34 ਕਰੋੜ ਤੋਂ ਵੱਧ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੋਵਿਡ ਟੀਕਾਕਰਨ ਵਿੱਚ 185.38 ਕਰੋੜ ਟੀਕੇ ਲੱਗੇ
ਕੋਵਿਡ ਟੀਕਾਕਰਨ ਵਿੱਚ 185.38 ਕਰੋੜ ਟੀਕੇ ਲੱਗੇ
ਨਵੀਂ ਦਿੱਲੀ । ਦੇਸ਼ ਭਰ ਵਿੱਚ ਰਾਸ਼ਟਰੀ ਕੋਵਿਡ ਟੀਕਾਕਰਨ ਮੁਹਿੰਮ (Covid Vaccination) ਦੇ ਤਹਿਤ 185.38 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 185 ਕਰੋੜ 38 ਲੱਖ 88 ਹਜ਼ਾਰ 663 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ 1033 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਨਾਲ ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਕੇ 11 ਹਜ਼ਾਰ 492 ‘ਤੇ ਆ ਗਈ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.03 ਫੀਸਦੀ ਹੈ। ਰੋਜ਼ਾਨਾ ਇਨਫੈਕਸ਼ਨ ਦੀ ਦਰ 0.24 ਫੀਸਦੀ ਹੋ ਗਈ ਹੈ।
ਮੰਤਰਾਲੇ ਨੇ ਕਿਹਾ ਕਿ ਇਸੇ ਮਿਆਦ ਵਿੱਚ ਇੱਕ ਹਜ਼ਾਰ 213 ਲੋਕਾਂ ਨੂੰ ਕੋਵਿਡ ਤੋਂ ਮੁਕਤ ਹੋਏ ਹਨ । ਹੁਣ ਤੱਕ ਕੁੱਲ ਚਾਰ ਕਰੋੜ 25 ਲੱਖ ਦੋ ਲੋਕ ਕੋਵਿਡ ਤੋਂ ਠੀਕ ਹੋ ਚੁੱਕੇ ਹਨ। ਰਿਕਵਰੀ ਦਰ 98.76 ਫੀਸਦੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਚਾਰ ਲੱਖ 53 ਹਜ਼ਾਰ 582 ਕੋਵਿਡ ਟੈਸਟ ਕੀਤੇ ਗਏ ਹਨ। ਦੇਸ਼ ਵਿੱਚ ਹੁਣ ਤੱਕ ਕੁੱਲ 79 ਕਰੋੜ 29 ਲੱਖ 63 ਹਜ਼ਾਰ 33 ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੋਵਿਡ ਟੀਕਾਕਰਨ ਵਿੱਚ 182.23 ਕਰੋੜ ਟੀਕੇ ਲੱਗੇ
ਕੋਵਿਡ ਟੀਕਾਕਰਨ ਵਿੱਚ 182.23 ਕਰੋੜ ਟੀਕੇ ਲੱਗੇ
ਨਵੀਂ ਦਿੱਲੀ। ਦੇਸ਼ ਭਰ ਵਿੱਚ ਰਾਸ਼ਟਰੀ ਕੋਵਿਡ ਟੀਕਾਕਰਨ ਮੁਹਿੰਮ (Covid Vaccination) ਦੇ ਤਹਿਤ 182.23 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 182 ਕਰੋੜ 23 ਲੱਖ 30 ਹਜ਼ਾਰ 356 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ ਇੱਕ ਹਜ਼ਾਰ 938 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਨਾਲ ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਕੇ 22 ਹਜ਼ਾਰ 427 ‘ਤੇ ਆ ਗਈ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.05 ਫੀਸਦੀ ਹੈ। ਰੋਜ਼ਾਨਾ ਇਨਫੈਕਸ਼ਨ ਦੀ ਦਰ 0.29 ਫੀਸਦੀ ਹੋ ਗਈ ਹੈ।
ਮੰਤਰਾਲੇ ਨੇ ਕਿਹਾ ਕਿ ਇਸੇ ਸਮੇਂ ਦੌਰਾਨ ਦੋ ਹਜ਼ਾਰ 531 ਲੋਕਾਂ ਨੂੰ ਕੋਵਿਡ ਤੋਂ ਮੁਕਤ ਕੀਤਾ ਗਿਆ ਹੈ। ਹੁਣ ਤੱਕ ਕੁੱਲ ਚਾਰ ਕਰੋੜ 24 ਲੱਖ 75 ਹਜ਼ਾਰ 88 ਲੋਕ ਕੋਵਿਡ ਤੋਂ ਠੀਕ ਹੋ ਚੁੱਕੇ ਹਨ। ਰਿਕਵਰੀ ਦਰ 98.75 ਫੀਸਦੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 6 ਲੱਖ 61 ਹਜ਼ਾਰ 954 ਕੋਵਿਡ ਟੈਸਟ ਕੀਤੇ ਗਏ ਹਨ। ਦੇਸ਼ ਵਿੱਚ ਕੁੱਲ 78 ਕਰੋੜ 49 ਲੱਖ 52 ਹਜ਼ਾਰ 800 ਕੋਵਿਡ ਟੈਸਟ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੋਰੋਨਾ ਨਾਲ ਜੰਗ: ਕੋਵਿਡ ਟੀਕਾਕਰਨ ‘ਚ 181.24 ਕਰੋੜ ਟੀਕੇ ਲੱਗੇ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਰਾਸ਼ਟਰੀ ਕੋਵਿਡ ਟੀਕਾਕਰਨ ਮੁਹਿੰਮ ਦੇ ਤਹਿਤ, ਦੇਸ਼ ਭਰ ਵਿੱਚ 181.24 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 181 ਕਰੋੜ 24 ਲੱਖ 97 ਹਜ਼ਾਰ 303 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ ਇੱਕ ਹਜ਼ਾਰ 549 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਨਾਲ ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਕੇ 25 ਹਜ਼ਾਰ 106 ‘ਤੇ ਆ ਗਈ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.06 ਫੀਸਦੀ ਹੈ। ਰੋਜ਼ਾਨਾ ਇਨਫੈਕਸ਼ਨ ਦੀ ਦਰ 0.40 ਫੀਸਦੀ ਹੋ ਗਈ ਹੈ।
ਰਿਕਵਰੀ ਦਰ 98.74 ਫੀਸਦੀ
ਮੰਤਰਾਲੇ ਨੇ ਕਿਹਾ ਕਿ ਇਸੇ ਸਮੇਂ ਦੌਰਾਨ ਦੋ ਹਜ਼ਾਰ 652 ਲੋਕਾਂ ਨੂੰ ਕੋਵਿਡ ਤੋਂ ਮੁਕਤ ਕੀਤਾ ਗਿਆ ਹੈ। ਹੁਣ ਤੱਕ ਕੁੱਲ ਚਾਰ ਕਰੋੜ 24 ਲੱਖ 67 ਹਜ਼ਾਰ 774 ਲੋਕ ਕੋਵਿਡ ਤੋਂ ਠੀਕ ਹੋ ਚੁੱਕੇ ਹਨ। ਰਿਕਵਰੀ ਦਰ 98.74 ਫੀਸਦੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਤਿੰਨ ਲੱਖ 84 ਹਜ਼ਾਰ 499 ਕੋਵਿਡ ਟੈਸਟ ਕੀਤੇ ਗਏ ਹਨ। ਦੇਸ਼ ਵਿੱਚ ਕੁੱਲ 78 ਕਰੋੜ 30 ਲੱਖ 45 ਹਜ਼ਾਰ 157 ਕੋਵਿਡ ਟੈਸਟ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ