Proved - Sach Kahoon Punjabi
ਭ੍ਰਿਸ਼ਟਾਚਾਰ ਦੇ ਦੋਸ਼ ਕਰਨੇ ਪੈਣਗੇ ਸਾਬਤ, ਸੇਖੜੀ ਨੂੰ ਅਦਾਲਤ ਦੀ ਪੌੜੀਆਂ ਚੜਵਾਉਣਗੇ ਬਾਜਵਾ
tripat rajinder singh bajwa ਦਾ ਐਲਾਨ, ਮਾਣ-ਹਾਨੀ ਦੇ ਨਾਲ ਹੀ ਕ੍ਰਿਮਿਨਲ ਸ਼ਿਕਾਇਤ ਕਰਵਾਈ ਜਾਏਗੀ ਦਰਜ਼
ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਨੇ ਤ੍ਰਿਪਤ ਰਾਜਿੰਦਰ ਬਾਜਵਾ ‘ਤੇ ਲਾਏ ਭ੍ਰਿਸ਼ਟਾਚਾਰ ਕਰਨ ਦੇ ਦੋਸ਼
ਕਾਂਗਰਸੀ ਲੀਡਰ ਵਲੋਂ ਆਪਣੀ ਹੀ ਸਰਕਾਰ ਦੇ ਮੰਤਰੀਆਂ ਨੂੰ ਘੇਰਨਾ ਪੈ ਸਕਦਾ ਐ ਭਾਰੀ
ਚੰਡੀਗੜ, (ਅਸ਼ਵਨੀ ਚਾਵਲਾ)। ਭ੍ਰਿਸ਼ਟਾਚਾਰ ਦੇ ਦੋਸ਼ ਆਪਣੀ ਹੀ ਸਰਕਾਰ ਦੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ (tripat rajinder singh bajwa) ‘ਤੇ ਲਗਾਉਣਾ ਹੁਣ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ‘ਤੇ ਭਾਰੀ ਪੈ ਸਕਦਾ ਹੈ, ਕਿਉਂਕਿ ਅਸ਼ਵਨੀ ਸੇਖੜੀ ਨੂੰ ਹੁਣ ਅਦਾਲਤ ਵਿੱਚ ਇਹ ਸਾਰੇ ਦੋਸ਼ ਸਾਬਤ ਕਰਨੇ ਪੈਣਗੇ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਅਸ਼ਵਨੀ ਸੇਖੜੀ ਨੂੰ ਜਲਦ ਹੀ ਅਦਾਲਤ ਦੀਆਂ ਪੌੜੀਆਂ ਚੜਾਉਣ ਦਾ  ਐਲਾਨ ਕਰਦੇ ਹੋਏ ਆਪਣੇ ਸੀਨੀਅਰ ਵਕੀਲਾਂ ਨੂੰ ਕੇਸ ਤਿਆਰ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ਤਾਂ ਕਿ ਜਲਦ ਹੀ ਅਸ਼ਵਨੀ ਸੇਖੜੀ ਨੂੰ ਅਦਾਲਤ ਦਾ ਰਾਹ ਦਿਖਾਇਆ ਜਾਵੇ।
ਤ੍ਰਿਪਤ ਰਾਜਿੰਦਰ ਬਾਜਵਾ ਅਸ਼ਵਨੀ ਸੇਖੜੀ ਖ਼ਿਲਾਫ਼ ਦੋ ਤਰਾਂ ਦਾ ਮਾਮਲਾ ਅਦਾਲਤ ਵਿੱਚ ਲੈ ਕੇ ਜਾ ਰਹੇ ਹਨ।
ਜਿਸ ਵਿੱਚ ਮਾਣ-ਹਾਨੀ ਦੇ ਨਾਲ ਹੀ ਕਰੋੜਾਂ ਰੁਪਏ ਦੀ ਰਕਮ ਮੰਗੀ ਜਾਏਗੀ
ਦੂਜੇ ਪਾਸੇ ਝੂਠੇ ਦੋਸ਼ ਲਗਾਉਣ ਅਤੇ ਬਦਨਾਮ ਕਰਨ ਦੇ ਮਾਮਲੇ ਵਿੱਚ ਅਪਰਾਧਿਕ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ ਜਾਏਗੀ।
ਜਾਣਕਾਰੀ ਅਨੁਸਾਰ ਪਿਛਲੇ 2-3 ਮਹੀਨੇ ਤੋਂ ਬਟਾਲਾ ਸ਼ਹਿਰ ਵਿੱਚ ਹੋ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਇੱਕ ਦੂਜੇ ‘ਤੇ ਦੋਸ਼ ਲਗਾ ਰਹੇ ਹਨ, ਜਿਸ ਕਾਰਨ ਗੁਰਦਾਸਪੁਰ ਜ਼ਿਲੇ ਵਿੱਚ ਹੀ ਕਾਫ਼ੀ ਜਿਆਦਾ ਸਿਆਸਤ ਭਖੀ ਹੋਈ ਹੈ।
ਤ੍ਰਿਪਤ ਰਾਜਿੰਦਰ ਬਾਜਵਾ ਵਲੋਂ ਬਟਾਲਾ ਵਿਖੇ ਹੋਣ ਵਾਲੇ ਸਾਰੇ ਵਿਕਾਸ ਕਾਰਜ ਆਪਣੇ ਪੱਧਰ ‘ਤੇ ਦੇਖਣ ਕਾਰਨ ਹੀ ਇਹ ਵਿਵਾਦ ਭਖਿਆ ਸੀ,
ਜਿਸ ਤੋਂ ਬਾਅਦ ਦੋਹਾਂ ਵਲੋਂ ਇੱਕ ਦੂਜੇ ‘ਤੇ ਦੋਸ਼ ਲਗਾਏ ਜਾ ਰਹੇ ਹਨ।
ਪ੍ਰੈਸ ਕਾਨਫਰੰਸ ਵਿੱਚ ਤ੍ਰਿਪਤ ਰਾਜਿੰਦਰ ਬਾਜਵਾ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਕਾਫ਼ੀ ਜਿਆਦਾ ਹਮਲੇ ਕੀਤੇ ਸਨ
ਬੀਤੇ ਦਿਨੀਂ ਕਾਂਗਰਸੀ ਲੀਡਰ ਅਸ਼ਵਨੀ ਸੇਖੜੀ ਨੇ ਕੁਝ ਕਦਮ ਹੋਰ ਅੱਗੇ ਜਾਂਦੇ ਹੋਏ ਪ੍ਰੈਸ ਕਾਨਫਰੰਸ ਵਿੱਚ ਤ੍ਰਿਪਤ ਰਾਜਿੰਦਰ ਬਾਜਵਾ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਕਾਫ਼ੀ ਜਿਆਦਾ ਹਮਲੇ ਕੀਤੇ ਸਨ, ਜਿਸ ਤੋਂ ਬਾਅਦ ਤ੍ਰਿਪਤ ਰਾਜਿੰਦਰ ਬਾਜਵਾ ਕਾਫ਼ੀ ਜਿਆਦਾ ਭਖੇ ਹੋਏ ਹਨ, ਕਿਉਂਕਿ ਹੁਣ ਤੱਕ ਉਨ੍ਹਾਂ ‘ਤੇ ਕਿਸੇ ਨੇ ਵੀ ਸਿੱਧੇ ਤੌਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਨਹੀਂ ਲਾਏ ਸਨ।
ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਉਨਾਂ ਨੇ ਆਪਣੀ ਜਿੰਦਗੀ ਵਿੱਚ ਕਿਸੇ ਤੋਂ ਇੱਕ ਕੱਪ ਚਾਹ ਦਾ ਨਹੀਂ ਪੀਤਾ ਹੈ
ਪਰ ਅਸ਼ਵਨੀ ਸੇਖੜੀ ਵੱਲੋਂ ਤਾਂ ਉਨਾਂ ‘ਤੇ ਭ੍ਰਿਸ਼ਟਾਚਾਰ ਵਰਗੇ ਗੰਭੀਰ ਦੋਸ਼ ਲਗਾਏ ਗਏ ਹਨ।
ਇਸ ਲਈ ਉਹ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਅਦਾਲਤ ਵਿੱਚ ਜਾ ਰਹੇ ਹਨ,
ਜਿਥੇ ਕਿ ਅਸ਼ਵਨੀ ਸੇਖੜੀ ਨੂੰ ਹਰ ਦੋਸ਼ ਸਾਬਤ ਕਰਨਾ ਪਏਗਾ।
ਉਨਾਂ ਕਿਹਾ ਕਿ ਹੁਣ ਤੱਕ ਉਨਾਂ ਵੱਲੋਂ ਅਸ਼ਵਨੀ ਸੇਖੜੀ ਨੂੰ ਕੁਝ ਵੀ ਨਹੀਂ ਕਿਹਾ ਜਾ ਰਿਹਾ ਸੀ
ਪਰ ਉਹ ਇਸ ਤਰਾਂ ਦੇ ਦੋਸ਼ ਬਰਦਾਸ਼ਤ ਨਹੀਂ ਕਰਨਗੇ,
ਇਸ ਲਈ ਉਨਾਂ ਨੇ ਆਪਣੇ ਵਕੀਲਾਂ ਨੂੰ ਸਾਰੇ ਮਾਮਲੇ ਵਿੱਚ ਕੇਸ ਤਿਆਰ ਕਰਨ ਲਈ ਕਹਿ ਦਿੱਤਾ ਹੈ।
ਉਹ ਜਲਦ ਹੀ ਅਸ਼ਵਨੀ ਸੇਖੜੀ ਦੇ ਖ਼ਿਲਾਫ਼ ਅਦਾਲਤ ਵਿੱਚ ਜਾਣਗੇ।
ਜਾਖੜ ਨਾਲ ਨਹੀਂ ਕਰਾਂਗਾ ਗੱਲ, ਇਹ ਮਾਮਲਾ ਸਾਡੇ ਦੋਹਾਂ ਦਾ : ਬਾਜਵਾ
ਅਸ਼ਵਨੀ ਸੇਖੜੀ ਵਲੋਂ ਲਗਾਤਾਰ ਕੀਤੇ ਜਾ ਰਹੇ ਹਮਲੇ ਬਾਰੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਕੋਲ ਪਹੁੰਚ ਕਰਨ ਬਾਰੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਪਾਰਟੀ ਪ੍ਰਧਾਨ ਕੋਲ ਨਹੀਂ ਜਾਣਗੇ, ਕਿਉਂਕਿ ਇਸ ਵਿੱਚ ਸਿੱਧੇ ਤੌਰ ‘ਤੇ ਅਸ਼ਵਨੀ ਸੇਖੜੀ ਵਲੋਂ ਉਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਮਾਮਲਾ ਹੁਣ ਉਨ੍ਹਾਂ ਦੋਹਾਂ ਵਿਚਕਾਰ ਹੈ, ਜਦੋਂ ਕਿ ਉਹ ਬਟਾਲਾ ਵਿਖੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਦੇਸ਼ਾਂ ਤੋਂ ਬਾਅਦ ਕੰਮ ਕਰਵਾ ਰਹੇ ਸਨ। ਉਨਾਂ ਕਿਹਾ ਕਿ ਹੁਣ ਇਹ ਮਾਮਲੇ ਕਿਸੇ ਵੀ ਪਲੇਟਫਾਰਮ ‘ਤੇ ਸੁਲਹ ਹੋਣ ਦੀ ਥਾਂ ‘ਤੇ ਅਦਾਲਤ ਵਿੱਚ ਹੀ ਜਾਏਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਮੈਚ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ : Virat Kohli
ਮੁੰਬਈ। ਵਿਰਾਟ ਕੋਹਲੀ ਦਾ ਖੁਦ ਨੰਬਰ 4 ‘ਤੇ ਬੱਲੇਬਾਜ਼ੀ ਲਈ ਉਤਰਨਾ ਭਾਰਤ ਨੂੰ ਉਲਟਾ ਪੈ ਗਿਆ, ਜਿਸ ਤੋਂ ਬਾਅਦ ਭਾਰਤੀ ਕਪਤਾਨ ਨੂੰ ਕਹਿਣਾ ਪਿਆ ਕਿ ਰਾਜਕੋਟ ਵਿਚ ਦੂਜੇ ਵਨ ਡੇ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਰਣਨੀਤੀ ‘ਤੇ ਦੁਬਾਰਾ ਵਿਚਾਰ ਕਰਨਾ ਪੈ ਸਕਦਾ ਹੈ। ਭਾਰਤ ਨੇ ਬੱਲੇਬਾਜ਼ੀ ‘ਚ ਕੁਝ ਬਦਲਾਅ ਕੀਤੇ ਅਤੇ ਸ਼ਿਖਰ ਧਵਨ ਅਤੇ ਕੇ. ਐੱਲ ਰਾਹੁਲ ਦੋਵਾਂ ਨੂੰ ਟੀਮ ‘ਚ ਜਗ੍ਹਾ ਦੇਣ ਲਈ ਕੋਹਲੀ ਨੰਬਰ ਚਾਰ ‘ਤੇ ਉਤਰੇ। ਭਾਰਤੀ ਬੱਲੇਬਾਜ਼ ਨਹੀਂ ਚੱਲੇ ਅਤੇ ਗੇਂਦਬਾਜ਼ ਵੀ ਪ੍ਰਭਾਵ ਨਹੀਂ ਛੱਡ ਸਕੇ।
ਕੋਹਲੀ ਨੇ ਕਿਹਾ, ”ਅਸੀਂ ਪਹਿਲਾਂ ਵੀ ਇਸ ‘ਤੇ ਕਈ ਵਾਰ ਚਰਚਾ ਕਰ ਚੁੱਕੇ ਹਾਂ। ਜਿਸ ਤਰ੍ਹਾਂ ਰਾਹੁਲ ਬੱਲੇਬਾਜ਼ੀ ਕਰ ਰਿਹਾ ਸੀ, ਅਸੀਂ ਉਸ ਨੂੰ ਬੱਲੇਬਾਜ਼ੀ ਕ੍ਰਮ ‘ਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਪਰ ਜਦੋਂ ਵੀ ਮੈਂ ਨੰਬਰ ਚਾਰ ‘ਤੇ ਬੱਲੇਬਾਜ਼ੀ ਲਈ ਉਤਰਿਆ ਤਾਂ ਮੈਨੂੰ ਲੱਗਦਾ ਹੈ ਕਿ ਇਹ ਸਾਡੇ ਲਈ ਸਹੀ ਨਹੀਂ ਰਿਹਾ, ਇਸ ਲਈ ਇਸ ‘ਤੇ ਦੁਬਾਰਾ ਵਿਚਾਰ ਕੀਤਾ ਜਾਵੇਗਾ”। ਆਸਟਰੇਲੀਆ ਨੇ ਇਹ ਮੈਚ ਦੱਸ ਵਿਕਟਾਂ ਨਾਲ ਜਿੱਤਿਆ। ਕੋਹਲੀ ਨੇ ਕਿਹਾ, ”ਇਹ ਕੁਝ ਖਿਡਾਰੀਆਂ ਨੂੰ ਮੌਕਾ ਦੇਣ ਨਾਲ ਜੁੜਿਆ ਹੈ। ਲੋਕਾਂ ਨੂੰ ਸਹਿਜ ਰਹਿਣਾ ਚਾਹੀਦਾ ਹੈ ਅਤੇ ਇਕ ਮੈਚ ਤੋਂ ਬਾਅਦ ਹੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਮੈਨੂੰ ਥੋੜ੍ਹਾ ਪ੍ਰਯੋਗ ਕਰਨ ਦੀ ਆਗਿਆ ਹੈ ਅਤੇ ਕੁਝ ਮੌਕਿਆਂ ‘ਤੇ ਮੈਂ ਅਸਫਲ ਰਿਹਾ। ਇਨ੍ਹਾਂ ‘ਚੋਂ ਅੱਜ ਇਕ ਮੌਕਾ ਸੀ।
ਕੋਹਲੀ ਨੇ ਮੈਚ ਦੇ ਬਾਰੇ ‘ਚ ਕਿਹਾ, ”ਅਸੀਂ ਤਿੰਨਾਂ ਵਿਭਾਗਾਂ ‘ਚ ਅਸਫਲ ਸਾਬਿਤ ਹੋਏ। ਇਹ ਆਸਟਰੇਲੀਆ ਦੀ ਬੇਹੱਦ ਮਜਬੂਤ ਟੀਮ ਹੈ ਅਤੇ ਜੇਕਰ ਤੁਸੀਂ ਚੰਗਾ ਨਹੀਂ ਖੇਡਦੇ ਹੋ ਤਾਂ ਉਹ ਤੁਹਾਨੂੰ ਪ੍ਰੇਸ਼ਾਨ ਕਰਣਗੇ ਅਤੇ ਅਸੀਂ ਅਜਿਹਾ ਦੇਖਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੜ੍ਹ ਪੀੜਤ ਸਟੇਜ ਤੋਂ ਦੂਰ ਵਿਲਕਦੇ ਰਹੇ, ਕਾਂਗਰਸੀ ਸਟੇਜ ‘ਤੇ ਗਾਉਂਦੇ ਰਹੇ ਕੈਪਟਨ ਦੇ ਸੋਹਲੇ
ਗੁਰਪ੍ਰੀਤ ਸਿੰਘ, ਮੂਣਕ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੜ੍ਹ ਪੀੜਤਾਂ ਦੇ ਦੁੱਖੜੇ ਸੁਣਨ ਲਈ ਮੂਣਕ ਦੀ ਅਨਾਜ ਮੰਡੀ ਵਿੱਚ ਰੱÎਖਿਆ ਗਿਆ ਸਮਾਗਮ ਸਿਰਫ਼ ਡਰਾਮੇਬਾਜ਼ੀ ਹੀ ਸਾਬਤ ਹੋਇਆ ਕਿਉਂਕਿ ਅਸਲ ਹੜ੍ਹ ਪੀੜਤ ਜਿਹੜੇ ਆਪਣੇ ‘ਰਾਜੇ’ ਤੋਂ ਨਿਆਂ ਦੀ ਆਸ ਲੈ ਕੇ ਇੱਥੇ ਪੁੱਜੇ ਸਨ, ਉਨ੍ਹਾਂ ਨੂੰ ਪੁਲਿਸ ਨੇ ਸਟੇਜ ਤੋਂ ਕਾਫ਼ੀ ਦੂਰ ਰੋਕ ਦਿੱਤਾ ਜਦੋਂ ਕਿ ਪੜ੍ਹੇ ਪੜ੍ਹਾਏ ਲੈਕਚਰ ਦੇਣ ਵਾਲੇ ਕਾਂਗਰਸੀਆਂ ਨੇ ਸਟੇਜਾਂ ‘ਤੇ ਖੜ੍ਹ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਇਮਾਨਦਾਰ ਸਰਕਾਰ ਗਰਦਾਨਦਿਆਂ ਕਾਂਗਰਸ ਸਰਕਾਰ ਦੇ ਸੋਹਿਲੇ ਗਾਏ ਅਤੇ ਇਨ੍ਹਾਂ ਹੜ੍ਹਾਂ ਨੂੰ ਅਕਾਲੀ-ਭਾਜਪਾ ਦੇ ਸਿਰ ਮੜ੍ਹ ਦੇ ਰਹੇ।
ਸਭ ਤੋਂ ਪਹਿਲਾਂ ਸਟੇਜ ‘ਤੇ ਬੋਲਦਿਆਂ ਭੱਲਾ ਸਿੰਘ ਕੜੈਲ ਨੇ ਕਾਂਗਰਸ ਸਰਕਾਰ ਦੇ ਹੱਕ ਵਿੱਚ ਨਾਅਰਾ ਬੁਲੰਦ ਕਰਦਿਆਂ ਆਖਿਆ ਕਿ 2006 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਖਨੌਰੀ ਤੋਂ ਮਕੋਰੜ ਸਾਹਿਬ ਤੱਕ ਘੱਗਰ ਦਾ ਬੰਨ੍ਹ ਪੱਕਾ ਕਰਵਾਇਆ ਉਨ੍ਹਾਂ ਉਸ ਸਮੇਂ ਦੀ ਕੇਂਦਰ ਸਰਕਾਰ ਤੋਂ ਵੀ ਘੱਗਰ ਦੇ ਲਈ ਗ੍ਰਾਂਟਾਂ ਹਾਸਲ ਕੀਤੀਆਂ ਇਸ ਉਪਰੰਤ ਅਕਾਲੀ-ਭਾਜਪਾ ਸਰਕਾਰ ਬਣਨ ਉਪਰੰਤ ਉਨ੍ਹਾਂ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਘੱਗਰ ਦੇ ਬੰਨ੍ਹ ਟੁੱਟ ਕੇ ਲੋਕਾਂ ਦੀ ਤਬਾਹੀ ਕਰਦੇ ਆ ਰਹੇ ਹਨ
ਪੋਹਲੋਜੀਤ ਸਿੰਘ ਮਕੋਰੜ ਸਾਹਿਬ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਇੱਥੇ ਘੱਗਰ ਨੂੰ ਪੱਕਾ ਤੇ ਚੌੜਾ ਕਰਨ ਦੇ ਕੰਮ ਹੋਏ ਪਰ ਉਸ ਤੋਂ ਬਾਅਦ ਇੱਥੇ ਕੁਝ ਨਹੀਂ ਹੋਇਆ ਉਨ੍ਹਾਂ ਦੱਸਿਆ ਕਿ ਹੁਣ ਘੱਗਰ ਵਿੱਚ ਪਏ ਪਾੜ ਨੇ 7 ਪਿੰਡਾਂ ਦੀ 10 ਹਜ਼ਾਰ ਤੋਂ ਵੱਧ ਏਕੜ ਜ਼ਮੀਨ ਨੂੰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕੀਤਾ ਹੈ ਸਭ ਤੋਂ ਜ਼ਿਆਦਾ ਸੁਰਜਣ ਭੈਣੀ ਪਿੰਡ ਦੇ ਲੋਕਾਂ ਨੂੰ ਇਸ ਦਾ ਨੁਕਸਾਨ ਉਠਾਉਣਾ ਪਿਆ ਉਨ੍ਹਾਂ ਨੇ ਵੀ ਅਕਾਲੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ਦੇ ਦਸ ਵਰ੍ਹਿਆਂ ਵਿੱਚ ਘੱਗਰ ਲਈ ਕੁਝ ਨਾ ਕਰਨ ਬਾਰੇ ਕਿਹਾ ਮੱਘਰ ਸਿੰਘ ਬੰਗਾ ਤੇ ਗਰਜਾ ਸਿੰਘ ਸਲੇਮਗੜ੍ਹ ਨੇ ਵੀ ਕਾਂਗਰਸ ਸਰਕਾਰ ਦੇ ਹੱਕ ਵਿੱਚ ਬਿਆਨਬਾਜ਼ੀ ਕੀਤੀ ਇਸੇ ਤਰ੍ਹਾਂ ਸਟੇਜ ‘ਤੇ ਜਿਹੜੇ ਬੁਲਾਰਿਆਂ ਤੋਂ ਬੁਲਵਾਇਆ ਗਿਆ ਉਨ੍ਹਾਂ ਨੇ ਸਿਰਫ਼ ਕਾਂਗਰਸ ਸਰਕਾਰ ਦੇ ਸੋਹਿਲੇ ਹੀ ਗਾਏ ਲੋਕਾਂ ਨੂੰ ਜਿਹੜੀ ਸਮੱਸਿਆ ਪੇਸ਼ ਆ ਰਹੀ ਹੈ, ਉਸ ਬਾਰੇ ਕਿਸੇ ਨੇ ਕੋਈ ਜ਼ਿਕਰ ਨਹੀਂ ਕੀਤਾ।
ਜਦੋਂ ਮੁੱਖ ਮੰਤਰੀ ਕੁਝ ਗਿਣਵੇਂ ਚੁਣਵੇਂ ਲੋਕਾਂ ਨਾਲ ਮਿਲ ਕੇ ਆਪਣੇ ਹੈਲੀਕਾਪਟਰ ਵਿੱਚ ਬੈਠ ਕੇ ਉਡਾਰੀ ਮਾਰ ਗਏ ਤਾਂ ਸਟੇਜ ਤੋਂ ਬਹੁਤ ਦੂਰ ਖੜ੍ਹੇ ਪਰਿਵਾਰ ਭੱਜ ਕੇ ਸਟੇਜ ਵੱਲ ਆਏ ਪਰ ਉਦੋਂ ਤੱਕ ਮੁੱਖ ਮੰਤਰੀ ਉਥੋਂ ਜਾ ਚੁੱਕੇ ਸਨ ਮੂਣਕ ਦੇ ਵਸਨੀਕ ਮਹਿੰਦਰ ਸਿੰਘ ਦਾ ਸਮੁੱਚਾ ਪਰਿਵਾਰ, ਜਿਸ ਵਿੱਚ ਉਨ੍ਹਾਂ ਦੀਆਂ ਛੇ ਲੜਕੀਆਂ ਵੀ ਆਪਣੇ ਦੁੱਖੜੇ ਸੁਣਾਉਣ ਲਈ ਪੁੱਜੀਆਂ ਸਨ ਪੱਤਰਕਾਰਾਂ ਮੂਹਰੇ ਰੋ-ਰੋ ਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਘਰ ਵਿੱਚ ਘੱਗਰ ਦਾ ਪਾਣੀ ਦਾਖ਼ਲ ਹੋਇਆ ਹੈ, ਜਿਸ ਕਾਰਨ ਉਨ੍ਹਾਂ ਦੀ ਚਾਰਦੀਵਾਰੀ ਵੀ ਡਿੱਗ ਪਈ ਅਤੇ ਘਰ ਵਿੱਚ ਕੈਦ ਹੋਏ ਬੈਠੇ ਹਨ ਉਨ੍ਹਾਂ ਨੂੰ ਕਈ ਦਿਨਾਂ ਤੋਂ ਕੁਝ ਖਾਣ ਤੱਕ ਨਹੀਂ ਮਿਲਿਆ, ਉਨ੍ਹਾਂ ਦੇ ਸੌਣ ਵਾਲੇ ਕਮਰੇ ਵਿੱਚ ਡੰਗਰ ਬੰਨ੍ਹੇ ਹੋਏ ਹਨ ਅਤੇ ਉਹ ਕਿਵੇਂ ਨਾ ਕਿਵੇਂ ਕੰਧਾਂ ਟੱਪ ਕੇ ਮੁੱਖ ਮੰਤਰੀ ਦੇ ਦਰਬਾਰ ਆਪਣੇ ਦੁੱਖੜੇ ਸੁਣਾਉਣ ਪੁੱਜੇ ਹੋਏ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਆਉਣ ਦਿੱਤਾ, ਜਿਸ ਕਾਰਨ ਉਹ ਆਪਣੀ ਸਮੱਸਿਆ ਉਨ੍ਹਾਂ ਮੂਹਰੇ ਨਹੀਂ ਰੱਖ ਸਕੇ ਮਹਿੰਦਰ ਸਿੰਘ ਦੀ ਨੌਜਵਾਨ ਲੜਕੀ ਨੇ ਭੁੱਬਾਂ ਮਾਰਦਿਆਂ ਦੱਸਿਆ ਕਿ ਵੋਟਾਂ ਵੇਲੇ ਲੀਡਰਾਂ ਨੂੰ ਲੋਕ ਬਹੁਤ ਚੰਗੇ ਲੱਗਣ ਲੱਗ ਜਾਂਦੇ ਹਨ ਪਰ ਜਦੋਂ ਉਨ੍ਹਾਂ ‘ਤੇ ਮੁਸੀਬਤ ਆਈ ਹੈ ਤਾਂ ਕਿਸੇ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ ਉਨ੍ਹਾਂ ਨੂੰ ਪੀਣ ਤੱਕ ਦਾ ਪਾਣੀ ਨਹੀਂ ਮਿਲ ਰਿਹਾ ਉਨ੍ਹਾਂ ਦੁਖੀ ਹੁੰਦਿਆਂ ਕਿਹਾ ਕਿ ਕੀ ਫਾਇਦਾ ਹੈ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਕਰਨ ਦਾ ਜੇਕਰ ਕਿਸੇ ਦੀ ਗੱਲ ਸੁਣਨੀ ਹੀ ਨਹੀਂ ਇਸੇ ਤਰ੍ਹਾਂ ਇੱਕ ਹੋਰ ਅੰਗਹੀਣ ਬੱਚੇ ਸਬੰਧੀ ਮੁੱਖ ਮੰਤਰੀ ਨੂੰ ਮਿਲਣ ਆਇਆ ਸੀ, ਉਸ ਨੂੰ ਨਹੀਂ ਮਿਲਣ ਦਿੱਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਸ਼ਵਨੀ ਚਾਵਲਾ, ਚੰਡੀਗੜ੍ਹ: ਹਰਿਆਣਾ ਵਿੱਚ ਪੰਜਾਬ ਦੇ ਵਾਹਨਾਂ ਨੂੰ ਰੋਕਣ ਲਈ ਅੱਜ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਵੱਲੋਂ ਕੀਤਾ ਗਿਆ ਚੱਕਾ ਜਾਮ ਫਲਾਪ ਸਿੱਧ ਹੋਇਆ।
ਚਲਦੀ ਰਹੀ ਦੋਵੇਂ ਰਾਜਾਂ ਦੇ ਵਾਹਨਾਂ ਦੀ ਆਵਾਜਾਈ
ਚੱਕਾ ਜਾਮ ਦੇ ਬਾਵਜੂਦ ਅੱਜ ਦੋਵੇਂ ਰਾਜਾਂ ਦੇ ਵਾਹਨਾਂ ਦੀ ਆਵਾਜਾਈ ਚਲਦੀ ਰਹੀ। ਇਨੈਲੋ ਨੇ ਪੰਜਾਬ ਅਤੇ ਹਰਿਆਣਾ ਸਰਹੱਦ ‘ਤੇ ਪੈਂਦੀਆਂ 5 ਮੁੱਖ ਸੜਕਾਂ ‘ਤੇ ਉਨਾਂ ਨੇ ਚੱਕਾ ਜਾਮ ਕਰਦੇ ਹੋਏ ਵਾਹਣਾ ਨੂੰ ਰੋਕਣ ਦੀ ਜਰੂਰ ਕੋਸ਼ਿਸ਼ ਕੀਤੀ ਪਰ ਪੰਜਾਬ ਅਤੇ ਹਰਿਆਣਾ ਪੁਲਿਸ ਵਲੋਂ ਬਣਾਏ ਗਈ ਸਾਂਝੀ ਰਣਨੀਤੀ ਅੱਗੇ ਇਨੈਲੋ ਦੀ ਰਣਨੀਤੀ ਧਰੀ ਧਰਾਈ ਰਹਿ ਗਈ ਅਤੇ ਬਦਲਵੇਂ ਰੂਟਾਂ ਰਾਹੀਂ ਪੰਜਾਬੀ ਹਰਿਆਣਾ ਵਿੱਚ ਅਤੇ ਹਰਿਆਣਾ ਦੇ ਰਸਤੇ ਦਿੱਲੀ ਵਲ ਨੂੰ ਰਵਾਨਾ ਹੋ ਗਏ।