Attacked - Sach Kahoon Punjabi
ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਥਾਣੇ ‘ਤੇ ਹਮਲਾ
ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਥਾਣੇ ਨੂੰ ਨਿਸ਼ਾਨਾ ਬਣਾ ਕੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ ਜਿਸ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰਕ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਬੁੱਧਵਾਰ ਸ਼ਾਮ ਅੱਤਵਾਦੀਆਂ ਨੇ ਅਣਪਛਾਤੇ ਸਥਾਨ ਤੋਂ ਥਾਣੇ ਨੂੰ ਨਿਸ਼ਾਨਾ ਬਣਾ ਕੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ। ਅੱਤਵਾਦੀਆਂ ਦਾ ਨਿਸ਼ਾਨਾ ਖੁੰਝ ਗਿਆ ਤੇ ਗ੍ਰੇਨੇਡ ‘ਚ ਧਮਾਕਾ ਥਾਣੇ ਤੋਂ ਕੁਝ ਦੂਰੀ ਹਟ ਕੇ ਹੋਇਆ। ਹਮਲੇ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਉਹਨਾਂ ਦੱਸਿਆ ਕਿ ਬਾਅਦ ‘ਚ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਹਮਲੇ ਤੋਂ ਬਾਅਦ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਉਠਾਉਂਦੇ ਹੋਏ ਫਰਾਰ ਹੋ ਗਏ। ਹਮਲੇ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। Pulwama
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲੰਧਰ। ਸ਼੍ਰੀ ਰਾਮ ਜੀ ਦੇ ਪ੍ਰਗਟ ਦਿਵਸ ਮੌਕੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਦੀ ਪ੍ਰਧਾਨਗੀ ਹੇਠ ਸ਼੍ਰੀ ਰਾਮ ਚੌਕ ਤੋਂ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਰੱਖੇ ਗਏ ਸਮਾਗਮ ‘ਚ ਪਹੁੰਚੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ‘ਚ ਕਾਂਗਰਸ ਪਾਰਟੀ ਵੱਲੋਂ 13 ਦੀਆਂ 13 ਸੀਟਾਂ ਜਿੱਤਣ ਦਾ ਦਾਅਵਾ ਕੀਤਾ ਗਿਆ। ਉਥੇ ਹੀ ਉਨ੍ਹਾਂ ਨੇ ਅਕਾਲੀ ਦਲ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਪੋਸਟ ਮ੍ਰੈਟਿਕ ਸਕੀਮ ਦੇ ਪੈਸੇ ਰਿਲੀਜ਼ ਕੀਤੇ ਜਾ ਰਹੇ ਹਨ ਅਤੇ ਅਕਾਲੀਆਂ ਨੂੰ ਇਸ ਸਬੰਧੀ ਕੁਝ ਬੋਲਣਾ ਨਹੀਂ ਚਾਹੀਦਾ ਕਿਉਂਕਿ ਅਕਾਲੀਆਂ ਨੇ 10 ਸਾਲਾਂ ਦੇ ਕਾਰਜਕਾਲ ਦੌਰਾਨ ਇਸ ਨੂੰ ਲੈ ਕੇ ਕੁਝ ਨਹੀਂ ਕੀਤਾ। ਉਥੇ ਹੀ ਜਦੋਂ ਸਾਧੂ ਸਿੰਘ ਨੂੰ ਫਿਰੋਜ਼ਪੁਰ ਅਤੇ ਬਠਿੰਡਾ ਤੋਂ ਸੀਟਾਂ ਦਾ ਐਲਾਨ ਨਾ ਹੋਣ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਉਨਾਂ ਦੀ ਪਾਰਟੀ ਵੱਲੋਂ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਠਿੰਡਾ, (ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼)। ਬਠਿੰਡਾ ਦੇ ਅਦਾਲਤੀ ਕੰਪਲੈਕਸ ਦੇ ਨਜ਼ਦੀਕ ਅੱਜ ਇੱਕ ਨੌਜਵਾਨ ਨੇ ਆਪਣੇ ਭਰਾ ਦੀ ਸਹਾਇਤਾ ਨਾਲ ਆਪਣੀ ਪਤਨੀ, ਸੱਸ, ਸਹੁਰੇ, ਸਾਲੇ ਅਤੇ ਉਸ ਦੇ ਦੋਸਤ ‘ਤੇ ਹਮਲਾ ਕਰਕੇ ਪੰਜਾਂ ਨੂੰ ਸਖਤ ਜ਼ਖਮੀ ਕਰ ਦਿੱਤਾ ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਵੇਰਵਿਆਂ ਅਨੁਸਾਰ ਦੋਵਾਂ ਪਰਿਵਾਰਾਂ ‘ਚ ਘਰੇਲੂ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈਕੇ ਗੁਰਦੀਪ ਸਿੰਘ ਵਾਸੀ ਕੋਟਸ਼ਮੀਰ, ਉਸ ਦੀ ਪਤਨੀ ਮਨਪ੍ਰੀਤ ਕੌਰ, ਲੜਕੀ ਹਰਪਿੰਦਰ ਕੌਰ, ਲੜਕਾ ਸਾਹਿਲ ਤੇ ਲੜਕੇ ਦਾ ਦੋਸਤ ਹੈਰੀ ਅਦਾਲਤ ‘ਚ ਆਏ ਸਨ ਗੁਰਦੀਪ ਸਿੰਘ ਦੀ ਲੜਕੀ ਹਰਪਿੰਦਰ ਕੌਰ ਅਰੁਣ ਕੁਮਾਰ ਪੁੱਤਰ ਕਾਲਾ ਸਿੰਘ ਵਾਸੀ ਧੋਬੀਆਣਾ ਨੂੰ ਵਿਆਹੀ ਹੋਈ ਹੈ ਦੋਵਾਂ ‘ਚ ਅਣਬਣ ਕਰਕੇ ਹਰਪਿੰਦਰ ਕੌਰ ਆਪਣੇ ਪੇਕੇ ਘਰ ਰਹਿ ਰਹੀ ਹੈ ।
ਉਸ ਨੇ ਆਪਣੇ ਪਤੀ ਖਿਲਾਫ ਅਦਾਲਤ ‘ਚ ਤਲਾਕ ਦਾ ਕੇਸ ਵੀ ਕੀਤਾ ਹੋਇਆ ਹੈ ਅੱਜ ਇਹ ਪਰਿਵਾਰ ਕਿਸੇ ਵਕੀਲ ਨਾਲ ਲੜਕੀ ਦੇ ਖਰਚੇ ਦੇ ਕੇਸ ਸਬੰਧੀ ਵਿਚਾਰ ਵਟਾਂਦਰਾ ਕਰਕੇ ਮਹਿਲਾ ਥਾਣਾ ਜਾ ਰਹੇ ਸਨ ਇਸੇ ਦੌਰਾਨ ਡਾਕਖਾਨੇ ਲਾਗੇ ਕਚਹਿਰੀ ਚੌਂਕ ਕੋਲ ਅਰੁਣ ਕੁਮਾਰ ਅਤੇ ਉਸ ਦਾ ਭਰਾ ਸੁਖਦੇਵ ਸਿੰਘ ਆ ਗਏ ਹਰਪਿੰਦਰ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਹੈ ਕਿ ਅਰੁਣ ਕੁਮਾਰ ਕੋਲ ਕਿਰਪਾਨ ਸੀ ਜਦੋਂਕਿ ਉਸ ਦੇ ਭਰਾ ਨੇ ਬੈਟ ਫੜ੍ਹਿਆ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਅਰੁਣ ਕੁਮਾਰ ਨੇ ਤਲਵਾਰ ਨਾਲ ਉਸ ਦੀ ਮਾਂ ‘ਤੇ ਹੱਲਾ ਬੋਲ ਦਿੱਤਾ, ਜਿਸ ਨਾਲ ਉਸਦੀ ਮਾਤਾ ਦੇ ਸਿਰ ‘ਚ ਗੰਭੀਰ ਸੱਟਾਂ ਲੱਗੀਆਂ ਉਨ੍ਹਾਂ ਦੱਸਿਆ ਕਿ ਜਦੋਂ ਉਸ ਦੀ ਮਾਤਾ ਦਾ ਬਚਾਅ ਕਰਨ ਲਈ ਪਿਤਾ, ਭਰਾ ਤੇ ਉਸ ਦੇ ਦੋਸਤ ਆਏ ਤਾਂ ਅਰੁਣ ਨੇ ਉਨ੍ਹਾਂ ‘ਤੇ ਵੀ ਤਲਵਾਰ ਦੇ ਵਾਰ ਕੀਤੇ, ਜਿਸ ਨਾਲ ਉਹ ਵੀ ਜ਼ਖਮੀ ਹੋ ਗਏ ਹਰਪਿੰਦਰ ਕੌਰ ਮੁਤਾਬਕ ਸੁਖਦੇਵ ਸਿੰਘ ਨੇ ਉਸ ਦੇ ਬੈਟ ਮਾਰੇ ਜਿਸ ਨਾਲ ਉਹ ਵੀ ਜ਼ਖਮੀ ਹੋਈ ਹੈ ਓਧਰ ਮਾਮਲੇ ਦੀ ਜਾਂਚ ਅਧਿਕਾਰੀ ਤੇ ਕੋਰਟ ਕੰਪਲੈਕਸ ਚੌਂਕੀ ਦੀ ਇੰਚਾਰਜ ਸਬ ਇੰਸਪੈਕਟਰ ਸੁਖਵੀਰ ਕੌਰ ਨੇ ਦੱਸਿਆ ਕਿ ਹਰਪਿੰਦਰ ਕੌਰ ਦੇ ਬਿਆਨਾਂ ਦੇ ਅਧਾਰ ‘ਤੇ ਅਰੁਣ ਕੁਮਾਰ ਤੇ ਉਸ ਦੇ ਭਰਾ ਸੁਖਦੇਵ ਸਿੰਘ ਪੁਤਰਾਨ ਕਾਲਾ ਸਿੰਘ ਵਾਸੀਆਨ ਧੋਬੀਆਣਾ ਬਸਤੀ ਬਠਿੰਡਾ ਖਿਲਾਫ ਧਾਰਾ 308,323,34 ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਦੁਕਾਨਦਾਰ ਨੇ ਲਾਇਆ ਤੀਹ ਹਜ਼ਾਰ ਦੀ ਲੁੱਟ ਦਾ ਦੋਸ਼
ਭਜਨ ਸਮਾਘ, ਸ੍ਰੀ ਮੁਕਤਸਰ ਸਾਹਿਬ
ਪਿੰਡ ਅਟਾਰੀ ਵਿਖੇ ਬੀਤੇ ਦਿਨੀਂ ਕਰਿਆਣੇ ਦਾ ਕੰਮ ਕਰਦੇ ਦੁਕਾਨਦਾਰ ‘ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ ਹਥਿਆਰਾਂ ਨਾਲ ਹਮਲਾ ਕਰਕੇ ਦੁਕਾਨ ‘ਤੇ ਕੰਮ ਕਰ ਰਹੇ ਦੁਕਾਨ ਮਾਲਕ ਤੇ ਉਸ ਦੀ ਮਾਤਾ ਨੂੰ ਜ਼ਖਮੀ ਕਰ ਦਿੱਤਾ ਦੁਕਾਨਦਾਰ ਨੇ ਆਖਿਆ ਕਿ ਹਮਲਾਵਰ ਲਗਭਗ ਤੀਹ ਹਜ਼ਾਰ ਰੁਪਏ ਵੀ ਲੈ ਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਸੰਦੀਪ ਕੁਮਾਰ ਪੁੱਤਰ ਮਨੋਹਰ ਲਾਲ ਪਿੰਡ ਅਟਾਰੀ ਨੇ ਦੱਸਿਆ ਕਿ ਉਹ ਤੇ ਉਸ ਦੀ ਮਾਤਾ ਸੁਨੀਤਾ ਰਾਣੀ ਪਤਨੀ ਮਨੋਹਰ ਲਾਲ ਆਪਣੀ ਕਰਿਆਣੇ ਦੀ ਦੁਕਾਨ ‘ਤੇ ਗਾਹਕਾਂ ਨੂੰ ਸੌਦਾ ਦੇ ਰਹੇ ਸਨ ਇਸੇ ਦੌਰਾਨ ਦੋ ਵਿਆਕਤੀ ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ ਉਸਦੀ ਦੁਕਾਨ ‘ਤੇ ਆਏ ਤੇ ਹਮਲਾ ਕਰਕੇ ਉਸਦੀ ਮਾਤਾ ਸੁਨੀਤਾ ਰਾਣੀ ਤੇ ਉਸਨੂੰ ਜ਼ਖਮੀ ਕਰ ਦਿੱਤਾ
ਉਨ੍ਹਾਂ ਦੱਸਿਆ ਕਿ ਹਮਲਾਵਰਾਂ ‘ਚੋਂ ਇੱਕ ਵਿਅਕਤੀ ਗੱਲੇ ‘ਚ ਪਏ ਲਗਭਗ 30000 ਰੁਪਏ ਲੈ ਕੇ ਭੱਜ ਗਿਆ ਦੁਕਾਨ ‘ਤੇ ਰੌਲਾ ਪੈਂਦਾ ਦੇਖ ਪਿੰਡ ਦੇ ਲੋਕ ਇਕੱਠੇ ਹੋ ਗਏ ਪਿੰਡ ਵਾਲਿਆਂ ਦੀ ਮਦਦ ਨਾਲ ਦੂਸਰੇ ਨੂੰ ਫੜ੍ਹ ਕੇ ਹਥਿਆਰਾਂ ਸਮੇਤ ਪੁਲਿਸ ਦੇ ਹਵਾਲੇ ਕਰ ਦਿੱਤਾ। ਦੋਵੇਂ ਧਿਰਾਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਹਨ ਅਤੇ ਪੁਲਿਸ ਕਾਰਨਾਂ ਦਾ ਪਤਾ ਲਗਾਉਣ ‘ਚ ਜੁੱਟੀ ਹੋਈ ਹੈ ਮੁਦਈ ਧਿਰ ਇਸਨੂੰ ਲੁੱਟ ਦਾ ਮਾਮਲਾ ਦੱਸ ਰਹੀ ਹੈ। ਦੂਜੇ ਪਾਸੇ ਉਕਤ ਨੌਜਵਾਨ ਵੀ ਹਸਪਤਾਲ ਵਿਖੇ ਜੇਰੇ ਇਲਾਜ ਹੈ ਉਸ ਦਾ ਕਹਿਣਾ ਹੈ
ਉਨ੍ਹਾਂ ਕੋਈ ਲੁੱਟ ਨਹੀਂ ਕੀਤੀ ਤੇ ਨਾ ਹੀ ਉਨ੍ਹਾਂ ਕੋਲ ਕੋਈ ਹਥਾਅਰ ਹਨ ਉਨ੍ਹਾਂ ਕਿਹਾ ਕਿ ਇੱਕ ਤਾਂ ਉਨ੍ਹਾਂ ਨੂੰ ਕੁੱਟਿਆ ਗਿਆ ਹੈ ਤੇ ਦੂਜਾ ਝੂਠਾ ਚੋਰੀ ਦਾ ਦੋਸ਼ ਲਗਾਇਆ ਜਾ ਰਿਹਾ ਹੈ ਜੋ ਸਰਾਸਾਰ ਗਲਤ ਹੈ ਐੱਸਐੱਚਓ ਅਸ਼ੋਕ ਕੁਮਾਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਨਾਲ ਜਦ ਇਸ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਕੋਈ ਲੁੱਟ ਦੀ ਵਾਰਦਾਤ ਨਹੀਂ ਇਹ ਝਗੜਾ ਮੂੰਗਫਲੀ ਨੂੰ ਲੈ ਕੇ ਹੋਇਆ ਹੈ। ਦੁਕਾਨਦਾਰ ਸ਼ਹਿਰੋਂ ਸਮਾਨ ਲੈ ਕੇ ਜਾ ਰਿਹਾ ਸੀ ਅਕਸਰ ਹੀ ਉਸ ਤੋਂ ਸਮਾਨ ਲੈ ਕੇ ਜਾਂਦੇ ਹਨ ਤਾਂ ਉਸੇ ਵਹੀਕਲ ‘ਤੇ ਉਹ ਵਿਅਕਤੀ ਪਿੰਡ ਜਾਇਆ ਕਰਦੇ ਸਨ। ਉਸ ਦਿਨ ਉਨ੍ਹਾਂ ਨੇ ਸਾਧਨ ‘ਤੇ ਪਏ ਸਮਾਨ ‘ਚੋਂ ਮੂੰਗਫਲੀ ਕੱਢ ਲਈ ਸੀ, ਜਿਸ ਕਰਕੇ ਝਗੜਾ ਹੋਇਆ ਹੈ ਜਿਸਦੀ ਉਹ ਜਾਂਚ ਕਰ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੀਐੱਸਓ ਸਮੇਤ ਧਰਨੇ ‘ਤੇ ਬੈਠੇ ਅੱਧੀ ਦਰਜ਼ਨ ਵਿਦਿਆਰਥੀ ਜ਼ਖਮੀ
ਦੂਜੀ ਜਥੇਬੰਦੀ ਨੇ ਫਾਇਰਿੰਗ ਵੀ ਕੀਤੀ: ਵਿਦਿਆਰਥਣ ਆਗੂ
ਪਟਿਆਲਾ, (ਖੁਸ਼ਵੀਰ ਤੂਰ)। ਪੰਜਾਬੀ ਯੂਨੀਵਰਸਿਟੀ ਪਟਿਆਲਾ ਲਗਾਤਾਰ ਯੁੱਧ ਦਾ ਮੈਦਾਨ ਬਣਦੀ ਜਾ ਰਹੀ ਹੈ ਅੱਜ ਸ਼ਾਮ ਅੱਠ ਵੱਜ ਕੇ ਦਸ ਮਿੰਟ ‘ਤੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ‘ਤੇ ਇੱਕ ਹੋਰ ਜਥੇਬੰਦੀ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਇਹ ਵੀ ਪਤਾ ਲੱਗਾ ਹੈ ਕਿ ਸੌ ਤੋਂ ਵੱਧ ਬਾਹਰੋਂ ਆਏ ਵਿਦਿਆਰਥੀਆਂ ਵੱਲੋਂ ਵੀਸੀ ਦਫ਼ਤਰ ਦੀ ਭੰਨ-ਤੋੜ ਕੀਤੀ ਗਈ ਹੈ ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੋਸ਼ ਲਾਇਆ ਕਿ ਬਾਹਰੋਂ ਆਏ ਨੌਜਵਾਨਾਂ ਵੱਲੋਂ ਫਾਇਰਿੰਗ ਵੀ ਕੀਤੀ ਗਈ ਹੈ, ਜਿਸ ਕਾਰਨ ਯੂਨੀਵਰਸਿਟੀ ‘ਚ ਭਾਜੜ ਪੈ ਗਈ ਦੂਜੀ ਜਥੇਬੰਦੀ ਵੱਲੋਂ ਕੀਤੇ ਹਮਲੇ ਕਾਰਨ ਡੀਐੱਸਓ ਸਮੇਤ ਹੋਰ ਜਥੇਬੰਦੀਆਂ ਦੇ ਧਰਨੇ ‘ਤੇ ਬੈਠੇ ਅੱਧੀ ਦਰਜਨ ਤੋਂ ਵੱਧ ਵਿਦਿਆਰਥੀ ਜ਼ਖ਼ਮੀ ਹੋ ਗਏ ਯੂਨੀਵਰਸਿਟੀ ਵਿੱਚ ਹੋਈ ਇਸ ਲੜਾਈ ਤੋਂ ਬਾਅਦ ਪੁਲਿਸ ਵੱਲੋਂ ਆ ਕੇ ਸਥਿਤੀ ਨੂੰ ਸੰਭਾਲਿਆ ਗਿਆ ਡੀਅੱੈਸਓ ਜਥੇਬੰਦੀ ਦੀ ਆਗੂ ਗਗਨਦੀਪ ਕੌਰ ਨੇ ਦੱਸਿਆ ਕਿ ਬਾਹਰੋਂ ਸੌ ਤੋਂ ਵੱਧ ਆਏ ਗੁੰਡਿਆਂ ਵੱਲੋਂ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਹੈ।
ਇਸ ਹਮਲੇ ਵਿੱਚ ਉਨ੍ਹਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਵਿਦਿਆਰਥਣਾਂ ਵੀ ਜ਼ਖਮੀ ਹੋਈਆਂ ਹਨ ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰੀ ਗੁੰਡਾਗਰਦੀ ਸੇਪ ਜਥੇਬੰਦੀ ਵੱਲੋਂ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਪਿਛਲੇ ਦਿਨਾਂ ਦੌਰਾਨ ਵੀ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਸੀ ਉਨ੍ਹਾਂ ਦਾ ਦੋਸ਼ ਸੀ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਸ ਸਬੰਧੀ ਸਭ ਪਤਾ ਸੀ ਕਿ ਉਕਤ ਜਥੇਬੰਦੀ ਧਰਨ ‘ਤੇ ਬੈਠੇ ਵਿਦਿਆਰਥੀਆਂ ‘ਤੇ ਹਮਲੇ ਦੀ ਸੋਚ ਰਹੀ ਹੈ ਪਰ ਫਿਰ ਵੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪਹਿਲਾਂ ਪੁਲਿਸ ਨੂੰ ਸੂਚਿਤ ਨਹੀਂ ਕੀਤਾ ਗਿਆ ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਉਕਤ ਜਥੇਬੰਦੀ ਨੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ‘ਤੇ ਹਮਲਾ ਕਰ ਦਿੱਤਾ।
ਤਾਂ ਉਸ ਤੋਂ ਲਗਭਗ ਅੱਧੇ ਘੰਟੇ ਤੋਂ ਬਾਅਦ ਪੁਲਿਸ ਕੈਂਪਸ ‘ਚ ਆਈ ਉਨ੍ਹਾਂ ਕਿਹਾ ਕਿ ਇਨ੍ਹਾਂ ਗੁੰਡਿਆਂ ਨੇ ਇੱਥੇ ਆ ਕੇ ਵੀਸੀ ਦਫ਼ਤਰ ਦੇ ਸ਼ੀਸ਼ਿਆਂ ਸਮੇਤ ਹੋਰ ਸਮਾਨ ਦੀ ਭੰਨ-ਤੋੜ ਕੀਤੀ ਦੱਸਣਯੋਗ ਹੈ ਕਿ ਵੀਸੀ ਦਫ਼ਤਰ ਅੱਗੇ ਚੌਵੀ ਘੰਟੇ ਹੋਸਟਲ ਦੀ ਮੰਗ ਸਮੇਤ ਹੋਰ ਮੰਗਾਂ ਨੂੰ ਲੈ ਕੇ ਡੀਐੱਸਓ ਸਮੇਤ ਹੋਰ ਜਥੇਬੰਦੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਆਪਣਾ ਧਰਨਾ ਲਗਾਇਆ ਹੋਇਆ ਹੈ ਪਰ ਕੁਝ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅੱਜ ਸ਼ਾਮ ਨੂੰ ਇਹ ਮਾਮਲਾ ਹੋਰ ਭੜਕ ਗਿਆ ਤੇ ਇੱਥੇ ਇੱਟਾਂ ਰੋੜਿਆਂ ਤਲਵਾਰਾਂ ਸਮੇਤ ਹੋਰ ਹਥਿਆਰਾਂ ਦਾ ਇਸਤੇਮਾਲ ਕੀਤਾ ਗਿਆ ਵਿਦਿਆਰਥਣ ਆਗੂ ਅਨੁਸਾਰ ਉਨ੍ਹਾਂ ਵੱਲੋਂ ਫਾਇਰਿੰਗ ਵੀ ਕੀਤੀ ਗਈ ਇਸ ਸਬੰਧੀ ਜਦੋਂ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਮਨਜੀਤ ਸਿੰਘ ਨਾਲ ਗੱਲ ਕਰਨੀ ਚਾਹੀਦੀ ਹਨ ਆਪਣਾ ਫ਼ੋਨ ਨਹੀਂ ਚੁੱਕਿਆ।
ਸਤਪਾਲ ਥਿੰਦ, ਫਿਰੋਜ਼ਪੁਰ।
ਕਸਬਾ ਜ਼ੀਰਾ ਅਧੀਨ ਆਉਂਦੇ ਪਿੰਡ ਸ਼ਾਹ ਅੱਬੂ ਬੁੱਕਰ ਵਿਖੇ ਇੱਕ ਚਾਚੇ ਵੱਲੋਂ ਆਪਣੀ ਭਤੀਜੀ ‘ਤੇ ਕਿਰਚ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜਿਸਨੂੰ ਇਲਾਜ਼ ਲਈ ਫਰੀਦਕੋਟ ਮੈਡੀਕਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ 10ਵੀਂ ਜਮਾਤ ਦੀ ਵਿਦਿਆਰਥਣ ਕਿਰਨਦੀਪ ਕੌਰ ਪੁੱਤਰੀ ਮੰਗਾ ਸਿੰਘ ਵਾਸੀ ਪਿੰਡ ਸ਼ਾਹ ਅੱਬੂ ਬੁੱਕਰ ਆਪਣੀ ਦਾਦੀ ਨਾਲ ਸ਼ਾਹ ਬੁੱਕਰ ਦੇ ਬੱਸ ਅੱਡੇ ‘ਤੇ ਖੜੀ ਸੀ, ਜਿੱਥੇ ਆ ਕੇ ਉਸ ਦੇ ਚਾਚੇ ਬਲਦੇਵ ਸਿੰਘ ਵਾਸੀ ਸ਼ਾਹ ਅੱਬੂ ਬੁੱਕਰ ਨੇ ਅਚਾਨਕ ਉਸ ਉੱਪਰ ਕਿਰਚ ਨਾਲ ਹਮਲਾ ਕਰ ਦਿੱਤਾ ਹਮਲੇ ਕਾਰਨ ਕਿਰਨਦੀਪ ਕੌਰ ਬੁਰੀ ਤਰਾਂ ਜ਼ਖਮੀ ਹੋ ਗਈ, ਜਿਸ ਨੂੰ ਲੋਕ ਸੰਭਾਲਣ ਲੱਗੇ ਤਾਂ ਲੜਕੀ ਦੇ ਚਾਚੇ ਨੇ ਲੋਕਾਂ ਨੂੰ ਧਮਕੀਆਂ ਦੇ ਕੇ ਰੋਕਣ ਦੀ ਕੋਸ਼ਿਸ਼ ਵੀ ਕੀਤੀ|
ਘਟਨਾ ਸਥਾਨ ‘ਤੇ ਮੌਕੇ ‘ਤੇ ਪਹੁੰਚੀ ਜ਼ੀਰਾ ਪੁਲਿਸ ਦੀ ਮੱਦਦ ਨਾਲ ਲੜਕੀ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ, ਜਿਸ ਦੇ ਬਾਅਦ ਲੜਕੀ ਨੂੰ ਫ਼ਰੀਦਕੋਟ ਮੈਡੀਕਲ ਕਾਲਜ ‘ਚ ਰੈਫ਼ਰ ਕੀਤਾ ਗਿਆ, ਜਿੱਥੇ ਇਲਾਜ਼ ਦੌਰਾਨ ਲੜਕੀ ਦੀ ਮੌਤ ਹੋ ਗਈ ਹੈ।  ਇਸ ਮਾਮਲੇ ਸਬੰਧੀ ਜਾਂਚ ਕਰ ਰਹੇ ਥਾਣਾ ਜ਼ੀਰਾ ਸਦਰ ਦੇ ਪੁਲਿਸ ਅਧਿਕਾਰੀ ਸਤਪਾਲ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਂ ਬਲਵਿੰਦਰ ਕੌਰ ਦੇ ਬਿਆਨਾਂ ‘ਤੇ ਬਲਵੰਤ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ  ਸ਼ੁਰੂ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਲਾਸ਼ ਦਾ ਪੋਸਟਮਾਟਮ ਕਰਵਾ ਕੇ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
3 ਵਰਕਰ ਬੁਰੀ ਤਰ੍ਹਾਂ ਜ਼ਖਮੀ
ਅਕਾਲੀ ਆਗੂਆਂ ਨੇ ਥਾਣੇ ਮੂਹਰੇ ਕੀਤੀ ਨਾਅਰੇਬਾਜ਼ੀ
ਭਵਾਨੀਗੜ੍ਹ, ਸੱਚ ਕਹੂੰ ਨਿਊਜ਼
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੌਰਾਨ ਅੱਜ ਬਲਾਕ ਦੇ 4 ਪਿੰਡਾਂ ‘ਚ ਬੂਥਾਂ ‘ਤੇ ਬੈਠੇ ਅਕਾਲੀ ਦਲ ਦੇ ਹਮਾਇਤੀਆਂ ‘ਤੇ ਡਾਂਗਾਂ ਤੇ ਤਲਵਾਰਾਂ ਨਾਲ ਲੈਸ ਕਈ ਕਾਰਾਂ ‘ਤੇ ਸਵਾਰ ਲੱਠਮਾਰਾਂ ਨੇ ਹਮਲਾ ਕਰਕੇ 3 ਵਰਕਰਾਂ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ। ਅੱਜ ਸਵੇਰੇ ਬਲਾਕ ਦੇ ਪਿੰਡਾਂ ਵਿੱਚ ਸਾਰੇ ਬੂਥਾਂ ‘ਤੇ ਸ਼ਾਂਤੀਪੂਰਨ ਵੋਟਾਂ ਸ਼ੁਰੂ ਹੋ ਗਈਆਂ ਸਨ ਪਰ ਦੁਪਹਿਰ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਲੈਸ ਕਾਰਾਂ ‘ਚ ਆਏ ਲੱਠਮਾਰਾਂ ਨੇ ਸਭ ਤੋਂ ਪਹਿਲਾਂ ਪਿੰਡ ਪੰਨਵਾਂ ਵਿਖੇ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕੀਤੀ।
ਉਸ ਤੋਂ ਬਾਅਦ ਉਹੀ ਲੱਠਮਾਰਾਂ ਨੇ ਪਿੰਡ ਮੁਨਸ਼ੀਵਾਲਾ ਵਿਖੇ ਚੋਣ ਬੂਥ ਦੇ ਬਾਹਰ ਪਾਰਟੀ ਬੂਥ ‘ਤੇ ਬੈਠੇ ਅਕਾਲੀ ਹਮਾਇਤੀਆਂ ‘ਤੇ ਹਮਲਾ ਬੋਲ ਦਿੱਤਾ ਇਸ ਹਮਲੇ ‘ਚ ਅਕਾਲੀ ਵਰਕਰ ਪਵਨ ਸਿੰਘ ਤੇ ਕਸ਼ਮੀਰ ਸਿੰਘ ਗੰਭੀਰ ਜ਼ਖਮੀ ਹੋ ਗਏ ਫਿਰ ਇਹਨਾਂ ਹਮਲਾਵਰਾਂ ਨੇ ਬਾਲਦ ਕੋਠੀ ਪਿੰਡ ਦੇ ਬੂਥ ‘ਤੇ ਅਕਾਲੀ ਵਰਕਰ ਅਵਤਾਰ ਸਿੰਘ ਬੱਬੀ ਦੀ ਕੁੱਟਮਾਰ ਕੀਤੀ ਤੇ ਬੂਥ ‘ਤੇ ਪਿਆ ਸਮਾਨ ਖਲਾਰ ਦਿੱਤਾ। ਹਮਲੇ ਜਾਰੀ ਰੱਖਦਿਆਂ ਇਨ੍ਹਾਂ ਲੱਠਮਾਰਾਂ ਨੇ ਪਿੰਡ ਗਹਿਲਾਂ ‘ਚ ਜਾ ਕੇ ਵੀ ਹੁਲੜਬਾਜ਼ੀ ਕੀਤੀ।
ਤਿੰਨੋਂ ਗੰਭੀਰ ਜਖਮੀਆਂ ਨੂੰ ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਪਿੰਡ ਮੁਨਸ਼ੀਵਾਲਾ ਵਿਖੇ ਘਟਨਾ ਸਥਾਨ ‘ਤੇ ਪਹੁੰਚਕੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਗੁੰਡਾਗਰਦੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਆਪਣੀ ਹਾਰ ਨੂੰ ਦੇਖਦਿਆਂ ਇਹ ਘਿਨੌਣੀ ਹਰਕਤ ਕੀਤੀ ਹੈ। ਇਸੇ ਦੌਰਾਨ ਹਸਪਤਾਲ ‘ਚ ਜ਼ੇਰੇ ਇਲਾਜ ਜਖਮੀ ਅਕਾਲੀ ਵਰਕਰਾਂ ਦਾ ਪਤਾ ਲੈਣ ਆਏ ਸਾਬਕਾ ਸੰਸਦੀ ਸਕੱਤਰ ਸ੍ਰੀ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਗੁੰਡਾਗਰਦੀ ਖਿਲਾਫ ਰੋਸ ਮੁਜਾਹਰਾ ਕਰਦਿਆਂ ਥਾਣੇ ਅੱਗੇ ਜਾ ਕੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ।
ਇਸ ਮੌਕੇ ਸ੍ਰੀ ਗਰਗ ਨੇ ਬੋਲਦਿਆਂ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਨਾਨਕ ਚੰਦ ਨਾਇਕ ਦੀ ਅਗਵਾਈ ਹੇਠ ਆਏ ਲੱਠਮਾਰਾਂ ਨੇ ਹੀ ਇਹ ਹਮਲੇ ਕੀਤੇ ਹਨ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਅਕਾਲੀ ਦਲ ਵੱਲੋਂ ਥਾਣੇ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਗੁਰਤੇਜ ਸਿੰਘ ਝਨੇੜੀ, ਦਵਿੰਦਰ ਸਿੰਘ ਆਲੋਅਰਖ, ਰੁਪਿੰਦਰ ਸਿੰਘ ਰੰਧਾਵਾ, ਰਵਜਿੰਦਰ ਸਿੰਘ ਕਾਕੜਾ, ਗੁਰਧਿਆਨ ਸਿੰਘ ਖੱਟੜਾ, ਬਲਜਿੰਦਰ ਸਿੰਘ ਗੋਗੀ, ਰਾਜਿੰਦਰ ਸਿੰਘ ਮੁਨਸ਼ੀਵਾਲਾ, ਭੋਲਾ ਬਾਲਦ ਕੋਠੀ, ਭਰਪੂਰ ਸਿੰਘ ਫੱਗੂਵਾਲਾ, ਬੱਬੀ ਵੜੈਚ, ਜੋਗਾ ਸਿੰਘ ਫੱਗੂਵਾਲਾ, ਗਮਦੂਰ ਸਿੰਘ ਫੱਗੂਵਾਲਾ, ਜਸਪਾਲ ਸਿੰਘ ਪਾਲੀ, ਕਰਮਜੀਤ ਸਿੰਘ ਐੱਮਸੀ ਵੀ ਹਾਜ਼ਰ ਸਨ। ਦੂਜੇ ਪਾਸੇ ਕਾਂਗਰਸੀ ਆਗੂ ਸ਼੍ਰੀ ਨਾਨਕ ਚੰਦ ਨਾਇਕ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਦਾ ਇਨ੍ਹਾਂ ਕਾਰਵਾਈਆਂ ਨਾਲ ਕੋਈ ਵੀ ਸਬੰਧ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਵਰੇਜ ਦੌਰਾਨ ਪੱਤਰਕਾਰਾਂ ਤੋਂ ਕੈਮਰੇ ਖੋਹ ਕੇ ਕੀਤੀ ਸੀ ਕੁੱਟਮਾਰ | Journalist
ਜਲਾਲਾਬਾਦ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਥਾਣਾ ਅਮੀਰ ਖਾਸ ਪੁਲਿਸ ਨੇ ਪਿੰਡ ਅਮੀਰ ਖਾਸ ਨੇੜੇ ਬੀਤੇ ਦਿਨੀਂ ਰੇਤ ਦੀ ਖੱਡ ਦੀ ਕਵਰੇਜ ਕਰਨ ਗਏ ਪੱਤਰਕਾਰਾਂ (Journalist) ਦੀ ਟੀਮ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਨਾਮਜ਼ਾਦ ਠੇਕੇਦਾਰ ਅਨਿਲ ਚੌਹਾਨ , ਗੁਰਜੰਟ ਸਿੰਘ ਸਿੱਧੂ, ਸ਼ਮਸ਼ੇਰ ਸਿੰਘ, ਸੁਭਾਸ਼ ਅਤੇ ਅਣਪਛਾਤੇ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੰਦੀਪ ਕੁਮਾਰ ਪੁੱਤਰ ਸਤਪਾਲ ਸਿੰਘ ਵਾਸੀ ਸੈਕਟਰ-38 ਵੈਸਟ ਚੰਡੀਗੜ੍ਹ ਨੇ ਦੱਸਿਆ ਕਿ 29 ਜੁਲਾਈ ਸ਼ਾਮ ਕਰੀਬ 3 ਵਜੇ ਜਦ ਉਨ੍ਹਾਂ ਦੀ ਟੀਮ ਅਮੀਰ ਖਾਸ ਨਜ਼ਦੀਕ ਰੇਤ ਦੀ ਖੱਡ ਦੀ ਕਵਰੇਜ ਕਰਨ ਲਈ ਪਹੁੰਚੀ ਤਾਂ ਉਥੇ ਮੌਜੂਦ ਠੇਕੇਦਾਰ ਅਤੇ ਉਸਦੇ ਕਰਿੰਦਿਆਂ ਨੇ ਉਨ੍ਹਾਂ ਦਾ ਕੈਮਰਾ ਖੋਹ ਲਿਆ ਅਤੇ ਕੁੱਟਮਾਰ ਕੀਤੀ ਅਤੇ ਜ਼ਖਮੀ ਕਰ ਦਿੱਤਾ । ਜਖਮੀ ਹਾਲਤ ਵਿੱਚ ਉਨਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। (Journalist)
ਉਧਰ ਮਾਮਲੇ ਦੀ ਜਾਂਚ ਕਰ ਰਹੇ ਹਰਨੇਕ ਸਿੰਘ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਧਾਰਾ 382, 506, 427, 323, 148, 149, 25, 27, 54, 59 (ਅਸਲਾ ਐਕਟ) ਅਧੀਨ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਦੋਂ ਥਾਣਾ ਅਮੀਰ ਖਾਸ ਦੇ ਐਸ.ਐਚ.ਓ ਇਕਬਾਲ ਖਾਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਜੇ ਤੱਕ ਇਸ ਮਾਮਲੇ ਵਿੱਚ ਨਾਮਜ਼ਾਦ ਕਿਸੇ ਵੀ ਵਿਅਕਤੀ ਦੀ ਗ੍ਰਿਫਤਾਰੀ ਨਹੀ ਹੋਈ। ਦੂਜੇ ਪਾਸੇ ਮੀਡੀਆ ਤੇ ਹਮਲੇ ਨੂੰ ਲੈ ਕੇ ਵੱਖ-ਵੱਖ ਸਿਆਸੀ ਸਮਾਜਿਕ ਅਤੇ ਪੱਤਰਕਾਰ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। (Journalist)
ਠੇਕੇਦਾਰ ਦੇ ਕਰਿੰਦੇ ਸਨ ਹਥਿਆਰਾਂ ਨਾਲ ਲੈਸ | Sand Mafia
ਪੱਤਰਕਾਰਾਂ ਨੇ ਪੁਲਿਸ ਦੇ ਢਿੱਲੇ ਰਵੱਈਏ ‘ਤੇ ਜਤਾਇਆ ਤਿੱਖਾ ਰੋਸ | Sand Mafia
ਜਲਾਲਾਬਾਦ, (ਰਜ਼ਨੀਸ ਰਵੀ/ਸੱਚ ਕਹੂੰ ਨਿਊਜ਼)। ਜਲਾਲਾਬਾਦ ਦੇ ਨਾਲ ਲੱਗਦੇ ਪਿੰਡ ਅਮੀਰ ਖਾਸ ਦੇ ਨਜ਼ਦੀਕ ਚੱਲ ਰਹੀ ਰੇਤੇ ਦੀ ਨਾਜਾਇਜ਼ ਖੱਡ ਦੀ ਕਵਰੇਜ਼ ਕਰਨ ਗਈ ਨਿਊਜ਼18 ਪੰਜਾਬ ਦੇ ਚਾਰ ਪੱਤਰਕਾਰਾਂ ਦੀ ਟੀਮ ‘ਤੇ ਰੇਤੇ ਠੇਕੇਦਾਰ ਦੇ ਬੰਦਿਆਂ ਵੱਲੋਂ ਹਮਲਾ ਕਰਨ ਦਾ ਸਮਾਚਾਰ ਹੈ। ਚੰਡੀਗੜ੍ਹ ਤੋਂ ਆਈ ਟੀਮ ‘ਚ ਸ਼ਾਮਲ ਪੱਤਰਕਾਰ ਨੀਰਜ ਬਾਲੀ, ਕੈਮਰਾ ਮੈਨ ਸੰਦੀਪ ‘ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਜਦਕਿ ਪੱਤਰਕਾਰ ਸੂਰਜ ਭਾਨ ਅਤੇ ਕੈਮਰਾ ਮੈਨ ਪ੍ਰਿਤਪਾਲ ਦੇ ਵੀ ਸੱਟਾਂ ਹਨ। (Sand Mafia)
ਜਾਣਕਾਰੀ ਦਿੰਦੇ ਹੋਏ ਨੀਰਜ ਬਾਲੀ ਅਤੇ ਸੂਰਜ ਭਾਨ ਨੇ ਦੱਸਿਆ ਕਿ ਇਸ ਖੱਡ ਵਿੱਚ ਨਜਾਇਜ਼ ਰੇਤਾ ਦੀ ਖ਼ੁਦਾਈ ਹੋਣ ਦੀ ਸੂਚਨਾ ਮਿਲੀ ਸੀ ਕਿ ਉਕਤ ਇਲਾਕੇ ‘ਚ ਠੇਕੇਦਾਰ ਵੱਲੋਂ ਮਾਨਯੋਗ ਹਾਈਕੋਰਟ ਦੇ ਨਿਰਦੇਸ਼ਾਂ ਨੂੰ ਛਿੱਕੇ ਟੰਗੇ ਕੇ ਅਲਾਟ ਹੋਈ ਖੱਡ ਤੋਂ ਬਿਨਾਂ ਹੋਰ ਜ਼ਮੀਨ ਦੇ ਨੰਬਰਾਂ ‘ਤੇ ਰੇਤੇ ਦੀ ਨਾਜਾਇਜ਼ ਨਿਕਾਸੀ ਹੋ ਰਹੀ ਹੈ । ਇਸ ਸੂਚਨਾ ਦੇ ਅਧਾਰ ‘ਤੇ ਸਾਡੀ ਟੀਮ ਮੌਕੇ ‘ਤੇ ਪਹੁੰਚੀ ਤਾਂ ਜੇਸੀਬੀ ਮਸ਼ੀਨਾਂ ਅਤੇ ਹੋਰ ਕਈ ਵਾਹਨ ਰੇਤਾ ਭਰ ਰਹੇ ਸੀ।
ਇਹ ਵੀ ਪੜ੍ਹੋ : ਪੰਜਾਬ, ਹਰਿਆਣਾ ’ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਜਦੋਂ ਅਸੀਂ ਇਹ ਸਾਰਾ ਮਾਮਲਾ ਜਦੋਂ ਕੈਮਰੇ ‘ਚ ਕੈਂਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਠੇਕੇਦਾਰ ਦੇ ਬੰਦਿਆਂ ਨੇ ਸਾਡੇ ਤੇ ਇੱਟਾਂ, ਰਾਡ ਅਤੇ ਹੋਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਸਾਡੇ ਕੈਮਰੇ ਵੀ ਤੋੜ ਦਿੱਤੇ, ਜਿਸ ਨਾਲ ਅਸੀਂ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਅਤੇ ਇਲਾਜ ਲਈ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਇਹ ਸਾਰਾ ਮਾਮਲਾ ਪੱਤਰਕਾਰਾਂ ਵੱਲੋਂ ਪੰਜਾਬ ਪੁਲਸ ਦੇ ਆਲਾ ਅਧਿਕਾਰੀਆਂ ਦੇ ਧਿਆਨ ‘ਚ ਲਿਆਂਦਾ ਗਿਆ ਤਾਂ ਉਸ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ਹਰਕਤ ਵਿਚ ਆਇਆ।
ਉਸ ਤੋਂ ਬਾਅਦ ਐਸਡੀਐਮ ਪਿਰਥੀ ਸਿੰਘ, ਡੀਐਸਪੀ ਅਮਰਜੀਤ ਸਿੰਘ ਸਿੱਧੂ, ਸਿਵਲ ਸਰਜਨ ਫਾਜਿਲਕਾ ਸੁਰਿੰਦਰ ਕੁਮਾਰ ,  ਐੱਸਐੱਚਓ ਥਾਣਾ ਸਦਰ ਭੋਲਾ ਸਿੰਘ ਵੀ ਮੌਕੇ ‘ਤੇ ਪੁੱਜੇ। ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸਿਰ ਤੇ ਗੰਭੀਰ ਸੱਟਾਂ ਹੋਣ ਕਾਰਨ ਸ਼੍ਰੀ ਗੁਰੂ ਗੋਬਿੰਦ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਜ਼ਿਲ੍ਹਾ ਫਾਜਿਲਕਾ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਪਿੰ੍ਰਟ ਅਤੇ ਇਲੈਕਟ੍ਰੋਨਿਕ ਮੀਡਿਆ ਦੇ ਪੱਤਰਕਾਰ ਹਸਪਤਾਲ ਜਲਾਲਾਬਾਦ ਵਿਖੇ ਪੁੱਜਣੇ ਸ਼ੁਰੂ ਹੋ ਗਏ ਅਤੇ ਪੱਤਕਾਰ ਭਾਈਚਾਰੇ ‘ਚ ਭਾਰੀ ਰੋਸ ਪਾਇਆ ਜਾ ਰਿਹਾ ਸੀ।
ਹਵਾਲਾਤੀ ਸੁਖਦੀਪ ਸਿੰਘ ਤੇ ਗੋਬਿੰਦ ਸਿੰਘ ਆਪਣੇ ਆਪ ਨੂੰ ਬਿਮਾਰ ਦੱਸਦਿਆਂ ਕੀਤੀ ਸੀ ਦਵਾਈ ਮੰਗ | Mansa News
ਮਾਨਸਾ, (ਸੁਖਜੀਤ ਮਾਨ/ਸੱਚ ਕਹੂੰ ਨਿਊਜ਼)।Mansa News ਜ਼ਿਲ੍ਹਾ ਜ਼ੇਲ੍ਹ ਮਾਨਸਾ ‘ਚ ਨਸ਼ਿਆਂ ਸਮੇਤ ਹੋਰ ਗੈਰ-ਕਾਨੂੰਨੀ ਕਾਰਵਾਈਆਂ ਖਿਲਾਫ ਕੀਤੀ ਹੋਈ ਸਖਤੀ ਤੋਂ ਬੁਖਲਾਹਟ ‘ਚ ਆਏ ਅੰਡਰ ਟ੍ਰਾਇਲ ਦੋ ਸਕੇ ਭਰਾਵਾਂ ਵੱਲੋਂ ਜ਼ੇਲ੍ਹ ਦੇ ਦੋ ਕਰਮਚਾਰੀਆਂ ‘ਤੇ ਕਾਤਲਾਨਾ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਅਸਲ ‘ਚ ਇਨ੍ਹਾਂ ਦੋਵੇਂ ਭਰਾਵਾਂ ਦੇ ਨਿਸ਼ਾਨੇ ‘ਤੇ ਜ਼ੇਲ੍ਹ ਸੁਪਰਡੈਂਟ ਸੀ ਜੋ ਵਾਲ-ਵਾਲ ਬਚ ਗਏ ਵੇਰਵਿਆਂ ਅਨੁਸਾਰ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਜ਼ੇਲ੍ਹ ਦੀ ਰੁਟੀਨ ਚੈਕਿੰਗ ਲਈ ਜ਼ੇਲ੍ਹ ਦੇ ਅੰਦਰ ਪਹੁੰਚੇ ਤਾਂ ਉੱਥੇ ਕਤਲ ਦੇ ਮਾਮਲੇ ‘ਚ ਬੰਦ ਦੋ ਹਵਾਲਾਤੀਆਂ ਸੁਖਦੀਪ ਸਿੰਘ ਤੇ ਗੋਬਿੰਦ ਸਿੰਘ ਨੇ ਆਪਣੇ ਆਪ ਨੂੰ ਬਿਮਾਰ ਦੱਸਦਿਆਂ ਹਸਪਤਾਲ ‘ਚੋਂ ਦਵਾਈ ਦਿਵਾਉਣ ਦੀ ਗੱਲ ਕਹੀ ਉਨ੍ਹਾਂ ਵੱਲੋਂ ਦਵਾਈ ਦੀ ਮੰਗ ਕੀਤੇ ਜਾਣ ‘ਤੇ ਜਦੋਂ ਹੈੱਡ ਕਾਂਸਟੇਬਲ ਧੰਨਾ ਸਿੰਘ ਤੇ ਸਤਵੰਤ ਸਿੰਘ ਨੇ ਬੈਰਕ ਦਾ ਗੇਟ ਖੋਲ੍ਹਿਆ ਤਾਂ ਦੋਵੇਂ ਹਵਾਲਾਤੀਆਂ ਨੇ ਆਪਣੇ ਕੋਲ ਰੱਖੇ ਹੋਏ ਚਮਚਿਆਂ, ਜਿਨ੍ਹਾਂ ਨੂੰ ਉਨ੍ਹਾਂ ਨੇ ਤਿੱਖੇ ਕਰਕੇ ਚਾਕੂ ਬਣਾ ਲਿਆ ਸੀ, ਨਾਲ ਕਰਮਚਾਰੀਆਂ ‘ਤੇ ਹਮਲਾ ਕਰ ਦਿੱਤਾ। (Mansa News)
ਉਨ੍ਹਾਂ ਨੇ ਕੁਝ ਹੀ ਦੂਰੀ ‘ਤੇ ਖੜ੍ਹੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ‘ਤੇ ਹਮਲਾ ਕਰਨ ਲਈ ਬਾਕੀ ਕੈਦੀਆਂ ਨੂੰ ਵੀ ਉਕਸਾਇਆ ਪਰ ਬਾਕੀਆਂ ਹਮਲੇ ਦੀ ਬਜਾਇ ਜ਼ੇਲ੍ਹ ਅਧਿਕਾਰੀਆਂ ਦਾ ਸਾਥ ਦਿੰਦਿਆਂ ਦੋਵੇਂ ਭਰਾਵਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹਮਲੇ ‘ਚ ਜ਼ਖਮੀ ਹੋਏ ਦੋਵੇਂ ਕਰਮਚਾਰੀਆਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾ ਦਿੱਤਾ ਹੈ ਜਿਕਰਯੋਗ ਹੈ ਕਿ ਜ਼ਿਲ੍ਹੇ ਦੇ ਪਿੰਡ ਖਾਰਾ ਦੇ ਰਹਿਣ ਵਾਲੇ ਦੋਵੇਂ ਸਕੇ ਭਰਾਵਾਂ ਵੱਲੋਂ ਸਾਲ 2016 ਦੀ ਦੀਵਾਲੀ ਵਾਲੀ ਰਾਤ ਨੂੰ ਪਿੰਡ ਹੀਰੇਵਾਲਾ ਵਿਖੇ ਝਗੜੇ ਦੌਰਾਨ ਇੱਕ ਕਿਸਾਨ ਪਰਿਵਾਰ ਦੇ ਇਕਲੌਤੇ ਪੁੱਤਰ ਅਤਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ, ਜਿਸਦੇ ਸਿੱਟੇ ਵਜੋਂ ਉਹ ਜ਼ੇਲ੍ਹ ‘ਚ ਹਨ।
ਪਿੰਡ ਦੇ ਸਰਪੰਚ ਵੱਲੋਂ ਗਰੀਬ ਪਰਿਵਾਰ ਨੂੰ ਸਹਾਇਤਾ ਦੇਣ ਦੀ ਮੰਗ
ਭੀਖੀ (ਡੀ.ਪੀ. ਜਿੰਦਲ)। ਨੇੜਲੇ ਪਿੰਡ ਧਲੇਵਾਂ ਵਿਖੇ ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ ਜਦੋਂ ਪਰਿਵਾਰ ਵੱਲੋਂ ਵਾੜੇ ਵਿੱਚ ਬੰਦ ਕੀਤੀਆਂ 80 ਦੇ ਕਰੀਬ ਭੇਡਾਂ ‘ਤੇ ਅਵਾਰਾ ਕੁੱਤਿਆ ਨੇ ਹਮਲਾ ਕਰ ਦਿੱਤਾ ਜਿਸ ਨਾਲ 30 ਭੇਡਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ 11 ਭੇਡਾਂ ਗੰਭੀਰ ਜਖਮੀ ਹੋ ਗਈਆਂ ਜੋ ਕਿ ਜੇਰੇ ਇਲਾਜ ਹਨ। ਜਾਣਕਾਰੀ ਅਨੁਸਾਰ ਪਿੰਡ ਧਲੇਵਾਂ ਦੇ ਵਾਰਡ ਨੰ. 7 ਦੇ ਵਾਸੀ ਦਰਸ਼ਨ ਸਿੰਘ ਪੁੱਤਰ ਪਿਆਰਾ ਸਿੰਘ ਜੋ ਕਿ ਭੇਡਾਂ ਪਾਲਣ ਦਾ ਕੰਮ ਕਰਦਾ ਹੈ।ਲੋਹੜੀ ਵਾਲੀ ਸ਼ਾਮ ਆਪਣੀਆਂ 80 ਦੇ ਕਰੀਬ ਭੇਡਾਂ ਨੂੰ ਵਾੜੇ ਵਿੱਚ ਬੰਦ ਕਰਕੇ ਆਪ ਰੋਟੀ ਖਾਣ ਤੋਂ ਬਾਦ ਆਪਣੇ ਘਰ ਵਿੱਚ ਲੋਹੜੀ ਬਾਲ ਲਈ।ਲੋਹੜੀ ਤੋਂ ਬਾਦ ਜਦੋਂ ਰਾਤ ਨੂੰ ਉਹ ਆਪਣੇ ਭੇਡਾਂ ਵਾਲੇ ਵਾੜੇ ਵਿੱਚ ਪੁੱਜਾ ਤਾਂ ਉੱਥੇ ਮੌਜੂਦ ਭੇਡਾਂ ‘ਤੇ ਕੋਈ 20 ਦੇ ਕਰੀਬ ਅਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ ਸੀ।
ਉਸ ਵੱਲੋਂ ਲੋਕਾਂ ਦੀ ਮਦਦ ਨਾਲ ਹਟਾਉਣ ਦਾ ਕੰਮ ਕੀਤਾ ਪ੍ਰੰਤੂ ਅਵਾਰਾ ਕੁੱਤਿਆਂ ਨੇ ਉਸ ‘ਤੇ ਵੀ ਹਮਲਾ ਕਰ ਦਿੱਤਾ ਜਿਸ ਨੇ ਭੱਜ ਕੇ ਜਾਣ ਬਚਾਈ।ਉਨਾਂ ਦੱਸਿਆ ਕਿ ਉਨ੍ਹਾਂ ਪਿੰਡ ਵਾਸੀਆਂ ਦੀ ਮਦਦ ਨਾਲ ਮਸਾਂ ਕੁੱਤਿਆ ਨੂੰ ਭਜਾਇਆ ਪਰ ਉਦੋਂ ਤੱਕ ਉਸਦੀਆਂ 30 ਭੇਡਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ 11 ਭੇਡਾਂ ਗੰਭੀਰ ਜਖਮੀ ਹੋ ਗਈਆਂ।ਲੋਕਾਂ ਅਨੁਸਾਰ ਇਹ ਅਵਾਰਾ ਕੁੱਤੇ ਪਹਿਲਾਂ ਵੀ ਪਿੰਡ ਦੇ ਕਈ ਪਸ਼ੂਆਂ ਦਾ ਨੁਕਸਾਨ ਕਰ ਚੁੱਕੇ ਹਨ। ਪਿੰਡ ਦੇ ਸਰਪੰਚ ਹਰਬੰਸ ਕੌਰ ਨੇ ਜਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਗਰੀਬ ਪਰਿਵਾਰ ਨੂੰ ਯੋਗ ਮੁਆਵਜਾ ਦਿੱਤਾ ਜਾਵੇ ਅਤੇ ਇੰਨਾਂ ਅਵਾਰਾ ਕੁੱਤਿਆ ਦਾ ਹੱਲ ਕੀਤਾ ਜਾਵੇ।
ਸਤਪਾਲ ਥਿੰਦ, ਫਿਰੋਜ਼ਪੁਰ: ਫਿਰੋਜ਼ਪੁਰ ਦੇ ਕਸਬਾ ਮੱਖੂ ‘ਚ ਦਿਨ ਦਿਹਾੜੇ ਤਿੰਨ ਹਥਿਆਰਬੰਦ ਬਦਮਾਸ਼ਾਂ ਨੇ ਖਤਰਨਾਕ ਗੈਂਗਸਟਰ ਵਿੱਕੀ ਗੌਂਡਰ ਦਾ ਨਾਮ ਲੈ ਕੇ ਰੇਲਵੇ ਰੋਡ ‘ਤੇ ਸਥਿਤ ਡਾਕਟਰ ਬਿਮਲ ਸ਼ਰਮਾ ਦੀ ਕਲੀਨਿਕ ‘ਤੇ ਹਮਲਾ ਕਰਕੇ ਡਾਕਟਰ ਨੂੰ ਜ਼ਖਮੀ ਮਰ ਦਿੱਤਾ। ਇਸ ਦੌਰਾਨ ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਡਾਕਟਰ ਸ਼ਰਮਾ ਨੇ ਇੱਕ ਬਦਮਾਸ਼ ਤੋਂ ਪਿਸਤੌਲ ਖੋਹ ਲਿਆ ਪੇਸ਼ ਨਾ ਜਾਂਦੀ ਵੇਖ ਲੁਟੇਰੇ ਕਲੀਨਿਕ ਵਿਚੋਂ ਫਰਾਰ ਹੋਣ ਲੱਗੇ ਤਾਂ ਆਸ ਪਾਸ ਦੇ ਦੁਕਾਨਦਾਰਾਂ ਨੇ ਇੱਕ ਬਦਮਾਸ਼ ਨੂੰ ਕਾਬੂ ਕਰਕੇ ਖੂਬ ਕੁਟਾਪਾ ਚਾੜਿਆ।
ਜਾਣਕਾਰੀ ਦਿੰਦੇ ਡਾਕਟਰ ਬਿਮਲ ਸ਼ਰਮਾ ਪੁੱਤਰ ਚਮਨ ਲਾਲ ਸ਼ਰਮਾ ਨੇ ਦੱਸਿਆ ਕਿ ਦੁਪਹਿਰੇ ਡੇਢ ਵਜੇ ਦੇ ਕਰੀਬ ਉਹ ਕਲੀਨਿਕ ‘ਚ ਬੈਠੇ ਸੀ ਤਾਂ ਇਸ ਦੌਰਾਨ ਬਲੱਡ ਪ੍ਰੈਸ਼ਰ ਚੈੱਕ ਕਰਵਾਉਣ ਦੇ ਬਹਾਨੇ ਤਿੰਨ ਨੌਜਵਾਨ ਕਲੀਨਿਕ ਦੇ ਕੈਬਿਨ ‘ਚ ਦਾਖਲ ਹੋਏ ਆਉਂਦੇ ਸਾਰ ਉਨ੍ਹਾਂ ਕਿਹਾ ਕਿ ‘ਵਿੱਕੀ ਗੌਂਡਰ ਦਾ ਨਾਮ ਸੁਣਿਆ ਹੈ ਕਿ ਨਹੀਂ?’
ਇਸ ਉਪਰੰਤ ਬਦਮਾਸ਼ਾਂ ਨੇ ਡਾ. ਸ਼ਰਮਾ ਨੂੰ ਉਸਦੇ ਬੇਟੇ ਦੇ ਵਿਦੇਸ਼ ਪੜ੍ਹਨ ਬਾਰੇ ਦੱਸਕੇ ਡਾਕਟਰ ਦੇ ਮੂੰਹ ‘ਤੇ ਟੇਪ ਲਾਉਣ ਤੇ ਹੱਥ ਪੈਰ ਰੱਸੀ ਨਾਲ ਬੰਨਣ ਦੀ ਕੋਸਿਸ਼ ਕੀਤੀ ਡਾ. ਸ਼ਰਮਾ ਨੇ ਦੱਸਿਆ ਕਿ ਉਸ ਨੇ ਬਦਮਾਸ਼ਾਂ ਦਾ ਮੁਕਾਬਲਾ ਕਰਦਿਆਂ ਇਕ ਦੀ ਪਿਸਤੌਲ ਖੋਹ ਲਈ ਅਤੇ ਰੌਲੇ ਰੱਪੇ ਦੌਰਾਨ ਬਦਮਾਸ਼ ਫਰਾਰ ਹੋਣ ਲੱਗੇ ਤਾਂ ਆਸ ਪਾਸ ਦੇ ਦੁਕਾਨਦਾਰਾਂ ਨੇ ਇਕ ਬਦਮਾਸ਼ ਨੂੰ ਕਾਬੂ ਕਰ ਲਿਆ, ਜਦਕਿ ਦੋ ਬਦਮਾਸ਼ ਹਥਿਆਰਾਂ ਸਮੇਤ ਭੱਜਣ ਵਿਚ ਸਫ਼ਲ ਹੋ ਗਏ ਫ਼ੜੇ ਗਏ ਬਦਮਾਸ਼ ਦਾ ਨਾਮ ਜਸਵਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਸ਼ਾਂਤੀ ਨਗਰ ਫ਼ਿਰੋਜ਼ਪੁਰ ਹੈ , ਜਿਸ ਨੂੰ ਲੋਕਾਂ ਨੇ ਖੂਬ ਕਟਾਪਾ ਚਾੜਿਆ । ਜ਼ੋਰ-ਜ਼ਬਰਦਸਤੀ ਦੌਰਾਨ ਬਦਮਾਸ਼ਾਂ ਦੇ ਇਕ ਪਿਸਟਲ ਦਾ ਮੈਗਜ਼ੀਨ ਕਲੀਨਿਕ ‘ਚ ਹੀ ਡਿੱਗ ਪਿਆ ਸੀ ।
ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ: ਪੁਲਿਸ ਅਫਸਰ
ਥਾਣਾ ਮੱਖੂ ਦੇ ਮੁੱਖੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਬਦਮਾਸ਼ ਜਸਵਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁੱਢਲੀ ਪੜਤਾਲ ‘ਚ ਪੁੱਛਗਿੱਛ ਦੌਰਾਨ ਵਿੱਕੀ ਗੌਂਡਰ ਬਾਬਤ ਕੋਈ ਗੱਲ ਸਾਹਮਣੇ ਨਹੀਂ ਆਈ ਜਲਦੀ ਹੀ ਬਾਕੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ