Leadership - Sach Kahoon Punjabi
ਨਾਗਪੁਰ। ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਵਿੱਚ ਇੱਕ ਵਾਰ ਫਿਰ ਦੇਵੇਂਦਰ ਫੜਨਵੀਸ ਦੀ ਅਗਵਾਈ ਵਿੱਚ ਸਰਕਾਰ ਬਣੇਗੀ। ਗਡਕਰੀ ਨੇ ਕਿਹਾ, “ਮਹਾਰਾਸ਼ਟਰ ਵਿੱਚ ਫੜਨਵੀਸ ਦੀ ਅਗਵਾਈ ਵਿੱਚ ਇੱਕ ਸਰਕਾਰ ਬਣਾਈ ਜਾਣੀ ਚਾਹੀਦੀ ਹੈ ਅਤੇ ਇਸ ਸਬੰਧ ਵਿੱਚ ਜਲਦ ਹੀ ਇੱਕ ਫੈਸਲਾ ਲਿਆ ਜਾਵੇਗਾ”।
ਗਡਕਰੀ ਮਹਾਰਾਸ਼ਟਰ ਵਿੱਚ ਸੱਤਾ ਲਈ ਚੱਲ ਰਹੇ ਸੰਘਰਸ਼ ਦੇ ਵਿਚਕਾਰ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਨਾਲ ਵੀ ਮੁਲਾਕਾਤ ਕਰਨਗੇ। ਮਹੱਤਵਪੂਰਨ ਗੱਲ ਇਹ ਹੈ ਕਿ 24 ਅਕਤੂਬਰ ਨੂੰ ਐਲਾਨੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲ ਸਕਿਆ ਸੀ। ਰਾਜ ਵਿਚ ਭਾਜਪਾ ਅਤੇ ਸ਼ਿਵ ਸੈਨਾ ਦੀ ਗੱਠਜੋੜ ਦੀ ਸਰਕਾਰ ਬਣਾਉਣ ਦੇ ਯਤਨ ਜਾਰੀ ਹਨ, ਪਰ ਕੁਝ ਮਤਭੇਦਾਂ ਕਾਰਨ ਹੁਣ ਤਕ ਸਰਕਾਰ ਨਹੀਂ ਬਣ ਸਕੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਲਾਕ ਤਪਾ ਭਦੌੜ ਦੀ ਸਾਧ-ਸੰਗਤ ਨੇ ਸਰਪੰਚ ਦੀ ਅਗਵਾਈ ਹੇਠ ਲਾਏ ਪੌਦੇ
ਤਪਾ ਭਦੌੜ/ਸੁਰਿੰਦਰ ਮਿੱਤਲ ਵਾਤਾਵਰਨ ਦੀ ਰੱਖਿਆ ਹਰ ਇਨਸਾਨ ਦਾ ਨੈਤਿਕ ਫਰਜ਼ ਹੈ ਤੇ ਇਸ ਫਰਜ਼ ਨੂੰ ਪੂਰਾ ਜ਼ਿੰਮੇਵਾਰੀ ਨਾਲ ਨਿਭਾਉਣ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੁਨੀਆਂ ਭਰ ‘ਚ ਸਭ ਤੋਂ ਅੱਗੇ ਰਿਹਾ ਹੈ ਭਾਰਤ ਸਮੇਤ ਦੁਨੀਆਂ ਭਰ ‘ਚ ਪੌਦਾ ਲਗਾਓ ਮੁਹਿੰਮ ਤਹਿਤ ਸਾਧ-ਸੰਗਤ ਨੇ ਧਰਤੀ ਨੂੰ ਪੌਦਿਆਂ ਦੇ ਰੂਪ ‘ਚ ਹਰਿਆਲੀ ਦਾ ਤੋਹਫ਼ਾ ਦਿੱਤਾ ਮੌਕਾ ਸੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 52 ਵੇਂ ਪਵਿੱਤਰ ਅਵਤਾਰ ਦਿਵਸ।
ਇਸ ਮੌਕੇ ਸਾਧ-ਸੰਗਤ ਨੇ ਭਾਰੀ ਮਾਤਰਾ ‘ਚ ਪੌਦੇ ਲਾ ਕੇ ਪੂਜਨੀਕ ਗੁਰੂ ਜੀ ਦਾ ਪਵਿੱਤਰ ਜਨਮ ਦਿਹਾੜਾ ਮਨਾਇਆ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 52 ਵੇਂ ਅਵਤਾਰ ਦਿਹਾੜੇ ਮੌਕੇ ਬਲਾਕ ਤਪਾ ਭਦੌੜ ਦੇ ਪਿੰਡ ਦਰਾਜ ਦਰਾਕਾ ਵਿਖੇ ਪਿੰਡ ਦੀ ਸਰਪੰਚ ਜਸਪਾਲ ਕੌਰ, ਸਰਕਾਰੀ ਸਕੂਲ ਦੇ ਪ੍ਰਿੰਸੀਪਲ ਕਮਲ ਸ਼ਰਮਾ, ਬਲਾਕ ਭੰਗੀਦਾਸ ਅਸ਼ੋਕ ਇੰਸਾਂ ਦੀ ਅਗਵਾਈ ਵਿੱਚ ਪਿੰਡ ਦੀ ਸਾਧ ਸੰਗਤ ਸਕੂਲ ਅਤੇ ਹੋਰ ਥਾਵਾਂ ਤੇ ਪੌਦੇ ਲਾਏ।
ਇੱਕ ਦੇਸ਼, ਇੱਕ ਚੋਣ’ ਮੋਦੀ ਸਰਕਾਰ ਦਾ ਛਲਾਵਾ : ਮਾਇਆਵਤੀ
ਦੇਸ਼ ‘ਚ ਇਕੱਠੇ ਚੋਣ ਕਰਾਉਣ ਦੇ ਪੱਖ ‘ਚ ਲੋਜਪਾ
ਏਜੰਸੀ, ਨਵੀਂ ਦਿੱਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਦੇਸ਼, ਇੱਕ ਚੋਣ ‘ਤੇ ਚਰਚਾ ਲਈ ਸੱਦੀ ਗਈ ਸਰਵ ਸਾਂਝੀ ਮੀਟਿੰਗ ਤੋਂ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਕਿਨਾਰਾ ਕਰ ਲਿਆ ਹੈ ਹਾਲਾਂÎਕ ਖੱਬੇਪੱਖੀ ਤੇ ਐਨਸੀਪੀ ਨੇ ਇਸ ‘ਚ ਹਿੱਸਾ ਲਿਆ ਕਾਂਗਰਸ ਨੇ ਮੀਟਿੰਗ ‘ਚ ਸ਼ਾਮਲ ਹੋਣ ਤੋਂ ਸਾਫ਼ ਨਾਂਹ ਕਰ ਦਿੱਤੀ, ਉੱਥੇ ਬੀਐਸਪੀ ਸੁਪਰੀਮੋ ਮਾਇਆਵਤੀ, ਟੀਐਮਸੀ ਮੁਖੀ ਮਮਤਾ ਬੈਨਰਜੀ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੀਟਿੰਗ ਤੋਂ ਕਿਨਾਰਾ ਕਰ ਲਿਆ
ਦੂਜੇ ਪਾਸੇ ਮੀਟਿੰਗ ‘ਚ ਓਡੀਸ਼ਾ ਦੇ ਸੀਐੱਮ ਨਵੀਨ ਪਟਨਾਇਕ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇੱਕ ਦੇਸ਼, ਇੱਕ ਚੋਣ ਦੇ ਆਈਡੀਏ ਨਾਲ ਸਹਿਮਤ ਹੈ ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਨੇ ‘ਇੱਕ ਦੇਸ਼ ਇੱਕ ਚੋਣ’ ਦੀ ਧਾਰਨਾ ਨੂੰ ਗੈਰ ਲੋਕਤੰਤਰੀ ਤੇ ਗੈਰ ਸੰਘੀ ਕਰਾਰ ਦਿੰਦਿਆਂ ਚੋਣਾਂ ‘ਚ ਵੱਡਾ ਸੁਧਾਰ ਕਰਨ ਤੇ ਕਾਲੇਜੀਅਮ ਵੱਲੋਂ ਚੋਣ ਕਮਿਸ਼ਨ ਦੀ ਚੋਣ ਕਰਨ ਦੀ ਮੰਗ ਕੀਤੀ ਹੈ ਪਾਰਟੀ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੱਦੀ ਗਈ ਸਰਵ ਸਾਂਝੀ ਮੀਟਿੰਗ ‘ਚ ਆਪਣੇ ਨੋਟ ‘ਚ ਇਹ ਮੰਗ ਕੀਤੀ
ਓਮ ਬਿਰਲਾ ਸਰਵਸੰਮਤੀ ਨਾਲ ਲੋਕ ਸਭਾ ਸਪੀਕਰ ਚੁਣੇ
ਨਵੀਂ ਦਿੱਲੀ ਭਾਜਪਾ ਦੇ ਮੈਂਬਰ ਓਮ ਬਿਰਲਾ ਅੱਜ ਸਰਵਸੰਮਤੀ ਨਾਲ 17ਵੀਂ ਲੋਕ ਸਭਾ ਦੇ ਸਪੀਕਰ ਨਿਯੁਕਤ ਕੀਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਨਾਂਅ ਦਾ ਮਤਾ ਪੇਸ਼ ਕੀਤਾ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਮਤੇ ਦੀ ਹਮਾਇਤ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਰਲਾ ਦੇ ਸਭਾ ਦਾ ਸਪੀਕਰ ਚੁਣੇ ਜਾਣ ਦਾ ਮਤਾ ਦਿੱਤਾ, ਜਿਸ ਦਾ ਸੀਨੀਅਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹਮਾਇਤ ਕੀਤੀ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਉਨ੍ਹਾਂ ਦੇ ਨਾਂਅ ਦਾ ਮਤਾ ਪੇਸ਼ ਕੀਤਾ ਤੇ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਇਸ ਦੀ ਹਮਾਇਤ ਕੀਤੀ ਇਸ ਤਰ੍ਹਾਂ ਬਿਰਲਾ ਦੀ ਹਮਾਇਤ ‘ਚ  ਸਦਨ ‘ਚ ਕੁੱਲ 14 ਮਤੇ ਸਦਨ ‘ਚ ਆਏ ਵਿਰੋਧੀ ਪਾਰਟੀਆਂ ਨੇ ਵੀ ਉਨ੍ਹਾਂ ਦੇ ਨਾਂਅ ਦੀ ਜ਼ੋਰਦਾਰ ਹਮਾਇਤ ਕੀਤੀ ਸਦਨ ‘ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਉਨ੍ਹਾਂ ਦੇ ਨਾਂਅ ਦਾ ਮਤਾ ਪੇਸ਼ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਹੁਜ਼ਨ ਸਮਾਜ ਪਾਰਟੀ ਦੇ ਆਗੂ ਆਪਣੀ ਹੀ ਲੀਡਰਸ਼ਿਪ ਤੋਂ ਨਰਾਜ਼
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲੜ ਚੁੱਕੇ ਆਗੂਆਂ ਨੇ ਕੀਤੀ ਚੁੱਪ-ਚਪੀਤੇ ਚਰਚਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ) । ਲੋਕ ਸਭਾ ਹਲਕਾ ਪਟਿਆਲਾ ਤੋਂ ਪੰਜਾਬ ਡੈਮੋਕਰੇਟਿਕ ਅਲਾਇਸ (ਪੀਡੀਏ) ਵਿੱਚ ਸਭ ਕੁਝ ਠੀਕ ਨਹੀਂ ਹੈ। ਪਤਾ ਲੱਗਾ ਹੈ ਕਿ ਪੀਡੀਏ ‘ਚ ਸ਼ਾਮਲ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਪਟਿਆਲਾ ਦੇ ਆਗੂ ਆਪਣੇ ਹੀ ਪੰਜਾਬ ਲੀਡਰਸ਼ਿਪ ਤੋਂ ਦੁਖੀ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਪਟਿਆਲਾ ਦੇ ਇਹ ਆਗੂ ਕਿਸੇ ਸਮੇਂ ਵੀ ਰਾਜਨੀਤਿਕ ਧਮਾਕਾ ਕਰ ਸਕਦੇ ਹਨ। ਇਹ ਆਗੂ ਖੁੱਲ੍ਹ ਕੇ ਪੀਡੀਏ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੀ ਚੋਣ ਮੁਹਿੰਮ ਵਿੱਚ ਨਹੀਂ ਚੱਲ ਰਹੇ।
ਹਾਸਲ ਹੋਏ ਵੇਰਵਿਆ ਮੁਤਾਬਿਕ ਲੋਕ ਸਭਾ ਪਟਿਆਲਾ ਸੀਟ ਤੋਂ ਪਿਛਲੀ ਵਾਰ ਚੋਣ ਲੜਿਆ ਬਹੁਜਨ ਸਮਾਜ ਪਾਰਟੀ ਦਾ ਆਗੂ ਅਤੇ ਵਿਧਾਨ ਸਭਾ ਚੋਣਾਂ ਮੌਕੇ ਵੱਖ-ਵੱਖ ਹਲਕਿਆਂ ਤੋਂ ਚੋਣ ਲੜੇ ਅੱਧੀ ਦਰਜ਼ਨ ਆਗੂ ਆਪਣੀ ਪਾਰਟੀ ਤੋਂ ਨਰਾਜ਼ ਚੱਲ ਰਹੇ ਹਨ। ਇਨ੍ਹਾਂ ਪਾਰਟੀ ਆਗੂਆਂ ਦੀ ਨਰਾਜ਼ਗੀ ਆਪਣੀ ਹੀ ਪੰਜਾਬ ਦੀ ਲੀਡਰਸ਼ਿਪ ਤੋਂ ਹੈ, ਜਿਸ ਕਾਰਨ ਇਨ੍ਹਾਂ ਆਗੂਆਂ ਵੱਲੋਂ ਆਪਣਾ ਅਗਲਾ ਰਾਹ ਚੁਣਨ ਲਈ ਪਿਛਲੇ ਦਿਨੀਂ ਆਪਣੀ ਮੀਟਿੰਗ ਵੀ ਕਰ ਲਈ ਗਈ ਹੈ।
ਇਸ ਮੀਟਿੰਗ ਵਿੱਚ ਇਨ੍ਹਾਂ ਆਗੂਆਂ ਵੱਲੋਂ ਆਪਣੀ ਹੀ ਸਟੇਟ ਲੀਡਰਸ਼ਿਪ ਤੇ ਉੱਗਲੀ ਉਠਾਈ ਗਈ ਹੈ। ਮੀਟਿੰਗ ਦੌਰਾਨ ਆਗੂਆਂ ਨੇ ਨਰਾਜ਼ਗੀ ਪ੍ਰਗਟਾਉਂਦਿਆ ਕਿਹਾ ਕਿ ਸੂਬਾ ਪ੍ਰਧਾਨ ਅਤੇ ਹੋਰ ਮੁੱਖ ਆਗੂਆਂ ਵੱਲੋਂ ਪਾਰਟੀ ਲਈ ਕੰਮ ਕਰਨ ਵਾਲੇ ਜ਼ਿਲ੍ਹੇ ਦੇ ਆਗੂਆਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਅਤੇ ਨਾ ਹੀ ਵਰਕਰਾਂ ਨਾਲ ਕਿਸੇ ਪ੍ਰਕਾਰ ਦਾ ਤਾਲਮੇਲ ਕੀਤਾ ਜਾ ਰਿਹਾ ਹੈ।
ਸੂਤਰਾਂ ਅਨੁਸਾਰ ਇਹ ਆਗੂ ਨਰਾਜ਼ ਹੋਣ ਕਾਰਨ ਪੀਡੀਏ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੀ ਚੋਣ ਮੁਹਿੰਮ ਵਿੱਚ ਵੀ ਫਿਲਹਾਲ ਦੀ ਘੜੀ ਪਿੱਛੇ ਹਟੇ ਹੋਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਬਸਪਾ ਦੇ ਇਨ੍ਹਾਂ ਨਰਾਜ਼ ਆਗੂਆਂ ਵੱਲੋਂ ਅਗਲੀ ਮੀਟਿੰਗ 6 ਅਪਰੈਲ ਨੂੰ ਰੱਖ ਲਈ ਲਈ ਗਈ ਹੈ, ਜਿਸ ਵਿੱਚ ਇਹ ਨਰਾਜ਼ ਆਗੂ ਕੋਈ ਵੀ ਧਮਾਕਾ ਕਰ ਸਕਦੇ ਹਨ, ਜੋਂ ਕਿ ਪੀਡੀਏ ਦੇ ਉਮੀਦਵਾਰ ਲਈ ਸਿਰਦਰਦੀ ਖੜ੍ਹੀ ਕਰ ਸਕਦੇ ਹਨ।
ਜ਼ਿਲ੍ਹੇ ਅੰਦਰ ਬਹੁਜਨ ਸਮਾਜ ਪਾਰਟੀ ਨਾਲ ਕਾਫ਼ੀ ਗਿਣਤੀ ਵਿੱਚ ਦਲਿਤ ਭਾਈਚਾਰਾ ਜੁੜਿਆ ਹੋਇਆ ਹੈ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਨ੍ਹੇਰੀ ਹੋਣ ਦੇ ਬਾਵਜ਼ੂਦ ਬਸਪਾ ਦੇ ਉਮੀਦਵਾਰ ਰਾਮ ਸਿੰਘ ਧੀਮਾਨ ਵੱਲੋਂ ਲਗਭਗ 15 ਹਜ਼ਾਰ ਵੋਟ ਪ੍ਰਾਪਤ ਕੀਤੀ ਗਈ ਸੀ। ਜਦਕਿ ਸਾਲ 2009 ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ 60 ਹਜ਼ਾਰ ਦੇ ਕਰੀਬ ਵੋਟ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਨੂੰ ਪਈ ਸੀ।
ਬਹੁਜਨ ਸਮਾਜ ਪਾਰਟੀ ਦੇ ਇੱਕ ਨਰਾਜ ਆਗੂ ਨੇ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ ‘ਤੇ ਇਸ ਪੱਤਰਕਾਰ ਨਾਲ ਗੱਲ ਕਰਦਿਆਂ ਦੱਸਿਆ ਕਿ ਉਹ ਅਜ਼ਾਦ ਉਮੀਦਵਾਰ ਦੇ ਤੌਰ ‘ਤੇ ਵੀ ਮੈਦਾਨ ਵਿੱਚ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਸਟੇਟ ਪ੍ਰਧਾਨ ਵੱਲੋਂ ਕਦੇ ਵੀ ਜ਼ਿਲ੍ਹੇ ਦੇ ਆਗੂਆਂ ਨਾਲ ਪਾਰਟੀ ਪ੍ਰਤੀ ਕੋਈ ਮੀਟਿੰਗ ਨਹੀਂ ਕੀਤੀ ਗਈ ਅਤੇ ਨਾ ਹੀ ਦੁੱਖ ਸੁੱਖ ਸੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਗ੍ਰਾਫ਼ ਤਾ ਪਹਿਲਾਂ ਹੀ ਹੇਠਾਂ ਜਾ ਰਿਹਾ ਹੈ ਅਤੇ ਜੋ ਆਗੂ ਪਾਰਟੀ ਲਈ ਮਿਹਨਤ ਕਰ ਰਹੇ ਹਨ, ਉਨ੍ਹਾਂ ਨੂੰ ਵੀ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਇਸ ਤੋਂ ਅੱਕ ਕੇ ਹੀ ਪਾਰਟੀ ਦੇ ਇਹ ਆਗੂ ਕੋਈ ਵੱਡਾ ਫੈਸਲਾ ਲੈਣ ਦੇ ਰੋਅ ਵਿੱਚ ਹਨ। ਉਨ੍ਹਾਂ ਕਿਹਾ ਕਿ 6 ਅਪਰੈਲ ਦੀ ਮੀਟਿੰਗ ਵਿੱਚ ਅਗਲਾ ਫੈਸਲਾ ਲਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਸਲਾਮਾਬਾਦ, ਏਜੰਸੀ।
ਪਾਕਿਸਤਾਨਦੇ ਪ੍ਰਧਾਨਮੰਤਰੀ ਇਮਰਾਨ ਖਾਨ ਅੱਜ ਸਾਊਦੀ ਅਰਬ ਲੀਡਰਸ਼ਿਪ ਨਾਲ ਦੁਵੱਲੇ, ਖੇਤਰੀ ਅਤੇ ਅੰਤਰਾਸ਼ਟਰੀ ਮੁੱਦਿਆਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨਗੇ। ਖਾਨ ਸਾਊਦੀ ਅਰਬ ਨੂੰ ਰਾਜਾ ਸਲਮਾਨ ਬਿਨ ਅਬਦੁਲਾਜੀਜ ਅਤੇ ਕਰਾਊਨ ਪ੍ਰਿੰਸ ਮੁਹੱਮਦ ਬਿਨ ਸਲਮਾਨ ਦੇ ਸੱਦੇ ‘ਤੇ ਸਾਊਦੀ ਅਰਬ ਦੀ ਦੋ ਦਿਨੀ ਯਾਤਰਾ ‘ਤੇ ਗਏ ਹੋਏ ਹਨ।
ਪਾਕਿਸਤਾਨ ਰੇਡਿਓ ਦੀ ਰਿਪੋਰਟ ਅਨੁਸਾਰ ਖਾਨ ਸਾਊਦੀ ਦੇ ਰਾਜਾ ਵੱਲੋਂ ਰਾਇਲ ਕੋਰਟ ‘ਚ ਸ਼ੁਰੂ ਹੋਣ ਵਾਲੇ ਸਰਕਾਰੀ ਭੋਜ ‘ਚ ਵੀ ਸ਼ਾਮਲ ਹੋਣਗੇ। ਰਿਆਦ ‘ਚ ਪਾਕਿਸਤਾਨ ਦੂਤਾਵਾਸ ਵੱਲੋਂ ਜਾਰੀ ਬਿਆਨ ਅਨੁਸਾਰ ਖਾਨ ਨੇ ਆਪਣੇ ਪ੍ਰਤੀਨਿਧੀਮੰਡਲ ਨਾਲ ਮੰਗਲਵਾਰ ਦੀ ਰਾਤ ਮੱਕਾ-ਤੁਲ-ਮੁਕਾਰਮਾ ‘ਚ ਉਮਰਾਹ ਕੀਤਾ।
ਖਾਨ ਖਾਨਾ ਕਾਬਾ ਵੀ ਗਏ ਅਤੇ ਮੁਸਲਿਮ ਜਗਤ ਅਤੇ ਪਾਕਿਸਤਾਨ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਤੇ ਨਮਾਜ ਅਦਾ ਕੀਤੀ। ਇਸ ਦੌਰਾਨ ਖਾਨ ਨਾਲ ਵਿਦੇਸ਼ ਮੰਤਰੀ ਸ਼ਾਹ ਮੁਹੱਮਦ ਕੁਰੈਸ਼ੀ, ਵਿੱਤ ਮੰਤਰੀ ਅਸਦ ਉਮਰ ਤੇ ਪ੍ਰਧਾਨ ਮੰਤਰੀ ਵਣਜ ਸਲਾਹਕਾਰ ਅਬਦੁਲ ਰਜਾਕ ਦਾਊਦ ਵੀ ਹਾਜਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਰਟੀ ਦੇਵੇ ਹੁਕਮ ਤਾਂ ਵਿਰੋਧੀ ਧਿਰ ਦੇ ਆਗੂ ਲਈ ਹਾਂ ਤਿਆਰ : ਮਾਨਸ਼ਾਹੀਆ
ਫੂਲਕਾ ਦੇ ਅਸਤੀਫ਼ੇ ਦੀ ਗੱਲ ਪਿੱਛੋਂ ਆਪ ਵਿਧਾਇਕਾਂ ‘ਚ ਸਰਗਰਮੀਆਂ ਵਧੀਆਂ
ਸੁਖਜੀਤ ਮਾਨ, ਮਾਨਸਾ: ਪੰਜਾਬ ਵਿਧਾਨ ਸਭਾ ‘ਚ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਆਗੂ ਐਚ. ਐਸ. ਫੂਲਕਾ ਵੱਲੋਂ ਅਸਤੀਫਾ ਦੇਣ ਦੀ ਗੱਲ ਆਖਣ ਤੋਂ ਬਾਅਦ ਭਾਵੇਂ ਹਾਈ ਕਮਾਂਡ ਨੇ ਹਾਲੇ ਕਿਸੇ ਦਾ ਨਾਂਅ ਤੈਅ ਨਹੀਂ ਕੀਤਾ ਪਰ ਕਈ ਆਗੂਆਂ ਦੇ ਨਾਂਅ ਉੱਭਰ ਕੇ ਸਾਹਮਣੇ ਆ ਰਹੇ ਹਨ ਹਲਕਾ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੀ ਮੌਕਾ ਮਿਲਣ ‘ਤੇ ਇਹ ਅਹੁਦਾ ਸੰਭਾਲਣ ਲਈ ਤਿਆਰ ਬੈਠੇ ਹਨ
‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਆਖਿਆ ਕਿ ਐਚ ਐਸ ਫੂਲਕਾ ਨੂੰ ਪਾਰਟੀ ਦੇ ਵਿਧਾਇਕਾਂ ਨੇ ਮਿਲ ਕੇ ਆਖਿਆ ਸੀ ਕਿ ਵਿਧਾਨ ਸਭਾ ‘ਚ ਉਨ੍ਹਾਂ ਦੀ ਅਗਵਾਈ ‘ਚ ਪਾਰਟੀ ਚੰਗੇ ਢੰਗ ਨਾਲ ਅੱਗੇ ਵਧ ਰਹੀ ਹੈ ਪਰ ਸ੍ਰ. ਫੂਲਕਾ ਨੇ 1984 ਕਤਲੇਆਮ ਦੇ ਪੀੜ੍ਹਤਾਂ ਦਾ ਕੇਸ ਲੜਨ ਦੀ ਇੱਛਾ ਤਹਿਤ ਆਪਣੇ ਫੈਸਲੇ ਨੂੰ ਸਹੀ ਦੁਹਰਾਇਆ ਮਾਨਸ਼ਾਹੀਆ ਨੂੰ ਜਦੋਂ ਪੁੱਛਿਆ ਕਿ ਤੁਸੀਂ ਵਿਰੋਧੀ ਧਿਰ ਦੇ ਆਗੂ ਵਜੋਂ ਕੰਮ ਕਰਨਾ ਪਸੰਦ ਕਰੋਂਗੇ ਤਾਂ ਉਨ੍ਹਾਂ ਆਖਿਆ ਕਿ ਜੇਕਰ ਪਾਰਟੀ ਹਾਈ ਕਮਾਂਡ ਉਨ੍ਹਾਂ ਨੂੰ ਹੁਕਮ ਕਰਦੀ ਹੈ ਤਾਂ ਉਹ ਇਸ ਅਹੁਦੇ ਲਈ ਤਿਆਰ ਹਨ ਪਾਰਟੀ ਇਸ ਅਹੁਦੇ ਲਈ ਕਿਸ ਆਗੂ ਨੂੰ ਚੁਣਦੀ ਹੈ ਇਹ ਤਾਂ ਭਵਿੱਖ ‘ਚ ਤੈਅ ਹੋਵੇਗਾ ਪਰ ਪਾਰਟੀ ‘ਚ ਸੂਬਾ ਕਨਵੀਨਰ ਦੀ ਬਦਲੀ ਕਾਰਨ ਹੋਈ ਬਗਾਵਤ ਤੋਂ ਡਰੀ ਹਾਈ ਕਮਾਂਡ ਇਸ ਕੰਮ ਲਈ ਫੂਕ-ਫੂਕ ਕੇ ਕਦਮ ਰੱਖ ਰਹੀ ਹੈ