Custody - Sach Kahoon Punjabi
ਸੰਜੇ ਸਿੰਘ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ ਹਿਰਾਸਤ 13 ਅਕਤੂਬਰ ਤੱਕ ਵਧਾਈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ‘ਚ ਗ੍ਰਿਫਤਾਰ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਰਾਹਤ ਨਹੀਂ ਮਿਲੀ ਹੈ। ਰਾਉਸ ਐਵੇਨਿਊ ਕੋਰਟ ਨੇ ਉਸ ਨੂੰ 13 ਅਕਤੂਬਰ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ ਹੈ। (Delhi News)
ਇਹ ਵੀ ਪੜ੍ਹੋ : Karela Benifits For Diabetes : ਕਰੇਲੇ ਦਾ ਜੂਸ ਸ਼ੂਗਰ ਦੇ ਖਾਤਮੇ ਲਈ ਹੈ ਰਾਮਬਾਣ, ਡਾਇਬਟੀਜ਼ ਦੇ ਮਰੀਜ਼ਾਂ ਲਈ ਇਹ ਸਭ ਤੋਂ ਚੰਗਾ ਵਰਦਾਨ
ਈਡੀ ਨੇ ਕੋਰਟ ਤੋਂ ਸੰਜੇ ਸਿੰਘ ਦਾ 5 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨ ਦਾ ਰਿਮਾਂਡ ਦਿੱਤਾ ਹੈ।  ਈਡੀ ਨੇ ਅਦਾਲਤ ਤੋਂ ਸੰਜੇ ਸਿੰਘ ਦੇ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ। ਇੱਥੋਂ ਤੱਕ ਕਿ ਕਾਲ ਡਾਟਾ ਰਿਕਾਰਡ ਅਤੇ ਪੁਰਾਣਾ ਫ਼ੋਨ ਬਰਾਮਦ ਨਹੀਂ ਹੋਇਆ।
Congress ਨੇਤਾ ਸੰਦੀਪ ਦੀਕਸ਼ਿਤ ਪੁਲਿਸ ਹਿਰਾਸਤ ‘ਚ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵੀ ਲਿਆ ਹਿਰਾਸਤ ‘ਚ
ਨਵੀਂ ਦਿੱਲੀ, ਏਜੰਸੀ। ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਕਾਂਗਰਸ Congress ਨੇਤਾ ਸੰਦੀਪ ਦੀਕਸ਼ਿਤ ਨੂੰ ਅੱਜ ਪੁਲਿਸ ਨੇ ਰਾਜਧਾਨੀ ਦੇ ਮੰਡੀ ਹਾਊਸ ਦੇ ਨੇੜੇ ਹਿਰਾਸਤ ‘ਚ ਲੈ ਲਿਆ। ਮੰਡੀ ਹਾਊਸ ਦੇ ਨੇੜੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਹੋਰ ਲੋਕਾਂ ਨੂੰ ਵੀ ਹਿਰਾਸਤ ‘ਚ ਲਿਆ ਗਿਆ। ਸ੍ਰੀ ਦੀਕਸ਼ਿਤ ਨੇ ਕਿਹਾ ਕਿ ਉਹ ਲਾਲ ਕਿਲੇ ਜਾ ਹੇ ਸਨ ਪਰ ਪੁਲਿਸ ਨੇ ਉਹਨਾਂ ਨੂੰ ਉੱਥੇ ਨਹੀਂ ਜਾਣ ਦਿੱਤਾ ਅਤੇ ਹਿਰਾਸਤ ‘ਚ ਲੈ ਲਿਆ। ਉਹਨਾਂ ਕਿਹਾ ਕਿ ਉਹ ਕੱਲ ਵੀ ਇੱਥੇ ਆਉਣਗੇ ਅਤੇ ਵਿਰੋਧ ਪ੍ਰਦਰਸ਼ਨ ਕਰਨਗੇ। ਸ੍ਰੀ ਦੀਕਸ਼ਿਤ ਨੇ ਕਿਹਾ ਕਿ ਸਰਕਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਵਾਪਸ ਲੈਣਾ ਚਾਹੀਦਾ ਹੈ ਅਤੇ ਘਬਰਾਹਟ ‘ਚ ਲੋਕਾਂ ਨੂੰ ਉਹਨਾਂ ਦੇ ਅਧਿਕਾਰਾਂ ਤੋਂ ਵਾਂਝਾ ਨਹੀਂ ਕਰਨਾ ਚਾਹੀਦਾ। ਮੰਡੀ ਹਾਊਸ ਦੇ ਨੇੜੇ ਧਾਰਾ 144 ਲਾਗੂ ਹੈ ਇਸ ਦੇ ਬਾਵਜੂਦ ਵਿਦਿਆਰਥੀ ਉਥੇ ਜਾ ਰਹੇ ਹਨ ਜਿਹਨਾਂ ਨੂੰ ਪੁਲਿਸ ਹਿਰਾਸਤ ‘ਚ ਲੈ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
11 ਦਸੰਬਰ ਤੱਕ ਰਹਿਣਗੇ ਜੇਲ
ਨਵੀਂ ਦਿੱਲੀ। ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸੁਪਰੀਮ ਕੋਰਟ ‘ਚ ਸੁਣਵਾਈ ਟਲਣ ਤੋਂ ਬਾਅਦ ਵਿਸ਼ੇਸ਼ ਕੋਰਟ ਨੇ ਬੁੱਧਵਾਰ ਨੂੰ ਉਨ੍ਹਾਂ ਦੀ ਨਿਆਇਕ ਹਿਰਾਸਤ ਨੂੰ ਫਿਰ ਤੋਂ ਵਧਾ ਦਿੱਤਾ। ਆਈ.ਐੱਨ.ਐਕਸ. ਮੀਡੀਆ ਮਾਮਲੇ ‘ਚ ਉਨ੍ਹਾਂ ਦੀ ਨਿਆਇਕ ਹਿਰਾਸਤ 11 ਦਸੰਬਰ ਤੱਕ ਲਈ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਆਈ.ਐੱਨ.ਐਕਸ. ਮੀਡੀਆ ਕੇਸ ‘ਚ ਗ੍ਰਿਫਤਾਰ ਪੀ. ਚਿਦੰਬਰਮ ਦੀ ਸੁਪਰੀਮ ਕੋਰਟ ‘ਚ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਚਿਦੰਬਰਮ ਵੱਲੋਂ ਪੇਸ਼ ਹੋਏ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ 21 ਅਗਸਤ 2019 ਨੂੰ ਪਟੀਸ਼ਨਕਰਤਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। Chidambaram
ਸੀ.ਬੀ.ਆਈ. ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫਤਾਰ ਕੀਤਾ। ਸਿੱਬਲ ਨੇ ਦਲੀਲ ਪੇਸ਼ ਕਰਦੇ ਹੋਏ ਕਿਹਾ ਕਿ 16 ਅਕਤੂਬਰ ਨੂੰ 60 ਦਿਨ ਬੀਤਣ ਤੋਂ ਬਾਅਦ ਵੀ ਸੀ.ਬੀ.ਆਈ. ਨੇ ਚਾਰਜਸ਼ੀਟ ਦਾਖਲ ਨਹੀਂ ਕੀਤੀ ਤਾਂ ਮੇਰੇ ਮੁਵਕਿਲ ਨੂੰ ਜ਼ਮਾਨਤ ਮਿਲੀ। ਹੁਣ ਈ.ਡੀ. ਵੀ ਚਾਰਜਸ਼ੀਟ ਦਾਖਲ ਨਹੀਂ ਕਰ ਪਾਈ ਹੈ, ਇਸ ਲਈ ਇਸ ਮਾਮਲੇ ‘ਚ ਵੀ ਜ਼ਮਾਨਤ ਮਿਲੇ। ਸਿੱਬਲ ਨੇ ਇਹ ਵੀ ਕਿਹਾ ਕਿ ਚਿਦੰਬਰਮ ਨੂੰ ਈ.ਡੀ. ਨੇ ਰਿਮਾਂਡ ਦੌਰਾਨ ਕਿਸੇ ਨਾਲ ਵੀ ਸਾਹਮਣਾ ਨਹੀਂ ਕਰਵਾਇਆ। ਈ.ਡੀ. ਬੋਲ ਰਹੀ ਹੈ ਕਿ ਬਾਹਰ ਆ ਕੇ ਗਵਾਹਾਂ ‘ਤੇ ਅਸਰ ਪਾਵਾਂਗਾ ਪਰ ਮੈਂ ਤਾਂ ਹਿਰਾਸਤ ‘ਚ ਹਾਂ ਮੇਰਾ ਸਾਹਮਣਾ ਇਹ ਕਿਉਂ ਨਹੀਂ ਕਰਵਾ ਰਹੇ ਹਨ। Chidambaram
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਿਸ ਖੁਦਕੁਸ਼ੀ ਤੇ ਮਾਪੇ ਦੱਸ ਰਹੇ ਹਨ ਕਤਲ
ਵਿੱਕੀ ਕੁਮਾਰ/ਮੋਗਾ। ਮੋਗਾ ਪੁਲਿਸ ਵੱਲੋਂ ਦੋ ਦਿਨ ਪਹਿਲਾਂ ਇੱਥੋਂ ਦੇ ਇੱਕ ਨੌਜਵਾਨ ਨੂੰ ਚੋਰੀ ਦੇ ਇੱਕ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ ਜਿਸਨੂੰ ਮੋਗਾ ਦੀ ਥਾਣਾ ਸਿਟੀ 1 ਵਿੱਚ ਲਿਆਏ ਜਾਣ ਤੋਂ ਬਾਅਦ ਸ਼ੁੱਕਰਵਾਰ ਰਾਤ ਭੇਤ ਭਰੀ ਹਾਲਤ ‘ਚ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਬੀਤੇ ਦੋ ਦਿਨ ਪਹਿਲਾਂ ਫਿਲਪ ਮਸੀਹ ਉਰਫ ਮਨੀ ਪੁੱਤਰ ਬਿੱਲੂ ਰਾਮ ਵਾਸੀ ਜ਼ੀਰਾ ਰੋਡ ਗਲੀ ਨੰਬਰ 7 ਮੋਗਾ, ਜਿਸ ‘ਤੇ 2 ਸਤੰਬਰ 2019 ਨੂੰ ਧਾਰਾ 457, 380 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸਨੂੰ ਥਾਣਾ 1 ਦੀ ਪੁਲਿਸ ਚੁੱਕ ਕੇ ਲਿਆਈ ਸੀ ਪੁਲਿਸ ਇਸ ਨੂੰ ਖੁਦਕੁਸ਼ੀ ਦੱਸ ਰਹੀ ਹੈ ਪਰ ਥਾਣੇ ਵਿੱਚ ਮਨੀ ਵੱਲੋਂ ਉਪਰ ਲੈਣ ਵਾਲੇ ਕੰਬਲ ਨਾਲ ਸਲਾਖਾਂ ਨਾਲ ਲਮਕ ਕੇ ਖੁਦਕੁਸ਼ੀ ਕਰਨਾ ਪੁਲਿਸ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰ ਰਿਹਾ ਹੈ। Dath
ਕਿਉਂਕਿ ਮ੍ਰਿਤਕ ਮਨੀ ਦੀ ਮਾਤਾ ਵੱਲੋਂ ਪੁਲਿਸ ਉੱਤੇ ਉਸਨੂੰ ਮਾਰਨ ਦੇ ਦੋਸ਼ ਲਗਾ ਰਹੀ ਹੈ ਤੇ ਉਸਦੀ ਮਾਤਾ ਦਾ ਇਹ ਕਹਿਣਾ ਵੀ ਹੈ ਕਿ ਥਾਣਾ ਸਿਟੀ 1 ਦੇ ਐੱਸ.ਐਚ.ਓ ਨੇ ਉਸਨੂੰ ਸ਼ੁੱਕਰਵਾਰ ਦੀ ਰਾਤ ਨੂੰ ਉਸ ‘ਤੇ ਵੀ ਮੋਬਾਈਲ ਚੋਰੀ ਦਾ ਕੇਸ ਪਾਉਣ ਲਈ ਧਮਕਾਇਆ ਸੀ ਮ੍ਰਿਤਕ ਮਨੀ ਦੀ ਮਾਤਾ ਨੇ ਕਈ ਦੁਹਾਈਆਂ ਪਾਈਆਂ ਕਿ ਉਸਦਾ ਪੁੱਤਰ ਨਿਰਦੋਸ਼ ਹੈ ਪਰ ਉਸਦੀ ਇਕ ਵੀ ਨਹੀਂ ਸੁਣੀ ਗਈ ਇੱਥੋਂ ਤੱਕ ਕਿ ਜਦੋਂ ਉਸਦੀ ਮਾਤਾ ਨੇ ਆਪਣੇ ਬੇਟੇ ਨੂੰ ਰੋਟੀ ਖਵਾਉਣ ਲਈ ਕਿਹਾ ਤਾਂ ਉਸਤੋਂ ਰੋਟੀ ਖਵਾਉਣ ਲਈ 1000 ਰੁਪਏ ਦੀ ਮੰਗ ਕੀਤੀ
ਜਿਸ ‘ਤੇ ਉਸ ਕੋਲੋਂ ਪੈਸੇ ਨਾ ਹੋਣ ਕਰਕੇ ਉਹ ਰੋਟੀ ਨੂੰ ਵਾਪਸ ਲੈ ਗਈ ਅੱਜ ਇਸ ਰੌਲੇ ਦੌਰਾਨ ਲੋਕ ਇਨਸਾਫ ਪਾਰਟੀ ਦੇ ਜਗਮੋਹਨ ਸਿੰਘ ਨੇ ਪੁੱਜ ਕੇ ਕਿਹਾ ਕਿ ਜੋ ਵੀ ਬਣਦੇ ਦੋਸ਼ੀ ਹਨ ਉਹਨਾਂ ‘ਤੇ ਪਰਚਾ ਦਰਜ ਹੋਣਾ ਚਾਹੀਦਾ ਹੈ ਜਿਸ ‘ਤੇ ਐੱਸ.ਪੀ.ਐਚ ਰਤਨ ਸਿੰਘ ਨੇ ਮ੍ਰਿਤਕ ਦੀ ਮਾਤਾ ਤੇ ਪਤਨੀ ਨੂੰ ਮੈਜਿਸਟਰੇਟ ਕੋਲ ਬਿਆਨ ਦਰਜ ਕਰਵਾਉਣ ਲਈ ਲੈ ਕੇ ਗਏ, ਖਬਰ ਲਿਖੇ ਜਾਣ ਤੱਕ ਅਜੇ ਤੱਕ ਕਿਸੇ ‘ਤੇ ਵੀ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਮ੍ਰਿਤਕ ਦਾ ਪੋਸਟਮਾਰਟਮ ਹੋਇਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀ ਨਗਰ। ਜੰਮੂ ਕਸ਼ਮੀਰ ‘ਚ ਧਾਰਾ 370 ਹਟਾਉਣ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੀ 6 ਮਹਿਲਾ ਵਰਕਰਾਂ ਨੂੰ ਮੰਗਲਵਾਰ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਇਨ੍ਹਾਂ ‘ਚ ਸੂਬੇ ਦੇ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਬੇਟੀ ਸਾਫੀਆ ਅਤੇ ਉਨ੍ਹਾਂ ਦੀ ਭੈਣ ਸੁਰੈਇਆ ਵੀ ਸ਼ਾਮਿਲ ਹੈ। ਪੁਲਿਸ ਨੇ ਦੱਸਿਆ ਕਿ ਸਾਫੀਆ ਅਤੇ ਸੁਰੈਇਆ ਪ੍ਰਦਰਸ਼ਨ ਦੌਰਾਨ ਮਹਿਲਾਵਾਂ ਦੇ ਸਮੂਹ ਦੀ ਅਗਵਾਈ ਕਰ ਰਹੀ ਸੀ।
ਪੁਲਿਸ ਦਾ ਕਹਿਣਾ ਹੈ ਕਿ ਮਹਿਲਾਵਾਂ ਹੱਥ ‘ਚ ਕਾਲੀ ਪੱਟੀ ਬੰਨ੍ਹ ਕੇ ਅਤੇ ਪੋਸਟਰ ਲੈਕੇ ਪ੍ਰਦਰਸ਼ਨ ਕਰ ਰਹੀਆਂ ਸਨ। ਉਨ੍ਹਾਂ ‘ਚ ਸ਼ਾਂਤੀਪੂਰਵਕ ਪ੍ਰਦਰਸ਼ਨ ਖਤਮ ਕਰਨ ਨੂੰ ਕਿਹਾ ਗਿਆ ਪਰ, ਉਨ੍ਹਾਂ ਨੇ ਪ੍ਰਦਰਸ਼ਨ ਬੰਦ ਨਹੀਂ ਕੀਤਾ ਅਤੇ ਧਰਨਾ ਦੇਣ ਦੀ ਕੋਸ਼ਿਸ਼ ਕੀਤੀ।
ਪੁਲਿਸ ਨੇ ਇਹ ਵੀ ਕਿਹਾ ਕਿ ਸੀਆਰਪੀਐਫ ਦੀ ਮਹਿਲਾ ਕਾਂਸਟੇਬਲਾਂ ਨੇ ਇਨ੍ਹਾਂ ਮਹਿਲਾਵਾਂ ਨੂੰ ਵਾਹਨ ‘ਚ ਬੈਠਾਇਆ ਅਤੇ ਪੁਲਿਸ ਸਟੇਸ਼ਨ ਲੈਕੇ ਆਈਆਂ। ਪ੍ਰਦਰਸ਼ਨ ਦੌਰਾਨ ਮਹਿਲਾਵਾਂ ਨੇ ਮੀਡੀਆ ‘ਚ ਬਿਆਨ ਦੇਣ ਦੀ ਵੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ।
ਇਸ ‘ਤੇ ਮਹਿਲਾਵਾਂ ਵਰਕਰਾਂ ਨੇ ਕਿਹਾ ਕਿ ”ਅਸੀਂ ਕੇਂਦਰ ਸਰਕਾਰ ਧਾਰਾ 370, 35ਏ ਹਟਾਉਣ ਅਤੇ ਜੰਮੂ ਕਸ਼ਮੀਰ ਨੂੰ ਵੰਡਣ ਦੇ ਫੈਸਲੇ ਦਾ ਵਿਰੋਧ ਕਰਦੇ ਹਾਂ। ਇਹ ਫੈਸਲਾ ਇੱਕ ਤਰਫ਼ਾ ਹੈ।” ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਮਾਜਿਕ ਆਜ਼ਾਦੀ ਅਤੇ ਮੌਲਿਕ ਅਧਿਕਾਰਾਂ ਦੀ ਬਹਾਲੀ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇੱਕ ਨਾਗਰਿਕ ਹੋਣ ਦੇ ਤੌਰ ‘ਤੇ ਉਹ ਖੁੱਦ ਨੂੰ ਧੌਖੇ ਦਾ ਸ਼ਿਕਾਰ ਮਹਿਸੂਸ ਕਰ ਰਹੀਆਂ ਹਨ। ਇਨ੍ਹਾਂ ਨੇ ਹਿਰਾਸਤ ‘ਚ ਲਏ ਗਏ ਹੋਰ ਲੋਕਾਂ ਨੂੰ ਛੱਡ ਦੇਣ ਅਤੇ ਸ਼ਹਿਰੀ ਗ੍ਰਾਮੀਣ ਇਲਾਕਿਆਂ ‘ਚ ਸੇਨਾ ਨੂੰ ਹਟਾਉਣ ਦੀ ਮੰਗ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰਦਰਸ਼ਨ ਦੌਰਾਨ ‘ਹੋਰ ਦੁਨੀਆ ਮੁਮਕਿਨ ਹੈ’ ਵਰਗੇ ਲੱਗੇ ਨਾਅਰੇ
ਏਜੰਸੀ/ਸਿਡਨੀ। ਅਸਟਰੇਲੀਆ ਦੇ ਵੱਖ-ਵੱਖ ਸ਼ਹਿਰਾਂ ‘ਚ ਕੌਮਾਂਤਰੀ ਵਾਤਾਵਰਨ ਪ੍ਰੇਮੀਆਂ ਵੱਲੋਂ ਸਰਕਾਰਾਂ ਵਿਰੁੱਧ ਸ਼ਹਿਰ ‘ਚ ਆਵਾਜਾਈ ਠੱਪ ਕਰਦੇ ਹੋਏ ਰੈਲੀਆਂ ਕੀਤੀਆਂ ਗਈਆਂ ਜਲਵਾਯੂ ਪਰਿਵਰਤਨ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 100 ਲੋਕਾਂ ਨੂੰ ਦੋ ਦਿਨਾਂ ‘ਚ ਹਿਰਾਸਤ ‘ਚ ਲਿਆ ਗਿਆ ਹੈ ਮੰਗਲਵਾਰ ਨੂੰ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਵਿਕਟੋਰੀਆ ਪੁਲਿਸ ਨੇ ਟਵਿੱਟਰ ‘ਤੇ ਦੱਸਿਆ ਕਿ ਉਨ੍ਹਾਂ ਨੇ ਮੰਗਲਵਾਰ ਨੂੰ ਮੈਲਬੌਰਨ ਤੋਂ 59 ਲੋਕਾਂ ਨੂੰ ਹਿਰਾਸਤ ‘ਚ ਲਿਆ ਮੈਲਬੌਰਨ ‘ਚ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ‘ਹੋਰ ਦੁਨੀਆ ਮੁਮਕਿਨ ਹੈ’ ਵਰਗੇ ਨਾਅਰੇ ਲਾ ਰਹੇ ਸਨ। (Australia )
ਬੀਤੇ ਦਿਨ ਬ੍ਰਿਸਬੇਨ, ਸਿਡਨੀ, ਮੈਲਬੌਰਨ, ਕੈਨਬਰਾ ਸਮੇਤ ਸਾਰੇ ਮੁੱਖ ਸ਼ਹਿਰਾਂ ‘ਚ ਪ੍ਰਦਰਸ਼ਨਕਾਰੀਆਂ ਨੇ ਆਪਣੇ-ਆਪ ਨੂੰ ਸੰਗਲਾਂ, ਚੈਨਾਂ, ਲੋਹੇ ਦੇ ਨਾਲ ਵੱਖ-ਵੱਖ ਢੰਗਾਂ ਨਾਲ ਤਾਲੇ ਆਦਿ ਲਾ ਕੇ ਬੰਨ੍ਹ ਲਿਆ, ਜਿਸ ਕਾਰਨ ਸ਼ਹਿਰਾਂ ‘ਚ ਆਵਾਜਾਈ ਠੱਪ ਹੋ ਗਈ ਪੁਲਿਸ ਨੇ ਲੋਹਾ ਕੱਟਣ ਵਾਲੀਆਂ ਮਸ਼ੀਨਾਂ ਦੀ ਮੱਦਦ ਨਾਲ ਉਨ੍ਹਾਂ ਦੇ ਸੰਗਲ ਖੋਲ੍ਹ ਕੇ ਕਈਆਂ ਨੂੰ ਹਿਰਾਸਤ ‘ਚ ਲਿਆ ਅਸਟਰੇਲੀਆ ਦੇ ਵੱਖ-ਵੱਖ ਸ਼ਹਿਰਾਂ ਅੰਦਰ ਹਰ ਦਿਨ ਘੱਟੋ-ਘੱਟ ਇੱਕ ਹਫ਼ਤਾ ਆਵਾਜਾਈ ‘ਚ ਵਿਘਨ ਪਾਉਣ ਦੇ ਪ੍ਰੋਗਰਾਮ ਉਲੀਕੇ ਗਏ ਹਨ ਤਾਂ ਕਿ ਸਰਕਾਰ ਨੂੰ ਝੁਕਾਇਆ ਜਾ ਸਕੇ ਅਸਟਰੇਲੀਆ ਭਰ ਦੇ ਪ੍ਰਦਰਸ਼ਨਾਂ ‘ਚ ਭਾਰਤੀ ਵਪਾਰੀ ਦੀ ਕੁਈਨਜ਼ਲੈਂਡ ‘ਚ ਸ਼ੁਰੂ ਹੋਣ ਜਾ ਰਹੀ ਅਡਾਨੀ ਕੋਇਲੇ ਦੀ ਖਾਣ ਨੂੰ ਰੋਕਣਾ ਵੀ ਪ੍ਰਦਰਸ਼ਨਕਾਰੀਆਂ ਦਾ ਮੁੱਖ ਨਿਸ਼ਾਨਾ ਹੈ।  ਸੈਂਟਰਲ ਮੈਟਰੋਪੋਲੀਟਨ ਰੀਜਨ ਕਮਾਂਡਰ ਅਸਿਸਟੈਂਟ ਕਮਿਸ਼ਨਰ ਵਿਲਿੰਗ ਨੇ ਕਿਹਾ ਕਿ ਜੇਕਰ ਲੋਕ ਅਜਿਹਾ ਕਰਦੇ ਰਹਿਣਗੇ ਤਾਂ ਉਹ ਇਸ ਨੂੰ ਸਹਿਣ ਨਹੀਂ ਕਰਨਗੇ। (Australia )
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਯਾਸੀਨ ਮਲਿਕ ਦੀ ਨਿਆਇਕ ਹਿਰਾਸਤ ਵਧੀ 23 ਅਕਤੂਬਰ ਤੱਕ
ਨਵੀਂ ਦਿੱਲੀ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਵਿਸ਼ੇਸ਼ ਅਦਾਲਤ ਨੇ ਵੱਖਵਾਦੀ ਨੇਤਾ ਯਾਸੀਨ ਮਲਿਕ ਦੀ ਨਿਆਇਕ ਹਿਰਾਸਤ ਨੂੰ 23 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਟੈਰਰ ਫੰਡਿੰਗ ਮਾਮਲੇ ‘ਚ ਐੱਨ.ਆਈ.ਏ. ਨੇ ਵੱਖਵਾਦੀ ਨੇਤਾਵਾਂ ਵਿਰੁੱਧ ਕੋਰਟ ‘ਚ ਚਾਰਜਸ਼ੀਟ ਦਾਇਰ ਕੀਤੀ। Yasin Malik
ਇਸ ਚਾਰਜਸ਼ੀਟ ‘ਚ ਵੱਖਵਾਦੀ ਨੇਤਾ ਆਸਿਆ ਅੰਦਰਾਬੀ, ਸ਼ੱਬੀਰ ਸ਼ਾਹ, ਯਾਸੀਨ ਮਲਿਕ, ਮਸਰਤ ਆਲਮ ਅਤੇ ਰਾਸ਼ਿਦ ਇੰਜੀਨੀਅਰ ਦੇ ਨਾਂਅ ਸ਼ਾਮਲ ਸਨ। ਇਨ੍ਹਾਂ ਵੱਖਵਾਦੀ ਨੇਤਾਵਾਂ ‘ਤੇ ਟੈਰਰ ਫੰਡਿੰਗ ਦਾ ਮਾਮਲਾ ਦਰਜ ਸੀ।  Yasin Malik
ਐੱਨ.ਆਈ.ਏ. ਵੱਲੋਂ ਦਾਖਲ ਕੀਤੇ ਗਏ ਦੋਸ਼ ਪੱਤਰ ‘ਚ ਇਨ੍ਹਾਂ ਵੱਖਵਾਦੀ ਨੇਤਾਵਾਂ ‘ਤੇ ਪਾਕਿਸਤਾਨ ਤੋਂ ਲੈ ਕੇ ਦਿੱਲੀ ਅਤੇ ਜੰਮੂ-ਕਸ਼ਮੀਰ ਰਾਹੀਂ ਹੋਈ ਟੈਰਰ ਫੰਡਿੰਗ ਦਾ ਪੂਰਾ ਖੁਲਾਸਾ ਕੀਤਾ ਹੈ। ਜਿਕਰਯੋਗ ਹੈ ਕਿ ਕਿਸ ਤਰ੍ਹਾਂ ਨਾਲ ਹਾਫਿਜ਼ ਸਈਅਦ ਰਾਹੀਂ ਇਨ੍ਹਾਂ ਲੋਕਾਂ ਨੂੰ ਆਏ ਪੈਸਿਆਂ ਨੂੰ ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ ਤੱਕ ਅੱਤਵਾਦੀ ਗਤੀਵਿਧੀਆਂ ‘ਚ ਖਰਚ ਕੀਤਾ ਹੈ। Yasin Malik
ਚਾਰਜਸ਼ੀਟ ‘ਚ ਇਹ ਵੀ ਦੱਸਿਆ ਗਿਆ ਕਿ ਆਸਿਆ ਅੰਦਰਾਬੀ ਹਾਫਿਜ਼ ਸਈਅਦ ਅਤੇ ਉਸ ਦੀਆਂ ਦੋਵੇਂ ਪਤਨੀਆਂ ਉਮੀ ਤਲਾ ਅਤੇ ਨੂਰ ਜਹਾਂ ਨਾਲ ਵੀ ਫੋਨ ‘ਤੇ ਸੰਪਰਕ ‘ਚ ਰਹਿੰਦੀ ਸੀ। ਜ਼ਿਕਰਯੋਗ ਹੈ ਕਿ ਵੱਖਵਾਦੀ ਯਾਸੀਨ ਮਲਿਕ ਨੂੰ ਸਾਲ 2017 ਦੇ ਅੱਤਵਾਦੀ ਫੰਡਿੰਗ ਦੇ ਸਿਲਸਿਲੇ ‘ਚ ਦਿੱਲੀ ਦੀ ਇਕ ਕੋਰਟ ‘ਚ ਪੇਸ਼ ਕੀਤਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਨੂੰ ਅੱਜ ਭਾਵ ਸ਼ੁੱਕਰਵਾਰ ਸੁਪਰੀਮ ਕੋਰਟ ਨੇ ਆਈ. ਐੱਨ. ਐਕਸ. ਮੀਡੀਆ ਭ੍ਰਿਸ਼ਟਾਚਾਰ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਗ੍ਰਿਫਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਫਿਲਹਾਲ ਚਿਦਾਂਬਰਮ ਨੂੰ ਹਿਰਾਸਤ ‘ਚ ਹੀ ਰਹਿਣਾ ਹੋਵੇਗਾ ਕਿਉਂਕਿ ਸੁਪਰੀਮ ਕੋਰਟ ਨੇ ਸੀ. ਬੀ. ਆਈ. ਵਾਲੇ ਮਾਮਲੇ ‘ਚ ਸਿਗਨੇਚਰ ਨਹੀਂ ਕੀਤੇ। ਇਸ ਮਾਮਲੇ ‘ਚ ਚਿਦਾਂਬਰਮ ਨੂੰ 26 ਅਗਸਤ ਤੱਕ ਪੁੱਛਗਿੱਛ ਲਈ ਕੇਂਦਰੀ ਜਾਂਚ ਏਜੰਸੀ ਦੀ ਹਿਰਾਸਤ ‘ਚ ਭੇਜਿਆ ਗਿਆ ਹੈ। ਜਸਟਿਸ ਆਰ. ਭਾਨੂੰਮੂਰਤੀ ਅਤੇ ਜਸਟਿਸ ਏ. ਐੱਸ. ਬੋਪੰਨਾ ਦੀ ਬੈਂਚ ਨੇ ਦੋਵਾਂ ਹੀ ਮਾਮਲਿਆਂ ਨੂੰ ਸੋਮਵਾਰ 26  ਅਗਸਤ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ। (Chidambaram)
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ
ਸੁਣਵਾਈ ਦੌਰਾਨ ਇਸਤਗਾਸਾ ਦੇ ਵਕੀਲ ਅਤੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ, ਸੀਨੀਅਰ ਬੁਲਾਰੇ ਅਤੇ ਚਿਦਾਂਬਰਮ ਦੇ ਪਾਰਟੀ ਸਹਿਯੋਗੀ ਕਪਿਲ ਸਿੱਬਲ ਅਤੇ ਏ. ਐੱਮ. ਸਿੰਘਵੀ ਵਿਚਾਲੇ ਤਿੱਖੀ ਬਹਿਸ ਹੋਈ। ਮੇਹਤਾ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ‘ਚ ਈ. ਡੀ. ਵੱਲੋਂ ਦਰਜ ਭ੍ਰਿਸ਼ਟਾਚਾਰ ਮਾਮਲੇ ‘ਚ ਚਿਦਾਂਬਰਮ ਦੀ ਗ੍ਰਿਫਤਾਰੀ ਤੋਂ ਅੰਤਰਿਮ ਰਾਹਤ ਦਿੱਤੇ ਜਾਣ ਦਾ ਵਿਰੋਧ ਕੀਤਾ। ਦੱਸ ਦੇਈਏ ਕਿ ਚਿਦਾਂਬਰਮ ਨੂੰ ਸੀ. ਬੀ. ਆਈ. ਨੇ ਮਾਮਲੇ ‘ਚ ਬੁੱਧਵਾਰ 21 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਦੱਸਣਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਚਿਦਾਂਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ‘ਚ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਖਾਰਿਜ ਕਰਨ ਦੇ ਦਿੱਲੀ ਹਾਈ ਕੋਰਟ ਦੇ 20 ਅਗਸਤ ਦੇ ਫੈਸਲੇ ਨੂੰ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ। (Chidambaram)
ਕਾਂਗਰਸ ਨੇਤਾ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਉਹ ਸੁਪਰੀਮ ਕੋਰਟ ਤੋਂ ਰਾਹਤ ਪਾਉਣ ‘ਚ ਅਸਫਲ ਰਹੇ ਸੀ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਆਦੇਸ਼ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਸੀ। ਵੀਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਭ੍ਰਿਸ਼ਟਾਚਾਰ ਮਾਮਲੇ ‘ਚ ਚਿਦਾਂਬਰਮ ਨੂੰ 4 ਦਿਨਾਂ ਲਈ ਸੀ. ਬੀ. ਆਈ. ਦੀ ਹਿਰਾਸਤ ‘ਚ ਸੌਂਪ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਤੋਂ ਹਿਰਾਸਤ ‘ਚ ਪੁੱਛ-ਗਿੱਛ ਜਾਇਜ਼ ਹੈ। (Chidambaram)
ਅਬੂ ਧਾਬੀ ਹਵਾਈ ਅੱਡੇ ਤੋਂ ਕੀਤਾ ਗਿਰ੍ਰਤਾਰ
ਮੁੰਬਈ। ਦੁਬਈ ਪੁਲਿਸ ਨੇ ਡਾਨ ਛੋਟਾ ਸ਼ਕੀਨ ਦੇ ਭਰਾ ਅਤੇ 1993 ‘ਚ ਮੁੰਬਈ ‘ਚ ਹੋਏ ਧਮਾਕਿਆਂ ਦੇ ਮਾਮਲੇ ‘ਚ ਆਰੋਪੀ ਅਨਵਰ ਬਾਬੂ ਸ਼ੇਖ ਨੂੰ ਹਿਰਾਸਤ ‘ਚ ਲਿਆ ਹੈ। ਅੱਤਵਾਦ ਰੋਕੂ ਦਸਤੇ (ਏਟੀਐਸ) ਸੂਤਰਾਂ ਨੇ ਐਤਵਾਰ ਨੂੰ ਇੱਥੇ ਇਸ ਖਬਰ ਦੀ ਪੁਸ਼ਟੀ ਕੀਤੀ। ਜਾਣਕਾਰੀ ਮੁਤਾਬਕ ਮੁੰਬਈ ਬੰਬ ਕਾਂਡ ਦੇ ਭਗੋੜੇ ਆਰੋਪੀ ਅਨਵਰ ਨੂੰ ਅਬੂ ਧਾਬੀ ਹਵਾਈ ਅੱਡੇ ਤੇ ਦੁਬਈ ਪੁਲਿਸ ਨੇ ਰੋਕਿਆ ਅਤੇ ਉਸ ਤੋਂ ਪੁੱਛ ਗਿੱਛ ਵੀ ਕੀਤੀ ਗਈ। ਇਸ ਤੋਂ ਬਾਅਦ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਦੁਬਈ ਪੁਲਿਸ ਨੇ ਉਸ ਦਾ ਪਾਕਿਸਤਾਨੀ ਪਾਸਪੋਰਟ ਵੀ ਜਬਤ ਕਰ ਲਿਆ ਹੈ। ਜਾਣਕਾਰੀ ਮੁਤਾਬਕ ਮੁੰਬਈ ਪੁਲਿਸ ਨੇ ਦਾਵਾ ਕੀਤਾ ਹੈ ਕਿ ਅਨਵਰ ਦਾ ਪਾਕਿਸਤਾਨੀ ਖੂਫੀਆ ਏਜੰਸੀ ਆਈਐਸਆਈ ਤੋਂ ਸਿੱਧਾ ਸਬੰਧ ਹੈ। ਏਟੀਐਸ ਅਧਿਕਾਰੀਆਂ ਦੇ ਮੁਤਾਬਕ ਅਨਵਰ ਨੂੰ ਟਾਡਾ ਕਾਨੂੰਨ ਦੇ ਤਹਿਤ ਭਗੌੜਾ ਆਰੋਪੀ ਘੋਸ਼ਿਤ ਕਰਦੇ ਹੋਏ ਉਸ ਦੇ ਖਿਲਾਫ਼ ਰੈਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੰਟਰਪੋਲ ਦੇ ਨੋਟਿਸ ਤੋਂ ਬਾਅਦ ਦੁਬਈ ‘ਚ ਹੋਇਆ ਸੀ ਗ੍ਰਿਫ਼ਤਾਰ
ਨਵੀਂ ਦਿੱਲੀ | ਅਗਸਤਾ ਵੇਸਟਲੈਂਡ ਮਾਮਲੇ ‘ਚ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸ਼ੀਅਨ ਮਿਸ਼ੇਲ ਨੂੰ ਪੰਜ ਦਿਨਾਂ ਦੀ ਸੀਬੀਆਈ ਕਸਟੱਡੀ ‘ਚ ਭੇਜਿਆ ਗਿਆ ਬੁੱਧਵਾਰ ਨੂੰ ਦਿੱਲੀ ‘ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ‘ਚ ਮਿਸ਼ੇਲ ਨੂੰ ਪੇਸ਼ ਕੀਤਾ ਗਿਆ, ਜਿੱਥੇ ਬਹਿਸ ਤੋਂ ਬਾਅਦ ਕੋਰਟ ਨੇ ਪੰਜ ਦਿਨਾਂ ਦੀ ਕਸਟਡੀ ‘ਚ ਭੇਜਣ ਦਾ ਆਦੇਸ਼ ਦਿੱਤਾ ਲੰਮੇ ਸਮੇਂ ਤੋਂ ਚੱਲ ਰਹੀਆਂ ਕੋਸ਼ਿਸ਼ਾਂ ਤੋਂ ਬਾਅਦ ਮੰਗਲਵਾਰ ਰਾਤ ਮਿਸ਼ੇਲ ਨੂੰ ਦੁਬਈ ਤੋਂ ਭਾਰਤ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਰਾਤ ਭਰ ਸੀਬੀਆਈ ਹੈੱਡਕੁਆਰਟਰ ‘ਚ ਰੱਖਿਆ ਗਿਆ   ਬੁੱਧਵਾਰ ਦੁਪਹਿਰ ਕੋਰਟ ‘ਚ ਪੇਸ਼ੀ ਤੋਂ ਪਹਿਲਾਂ ਮਿਸ਼ੇਲ ਤੋਂ ਸੀਬੀਆਈ ਅਧਿਕਾਰੀਆਂ ਨੇ ਲੰਮੀ ਪੁੱਛਗਿੱਛ ਕੀਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਕਿਹਾ ਕਿ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਸਰਕਾਰ ਦੀ ਇਸ ਗੈਰ-ਕਾਨੂੰਨੀ ਕਾਰਵਾਈ ਦਾ ਵਿਰੋਧ ਕਰਦੇ ਰਹਾਂਗੇ
ਏਜੰਸੀ, ਨਵੀਂ ਦਿੱਲੀ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਨਿਦੇਸ਼ਕ ਆਲੋਕ ਵਰਮਾ ਨੂੰ ਛੁੱਟੀ ‘ਤੇ ਭੇਜੇ ਜਾਣ ਦੇ ਵਿਰੋਧ ‘ਚ ਇੱਥੇ ਸੀਬੀਆਈ ਦਫਤਰ ‘ਤੇ ਪ੍ਰਦਰਸ਼ਨ ਕਰ ਰਹੇ ਕਾਂਗਰੇਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਪਾਰਟੀ ਦੇ ਕਈ ਆਗੂਆਂ ਨੂੰ ਪੁਲਿਸ ਨੇ ਅੱਜ ਹਿਰਾਸਤ ‘ਚ ਲੈ ਲਿਆ। ਸੀਬੀਆਈ ਦਫਤਰ ‘ਤੇ ਸਵੇਰੇ ਕਰੀਬ 11 ਵਜੇ ਸ਼ੁਰੂ ਹੋਏ ਧਰਨੇ-ਪ੍ਰਦਰਸ਼ਨ ‘ਚ ਕਾਂਗਰਸ ਪ੍ਰਧਾਨ ਕਰੀਬ ਦੋ ਘੰਟੇ ਤੋਂ ਜ਼ਿਆਦਾ ਸਮਾਂ ਤੱਕ ਬੈਠੇ ਰਹੇ ਅਤੇ ਉਸ ਤੋਂ ਬਾਅਦ ਗਾਂਧੀ ਨਾਲ ਪਾਰਟੀ ਦੇ ਸੀਨੀਅਰ ਨੇਤਾ ਅਹਿਮਦ ਮੁਖੀਆ, ਹਰਿਆਣੇ ਦੇ ਸਾਬਕਾ ਮੁੱਖਮੰਤਰੀ ਭੁਪਿੰਦਰ ਸਿੰਘ ਹੁੱਡਾ, ਪਾਰਟੀ ਆਗੂ ਦਪਿੰਦਰ ਹੁੱਡਾ, ਮੁੱਖ ਬੁਲਾਰਾ ਰਣਦੀਪ ਸਿੰਘ ਸੁਰਜੇਵਾਲਾ, ਪਾਰਟੀ ਸਕੱਤਰ ਅਸ਼ੋਕ ਗਹਿਲੋਤ ਅਤੇ ਪ੍ਰਮੋਦ ਤਿਵਾਰੀ ਸਮੇਤ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ ਗਿਆ।
ਇਸ ਤੋਂ ਪਹਿਲਾਂ ਗਾਂਧੀ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਰ ਮੋਦੀ ਦੇ ਰਾਫੇਲ ਘੋਟਾਲੇ ‘ਚ ਜੇਲ੍ਹ ਜਾਣ ਦੇ ਡਰ ਤੋਂ ਸੀਬੀਆਈ ‘ਤੇ ਹਮਲਾ ਕਰ ਰਹੇ ਹਨ। ਉਨ੍ਹਾਂ ਕਿਹਾ, ਦੇਸ਼ ਦੀ ਚੌਂਕੀਦਾਰ ਸੀਬੀਆਈ, ਚੋਣ ਕਮਿਸ਼ਨ, ਲੋਕਸਭਾ ਤੇ ਵਿਧਾਨਸਭਾ ਸਮੇਤ ਸਾਰੇ ਸੰਸਥਾਵਾਂ ‘ਤੇ ਹਮਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤ੍ਰਿਣਮੂਲ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਸਰਕਾਰ ਦੀ ਇਸ ਗੈਰ-ਕਾਨੂੰਨੀ ਕਾਰਵਾਈ ਦਾ ਵਿਰੋਧ ਕਰਦੇ ਰਹਾਂਗੇ। ਇਸ ਪ੍ਰਦਰਸ਼ਨ ‘ਚ ਭਾਰਤੀ ਕੰਮਿਉਨਿਸਟ ਪਾਰਟੀ ਦੇ ਡੀ ਰਾਜਾ ਅਤੇ ਜਨਤਾ ਦਲ (ਯੂ) ਦੇ ਸਾਬਕਾ ਨੇਤਾ ਸ਼ਰਦ ਯਾਦਵ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ, ਏਜੰਸੀ
ਦਿੱਲੀ ਦੇ ਹੋਟਲ ਹਯਾਤ ਰੀਜੇਂਸੀ ਵਿੱਚ ਪਿਸਤੌਲ ਦਿਖਾ ਕੇ ਮੁਟਿਆਰ ਨੂੰ ਧਮਕਾਉਣ ਦੇ ਮਾਮਲੇ ‘ਚ ਗ੍ਰਿਫਤਾਰ ਬਹੁਜਨ ਸਮਾਜਵਾਦੀ ਪਾਰਟੀ (ਬਸਪਾ) ਦੇ ਸਾਬਕਾ ਸੰਸਦ ਰਾਕੇਸ਼ ਪਾਂਡੇ ਦੇ ਪੁੱਤ ਅਸੀਸ ਪਾਂਡੇ ਨੇ ਵੀਰਵਾਰ ਨੂੰ ਪਟਿਆਲਾ ਹਾਊਸ ਅਦਾਲਤ ਨੇ ਇੱਕ ਦਿਨ ਦੀ ਪੁਲਿਸ ਹਿਰਾਸਤ ‘ਚ ਭੇਜ ਦਿੱਤਾ।
ਪਾਂਡੇ ਦੇ ਅਦਾਲਤ ‘ਚ ਸਮਰਪਣ ਕਰਨ ਤੋਂ ਬਾਅਦ ਪੁਲਿਸ ਨੇ ਪੁੱਛ-ਗਿਛ ਲਈ ਉਸਨੂੰ ਚਾਰ ਦਿਨ ਲਈ ਪੁਲਿਸ ਹਿਰਾਸਤ ‘ਚ ਭੇਜਣ ਦੀ ਮੰਗ ਕੀਤੀ ਪਰ ਮਜਿਸਟਰੇਟ ਮਹਿੰਦਰ ਸਿੰਘ ਨੇ ਆਰੋਪੀ ਨੂੰ ਇੱਕ ਦਿਨ ਦੀ ਹਿਰਾਸਤ ‘ਚ ਭੇਜਣ ਦਾ ਆਦੇਸ਼ ਦਿੱਤਾ।
ਅਦਾਲਤ ‘ਚ ਸਮਰਪਣ ਕਰਨ ਤੋਂ ਪਹਿਲਾਂ ਪਾਂਡੇ ਨੇ ਇੱਕ ਵੀਡੀਓ ਜਾਰੀ ਕਰਕੇ ਆਪਣੇ ਆਪ ਨੂੰ ਬੇਕਸੂਰ ਕਰਾਰ ਦਿੱਤਾ। ਪਾਂਡੇ ਨੇ ਕਿਹਾ, ਮੀਡਿਆ ਮੇਰੇ ਖਿਲਾਫ ਮੁਹਿੰਮ ਚਲਾ ਰਿਹਾ ਹੈ। ਉਹ ਮੈਨੂੰ ਅੱਤਵਾਦੀ ਦੀ ਤਰ੍ਹਾਂ ਦਿਖਾ ਰਿਹਾ ਹੈ। ਮੇਰੇ ਖਿਲਾਫ ਗੈਰਜਮਾਨਤੀ ਵਾਰੰਟ ਜਾਰੀ ਕਰ ਦਿੱਤਾ ਗਿਆ ਪਰ ਹੋਟਲ ਦੇ ਉਸ ਦਿਨ ਦੇ ਸੀਸੀਸੀਟੀਵੀ ਫੁਟੇਜ ਦੇਖੇ ਜਾਣ ਤਾਂ ਸਾਫ਼ ਪਤਾ ਚੱਲ ਜਾਵੇਗਾ ਕਿ ਕੌਣ ਦੋਸ਼ੀ ਹੈ। ”
ਜ਼ਿਕਰਯੋਗ ਹੈ ਕਿ ਪਟਿਆਲਾ ਕੋਰਟ ਦੇ ਮੁੱਖ ਮੇਟਰੋਪੋਲਿਟਨ ਮਜਿਸਟਰੇਟ ਨੇ ਅਸੀਸ ਪਾਂਡੇ ਨੂੰ ਗ੍ਰਿਫਤਾਰ ਕਰਨ ਲਈ ਬੁੱਧਵਾਰ ਨੂੰ ਗੈਰਜਮਾਨਤੀ ਵਾਰੰਟ ਕੀਤਾ ਸੀ। ਪੁਲਿਸ ਨੇ ਪਾਂਡੇ ਦੇ ਫਰਾਰ ਹੋਣ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਦਾਲਤ ਵੱਲੋਂ ਬੇਨਤੀ ਕੀਤੀ ਕਿ ਉਸ ਖਿਲਾਫ ਗੈਰਜਮਾਨਤੀ ਵਾਰੰਟ ਜਾਰੀ ਕੀਤਾ ਜਾਵੇ। ਅਦਾਲਤ ਨੇ ਪੁਲਿਸ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਗੈਰਜਮਾਨਤੀ ਵਾਰੰਟ ਜਾਰੀ ਕੀਤਾ ਸੀ।
ਪਿਛਲੇ ਸ਼ਨਿੱਚਰਵਾਰ (14 ਅਕਤੂਬਰ) ਨੂੰ ਹਯਾਤ ਰੀਜੇਂਸੀ ਹੋਟਲ ‘ਚ ਪਾਰਟੀ ਦੌਰਾਨ ਅਸੀਸ ਪਾਂਡੇ ਹੋਟਲ ‘ਚ ਆਪਣੀ ਕੁੱਝ ਵਿਦੇਸ਼ੀ ਸਾਥੀਆਂ ਨਾਲ ਮੌਜੂਦ ਸੀ। ਮਹਿਲਾ ਵਾਸ਼ਰੂਮ ‘ਚ ਉਸ ਦੀ ਮਹਿਲਾ ਸਾਥੀਆਂ ਦੇ ਨਾਲ ਦੂਜੀ ਔਰਤ ਨਾਲ ਝੜਪ ਹੋ ਗਈ। ਬਾਅਦ ‘ਚ ਅਸੀਸ ਨੇ ਪਿਸਟਲ ਕੱਢਕੇ ਇੱਕ ਔਰਤ ਨੂੰ ਧਮਕੀ ਦਿੱਤੀ ਸੀ। ਹੋਟਲ ਵੱਲੋਂ ਸ਼ਿਕਾਇਤ ਮਿਲਣ ‘ਤੇ ਉਸ ਖਿਲਾਫ ਅਥਿਆਰ ਐਕਟ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਅਸੀਸ ਖਿਲਾਫ ਬੁੱਧਵਾਰ ਨੂੰ ਗੈਰਜਮਾਨਤੀ ਵਾਰੰਟ ਜਾਰੀ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।