Bank employees strike - Sach Kahoon Punjabi

Kotkapura News: ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ, ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਵਿਖੇ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ’ਤੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ। ਇਸ ਦੌਰਾਨ ਬੈਂਕ ਮੁਲਾਜ਼ਮਾਂ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਬਾਹਰ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਬੈਂਕਾਂ ’ਚ ਪੰਜ ਦਿਨਾਂ ਦਾ ਹਫ਼ਤਾ ਲਾਗੂ ਕੀਤਾ ਜਾਵੇ, ਪੀਐੱਲਆਈ ਸਕੀਮ ਦਾ ਲਾਭ ਸਾਰੇ ਪੱਧਰ ਦੇ ਮੁਲਾਜ਼ਮਾਂ ਨੂੰ ਬਰਾਬਰ ਦਿੱਤਾ ਜਾਵੇ ਤੇ ਬੈਂਕਾਂ ’ਚ ਖਾਲੀ ਅਸਾਮੀਆਂ ’ਤੇ ਨਵੀਂ ਭਰਤੀ ਕੀਤੀ ਜਾਵੇ। ਬੈਂਕ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਜ ਦਿਨਾਂ ਦਾ ਹਫ਼ਤਾ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਕੁਝ ਸਮਾਂ ਪਹਿਲਾਂ ਮਹੀਨੇ ’ਚ ਦੋ ਸ਼ਨਿੱਚਰਵਾਰਾਂ ਦੀ ਛੁੱਟੀ ਲਾਗੂ ਕੀਤੀ ਗਈ ਸੀ ਤੇ ਪੰਜ ਦਿਨਾਂ ਦਾ ਹਫ਼ਤਾ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ਮੰਗ ’ਤੇ ਕੋਈ ਫ਼ੈਸਲਾ ਨਹੀਂ ਹੋਇਆ। ਆਗੂਆਂ ਨੇ ਦੋਸ਼ ਲਾਇਆ ਕਿ ਪੀਐੱਲਆਈ ਸਕੀਮ ਤਹਿਤ ਬੈਂਕਾਂ ਦੇ ਮੁਨਾਫ਼ੇ ਦੀ ਵੰਡ ’ਚ ਹੇਠਲੇ ਪੱਧਰ ਦੇ ਮੁਲਾਜ਼ਮਾਂ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ ਅਤੇ ਇਸ ਦਾ ਵੱਡਾ ਲਾਭ ਉੱਚ ਅਧਿਕਾਰੀਆਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਨਾਕਾਰਾਤਮਕ ਰਵੱਈਆ ਅਪਣਾਇਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ’ਚ ਮੋਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਭ ਤੋਂ ਵੱਧ ਅਸਰ ਸਰਕਾਰੀ ਬੈਂਕਿੰਗ ਖੇਤਰ ’ਤੇ ਪਿਆ ਹੈ। Kotkapura News

ਇਹ ਵੀ ਪੜ੍ਹੋ : Faridkot News: ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 12.221 ਕਿਲੋ ਹੈਰੋਇਨ ਬਰਾਮਦ

Bank Employees Strike: ਸਰਕਾਰੀ ਬੈਂਕਾਂ ’ਚ ਅੱਜ ਹੜਤਾਲ, ਲਗਾਤਾਰ ਚੌਥੇ ਦਿਨ ਬੈਂਕ ਬੰਦ
Bank Employees Strike: ਨਵੀਂ ਦਿੱਲੀ (ਏਜੰਸੀ)। ਦੇਸ਼ ਭਰ ਦੇ ਸਾਰੇ ਜਨਤਕ ਖੇਤਰ ਦੇ ਬੈਂਕਾਂ ਦੇ ਕਰਮਚਾਰੀ ਅੱਜ ਹੜਤਾਲ ’ਤੇ ਰਹਿਣਗੇ। ਜਾਣਕਾਰੀ ਮੁਤਾਬਕ, ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂਐਫਬੀਯੂ) ਨੇ ਅੱਜ ਹੜਤਾਲ ਦਾ ਐਲਾਨ ਕੀਤਾ ਹੈ। ਯੂਨੀਅਨ ਕਰਮਚਾਰੀਆਂ ਲਈ ਪੰਜ ਦਿਨਾਂ ਦਾ ਕੰਮਕਾਜੀ ਹਫ਼ਤਾ ਕਰਨ ਦੀ ਮੰਗ ਕਰ ਰਹੀ ਹੈ। ਹੜਤਾਲ ਕਾਰਨ, ਨਕਦੀ ਲੈਣ-ਦੇਣ ਤੇ ਚੈੱਕ ਕਲੀਅਰੈਂਸ ਵਿੱਚ ਵਿਘਨ ਪਵੇਗਾ।

ਇਹ ਖਬਰ ਵੀ ਪੜ੍ਹੋ : Punjabi University Patiala: ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਵੱਲੋਂ ਮੈਡੀਕਲ ਖੇਤਰ ’ਚ ਨਵੀਂ ਖੋਜ

ਇਹ ਲਗਾਤਾਰ ਚੌਥਾ ਦਿਨ ਹੋਵੇਗਾ ਜਦੋਂ ਜਨਤਕ ਖੇਤਰ ਦੇ ਬੈਂਕ ਪ੍ਰਭਾਵਿਤ ਹੋਣਗੇ, ਮਹੀਨੇ ਦੇ ਚੌਥੇ ਸ਼ਨਿੱਚਰਵਾਰ (23 ਜਨਵਰੀ), ਐਤਵਾਰ (25 ਜਨਵਰੀ) ਤੇ ਗਣਤੰਤਰ ਦਿਵਸ (26 ਜਨਵਰੀ) ਦੀਆਂ ਛੁੱਟੀਆਂ ਤੋਂ ਬਾਅਦ। ਹਾਲਾਂਕਿ, ਬੈਂਕਾਂ ਨੇ ਅਧਿਕਾਰਤ ਤੌਰ ’ਤੇ ਆਪਣੀਆਂ ਸ਼ਾਖਾਵਾਂ ਬੰਦ ਕਰਨ ਦਾ ਐਲਾਨ ਨਹੀਂ ਕੀਤਾ ਹੈ। ਇਸ ਤੋਂ ਇਲਾਵਾ, ਨਿੱਜੀ ਬੈਂਕਾਂ ’ਚ ਕੰਮ ਆਮ ਤੌਰ ’ਤੇ ਚੱਲ ਰਿਹਾ ਹੈ, ਜੋ ਕਿ ਯੂਐਫਬੀਯੂ ਦਾ ਹਿੱਸਾ ਨਹੀਂ ਹਨ।

ਕਿਉਂ ਕਰ ਰਹੇ ਹਨ ਕਰਮਚਾਰੀ ਹੜਤਾਲ? | Bank Employees Strike

ਬੈਂਕ ਯੂਨੀਅਨਾਂ ਤੇ ਸਰਕਾਰ ਵਿਚਕਾਰ ਵਿਵਾਦ ਦੀ ਮੁੱਖ ਹੱਡੀ ਸ਼ਨਿੱਚਰਵਾਰ ਦੀ ਛੁੱਟੀ ਹੈ। ਬੈਂਕ ਕਰਮਚਾਰੀ ਕਾਫ਼ੀ ਸਮੇਂ ਤੋਂ ‘ਪੰਜ ਦਿਨਾਂ ਦਾ ਕੰਮਕਾਜੀ ਹਫ਼ਤਾ’ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਮਾਰਚ 2024 ਵਿੱਚ, ਇੰਡੀਅਨ ਬੈਂਕਸ ਐਸੋਸੀਏਸ਼ਨ (ਆਈਬੀਏ) ਤੇ ਯੂਨੀਅਨਾਂ ਵਿਚਕਾਰ 12ਵੇਂ ਦੁਵੱਲੇ ਸਮਝੌਤੇ ਦੌਰਾਨ, ਸਾਰੇ ਸ਼ਨਿੱਚਰਵਾਰਾਂ ਨੂੰ ਛੁੱਟੀਆਂ ਵਜੋਂ ਐਲਾਨ ਕਰਨ ਲਈ ਇੱਕ ਸਮਝੌਤਾ ਹੋਇਆ ਸੀ। ਸਮਝੌਤੇ ਦੇ ਬਾਵਜੂਦ, ਅਜੇ ਤੱਕ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ।

ਯੂਨੀਅਨਾਂ ਪੰਜ ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ਕਰਦੀਆਂ ਹਨ, ਇਹ ਕਹਿੰਦੇ ਹੋਏ ਕਿ ਉਹ ਇੱਕ ਸੰਤੁਲਿਤ ਪਹੁੰਚ ਦੀ ਮੰਗ ਕਰ ਰਹੀਆਂ ਹਨ। ਉਹ ਬਦਲੇ ’ਚ ਹਰ ਰੋਜ਼ 40 ਮਿੰਟ ਵਾਧੂ ਕੰਮ ਕਰਨ ਲਈ ਤਿਆਰ ਹਨ। ਵਰਤਮਾਨ ਵਿੱਚ, ਬੈਂਕ ਮਹੀਨੇ ਦੇ ਦੂਜੇ ਤੇ ਚੌਥੇ ਸ਼ਨਿੱਚਰਵਾਰ ਨੂੰ ਹੀ ਬੰਦ ਰਹਿੰਦੇ ਹਨ। ਯੂਨੀਅਨਾਂ ਚਾਹੁੰਦੀਆਂ ਹਨ ਕਿ ਸਰਕਾਰ ਤੁਰੰਤ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰੇ।

ਰਾਜਸਭਾ ’ਚ ਚੁੱਕਿਆ ਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਮੁੱਦਾ
ਰਾਜਸਭਾ ’ਚ ਚੁੱਕਿਆ ਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਮੁੱਦਾ

ਨਵੀਂ ਦਿੱਲੀ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿੱਕਰਜੁਨ ਖੜਗੇ ਨੇ ਮੰਗਲਵਾਰ ਨੂੰ ਦੇਸ਼ ਦੇ ਬੈਂਕਾਂ ਵਿੱਚ ਦੋ ਦਿਨਾਂ ਹੜਤਾਲ ਦਾ ਮੁੱਦਾ ਉਠਾਇਆ ਅਤੇ ਸਰਕਾਰ ਨੂੰ ਆਪਣੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬੇਨਤੀ ਕੀਤੀ। ਖੜਗੇ ਨੇ ਜ਼ੀਰੋ ਆਵਰ ਦੌਰਾਨ ਕਿਹਾ ਕਿ ਦੇਸ਼ ਦੇ 9 ਬੈਂਕਾਂ ਦੀਆਂ ਯੂਨੀਅਨਾਂ ਬੈਂਕਾਂ ਦੇ ਨਿੱਜੀਕਰਨ ਖ਼ਿਲਾਫ਼ 15 ਮਾਰਚ ਤੋਂ ਹੜਤਾਲ ’ਤੇ ਹਨ, ਜਿਸ ਕਾਰਨ ਆਮ ਲੋਕਾਂ ਤੇ ਕਾਰੋਬਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਬੈਂਕਾਂ ਵਿਚ ਤਕਰੀਬਨ ਇਕ ਲੱਖ ਬ੍ਰਾਂਚਾਂ ਵਿਚ 13 ਲੱਖ ਕਰਮਚਾਰੀ ਹਨ। ਉਨ੍ਹਾਂ ਕਿਹਾ ਕਿ ਬੈਂਕ ਕਰਮਚਾਰੀ ਰੋਜ਼ੀ-ਰੋਟੀ ਦੇ ਨਾਲ ਆਪਣੇ ਭਵਿੱਖ ਬਾਰੇ ਚਿੰਤਤ ਹਨ। ਰਿਜ਼ਰਵੇਸ਼ਨ ਕਾਰਨ ਕੁਝ ਗਰੀਬ ਲੋਕਾਂ ਨੂੰ ਨੌਕਰੀਆਂ ਵੀ ਮਿਲੀਆਂ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸਰਕਾਰ ਨੇ ਦੂਰਦਰਸ਼ੀ ਦਿ੍ਰਸ਼ਟੀ ਕਾਰਨ ਬੈਂਕਾਂ ਦਾ ਰਾਸ਼ਟਰੀਕਰਨ ਕੀਤਾ ਸੀ। ਸਾਲ 2008 ਵਿੱਚ, ਵਿਸ਼ਵ ਵਿੱਚ ਬੈਂਕਾਂ ਦੀ ਆਰਥਿਕਤਾ ਢਹਿ ਢੇਰੀ ਹੋ ਗਈ ਸੀ ਪਰ ਦੇਸ਼ ਵਿੱਚ ਰਾਸ਼ਟਰੀਕਰਨ ਹੋਣ ਕਾਰਨ ਇਸਦਾ ਬੈਂਕਾਂ ਉੱਤੇ ਕੋਈ ਅਸਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬੀਮਾ ਕੰਪਨੀਆਂ ਦੇ ਕਰਮਚਾਰੀ ਵੀ ਬੈਂਕ ਤੋਂ ਬਾਅਦ ਹੜਤਾਲ ’ਤੇ ਜਾ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਕੱਢਿਆ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.