life Imprisonment - Sach Kahoon Punjabi
ਪਿਤਾ ਦੇ ਕਾਤਲ ਨੂੰ ਉਮਰ ਕੈਦ
ਪਿਤਾ ਦੇ ਕਾਤਲ ਨੂੰ ਉਮਰ ਕੈਦ
ਫਾਜ਼ਿਲਕਾ, (ਰਜਨੀਸ਼ ਰਵੀ) | ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਇਕ ਮਾਮਲੇ ਵਿੱਚ ਦੋਸ਼ੀ ਨੂੰ ਉਮਰ ਕੈਦ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ ਜਾਣਕਾਰੀ ਅਨੁਸਾਰ ਸਾਲ 2021 ਵਿੱਚ ਰਛਪਾਲ ਸਿੰਘ ਵਾਸੀ ਲੱਲਾ ਬਸਤੀ, ਜਲਾਲਾਬਾਦ ਨੇ ਆਪਣੇ ਪਿਤਾ ਕ੍ਰਿਪਾਲ ਸਿੰਘ ਦਾ ਹੀ ਕਤਲ ਕਰ ਦਿੱਤਾ ਸੀ ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਵਿੱਚ ਐੱਫਆਈਆਰ ਨੰਬਰ 171 ਮਿਤੀ 26 ਜੁਲਾਈ 2021 ਅਧੀਨ ਧਾਰਾ 302 ਦਰਜ ਕੀਤੀ ਗਈ ਸੀ ਇਸ ਮਾਮਲੇ ਦੀ ਸੁਣਵਾਈ ਪੂਰੀ ਹੋਣ ’ਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ 22 ਦਸੰਬਰ ਨੂੰ ਸੁਣਾਏ ਫੈਸਲੇ ਵਿੱਚ ਦੋਸ਼ੀ ਨੂੰ ਉਮਰ ਕੈਦ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ ਜ਼ੁਰਮਾਨਾ ਅਦਾ ਨਾ ਕਰਨ ’ਤੇ ਦੋਸ਼ੀ ਨੂੰ ਇੱਕ ਸਾਲ ਹੋਰ ਕੈਦ ਭੁਗਤਣੀ ਪਵੇਗੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਹਰਮਹਿਤਾਬ ਰਾੜੇਵਾਲ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
ਰਾੜੇਵਾਲ ਨੂੰ ਅਦਾਲਤ ਨੇ 17 ਨਵੰਬਰ ਦਿੱਤਾ ਸੀ ਦੋਸ਼ੀ ਕਰਾਰ
ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਰਿਸ਼ਤੇਦਾਰ ਅਕਾਂਕਸ਼ ਸੇਨ ਕਤਲ ਕੇਸ ਦੇ ਦੋਸ਼ੀ ਹਰਮਹਿਤਾਬ ਸਿੰਘ ਰਾੜੇਵਾਲ ਅੱਜ ਅਦਾਲਤ ਨੇ ਸਜ਼ਾ ਸੁਣਾ ਦਿੱਤੀ ਹੈ। ਰਾੜੇਵਾਲ ਨੂੰ ਅੱਜ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸ਼ਜਾ ਦੇ ਨਾਲ ਅਦਾਲਤ ਤਿੰਨ ਲੱਖ ਰੁਪਏ ਜ਼ੁਰਮਾਨਾ ਵੀ ਕੀਤਾ ਹੈ। ਦੱਸਣਯੋਗ ਹੈ ਕਿ ਵਧੀਕ ਸੈਸ਼ਨ ਜੱਜ ਰਾਜੀਵ ਗੋਇਲ ਦੀ ਅਦਾਲਤ ਨੇ ਸਜ਼ਾ ਸੁਣਾਉਣ ਲਈ 20 ਨਵੰਬਰ ਦਾ ਦਿਨ ਤੈਅ ਕੀਤਾ ਸੀ। ਹਾਲਾਂਕਿ ਅਦਾਲਤ ਨੇ 17 ਨਵੰਬਰ ਨੂੰ ਅਕਾਂਕਸ਼ ਕਤਲ ਮਾਮਲੇ ਵਿੱਚ ਹਰਮਹਿਤਾਬ ਸਿੰਘ ਰਾੜੇਵਾਲ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ। ਇਹ ਮਾਮਲਾ ਸੈਕਟਰ-3 ਦੀ ਪੁਲਿਸ ਵੱਲੋਂ ਫਰਵਰੀ 2017 ‘ਚ ਹਰਮਹਿਤਾਬ ਸਿੰਘ ਤੇ ਬਲਰਾਜ ਸਿੰਘ ਰੰਧਾਵਾ ਖ਼ਿਲਾਫ਼ ਦਰਜ ਕੀਤਾ ਗਿਆ ਸੀ।
9 ਫਰਵਰੀ, 2017 ਦੀ ਰਾਤ ਨੂੰ ਸੈਕਟਰ-9 ‘ਚ ਰਹਿਣ ਵਾਲੇ ਅਕਾਂਕਸ਼ ਸੈਨ ਦੇ ਦੋਸਤ ਦੀਪ ਸਿੱਧੂ ਵੱਲੋਂ ਘਰ ‘ਚ ਪਾਰਟੀ ਰੱਖੀ ਗਈ ਸੀ। ਇੱਥੇ ਬਲਰਾਜ ਸਿੰਘ ਰੰਧਾਵਾ ਤੇ ਹਰਮਹਿਤਾਬ ਨੂੰ ਵੀ ਸੱਦਿਆ ਹੋਇਆ ਸੀ। ਪਾਰਟੀ ਦੌਰਾਨ ਨੌਜਵਾਨਾਂ ‘ਚ ਝਗੜਾ ਹੋ ਗਿਆ ਸੀ। ਇਸ ਝਗੜੇ ਦੌਰਾਨ ਜ਼ਖ਼ਮੀ ਹੋਏ ਅਕਾਂਕਸ਼ ਸੇਨ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ ਸਬੰਧੀ ਥਾਣਾ-3 ਦੀ ਪੁਲਿਸ ਨੇ ਫਰਵਰੀ 2017 ‘ਚ ਹਰਮਹਿਤਾਬ ਤੇ ਬਲਰਾਜ ਰੰਧਾਵਾ ਖ਼ਿਲਾਫ਼ ਕਤਲ ਕੇਸ ਦਰਜ ਕੀਤਾ ਸੀ। ਪੁਲਿਸ ਨੇ ਕਤਲ ਕੇਸ ਸਬੰਧੀ ਹਰਮਹਿਤਾਬ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕਰ ਦਿੱਤਾ ਸੀ ਜਦੋਂਕਿ ਬਲਰਾਜ ਰੰਧਾਵਾ ਢਾਈ ਸਾਲ ਬਾਅਦ ਵੀ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਬਾਹਰ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਕਰਮ ਕਤਲ ਕਾਂਡ: 11 ਪੁਲਿਸ ਮੁਲਾਜ਼ਮਾਂ ਸਮੇਤ 13 ਨੂੰ ਉਮਰ ਕੈਦ
ਬਿਕਰਮ ਕਤਲ ਕਾਂਡ: 11 ਪੁਲਿਸ ਮੁਲਾਜ਼ਮਾਂ ਸਮੇਤ 13 ਨੂੰ ਉਮਰ ਕੈਦ
ਰਾਜਨ ਮਾਨ, ਅੰਮ੍ਰਿਤਸਰ
ਡੇਢ ਦਹਾਕਾ ਪਹਿਲਾਂ ਵਾਪਰੇ ਬਹੁਚਰਚਿੱਤ ਬਿਕਰਮ ਕਤਲ ਕਾਂਡ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਵਧੀਕ ਜਿਲ੍ਹਾ ਤੇ ਸ਼ੈਸਨ ਜੱਜ ਸ੍ਰੀ ਸੰਦੀਪ ਸਿੰਘ ਬਾਜਵਾ ਦੀ ਮਾਣਯੋਗ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ 11 ਪੁਲਿਸ ਮੁਲਾਜਮਾਂ ਸਮੇਤ 13 ਨੂੰ ਅੱਜ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ ਜਿਕਰਯੋਗ ਹੈ ਕਿ ਮਈ 2014 ‘ਚ ਗੁਰੂ ਨਾਨਕ ਦੇਵ ਹਸਤਪਾਲ ਅੰਮ੍ਰਿਤਸਰ ਵਿਖੇ ਜੇਰੇ ਇਲਾਜ ਬਿਕਰਮ ਸਿੰਘ ਵਾਸੀ ਅਲਗੋ ਕੋਠੀ ਜੋਕਿ ਕਿਸੇ ਮਾਮਲੇ ਵਿੱਚ ਕੇਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਸਜਾ ਭੁਗਤ ਰਿਹਾ ਸੀ ਪਰ ਬਟਾਲਾ ਵਿਖੇ ਤਾਇਨਾਤ ਪੁਲਿਸ ਇੰਸਪੈਕਟਰ ਨੌਰੰਗ ਸਿੰਘ ਜੋ ਕਿ ਉਸ ਸਮੇਂ ਸੀ.ਆਈ.ਏ ਸਟਾਫ ਦਾ ਇੰਚਾਰਜ ਸੀ, ਨੇ ਕਥਿਤ ਤੌਰ ‘ਤੇ ਚੁੱਕਕੇ ਬਟਾਲਾ ਇਲਾਕੇ ਵਿੱਚ ਲਿਜਾਅ ਕੇ ਉਸ ਉਪਰ ਇੱਕ ਟਰੈਕਟਰ ਵਰਕਸ਼ਾਪ ਵਿੱਚ ਬੇਤਹਾਸ਼ਾ ਤੱਸ਼ਦਦ ਕੀਤਾ ਜਿਸ ਦੌਰਾਨ ਉਸ ਦੀ ਮੌਤ ਹੋ ਗਈ ਸੀ
ਪੁਲਿਸ ਮੁਲਾਜਮਾਂ ਵੱਲੋਂ ਬਿਕਰਮ ਸਿੰਘ ਦੀ ਲਾਸ਼ ਖੁਰਦ ਬੁਰਦ ਕਰਨ ਲਈ ਭਾਖੜਾ ਨਹਿਰ ਵਿੱਚ ਸੁੱਟ ਦਿੱਤੀ ਸੀ , ਜੋ ਕੁਝ ਦਿਨਾਂ ਬਾਅਦ ਨਹਿਰ ਵਿੱਚੋਂ ਬ੍ਰਾਮਦ ਕੀਤੀ ਗਈ ਸੀ ਸਜਾਯਾਫਤਾ ਇੰਸਪੈਕਟਰ ਨੌਰੰਗ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉੱਚ ਅਧਿਕਾਰੀਆ ਵੱਲੋਂ ਬਲੀ ਦਾ ਬੱਕਰਾ ਬਣਾਇਆ ਗਿਆ ਹੈ ਜਦੋਂਕਿ ਉਹ ਬਿਕਰਮ ਹੱਤਿਆ ਦੇ ਮਾਮਲੇ ਵਿੱਚ ਬੇਕਸੂਰ ਹਨ ਪਰ ਫਿਰ ਵੀ ਉਹ ਅਦਾਲਤੀ ਫੈਸਲੇ ਦਾ ਸਨਮਾਨ ਕਰਦੇ ਹਨ ਤੇ ਆਪਣੇ ਨਾਲ ਹੋਈ ਬੇਇਨਸਾਫੀ ਲਈ ਉਹ ਹਾਈਕੋਰਟ ਦਾ ਦਰਵਾਜਾ ਖੜਕਾਉਣਗੇ
ਇਸ ਦੌਰਾਨ ਸਜਾਯਾਫਤਾ ਪੁਲਿਸ ਮੁਲਾਜਮਾਂ ਵਿੱਚ ਸ਼ਾਮਿਲ ਰਣਧੀਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨਾਲ ਘੋਰ ਬੇਇਨਸਾਫੀ ਹੋਈ ਹੈ, ਕਿਉਕਿ ਰਣਧੀਰ ਸਿੰਘ ਨੇ ਮੁਲਾਜਮਾਂ ਦੀ ਘਾਟ ਕਾਰਨ ਕੇਵਲ ਇੱਕ ਘੰਟਾ ਹੀ ਡਿਊਟੀ ਕੀਤੀ ਸੀ ਜਦੋਂਕਿ ਉਸ ਨੇ ਬਿਕਰਮ ਸਿੰਘ ਦੀ ਸ਼ਕਲ ਤੱਕ ਨਹੀਂ ਵੇਖੀ ਸੀ ਜਿਸ ਲਈ ਉਹ ਇਨਸਾਫ ਵਾਸਤੇ ਹਾਈਕੋਰਟ ਜਾਣਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿੱਲੀ ਦੰਗਿਆਂ ਦੇ ਇੱਕ ਦੰਗਈ ਨੂੰ ਫਾਂਸੀ, ਦੂਜੇ ਨੂੰ ਸੁਣਾਈ ਉਮਰ ਕੈਦ
34 ਸਾਲਾਂ ਬਾਅਦ ਪਟਿਆਲਾ ਹਾਊਸ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ
ਦੋਸ਼ੀ ਠਹਿਰਾਏ ਗਏ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸੁਣਾਈ ਸਜ਼ਾ
ਏਜੰਸੀ, ਨਵੀਂ ਦਿੱਲੀ
ਸਾਬਕਾ ਪ੍ਰਧਾਨ ਮੰਤਰੀ ਸਵ. ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭੜਕੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ’ਚ ਪਟਿਆਲਾ ਹਾਊਸ ਅਦਾਲਤ ਨੇ ਅੱਜ ਦੋਸ਼ੀ ਯਸ਼ਪਾਲ ਸਿੰਘ ਨੂੰ ਫਾਂਸੀ ਤੇ ਦੂਜੇ ਦੋਸ਼ੀ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ| ਅਦਾਲਤ ਨੇ 14 ਨਵੰਬਰ ਨੂੰ ਦੋਵਾਂ ਨੂੰ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖਸੁੱਟ, ਸਾੜ ਫੂਕ ਤੇ ਹੋਰ ਧਾਰਾਵਾਂ ’ਚ ਦੋਸ਼ੀ ਕਰਾਰ ਦਿੱਤਾ ਸੀ ਇਸ ਮਾਮਲੇ ’ਤੇ ਪਹਿਲਾਂ 15 ਨਵੰਬਰਨੂੰ ਫੈਸਲਾ ਸੁਣਾਇਆ ਜਾਣਾ ਸੀ ਪਰ ਅਦਾਲਤ ਨੇ ਮੁੱਦਈ ਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ 20 ਨਵੰਬਰ ਲਈ ਫੈਸਲਾ ਰਾਖਵਾਂ ਰੱਖ ਲਿਆ ਸੀ| ਅਡੀਸ਼ਨਲ ਸੈਸ਼ਨ ਜੱਜ ਅਜੈ ਪਾਂਡੇ ਨੇ ਦੋਵਾਂ ਨੂੰ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭੜਕੇ ਦੰਗਿਆਂ ’ਚ ਮਹੀਪਾਲਪੁਰ ’ਚ ਇੱਕ ਨਵੰਬਰ 1983 ਨੂੰ ਦੋ ਨੌਜਵਾਨਾਂ ਨੂੰ ਹਰਦੇਵ ਸਿੰਘ ਤੇ ਅਵਤਾਰ ਸਿੰਘ ਦੇ ਕਤਲ ਦਾ ਦੋਸ਼ੀ ਕਰਾਰ ਦਿੱਤਾ ਸੀ 1984 ਦੇ ਦੰਗਿਆਂ ਦੀ ਜਾਂਚ ਨੂੰ 2015 ’ਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੂੰ ਸੌਂਪਿਆ ਗਿਆ ਸੀ| ਇਸ ਤੋਂ ਬਾਅਦ ਇਨ੍ਹਾਂ ਦੰਗਿਆਂ ਨਾਲ ਜੁੜੇ ਮਾਮਲੇ ’ਚ ਇਹ ਪਹਿਲਾ ਫੈਸਲਾ ਆਇਆ ਹੈ ਐਸਆਈਟੀ ਨੇ ਦੋਵਾਂ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਸੀ| ਮ੍ਰਿਤਕ ਹਰਦੇਵ ਸਿੰਘ ਦੇ ਭਾਈ ਸੰਤੋਖ਼ ਸਿੰਘ ਨੇ ਜਸਟਿਸ ਰੰਗਨਾਥ ਮਿਸ਼ਰਾ ਕਮਿਸ਼ਨ ਦੇ ਸਾਹਮਣੇ ਇੱਕ ਹਲਫਨਾਮਾ ਦਾਇਰ ਕਰਕੇ ਸ਼ਿਕਾਇਤ ਕੀਤੀ ਸੀ ਸਾਲ 1993 ’ਚ ਵਸੰਤ ਕੁੰਜ ਥਾਣੇ ’ਚ ਇਸ ਮਾਮਲੇ ’ਚ ਐਫਆਈਆਰ ਦਰਜ ਕੀਤੀ ਗਈ ਸੀ| ਦਿੱਲੀ ਪੁਲਿਸ ਹਾਲਾਂਕਿ ਸਬੂਤਾਂ ਦੀ ਘਾਟ ਕਾਰਨ 1994 ’ਚ ਇਸ ਮਾਮਲੇ ਨੂੰ ਬੰਦ ਕਰ ਚੁੱਕੀ ਸੀ ਬਾਅਦ ’ਚ ਐਸਆਈਟੀ ਨੇ ਜਾਂਚ ਸ਼ੁਰੂ ਕੀਤੀ ਤੇ ਅੱਜ ਮਾਮਲੇ ਦਾ ਫੈਸਲਾ ਆਇਆ ਸਿੱਖ ਦੰਗਿਆਂ ’ਚ 34 ਸਾਲਾਂ ਬਾਅਦ ਇਹ ਪਹਿਲਾ ਫੈਸਲਾ ਆਇਆ ਹੈ|
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਜੰਸੀ, ਹਿਸਾਰ
ਹਰਿਆਣਾ ‘ਚ ਹਿਸਾਰ ਦੀ ਇੱਕ ਅਦਾਲਤ ਨੇ ਅੱਜ ਸਤਲੋਕ ਆਸ਼ਰਮ ਬਰਵਾਲਾ ਦੇ ਸੰਚਾਲਕ ਰਾਮਪਾਲ ਨੂੰ ਕਤਲ ਦੇ ਇੱਕ ਹੋਰ ਮਾਮਲੇ ‘ਚ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਰਾਮਪਾਲ ਦੇ ਨਾਲ ਹੀ ਉਸ ਦੇ 13 ਹਮਾਇਤੀਆਂ ਨੂੰ ਵੀ ਇਸੇ ਕੇਸ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਹਿਸਾਰ ਦੀ ਅਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਡੀਆਰ ਚਾਲੀਆ ਦੀ ਕੋਰਟ ਨੇ ਸਤਲੋਕ ਆਸ਼ਰਮ ਬਰਵਾਲਾ ‘ਚ ਨਵੰਬਰ 2014 ‘ਚ ਉੱਤਰ ਪ੍ਰਦੇਸ਼ ਦੀ ਮਹਿਲਾ ਰਜਨੀ ਦੀ ਮੌਤ ਦੇ ਮਾਮਲੇ ‘ਚ ਰਾਮਪਾਲ ਤੇ ਉਸ ਦੇ 13 ਹਮਾਇਤੀਆਂ ਨੂੰ ਕਤਲ ਦਾ ਦੋਸ਼ੀ ਮੰਨਦਿਆਂ ਉਮਰ ਭਰ ‘ਆਖਰੀ ਸਾਹ ਤੱਕ’ ਕੈਦ ਦੀ ਸਜ਼ਾ ਸੁਣਾਈ ਅਦਾਲਤ ਨੇ ਕੱਲ੍ਹ ਹੀ ਇੱਕ ਹੋਰ ਮਾਮਲੇ ‘ਚ ਰਾਮਪਾਲ ਨੂੰ ਚਾਰ ਔਰਤਾਂ ਤੇ ਇੱਕ ਬੱਚੇ ਦੀ ਮੌਤ ਦੇ ਦੋਸ਼ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਨਵੰਬਰ 2014 ‘ਚ ਅਦਾਲਤ ਦੀ ਉਲੰਘਣਾ ਦੇ ਇੱਕ ਮਾਮਲੇ ‘ਚ ਪੁਲਿਸ ਜਦੋਂ ਰਾਮਾਪਾਲ ਨੂੰ ਗ੍ਰਿਫ਼ਤਾਰ ਕਰਨ ਆਸ਼ਰਮ ਪਹੁੰਚੀ ਸੀ ਤਾਂ ਉੱਥੇ ਪੁਲਿਸ ਤੇ ਰਾਮਪਾਲ ਦੇ ਹਜ਼ਾਰਾਂ ਹਿਮਾਇਤੀਆਂ ਦਰਮਿਆਨ ਟਕਰਾਅ ਹੋਇਆ ਸੀ ਬਾਅਦ ‘ਚ ਪੰਜ ਔਰਤਾਂ ਤੇ ਇੱਕ ਬੱਚਾ ਮਰਿਆ ਮਿਲਿਆ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਮਪਾਲ ਸਮੇਤ 15 ਦੋਸ਼ੀਆਂ ਨੂੰ ਉਮਰਕੈਦ ਅਤੇ 1-1 ਲੱਖ ਰੁਪਏ ਜੁਰਮਾਨਾ (Rampal)
ਹਿਸਾਰ, ਏਜੰਸੀ
ਹਿਸਾਰ ਦੇ ਵਧੀਕ ਜਿਲ੍ਹਾ ਅਤੇ ਸ਼ੈਸਨ ਜੱਜ ਡੀਆਰ ਚਾਲੀਆ ਦੀ ਅਦਾਲਤ ਨੇ ਅੱਜ ਸਤਲੋਕ ਆਸ਼ਰਮ ਦੇ ਸੰਚਾਲਕ ਰਾਮਪਾਲ, ਉਸਦੇ ਬੇਟੇ ਵਰਿੰਦਰ ਸਮੇਤ 15 ਦੋਸ਼ੀਆਂ ਨੂੰ ਉਮਰਕੈਦ ਅਤੇ ਇੱਕ-ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਤਲੋਕ ਆਸ਼ਰਮ ਬਰਵਾਲਾ ‘ਚ ਨਵੰਬਰ 2014 ‘ਚ ਹੋਏ ਮਾਮਲੇ ‘ਚ ਚਾਰ ਔਰਤਾਂ ਅਤੇ ਇੱਕ ਬੱਚੇ ਦੀ ਮੌਤ ਦੇ ਕੇਸ ਨੰ: 429 ‘ਚ ਵੀਰਵਾਰ ਸਾਰਿਆਂ ਨੂੰ ਕੋਰਟ ਨੇ ਦੋਸ਼ੀ ਕਰਾਰ ਦਿੱਤੀ ਸੀ। ਇਨ੍ਹਾਂ ਸਾਰਿਆਂ ਨੂੰ ਹਿਸਾਰ ਦੀ ਸੈਂਟਰਲ ਜੇਲ-1 ‘ਚ ਲੱਗੀ ਸਪੈਸ਼ਲ ਕੋਰਟ ਨੇ ਸਜਾ ਸੁਣਾਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਤਲ ਪਤਨੀ ਸਮੇਤ ਤਿੰਨ ਵਿਅਕਤੀਆਂ ਨੂੰ ਉਮਰ ਕੈਦ
ਸਜ਼ਾ ਦੇ ਨਾਲ ਦੋਸ਼ੀਆਂ ਨੂੰ 21-21 ਹਜ਼ਾਰ ਜੁਰਮਾਨਾ
ਗੈਰ ਸਮਾਜਿਕ ਸਬੰਧ ਬਣੇ ਸਨ ਕਤਲ ਦਾ ਕਾਰਨ
ਫ਼ਰੀਦਕੋਟ, (ਲਛਮਣ ਗੁਪਤਾ) ਸੈਸ਼ਨ ਜੱਜ ਸਤਵਿੰਦਰ ਸਿੰਘ ਦੀ ਅਦਾਲਤ ਨੇ ਆਪਣੇ ਇੱਕ ਅਹਿਮ ਫੈਸਲੇ ਵਿੱਚ ਪਿੰਡ ਡੱਗੋ ਰੋਮਾਣਾ ਦੀ ਇੱਕ ਲੜਕੀ ਸਮੇਤ ਤਿੰਨ ਵਿਅਕਤੀਆਂ ਨੂੰ ਪੱਕੀ ਉਮਰ ਕੈਦ ਅਤੇ 21-21 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਪ੍ਰਾਪਤ ਸੂਚਨਾ ਅਨੁਸਾਰ ਸਦਰ ਪੁਲਿਸ ਕੋਟਕਪੂਰਾ ਵੱਲੋਂ ਮਾਰਚ 2015 ਨੂੰ ਕੁਲਵਿੰਦਰ ਕੌਰ ਦੀ ਸ਼ਿਕਾਇਤ ਦੇ ਅਧਾਰ ‘ਤੇ ਸਤਵੀਰ ਕੌਰ, ਅੰਮ੍ਰਿਤਪਾਲ ਸਿੰਘ ਅਤੇ ਗੁਰਸੇਵਕ ਸਿੰਘ ਖਿਲਾਫ਼ ਆਈ. ਪੀ. ਸੀ. ਦੀ ਧਾਰਾ 306/34 (ਖੁਦਕੁਸ਼ੀ ਲਈ ਮਜ਼ਬੂਰ ਕਰਨਾ) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।
ਤਫਤੀਸ਼ ਦੌਰਾਨ ਹੀ ਮੁਕੱਦਮੇ ਨੇ ਉਸ ਸਮੇਂ ਮੋੜ ਲਿਆ ਜਦੋਂ ਪਰਮਿੰਦਰ ਸਿੰਘ ਨਾਂਅ ਦੇ ਇੱਕ ਵਿਅਕਤੀ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਸੁਖਦੇਵ ਸਿੰਘ ਦਾ ਕਤਲ ਕਰਕੇ ਉਸ ਨੂੰ ਨਹਿਰ ਵਿੱਚ ਸੁੱਟਿਆ ਗਿਆ ਸੀ ਅਤੇ ਖੁਦਕੁਸ਼ੀ ਦਾ ਝੂਠਾ ਮਾਮਲਾ ਦਰਜ ਕਰਵਾਇਆ ਗਿਆ ਸੀ। ਪੁਲਿਸ ਨੇ ਪੜਤਾਲ ਤੋਂ ਬਾਅਦ ਇਸ ਕੇਸ ਨੂੰ ਆਈ. ਪੀ. ਸੀ. ਦੀ ਧਾਰਾ 302, 120 ਬੀ, 201 (ਕਤਲ ਕਰਕੇ ਲਾਸ਼ ਖੁਰਦ ਬੁਰਦ ਕਰਨਾ) ਵਿੱਚ ਤਬਦੀਲ ਕਰ ਦਿੱਤਾ। ਪੁਲਿਸ ਦੀ ਕਹਾਣੀ ਅਨੁਸਾਰ ਸਤਵੀਰ ਕੌਰ ਦੀ ਆਪਣੇ ਪਤੀ ਸੁਖਦੇਵ ਸਿੰਘ ਨਾਲ ਕਥਿਤ ਤੌਰ ‘ਤੇ ਅਣਬਣ ਸੀ ਅਤੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਨਾਲ ਗੈਰ ਸਮਾਜਿਕ ਸਬੰਧ ਸਨ।
ਜਿਸ ਕਰਕੇ ਪਤੀ-ਪਤਨੀ ਵਿੱਚ ਕਾਫ਼ੀ ਟਕਰਾਅ ਚੱਲ ਰਿਹਾ ਸੀ ਅਤੇ ਇਸੇ ਟਕਰਾਅ ਨੂੰ ਖਤਮ ਕਰਨ ਲਈ ਸੁਖਦੇਵ ਸਿੰਘ ਦਾ ਕਤਲ ਕੀਤਾ ਗਿਆ। ਇਸ ਮਾਮਲੇ ਵਿੱਚ ਅਦਾਲਤ ਨੇ ਸਤਵੀਰ ਕੌਰ, ਅੰਮ੍ਰਿਤਾਪਲ ਸਿੰਘ ਅਤੇ ਗੁਰਸੇਵਕ ਸਿੰਘ ਨੂੰ ਸਾਜਿਸ਼ ਰਚ ਕੇ ਸੁਖਦੇਵ ਸਿੰਘ  ਦਾ ਕਤਲ ਕਰਨ ਅਤੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਦਾ ਕਸੂਰਵਾਰ ਮੰਨਦਿਆਂ ਉਕਤ ਸਜ਼ਾ ਦਾ ਹੁਕਮ ਸੁਣਾਇਆ।
ਕਤਲ ਮਾਮਲਾ: 12 ਨੂੰ ਉਮਰ ਕੈਦ
ਕਤਲ ਮਾਮਲਾ: 12 ਨੂੰ ਉਮਰ ਕੈਦ
ਪਟਿਆਲਾ਼ | ਵਧੀਕ ਸੈਸ਼ਨ ਜੱਜ ਮੁਹੰਮਦ ਗੁਲਜਾਰ ਦੀ ਅਦਾਲਤ  ਵੱਲੋਂ ਕਤਲ ਮਾਮਲੇ ‘ਚ ਫੈਸਲਾ ਸੁਣਾਉਂਦਿਆ 12 ਜਣਿਆਂ ਨੂੰ ਉਮਰ ਕੈਦ ਅਤੇ ਜੁਰਮਾਨੇ ਦੀ ਸ਼ਜਾ ਸੁਣਾਈ ਗਈ ਹੈ। ਸਜ਼ਾ ਦਾ ਸਾਹਮਣਾ ਕਰਨ ਵਾਲਿਆਂ ਵਿੱਚ  ਹਰਦੇਵ ਸਿੰਘ, ਸ਼ੇਰ ਸਿੰਘ, ਰਛਪਾਲ ਸਿੰਘ, ਸ਼ਾਮ ਸਿੰਘ, ਸ਼ਿੰਦਰ ਸਿੰਘ, ਮੇਹਿਰ ਸਿੰਘ, ਬਲਵਿੰਦਰ ਸਿੰਘ, ਵਵਿੰਦਰ ਸਿੰਘ, ਜਗਪਾਲ ਸਿੰਘ ਵਾਸੀਆਂ ਪਿੰਡ ਕਮਾਸਪੁਰ ਅਤੇ ਪ੍ਰਤਾਪ ਸਿੰਘ, ਅਜੈਪ ਸਿੰਘ, ਗੁਰਲਾਲ ਸਿੰਘ ਵਾਸੀ ਪਿੰਡ ਸਰੋਲਾ ਗੁਹਲਾ ਸ਼ਾਮਿਲ ਹਨ।  ਇਨ੍ਹਾਂ ਖਿਲਾਫ਼ ਥਾਣਾ ਸਦਰ ਮਸਾਣਾ ਦੀ ਪੁਲਿਸ ਵੱਲੋਂ 31 ਜੁਲਾਈ 2014 ਨੂੰ ਸੂਰਤ ਸਿੰਘ ਵਾਸੀ ਕਮਾਸਪੁਰ ਦੀ ਸ਼ਿਕਾਇਤ ਦੇ ਆਧਾਰ ‘ਤੇ ਧਾਰਾ 302, 307, 326, 325, 324, 323, 341, 506, 148 ਤੇ 149 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਕੇਸ ਫਾਈਲ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ 30 ਜੁਲਾਈ 2014 ਨੂੰ ਆਪਣੇ ਭਰਾ ਸਤਨਾਮ ਸਿੰਘ, ਕੁਲਵਿੰਦਰ ਸਿੰਘ, ਚਾਚੇ ਦੇ ਲੜਕੇ ਪ੍ਰਕਾਸ਼ ਸਿੰਘ ਨਾਲ ਵੱਖ ਵੱਖ ਮੋਟਰਸਾਇਕਲਾਂ ‘ਤੇ ਸਵਾਰ ਹੋ ਕੇ ਆ ਰਹੇ ਸੀ ਕਿ ਪਿੰਡ ਕਮਾਸਪੁਰ ਦੀ ਪਾਣੀ ਵਾਲੀ ਟੈਂਕੀ ਕੋਲ ਉਕਤ ਵਿਅਕਤੀਆਂ ਨੇ ਲਲਕਾਰੇ ਮਾਰਦੇ ਹੋਏ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਕਾਫੀ ਸੱਟਾ ਵੱਜੀਆਂ ਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿਸ ‘ਚ ਗੁਰਨਾਮ ਸਿੰਘ ਅਤੇ ਕੁਲਵਿੰਦਰ ਸਿੰਘ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਗੁਰਨਾਮ ਸਿੰਘ ਦੀ ਇਲਾਜ ਦੌਰਾਨ ਫੌਰਟਿਸ ਹਸਪਤਾਲ ਪਟਿਆਲਾ ਵਿਖੇ ਮੌਤ ਹੋ ਗਈ। ਪੁਲਿਸ ਨੇ ਉਕਤ ਸ਼ਿਕਾਇਤ ‘ਤੇ ਕਥਿਤ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਅੱਜ ਅਦਾਲਤ ਵੱਲੋਂ ਸ਼ਿਕਾÎਇਤ ਕਰਤਾ ਦੇ ਵਕੀਲਾਂ ਦੀਆਂ ਦਲੀਲਾਂ ਨਾਲ  ਸਹਿਮਤ ਹੁੰਦੇ ਹੋਏ 12 ਜਣਿਆਂ ਨੂੰ ਉਮਰਕੈਦ ਅਤੇ ਜੁਰਮਾਨਾ ਦੀ ਸਜਾ ਸੁਣਾਈ
ਗਈ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ