Bhartiya Kisan Union - Sach Kahoon Punjabi

Punjab Farmers News: ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਪੰਜਾਬ ਭਰ ’ਚ ਡੀਸੀ ਦਫ਼ਤਰਾਂ ਅਤੇ ਐਸਐਸਪੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ
ਕੇਂਦਰ ਤੇ ਰਾਜ ਸਰਕਾਰ ਕਾਰਪੋਰੇਟ ਘਰਾਣਿਆਂ ਦੀਆਂ ਕੱਠਪੁਤਲੀਆਂ: ਮਾਹਲ

Punjab Farmers News. (ਰਾਜਨ ਮਾਨ) ਅੰਮ੍ਰਿਤਸਰ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 11 ਦਸੰਬਰ ਨੂੰ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਅਤੇ ਐਸਐਸਪੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਮਜ਼ਦੂਰਾਂ ਦੇ ਹਿੱਤਾਂ ਵਿਰੁੱਧ ਹਨ ਅਤੇ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਅਸਲ ਮੁਸ਼ਕਲਾਂ ਨੂੰ ਪੂਰੀ ਤਰ੍ਹਾਂ ਅਣਡਿੱਠਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਮਿਲਕੇ ਪੰਜਾਬ ਦੀ ਕਿਸਾਨੀ ਨੂੰ ਖਤਮ ਕਰਕੇ ਜ਼ਮੀਨਾਂ ਉਦਯੋਗਿਕ ਘਰਾਣਿਆਂ ਨੂੰ ਦੇਣਾ ਚਾਹੁੰਦੀਆਂ ਹਨ ਜਿਸਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ।

ਉਹਨਾਂ ਬਿਜਲੀ ਅਦਾਰੇ ਦੇ ਨਿਜੀਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਲੋਕ ਵਿਰੋਧੀ ਤੇ ਕਿਸਾਨ-ਮਜ਼ਦੂਰ ਵਿਰੋਧੀ ਹੈ। ਗੰਨਾ ਕਿਸਾਨਾਂ ਦੇ ਬਕਾਏ ਹਾਲੇ ਤੱਕ ਨਾ ਮਿਲਣ, ਮੰਡੀਆਂ ਝੋਨੇ ਦੀ ਲਿਫਟਿੰਗ ਵਿੱਚ ਆ ਰਹੀਆਂ ਰੁਕਾਵਟਾਂ, ਖਾਦ ਦੀ ਘਾਟ, ਪਰਾਲੀ ਮਾਮਲੇ ਨੂੰ ਲੈ ਕੇ ਸਰਕਾਰਾਂ ਦੇ ਦੋਹਰੇ ਮਾਪਦੰਡ ਹਨ। ਮਾਹਲ ਨੇ ਕਿਹਾ ਕਿ ਹੜਾਂ ਕਾਰਨ ਪੰਜਾਬ ਸਰਕਾਰ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਤੁਰੰਤ 70 ਹਜ਼ਾਰ ਪ੍ਰਤੀ ਏਕੜ ਦੇ ਮੁਆਵਜ਼ੇ ਦਾ ਐਲਾਨ ਕਰੇ। ਸਰਕਾਰ ਵੱਲੋਂ ਦਿੱਤਾ ਗਿਆ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਕਿਸਾਨਾਂ ਦੇ ਲਾਗਤ ਖਰਚ ਨੂੰ ਵੀ ਪੂਰਾ ਨਹੀਂ ਕਰਦਾ। ਇਸ ਤੋਂ ਇਲਾਵਾ ਉਹ ਕਿਸਾਨ ਜਿਨ੍ਹਾਂ ਦੀ ਜ਼ਮੀਨ ਦਰਿਆਵਾਂ ਦੇ ਵਹਿਣ ਵਿੱਚ ਵਹਿ ਗਈ ਹੈ, ਉਨ੍ਹਾਂ ਨੂੰ ਤੁਰੰਤ ਪੂਰਾ ਮੁਆਵਜ਼ਾ ਤੇ ਪੁਨਰਵਾਸ ਦੀ ਸਹੂਲਤ ਦਿੱਤੀ ਜਾਵੇ।

ਇਹ ਵੀ ਪੜ੍ਹੋ: Goa Club Fire: ਤੰਗ ਰਸਤਾ, ਬਹੁਤ ਜ਼ਿਆਦਾ ਭੀੜ ਅਤੇ…, ਗੋਆ ਕਲੱਬ ’ਚ ਲੱਗੀ ਅੱਗ ਦੀ ਦੁੱਖਦਾਈ ਸੱਚਾਈ

ਭਾਰਤ ਦੀ ਕੇਂਦਰ ਸਰਕਾਰ ਦੇ ਬਿਜਲੀ ਮੰਤਰਾਲੇ ਨੇ 9 ਅਕਤੂਬਰ 2025 ਨੂੰ ਇੱਕ ਚਿੱਠੀ ਜਾਰੀ ਕੀਤੀ ਹੈ ਜਿਸ ਵਿੱਚ ਐਲਾਨ ਕੀਤਾ ਗਿਆ ਹੈ ਕਿ ਉਹ ਡਰਾਫਟ ਬਿਜਲੀ (ਸੋਧ) ਬਿੱਲ 2025 ਤਿਆਰ ਕਰ ਚੁੱਕੇ ਹਨ ਅਤੇ ਹੁਣ ਬਿਜਲੀ ਵਿਭਾਗ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਡਰਾਫਟ ਬਿੱਲ ਪੰਜਾਬ ਅਤੇ ਦੇਸ਼ ਦੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਬਿਜਲੀ ਮੁਲਾਜ਼ਮਾਂ ਵਿਰੁੱਧ ਇਕ ਜ਼ਾਲਮਾਨਾ ਕਦਮ ਹੈ। ਇਸ ਰਾਹੀਂ ਬਿਜਲੀ ਖੇਤਰ ਦਾ ਨਿੱਜੀਕਰਨ ਕਰਦੇ ਹੋਏ ਲੋਕ ਹਿੱਤਾਂ ਦਾ ਖਾਤਮਾ ਕਰਕੇ ਬਿਜਲੀ ਬੋਰਡ ਨੂੰ ਪੂਰਨ ਰੂਪ ਵਿੱਚ ਕਾਰਪੋਰੇਟ ਕੰਪਨੀਆਂ ਦੇ ਹੱਥੀਂ ਦਿੱਤੇ ਜਾਣ ਦੀ ਯੋਜਨਾ ਬਣਾਈ ਗਈ ਹੈ।

ਇਸ ਦੇ ਨਾਲ ਪ੍ਰੀਪੇਡ ( ਚਿੱਪ ਵਾਲੇ) ਮੀਟਰਾਂ ਦੀ ਸਕੀਮ ਲਾਗੂ ਕਰਨਾ ਲੋਕਾਂ ਉੱਤੇ ਵਾਧੂ ਆਰਥਿਕ ਬੋਝ ਪਾਉਣ ਦੇ ਨਾਲ ਨਾਲ ਬਿਜਲੀ ਪ੍ਰਬੰਧ ਵਿਚ ਨਿੱਜੀ ਕੰਪਨੀਆਂ ਦਾ ਰਾਹ ਪੱਧਰਾ ਕਰਨ ਵੱਲ ਕਦਮ ਵਧਾਉਣ ਦਾ ਕੰਮ ਹੈ। ਜਿਸ ਵਿੱਚ, ਜਿਵੇਂ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਸਾਫ ਕਰ ਚੁੱਕੇ ਹਨ ਕਿ ਪਹਿਲਾਂ ਪੈਸੇ ਅਦਾ ਕਰਕੇ ਬਿਜਲੀ ਸੁਵਿਧਾਵਾਂ ਮਿਲਿਆ ਕਰਨਗੀਆਂ। ਉਹਨਾਂ ਕਿਹਾ ਕਿ ਸਰਕਾਰ ਅਤੇ ਰੇਤ ਮਾਫੀਏ ਵੱਲੋਂ ਮਿਲਕੇ ਦਰਿਆਵਾਂ ਵਿੱਚ ਕੀਤੀ ਗਈ ਗੈਰ ਕਾਨੂੰਨੀ ਮਾਈਨਿੰੰਗ ਕਾਰਨ ਹੜ੍ਹਾਂ ਦੀ ਸਥਿਤੀ ਪੈਦਾ ਹੋਈ ਸੀ ਅਤੇ ਇਹ ਗੋਰਖ ਧੰਦਾ ਅੱਜ ਵੀ ਚੱਲ, ਰਿਹਾ ਹੈ। ਉਹਨਾਂ ਕਿਹਾ ਕਿ 11 ਦਸੰਬਰ ਨੂੰ ਵੱਧ ਤੋਂ ਵੱਧ ਕਿਸਾਨ ਸਰਕਾਰ ਦੇ ਜ਼ੁਲਮ ਵਿਰੁੱਧ ਦਿੱਤੇ ਜਾ ਰਹੇ ਪੰਜਾਬ ਭਰ ਵਿੱਚ ਧਰਨਿਆਂ ਵਿੱਚ ਹਿੱਸਾ ਲੈਣ। Punjab Farmers News

Bhartiya Kisan Union News: ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਹੋਈ
Bhartiya Kisan Union News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਸ੍ਰੀ ਗੁਰਦੁਆਰਾ ਸਾਹਿਬ ਗਰੀਨ ਐਵੀਨਿਉ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਜਰਨਲ ਸਕੱਤਰ ਪੰਜਾਬ ਭੁਪਿੰਦਰ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਪਹੁੰਚੇ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਹੋਈ ਜਿਨ੍ਹਾਂ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਲੈਂਡ ਪੁਲਿੰਗ ਅਧੀਨ ਕਿਸਾਨਾਂ ਦੀਆਂ ਖੋਹੀਆਂ ਜਾ ਰਹੀਆਂ ਜ਼ਮੀਨਾਂ ਅਤੇ ਪੰਜਾਬ ਦੇ ਪਾਣੀਆਂ ’ਤੇ ਡਾਕਾਂ ਮਾਰ ਰਹੀ ਸੈਂਟਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ ਜਿਸ ਤਹਿਤ ਲੈਡ ਪੁਲਿੰਗ ਵਾਲੇ ਪਿੰਡਾਂ ਵਿਚ ਟਰੈਕਟਰ ਮਾਰਚ ਕਰਨ ਅਤੇ 24 ਅਗਸਤ ਨੂੰ ਮੁੱਲਾਂਪੁਰ ਵਿਖੇ ਵੱਡੀ ਕਿਸਾਨ ਪੰਚਾਇਤ ਕੀਤੀ ਜਾਵੇਗੀ। ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ।]

ਇਹ ਵੀ ਪੜ੍ਹੋ: Blood Donation: ਡਿਲੀਵਰੀ ਦੌਰਾਨ ਖੂਨ ਦੀ ਲੋੜ ਪੈਣ ’ਤੇ ਡੇਰਾ ਸ਼ਰਧਾਲੂ ਔਰਤ ਨੇ ਕੀਤਾ ਖੂਨਦਾਨ

ਇਸ ਦੇ ਨਾਲ ਹੀ ਪੰਜਾਬ ਦੀਆਂ ਮੰਡੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੀ ਫਸਲ ਦੀ ਫਰਸੀ ਕੰਢਿਆਂ ਨਾਲ ਤੁਲਾਈ ਕਰ ਕੇ ਲੁੱਟਿਆ ਜਾ ਰਿਹਾ ਹੈ ਪੰਜਾਬ ਸਰਕਾਰ ਹਰ ਦੁਕਾਨਦਾਰ ਨੂੰ ਕੰਪਿਊਟਰ ਕੰਢੇ ਨਾਲ ਫ਼ਸਲ ਦੀ ਤੁਲਾਈ ਯਕੀਨੀ ਕਰੇ। ਇਸ ਮੌਕੇ ਮੀਟਿੰਗ ਵਿੱਚ ਸ਼ਾਮਲ ਹੋਏ ਆਗੂਆਂ ਵਿੱਚ ਅਮਰਜੀਤ ਕੌਰ ਚੰਦਭਾਨ ਜ਼ਿਲ੍ਹਾ ਜਰਨਲ ਸਕੱਤਰ, ਅਰਵਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਰਦੂਲ ਸਿੰਘ ਚਹਿਲ ਜ਼ਿਲ੍ਹਾ ਮੀਤ ਪ੍ਰਧਾਨ ਕੇਵਲ ਸਿੰਘ ਗਿੱਲ ਜ਼ਿਲ੍ਹਾ ਖਜਾਨਚੀ, ਜਸਵੀਰ ਸਿੰਘ ਚੰਦਭਾਨ ਜ਼ਿਲ੍ਹਾ ਪ੍ਰੈਸ ਸਕੱਤਰ, ਮਦਨ ਲਾਲ ਜ਼ਿਲ੍ਹਾ ਸਹਾਇਕ ਵਿੱਤ ਸਕੱਤਰ, ਭੁਪਿੰਦਰ ਸਿੰਘ ਕੋਠੇ ਮਹਿਲੜ ਸਹਾਇਕ ਪ੍ਰੈਸ ਸਕੱਤਰ, ਗੁਰਚਰਨ ਸਿੰਘ ਸਰਾਂ ਬਲਾਕ ਪ੍ਰਧਾਨ ਫਰੀਦਕੋਟ, ਮੱਖਣ ਸਿੰਘ ਬਲਾਕ ਪ੍ਰਧਾਨ ਜੈਤੋ, ਕੁਲਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਾਕ ਜੈਤੋ, ਕੁਲਵਿੰਦਰ ਸਿੰਘ ਮੀਤ ਪ੍ਰਧਾਨ ਬਲਾਕ ਕੋਟਕਪੂਰਾ ਆਦਿ ਹਾਜ਼ਰ ਸਨ।

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਘੱਲ ਖੁਰਦ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਬਲਜੀਤ ਸਿੰਘ ਭੰਗਾਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਬਲਜਿੰਦਰ ਸਿੰਘ ਬੱਬੀ ਫਿਰੋਜ਼ਸਾਹ ਸੂਬਾ ਵਾਇਸ ਪ੍ਰਧਾਨ ਤੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਮੀਤ ਪ੍ਰਧਾਨ, ਮੇਲਾ ਸਿੰਘ ਭੋਲੂਵਾਲਾ ਬਲਾਕ ਜਨਰਲ ਸਕੱਤਰ, ਰਾਜਿੰਦਰਪਾਲ ਸਿੰਘ ਵਿੱਤ ਸਕੱਤਰ, ਹਜੂਰ ਸਿੰਘ ਬਲਾਕ ਮੀਤ ਪ੍ਰਧਾਨ, ਸਰਬਜੀਤ ਸਿੰਘ ਲੱਲੇ ਪ੍ਰਚਾਰ ਸਕੱਤਰ ਵਿਸੇਸ਼ ਤੌਰ ’ਤੇ ਪੁੱਜੇ।

ਇਸ ਮੌਕੇ ਮੀਟਿੰਗ ਦੌਰਾਨ ਵੱਖ ਵੱਖ ਕਿਸਾਨ ਬੁਲਾਰਿਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਕੀਤੇ ਵਤੀਰੇ ਦੀ ਪੁਰਜੋਰ ਸ਼ਬਦਾਂ ’ਚ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਹੈ । ਜਿਸ ਨੇ ਰਾਤ ਨੂੰ ਡੇਢ-ਦੋ ਵਜੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਕੇ ਥਾਣੇ ’ਚ ਡੱਕਿਆ। ਜਿਸ ਤੋਂ ਇਸ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ।

Read Also : Road Accident: ਸੜਕ ਹਾਦਸੇ ‘ਚ ਮੋਟਰਸਾਇਕਲ ਸਵਾਰ ਦੀ ਮੌਤ, ਦੂਜਾ ਗੰਭੀਂਰ ਜ਼ਖਮੀ

ਇਸ ਮੌਕੇ ਗੁਰਮੀਤ ਸਿੰਘ, ਜਗਦੀਪ ਸਿੰਘ, ਲਫਟੈਣ ਸਿੰਘ ਇਕਾਂਈ ਪ੍ਰਧਾਨ, ਸੁਰਜੀਤ ਸਿੰਘ ਫੌਜੀ, ਹਰਭਜਨ ਸਿੰਘ ਇਕਾਂਈ ਪ੍ਰਧਾਨ, ਸਤਵੰਤ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ, ਮਹਿੰਦਰ ਸਿੰਘ, ਗੁਰਜੰਟ ਸਿੰਘ, ਸੁਖਦੇਵ ਸਿੰਘ, ਸੁਬੇਗ ਸਿੰਘ, ਬਲਦੇਵ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਗੁਰਜੰਟ ਸਿੰਘ ਆਦਿ ਕਿਸਾਨ ਮੌਜੂਦ ਸਨ।

Bhartiya Kisan Union: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਘੱਲ ਖੁਰਦ ਵਿਖੇ ਕੱਢੀ ਟਰੈਕਟਰ ਰੈਲੀ
Bhartiya Kisan Union: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਗਣਤੰਤਰ ਦਿਵਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਬਲਾਕ ਘੱਲ ਖੁਰਦ ਦੇ ਵੱਖ ਵੱਖ ਪਿੰਡਾਂ ਦੀਆਂ ਇਕਾਈਆਂ ਨੇ ਆਪਣੇ-ਆਪਣੇ ਟਰੈਕਟਰ ਲੈ ਕੇ ਬਲਜਿੰਦਰ ਸਿੰਘ ਬੱਬੀ ਫਿਰੋਜਸ਼ਾਹ ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆ ਤੇ ਬਲਜੀਤ ਸਿੰਘ ਭੰਗਾਲੀ ਬਲਾਕ ਪ੍ਰਧਾਨ ਦੀ ਅਗਵਾਹੀ ਹੇਠ ਫਿਰੋਜਪੁਰ ਮੋਗਾ ਨੈਸ਼ਨਲ ਹਾਈਵੇ ਰੋਡ ਘੱਲ ਖੁਰਦ ਵਿਖੇ ਟਰੈਕਟਰ ਰੈਲੀ ਕੱਢੀ ।

Read Also : ਨਵੇਂ ਸਕੂਲ ਖੁੱਲ੍ਹਣ ਦੇ ਬਾਵਜ਼ੂਦ ਦਾਖਲਿਆਂ ‘ਚ ਆਈ ਗਿਰਾਵਟ, UDISE ਰਿਪੋਰਟ ’ਚ ਖੁਲ੍ਹਾਸਾ

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੈਂਟਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਕਿਸਾਨਾਂ ਦੀਆਂ ਦਿੱਲੀ ਮੋਰਚੇ ਦੌਰਾਨ ਮੰਗਾਂ ਮੰਨੀਆਂ ਗਈਆਂ ਸਨ। ਉਹਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਜੋ ਸੈਂਟਰ ਸਰਕਾਰ ਖੇਤੀ ਕਾਨੂੰਨਾਂ ਦੇ ਖਰੜੇ ਨੂੰ ਟੇਡੇ ਮੇਡੇ ਢੰਗ ਤਰੀਕਿਆਂ ਨਾਲ ਲਾਗੂ ਕਰਨਾ ਚਾਹੁੰਦੀ ਹੈ । ਉਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਜੋ ਕਿਸਾਨ ਜਥੇਬੰਦੀਆਂ ਖਨੌਰੀ ਅਤੇ ਸ਼ੰਭੂ ਬਾਰਡਰਾਂ ਤੇ ਸੰਘਰਸ਼ ਲੜ ਰਹੀਆਂ ਹਨ ਉਹਨਾਂ ਨਾਲ ਤੁਰੰਤ ਮੀਟਿੰਗ ਕਰਕੇ ਉਹਨਾਂ ਦੀਆਂ ਮੰਗਾਂ ਮੰਨੀਆਂ ਜਾਣ । Bhartiya Kisan Union

ਇਸ ਮੌਕੇ ਬਲਜਿੰਦਰ ਸਿੰਘ ਬੱਬੀ ਪੰਜਾਬ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਬਲਜੀਤ ਸਿੰਘ ਭੰਗਾਲੀ ਬਲਾਕ ਪ੍ਰਧਾਨ,  ਮੇਲਾ ਸਿੰਘ ਭੋਲੂਵਾਲਾ, ਜਰਨਲ ਸਕੱਤਰ ਮਨਪ੍ਰੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਮਨਦੀਪ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਗੁਰਮੇਲ ਸਿੰਘ ਪਤਲੀ, ਲਫਟੈਨ ਸਿੰਘ, ਗੁਰਮੀਤ ਸਿੰਘ, ਕੁਲਵਿੰਦਰ ਸਿੰਘ ਟੋਨੀ ਮਾਛੀ ਬੁਗਰਾ, ਦੀਪਾ ਝੰਜੀਆ, ਨਿਰਮਲ ਸਿੰਘ, ਡਾਕਟਰ ਸੁਖਜਿੰਦਰ ਸਿੰਘ ਬਰਾੜ ਜਵਾਹਰ ਸਿੰਘ ਵਾਲਾ, ਜਗਦੀਪ ਸਿੰਘ, ਜਸਪ੍ਰੀਤ ਸਿੰਘ, ਸਰਬਜੀਤ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਸਰਜੀਤ ਸਿੰਘ ਬਾਬੂ ਸਿੰਘ ਬਰਾੜ, ਅਨੋਕ ਸਿੰਘ, ਜਸਪ੍ਰੀਤ ਸਿੰਘ ਬੱਧਨੀ, ਹੀਰਾ ਸਿੰਘ, ਮੰਗਲ ਸਿੰਘ ਰੂਪ ਸਿੰਘ, ਡਾ. ਬਸੰਤ ਸਿੰਘ ਬਰਾੜ, ਰੁਪਿੰਦਰ ਸਿੰਘ, ਹੈਪੀ ਸਰਪੰਚ, ਤਾਰਾ ਸਿੰਘ ,ਕਰਮਜੀਤ ਸਿੰਘ, ਸੁਖਮੰਦਰ ਸਿੰਘ, ਸੁਬੇਗ ਸਿੰਘ ,ਚਰਨਜੀਤ ਸਿੰਘ, ਬਲਦੇਵ ਸਿੰਘ, ਜਸਵਿੰਦਰ ਸਿੰਘ, ਜਰਮਨਜੀਤ ਸਿੰਘ, ਹਰਨੇਕ ਸਿੰਘ, ਹਰਪਾਲ ਸਿੰਘ, ਜਗਸੀਰ ਸਿੰਘ, ਜਸਵਿੰਦਰ ਸਿੰਘ ਆਦਿ ਕਿਸਾਨ ਆਗੂ ਮੌਜੂਦ ਸਨ। Bhartiya Kisan Union

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕੌਮੀ ਮੁੱਖ ਮਾਰਗ ਜਾਮ
ਪ੍ਰਸ਼ਾਸਨ ਦੇ ਯਤਨਾਂ ਮਗਰੋਂ ਦੋਹਾਂ ਧਿਰਾਂ ’ਚ ਸਮਝੌਤੇ ਮਗਰੋਂ ਜਾਮ ਖੋਲ੍ਹਿਆ

(ਭੂਸਨ ਸਿੰਗਲਾ) ਪਾਤੜਾਂ। ਸਬ ਡਵੀਜਨ ਅਧੀਨ ਆਉਂਦੇ ਪਿੰਡ ਮੌਲਵੀਵਾਲਾ ਵਿਖੇ ਵਿਧਵਾ ਔਰਤ ਦੀ ਜ਼ਮੀਨ ਸਬੰਧੀ ਚੱਲ ਰਹੇ ਵਿਵਾਦ ਸਬੰਧੀ ਪੁਲਿਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਪਾਤੜਾਂ ਥਾਣੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਮਗਰੋਂ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ’ਤੇ ਜਾਮ ਲਗਾਇਆ ਗਿਆ। ਇਸ ਦੌਰਾਨ ਇੱਕਤਰ ਕਿਸਾਨਾਂ ਨੇ ਨਾਅਰੇਬਾਜੀ ਕਰਦਿਆਂ ਜ਼ਮੀਨ ’ਤੇ ਕਬਜਾ ਕਰਨ ਦੇ ਦੋਸ਼ ਲਗਾਉਂਦਿਆਂ ਪੁਲਿਸ ਕਾਰਵਾਈ ਦੀ ਮੰਗ ਕੀਤੀ। ਕੌਮੀ ਮਾਰਗ ’ਤੇ ਆਵਾਜਾਈ ਠੱਪ ਕਰਨ ਮਗਰੋਂ ਹਰਕਤ ਵਿੱਚ ਆਉਣ ’ਤੇ ਪ੍ਰਸ਼ਾਸਨ ਵੱਲੋਂ ਕੀਤੀਆਂ ਕੋਸ਼ਿਸ਼ਾਂ ਸਦਕਾ ਦੋਹਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ ਜਿਸ ਮਗਰੋਂ ਕਿਸਾਨਾਂ ਵੱਲੋਂ ਜਾਮ ਖੋਲ੍ਹ ਦਿੱਤਾ ਗਿਆ।

ਇਸ ਮੌਕੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਕਿਹਾ ਕਿ ਪਿੰਡ ਮੌਲਵੀਵਾਲਾ ਦੀ ਵਸਨੀਕ ਵਿਧਵਾ ਔਰਤ ਕਸ਼ਮੀਰ ਕੌਰ ਵੱਲੋਂ ਆਪਣੀ ਜ਼ਮੀਨ ਵੇਚ ਦਿੱਤੀ ਗਈ ਸੀ ਪਰ ਉਸਦੇ ਜੇਠ ਦਾ ਲੜਕਾ ਬਲਵੰਤ ਸਿੰਘ ਜ਼ਮੀਨ ’ਤੇ ਅੱਖ ਟਿਕਾਈ ਬੈਠਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਕੌਰ ਨੇ ਆਪਣੀ ਜ਼ਮੀਨ ਸੁਖਵਿੰਦਰ ਸਿੰਘ ਨੂੰ ਠੇਕੇ ’ਤੇ ਦਿੱਤੀ ਹੋਈ ਸੀ ਪਰ ਹੁਣ ਫਸਲ ਦੀ ਕਟਾਈ ਬਲਵੰਤ ਸਿੰਘ ਨੇ ਕਰਨ ਦੀ ਕੋਸ਼ਿਸ਼ ਕੀਤੀ ਜਿਸ ਸਬੰਧੀ ਜਥੇਬੰਦੀ ਵੱਲੋਂ ਦਿੱਤੀ ਚਿਤਾਵਨੀ ਮਗਰੋਂ ਰੋਸ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਨਾਲ ਠੇਕੇ ’ਤੇ ਜ਼ਮੀਨ ਲੈਣ ਵਾਲੇ ਸੁਖਵਿੰਦਰ ਸਿੰਘ ਨਾਲ ਸਮਝੌਤਾ ਹੋ ਗਿਆ ਹੈ। ਜਿਸ ਅਨੁਸਾਰ ਸੁਖਵਿੰਦਰ ਸਿੰਘ ਝੋਨੇ ਦੀ ਫਸਲ ਕੱਟਣ ਉਪਰੰਤ ਜ਼ਮੀਨ ਵਿਹਲੀ ਕਰਕੇ ਕਸ਼ਮੀਰ ਕੌਰ ਨੂੰ ਸੌਂਪ ਦੇਵੇਗਾ ਅਤੇ ਬਾਕੀ ਬਚਦੀ ਠੇਕੇ ਦੀ ਰਕਮ ਦਾ ਹਿਸਾਬ ਕਰ ਲਿਆ ਜਾਵੇਗਾ।

ਦੂਜੀ ਧਿਰ ਦੇ ਬਲਵੰਤ ਸਿੰਘ ਨੇ ਦੱਸਿਆ ਕਿ ਉਸਦੀ ਚਾਚੀ ਕਸ਼ਮੀਰ ਕੌਰ ਸਮੇਂ ਸਮੇਂ ’ਤੇ ਉਸ ਕੋਲੋਂ ਪੈਸੇ ਲੈਂਦੀ ਰਹੀ ਹੈ ਜਿਸ ਦੇ ਬਦਲੇ ਉਸ ਸਮੇਤ ਸੁਰੇਸ਼ਪਾਲ ਸਿੰਘ ਨਾਲ ਜ਼ਮੀਨ ਦਾ ਬਿਆਨਾ ਕੀਤਾ ਹੋਇਆ ਸੀ ਪਰ ਹੁਣ ਧੋਖੇ ਨਾਲ ਜ਼ਮੀਨ ਅੱਗੇ ਵੇਚ ਦਿੱਤੀ ਹੈ ਜਿਸ ਨੂੰ ਲੈ ਕੇ ਮਾਣਯੋਗ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਭਾਰਤੀ ਕਿਸਾਨ ਯੂਨੀਅਨ 5 ਨੂੰ ਐਫ.ਸੀ.ਆਈ ਦਰਫਰ ਦਾ ਕਰੇਗੀ ਘਿਰਾਓ
ਭਾਰਤੀ ਕਿਸਾਨ ਯੂਨੀਅਨ 5 ਨੂੰ ਐਫ.ਸੀ.ਆਈ ਦਰਫਰ ਦਾ ਕਰੇਗੀ ਘਿਰਾਓ

ਲਹਿਰਾਗਾਗਾ, (ਤਰਸੇਮ ਸਿੰਘ ਬਬਲੀ (ਸੱਚ ਕਹੂੰ)) ਕਣਕ ਦੀ ਖਰੀਦ ਸਬੰਧੀ ਐਫ.ਸੀ.ਆਈ (ਫੂਡ ਕਾਰਪੋਰੇਸ਼ਨ ਆਫ ਇੰਡੀਆ) ਵੱਲੋਂ ਕਿਸਾਨਾਂ ’ਤੇ ਸ਼ਰਤਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ) ਬਲਾਕ ਲਹਿਰਾ ਵੱਲੋਂ 5 ਅਪਰੈਲ ਨੂੰ 12 ਘੰਟਿਆਂ ਲਈ ਐਫ. ਸੀ.ਆਈ. ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਦਾ ਐਲਾਨ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਚੱਲ ਰਹੇ ਧਰਨੇ ਤੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕੀਤਾ

ਉਹਨਾਂ ਦੱਸਿਆ ਕਿ ਕੇਂਦਰ ਦੀ ਮੋਦੀ ਹਕੂਮਤ ਖੇਤੀ ਵਿਰੋਧੀ ਕਾਨੂੰਨਾਂ ਨੂੰ ਕਿਸੇ ਨਾ ਕਿਸੇ ਟੇਡੇ-ਮੇਢੇ ਢੰਗ ਨਾਲ ਕਿਸਾਨਾਂ ਦੇ ਸਿਰ ਮੜਨ ਲਈ ਭੱਜ ਦੌੜ ਕਰ ਰਹੀ ਹੈ, ਤਾਂ ਕਿ ਖੇਤੀ ਸੈਕਟਰ ਨੂੰ ਕਾਰਪੋਰੇਟਾਂ ਦੀ ਝੋਲੀ ਵਿੱਚ ਸੁਟਿਆ ਜਾਵੇ। ਦੂਜਾ, ਚੱਲ ਰਹੇ ਮੌਜੂਦਾ ਮਹਾਂ ਕਿਸਾਨ ਸੰਘਰਸ਼ ਨੂੰ ਤਾਰੋਪੀਡ ਕਰਨ ਦੀ ਵੱਡੀ ਕੋਸ਼ਿਸ਼ ਹੈ। ਤੀਜਾ, ਸਰਕਾਰੀ ਮੰਡੀਕਰਨ ਸਿਸਟਮ ਨੂੰ ਤੋੜਕੇ ਐੱਮ.ਐੱਸ .ਪੀ ਨੂੰ ਖਤਮ ਕਰਨ ਦਾ ਤਰੀਕਾ ਹੈ। ਉਨ੍ਹਾਂ ਦੱਸਿਆ ਕਿ 19 ਮਾਰਚ ਨੂੰ ਮਾਰਕੀਟ ਕਮੇਟੀ ਲਹਿਰਾ ਦੇ ਸੈਕਟਰੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਵੱਲੋਂ ਬੇਲੋੜੀਆ ਸ਼ਰਤਾਂ ਨੂੰ ਵਾਪਸ ਲੈਣ ਲਈ ਮੰਗ ਪੱਤਰ ਵੀ ਦਿੱਤਾ ਗਿਆ ਸੀ ਪਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ ।

ਨਵੀਆਂ ਸ਼ਰਤਾਂ ਮੁਤਾਬਕ ਕਣਕ ਦਾ ਟੋਟਾ 4% ਤੋਂ ਘਟਾ ਕੇ 2% ਕਰ ਦਿੱਤਾ ਗਿਆ ਹੈ ।ਇਸ ਵਾਰ ਖ਼ਰੀਦੀ ਜਾਣ ਵਾਲੀ ਕਣਕ ਦੀ ਨਮੀ 14% ਤੋਂ ਘਟਾ ਕੇ 12% ਕਰ ਦਿੱਤੀ ਗਈ ਹੈ। ਜਿਹੜਾ ਘੱਟਾ ਮਿੱਟੀ 4% ਹੁੰਦਾ ਸੀ ਉਸ ਨੂੰ 0% ’ਤੇ ਲਿਆਂਦਾ ਗਿਆ ਹੈ।ਕਣਕ ਦੀ ਖਰੀਦ ਸਮੇਂ ਕਿਸਾਨਾਂ ਤੋਂ ਮੰਗੀ ਜਾ ਰਹੀ ਜਮ੍ਹਾਂਬੰਦੀ/ਫਰਦਾਂ ਆਦਿ ਕਣਕ ਨੂੰ ਨਾ ਖਰੀਦਣ ਦਾ ਸਰਕਾਰ ਦਾ ਇੱਕ ਤਰਕਹੀਣ ਤਰੀਕਾ ਹੈ।

ਇਹ ਕਿਸਾਨਾਂ ਅਤੇ ਠੇਕੇ ’ਤੇ ਜ਼ਮੀਨ ਲੈ ਕੇ ਕਾਸ਼ਤ ਕਰਨ ਵਾਲੇ ਖੇਤ ਮਜਦੂਰਾਂ ਨੂੰ ਤੰਗ ਕਰਨ ਅਤੇ ਉਨ੍ਹਾਂ ਤੋਂ ਜ਼ਮੀਨ ਖੋਹਣ ਦਾ ਇੱਕ ਹੀਲਾ ਵਸੀਲਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ।ਉਨ੍ਹਾਂ ਐਫ.ਸੀ.ਆਈ ਵੱਲੋਂ ਲਾਈਆਂ ਬੇਲੋੜੀਆਂ ਸ਼ਰਤਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਉਹ ਪੰਜ ਦਹਾਕਿਆਂ ਤੋਂ ਚੱਲ ਰਹੀਆਂ ਸਾਧਾਰਨ ਖਰੀਦ ਦੀਆਂ ਸ਼ਰਤਾਂ ਨੂੰ ਓਵੇਂ ਲਾਗੂ ਕਰਕੇ ਕਣਕ ਦੀ ਖਰੀਦ ਕਰੇ। ਇਸ ਕਰਮਜੀਤ ਕੌਰ ਭੁਟਾਲ ਕਲਾ, ਜਸਵਿੰਦਰ ਕੌਰ ਗਾਗਾ, ਜਸਨਦੀਪ ਕੋਰ ਪਸੋਰ, ਰੁਪਿੰਦਰ ਕੌਰ, ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਹਰਸੇਵਕ ਸਿੰਘ ਲਹਿਲ ਖੁਰਦ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ ਅਤੇ ਹੋਰ ਆਗੂ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.